| 1706 Regd. No. NW/CH-22 | Regd. No. CHD/0092/2018-2020 | |
| PUNJAB GOVT. GAZ. (EXTRA), OCTOBER 18, 2020 (ASVN 26, 1942 SAKA) | ||
EXTRAORDINARY
Published by Authority
CHANDIGARH, SUNDAY, OCTOBER 18, 2020 (ASVINA 26, 1942 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ
(ਮਿਊਂਸਪਲ ਚੋਣਾਂ ਦਫਤਰ)
ਅਧਿਸੂਚਨਾ
ਮਿਤੀ 15 ਅਕਤੂਬਰ, 2020
ਨੰ: 5/27/2013/ਮਚਦ/ਹਸ/3411.-ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 111 ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜਾ ਜਿਨ੍ਹਾਂ ਨੂੰ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿੱਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ, ਬੰਗਾ ਜਿਲ੍ਹਾ ਐਸ.ਬੀ.ਐਸ ਨਗਰ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਿਤ ਕੀਤੀ ਜਾਂਦੀ ਹੈ ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਇਸ ਅਧਿਸੂਚਨਾ ਦੇ ਪ੍ਰਕਾਸ਼ਿਤ ਹੋਣ ਤੋਂ 7 ਦਿਨਾਂ ਦੇ ਪਿੱਛੋਂ ਇਸ ਖਰੜੇ ਉਤੇ ਸਮੇਤ ਇਤਰਾਜਾਂ/ਸੁਝਾਵਾਂ ਦੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਅਸਰ ਸੰਭਾਵੀਂ ਵਿਅਕਤੀ ਵਲੋਂ ਦਿੱਤਾ ਗਿਆ ਸਮਾਂ ਸਮਾਪਤ ਹੋਣ ਤੇ ਸਬੰਧਤ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਨੂੰ ਪ੍ਰਾਪਤ ਹੋਣਗੇ।
ਨਿਯਮਾਂ ਦਾ ਖਰੜਾ
ਨਗਰ ਕੌਂਸਲ, ਬੰਗਾ ਜਿਲ੍ਹਾ ਐਸ.ਬੀ.ਐਸ ਨਗਰ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਬੰਗਾ ਨੂੰ 15 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 11 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿਚ:
1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;
2. ਇਸਤਰੀ ਮੈਂਬਰਾਂ ਲਈ ਰਾਖਵਾਂ;
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ
4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;
ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ
( 1706 )PUNJAB GOVT. GAZ. (EXTRA), OCTOBER 18, 2020 (ASVN 26, 1942 SAKA) 1707 ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।
ਨਗਰ ਕੌਂਸਲ ਬੰਗਾ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦਸਦੀ ਅਨੁਸੂਚੀ
ਵਾਰਡ ਨੰ: 1 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਫਗਵਾੜਾ ਰੋਡ ਅਤੇ ਨਗਰ ਕੌਂਸਲ ਦੀ ਪੱਛਮੀ ਅਤੇ ਉ~ਤਰੀ ਹੱਦ ਦੇ ਮਿਲਦੇ ਸਥਾਨ ਤੋਂ ਆਰੰਭ ਕਰਦੇ ਹੋਏੇ ਉ~ਤਰੀ ਹੱਦ ਨਾਲ ਚੱਲਦੇ ਹੋਏ ਨਹਿਰ ਵਾਲੀ ਕਲੋਨੀ ਰੋਡ ਤੀਕ; ਨਹਿਰ ਵਾਲੀ ਕਲੋਨੀ ਵਾਲੇ ਰੋਡ ਦੇ ਨਾਲ ਚੱਲਦੇ ਹੋਏੇ ਸਰਕੂਲਰ ਰੋਡ ਦੇ ਉੱ~ਤਰ ਵੱਲ ਚਲਦੇ ਹੋਏੇ ਹੀਉ ਰੋਡ ਤੀਕ; ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਬਾਬਾ ਸ਼੍ਰੀ ਚੰਦ ਜੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਫਗਵਾੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਅਤੇ ਉ~ਤਰੀ ਹੱਦ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 2
ਗਲੀ ਗੁਰੂਦੁਆਰਾ ਬਾਬਾ ਸ਼੍ਰੀ ਚੰਦ ਜੀ ਅਤੇ ਜੀਤ ਦੇ ਮਕਾਨ ਦੇ ਮਿਲਦੇ ਸਥਾਨ ਤੋਂ ਆਰੰਭ ਕਰਦੇ ਹੋਏੇ ਜੀਤ ਦੀ ਗਲੀ ਨਾਲ ਚੱਲਦੇ ਹੋਏੇੇ ਹੀਉ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏੇੇ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰੂਦੁਆਰਾ ਸਾਹਿਬ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏੇੇ ਗਲੀ ਚਰਨਜੀਤ ਤੀਕ; ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਮੇਸ਼ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏੇੇੇ ਗਲੀ ਵਿਸ਼ਨੂੰ ਕੁਮਾਰ ਚੋਪੜਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏੇੇੇ ਗਲੀ ਨਵੇ ਬਜ਼ਾਰ ਤੀਕ; ਫਿਰ ਉਕਤ ਗਲੀ ਨਾਲ ਚੱਲਦ ਹੋਏੇੇ ਗਲੀ ਫੋਜਾ ਰਾਮ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਘਾਟੀ ਬਜ਼ਾਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏੇੇ ਆਜ਼ਾਦ ਚੌਕ ਨੂੰ ਪਾਰ ਕਰਦੇ ਹੋਏ ਮੇਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏੇੇ ਗਲੀ ਮੁੱਹਲਾ ਕ੍ਰਿਸ਼ਨ ਨਗਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏੇੇ ਗਲੀ ਯੂ.ਕੋ. ਬੈਂਕ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏੇੇ ਗਲੀ ਗੁਰੂਦੁਆਰਾ ਬਾਬਾ ਸ਼੍ਰੀ ਚੰਦ ਜੀ ਤੀਕ; ਉਕਤ ਗਲੀ ਨਾਲ ਚੱਲਦੇ ਹੋਏੇੇ ਜੀਤ ਦੀ ਗਲੀ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)
ਅਸ਼ੋਕ ਕੰਡੇ ਵਾਲੀ ਗਲੀ ਅਤੇ ਗਲੀ ਗੁਰੂਦੁਆਰਾ ਸਾਹਿਬ ਦੇ ਮਿਲਦੇ ਸਥਾਨ ਤੋਂ ਆਰੰਭ ਕਰਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਨਾਲ ਚੱਲਦੇ ਹੋਏ ਗਲੀ ਚੰਦਰਭਾਨ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁੱਹਲਾ ਬਾਬਾ ਗੋਲਾ ਤੀਕ; ਫਿਰ ਉਕਤ ਗਲੀ ਮੁੱਹਲਾ ਬਾਬਾ ਗੋਲਾ ਨਾਲ ਚੱਲਦੇ ਹੋਏ ਗਲੀ ਗੋਪਾਲ ਕ੍ਰਿਸ਼ਨ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਗਲੀ ਪਟਵਾਰ ਖਾਨਾ ਤੀਕ; ਫਿਰ ਪਟਵਾਰ ਖਾਨਾ ਗਲੀ ਨਾਲ ਚੱਲਦੇ ਹੋਏ ਗਲੀ ਸੁਦਨ ਨਿਵਾਸ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਅਤੇ ਸੰਚਾਲੀ ਬਜ਼ਾਰ ਵਾਲੀ ਗਲੀ ਨੂੰ ਪਾਰ ਕਰਦੇ ਹੋਏ ਗਲੀ ਕੇਵਲ ਕ੍ਰਿਸ਼ਨ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਪੁਰਾਣੇ ਬਜ਼ਾਰ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਗਲੀ ਸੁਰਜੀਤ ਜੈਨ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਿਊ ਬਜ਼ਾਰ ਤੀਕ; ਫਿਰ ਉਕਤ ਬਜ਼ਾਰ ਨਾਲ ਚੱਲਦੇ ਹੋਏ ਗਲੀ ਫ਼ੈਂਸੀ ਬਿਸਕੁਟ ਬੇਕਰੀ ਤੀਕ; ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਮੇਸ਼ ਕੁਮਾਰ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚਰਨਜੀਤ ਤੀਕ; ਫਿਰ ਉਕਤ ਗਲੀ ਨਾਲ ਚੱਲਦ ਹੋਏੇ ਗਲੀ ਅਸ਼ੋਕ ਕੰਡਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 4
ਗਲੀ ਮੁੱਹਲਾ ਬਾਬਾ ਗੋਲਾ ਅਤੇ ਕਜਲਾ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਦੇ ਹੋਏ ਕਜਲਾ ਰੋਡ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਦੇ ਨਾਲ ਚੱਲਦੇ ਹੋਏ ਮੇਨ ਰੋਡ ਤੀਕ; ਉਕਤ ਰੋਡ ਨਾਲ ਚੱਲਦੇ ਹੋਏ ਗਲੀ ਅਜ਼ਾਦ ਚੌਂਕ ਨੂੰ ਪਾਰ ਹੋਏ ਘਾਟੀ ਬਜ਼ਾਰ ਤੀਕ; ਫਿਰ ਉਕਤ ਘਾਟੀ ਬਜ਼ਾਰ ਨਾਲ ਚੱਲਦੇ ਹੋਏ ਸਹਾਮਣੇ ਗਲੀ ਫੌਜਾ ਰਾਮ ਤੀਕ; ਫਿਰ ਉਕਤ ਗਲੀ ਦੇ ਨਾਲ ਚੱਲਦੇ ਹੋਏ ਨਿਊ ਬਜ਼ਾਰ ਤੀਕ; ਫਿਰ ਉਕਤ ਨਿਊ ਬਜ਼ਾਰ ਦੇ ਨਾਲ ਚੱਲਦੇ ਹੋਏ ਗਲੀ ਸੁਰਜੀਤ ਜੈਨ ਤੀਕ; ਫਿਰ ਉਕਤ ਗਲੀ ਦੇ ਨਾਲ ਚੱਲਦੇ ਹੋਏ ਪੁਰਾਣੇ ਬਜ਼ਾਰ ਤੀਕ; ਫਿਰ ਪੁਰਾਣੇ ਬਜ਼ਾਰ ਦੇ ਨਾਲ ਚੱਲਦੇ ਹੋਏ ਸਹਾਮਣੇ ਗਲੀ ਕੇਵਲ ਕ੍ਰਿਸ਼ਨ PUNJAB GOVT. GAZ. (EXTRA), OCTOBER 18, 2020 (ASVN 26, 1942 SAKA) 1708 ਖਾਨਾ ਤੀਕ; ਫਿਰ ਉਕਤ ਗਲੀ ਦੇ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੌਪਾਲ ਕ੍ਰਿਸ਼ਨ ਤੀਕ; ਫਿਰ ਉਕਤ ਗਲੀ ਦੇ ਨਾਲ ਚੱਲਦੇ ਹੋਏ ਗਲੀ ਮੁੱਹਲਾ ਬਾਬਾ ਗੋਲਾ ਤੀਕ; ਫਿਰ ਉਕਤ ਗਲੀ ਦੇ ਨਾਲ ਚੱਲਦੇ ਹੋਏ ਕਜਲਾ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਧਰਮਪਾਲ ਸਰਕੂਲਰ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਦੇ ਹੋਏ ਸਰਕੂਲਰ ਰੋਡ ਦੇ ਨਾਲ ਚੱਲਦੇ ਹੋਏ ਡਾ:
ਅਸ਼ਵਨੀ ਕਲੀਨਿਕ ਤੀਕ; ਫਿਰ ਉਕਤ ਗਲੀ ਦੇ ਨਾਲ ਚੱਲਦੇ ਹੋਏ ਬਾਬਾ ਸੇੇਵਾ ਸਿੰਘ ਮਾਰਗ ਦੇ ਨਾਲ ਚੱਲਦੇ ਹੋਏ ਮੇਨ ਰੋਡ ਤੀਕ;
ਫਿਰ ਉਕਤ ਰੋਡ ਦੇ ਨਾਲ ਚੱਲਦੇ ਹੋਏ ਗਲੀ ਧਰਮਪਾਲ ਤੀਕ; ਫਿਰ ਉਕਤ ਗਲੀ ਦੇ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ;
ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 6
ਕੱਚਾ ਰਸਤਾ ਕੈਨਾਲ ਕਲੋਨੀ ਅਤੇ ਨਗਰ ਕੌਂਸਲ ਦੀ ਉ~ਤਰੀ ਹੱਦ ਦੇ ਮਿਲਦੇ ਸਥਾਨ ਤੋਂ ਆਰੰਭ ਕਰਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਨਾਲ ਚੱਲਦੇ ਹੋਏ ਕਜਲਾ ਰੋਡ ਤੀਕ; ਫਿਰ ਉਕਤ ਰੋਡ ਦੇ ਨਾਲ ਚੱਲਦੇ ਹੋਏ ਸਾਹਮਣੇ ਸਰਕੂਲਰ ਰੋਡ ਤੀਕ; ਫਿਰ ਸਰਕੂਲਰ ਰੋਡ ਦੇ ਨਾਲ ਚੱਲਦੇ ਹੋਏ ਗਲੀ ਅਲੀ ਡਰਾਈਕਲੀਨਰ ਤੀਕ; ਫਿਰ ਉਕਤ ਗਲੀ ਦੇ ਨਾਲ ਚੱਲਦੇ ਹੋਏ ਕਜਲਾ ਰੋਡ ਤੀਕ;
ਫਿਰ ਉਕਤ ਗਲੀ ਦੇ ਨਾਲ ਗਲੀ ਚੰਦਨਭਾਨ ਤੀਕ; ਫਿਰ ਉਕਤ ਗਲੀ ਦੇ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਤੀਕ; ਫਿਰ ਉਕਤ ਗਲੀ ਦੇ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਦੇ ਨਾਲ ਚੱਲਦੇ ਹੋਏ ਕੱਚਾ ਰਸਤਾ ਕੈਨਾਲ ਕਲੋਨੀ ਤੀਕ;
ਫਿਰ ਉਕਤ ਰਸਤੇ ਦੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 7 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਕਜਲਾ ਰੋਡ ਅਤੇ ਨਗਰ ਕੌਂਸਲ ਦੀ ਉ~ਤਰੀ ਹੱਦ ਦੇ ਮਿਲਦੇ ਸਥਾਨ ਤੋਂ ਆਰੰਭ ਕਰਦੇ ਹੋਏ ਉੱਤਰੀ ਹੱਦ ਨਾਲ ਚੱਲਦੇ ਹੋਏ ਗੜ੍ਹਸ਼ੰਕਰ ਰੋਡ ਤੀਕ; ਫਿਰ ਉਕਤ ਰੋਡ ਦੇ ਨਾਲ ਚੱਲਦੇ ਹੋਏ ਬਾਬਾ ਸੇਵਾ ਸਿੰਘ ਮਾਰਗ ਨਾਲ ਚੱਲਦੇ ਹੋਏ ਬਾਬਾ ਬਾਲਕ ਨਾਥ ਮੰਦਿਰ ਦੀ ਬੈਕ ਸਾਈਡ ਵਾਲੀ ਗਲੀ ਤੀਕ; ਫਿਰ ਉਕਤ ਗਲੀ ਦੇ ਨਾਲ ਚੱਲਦੇ ਹੋਏ ਗਲੀ ਰਵੀਦਾਸ ਪੈਲੇਸ ਤੀਕ; ਫਿਰ ਉਕਤ ਗਲੀ ਦੇ ਨਾਲ ਚੱਲਦੇ ਹੋਏ ਰਵੀਦਾਸ ਮਾਰਗ ਨੂੰ ਪਾਰ ਕਰਦੇ ਹੋਏ ਗਲੀ ਲਾਇਬ੍ਰੇਰੀ ਤੀਕ; ਫਿਰ ਉਕਤ ਗਲੀ ਦੇ ਨਾਲ ਚੱਲਦੇ ਹੋਏ ਗਲੀ ਉਕਾਰ ਚੰਦ ਤੀਕ; ਫਿਰ ਉਕਤ ਗਲੀ ਦੇ ਨਾਲ ਚੱਲਦੇ ਹੋਏ ਗਲੀ ਗੁਰਦਿਆਲ ਸਿੰਘ ਤੀਕ; ਫਿਰ ਉਕਤ ਗਲੀ ਦੇ ਨਾਲ ਚੱਲਦੇ ਹੋਏ ਗਲੀ ਗੁਰਸ਼ਰਨ ਤੀਕ; ਫਿਰ ਉਕਤ ਗਲੀ ਦੇ ਨਾਲ ਚੱਲਦੇ ਹੋਏ ਕਜਲਾ ਰੋਡ ਤੀਕ; ਫਿਰ ਉਕਤ ਰੋਡ ਦੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 8 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਸਰਕੂਲਰ ਰੋਡ ਅਤੇ ਕਜਲਾ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਦੇ ਹੋਏ ਕਜਲਾ ਰੋਡ ਨਾਲ ਚੱਲਦੇ ਹੋਏ ਗਲੀ ਗੁਰਸ਼ਰਨ ਤੀਕ; ਫਿਰ ਉਕਤ ਗਲੀ ਦੇ ਨਾਲ ਚੱਲਦੇ ਹੋਏ ਗਲੀ ਗੁਰਦਿਆਲ ਸਿੰਘ ਤੀਕ; ਫਿਰ ਉਕਤ ਗਲੀ ਦੇ ਨਾਲ ਚੱਲਦੇ ਹੋਏ ਗਲੀ ਉਕਾਰ ਚੰਦ ਤੀਕ; ਫਿਰ ਉਕਤ ਗਲੀ ਦੇ ਨਾਲ ਚੱਲਦੇ ਹੋਏ ਗਲੀ ਲਾਇਬ੍ਰੇਰੀ ਤੀਕ; ਫਿਰ ਉਕਤ ਗਲੀ ਦੇ ਨਾਲ ਚੱਲਦੇ ਹੋਏ ਸ਼੍ਰੀ ਗੁਰੂ ਰਵੀਦਾਸ ਮਾਰਗ ਨੂੰ ਪਾਰ ਕਰਦੇ ਹੋਏ ਸਾਹਮਣੇ ਗਲੀ ਰਵੀਦਾਸ ਪੈਲੇਸ ਤੀਕ; ਫਿਰ ਉਕਤ ਗਲੀ ਦੇ ਨਾਲ ਚੱਲਦੇ ਹੋਏ ਬਾਬਾ ਬਾਲਕ ਨਾਥ ਮੰਦਿਰ ਦੀ ਬੈਕ ਸਾਈਡ ਵਾਲੀ ਗਲੀ ਤੀਕ; ਫਿਰ ਉਕਤ ਗਲੀ ਦੇ ਨਾਲ ਚੱਲਦੇ ਹੋਏ ਬਾਬਾ ਸੇੇਵਾ ਸਿੰਘ ਮਾਰਗ ਤੀਕ; ਫਿਰ ਉਕਤ ਮਾਰਗ ਦੇ ਨਾਲ ਚੱਲਦੇ ਹੋਏ ਡਾ: ਅਸ਼ਵਨੀ ਕਲੀਨਿਕ ਤੀਕ; ਫਿਰ ਉਕਤ ਗਲੀ ਦੇ ਨਾਲ ਚੱਲਦੇ ਹੋਏ ਸ਼੍ਰੀ ਗੁਰੂ ਰਵੀਦਾਸ ਮਾਰਗ ਤੀਕ; ਫਿਰ ਉਕਤ ਮਾਰਗ ਦੇ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਦੇ ਨਾਲ ਚੱਲਦੇ ਹੋਏ ਕਜਲਾ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)
ਮੇਨ ਰੋਡ ਅਤੇ ਬਾਬਾ ਸੇੇਵਾ ਸਿੰਘ ਮਾਰਗ (ਗੜ੍ਹਸ਼ੰਕਰ ਰੋਡ) ਦੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ;
ਰੋਡ) ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
PUNJAB GOVT. GAZ. (EXTRA), OCTOBER 18, 2020 (ASVN 26, 1942 SAKA) 1709ਵਾਰਡ ਨੰ: 10
ਰੇਲਵੇ ਰੋਡ ਅਤੇ ਪੂੰਨੀਆਂ ਜੀਦੋਵਾਲ ਲਿੰਕ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਦੇ ਹੋਏ ਮੇਨ ਰੋਡ ਤੀਕ; ਫਿਰ ਉਕਤ ਰੋਡ ਦੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਦੱਖਣੀ ਹੱਦ ਦੇ ਨਾਲ ਚੱਲਦੇ ਹੋਏ ਮੁਕੰਦਪੁਰ ਰੋਡ ਤੀਕ; ਫਿਰ ਉਕਤ ਰੋਡ ਦੇ ਨਾਲ ਚੱਲਦੇ ਹੋਏ ਗਲੀ ਮਹਿੰਦਰ ਪਾਲ ਤੀਕ; ਫਿਰ ਉਕਤ ਗਲੀ ਦੇ ਨਾਲ ਚੱਲਦੇ ਹੋਏ ਗਲੀ ਗੁਰਨਾਮ ਸਿੰਘ ਤੀਕ;
ਫਿਰ ਉਕਤ ਗਲੀ ਦੇ ਨਾਲ ਚੱਲਦੇ ਹੋਏ ਗਲੀ ਰੇਲਵੇ ਸਟੇਸ਼ਨ ਤੀਕ; ਫਿਰ ਉਕਤ ਗਲੀ ਦੇ ਨਾਲ ਚੱਲਦੇ ਹੋਏ ਰੇਲਵੇ ਫਾਟਕ ਤੀਕ;
ਫਿਰ ਉਕਤ ਫਾਟਕ ਦੇ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)
ਰੇਲਵੇ ਰੋਡ ਅਤੇ ਮੇਨ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਦੇ ਹੋਏ ਮੇਨ ਰੋਡ ਦੇ ਨਾਲ ਚੱਲਦੇ ਹੋਏ ਪੂੰਨੀਆਂ ਜੀਦੋਵਾਲ ਲਿੰਕ ਰੋਡ ਤੀਕ; ਫਿਰ ਉਕਤ ਰੋਡ ਦੇ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ; ਫਿਰ ਉਕਤ ਰੋਡ ਦੇ ਨਾਲ ਚੱਲਦੇ ਹੋਏ ਮੇਨ ਰੋਡ ਤੀਕ;
ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 12 (ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਮੁਕੰਦਪੁਰ ਰੋਡ ਅਤੇ ਗਲੀ ਪਿਆਰਾ ਸਿੰਘ ਦੇ ਮਿਲਦੇ ਸਥਾਨ ਤੋਂ ਆਰੰਭ ਕਰਦੇ ਹੋਏ ਗਲੀ ਪਿਆਰਾ ਸਿੰਘ ਦੇ ਨਾਲ ਚੱਲਦੇ ਹੋਏ ਗਾਂਧੀ ਨਗਰ ਮੁੱਹਲੇ ਰੋਡ ਤੀਕ; ਫਿਰ ਉਕਤ ਰੋਡ ਦੇ ਨਾਲ ਚੱਲਦੇ ਹੋਏ ਗਲੀ ਰਤਨ ਚੰਦ ਤੀਕ; ਫਿਰ ਉਕਤ ਗਲੀ ਦੇ ਨਾਲ ਚੱਲਦੇ ਹੋਏ ਗਲੀ ਚੰਦਰ ਸ਼ੇਖਰ ਤੀਕ; ਫਿਰ ਉਕਤ ਗਲੀ ਦੇ ਨਾਲ ਚੱਲਦੇ ਹੋਏ ਗਲੀ ਅਮਰੀਕ ਤੀਕ; ਫਿਰ ਉਕਤ ਗਲੀ ਦੇ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ; ਫਿਰ ਉਕਤ ਰੋਡ ਦੇ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਲਾਈਨ ਦੇ ਨਾਲ ਚੱਲਦੇ ਹੋਏ ਗਲੀ ਦ੍ਰਿਸ਼ਟੀ ਹਸਪਤਾਲ ਤੀਕ; ਫਿਰ ਉਕਤ ਗਲੀ ਦੇ ਨਾਲ ਚੱਲਦੇ ਹੋਏ ਪੂੰਨੀਆਂ ਜੀਦੋਵਾਲ ਲਿੰਕ ਰੋਡ ਤੀਕ; ਫਿਰ ਉਕਤ ਰੋਡ ਦੇ ਨਾਲ ਚੱਲਦੇ ਹੋਏ ਮੁਕੰਦਪੁਰ ਰੋਡ ਤੀਕ; ਫਿਰ ਉਕਤ ਰੋਡ ਦੇ ਨਾਲ ਚੱਲਦੇ ਹੋਏ ਗਲੀ ਪਿਆਰਾ ਸਿੰਘ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 13 (ਇਸਤਰੀ ਮੈਂਬਰਾਂ ਲਈ ਰਾਖਵਾਂ)
ਮੁਕੰਦਪੁਰ ਰੋਡ ਅਤੇ ਮੇਨ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਦੇ ਨਾਲ ਚੱਲਦੇ ਹੋਏ ਗਲੀ ਧਰਮਪਾਲ ਤੀਕ; ਫਿਰ ਉਕਤ ਗਲੀ ਦੇ ਨਾਲ ਚੱਲਦੇ ਹੋਏ ਮੇਨ ਰੋਡ ਤੀਕ; ਫਿਰ ਉਕਤ ਰੋਡ ਦੇ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ; ਫਿਰ ਉਕਤ ਰੋਡ ਦੇ ਨਾਲ ਚੱਲਦੇ ਹੋਏ ਗਲੀ ਅਮਰਜੀਤ ਤੀਕ; ਫਿਰ ਉਕਤ ਗਲੀ ਦੇ ਨਾਲ ਚੱਲਦੇ ਹੋਏ ਗਲੀ ਰਤਨ ਚੰਦ ਤੀਕ; ਫਿਰ ਉਕਤ ਗਲੀ ਦੇ ਨਾਲ ਚੱਲਦੇ ਹੋਏ ਗਲੀ ਪਿਆਰਾ ਸਿੰਘ ਤੀਕ; ਫਿਰ ਉਕਤ ਗਲੀ ਦੇ ਨਾਲ ਚੱਲਦੇ ਹੋਏ ਮੁਕੰਦਪੁਰ ਰੋਡ ਤੀਕ; ਫਿਰ ਉਕਤ ਰੋਡ ਦੇ ਨਾਲ ਚੱਲਦੇ ਹੋਏ ਮੇਨ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 14 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਸੋਤਰਾ ਰੋਡ ਅਤੇ ਮੇਨ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਦੇ ਹੋਏ ਮੁਕੰਦਪੁਰ ਰੋਡ ਤੀਕ; ਫਿਰ ਉਕਤ ਰੋਡ ਦੇ ਨਾਲ ਚੱਲਦੇ ਹੋਏ ਪੂੰਨੀਆਂ ਜੀਦੋਵਾਲ ਲਿੰਕ ਰੋਡ ਤੀਕ; ਫਿਰ ਉਕਤ ਰੋਡ ਦੇ ਨਾਲ ਚੱਲਦੇ ਹੋਏ ਗਲੀ ਦ੍ਰਿਸ਼ਟੀ ਹਸਪਤਾਲ ਤੀਕ; ਫਿਰ ਉਕਤ ਗਲੀ ਦੇ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਦੇ ਨਾਲ ਚੱਲਦੇ ਹੋਏ ਗਲੀ ਰੇਲਵੇ ਫਾਟਕ ਤੀਕ; ਫਿਰ ਉਕਤ ਫਾਟਕ ਦੇ ਨਾਲ ਚੱਲਦੇ ਹੋਏ ਗਲੀ ਗੁਰਨਾਮ ਸਿੰਘ ਤੀਕ; ਫਿਰ ਉਕਤ ਗਲੀ ਦੇ ਨਾਲ ਚੱਲਦੇ ਹੋਏ ਗਲੀ ਮਹਿੰਦਰ ਪਾਲ ਤੀਕ;
ਫਿਰ ਉਕਤ ਗਲੀ ਦੇ ਨਾਲ ਚੱਲਦੇ ਹੋਏ ਮੁਕੰਦਪੁਰ ਰੋਡ ਨੂੰ ਪਾਰ ਕਰਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਦੱਖਣੀ ਹੱਦ ਅਤੇ ਪੱਛਮੀ ਹੱਦ ਦੇ ਨਾਲ ਚੱਲਦੇ ਹੋਏ ਸੋਤਰਾ ਰੋਡ ਤੀਕ; ਫਿਰ ਉਕਤ ਰੋਡ ਦੇ ਨਾਲ ਚੱਲਦੇ ਹੋਏ ਮੇਨ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 15 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਫਗਵਾੜਾ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਦੇ ਹੋਏ ਫਗਵਾੜਾ ਰੋਡ ਦੇ ਨਾਲ PUNJAB GOVT. GAZ. (EXTRA), OCTOBER 18, 2020 (ASVN 26, 1942 SAKA) 1710 ਹੋਏ ਗਲੀ ਮੁੱਹਲਾ ਕ੍ਰਿਸ਼ਨ ਨਗਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਰੋਡ ਨੂੰ ਪਾਰ ਕਰਦੇੇ ਹੋਏ ਸਾਹਮਣੇ ਸੋਤਰਾ ਰੋਡ ਤੀਕ; ਫਿਰ ਉਕਤ ਰੋਡ ਦੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਦੇ ਨਾਲ ਚੱਲਦੇ ਹੋਏ ਫਗਵਾੜਾ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਚੰਡੀਗੜ੍ਹ ਅਜੋਏ ਕੁਮਾਰ ਸਿਨਹਾ, ਆਈ.ਏ.ਐਸ., ਮਿਤੀ 15 ਅਕਤੂਬਰ, 2020 ਸਕੱਤਰ ਸਥਾਨਕ ਸਰਕਾਰ ਵਿਭਾਗ ਪੰਜਾਬ।