Published by AuthorityPublished by AuthorityPublished by AuthorityPublished by AuthorityPublished by Authority
No. 41 ] CHANDIGARH, FRIDAY, OCTOBER 9, 2020 (ASVINA 17, 1942 SAKA)
PART I
Punjab Government Notifications and Orders
ਪੰਜਾਬ ਸਰਕਾਰ
ਲੋਕ ਨਿਰਮਾਣ ਵਿਭਾਗ
(ਇਮਾਰਤਾਂ ਅਤੇ ਸੜਕਾਂ-1 ਸ਼ਾਖਾ)
ਅਧਿਸੂਚਨਾ
ਮਿਤੀ 30 ਸਤੰਬਰ, 2020
ਨੰ: 05/10/2020-4BR1/83572/1.-ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26 (ਏ) ਅਤੇ (ਬੀ) ਵਿੱਚ ਵਿੱਤ ਵਿਭਾਗ ਵੱਲੋਂ ਨੋਟੀਫਿਕੇਸ਼ਨ ਮਿਤੀ 02.03.2020 ਰਾਹੀਂ ਕੀਤੀ ਗਈ ਸੋਧ ਦੇ ਸਨਮੁੱਖ, ਸ਼੍ਰੀ ਨਰੇਸ਼ ਕੁਮਾਰ ਪੁੱਤਰ ਸ਼੍ਰੀ ਤਾਰਾ ਚੰਦ, ਉਪ ਮੰਡਲ ਇੰਜਨੀਅਰ (ਸਿਵਲ) ਲੋਕ ਨਿਰਮਾਣ ਵਿਭਾਗ (ਭ ਤੇ ਮ ਸ਼ਾਖਾ) ਜੋ ਕਿ ਸੇਵਾਕਾਲ ਦੇ ਵਾਧੇ ਤੇ ਚੱਲ ਰਹੇ ਸਨ, ƒ ਮਿਤੀ 30.09.2020 (ਬਾ.ਦੁ) ƒ ਸਰਕਾਰੀ ਸੇਵਾ ਤੋਂ ਰਿਟਾਇਰ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜ੍ਹਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਲੰਬਿਤ ਹੋਵੇ ਤਾਂ ਉਸ ਤੇ ਇਹਨਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸƒ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।
ਵਿਕਾਸ ਪ੍ਰਤਾਪ, ਆਈ.ਏ.ਐਸ
ਚੰਡੀਗੜ੍ਹ
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 29 ਸਤੰਬਰ, 2020
ਲੋਕ ਨਿਰਮਾਣ ਵਿਭਾਗ।
2119/10-2020/Pb. Govt. Press, S.A.S. Nagar
( 811)