| Regd. No. NW/CH-22 | 1609 Regd. No. CHD/0092/2018-2020 | |
| PUNJAB GOVT. GAZ. (EXTRA), OCTOBER 12, 2020 (ASVN 20, 1942 SAKA) | ||
EXTRAORDINARY
Published by Authority
CHANDIGARH, MONDAY, OCTOBER 12, 2020 (ASVINA 20, 1942 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ
(ਮਿਊਂਸਪਲ ਚੋਣਾਂ ਦਫਤਰ)
ਅਧਿਸੂਚਨਾ
ਮਿਤੀ 9 ਅਕਤੂਬਰ, 2020
ਨੰ:5/82/2017/ਮਚਦ/ਹਸ/3045.-ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ 111 ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਊਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜਾ ਜਿਨ੍ਹਾਂ ਨੂੰ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿੱਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਪੰਚਾਇਤ, ਭਗਤਾ ਭਾਈ ਕਾ ਜਿਲ੍ਹਾ ਬਠਿµਡਾ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਿਤ ਕੀਤੀ ਜਾਂਦੀ ਹੈ ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਇਸ ਅਧਿਸੂਚਨਾ ਦੇ ਪ੍ਰਕਾਸ਼ਿਤ ਹੋਣ ਤੋਂ 7 ਦਿਨਾਂ ਦੇ ਪਿੱਛੋਂ ਇਸ ਖਰੜੇ ਉਤੇ ਸਮੇਤ ਇਤਰਾਜਾਂ/ਸੁਝਾਵਾਂ ਦੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਅਸਰ ਸੰਭਾਵੀਂ ਵਿਅਕਤੀ ਵਲੋਂ ਦਿੱਤਾ ਗਿਆ ਸਮਾਂ ਸਮਾਪਤ ਹੋਣ ਤੇ ਸਬੰਧਤ ਨਗਰ ਪੰਚਾਇਤ ਦੇ ਕਾਰਜ ਸਾਧਕ ਅਫਸਰ ਨੂੰ ਪ੍ਰਾਪਤ ਹੋਣਗੇ।
ਨਿਯਮਾਂ ਦਾ ਖਰੜਾ
ਨਗਰ ਪੰਚਾਇਤ, ਭਗਤਾ ਭਾਈ ਕਾ ਜਿਲ੍ਹਾ ਬਠਿµਡਾ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਪੰਚਾਇਤ, ਭਗਤਾ ਭਾਈ ਕਾ ਨੂੰ 13 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 9 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿਚ:
1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;
2. ਇਸਤਰੀ ਮੈਂਬਰਾਂ ਲਈ ਰਾਖਵਾਂ;
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ
4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;
( 1609 )PUNJAB GOVT. GAZ. (EXTRA), OCTOBER 12, 2020 (ASVN 20, 1942 SAKA) 1610 ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।
ਨਗਰ ਪੰਚਾਇਤ, ਭਗਤਾ ਭਾਈ ਕਾ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ
ਵਾਰਡ ਨੰ: 1 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਪੰਚਾਇਤ ਦੀ ਪੱਛਮੀ ਹੱਦ ਅਤੇ ਨਗਰ ਪੰਚਾਇਤ ਦੀ ਉ~ਤਰੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਉ~ਤਰੀ ਹੱਦ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪਛੱਮੀ ਹੱਦ ਤੀਕ; ਫਿਰ ਉਕਤ ਨਗਰ ਪੰਚਾਇਤ ਦੀ ਪੱਛਮੀ ਹੱਦ ਨਾਲ ਚੱਲਦੇ ਹੋਏ ਸੁਖਾਂਨੰਦ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਘਾਪੁਰਾਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡਰੇਨ ਤੀਕ; ਫਿਰ ਉਕਤ ਡਰੇਨ ਨਾਲ ਚੱਲਦੇ ਹੋਏ ਬਾਜਾਖਾਨਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੱਚਾ ਰਸਤਾ ਤੀਕ; ਫਿਰ ਉਕਤ ਕੱਚੇ ਰਸਤੇ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ; ਫਿਰ ਉਕਤ ਨਗਰ ਪੰਚਾਇਤ ਦੀ ਦੱਖਣੀ ਹੱਦ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਅਤੇ ਨਗਰ ਪੰਚਾਇਤ ਦੀ ਉ~ਤਰੀ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 02
ਬਾਘਾ ਪੁਰਾਣਾ ਰੋਡ ਅਤੇ ਸੁਖਾਂਨੰਦ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਭਾਈ ਬਹਿਲੋ ਰੋਡ ਤੀਕ ਫਿਰ ਉਕਤ ਰੋਡ ਨਾਲ ਚਲਦੇ ਹੋਏ ਧਰਮਸ਼ਾਲਾ ਸੇਲਵਰਾ ਪੱਤੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਆਤਮਾ ਸਿੰਘ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਭਾਈ ਬਹਿਲੋ ਰੋਡ ਤੀਕ ਫਿਰ ਉਕਤ ਰੋਡ ਨਾਲ ਚਲਦੇ ਹੋਏ ਡਰੇਨ ਦੇ ਪੁਲ ਤੀਕ ਫਿਰ ਡਰੇਨ ਦੀ ਪਟੜੀ ਨਾਲ ਚਲਦੇ ਹੋਏ ਨਵਾਂ ਡਰੇਨ ਪੁਲ ਪਾਰ ਕਰਦੇ ਹੋਏ ਫਿਰ ਪਟੜੀ ਨਾਲ ਚਲਦੇ ਹੋਏ ਲਿੰਕ ਗਲੀ ਬਾਜਾਖਾਨਾ ਰੋਡ ਤੀਕ ਫਿਰ ਉਕਤ ਰੋਡ ਨਾਲ ਚਲਦੇ ਹੋਏ ਡਰੇਨ ਤੀਕ ਫਿਰ ਡਰੇਨ ਦੀ ਪੱਟੜੀ ਦੇ ਨਾਲ ਚਲਦੇ ਹੋਏ ਬਾਘਾ ਪੁਰਾਣਾ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਘਾ ਪੁਰਾਣਾ ਰੋਡ ਅਤੇ ਸੁਖਾਂਨੰਦ ਰੋਡ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 3 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਭਾਈ ਬਹਿਲੋ ਰੋਡ ਅਤੇ ਵਿਹੜੇ ਵਾਲੀ ਸੜ੍ਹਕ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਦੇ ਹੋਏ ਭਾਈ ਬਹਿਲੋ ਰੋਡ ਨਾਲ ਚੱਲਦੇ ਹੋਏ ਗਲੀ ਜਗਸੀਰ ਮਾਸਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਲਵਾਰਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡਰੇਨ ਪਟੜੀ ਤੀਕ; ਫਿਰ ਉਕਤ ਡਰੇਨ ਪਟੜੀ ਨਾਲ ਚੱਲਦੇ ਹੋਏ ਭਾਈ ਬਹਿਲੋਂ ਰੋਡ ਅਤੇ ਵਿਹੜੇ ਵਾਲੀ ਸੜ੍ਹਕ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 4
ਚਰਨ ਕੁਕਾ ਵਾਲੀ ਗਲੀ ਅਤੇ ਡਰੇਨ ਪਟੜੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਡਰੇਨ ਪੜਦੀ ਨਾਲ ਚੱਲਦੇ ਹੋਏ ਗਲੀ ਦਲਵਾਰਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਸਟਰ ਜਗਸੀਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਹਿਲ ਸਾਹਿਬ ਗੁਰਦੁਆਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੁਖਦੇਵ ਸਿੰਘ ਡੀ.ਐਸ.ਪੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੱਖਣ ਸਿੰਘ ਕੈਨੇਡਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿਹੜੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰਨੀ ਰੋਡ ਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਗਲੀ ਅਜਮੇਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡਰੇਨ ਪਟੜੀ ਤੀਕ; ਫਿਰ ਉਕਤ ਡਰੇਨ ਪਟੜੀ ਨਾਲ ਚੱਲਦੇ ਹੋਏ ਐਕਸਚੇਜ਼ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਰਨਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚਰਨ ਕੁਕਾ ਵਾਲੀ ਗਲੀ ਅਤੇ ਡਰੇਨ ਪਟੜੀ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)
ਆਤਮਾ ਸਿੰਘ ਵਾਲੀ ਗਲੀ ਅਤੇ ਗਲੀ ਭੂੱਤਾ ਵਾਲਾ ਖੂਹ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪੰਡਿਤਾਂ ਵਾਲੀ PUNJAB GOVT. GAZ. (EXTRA), OCTOBER 12, 2020 (ASVN 20, 1942 SAKA) 1611 ਆਤਮਾ ਸਿੰਘ ਵਾਲੀ ਗਲੀ ਅਤੇ ਗਲੀ ਭੂੱਤਾ ਵਾਲਾ ਖੂਹ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 6
ਭਾਈ ਬਹਿਲੋਂ ਰੋਡ ਅਤੇ ਰਮਦਾਸੀਆ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫਿਰਨੀ ਮੋੜ ਰੋਡ ਤੀਕ;
ਫਿਰ ਉਕਤ ਫਿਰਨੀ ਮੋੜ ਰੋਡ ਨਾਲ ਚੱਲਦੇ ਹੋਏ ਗਲੀ ਜੋਰਾ ਸਿੰਘ ਡੀ ਼ਐਸ ਼ਪੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੌਰ ਸਿੰਘ ਫੌਜੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਜਬੀ ਸਿੱਖ ਮੁੱਹਲੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁੱਖਣ ਸਿੰਘ ਕੈਨੇਡਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਖਦੇਵ ਸਿੰਘ ਡੀ.ਐਸ.ਪੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭੂੱਤਾ ਵਾਲੇ ਖੂਹ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੰਡਿਤਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭੂੱਤਾਂ ਵਾਲੇ ਖੂਹ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਭਾਈ ਬਹਿਲੋਂ ਰੋਡ ਅਤੇ ਰਮਦਾਸੀਆ ਵਾਲੀ ਗਲੀ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 7 (ਅਨੁਸੂਚਿਤ ਜਾਤੀ ਦੇ ਮੈਂਬਰਾਂ ਲਈ ਰਾਖਵਾਂ)
ਨਗਰ ਪੰਚਾਇਤ ਦੀ ਪੱਛਮੀ ਅਤੇ ਉ~ਤਰੀ ਹੱਦ ਦੇ ਮਿਲਾਣ ਦੇ ਸਥਾਂਨ ਤੋਂ ਅਰੰਭ ਕਰਕੇੇ ਉਤੱਰੀ ਹੱਦ ਦੇ ਨਾਲ-ਨਾਲ ਚੱਲਦੇ ਹੋਏ ਕੇਸਰ ਸਿੰਘ ਵਾਲਾ ਰੋਡ ਤੱਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਕੰਨਿਆਂ ਮੰਦਰ ਵਾਲੀ ਗਲੀ ਤੀਕ ਫਿਰ ਉਕਤ ਗਲੀ ਨਾਲ ਚਲਦੇ ਹੋਏ ਰਾਮਦਾਸੀਆ ਸਿੱਖ ਵਾਲੀ ਗਲੀ ਤੀਕ ; ਫਿਰ ਉਕਤ ਗਲੀ ਨਾਲ ਚਲਦੇ ਹੋਏ ਭਾਈ ਬਹਿਲੋ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੁਖਾਨੰਦ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਘਾ ਪੁਰਾਣਾ ਰੋਡ ਪਾਰ ਕਰਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਅਤੇ ਉ~ਤਰੀ ਹੱਦ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 8 (ਅਨੁਸੂਚਿਤ ਜਾਤੀ ਦੇ ਮੈਂਬਰਾਂ ਲਈ ਰਾਖਵਾਂ)
ਕੇਸਰ ਸਿੰਘ ਵਾਲਾ ਰੋਡ ਅਤੇ ਨਗਰ ਪੰਚਾਇਤ ਦੀ ਉ~ਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ; ਫਿਰ ਉਕਤ ਪੂਰਬੀ ਹੱਦ ਨਾਲ ਚੱਲਦੇ ਹੋਏ ਡਰੇਨ ਪਟੜੀ ਤੀਕ; ਫਿਰ ਉਕਤ ਡਰੇਨ ਪਟੜੀ ਨਾਲ ਚੱਲਦੇ ਹੋਏ ਗਲੀ ਅਜਮੇਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਫਿਰਨੀ ਰੋਡ ਤੀਕ; ਫਿਰ ਉਕਤ ਫਿਰਨੀ ਰੋਡ ਨਾਲ ਚੱਲਦੇ ਹੋਏ ਗਲੀ ਮਾਸਟਰ ਗੁਰਦੇਵ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਜਬੀ ਸਿੱਖ ਮੁਹੱਲੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੋਰਾ ਡੀ ਼ਐਸ ਼ਪੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਦੀ ਫਿਰਨੀ ਰੋਡ ਤੀਕ; ਫਿਰ ਉਕਤ ਫਿਰਨੀ ਰੋਡ ਨਾਲ ਚੱਲਦੇ ਹੋਏ ਕੇਸਰ ਸਿੰਘ ਵਾਲਾ ਰੋਡ ਅਤੇ ਨਗਰ ਪੰਚਾਇਤ ਦੀ ਉਤੱਰੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 9 (ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਐਕਸਚੈਂਜ ਵਾਲੀ ਗਲੀ ਅਤੇ ਡਰੇਨ ਪਟੜੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਡਰੇਨ ਪਟੜੀ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਉ~ਤਰੀ ਹੱਦ ਤੀਕ; ਫਿਰ ਨਗਰ ਪੰਚਾਇਤ ਦੀ ਉ~ਤਰੀ ਹੱਦ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ; ਫਿਰ ਨਗਰ ਪੰਚਾਇਤ ਦੀ ਪੂਰਬੀ ਹੱਦ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ; ਫਿਰ ਨਗਰ ਪੰਚਾਇਤ ਦੀ ਦੱਖਣੀ ਹੱਦ ਨਾਲ ਚੱਲਦੇ ਹੋਏ ਗੁੰਮਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਰੋਡ ਪਾਰ ਕਰਦੇ ਹੋਏ ਐਕਸਚੈਂਜ ਵਾਲੀ ਗਲੀ ਅਤੇ ਡਰੇਨ ਪਟੜੀ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 10 (ਇਸਤਰੀ ਮੈਂਬਰਾਂ ਲਈ ਰਾਖਵਾਂ)
ਸੁਸਾਇਟੀ ਰੋਡ ਅਤੇ ਬਰਨਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਰਨਾਲਾ ਰੋਡ ਨਾਲ ਚੱਲਦੇ ਹੋਏ ਗੁੰਮਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ; ਫਿਰ ਨਗਰ ਪੰਚਾਇਤ ਦੀ ਦੱਖਣੀ ਹੱਦ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ; ਫਿਰ ਨਗਰ ਪੰਚਾਇਤ ਦੀ ਪੂਰਬੀ ਹੱਦ ਨਾਲ ਚੱਲਦੇ ਹੋਏ ਦੱਖਣੀ ਹੱਦ ਤੀਕ;
ਫਿਰ ਨਗਰ ਪੰਚਾਇਤ ਦੀ ਦੱਖਣੀ ਹੱਦ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ; ਫਿਰ ਨਗਰ ਪੰਚਾਇਤ ਦੀ ਪੱਛਮੀ ਹੱਦ ਨਾਲ ਚੱਲਦੇ ਹੋਏ ਕੋਠਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਾਸਟਰ ਗੁਰਮੇਲ ਸਿੰਘ ਵਾਲੀ ਤੀਕ;
PUNJAB GOVT. GAZ. (EXTRA), OCTOBER 12, 2020 (ASVN 20, 1942 SAKA) 1612 ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੁਸਾਇਟੀ ਰੋਡ ਅਤੇ ਬਰਨਾਲਾ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।ਵਾਰਡ ਨੰ:11 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗੀਤਾ ਭਵਨ ਰੋਡ ਅਤੇ ਬਰਨਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਰਨਾਲਾ ਰੋਡ ਨਾਲ ਚੱਲਦੇ ਹੋਏ ਗਲੀ ਦੇਵ ਚੇਅਰਮੈਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੁਸਾਇਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਾਸਟਰ ਗੁਰਮੇਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੋਠਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ; ਫਿਰ ਉਕਤ ਨਗਰ ਪੰਚਾਇਤ ਦੀ ਦੱਖਣੀ ਹੱਦ ਨਾਲ ਚੱਲਦੇ ਹੋਏ ਗਲੀ ਚੇਅਰਮੈਨ ਕਲੌਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜਵੰਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦਾਣਾ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੋਠਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਛਿੰਦਾ ਟੀਵੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੀਤਾ ਭਵਨ ਰੋਡ ਅਤੇ ਬਰਨਾਲਾ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 12
ਗਲੀ ਪੰਨੂੰ ਮਾਰਕੀਟ ਅਤੇ ਡਰੇਨ ਪਟੜੀ ਦੇ ਸਥਾਨ ਤੋਂ ਆਰੰਭ ਕਰਕੇ ਡਰੇਨ ਪਟੜੀ ਨਾਲ ਚਲਦੇ ਹੋਏ ਭਾਈ ਬਹਿਲੋ ਰੋਡ ਪਾਰ ਕਰਦੇ ਹੋਏ ਬਾਬੇ ਜਿੰਦਰਕੇ ਵਾਲੀ ਸਾਂਝੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਡਰੇਨ ਪਟੜੀ ਤੀਕ ; ਫਿਰ ਉਕਤ ਪਟੜੀ ਨਾਲ ਚਲਦੇ ਹੋਏ ਚਰਨ ਕੂਕੇ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਬਰਨਾਲਾ ਰੋਡ ਤੀਕ ; ਫਿਰ ਬਰਨਾਲ ਰੋਡ ਪਾਰ ਕਰਦੇ ਹੋਏ ਸੁਸਾਇਟੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਦੇਵ ਚੇਅਰਮੈਨ ਵਾਲੀ ਗਲੀ ਚਲਦੇ ਹੋਏ ਬਰਨਾਲਾ ਰੋਡ ਤੀਕ ਫਿਰ ਉਕਤ ਰੋਡ ਨਾਲ ਚਲਦੇ ਗੀਤਾ ਭਵਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਛਿੰਦੇ ਟੀ.ਵੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਕੋਠਾ ਰੋਡ ਤੀਕ; ਫਿਰ ਕੋਠਾ ਰੋਡ ਪਾਰ ਕਰਦੇ ਹੋਏ ਦਾਣਾ ਮੰਡੀ ਵਾਲੀ ਸੜਕ ਤੀਕ; ਫਿਰ ਉਕਤ ਸੜਕ ਨਾਲ ਚਲਦੇ ਮੰਡੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਿੱਕਰ ਲੰਬੜਦਾਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਬਾਜਖਾਨਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਮੇਨ ਚੌਂਕ ਬੱਸ ਸਟੈਂਡ ਤੀਕ;
ਫਿਰ ਗਲੀ ਪੰਨੂੰ ਮਾਰਕੀਟ ਅਤੇ ਡਰੇਨ ਪਟੜੀ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ:13 (ਇਸਤਰੀ ਮੈਂਬਰਾਂ ਲਈ ਰਾਖਵਾਂ)
ਕੱਚਾ ਰਸਤਾ ਅਤੇ ਬਾਜਾਖਾਨਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਡਰੇਨ ਪੁੱਲ ਪਾਰ ਕਰਦੇ ਹੋਏ ਗਲੀ ਮਾਸਟਰ ਘਣਈਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਵਿਸ਼ਵਕ੍ਰਮਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਰੇਨ ਦੀ ਪਟੜੀ ਤੀਕ; ਫਿਰ ਉਕਤ ਡਰੇਨ ਦੀ ਪਟੜੀ ਨਾਲ ਚੱਲਦੇ ਹੋਏ ਗਲੀ ਪੰਨੂੰ ਮਾਰਕਿਟ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਬੱਸ ਅੱਡਾ ਮੇਨ ਚੌਂਕ ਤੀਕ; ਫਿਰ ਚੌਂਕ ਨਾਲ ਚੱਲਦੇ ਹੋਏ ਬਾਜਾਖਾਨਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਵਿਕਰ ਲਬੜਦਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜਵੰਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚੇਅਰਮੈਨ ਕਲੋਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ; ਫਿਰ ਉਕਤ ਨਗਰ ਪੰਚਾਇਤ ਦੀ ਦੱਖਣੀ ਹੱਦ ਨਾਲ ਚੱਲਦੇ ਹੋਏ ਡਰੇਨ ਤੀਕ; ਫਿਰ ਉਕਤ ਡਰੇ ਨ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ; ਫਿਰ ਉਕਤ ਨਗਰ ਪੰਚਾਇਤ ਦੀ ਦੱਖਣੀ ਹੱਦ ਨਾਲ ਚੱਲਦੇ ਹੋਏ ਕੱਚਾ ਰਸਤਾ ਅਤੇ ਬਾਜਾਖਾਨਾ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਅਜੋਏ ਕੁਮਾਰ ਸਿਨਹਾ, ਆਈ.ਏ.ਐਸ.,
ਮਿਤੀ 9 ਅਕਤੂਬਰ, 2020 ਸਕੱਤਰ, ਸਥਾਨਕ ਸਰਕਾਰ ਵਿਭਾਗ ਪੰਜਾਬ।