Servants of Knowledge
Punjab Gazette · Government of Punjab

Regarding Nagar Panchayat Chamkaur Sahib Distt Roopnagar

Published 07 October 2020

Department
Local Government
Type
Extra Ordinary
Notification no.
2708
Gazetteid
CHD/0092/2018-2020
Identifier
in.gazette.punjabdsa.2020-10-07.48574
Languages
English, Punjabi

click here for IIIF manifest

Regd. No. NW/CH-22 1547 Regd. No. CHD/0092/2018-2020
PUNJAB GOVT. GAZ. (EXTRA), OCTOBER 7, 2020 (ASVN 15, 1942 SAKA)

EXTRAORDINARY

Published by Authority

CHANDIGARH, WEDNESDAY, OCTOBER 7, 2020 (ASVINA 15, 1942 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ

(ਮਿਊਂਸਪਲ ਚੋਣਾਂ ਦਫਤਰ)

ਅਧਿਸੂਚਨਾ

ਮਿਤੀ 5 ਅਕਤੂਬਰ, 2020

ਨੰ:05/31/2020/ਮਚਦ/ਹਸ/2708.-ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ 111 ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜਾ ਜਿਨ੍ਹਾਂ ਨੂੰ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿੱਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਪµਚਾਇਤ, ਚਮਕੌਰ ਸਾਹਿਬ ਜਿਲ੍ਹਾ ਰੂੁਪਨਗਰ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸਤ ਕੀਤੀ ਜਾਂਦੀ ਹੈ ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਇਸ ਅਧਿਸੂਚਨਾ ਦੇ ਪ੍ਰਕਾਸਤ ਹੋਣ ਤੋਂ 7 ਦਿਨਾਂ ਦੇ ਪਿੱਛੋਂ ਇਸ ਖਰੜੇ ਉਤੇ ਸਮੇਤ ਇਤਰਾਜਾਂ/ਸੁਝਾਵਾਂ ਦੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਅਸਰ ਸੰਭਾਵੀਂ ਵਿਅਕਤੀ ਵਲੋਂ ਦਿੱਤਾ ਗਿਆ ਸਮਾਂ ਸਮਾਪਤ ਹੋਣ ਤੇ ਸਬੰਧਤ ਨਗਰ ਪµਚਾਇਤ ਦੇ ਕਾਰਜ ਸਾਧਕ ਅਫਸਰ ਨੂੰ ਪ੍ਰਾਪਤ ਹੋਣਗੇ।

ਨਿਯਮਾਂ ਦਾ ਖਰੜਾ

ਨਗਰ ਪµਚਾਇਤ, ਚਮਕੌਰ ਸਾਹਿਬ ਜਿਲ੍ਹਾ ਰੂੁਪਨਗਰ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਪµਚਾਇਤ, ਚਮਕੌਰ ਸਾਹਿਬ ਨੂੰ 13 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 9 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:

1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;

2. ਇਸਤਰੀ ਮੈਂਬਰਾਂ ਲਈ ਰਾਖਵਾਂ;

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ

4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;

ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।

( 1547 )PUNJAB GOVT. GAZ. (EXTRA), OCTOBER 7, 2020 (ASVN 15, 1942 SAKA) 1548

ਨਗਰ ਪੰਚਾਇਤ ਚਮਕੌਰ ਸਾਹਿਬ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਨਣ ਦੱਸਦੀ ਅਨਸੂਚੀ

ਵਾਰਡ ਨੰ: 1 (ਅਨੁਸੂਚਿਤ ਜਾਤੀ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਬੇਲਾ ਰੋਡ ਅਤੇ ਨਗਰ ਪੰਚਾਇਤ ਦੀ ਉ~ਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਉੱਤਰੀ ਹੱਦ ਅਤੇ ਪੂਰਬੀ ਹੱਦ ਨਾਲ ਚੱਲਦੇ ਹੋਏ ਰੂਪਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਫਿਰਨੀ ਰੋਡ ਨਾਲ ਚਲਦੇ ਹੋਏ ਗਲੀ ਮੁਖਤਿਆਰ ਸਿੰਘ ਵਾਲੀ ਤੱਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਜੀਤ ਸਿੰਘ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਜੀਤ ਸਿੰਘ ਵਾਲੀ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬਾ ਜੀਵਨ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੱਕੜ ਦੇ ਮਕਾਨ ਤੱਕ, ਮੱਕੜ ਦੀ ਮਕਾਨ ਵਾਲੀ ਗਲੀ ਨਾਲ ਚਲਦੇ ਹੋਏ ਚੋ:

ਸਵਰਨ ਸਿੰਘ ਦੇ ਘਰ ਤੱਕ, ਫਿਰ ਉਕਤ ਮਕਾਨ ਨਾਲ ਚਲਦੇ ਹੋਏ ਰਾਣਾ ਨਿਵਾਸ ਤੱਕ, ਫਿਰ ਉਕਤ ਮਕਾਨ ਨਾਲ ਚਲਦੇ ਹੋਏ ਬੱਲੀ ਚੋਧਰੀ ਦੇ ਬਾੜੇ ਤੱਕ, ਫਿਰ ਬਾੜੇ ਨਾਲ ਚਲਦੇ ਹੋਏ ਗਲੀ ਭਾਈ ਸੰਗਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨਾਰੰਗ ਦੇ ਘਰ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਕਾਲੜੇ ਦੇ ਘਰ ਵਾਲੀ ਗਲੀ ਤੀਕ, ਫਿਰ ਕਾਲੜੇ ਦੇ ਘਰ ਵਾਲੀ ਗਲੀ ਨਾਲ ਚਲਦੇ ਹੋਏ ਥਾਣੇ ਰੋਡ ਤੇ ਚੋਧਰੀਆਂ ਦੇ ਬਾੜੇ ਤੀਕ, ਫਿਰ ਥਾਣਾ ਰੋਡ ਨਾਲ ਚਲਦੇ ਹੋਏ ਰੂਪਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬੇਲਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 2 (ਪਛੜੀ ਸ਼ੇ੍ਰਣੀ ਦੇ ਮੈਂਬਰਾਂ ਲਈ ਰਾਖਵਾਂ)

ਬੇਲਾ ਰੋਡ ਅਤੇ ਰੂਪਨਗਰ ਰੋਡ ਦੇ ਮਿਲਣ ਤੇ ਸਥਾਨ ਤੋਂ ਆਰੰਭ ਕਰਕੇ ਰੂਪਨਗਰ ਰੋਡ ਨਾਲ ਚਲਦੇ ਹੋਏ ਥਾਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੋਧਰੀਆਂ ਦੇ ਬਾੜੇ ਤੀਕ, ਫਿਰ ਚੋਧਰੀਆਂ ਦੇ ਬਾੜੇ ਵਾਲੀ ਗਲੀ ਨਾਲ ਚਲਦੇ ਹੋਏ ਕਾਲੜੇ ਦੇ ਘਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਭਾਈ ਸੰਗਤ ਸਿੰਘ ਵਾਲੀ ਗਲੀ ਨੂੰ ਹੁੰਦੇ ਹੋਏ ਨਾਰੰਗ ਦੇ ਘਰ ਦੇ ਸਾਹਮਣੇ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬੱਲੀ ਚੋਧਰੀ ਦੇ ਬਾੜੇ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਰਾਣਾ ਨਿਵਾਸ ਘਰ ਵਾਲੀ ਗਲੀ ਨੂੰ ਚਲਦੇ ਹੋਏ ਚੋਧਰੀ ਸਵਰਨ ਸਿੰਘ ਦੇ ਘਰ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮੱਕੜ ਦੇ ਮਕਾਨ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੇਲਾ ਸ੍ਰੀ ਚਮਕੌਰ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੂਪਨਗਰ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨੀਲੋਂ ਸਰਹਿੰਦ ਨਹਿਰ ਰੋਡ ਅਤੇ ਰੂਪਨਗਰ ਰੋਡ ਦੇ ਮਿਲਣ ਸਥਾਨ ਤੋਂ ਆਰੰਭ ਕਰਕੇ ਰੂਪਨਗਰ ਰੋਡ ਨਾਲ ਚਲਦੇ ਹੋਏ ਗਲੀ ਗੁਰਦੇਵ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਜਸਮੇਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਗਦੀਪ ਪੈਲਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮੋਰਿੰਡਾ ਬੇਲਾ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਰਦੁਆਰਾ ਕਤਲਗੜ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮਹਿਮੂਦ ਡਰਾਈਕਲੀਨਰਜ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸੰਤ ਬਾਬਾ ਪਿਆਰਾ ਸਿੰਘ ਅਖਾੜੇ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੱਚ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਪ੍ਰਾਚੀਨ ਸ਼ਿਵ ਮੰਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮੋਰਿੰਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਾਂਗਟ ਮੋਟਰਜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬਲਦੇਵ ਸਿੰਘ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਵਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਧਰਮ ਸਿੰਘ ਵਾਲੀ ਤੀਕ, ਫਿਰ ਉਕਤ ਗ+ੀ ਨਾਲ ਚਲਦੇ ਹੋਏ ਮਾਣੇ ਮਾਜਰਾ ਰੋਡ ਤੋਂ ਸੰਧੂਆਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਾਸਟਰ ਹਰਬੰਸ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬੀ.ਪੀ.U ਦਫਤਰ ਦੀ ਮਾਣੇ ਮਾਜਰਾ ਫਿਰਨੀ ਤੱਕ, ਫਿਰ ਉਕਤ ਰੋਡ ਤੋਂ ਚਲਦੇ ਹੋਏ ਗਲੀ ਅਵਤਾਰ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਰਿੱਡ ਰੋਡ ਨਾਲ ਚਲਦੇ ਹੋਏ ਭਿੰਦਰ ਪਟਵਾਰੀ ਦੇ ਘਰ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨੀਲੋਂ ਸਰਹਿੰਦ ਨਹਿਰ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਰੂਪਨਗਰ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 4

ਬਾਵਾ ਮੈਡੀਕਲ ਸਟੋਰ ਅਤੇ ਮੇਨ ਬਜਾਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੇਨ ਬਜਾਰ ਰੋਡ ਅਤੇ ਗੁਰਦੁਆਰਾ PUNJAB GOVT. GAZ. (EXTRA), OCTOBER 7, 2020 (ASVN 15, 1942 SAKA) 1549 ਦਮਦਮਾ ਸਾਹਿਬ ਨਾਲ ਚੱਲਦੇ ਹੋਏ ਸਾਹਮਣੇ ਗਲੀ ਅਮਰ ਸਿੰਘ ਵਾਲੀ ਤੀਕ ਅਤੇ ਰੋਡ ਕਰਾਸ ਕਰਕੇ, ਫਿਰ ਉਕਤ ਗਲੀ ਨਾਲ

ਚਲਦੇ ਹੋਏ ਦਾਨੇ ਦੇ ਘਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੋਮੇ ਦੇ ਘਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਬਲੀ ਦੇ ਘਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਕਾਕਾ ਕਾਈਨੌਰ ਵਾਲੀ ਦੀ ਦੁਕਾਨ ਤੀਕ, ਫਿਰ ਫਿਰਨੀ ਰੋਡ ਨੂੰ ਚਲਦੇ ਹੋਏ ਦਮਦਮਾ ਸਾਹਿਬ ਮੇਨ ਬਜਾਰ ਕਰਾਸ ਕਰਕੇ ਗਲੀ ਗੁੱਗਾ ਮਾੜੀ ਤੀਕ, ਉਕਤ ਰੋਡ ਨਾਲ ਚੱਲਦੇ ਗਲੀ ਗੁਰੂ ਨਾਨਕ ਸਟਰਿੰਗ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮੋਰਿੰਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪ੍ਰਾਚੀਨ ਸ਼ਿਵ ਮੰਦਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੱਚਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੰਤ ਬਾਬਾ ਪਿਆਰਾ ਸਿੰਘ ਅਖਾੜੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਲਵੰਤ ਕਟਾਰੀੇਏ ਦੇ ਘਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬਾਵਾ ਮੈਡੀਕਲ ਸਟੋਰ ਵਾਲੀ ਗਈ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ:5 (ਇਸਤਰੀ ਮੈਂਬਰਾਂ ਲਈ ਰਾਖਵਾਂ)

ਮੇਨ ਬਜਾਰ ਰੋਡ ਅਤੇ ਸੀਤਾ ਰਾਮ ਮੰਦਰ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੀਤਾ ਰਾਮ ਮੰਦਰ ਰੋਡ ਨਾਲ ਚੱਲਦੇ ਹੋਏ ਗਲੀ ਸੰਜੀਵ ਕੁਮਾਰ ਵਾਲੀ ਤੀਕ, ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੰਡਤਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏੇ ਗਲੀ ਸੁਰਿੰਦਰ ਕੁਮਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਕਾਕਾ ਕਾਈਨੋਰੀਏ ਦੀ ਦੁਕਾਨ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬਬਲੀ ਦੇ ਘਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸੋਮੇ ਦੇ ਘਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸੋਮੇ ਦੇ ਘਰ ਤੋਂ ਦਾਨੇ ਦੇ ਘਰ ਵਾਲੀ ਗਲੀ ਤੀਕ, ਫਿਰ ਉਕਤ ਨਾਲ ਚਲਦੇ ਹੋਏ ਸ਼ਾਸਤਰੀ ਸਾਇਕਲ ਸਟੋਰ ਤੱਕ, ਫਿਰ ਉਕਤ ਨਾਲ ਚਲਦੇ ਹੋਏ ਗੁਰਦੁਆਰਾ ਦਮਦਮਾ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਅਤੇ ਮੇਨ ਬਜਾਰ ਰੋਡ ਨਾਲ ਚੱਲਦੇ ਹੋਏ ਸੀਤਾ ਮੰਦਰ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ:6

ਮੇਨ ਬਜਾਰ ਰੋਡ ਅਤੇ ਗਲੀ ਗੁਰਦੁਆਰਾ ਕਤਲਗੜ ਸਾਹਿਬ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੁਰਦੁਆਰਾ ਕਤਲਗੜ ਸਾਹਿਬ ਨਾਲ ਚੱਲਦੇ ਹੋਏ ਗੁਰਦੁਆਰਾ ਬਾਬਾ ਜੀਵਨ ਸਿੰਘ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਲਜੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਜੀਤ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਖਤਿਆਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਫਿਰਨੀ ਰੋਡ ਤੀਕ, ਫਿਰਨੀ ਤੋਂ ਸਾਹਮਣੇ ਗਲੀ ਸੁਰਿੰਦਰ ਕੁਮਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੰਡਤਾਂ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸ਼ਿਵ ਮੰਦਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸੰਜੀਵ ਕੁਮਾਰ ਤੀਕ, ਫਿਰ ਉਕਤ ਗਲੀ ਅਤੇ ਸੀਤਾ ਰਾਮ ਮੰਦਰ ਰੋਡ ਨਾਲ ਚੱਲਦੇ ਹੋਏ ਮੇਨ ਬਜਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਵਾ ਮੈਡੀਕਲ ਸਟੋਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਹਿਮੂਦ ਡਰਾਈਕਲੀਨਰਜ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਰਦੁਆਰਾ ਸ਼੍ਰੀ ਕਤਲਗੜ ਸਾਹਿਬ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਬਜਾਰ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਕਤਲਗੜ ਸਾਹਿਬ ਵਾਲੀ ਗਲੀ ਤੀਕ, ਅਰਥਾਤ ਜਿਥੋਂ ਆਰੰਭ ਹੋਇਆ ਸੀ।

ਵਾਰਡ ਨੰ :7 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਪੁਰਾਣੀ ਤਹਿਸੀਲ ਅਤੇ ਫਿਰਨੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫਿਰਨੀ ਰੋਡ ਨਾਲ ਚਲਦੇ ਹੋਏ ਰੂਪਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ, ਫਿਰ ਉਕਤ ਪੂਰਬੀ ਹੱਦ ਅਤੇ ਦੱਖਣੀ ਹੱਦ ਨਾਲ ਚਲਦੇ ਹੋਏ ਮਹਿਮਾ ਸਿੰਘ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਰਵੀ ਦੇ ਘਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸੱਲੋ੍ਹ ਮਾਜਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਮਸ਼ਾਨ ਘਾਟ ਰੋਡ ਤੱਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮਾਤਾ ਦੇ ਮੰਦਰ ਤੱਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਸੱਲੋ੍ਹ ਮਾਜਰਾ ਰੋਡ ਤੱਕ, ਪਿੰਡ ਸੱਲੋ੍ਹ ਮਾਜਰਾ ਰੋਡ ਨਾਲ ਚਲਦੇ ਹੋਏ ਖੀਰੇ ਦੇ ਲੱਕੜ ਵਾਲੇ ਆਰੇ ਵਾਲੀ ਰੋਡ ਤੱਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਦਾਣਾ ਮੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੁਖਵਿੰਦਰ ਸਿੰਘ ਕੰਧੋਲਾ ਦੇ ਘਰ ਵਾਲੀ ਗਲੀ ਤੱਕ, ਫਿਰ ਉਕਤ ਗਲੀ ਨਾਲPUNJAB GOVT. GAZ. (EXTRA), OCTOBER 7, 2020 (ASVN 15, 1942 SAKA) 1550 ਚਲਦੇ ਹੋਏ ਹਰਪ੍ਰੀਤ ਸਿੰਘ ਵਾਲੀ ਗਲੀ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਪੁਰਾਣੀ ਤਹਿਸੀਲ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਫਿਰਨੀ ਰੋਡ ਤੱਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 8 (ਅਨੁਸੂੁਚਿਤ ਜਾਤੀ ਦੇ ਮੈਂਬਰ ਲਈ ਰਾਖਵਾਂ)

ਮੋਰਿੰਡਾ ਰੋਡ ਅਤੇ ਗਲੀ ਗੁਰੂ ਨਾਨਕ ਸਟਰਿੰਗ ਸਟੋਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਹੋ ਕੇ ਗਲੀ ਗੁਰੂ ਨਾਨਕ ਸਟਰਿੰਗ ਸਟੋਰ ਨਾਲ ਚੱਲਦੇ ਹੋਏ ਗਲੀ ਗੁੱਗਾ ਮਾੜੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਗਲੀ ਪੁਰਾਣੀ ਤਹਿਸੀਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਸਟਰ ਹਰਪ੍ਰੀਤ ਸਿੰਘ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸੁਖਵਿੰਦਰ ਸਿੰਘ ਕੰਧੋਲਾ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਦਾਣਾ ਮੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਖੀਤੇ ਵਾਲੇ ਆਰੇ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੰਧਾਵਾ ਆੜਤੀਆਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਪੁਰਾਣਾ ਐਸ.ਡੀ.ਐਮ ਦਫਤਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੋਰਿੰਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਭੁੂਰੜੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਲੱਗਣ ਸਵੀਟਸ ਦੀ ਬੈਕ ਸਾਈਡ, ਸਕੂਟਰ ਮੈਕਨੀਕ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁੱਡੂ ਦੇ ਘਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਲਾਗਰ ਦੇ ਘਰ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਕਪਤਾਨ ਦੇ ਘਰ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਚੰਨੇ ਦੇ ਘਰ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬਲਵਿੰਦਰ ਸਿੰਘ ਦੇ ਘਰ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮੋਤੀ ਦੇ ਘਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਰਮੀਤ ਸਿੰਘ ਦੇ ਘਰ ਵਾਲੀ ਗਲੀ ਹੁੰਦੇ ਹੋਏ ਮੋਰਿੰਡਾ ਰੋਡ ਤੱਕ, ਮੋਰਿੰਡਾ ਰੋਡ ਤੋਂ ਗਲੀ ਗੁਰੂ ਨਾਨਕ ਸਟਰਿੰਗ ਸਟੋਰ ਤੀਕ, ਅਰਥਾਤ ਜਿੱਥੋਂ ਆਰੰਂਭ ਕੀਤਾ ਸੀ।

ਵਾਰਡ ਨੰ :9 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਆਟਾ ਚੱਕੀ ਅਤੇ ਭੂਰੜੇ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਭੂਰੜੇ ਰੋਡ ਨਾਲ ਚੱਲਦੇ ਹੋਏ ਮੋਰਿੰਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਵਾਲੀ ਪੁਰਾਣਾ ਐਸ.ਡੀ.ਐਮ ਦਫਤਰ ਆਫਿਸ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਰੰਧਾਵਾ ਆੜਤੀਆਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਸੱਲੋ੍ਹ ਮਾਜਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਰੋਡ ਕਰਾਸ ਕਰਕੇ ਮਾਤਾ ਦੇ ਮੰਦਰ ਵਾਲੀ ਰੋਡ ਹੁੰਦੇ ਹੋਏ ਸਮਸ਼ਾਨ ਘਾਟ ਰੋਡ ਨੂੰ ਹੁੰਦੇ ਹੋਏ ਸੱਲੋ੍ਹ ਮਾਜਰਾ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਰਵੀ ਦੇ ਘਰ ਵਾਲੀ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਹਿਮਾ ਸਿੰਘ ਦੇ ਘਰ ਵਾਲੀ ਰੋਡ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਪੁੂਰਬੀ ਹੱਦ ਅਤੇ ਦੱਖਣੀ ਹੱਦ ਤੱਕ, ਫਿਰ ਉਕਤ ਨਾਲ ਚਲਦੇ ਹੋਏ ਮੋਰਿੰਡਾ ਬੇਲਾ ਰੋਡ ਕਰਾਸ ਕਰਕੇ, ਫਿਰ ਦੱਖਣੀ ਹੱਦ ਨਾਲ ਚਲਦੇ ਹੋਏ ਭੂਰੜੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਆਟਾ ਚੱਕੀ ਵਾਲੀ ਰੋਡ ਦੇ ਮਿਲਣ ਦੇ ਸਥਾਨ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 10 (ਅਨੁਸੂਚਿਤ ਜਾਤੀ ਦੇ ਮੈਂਬਰਾਂ ਲਈ ਰਾਖਵਾਂ)

ਸੰਧੂਆਂ ਰੋਡ ਅਤੇ ਮੋਰਿੰਡਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੋਰਿੰਡਾ ਰੋਡ ਨਾਲ ਲੱਗਦੇ ਹੋਏ ਗਲੀ ਗੁਰਮੀਤ ਸਿੰਘ ਦੇ ਘਰ ਵਾਲੀ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮੋਤੀ ਦੇ ਘਰ ਵਾਲੀ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬਲਵਿੰਦਰ ਸਿੰਘ ਦੇ ਘਰ ਵਾਲੀ ਰੋਡ, ਫਿਰ ਉਕਤ ਗਲੀ ਨਾਲ ਚਲਦੇ ਹੋਏ ਚੰਨੇ ਦੇ ਘਰ ਵਾਲੀ ਰੋਡ, ਫਿਰ ਉਕਤ ਗਲੀ ਨਾਲ ਚਲਦੇ ਹੋਏ ਕਪਤਾਨ ਦੇ ਘਰ ਵਾਲੀ ਰੋਡ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਲਾਗਰ ਦੇ ਘਰ ਵਾਲੀ ਰੋਡ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਡੂ ਦੇ ਘਰ ਵਾਲੀ ਰੋਡ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਕੂਟਰ ਮਕੈਨਿਕ ਬੈਕਸਾਇਡ ਬਲੱਗਣ ਸਵੀਟਸ ਵਾਲੀ ਤੰਗ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਭੁਰੜੇ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਟਾ ਚੱਕੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸੰਧੂਆਂ ਰੋਡ ਕਰਾਸ ਕਰਕੇ ਮਾਣੇ ਮਾਜਰਾ ਸੰਧੂਆਂ ਰੋਡ ਤੇ ਦਵਿੰਦਰ ਕੌਚ ਦੇ ਘਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਕੋਹੇਨੂਰ ਜਵੈਲਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਪਾਲ ਸਿੰਘ ਦੇ ਘਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸੰਧੂਆਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸੰਧੂਆਂ ਰੋਡ ਅਤੇ ਮੋਰਿੰਡਾ ਬੇਲਾ ਰੋਡ ਦੇ ਮਿਲਣ ਸਥਾਨ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 11 (ਅਨੁਸੂੁਚਿਤ ਜਾਤੀ ਦੇ ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਮਾਂਗਟ ਮੋਟਰਜ ਅਤੇ ਮੋਰਿੰਡਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੋਰਿੰਡਾ ਰੋਡ ਨਾਲ ਚਲਦੇ ਹੋਏ ਸੰਧੂਆਂ PUNJAB GOVT. GAZ. (EXTRA), OCTOBER 7, 2020 (ASVN 15, 1942 SAKA) 1551 ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਪਾਲ ਸਿੰਘ ਦੇ ਘਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ

ਕੋਹੇਨੂਰ ਜਵੈਲਰ ਦੇ ਘਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਦਵਿੰਦਰ ਕੋਚ ਵਾਲੀ ਗਲੀ ਤੀਕ, ਫਿਰ ਉਕਰ ਗਲੀ ਨਾਲ ਚਲਦੇ ਹੋਏ ਮਾਣੇ ਮਾਜਰਾ ਸੰਧੂਆਂ ਰੋਡ ਤੀਕ, ਫਿਰ ੳੇੁਕਤ ਰੋਡ ਨਾਲ ਚਲਦੇ ਹੋਏ ਗਲੀ ਧਰਮ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਵਿੰਦਰ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਦੇਵ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਂਗਟ ਮੋਟਰਜ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮੋਰਿੰਡਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ:12

ਨਗਰ ਪੰਚਾਇਤ ਦੀ ਪੱਛਮੀ ਹੱਦ ਅਤੇ ਗੁਦਾਮਾਂ ਵੱਲੇ ਕੱਚੇ ਰਸਤੇ ਦੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਹੋ ਕਰਕੇ ਗੁਦਾਮਾਂ ਵਾਲੇ ਕੱਚੇ ਰਸਤੇ ਦੀ ਗਲੀ ਨਾਲ ਚਲਦੇ ਹੋਏ ਗਲੀ ਦਵਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨੀਲੋਂ ਸਰਹਿੰਦ ਨਹਿਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਭਿੰਦਰ ਪਰਵਾਰੀ ਦੇ ਘਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਰਿੱਡ ਰੋਡ ਨਾਲ ਚਲਦੇ ਹੋਏ ਅਵਤਾਰ ਸਿੰਘ ਦੇ ਘਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਦੇ ਸਾਹਮਣੇ ਤੋਂ ਬੀ.ਪੀ.U ਦਫਤਰ ਵਾਲੀ ਮਾਣੇ ਮਾਜਰਾ ਫਿਰਨੀ ਰੋਡ, ਫਿਰ ਉਕਤ ਰੋਡ ਨੂੰ ਚਲਦੇ ਹੋਏ ਹਰਬੰਸ ਸਿੰਘ ਦੇ ਘਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਾਣੇ ਮਾਜਰਾ ਸੰਧੂਆਂ ਰੋਡ ਨੂੰ ਹੁੰਦੇ ਹੋਏ ਸੰਧੂਆਂ ਰੋਡ ਕਰਾਸ ਕਰਕੇ ਆਟਾ ਚੱਕੀ ਵਾਲੀ ਗਲੀ ਨੂੰ ਹੁੰਦੇ ਹੋਏ ਭੂਰੜੇ ਰੋਡ ਤੱਕ, ਫਿਰ ਉਕਤ ਰੋਡ ਨਾਲ ਚਲਦੇ ਹੋਏੇ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ, ਫਿਰ ਉਕਤ ਦੱਖਣੀ ਹੱਦ ਅਤੇ ਪੱਛਮੀ ਹੱਦ ਨਾਲ ਚਲਦੇ ਹੋਏ ਗੁਦਾਮਾਂ ਵਾਲੇ ਕੱਚੇ ਰਸਤੇ ਵਾਲੀ ਗ+ੀ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 13

ਨਗਰ ਪੰਚਾਇਤ ਦੀ ਉੱਤਰੀ ਹੱਦ ਅਤੇ ਬੇਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬੇਲਾ ਰੋਡ ਨਾਲ ਚਲਦੇ ਹੋਏ ਅਤੇ ਸਰਹਿੰਦ ਨਹਿਰ ਨੂੰ ਪਾਰ ਕਰਦੇ ਹੋਏ ਗਲੀ ਜਗਦੀਪ ਪੈਲਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਵਰਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਸਮੇਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੇਵ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਿਹੰਦ ਨਹਿਰ ਰੋਡ ਤੱਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਦਵਿੰਦਰ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਦਾਮਾਂ ਵਾਲਾ ਕੱਚੇ ਰਸਤੇ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਬੇਲਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਚੰਡੀਗੜ੍ਹ ਅਜੋਏ ਕੁਮਾਰ ਸਿਨਹਾ ਆਈ.ਏ.ਐਸ., ਮਿਤੀ 5 ਅਕਤੂਬਰ, 2020 ਸਕੱਤਰ ਸਥਾਨਕ ਸਰਕਾਰ ਵਿਭਾਗ ਪੰਜਾਬ।

2121/10-2020/Pb. Govt. Press, S.A.S. Nagar

Cite this issue. Punjab Gazette, Government of Punjab, 07 October 2020. Indian Gazettes, https://egazette.servantsofknowledge.in/details/in.gazette.punjabdsa.2020-10-07.48574/. Archive identifier in.gazette.punjabdsa.2020-10-07.48574.