Servants of Knowledge
Punjab Gazette · Government of Punjab

Regarding retirement of Smt Kuldip Kaur

Published 16 October 2020

Department
Home Affairs and Justice
Type
Ordinary
Notification no.
2481
Gazetteid
CHD/0092/2018-2020
Identifier
in.gazette.punjabdsa.2020-10-16.48683
Languages
English, Punjabi

click here for IIIF manifest

Regd. No. CHD/0092/2018-2020 818 PUNJAB GOVT. GAZ., OCTOBER 16, 2020 (ASVN 24, 1942 SAKA) PART I] Regd. No. NW/CH-22

Published by AuthorityPublished by AuthorityPublished by AuthorityPublished by AuthorityPublished by Authority

No. 42 ] CHANDIGARH, FRIDAY, OCTOBER 16, 2020 (ASVINA 24, 1942 SAKA)

PART I

Punjab Government Notifications and Orders

ਪੰਜਾਬ ਸਰਕਾਰ

ਗ੍ਰਹਿ ਮਾਮਲੇ ਤੇ ਨਿਆਂ ਵਿਭਾਗ

(ਅਦਾਲਤੀ-2 ਸ਼ਾਖਾ)

ਅਧਿਸੂਚਨਾ

ਮਿਤੀ 31 ਅਗਸਤ, 2020

ਨੰ: 10/16/2020-6ਅਦਾ2/2481.-ਸ਼੍ਰੀਮਤੀ ਕੁਲਦੀਪ ਕੌਰ, ਸੁਪਰਡੰਟ ਗ੍ਰੇਡ-1, ਮੁੱਖ ਦਫਤਰ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ, ਪੰਜਾਬ ƒ ਮਿਤੀ 31.08.2020 (ਬਾ.ਦੁ.) ਤੋਂ ਸਰਕਾਰੀ ਸੇਵਾ ਤੋਂ ਰਿਟਾਇਰ ਕੀਤਾ ਜਾਂਦਾ ਹੈ।

2. ਜੇਕਰ ਉਕਤ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਅਨੁਸ਼ਾਸਨੀ/ਚੌਕਸੀ ਪੜਤਾਲ ਆਦਿ ਦਾ ਕੇਸ ਲੰਬਿਤ ਹੋਵੇ ਜਾਂ ਭਵਿੱਖ ਵਿੱਚ ਕੋਈ ਹੋਰ ਵਿਭਾਗੀ/ਅਨੁਸ਼ਾਸਨੀ/ਚੌਕਸੀ ਪੜਤਾਲ/ਮੁਕੱਦਮਾ ਸਬੰਧੀ ਮਾਮਲਾ ਧਿਆਨ ਵਿੱਚ ਆਉਂਦਾ ਹੈ, ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਜਿਲਦ-2 ਦੇ ਨਿਯਮ 2.2 ਦੇ ਅਧੀਨ ਕਾਰਵਾਈ ਕੀਤੀ ਜਾਵੇਗੀ। ਇਹਨਾਂ ਹੁਕਮਾਂ ਨਾਲ ਇਸ ਅਧਿਕਾਰੀ ਦੀ ਸੇਵਾ ਨਿਵਿਰਤੀ ਤੇ ਕੋਈ ਅਸਰ ਨਹੀਂ ਪਵੇਗਾ, ਭਾਵ ਇੰਨਕੁਆਰੀ ਆਦਿ ਚਲਦੀ ਰਹੇਗੀ ਅਤੇ ਇੰਨਕੁਆਰੀ ਦੇ ਸਿੱਟਿਆਂ ਦੇ ਸਨਮੁੱਖ ਉਸ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਕੋਈ ਰਿਕਵਰੀ ਕਿਸੇ ਸਟੇਜ ਤੇ ਕੀਤੀ ਜਾਣੀ ਬਣਦੀ ਹੋਵੇ ਤਾਂ ਉਹ ਉਸƒ ਪ੍ਰਾਪਤ ਹੋਣ ਵਾਲੀ ਗਰੈਚੂਏਟੀ/ਪੈਨਸ਼ਨ ਵਿੱਚੋਂ ਕੀਤੀ ਜਾਵੇਗੀ।

ਸਤੀਸ਼ ਚੰਦਰਾ, ਆਈ.ਏ.ਐਸ.

ਚੰਡੀਗੜ੍ਹ

ਵਿਸ਼ੇਸ਼ ਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 28 ਅਗਸਤ, 2020 ਗ੍ਰਹਿ ਮਾਮਲੇ ਤੇ ਨਿਆਂ ਵਿਭਾਗ

2125/10-2020/Pb. Govt. Press, S.A.S. Nagar

( 818)

Cite this issue. Punjab Gazette, Government of Punjab, 16 October 2020. Indian Gazettes, https://egazette.servantsofknowledge.in/details/in.gazette.punjabdsa.2020-10-16.48683/. Archive identifier in.gazette.punjabdsa.2020-10-16.48683.