Servants of Knowledge
Punjab Gazette · Government of Punjab

Regarding Nagar Nigam Batala

Published 07 October 2020

Department
Local Government
Type
Extra Ordinary
Notification no.
2779
Gazetteid
CHD/0092/2018-2020
Identifier
in.gazette.punjabdsa.2020-10-07.48575
Languages
English, Punjabi

click here for IIIF manifest

1552 Regd. No. NW/CH-22 Regd. No. CHD/0092/2018-2020
PUNJAB GOVT. GAZ. (EXTRA), OCTOBER 7, 2020 (ASVN 15, 1942 SAKA)

EXTRAORDINARY

Published by Authority

CHANDIGARH, WEDNESDAY, OCTOBER 7, 2020 (ASVINA 15, 1942 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ

(ਮਿਊਂਸਪਲ ਚੋਣਾਂ ਦਫਤਰ)

ਅਧਿਸੂਚਨਾ

ਮਿਤੀ 7 ਅਕਤੂਬਰ, 2020

ਨੰ: 5/10/2019/ਮਚਦ/ਹਸ/2779.-ਪੰਜਾਬ ਮਿਊਂਸਪਲ ਐਕਟ, 1976 (ਪੰਜਾਬ ਐਕਟ 42 ਆਫ 1976) ਦੀ ਧਾਰਾ 8 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਊਂਸਪਲ ਕਾਰਪੋਰੇਸ਼ਨ ਆਰਡਰ, 1995 ਦੀ ਕਲਾਸ 7 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜਾ ਜਿਨ੍ਹਾਂ ਨੂੰ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿੱਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਨਿਗਮ, ਬਟਾਲਾ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਿਤ ਕੀਤੀ ਜਾਂਦੀ ਹੈ ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਇਸ ਅਧਿਸੂਚਨਾ ਦੇ ਪ੍ਰਕਾਸ਼ਿਤ ਹੋਣ ਤੋਂ 7 ਦਿਨਾਂ ਦੇ ਪਿੱਛੋਂ ਇਸ ਖਰੜੇ ਉਤੇ ਸਮੇਤ ਇਤਰਾਜਾਂ/ਸੁਝਾਵਾਂ ਦੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਅਸਰ ਸੰਭਾਵੀਂ ਵਿਅਕਤੀ ਵਲੋਂ ਦਿੱਤਾ ਗਿਆ ਸਮਾਂ ਸਮਾਪਤ ਹੋਣ ਤੋਂ ਸਕੱਤਰ, ਸਥਾਨਕ ਸਰਕਾਰ, ਵਿਭਾਗ ਪੰਜਾਬ, ਜੀ ਨੂੰ ਕਮਿਸ਼ਨਰ ਨਗਰ ਨਿਗਮ, ਬਟਾਲਾ ਜੀ ਰਾਹੀਂ ਪ੍ਰਾਪਤ ਹੋਣਗੇ।

ਨਿਯਮਾਂ ਦਾ ਖਰੜਾ

ਨਗਰ ਨਿਗਮ, ਬਟਾਲਾ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਨਿਗਮ, ਬਟਾਲਾ ਨੂੰ 50 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 33 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿਚ:

1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;

2. ਇਸਤਰੀ ਮੈਂਬਰਾਂ ਲਈ ਰਾਖਵਾਂ;

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ

4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;

ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।

( 1552 )PUNJAB GOVT. GAZ. (EXTRA), OCTOBER 7, 2020 (ASVN 15, 1942 SAKA) 1553

ਨਗਰ ਨਿਗਮ, ਬਟਾਲਾ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨੰ: 1 (ਇਸਤਰੀ ਮੈਂਬਰਾਂ ਲਈ ਰਾਖਵਾਂ)

ਡੇਰਾ ਬਾਬਾ ਨਾਨਕ ਰੋਡ ਅਤੇ ਨਗਰ ਨਿਗਮ ਦੀ ਉ~ਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਭੁੱਲਰ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਦਾਣਾ ਮੰਡੀ ਰੋਡ ਤੀਕ; ਫਿਰ ਉਕਤ ਦਾਣਾ ਮੰਡੀ ਰੋਡ ਨਾਲ ਚਲਦੇ ਹੋਏ ਨਵੀਂ ਦਾਣਾ ਮੰਡੀ ਰੋਡ ਤੀਕ; ਫਿਰ ਉਕਤ ਨਵੀਂ ਦਾਣਾ ਮੰਡੀ ਰੋਡ ਨਾਲ ਚਲਦੇ ਹੋਏ ਗਲੀ ਸੋਨੂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਤੇ ਸਿਵਾਲਿਕ ਕਾਲਜ ਵਾਲੀ ਗਲੀ ਨੂੰ ਪਾਰ ਕਰਦੇ ਹੋਏ ਗਲੀ ਨਰਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੂਰਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਸ.ਐਸ.ਸਟੋਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਸਮੇਸ਼ ਕਲੀਨਿਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭੁੱਲਰ ਕੰਡੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਡੇਰਾ ਬਾਬਾ ਨਾਨਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਉ~ਤਰੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 2 (ਅਨੁਸੂਚਿਤ ਜਾਤੀ ਦੇ ਮੈਂਬਰਾਂ ਲਈ ਰਾਖਵਾਂ)

ਦਾਣਾਂ ਮੰਡੀ ਰੋਡ ਅਤੇ ਬਾਈਪਾਸ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਾਈਪਾਸ ਰੋਡ ਨਾਲ ਚਲਦੇ ਹੋਏ ਭੁੱਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਉ~ਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਕਾਲਾ ਨੰਗਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਨਵੀਂ ਦਾਣਾ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਦਾਣਾ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਈਪਾਸ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)

ਕਾਲਾ ਨੰਗਲ ਰੋਡ ਅਤੇ ਨਗਰ ਨਿਗਮ ਦੀ ਉ~ਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਨਿਗਮ ਦੀ ਉ~ਤਰੀ ਅਤੇ ਪੂਰਬੀ ਹੱਦ ਨਾਲ ਚਲਦੇ ਹੋਏੇ ਜੀ.ਟੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਭੱਠੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਭੁੱਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਖਹਿਰਾ ਮਸ਼ੀਨ ਟੂਲਜ਼ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਕਾਲਾ ਨੰਗਲ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਉ~ਤਰੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 4

ਗਲੀ ਪੂਰਨ ਸਿੰਘ ਡਿੱਪੂ ਵਾਲਾ ਅਤੇ ਜੀ.ਟੀ. ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜੀ.ਟੀ. ਰੋਡ ਨਾਲ ਚਲਦੇ ਹੋਏ ਚਰਚ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭੱਠੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ.ਰੋਡ ਤੀਕ; ਫਿਰ ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਪਿੰਡ ਨਵਾਂ ਮਹਿਮਾਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੁਲਿਸ ਲਾਈਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪ੍ਰੀਤ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੂਰਨ ਸਿੰਘ ਡਿੱਪੂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ. ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)

ਹੰਸਲੀ ਨਾਲਾ ਅਤੇ ਕਾਹਨੂੰਵਾਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕਾਹਨੂੰਵਾਲ ਰੋਡ ਨਾਲ ਚਲਦੇ ਹੋਏ ਸਾਗਰਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰੰਧਾਵੇ ਦੀ ਕੋਠੀ ਦੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰੇਮ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭਿੰਦਾ ਡੀਲਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੁਲਿਸ ਲਾਈਨ ਰੋਡ (ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ) ਪਿੰਡ ਮਹਿਮਾਂਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਹੰਸਲੀ ਨਾਲਾ ਤੀਕ; ਫਿਰ ਉਕਤ ਨਾਲੇ ਨਾਲ ਚਲਦੇ ਹੋਏ ਕਾਹਨੂੰਵਾਲ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

PUNJAB GOVT. GAZ. (EXTRA), OCTOBER 7, 2020 (ASVN 15, 1942 SAKA) 1554

ਵਾਰਡ ਨੰ: 6 (ਅਨੁਸੂਚਿਤ ਜਾਤੀ ਦੇ ਮੈਂਬਰਾਂ ਲਈ ਰਾਖਵਾਂ)

ਪ੍ਰੀਤ ਨਗਰ ਰੋਡ ਅਤੇ ਪੁਲਿਸ ਲਾਈਨ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੁਲਿਸ ਲਾਈਨ ਰੋਡ ਨਾਲ ਚਲਦੇ ਹੋਏ ਅਤੇ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਗਲੀ ਮਹਾਜਨਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੋਹੜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ.ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਭੁੱਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਭੱਠੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚਰਚ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਲਿੰਕ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪੂਰਨ ਸਿੰਘ ਡਿੱਪੂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪ੍ਰੀਤ ਨਗਰ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਪੁਲਿਸ ਲਾਈਨ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 7 (ਅਨੁਸੂਚਿਤ ਜਾਤੀ ਦੇ ਇਸਤਰੀ ਮੈਂਬਰਾਂ ਲਈ ਰਾਖਵਾਂ)

ਜੀ.ਟੀ. ਰੋਡ ਅਤੇ ਗਲੀ ਬੋਹੜ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਬੋਹੜ ਵਾਲੀ ਨਾਲ ਚਲਦੇ ਹੋਏ ਗਲੀ ਮਹਾਜਨਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੁਲਿਸ ਲਾਈਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪ੍ਰਸ਼ੀਨਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰਾਧਾ ਕ੍ਰਿਸ਼ਨਾ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬੋਹੜ ਸਿੰਘ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 8 (ਅਨੁਸੂਚਿਤ ਜਾਤੀ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਸੇ਼ਰੇ ਪੰਜਾਬ ਅਤੇ ਜੀ.ਟੀ.ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜੀ.ਟੀ. ਰੋਡ ਨਾਲ ਚਲਦੇ ਹੋਏ ਗਲੀ ਰਾਧਾ ਕ੍ਰਿਸ਼ਨਾ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪ੍ਰਸ਼ੀਨਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੁਲਿਸ ਲਾਈਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਵਰਕਸ਼ਾਪ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਰੋਡ ਤੀਕ;

ਫਿਰ ਉਕਤ ਲਿੰਕ ਰੋਡ ਨਾਲ ਚਲਦੇ ਹੋਏ ਗਲੀ ਸੁਨੀਲ ਟੇਲਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟੈਂਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦ ਹੋਏ ਗਲੀ ਸ਼ੇਰੇ ਪੰਜਾਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ. ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)

ਭੁੱਲਰ ਰੋਡ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚਲਦੇ ਹੋਏ ਜੀ.ਟੀ.ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਗੁਰੂ ਤੇਗ ਬਹਾਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲੱਭੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੈਪਟਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਨਾਲ ਚਲਦੇ ਹੋਏ ਗਲੀ ਖਹਿਰਾ ਮਸ਼ੀਨ ਟੂਲਜ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਭੁੱਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 10 (ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਸਿਵਾਲਿਕ ਕਾਲੇਜ ਅਤੇ ਗਲੀ ਸੋਨੂੰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸੋਨੂੰ ਵਾਲੀ ਨਾਲ ਚਲਦੇ ਹੋਏ ਨਵੀਂ ਦਾਣਾ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਨਵੀਂ ਦਾਣਾ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਤੁਲਸੀ ਬਿਊਟੀ ਪਾਰਲਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਰਗੀ ਮੁਹੱਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਿਵਾਲਿਕ ਕਾਲੇਜ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੋਨੂੰ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)

ਡੇਰਾ ਬਾਬਾ ਨਾਨਕ ਅਤੇ ਭੁੱਲਰ ਕੰਡੇ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਭੁੱਲਰ ਕੰਡੇ ਰੋਡ ਨਾਲ ਚਲਦੇ ਹੋਏ ਗਲੀ ਦਸਮੇਸ਼ ਕਲੀਨਿਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਸ.ਐਸ. ਸਟੋਰ ਵਾਲੀ ਤੀਕ; ਫਿਰ ਉਕਤ ਗਲੀPUNJAB GOVT. GAZ. (EXTRA), OCTOBER 7, 2020 (ASVN 15, 1942 SAKA) 1555 ਨਾਲ ਚਲਦੇ ਹੋਏ ਗਲੀ ਪੂਰਨ ਸਿੰੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਰਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਿਵਾਲਿਕ ਕਾਲੇਜ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਰਗੀ ਮੁਹੱਲੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤੁਲਸੀ ਬਿਊਟੀ ਪਾਰਲਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਵੀਂ ਦਾਣਾ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਡੇਰਾ ਬਾਬਾ ਨਾਨਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਭੁੱਲਰ ਕੰਡੇ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 12

ਸਟਾਫ ਰੋਡ ਅਤੇ ਡੀ.ਏ.ਵੀ ਸਕੂਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਡੀ.ਏ.ਵੀ ਸਕੂਲ ਰੋਡ ਨਾਲ ਚਲਦੇ ਹੋਏ ਡੇਰਾ ਬਾਬਾ ਨਾਨਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਸਾਹਮਣੇ ਗਲੀ ਡਿਪੂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਡਿਸਪੈਂਨਸਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਟਾਫ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡੀ.ਏ.ਵੀ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 13 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਸਾਂਝੀ ਰਾਮ ਅਤੇ ਸਟਾਫ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਟਾਫ ਰੋਡ ਨਾਲ ਚਲਦੇ ਹੋਏ ਗਲੀ ਡਿਸਪੈਂਨਸਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਿਪੂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਗਲੀ ਕੈਪਟਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਤੇਗ ਬਹਾਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲੱਭੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਂਝੀ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਟਾਫ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 14 (ਪੱਛੜੀ ਸ਼੍ਰੇਣੀ ਦੇ ਮੈਂਬਰਾਂ ਲਈ ਰਾਖਵਾਂ)

ਸਿੱਬਲ ਚੌਂਕ ਅਤੇ ਸਟਾਫ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਟਾਫ ਰੋਡ ਨਾਲ ਚਲਦੇ ਹੋਏ ਗਲੀ ਸਾਂਝੀ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਗੁਰੂ ਤੇਗ ਬਹਾਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ.ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਿੱਬਲ ਚੌਂਕ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਟਾਫ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 15 (ਅਨੁਸੂਚਿਤ ਜਾਤੀ ਦੇ ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਜਗਦੀਸ ਸਿੰਘ ਵਾਲੀਆ ਅਤੇ ਜੀ.ਟੀ. ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜੀ.ਟੀ.ਰੋਡ ਨਾਲ ਚਲਦੇ ਹੋਏ ਗਲੀ ਸੇ਼ੇਰੇ ਪੰਜਾਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟੈਂਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਨੀਲ ਕੁਮਾਰ ਟੇਲਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਲਿੰਕ ਗਲੀ ਨਾਲ ਚਲਦੇ ਹੋਏ ਪੁਲਿਸ ਲਾਈਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੱਗੂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟਂੈਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਸਪਾਲ ਆਟੋਂ ਵਰਕਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਗਦੀਸ਼ ਸਿੰਘ ਵਾਲੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ.ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 16

ਗਲੀ ਵੀ.ਡੀ.U ਅਤੇ ਜੀ.ਟੀ. ਰੋਡ ਦੇ ਮਿਲਣ ਦੇ ਸਥਾਨ ਤੋ ਆਰੰਭ ਕਰਕੇ ਜੀ.ਟੀ. ਰੋਡ ਨਾਲ ਚਲਦੇ ਹੋਏੇ ਅਤੇ ਸਿੱਬਲ ਰੋਡ ਨੁੂੰ ਪਾਰ ਕਰਦੇ ਹੋਏ ਗਲੀ ਜਗਦੀਸ਼ ਸਿੰਘ ਵਾਲੀਆਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲੱਲੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਹਿੰਗਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਸਪਾਲ ਆਟੋ ਵਰਕਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਾਹਨੂੰਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਇੰਪਰੂਵਮੈਂਟ ਟਰੱਸਟPUNJAB GOVT. GAZ. (EXTRA), OCTOBER 7, 2020 (ASVN 15, 1942 SAKA) 1556 ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਵੀ.ਡੀ.U ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ.ਰੋਡ ਤੀਕ;

ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 17 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਾਂਧੀ ਚੌਂਕ ਅਤੇ ਜੀ.ਟੀ. ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜੀ.ਟੀ.ਰੋਡ ਨਾਲ ਚਲਦੇ ਹੋਏ ਗਲੀ ਵੀ.ਡੀ.U ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਇੰਪਰੂਵਮੇੈਂਟ ਟਰੱਸਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕਾਹਨੂੰਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਦਫਤਰ ਲਵਕੁਸ਼ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕਮਲ ਥਾਣੇ ਦਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਹੰਸਲੀ ਨਾਲਾ ਤੀਕ; ਫਿਰ ਉਕਤ ਨਾਲੇ ਨਾਲ ਚਲਦੇ ਹੋਏ ਵੈਬਰਜ਼ ਆਇਲਟਸ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਾਰਕ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜਲੰਧਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਾਂਧੀ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚਲਦੇ ਹੋਏ ਜੀ.ਟੀ.ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 18

ਸਾਗਰਪੁਰਾ ਰੋਡ ਅਤੇ ਕਾਹਨੂੰਵਾਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕਾਹਨੂੰਵਾਲ ਰੋਡ ਨਾਲ ਚਲਦੇ ਹੋਏ ਗਲੀ ਜ਼ਸਪਾਲ ਆਟੋ ਵਰਕਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਹਿੰਗਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲੱਲੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟੈਂਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੱਗੂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੁਲਿਸ ਲਾਈਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਭਿੰਦਾ ਡੀਲਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰੇਮ ਨਗਰ ਬੋਹੜਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰੰਧਾਵੇ ਦੀ ਕੋਠੀ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਗਰਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕਾਹਨੂੰਵਾਲ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 19 (ਇਸਤਰੀ ਮੈਂਬਰਾਂ ਲਈ ਰਾਖਵਾਂ)

ਹੰਸਲੀ ਨਾਲਾ ਅਤੇ ਗਲੀ ਕਮਲ ਥਾਣੇਦਾਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਕਮਲ ਥਾਣੇਦਾਰ ਵਾਲੀ ਨਾਲ ਚਲਦੇ ਹੋਏ ਦਫਤਰ ਲਵ ਕੁਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕਾਹਨੂੰਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਗਰੀਨ ਲੈਂਡ ਕਲੋਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕਾਦੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੈਕਟਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਲਿੰਕ ਗਲੀ ਨਾਲ ਚਲਦੇ ਹੋਏ ਹੰਸਲੀ ਨਾਲਾ ਤੀਕ; ਫਿਰ ਉਕਤ ਨਾਲੇ ਨਾਲ ਚੱਲਦੇ ਹੋਏ ਗਲੀ ਕਮਲ ਥਾਣੇਦਾਰ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 20

ਕਾਦੀਆਂ ਰੋਡ ਅਤੇ ਜਲੰਧਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜਲੰਧਰ ਰੋਡ ਨਾਲ ਚਲਦੇ ਹੋਏ ਗਲੀ ਹਰੀ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਸ.ਡੀ. ਕਰਨੈਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਕੁਆਟਰ ਲੇਬਰ ਕਲੋਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਹੰਸਲੀ ਨਾਲਾ ਤੀਕ; ਫਿਰ ਉਕਤ ਨਾਲੇ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਲਿੰਗ ਗਲੀ ਨਾਲ ਚਲਦੇ ਹੋਏ ਗਲੀ ਸੈਕਟਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਾਦੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜਲੰਧਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 21 (ਇਸਤਰੀ ਮੈਬਰਾਂ ਲਈ ਰਾਖਵਾਂ)

ਸੰਗਤਪੁਰਾ ਰੋਡ ਅਤੇ ਜਲੰਧਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜਲੰਧਰ ਰੋਡ ਨਾਲ ਚਲਦੇ ਹੋਏ ਕਾਦੀਆ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਚਰਚ ਰੋਡPUNJAB GOVT. GAZ. (EXTRA), OCTOBER 7, 2020 (ASVN 15, 1942 SAKA) 1557 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬਾਬੇ ਦਾ ਡੇਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਵਰੂਪ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬਾ ਵਰਕਸ਼ਾਪ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੋਨੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਖਦੇਵ ਆਰਟੀਟੈਕਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੰਗਤਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜਲੰਧਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 22

ਜਲੰਧਰ ਰੋਡ ਅਤੇ ਸੰਗਤਪੁਰਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੰਗਤਪੁਰਾ ਰੋਡ ਨਾਲ ਚਲਦੇ ਹੋਏ ਪ੍ਰਤਾਪਗੜ੍ਹ ਮੋੜ ਤੀਕ; ਫਿਰ ਉਕਤ ਮੋੜ ਨਾਲ ਚਲਦੇ ਹੋਏ ਸੂਅੇ ਤੀਕ; ਫਿਰ ਉਕਤ ਸੁੂਅੇ ਨਾਲ ਚਲਦੇ ਹੋਏ ਗਲੀ ਜ਼ਸਵਿੰਦਰ ਕਲੀਨਿਕ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ੍ਰੀ ਹਰਗੋਬਿੰਦਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰੋਬਨ ਮਸੀਹ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬਾ ਮੋਟਰ ਵਾਲੀ ਤੀਕ; ਫਿਰ ਗਲੀ ਨਾਲ ਚਲਦੇ ਹੋਏ ਜਲੰਧਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੰਗਤਪੁਰਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 23 (ਅਨੁਸੂਚਿਤ ਜਾਤੀ ਦੇ ਇਸਤਰੀ ਮੈਂਬਰਾਂ ਲਈ ਰਾਖਵਾਂ)

ਸੰਗਤਪੁਰਾ ਰੋਡ ਅਤੇ ਗਲੀ ਸੁਖਦੇਵ ਆਰਟੀਟੈਕਟ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸੁਖਦੇਵ ਆਰਟੀਟੈਕਟ ਵਾਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੋਨੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬੇ ਵਰਕਸ਼ਾਪ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਬਾਦੀ ਨਵਰੂਪ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡੇਰੇ ਬਾਬੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚਰਚ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਸੰਗਤਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੁਖਦੇਵ ਆਰਟੀਟੈਕਟ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 24 (ਅਨੁਸੂਚਿਤ ਜਾਤੀ ਦੇ ਮੈਂਬਰਾਂ ਲਈ ਰਾਖਵਾਂ)

ਸµਗਤ ਪੁਰਾ ਰੋਡ ਅਤੇ ਨਗਰ ਨਿਗਮ ਦੀ ਦ¤ਖਣੀ ਹ¤ਦ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਨਗਰ ਨਿਗਮ ਦੀ ਦ¤ਖਣੀ ਹ¤ਦ ਨਾਲ ਚਲਦੇ ਹੋਏ ਪ¤ਛਮੀ ਹ¤ਦ ਤੀਕ; ਫਿਰ ਉਕਤ ਹ¤ਦ ਨਾਲ ਚਲਦੇ ਹੋਏ ਫੈਜਪੂਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡੇਰਾ ਬਾਬਾ ਨਾਨਕ ਬਾਈ ਪਾਸ ਤੀਕ; ਫਿਰ ਉਕਤ ਬਾਈ ਪਾਸ ਨਾਲ ਚਲਦੇ ਹੋਏ ਅµਮ੍ਰਿਤਸਰ ਜਲµਧਰ ਬਾਈ ਪਾਸ ਤੀਕ;

ਫਿਰ ਉਕਤ ਬਾਈ ਪਾਸ ਨਾਲ ਚਲਦੇ ਹੋਏ ਸਰਕਾਰੀ ਪ੍ਰਾਈਮਰੀ ਸਕੂਲ ਮੜਿਆਂ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬਾਜਵਾ ਤੀਕ; ਫਿਰ ਉਕਤ ਗਲੀ ਬਾਜਵਾ ਨਾਲ ਚਲਦੇ ਹੋਏ ਗਲੀ ਮੜਿਆਂ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਹਾਥੀ ਗੇਟ ਨੂੰ ਪਾਰ ਕਰਦੇ ਹੋਏ ਗਲੀ ਮਰਾਸੀਆਂ ਵਾਲੀ ਤੀਕ; ਫਿਰ ਗਲੀ ਨਾਲ ਚਲਦੇ ਹੋਏ ਬੁਚੜਖਾਨਾ ਰੋਡ ƒ ਪਾਰ ਕਰਦੇ ਹੋਏ ਇµਸਪੈਕਟਰ ਅਵਤਾਰ ਸਿµਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਭ¤ਠੇ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਬਾ ਭੜੋਲੇ ਸ਼ਾਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜਲµਧਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਬਾ ਮੋਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੋਬਿਨ ਮਸੀਹ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼੍ਰੀ ਹਰਗੋਬਿੰਦਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜਸਵਿµਦਰ ਕਲੀਨਿਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੂਏ ਤੀਕ; ਫਿਰ ਸੂਏ ਨਾਲ ਚਲਦੇ ਹੋਏ ਪ੍ਰਤਾਪਗੜ੍ਹ ਮੋੜ ਤੀਕ; ਫਿਰ ਉਕਤ ਮੋੜ ਨਾਲ ਚਲਦੇ ਹੋਏ ਸµਗਤ ਪੁਰਾ ਰੋਡ ਅਤੇ ਨਗਰ ਨਿਗਮ ਦੀ ਦ¤ਖਣੀ ਹ¤ਦ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨੰ: 25 (ਇਸਤਰੀ ਮੈਂਬਰਾਂ ਲਈ ਰਾਖਵਾਂ)

ਅੰਮ੍ਰਿਤਸਰ ਜਲੰਧਰ-ਬਾਈਪਾਸ ਰੋਡ ਅਤੇ ਅਰਮਾਨ ਪੈਲਸ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਅਰਮਾਨ ਪੈਲਸ ਰੋਡ ਨਾਲ ਚਲਦੇ ਹੋਏ ਗਲੀ ਸਾਈ ਇੰਨਕਲੇਵ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਬਾੜੀਆਂ ਦੇ ਗੋਦਾਮਾ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਆਰੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮ ਤਲਾਈPUNJAB GOVT. GAZ. (EXTRA), OCTOBER 7, 2020 (ASVN 15, 1942 SAKA) 1558 ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਰਮਾਨ ਪੈਲਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਿਟੀ ਜਿਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਅਮਰੀਕ ਸਿੰਘ ਬੈਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਕਸ ਪ੍ਰਧਾਨ ਨਰੇਸ਼ ਮਹਾਜਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਾਬਾ ਮੇਸ਼ੀ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਨੋਹਰ ਹਲਵਾਈ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੜੀਆਂ ਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬਾਜਵਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਕਾਰੀ ਪ੍ਰਾਇਮਰੀ ਸਕੂਲ ਮੜੀਆਂ ਵਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅੰਮ੍ਰਿਤਸਰ ਜਲੰਧਰ-ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਰਮਾਨ ਪੈਲਸ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 26 (ਅਨੁਸੂਚਿਤ ਜਾਤੀ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਦੇਵੀ ਵਾਲੀ ਅਤੇ ਸਰਕੂਲਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਰਕੂਲਰ ਰੋਡ ਨਾਲ ਚਲਦੇ ਹੋਏ ਅਤੇ ਹਾਥੀ ਗੇਟ ਨੂੰ ਪਾਰ ਕਰਦੇ ਹੋਏ ਮੜੀਆਂਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਨੋਹਰ ਹਲਵਾਈ ਵਾਲੀ ਗਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬਾ ਮੇਸ਼ੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕਾਜ਼ੀ ਮੋਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵੇਦ ਮੰਦਰ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਾਗੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਡੋਗਰਾ ਮੁਹੱਲਾ ਤੀਕ; ਫਿਰ ਉਕਤ ਮੁਹੱਲੇ ਨਾਲ ਚਲਦੇ ਪ੍ਰੇ੍ਰ੍ਰਮ ਹੰਸ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਿਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਮਾਧ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏੇ ਗਲੀ ਕਸਮੀਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੇਵੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 27 (ਇਸਤਰੀ ਮੈਂਬਰਾਂ ਲਈ ਰਾਖਵਾਂ)

ਅਚਲੀ ਗੇਟ ਚੌਂਕ ਅਤੇ ਸਰਕੂਲਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਰਕੂਲਰ ਰੋਡ ਨਾਲ ਚਲਦੇ ਹੋਏ ਗਲੀ ਦੇਵੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਸ਼ਮੀਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਮਾਧ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਿਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਚਲੀ ਗੇਟ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 28

ਉਮਰਪੁਰਾ ਚੌਂਕ ਅਤੇ ਬਾਬਾ ਭੜੌਲੇ ਸਾਹ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਾਬਾ ਭੜੌਲੇ ਸਾਹ ਰੋਡ ਨਾਲ ਚਲਦੇ ਹੋਏ ਗਲੀ ਭੱਠੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਇੰਸਪੈਕਟਰ ਅਵਤਾਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਤੇ ਬੁਚੜਖਾਨਾ ਰੋਡ ਨੂੰ ਪਾਰ ਕਰਦੇ ਹੋਏ ਗਲੀ ਮਰਾਸੀਆਂ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਤੇ ਹਾਥੀ ਗੇਟ ਨੂੰ ਪਾਰ ਕਰਦੇ ਹੋਏ ਗਲੀ ਰਾਮ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਉਮਰਪੁਰਾ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚਲਦੇ ਹੋਏ ਬਾਬਾ ਭੜੌਲੇ ਸਾਹ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 29 (ਇਸਤਰੀ ਮੈਂਬਰਾਂ ਲਈ ਰਾਖਵਾਂ)

ਸਿਵਲ ਹਸਪਤਾਲ ਅਤੇ ਜਲੰਧਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜਲੰਧਰ ਰੋਡ ਨਾਲ ਚਲਦੇ ਹੋਏ ਉਮਰਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਾਮ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੀਆਂ ਮੁਹੱਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਿਵਲ ਹਸਪਤਾਲ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਜਲੰਧਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

PUNJAB GOVT. GAZ. (EXTRA), OCTOBER 7, 2020 (ASVN 15, 1942 SAKA) 1559

ਵਾਰਡ ਨੰ: 30

ਬਾਂਸਾ ਵਾਲਾ ਬਜਾਰ ਅਤੇ ਕਿਲਾ ਮੰਡੀ ਬਜਾਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕਿਲਾਂ ਮੰਡੀ ਬਜਾਰ ਨਾਲ ਚਲਦੇ ਹੋਏ ਗਲੀ ਸੇਖੜੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡੀ.ਕੇ ਟੇਲਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਪੂਰੀ ਗੇਟ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਤੇ ਮੀਆਂ ਮੁਹੱਲੇ ਨੂੰ ਪਾਰ ਕਰਦੇ ਹੋਏ ਅਚਲੀ ਗੇਟ ਤੀਕ; ਫਿਰ ਉਕਤ ਗੇਟ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਕੰਧ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਾਂਸਾਵਾਲਾ ਬਜਾਰ ਤੀਕ; ਫਿਰ ਉਕਤ ਬਜਾਰ ਨਾਲ ਚਲਦੇ ਹੋਏ ਕਿਲਾ ਮੰਡੀ ਬਜਾਰ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 31 (ਇਸਤਰੀ ਮੈਬਰਾਂ ਲਈ ਰਾਖਵਾਂ)

ਸਿਵਲ ਹਸਪਤਾਲ ਅਤੇ ਜਲੰਧਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜਲੰਧਰ ਰੋਡ ਨਾਲ ਚਲਦੇ ਹੋਏ ਅਤੇ ਕਪੂਰੀ ਗੇਟ ਨੂੰ ਪਾਰ ਕਰਦੇ ਹੋਏ ਗਲੀ ਡੀ.ਕੇ. ਟੇਲਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੁਰੀਆਂ ਮੁਹੱਲਾ ਤੀਕ;

ਫਿਰ ਉਕਤ ਗਲੀ (ਮੁਹੱਲੇ) ਨਾਲ ਚਲਦੇ ਹੋਏ ਗਲੀ ਪਹਾੜੀ ਗੇਟ ਤੀਕ; ਫਿਰ ਉਕਤ ਗਲੀ ਪਹਾੜੀ ਗੇਟ ਨਾਲ ਚਲਦੇ ਹੋਏ ਵਿਸ਼ਵ ਮਿੱਤਰਾ ਸੇਖੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦਰਜੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਰੋਡ (ਨਿਊ ਧਰਮਪੁਰਾ ਕਲੋਨੀ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੱਤਪਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਵਿਸ਼ਵ ਮਿੱਤਰਾ ਸੇਖੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਿਵਲ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜਲੰਧਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 32

ਅਨਾਰ ਕਲੀ ਰੋਡ ਅਤੇ ਜਲੰਧਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜਲੰਧਰ ਰੋਡ ਨਾਲ ਚਲਦੇ ਹੋਏ ਵਿਸ਼ਵ ਮਿੱਤਰਾ ਸੇਖੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੱੱਤਪਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਰੋਡ (ਨਿਊ ਧਰਮਪੂਰਾ ਕਲੋਨੀ) ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦਰਜੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਵਿਸ਼ਵ ਮਿੱਤਰਾ ਸੇਖੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਹਾੜੀ ਗੇਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਖਜੂਰੀ ਗੇਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਨਾਰ ਕਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜਲੰਧਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 33 (ਇਸਤਰੀ ਮੈਬਰਾਂ ਲਈ ਰਾਖਵਾਂ)

ਪਹਾੜੀ ਗੇਟ ਚੌਂਕ ਅਤੇ ਗਲੀ ਪੁਰੀਆ ਮੁਹੱਲਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੁਰੀਆ ਮੁਹੱਲੇ ਨਾਲ ਚਲਦੇ ਹੋਏ ਹਨੂੰਮਾਨ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕਾਦੀਆ ਦੀ ਹੱਟੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬੇੜੀਆਂ ਮੁਹਂੱਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਅਨਿਲ ਮਹਿਤਾ ਈ.U ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਖੰਜੂਰੀ ਗੇਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਖੰਜੂਰੀ ਗੇਟ ਨੂੰ ਪਾਰ ਕਰਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਹਾੜੀ ਗੇਟ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚਲਦੇ ਹੋਏ ਗਲੀ ਪੁਰੀਆ ਮੁਹੱਲਾ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 34

ਅਨਾਰ ਕਲੀ ਰੋਡ ਅਤੇ ਖਜੂਰੀ ਗੇਟ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਖਜੂਰੀ ਰੋਡ ਨਾਲ ਚਲਦੇ ਹੋਏ ਕਰਮ ਚੰਦ ਕਲੀਨਿਕ ਗਲੀ ਨੰ: 2 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਯੂਨੀਵਰਸਿਟੀ ਟਾਈਪਿੰਗ ਕਾਲਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਮਾਧ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਤੇ ਜਲੰਧਰ ਰੋਡ ਨੁੂੰ ਪਾਰ ਕਰਦੇ ਹੋਏ ਹੰਸਲੀ ਨਾਲਾ ਤੀਕ; ਫਿਰ ਉਕਤ ਨਾਲੇ ਨਾਲ ਚਲਦੇ ਹੋਏ ਮੇਨ ਗਲੀ ਕੁਆਟਰ ਲੇਬਰ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਸ.ਡੀ. ਕਰਨੈਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰੀ ਮੰਦਰ ਵਾਲੀ ਤੀਕ; ਫਿਰ ਉਕਤ ਨਾਲ ਚਲਦੇ ਹੋਏ ਅਤੇ ਜਲੰਧਰ ਰੋਡ ਨੂੰ ਪਾਰ ਕਰਦੇ ਹੋਏ ਅਨਾਰ ਕਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਖਜੂਰੀ ਗੇਟ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

PUNJAB GOVT. GAZ. (EXTRA), OCTOBER 7, 2020 (ASVN 15, 1942 SAKA) 1560

ਵਾਰਡ ਨੰ: 35 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਮਸੀਤ ਵਾਲੀ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚਲਦੇ ਹੋਏ ਡੇਰਾ ਬਾਬਾ ਨਾਨਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡੀ.ਏ.ਵੀ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਿੱਬਲ ਚੌਂਕ ਤੀਕ; ਫਿਰ ਉਕਤ ਚੌਂਕ ਤੋਂ ਜੀ.ਟੀ.ਰੋਡ ਨਾਲ ਚਲਦੇ ਹੋਏ ਅਤੇ ਗਾਂਧੀ ਚੌਂਕ ਨੂੰ ਪਾਰ ਕਰਦੇ ਹੋਏ ਜਲੰਧਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਾਰਕ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਵੈਬਰਜ ਆਈਲਟ ਗਲੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹੰਸਲੀ ਨਾਲਾ ਤੀਕ; ਫਿਰ ਉਕਤ ਨਾਲੇ ਨਾਲ ਚਲਦੇ ਹੋਏ ਰਾਸਤਾ ਅਰਬਨ ਸਟੇਟ ਗੁਰੂਦੁਆਰਾ ਸਾਹਿਬ ਤੀਕ; ਫਿਰ ਗੁਰੂਦੁਆਰਾ ਸਾਹਿਬ ਨਾਲ ਚਲਦੇ ਹੋਏ ਹੰਸਲੀ ਨਾਲਾ ਤੀਕ; ਫਿਰ ਉਕਤ ਨਾਲੇ ਨਾਲ ਚਲਦੇ ਹੋਏ ਟਰੱਕ ਯੂਨੀਅਨ ਰੋਡ ਤੀਕ; ਫਿਰ ਉਕਤ ਰੋਡ ਨਾਲ ਹੋਏ ਜੀ.ਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਸੀਤ ਵਾਲੀ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 36

ਹੰਸਲੀ ਨਾਲਾ ਅਤੇ ਸਮਾਧ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਮਾਧ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਲਾਇਬ੍ਰੇਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਯੂਨੀਵਰਸਿਟੀ ਟਾਈਪਿੰਗ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕਰਮ ਚੰਦ ਕਲੀਨਿਕ ਗਲੀ ਨੰ: 2 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਛੱਤੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੱਬੀ ਸਟੂਡੀU ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਬਜੀ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਿਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਠੁਕਰਾਲ ਦੰਦਾਂ ਦਾ ਹਸਤਪਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਵਰਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੰਜੀਵ ਅਗਨਹੋਤਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਹੰਸਲੀ ਨਾਲਾ ਤੀਕ; ਫਿਰ ਉਕਤ ਹੰਸਲੀ ਨਾਲੇ ਨਾਲ ਚਲਦੇ ਹੋਏ ਸਮਾਧ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 37 (ਅਨੁਸੂਚਿਤ ਦੇ ਇਸਤਰੀ ਮੈਂਬਰਾਂ ਲਈ ਰਾਖਵਾਂ)

ਮੁਹੱਲਾ ਬਾਲਮੀਕ ਰੋਡ ਅਤੇ ਸਰਕੂਲਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਰਕੂਲਰ ਰੋਡ ਨਾਲ ਚਲਦੇ ਹੋਏ ਗਲੀ ਨਰਿੰਦਰ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੀਪਕ ਜਵੈਲਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਜ਼ੈ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਾਲੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਹੰਸਲੀ ਨਾਲਾ ਤੀਕ; ਫਿਰ ਉਕਤ ਨਾਲੇ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੰਜੀਵ ਅਗਨੀਹੋਤਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਵਣ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਠੁਕਰਾਲ ਦੰਦਾਂ ਦਾ ਹਸਪਤਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਿਟੀ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੁਰਾਣੀ ਸਬਜੀ ਮੰਡੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬੱਬੀ ਸਟੂਡੀU ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਛੱਤੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖੰਜੂਰੀ ਗੇਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਨਿਲ ਮਹਿਤਾ ਈ.U ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੇੜੀਆਂ ਮੁਹੱਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਾਵੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਿਟੀ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾਕਖਾਨੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਲਮੀਕ ਮੁਹੱਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 38

ਗੁਰਦੁਆਰਾ ਸ੍ਰੀ ਕੰਧ ਸਾਹਿਬ ਰੋਡ ਅਤੇ ਸਿਟੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਿਟੀ ਰੋਡ ਨਾਲ ਚਲਦੇ ਹੋਏ ਸ਼ਿਵ ਮੰਦਿਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬੇੜੀਆ ਮੁੱਹਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਸਜਿਦ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਹਨੂੰਮਾਨ ਮੰਦਿਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇPUNJAB GOVT. GAZ. (EXTRA), OCTOBER 7, 2020 (ASVN 15, 1942 SAKA) 1561 ਹੋਏ ਬਾਂਸਾ ਵਾਲੇ ਬਜ਼ਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰਦੁਆਰਾ ਸ੍ਰੀ ਕੰਧ ਸਾਹਿਬ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 39 (ਇਸਤਰੀ ਮੈਂਬਰਾਂ ਲਈ ਰਾਖਵਾਂ)

ਸਿਟੀ ਰੋਡ ਅਤੇ ਬਾਟਾ ਬਰਫ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਿਟੀ ਰੋਡ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪ੍ਰੇਮ ਹੰਸ ਮੰਦਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਾਗੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਮੇਸ ਨਈਅਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਵਿਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਉਹਰੀ ਗੇਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੋਤੀ ਬਜ਼ਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਧਾ ਕ੍ਰਿਸ਼ਨ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਜੀਤ ਭੱਲੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖੂਹ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੁਇੰਕ ਡਰਾਈਕਲਿੰਗ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਿਟੀ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 40

ਗਲੀ ਆਰਿਆ ਸਮਾਜ ਸਕੂਲ ਅਤੇ ਮਹਾਂਵੀਰ ਫਲਾਵਰ ਸ਼ੋਪ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮੋਨੀਆ ਮੁਹੱਲੇ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਨੀਲ ਐਮ.ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੋਟ ਕੁੰਜਸ ਰਾਏ ਠਠਿਆਰੀ ਮੁਹੱਲਾ ਤੀਕ; ਫਿਰ ਉਕਤ ਮੁਹੱਲੇ ਨਾਲ ਚੱਲਦੇ ਹੋਏ ਮੰਦਰ ਦੇਵੀ ਦੁਆਰਾ ਮੰਦਰ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾਕਖਾਨੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਿਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬਾਟਾ ਬਰਫ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੁਵਿੱਕ ਡਰਾਈਕਲੀਨ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖੂਹ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਜੀਤ ਭੱਲੇ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਧਾ ਕ੍ਰਿਸ਼ਨਾ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੋਤੀ ਬਜਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ Uਹਰੀ ਗੇਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਆਰਿਆ ਸਮਾਜ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਹਾਂਵੀਰ ਫਲਾਵਰ ਸੋ਼ਪ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 41 (ਇਸਤਰੀ ਮੈਂਬਰਾਂ ਲਈ ਰਾਖਵਾਂ)

ਸਰਕੂਲਰ ਰੋਡ ਅਤੇ ਬਾਲਮੀਕੀ ਮੁਹੱਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਾਲਮੀਕੀ ਮੁਹੱਲਾ ਰੋਡ ਨਾਲ ਚੱਲਦੇ ਹੋਏ ਗਲੀ ਕੋਟ ਕੁੰਜਸ ਰਾਏ ਠਠਿਆਰੀ ਗੇਟ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੁਨੀਲ ਐਮ ਼ਸੀ ਵਾਲੀ ਗਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੋਨੀਆ ਮੁਹੱਲਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਹਾਂਵੀਰ ਫਲਾਵਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਰਿਆ ਸਮਾਜ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਅਤੇ ਬਾਲਮੀਕੀ ਮੁਹੱਲਾ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 42

ਸਰਕੂਲਰ ਰੋਡ ਅਤੇ ਆਰਿਆ ਸਮਾਜ ਸਕੂਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਆਰਿਆ ਸਮਾਜ ਸਕੂਲ ਰੋਡ ਨਾਲ ਚਲਦੇ ਹੋਏ ਗਲੀ ਬਾਵਿਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਹਾਜਨਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਛੱਤੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਟਾਲਾ ਪਬਲਿਕ ਸਕੂਲ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਆਰਿਆਂ ਸਮਾਜ ਸਕੂਲ ਰੋਡ ਤੀਕ;

ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 43 (ਅਨੁਸੂਚਿਤ ਜਾਤੀ ਦੇ ਇਸਤਰੀ ਮੈਬਰਾਂ ਲਈ ਰਾਖਵਾਂ)

ਗਲੀ ਵੇਦ ਮੰਦਰ ਅਤੇ ਗਲੀ ਕਾਜ਼ੀ ਮੋਰੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਕਾਜ਼ੀ ਮੋਰੀ ਨਾਲ ਚਲਦੇ ਹੋਏPUNJAB GOVT. GAZ. (EXTRA), OCTOBER 7, 2020 (ASVN 15, 1942 SAKA) 1562 ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਐਕਸ ਪ੍ਰਧਾਨ ਨਰੇਸ਼ ਮਹਾਜਨ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਰੀਕ ਸਿੰਘ ਬੈਂਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬਟਾਲਾ ਪਬਲਿਕ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਛੱਤੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਮੇਸ਼ ਨਈਅਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਾਗੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰੇਮ ਹੰਸ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵੇਦ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਾਜ਼ੀ ਮੋਰੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 44

ਕੱਚੇ ਰਸਤੇ ਅਤੇ ਹੰਸਲੀ ਨਾਲਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਹੰਸਲੀ ਨਾਲੇ ਨਾਲ ਚਲਦੇ ਹੋਏ ਗਲੀ ਕਾਲੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੀਪਕ ਜਵੈਲਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਰਿੰਦਰ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਿਟੀ ਜਿਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਰਮਾਨ ਪੈਲਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮ ਤਲਾਈ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰੌਸ਼ਨ ਬਿਹਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਸਾਈ ਦੇ ਖੂਹ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੱਚੇ ਰਸਤੇ ਤੀਕ; ਫਿਰ ਉਕਤ ਕੱਚੇ ਰਸਤੇ ਨਾਲ ਚਲਦੇ ਹੋਏ ਹੰਸਲੀ ਨਾਲਾ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 45 (ਇਸਤਰੀ ਮੈਂਬਰਾਂ ਲਈ ਰਾਖਵਾਂ)

ਜੀ.ਟੀ ਰੋਡ ਅਤੇ ਟਰੱਕ ਯੂਨੀਅਨ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਟਰੱਕ ਯੂਨੀਅਨ ਨਾਲ ਚਲਦੇ ਹੋਏ ਹੰਸਲੀ ਨਾਲਾ ਤੀਕ; ਫਿਰ ਉਕਤ ਨਾਲੇ ਨਾਲ ਚਲਦੇ ਹੋਏ ਕੱਚਾ ਰਸਤਾ ਤੀਕ; ਫਿਰ ਉਕਤ ਕੱਚੇ ਰਸਤੇ ਨਾਲ ਚਲਦੇ ਹੋਏ ਗੁਸਾਈ ਦੇ ਖੂਹ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੋਲੀ ਇੰਦਰਜੀਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੌਸ਼ਨ ਬਿਹਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਆਰੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਬਾੜੀਆਂ ਦੇ ਗੋਦਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸਾਂਈ ਇੰਨਕਲੇਵ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਰਮਾਨ ਪੈਲਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅੰਮ੍ਰਿਤਸਰ-ਜਲੰਧਰ ਬਾਈਪਾਸ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਡੇਰਾ ਬਾਬਾ ਨਾਨਕ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਰੋਡ ਟੂ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਅਬਾਦੀ ਆਹਲੋਵਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਤੇ ਸਾਹਮਣੇ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਗਲੀ ਮਸੀਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ.ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਟਰੱਕ ਯੂਨੀਅਨ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 46

ਤੇਲੀਆਂਵਾਲ ਰੋਡ ਅਤੇ ਫੈਜ਼ਪੁਰਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫੈਜ਼ਪੁਰਾ ਨਾਲ ਚਲਦੇ ਹੋਏ ਅਲੀਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡੀਲੈਕਸ ਪੁੂਲੀ ਫੈਜ਼ਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਆਬਾਦੀ ਚੱਠਾ ਕਲੋਨੀ ਤੀਕ; ਫਿਰ ਉਕਤ ਨਾਲ ਚਲਦੇ ਹੋਏ ਰੇਲਵੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਵੀਂ ਅਬਾਦੀ ਆਹਲੋਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਰੋਡ ਟੂ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡੇਰਾ ਬਾਬਾ ਨਾਨਕ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਫਤਿਹਗੜ੍ਹ ਚੂੜੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡੇਰਾ ਬਾਬਾ ਨਾਨਕ ਟੂ ਬਾਈਪਾਸ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਭੱਲਾ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਤੇਲੀਆਂਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਫੈਜ਼ਪੁਰਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 47 (ਅਨੁਸੂਚਿਤ ਜਾਤੀ ਦੇ ਇਸਤਰੀ ਮੈਂਬਰਾਂ ਲਈ ਰਾਖਵਾਂ)

ਅਲੀਵਾਲ ਰੋਡ ਅਤੇ ਰੇਲਵੇ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਰੋਡ ਨਾਲ ਚਲਦੇ ਹੋਏ ਅਬਾਦੀ ਚੱਠਾPUNJAB GOVT. GAZ. (EXTRA), OCTOBER 7, 2020 (ASVN 15, 1942 SAKA) 1563 ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡੀਲੈਕਸ ਪੂਲੀ ਫੈਜ਼ਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਲੀਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਫੈਜ਼ਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਤੇਲੀਆਂਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਲੀਵਾਲ ਰੋਡ ਅਤੇ ਰੇਲਵੇ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ ।

ਵਾਰਡ ਨੰ: 48

ਅਲੀਵਾਲ ਰੋਡ ਅਤੇ ਤੇਲੀਆਂਵਾਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਤੇਲੀਆਂਵਾਲ ਰੋਡ ਨਾਲ ਚਲਦੇ ਹੋਏ ਗਲੀ ਤੇਲੀਆਂਵਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੁੰਦਰ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁੰਦਰ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਥਾਣੇਦਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੱਲੀ ਮਾਰਕੀਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ Uਪੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਡੇਰਾ ਬਾਬਾ ਨਾਨਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏੇ ਅਲੀਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਤੇਲੀਆਂਵਾਲ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 49 (ਇਸਤਰੀ ਮੈਂਬਰਾਂ ਲਈ ਰਾਖਵਾਂ)

ਡੇਰਾ ਬਾਬਾ ਨਾਨਕ ਬਾਈਪਾਸ ਰੋਡ ਅਤੇ ਖਤੀਬ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਖਤੀਬ ਰੋਡ ਨਾਲ ਚਲਦੇ ਹੋਏ ਡੇਰਾ ਬਾਬਾ ਨਾਨਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ Uਪੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੱਲੀ ਮਾਰਕੀਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਥਾਣੇਦਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁੰਦਰ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤੇਲੀਆਂਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਭੱਲਾ ਕਲੌਨੀ ਰੋਡ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡੇਰਾ ਬਾਬਾ ਨਾਨਕ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਖਤੀਬ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ:50 ( ਅਨੁਸੂਚਿਤ ਜਾਤੀ ਦੇ ਮੈਂਬਰਾਂ ਲਈ ਰਾਖਵਾਂ)

ਡੇਰਾ ਬਾਬਾ ਨਾਨਕ ਰੋਡ ਅਤੇ ਖਤੀਬ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਖਤੀਬ ਰੋਡ ਨਾਲ ਚਲਦੇ ਹੋਏ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਫਤਿਹਗੜ੍ਹ ਚੂੜੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਉ~ਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਡੇਰਾ ਬਾਬਾ ਨਾਨਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਖਤੀਬ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਚੰਡੀਗੜ੍ਹ

ਸਤੀਸ਼ ਚµਦਰਾ, ਆਈ.ਏ.ਐਸ.,

ਮਿਤੀ 10 ਸਤੰਬਰ, 2020 ਵਿਸ਼ੇਸ਼ ਮੁੱਖ ਸਕੱਤਰ, ਸਥਾਨਕ ਸਰਕਾਰ ਵਿਭਾਗ ਪੰਜਾਬ।

2121/10-2020/Pb. Govt. Press, S.A.S. Nagar

Cite this issue. Punjab Gazette, Government of Punjab, 07 October 2020. Indian Gazettes, https://egazette.servantsofknowledge.in/details/in.gazette.punjabdsa.2020-10-07.48575/. Archive identifier in.gazette.punjabdsa.2020-10-07.48575.