Servants of Knowledge
Punjab Gazette · Government of Punjab

Regarding Nagar Council Hariana Distt Hoshiarpur

Published 12 October 2020

Department
Local Government
Type
Extra Ordinary
Notification no.
3027
Gazetteid
CHD/0092/2018-2020
Identifier
in.gazette.punjabdsa.2020-10-12.48596
Languages
English, Punjabi

click here for IIIF manifest

Regd. No. NW/CH-22 1597 Regd. No. CHD/0092/2018-2020
PUNJAB GOVT. GAZ. (EXTRA), OCTOBER 12, 2020 (ASVN 20, 1942 SAKA)

EXTRAORDINARY

Published by Authority

CHANDIGARH, MONDAY, OCTOBER 12, 2020 (ASVINA 20, 1942 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ

(ਮਿਊਂਸਪਲ ਚੋਣਾਂ ਦਫਤਰ)

ਅਧਿਸੂਚਨਾ

ਮਿਤੀ 9 ਅਕਤੂਬਰ, 2020

ਨੰ:5/30/2020/ਮਚਦ/ਹਸ/3027.-ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ 111 ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਊਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜਾ ਜਿਨ੍ਹਾਂ ਨੂੰ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿੱਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ-ਹਰਿਆਣਾ, ਜ਼ਿਲ੍ਹਾ ਹੁਸ਼ਿਆਰਪੁਰ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਿਤ ਕੀਤੀ ਜਾਂਦੀ ਹੈ ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਇਸ ਅਧਿਸੂਚਨਾ ਦੇ ਪ੍ਰਕਾਸ਼ਿਤ ਹੋਣ ਤੋਂ 7 ਦਿਨਾਂ ਦੇ ਪਿੱਛੋਂ ਇਸ ਖਰੜੇ ਉਤੇ ਸਮੇਤ ਇਤਰਾਜਾਂ/ਸੁਝਾਵਾਂ ਦੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਅਸਰ ਸੰਭਾਵੀਂ ਵਿਅਕਤੀ ਵਲੋਂ ਦਿੱਤਾ ਗਿਆ ਸਮਾਂ ਸਮਾਪਤ ਹੋਣ ਤੇ ਸਬੰਧਤ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਨੂੰ ਪ੍ਰਾਪਤ ਹੋਣਗੇ।

ਨਿਯਮਾਂ ਦਾ ਖਰੜਾ

ਨਗਰ ਕੌਂਸਲ-ਹਰਿਆਣਾ, ਜ਼ਿਲ੍ਹਾ ਹੁਸ਼ਿਆਰਪੁਰ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ-ਹਰਿਆਣਾ ਨੂੰ 11 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 8 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿਚ:

1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;

2. ਇਸਤਰੀ ਮੈਂਬਰਾਂ ਲਈ ਰਾਖਵਾਂ;

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ

4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;

ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।

( 1597 )PUNJAB GOVT. GAZ. (EXTRA), OCTOBER 12, 2020 (ASVN 20, 1942 SAKA) 1598

ਨਗਰ ਕੌਂਸਲ-ਹਰਿਆਣਾ, ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨੰ: 1 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਂਖਵਾ)

ਗਲੀ ਪਹਾੜੀ ਗੇਟ ਅਤੇ ਨਗਰ ਕੌਂਸਲ ਦੀ ਉFੱਤਰੀ ਹੱਦ ਦੇ ਮਿਲਣ ਦੇ ਸਥਾਨ ਤੇ ਆਰੰਭ ਕਰਕੇ ਨਗਰ ਕੌਂਸਲ ਦੀ ਉ~ਤਰੀ ਪੂਰਬੀ ਹੱਦ ਨਾਲ ਚੱਲਦੇ ਹੋਏ ਰਸਤਾ ਬਸੀ ਕਾਲੇ ਖਾਂ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਹੁਸ਼ਿਆਰਪੁਰ ਰੋਡ ਤੀਕ, ਫਿਰ ਉਕਤ ਰੋਡ ਅਤੇ ਹੁਸ਼ਿਆਰਪੁਰ-ਦਸੂਹਾ ਰੋਡ ਨਾਲ ਚਲਦੇ ਹੋਏ ਸਾਹਮਣੇ ਗਾਂਧੀ ਗਲੀ ਤੀਕ, ਉਕਤ ਗਲੀ ਨਾਲ ਚੱਲਦੇ ਹੋਏ ਪਹਾੜੀ ਗੇਟ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਹੁਸ਼ਿਆਰਪੁਰ ਦਸੂਹਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪਹਾੜੀ ਗੇਟ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 2

ਗਲੀ ਨਰਿੰਦਰ ਕੁਮਾਰ ਅਤੇ ਬੱਸ ਸਟੈਂਡ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਾਹਮਣੇ ਬਸੀ ਕਾਲੇ ਖਾਂ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ, ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੋਂਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਹੁਸ਼ਿਆਰਪੁਰ-ਦਸੂਹਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਥਾਣਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਪੁਰਾਣਾ ਪੋਸਟ ਆਫਿਸ ਬਜਾਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਰਿੰਦਰ ਕੁਮਾਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬੱਸ ਸਟੈਂਡ ਰੋਡ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)

ਥਾਣਾ ਗਲੀ ਅਤੇ ਹੁਸ਼ਿਆਰਪੁਰ ਰੋਡ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਹੁਸ਼ਿਆਰਪੁਰ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸਾਹਮਣੇ ਗਲੀ ਸਿੰਘ ਟੀ.ਵੀ. ਐਸ. ਸ਼ੋਅਰੂਮ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਛੱਤੀ ਦੇ ਟੋਭੇ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਕੱਚਾ ਰਸਤਾ ਸ਼ੇਰਪੁਰ ਕੱਚਾ ਰਸਤਾ ਤੀਕ, ਫਿਰ ਉਕਤ ਰਸਤੇ ਨਾਲ ਚਲਦੇ ਹੋਏ, ਸ਼ਾਮ ਚੁਰਾਸੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੁਹੱਲਾ ਸੈਣੀਆਂ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟੈਲੀਫੋਨ ਐਕਸਚੇਂਜ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਿੱਲੀ ਗੇਟ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖੋਸਲਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਤੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਥਾਣਾ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਹੁਸ਼ਿਆਰਪੁਰ ਰੋਡ ਤੀਕ, ਅਰਥਾਤ ਜਿਥੋ ਆਰੰਭ ਕੀਤਾ ਸੀ।

ਵਾਰਡ ਨੰ: 4

ਗਲੀ ਗੁਰਦੁਆਰਾ ਅਤੇ ਗਲੀ ਤੇਲੀਆਂ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਤੇਲੀਆਂ ਨਾਲ ਚਲਦੇ ਹੋਏ, ਮੇਨ ਬਜ਼ਾਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਿਵ ਮੰਦਿਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭੱਲਿਆਂ ਤੀਕ, ਫਿਰ ਉਕਤ ਗਲੀ ਨਾਲ ਚੰਦੇ ਹੋਏ ਗਲੀ ਖੋਸਲਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਿੱਲੀ ਗੇਟ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟੈਲੀਫੋਨ ਅੇਕਸਚੇਂਜ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਸੈਣੀਆਂ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਾਮਚੌਰਾਸੀ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ੇਰਪੁਰ ਕੱਚਾ ਰਸਤਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਤੀ ਦੇ ਟੋਭੇ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸਿੰਘ ਟੀ.ਵੀ.ਐਸ.ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਹੁਸ਼ਿਆਰਪੁਰ ਦਸੂਹਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਸ਼ੇਰਪੁਰ ਕੱਚਾ ਰਸਤਾ ਤੀਕ, ਫਿਰ ਉਕਤ ਰਸਤੇ ਨਾਲ ਚਲਦੇ ਹੋਏ ਫਿਰਨੀ ਤੀਕ, ਫਿਰ ਫਿਰਨੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤੇਲੀਆਂ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

PUNJAB GOVT. GAZ. (EXTRA), OCTOBER 12, 2020 (ASVN 20, 1942 SAKA) 1599

ਵਾਰਡ ਨੰ:5 (ਇਸਤਰੀ ਮੈਬਰਾਂ ਲਈ ਰਾਖਵਾਂ)

ਗਲੀ ਪਹਾੜੀ ਗੇਟ ਅਤੇ ਗਾਂਧੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਨਾਲ ਚਲਦੇ ਹੋਏ ਗਲੀ ਨਰਿੰਦਰ ਕੁਮਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣਾ ਪੋਸਟ ਆਫਿਸ ਬਜ਼ਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਥਾਣਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਛੱਤੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭੱਲਿਆਂ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਬਜ਼ਾਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਹਾੜੀ ਗੇਟ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਾਂਧੀ ਗਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 6 (ਅਨੁਸੂਚਿਤ ਜਾਤੀ ਦੇ ਮੈਂਬਰਾਂ ਲਈ ਰਾਖਵਾਂ)

ਤੱਕੀਆਂ ਢੋਲੇ ਸ਼ਾਹ ਅਤੇ ਫਿਰਨੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮੁਹੱਲਾ ਬਾਲਮਿਕੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਪਹਾੜੀ ਗੇਟ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਜਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਸ਼ਮੀਰੀ ਤੀਕ ਫਿਰ ਉਕਤ ਗਲੀ ਨਾਲ ਚਲਦੇ ਹੋਏ, ਸਾਹਮਣੇ ਤੱਕੀਆ ਢੋਲੇ ਸ਼ਾਹ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ, ਫਿਰਨੀ ਤੀਕ ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 7 (ਇਸਤਰੀ ਮੈਂਬਰਾਂ ਲਈ ਰਾਖਵਾਂ)

ਕਣਕ ਮੰੰਡੀ ਅਤੇ ਗਲੀ ਕਸ਼ਮੀਰੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਕਸ਼ਮੀਰੀ ਨਾਲ ਚਲਦੇ ਹੋਏ, ਗਲੀ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ, ਮੇਨ ਬਜਾਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਿਵ ਮੰਦਰ ਤੀਕ, ਉਕਤ ਸ਼ਿਵ ਮੰਦਰ ਅਤੇ ਮੇਨ ਬਜ਼ਾਰ ਨਾਲ ਚਲਦੇ ਹੋਏ ਗਲੀ ਤੇਲੀਆਂ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਰੈਣਕਾਂ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਧੋਬੀਆਂ ਤੀਕ, ਫਿਰ ਉਕਤ ਮੁਹੱਲਾ ਨਾਲ ਚਲਦੇ ਹੋਏ ਮੁਹੱਲਾ ਕਾਨੂੰਗੋਆਂ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਣਕ ਮੰਡੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਸ਼ਮੀਰੀ ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 8 (ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਰਸਤਾ ਪੱਕਾ ਸ਼ੇਰਪੁਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰਸਤਾ ਪੱਕਾ ਸ਼ੇਰਪੁਰ ਨਾਲ ਚਲਦੇ ਹੋਏ ਸਾਹਮਣੇ ਗਲੀ ਕੁਲਵਿੰਦਰ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਾਲੀਆਂ ਤੀਕ, ਫਿਰ ਉਕਤ ਗਲੀ ਦੇ ਨਾਲ ਚਲਦੇ ਹੋਏ ਗਲੀ ਮੁਹੱਲਾ ਰੈਣਕਾਂ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਫਿਰਨੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ੇਰਪੁਰ ਕੱਚਾ ਰਸਤਾ ਤੀਕ, ਫਿਰ ਉਕਤ ਰਸਤੇ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਰਸਤਾ ਪੱਕਾ ਸ਼ੇਰਪੁਰ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 9 (ਇਸਤਰੀ ਮੈਂਬਰ ਲਈ ਰਾਖਵਾਂ)

ਗਲੀ ਘੁਮਿਅਰਾਂ ਅਤੇ ਤਕੀਆ ਢੋਲੇ ਸ਼ਾਹ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਤਕੀਆ ਢੋਲੇ ਸ਼ਾਹ ਨਾਲ ਚਲਦੇ ਹੋਏ ਸਾਹਮਣੇ ਗਲੀ ਕਸ਼ਮੀਰੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਕਣਕ ਮੰਡੀ ਤੀਕ, ਫਿਰ ਕਣਕ ਮੰਡੀ ਨਾਲ ਚਲਦੇ ਹੋਏ ਮੇਨ ਬਜ਼ਾਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਾਨੂੰਗੋਆਂ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਰੈਣਕਾਂ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਾਲੀਆ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਹਿਤਿਆ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮਗੜੀਆਂ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਘੁਮਿਆਰਾਂ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਤਕੀਆ ਢੋਲੇ ਸ਼ਾਹ ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 10

ਨਗਰ ਕੌਂਸਲ ਦੀ ਪੂਰਬੀ ਹੱਦ ਅਤੇ ਮੀਰਾਂ ਜੀ ਦਾ ਬਾਗ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ, ਗਲੀ ਮੀਰਾਂ ਜੀ ਬਾਗ ਨਾਲ ਚਲਦੇ ਹੋਏ ਗਲੀ ਘੁਮਿਆਰਾਂ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮਗੜੀਆ ਤੀਕ, ਫਿਰ ਉਕਤ ਗਲੀ ਨਾਲPUNJAB GOVT. GAZ. (EXTRA), OCTOBER 12, 2020 (ASVN 20, 1942 SAKA) 1600 ਚਲਦੇ ਹੋਏ ਗਲੀ ਕਾਲੀਆਂ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੁਲਵਿੰਦਰ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਪੱਕਾ ਰਸਤਾ ਸ਼ੇਰਪੁਰ ਤੀਕ, ਫਿਰ ਉਕਤ ਰਸਤੇ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਮੀਰਾਂ ਜੀ ਦੇ ਬਾਗ ਤੱਕ ਅਰਥਾਤ ਜਿਥੋ ਆਰੰਭ ਕੀਤਾ ਸੀ।

ਵਾਰਡ ਨੰ: 11 (ਅਨੁਸੂਚਿਤ ਜਾਤੀਆਂ ਦੇ ਮੈਂਬਰ ਲਈ ਰਾਖਵਾਂ)

ਨਗਰ ਕੌਂਸਲ ਦੀ ਉ~ਤਰੀ ਹੱਦ ਅਤੇ ਗਲੀ ਪਹਾੜੀ ਗੇਟ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪਹਾੜੀ ਗੇਟ ਨਾਲ ਚਲਦੇ ਹੋਏ ਗਲੀ ਮੁਹੱਲਾ ਬਾਲਮੀਕੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਸਾਹਮਣੇ ਗਲੀ ਤਕੀਆ ਢੋਲੇ ਸ਼ਾਹ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਘੁਮਿਆਰਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੀਰਾਂ ਜੀ ਦਾ ਬਾਗ ਤੀਕ, ਫਿਰ ਉਕਤ ਗਲੀ ਦੇ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉਤਰੀ ਹੱਦ ਤੀਕ, ਫਿਰ ਨਗਰ ਕੌਂਸਲ ਦੀ ਉFੱਤਰੀ ਹੱਦ ਨਾਲ ਚੱਲਦੇ ਹੋਏ ਗਲੀ ਪਹਾੜੀ ਗੇਟ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਸੀ।

ਅਜੋਏ ਕੁਮਾਰ ਸਿਨਹਾ, ਆਈ.ਏ.ਐਸ.,

ਮਿਤੀ 9 ਅਕਤੂਬਰ, 2020 ਸਕੱਤਰ, ਸਥਾਨਕ ਸਰਕਾਰ ਵਿਭਾਗ ਪੰਜਾਬ।

2124/10-2020/Pb. Govt. Press, S.A.S. Nagar

Cite this issue. Punjab Gazette, Government of Punjab, 12 October 2020. Indian Gazettes, https://egazette.servantsofknowledge.in/details/in.gazette.punjabdsa.2020-10-12.48596/. Archive identifier in.gazette.punjabdsa.2020-10-12.48596.