Servants of Knowledge
Punjab Gazette · Government of Punjab

Regarding Nagar council Samchurasi Distt Hoshiarpur

Published 12 October 2020

Department
Local Government
Type
Extra Ordinary
Notification no.
3021
Gazetteid
CHD/0092/2018-2020
Identifier
in.gazette.punjabdsa.2020-10-12.48594
Languages
English, Punjabi

click here for IIIF manifest

Regd. No. NW/CH-22 1593 Regd. No. CHD/0092/2018-2020
PUNJAB GOVT. GAZ. (EXTRA), OCTOBER 12, 2020 (ASVN 20, 1942 SAKA)

EXTRAORDINARY

Published by Authority

CHANDIGARH, MONDAY, OCTOBER 12, 2020 (ASVINA 20, 1942 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ

(ਮਿਊਂਸਪਲ ਚੋਣਾਂ ਦਫਤਰ)

ਅਧਿਸੂਚਨਾ

ਮਿਤੀ 9 ਅਕਤੂਬਰ, 2020

ਨੰ:5/33/2020/ਮਚਦ/ਹਸ/3021.-ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ 111 ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਊਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜਾ ਜਿਨ੍ਹਾਂ ਨੂੰ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿੱਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ, ਸਾਮਚਰੁਾਸੀ ਜਿਲ੍ਹਾ ਹੁਸ਼ਿਆਰਪੁਰ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਿਤ ਕੀਤੀ ਜਾਂਦੀ ਹੈ ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਇਸ ਅਧਿਸੂਚਨਾ ਦੇ ਪ੍ਰਕਾਸ਼ਿਤ ਹੋਣ ਤੋਂ 7 ਦਿਨਾਂ ਦੇ ਪਿੱਛੋਂ ਇਸ ਖਰੜੇ ਉਤੇ ਸਮੇਤ ਇਤਰਾਜਾਂ/ਸੁਝਾਵਾਂ ਦੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਅਸਰ ਸੰਭਾਵੀਂ ਵਿਅਕਤੀ ਵਲੋਂ ਦਿੱਤਾ ਗਿਆ ਸਮਾਂ ਸਮਾਪਤ ਹੋਣ ਤੇ ਸਬੰਧਤ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਨੂੰ ਪ੍ਰਾਪਤ ਹੋਣਗੇ।

ਨਿਯਮਾਂ ਦਾ ਖਰੜਾ

ਨਗਰ ਕੌਂਸਲ, ਸਾਮਚਰੁਾਸੀ ਜਿਲ੍ਹਾ ਹੁਸ਼ਿਆਰਪੁਰ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਸਾਮਚਰੁਾਸੀ ਨੂੰ 9 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 8 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿਚ:

1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;

2. ਇਸਤਰੀ ਮੈਂਬਰਾਂ ਲਈ ਰਾਖਵਾਂ;

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ

4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;

ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ

( 1593 )PUNJAB GOVT. GAZ. (EXTRA), OCTOBER 12, 2020 (ASVN 20, 1942 SAKA) 1594 ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।

ਨਗਰ ਕੌਂਸਲ, ਸਾਮਚਰੁਾਸੀ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨੰ - 1 (ਅਨੂਸੂਚਿਤ ਜਾਤੀਆ ਦੀਆਂ ਇਸਤਰੀ ਮੈਂਬਰਾਂ ਲਈ ਰਾਂਖਵਾ)

ਗਲੀ ਗੌਰਮਿੰਟ ਮਿਡਲ ਸਕੂਲ ਅਤੇ ਸਰਕੂਲਰ ਰੋਡ ਦੇ ਮਿਲਨ ਦੇ ਸਥਾਨ ਤੋਂ ਆਰੰਭ ਕਰਕੇ ਸਰਕੂਲਰ ਰੋਡ ਨਾਲ ਚਲਦੇ ਹੋਏ ਪੁਲਿਸ ਸ਼ਟੇੇਸ਼ਨ ਰੋਡ ਤੱਕ, ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ, ਫਿਰ ਨਗਰ ਕੌਂਸਲ ਦੀ ਉ~ਤਰੀ ਹੱਦ ਨਾਲ ਚੱਲਦੇ ਹੋਏ ਕੱਚੇ ਰਸਤੇ ਤੀਕ, ਫਿਰ ਉਕਤ ਕੱਚੇ ਰਸਤੇ ਨਾਲ ਚੱਲਦੇ ਹੋਏ ਅਤੇ ਸਰਕੂਲਰ ਰੋਡ ਨੁੰ ਪਾਰ ਕਰਦੇ ਹੋਏ ਗਲੀ ਮੁਹੱਲਾ ਬਹਿਲਾ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੁਹੱਲਾ ਸਾਈ ਖਾਂ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸ਼ਾਕਸ਼ੀ ਬਿਊਟੀ ਪਾਰਲਰ ਤੀਕ, ਫਿਰ ੳਕਤ ਗਲੀ ਨਾਲ ਚੱਲਦੇ ਹੋਏ ਚੌਂਕ ਸ਼ਈ ਖਾਨ ਤੀਕ,ਫਿਰ ੳਕਤ ਚੌਂਕ ਨਾਲ ਚੱਲਦੇ ਹੋਏ ਨਿਰੰਕਾਰੀ ਭਵਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਨ ਬਾਜਾਰ ਤੀਕ, ਫਿਰ ਮੇਨ ਬਾਜਾਰ ਨਾਲ ਚੱਲਦੇ ਹੋਏ ਗਲੀ ਤਰਲੋਕੀ ਨਾਥ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਾਲ ਚੰਦ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਾਜੇਸ਼ ਵਿਰਦੀ ਤੀਕ,ਫਿਰ ਗਲੀ ਨਾਲ ਚੱਲਦੇ ਹੌਏ ਗਲੀ ਮੁਹੱਲਾ ਪਰਤੀਆ ਚੌਂਕ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਰਿਖੀ ਰਾਮ ਤੀਕ,ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਰਾਮ ਸਿੰਘ ਤੀਕ ਉਕਤ ਗਲੀ ਨਾਲ ਚੱਲਦੇ ਹੌਏ ਮਸੀਤ ਵਾਲੀ ਤੀਕ, ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਰਮਿੰਟ ਮਿਡਲ ਸਕੂਲ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ,ਅਰਥਾਤ ਜਿਥੋਂ ਆਰੰਭ ਕੀਤਾ ਗਿਆ ਸੀ।

ਵਾਰਡ ਨੰ - 2 (ਅਨੂਸੂਚਿਤ ਜਾਤੀਆ ਦੇ ਮੈਂਬਰਾਂ ਲਈ ਰਾਂਖਵਾ)

ਕੱਚਾ ਰਾਸਤਾ ਅਤੇ ਨਗਰ ਕੌਂਸਲ ਦੀ ਉ~ਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉ~ਤਰੀ ਅਤੇ ਪੂਰਬੀ ਹੱਦ ਨਾਲ ਚੱਲਦੇ ਹੋਏ ਹਰਿਆਣਾ ਰੋਡ ਤੀਕ,ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਿਵਲ ਹਸਪਤਾਲ ਰੋਡ ਤੀਕ,ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੁਹੱਲਾ ਧੋਬੀਆ (ਮਾਸਟਰ ਸੇਵਾ ਸਿੰਘ ਦੇ ਮਕਾਨ ) ਤੀਕ,ਫਿਰ ਉਕਤ ਗਲੀ ਮੁਹੱਲਾ ਬਾਲਮੀਕ ਬਜਾਰ ਅਤੇ ਧਰਮਸ਼ਾਲਾ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਸ਼ਾਕਸ਼ੀ ਬਿਊਟੀ ਪਾਰਲਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਬਹਿਲ ਤੀਕ,ਫਿਰ ਗਲੀ ਮੁਹੱਲਾ ਬਹਿਲਾ ਨਾਲ ਚੱਲਦੇ ਹੋਏ ਸਰਕੂਲਰ ਰੋਡ ਨੁੰ ਪਾਰ ਕਰਦੇ ਹੋਏ ਕੱਚਾ ਰਾਸਤੇ ਤੀਕ ,ਫਿਰ ਕੱਚੇ ਰਾਸਤੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ, ਜਿਥੋਂ ਆਰੰਭ ਕੀਤਾ ਗਿਆ ਸੀ।

ਵਾਰਡ ਨੰ - 3 (ਅਨੂਸੂਚਿਤ ਜਾਤੀਆ ਦੀਆਂ ਇਸਤਰੀ ਮੈਂਬਰਾਂ ਲਈ ਰਾਂਖਵਾ)

ਗਲੀ ਸਾਂਕਸ਼ੀ ਬਿਉਟੀਪਾਰਲਰ ਅਤੇ ਧਰਮਸ਼ਾਲਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਧਰਮਸ਼ਾਲਾ ਰੋਡ ਨਾਲ ਚੱਲਦੇ ਹੋਏ ਬਾਜਾਰ ਬਾਲਮੀਕ ਤੀਕ,ਫਿਰ ਉਕਤ ਬਾਜਾਰ ਨਾਲ ਚੱਲਦੇ ਹੋਏ ਗਲੀ ਮੁਹੱਲਾ ਧੋਬੀਆ ਤੀਕ, ਫਿਰ ਉਕਤ ਗਲੀ ਮੁਹੱਲਾ ਨਾਲ ਚੱਲਦੇ ਹੌਏ ਆਰੀਆ ਸਮਾਜ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੁਹੱਲਾ ਮੋਚੀਆ ਤੀਕ,ਫਿਰ ਉਕਤ ਗਲੀ ਮੁਹੱਲੇ ਨਾਲ ਚੱਲਦੇ ਹੋਏ ਗਲੀ ਮੁਹੱਲਾ ਗੁਜਰਾਤੀਆ ਤੀਕ,ਫਿਰ ਉਕਤ ਗਲੀ ਮੁਹੱਲੇ ਨਾਲ ਚੱਲਦੇ ਹੋਏ ਗਲੀ ਡਾਕਟਰ ਐਮ. ਕੇ .ਵਰਮਾ ਤੀਕ , ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਬਜਾਰ ਤੀਕ,ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਿਰੰਕਾਰੀ ਭਵਨ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੌਂਕ ਸਾਈ ਖਾਨ ਤੀਕ,ਫਿਰ ਉਕਤ ਚੌਕ ਨਾਲ ਚਲਦੇ ਹੋਏ ਗਲੀ ਸ਼ਾਕਸ਼ੀ ਬਿਊਟੀ ਪਾਰਲਰ ਵਾਲੀ ਤੀਕ,ਫਿਰ ਗਲੀ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਰੋਡ ਤੀਕ ਅਰਥਾਤ ਜਿਥੋਂ ਆਰੰਭ ਕੀਤਾ ਗਿਆ ਸੀ।

ਵਾਰਡ ਨੰ - 4

ਹਰਿਆਣਾ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੂਰਬੀ ਅਤੇ ਦੱਖਣੀ ਹੱਦ ਅਤੇ ਪੱਛਮੀ ਹੱਦ ਨਾਲ ਚੱਲਦੇ ਹੋਏ ਕੋਟਲੀ ਰੋਡ ਤੀਕ,ਫਿਰ ਕੋਟਲੀ ਰੋਡ ਨਾਲ ਚੱਲਦੇ ਹੋਏ ਨਵੀ ਕਾਲੌਨੀ ਰੋਡ(ਕੈਪਟਨ ਰਾਜਿੰਦਰ ਸਿੰਘ)ਤੀਕ,ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਪੋਸਟ ਆਫਿਸ ਰੋਡ ਤੀਕ,ਫਿਰ ਉਕਤ ਰੋਡ ਨਾਲ ਚੱਲਦੇ ਹੌਏ ਆਰੀਆ ਸਮਾਜ ਰੋਡ ਤੀਕ,ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਿਵਲ ਹਸਪਤਾਲ ਰੋਡ ਤੀਕ , ਫਿਰ ਉਕਤ ਰੋਡ ਨਾਲ ਚੱਲਦੇ ਹੋੲੈ ਸਾਹਮਣੇ ਹਰਿਆਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਗਿਆ ਸੀ।

PUNJAB GOVT. GAZ. (EXTRA), OCTOBER 12, 2020 (ASVN 20, 1942 SAKA) 1595

ਵਾਰਡ ਨੰ - 5 (ਇਸਤਰੀ ਮੈਂਬਰਾਂ ਲਈ ਰਾਂਖਵਾ)

ਗਲੀ ਮੁਹੱਲਾ ਛਿੰਬੀਆ ਅਤੇ ਮਾਤਾ ਰਾਣੀ ਮੰਦਿਰ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮੰਦਰ ਵਾਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ,ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਾ਼ਮ ਲਾਲ ਦੇ ਘਰ ਤੀਕ,ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੋਹਨ ਸਿੰਘ ਤੀਕ,ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਪਰਮਜੀਤ ਤੀਕ,ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮੁਹੱਲਾ ਮਹਿਮੁਦਕਾ ਤੀਕ,ਫਿਰ ਉਕਤ ਗਲੀ ਮੁਹੱਲੇ ਨਾਲ ਚੱਲਦੇ ਹੋਏ ਗਲੀ ਡਾ. ਜਗਤਾਰ ਸਿੰਘ ਤੀਕ,ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਘੁਮਿਆਰਾ ਤੀਕ,ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਛਿੰਬੀਆ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਤਾ ਰਾਣੀ ਮੰਦਿਰ ਵਾਲੀ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਗਿਆ ਸੀ।

ਵਾਰਡ ਨੰ - 6 (ਪੱਛੜੀਆ ਸ਼਼੍ਰੇਣੀਆ ਦੇ ਮੈਂਬਰਾਂ ਲਈ ਰਾਂਖਵਾ)

ਮੇਨ ਬਾਜਾਰ ਅਤੇ ਗਲੀ ਡਾ.ਐਮ. ਕੇ .ਵਰਮਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਡਾ. ਐਮ ਕੇ ਵਰਮਾ ਨਾਲ ਚੱਲਦੇ ਹੋਏ ਗਲੀ ਮੁਹੱਲਾ ਗੁਜਰਾਤੀਆ ਤੀਕ,ਫਿਰ ਉਕਤ ਗਲੀ ਮੁਹੱਲੇ ਨਾਲ ਚੱਲਦੇ ਹੋਏ ਸਾਹਮਣੇ ਗਲੀ ਮੁਹੱਲਾ ਮੋਚੀਆ (ਆਟਾ ਚੱਕੀ) ਤੀਕ, ਫਿਰ ਉਕਤ ਗਲੀ ਮੁਹੱਲੇ ਨਾਲ ਚੱਲਦੇ ਹੋਏ ਆਰੀਆ ਸਮਾਜ ਰੋਡ ਤੀਕ,ਫਿਰ ਉੁਕਤ ਰੋਡ ਨਾਲ ਚੱਲਦੇ ਹੋਏ ਗਲੀ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਛਿੰਬੀਆ ਤੀਕ,ਫਿਰ ਉਕਤ ਗਲੀ ਨਾਲ ਚੱਲਦੇ ਹੋਏ ਘੁਮਿਆਰਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਤੀਸ਼ ਵਾਲੀ ਤੀਕ,ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਮੁਹੱਲਾ ਰਾਏ ਖਾਨ ਤੀਕ,ਫਿਰ ਉਕਤ ਗਲੀ ਮੁਹੱਲੇ ਨਾਲ ਚੱਲਦੇ ਹੋਏ ਮੇਨ ਬਜਾਰ ਤੀਕ ,ਫਿਰ ਮੇਨ ਬਜਾਰ ਨਾਲ ਚੱਲਦੇ ਹੋਏ ਗਲੀ ਡਾ.ਐਮ ਕੇ ਵਰਮਾ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਗਿਆ ਸੀ।

ਵਾਰਡ ਨੰ -7 (ਇਸਤਰੀ ਮੈਂਬਰਾਂ ਲਈ ਰਾਂਖਵਾ)

ਗਲੀ ਗੌਰਮਿੰਟ ਮਿਡਲ ਸਕੂਲ ਅਤੇ ਗਲੀ ਮੁਹੱਲਾ ਲੁਹਰਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮੁਹੱਲਾ ਲੁਹਾਰਾ ਨਾਲ ਚੱਲਦੇ ਹੋਏ ਗਲੀ ਰਿਖੀ ਰਾਮ ਤੀਕ,ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਪਰਤੀਆ ਤੀਕ,ਫਿਰ ਉਕਤ ਗਲੀ ਮੁਹੱਲੇ ਨਾਲ ਚੱਲਦੇ ਹੋਏ ਰਾਜੇਸ਼ ਵਿਰਦੀ ਤੀਕ,ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਾਲ ਚੰਦ ਤੀਕ,ਫਿਰ ਉਕਤ ਗਲੀ ਨਾਲ ਚੱਲਦੇ ਹੋਏ ਤਰਲੋਕੀ ਨਾਥ ਤੀਕ,ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਬਜਾਰ ਤੀਕ,ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਗਲੀ ਮੁਹੱਲਾ ਰਾਏ ਖਾਨ ਤੀਕ,ਫਿਰ ਉਕਤ ਗਲੀ ਮੁਹੱਲੇ ਨਾਲ ਚੱਲਦੇ ਹੋਏ ਸ਼ਤੀਸ਼ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਰਬੰਸ ਕਰਿਆਨਾ ਦੁਕਾਨ ਤੀਕ,ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਠਾਕੁਰਾ ਤੀਕ,ਫਿਰ ਉਕਤ ਗਲੀ ਮੁਹੱਲਾ ਠਾਕੁਰਾ ਅਤੇ ਗਲੀ ਨਾਨਕ ਚੰਦ ਘਰ ਦੇ ਨਾਲ ਚਲਦੇ ਹੋਏ ਗਲੀ ਮੁਹੱਲਾ ਸ਼ੇਰਗਿਰਾ ਤੀਕ,ਫਿਰ ਉਕਤ ਗਲੀ ਮੁਹੱਲੇ ਨਾਲ ਚੱਲਦੇ ਹੋਏ ਗਲੀ ਗੌਰਮਿੰਟ ਮਿਡਲ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਲੁਹਾਰਾ ਤੀਕ,ਅਰਥਾਤ ਜਿਥੋਂ ਆਰੰਭ ਕੀਤਾ ਗਿਆ ਸੀ।

ਵਾਰਡ ਨੰ - 8 (ਅਨੁਸੂਚਿਤ ਜਾਤੀਆ ਦੇ ਮੈਂਬਰਾਂ ਲਈ ਰਾਂਖਵਾ)

ਗਲੀ ਮੁਹੱਲਾ ਠਾਕੁਰਾ ਅਤੇ ਗਲੀ ਹਰਬੰਸ ਕਰਿਆਨਾ ਸਟੋਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਹਰਬੰਸ ਕਰਿਆਨਾ ਸਟੋਰ ਨਾਲ ਚੱਲਦੇ ਹੋਏ ਗਲੀ ਡਾ. ਜਗਤਾਰ ਸਿੰਘ ਤੀਕ,ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਮਹਿਮੁਦਕਾ ਤੀਕ,ਫਿਰ ਉਕਤ ਗਲੀ ਮੁਹੱਲੇ ਨਾਲ ਚੱਲਦੇ ਹੋਏ ਗਲੀ ਪਰਮਜੀਤ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੋਹਨ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸ਼ਾਮ ਲਾਲ ਤੀਕ,ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਸਰਕੂਲਰ ਰੋਡ ਤੀਕ,ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੋਸਟ ਆਫਿਸ ਰੋਡ ਤੀਕ,ਫਿਰ ਉਕਤ ਰੋਡ ਨਾਂਲ ਚੱਲਦੇ ਹੋਏ ਨਵੀਂ ਕਾਲੌਨੀ ਰੋਡ(ਕੈਪਟਨ ਰਾਜਿੰਦਰ ਸਿੰਘ)ਤੀਕ,ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ,ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਮੁਹੱਲਾ ਠਾਕੁਰਾਂ ਤੀਕ,ਫਿਰ ਉਕਤ ਗਲੀ ਮੁਹੱਲੇ ਨਾਲ ਚੱਲਦੇ ਹੋਏ ਗਲੀ ਹਰਬੰਸ ਕਰਿਆਨਾ ਸਟੋਰ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਗਿਆ ਸੀ।

ਵਾਰਡ ਨੰ - 9 (ਅਨੂਸੂਚਿਤ ਜਾਤੀਆ ਦੇ ਮੈਂਬਰਾਂ ਲਈ ਰਾਂਖਵਾ)

ਨਗਰ ਕੌਂਸਲ ਦੀ ਉ~ਤਰੀ ਹੱਦ ਅਤੇ ਸਰਕੂਲਰ ਰੋਡ ਦੇ ਮਿਲਨ ਸਥਾਨ ਤੋਂ ਆਰੰਭ ਕਰਕੇ ਸਰਕੂਲਰ ਰੋਡ ਨਾਲ ਚੱਲਦੇPUNJAB GOVT. GAZ. (EXTRA), OCTOBER 12, 2020 (ASVN 20, 1942 SAKA) 1596 ਹੋਏ ਸਾਹਮਣੇ ਗਲੀ ਮੁਹੱਲਾ ਸ਼ੇਰਗਿਰਾ ਤੀਕ,ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਾਨਕ ਚੰਦ ਦੇ ਘਰ ਤੀਕ,ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਠਾਕੁਰਾ ਤੀਕ,ਫਿਰ ਉਕਤ ਗਲੀ ਮੁਹੱਲੇ ਨਾਲ ਚੱਲਦੇ ਹੋਏ ਸਰਕੂਲਰ ਰੋਡ ਨੂੰ ਪਾਰ ਕਰਦੇ ਹੋਏ ਕੋਟਲੀ ਰੋਡ ਤੀਕ,ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ,ਫਿਰ ਨਗਰ ਕੌਂਸਲ ਦੀ ਹੱਦ ਨਾਲ ਚੱਲਦੇ ਹੋਏ ਉ~ਤਰੀ ਹੱਦ ਤੀਕ ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਗਿਆ ਸੀ।

ਅਜੋਏ ਕੁਮਾਰ ਸਿਨਹਾ, ਆਈ.ਏ.ਐਸ.,

ਮਿਤੀ 9 ਅਕਤੂਬਰ, 2020 ਸਕੱਤਰ, ਸਥਾਨਕ ਸਰਕਾਰ ਵਿਭਾਗ ਪੰਜਾਬ।

2124/10-2020/Pb. Govt. Press, S.A.S. Nagar

Cite this issue. Punjab Gazette, Government of Punjab, 12 October 2020. Indian Gazettes, https://egazette.servantsofknowledge.in/details/in.gazette.punjabdsa.2020-10-12.48594/. Archive identifier in.gazette.punjabdsa.2020-10-12.48594.