Servants of Knowledge
Punjab Gazette · Government of Punjab

Regarding Nagar Council Faridkot

Published 27 October 2020

Department
Local Government
Type
Extra Ordinary
Notification no.
3709
Gazetteid
CHD/092/2018-2020
Identifier
in.gazette.punjabdsa.2020-10-27.48770
Languages
English, Punjabi

click here for IIIF manifest

Regd. No. NW/CH-22 2005 Regd. No. CHD/0092/2018-2020
PUNJAB GOVT. GAZ. (EXTRA), OCTOBER 27, 2020 (KRTK 5, 1942 SAKA)

EXTRAORDINARY

Published by Authority

CHANDIGARH, TUESDAY, OCTOBER 27, 2020 (KARTIKA 5, 1942 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ

(ਮਿਊਂਸਪਲ ਚੋਣਾਂ ਦਫਤਰ)

ਅਧਿਸੂਚਨਾ

ਮਿਤੀ 27 ਅਕਤੂਬਰ, 2020

ਨੰ:5/29/2020/ਮਚਦ/ਹਸ/3709.-ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ 111 ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਊਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜਾ ਜਿਨ੍ਹਾਂ ਨੂੰ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿੱਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ, ਫਰੀਦਕੋਟ, ਜ਼ਿਲ੍ਹਾ ਫਰੀਦਕੋਟ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਿਤ ਕੀਤੀ ਜਾਂਦੀ ਹੈ ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਇਸ ਅਧਿਸੂਚਨਾ ਦੇ ਪ੍ਰਕਾਸ਼ਿਤ ਹੋਣ ਤੋਂ 7 ਦਿਨਾਂ ਦੇ ਪਿੱਛੋਂ ਇਸ ਖਰੜੇ ਉਤੇ ਸਮੇਤ ਇਤਰਾਜਾਂ/ਸੁਝਾਵਾਂ ਦੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਅਸਰ ਸੰਭਾਵੀਂ ਵਿਅਕਤੀ ਵਲੋਂ ਦਿੱਤਾ ਗਿਆ ਸਮਾਂ ਸਮਾਪਤ ਹੋਣ ਤੇ ਸਬੰਧਤ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਨੂੰ ਪ੍ਰਾਪਤ ਹੋਣਗੇ।

ਨਿਯਮਾਂ ਦਾ ਖਰੜਾ

ਨਗਰ ਕੌਂਸਲ, ਫਰੀਦਕੋਟ, ਜ਼ਿਲ੍ਹਾ ਫਰੀਦਕੋਟ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਫਰੀਦਕੋਟ ਨੂੰ 25 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 17 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿਚ:

1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;

2. ਇਸਤਰੀ ਮੈਂਬਰਾਂ ਲਈ ਰਾਖਵਾਂ;

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ

4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;

ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।

( 2005 )PUNJAB GOVT. GAZ. (EXTRA), OCTOBER 27, 2020 (KRTK 5, 1942 SAKA) 2006

ਨਗਰ ਕੌਂਸਲ, ਫਰੀਦਕੋਟ ਦੇ ਵਾਰਡਾਂ ਦੀਆ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨੰ: 1 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਫਿਰੋਜਪੁਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫਿਰੋਜਪੁਰ ਰੋਡ ਨਾਲ ਚਲਦੇ ਹੋਏ ਗਲੀ ਨੰ:2 (ਨਰਾਇਣ ਨਗਰ) ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸੇਖੋ ਨਿਵਾਸ ਦੇ ਬੈਕਸਾਇਡ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਐਲ.ਆਈ.ਸੀ. ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੋਸਲ ਦੀ ਪੂਰਬੀ ਹੱਦ ਤੀਕ, ਫਿਰ ਨਗਰ ਕੌਂਸਲ ਦੀ ਪੂਰਬੀ ਅਤੇ ਉੱਤਰੀ ਹੱਦ ਨਾਲ ਚਲਦੇ ਹੋਏ ਫਿਰੋਜਪੁਰ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 2 (ਪੱਛੜੀਆਂ ਸ਼੍ਰੇਣੀਆਂ ਲਈ ਰਾਖਵਾਂ)

ਫ਼ਿਰੋਜ਼ਪੁਰ ਰੋਡ ਅਤੇ ਨਗਰ ਕੌਂਸਲ ਦੀ ਉ~ਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਤਰੀ ਹੱਦ ਨਾਲ ਚਲਦੇ ਹੋਏ ਪੁੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਗੋਬਿੰਦ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰਬਰ 5 ਤੀਕ, ਫੀਰ ਉਕਤ ਗਲੀ ਨਾਲ ਚਲਦੇ ਹੋਏ ਸੰਜੇ ਨਗਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਕੁਸਟ ਆਸਰਮ ਦੀ ਬੈਕਸਾਇਡ ਦੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ 9 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਨਾਲ ਚਲਦੇ ਹੋਏ ਤਲਵੰਡੀ ਰੋਡ ਤੀਕ, ਫਿਰੀ ਉਕਤ ਰੋਡ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਸਰਕੂਲਰ ਰੋਡ ਤੋਂ ਚਲਦੇ ਹੋਏ ਕੋਤਵਾਲੀ ਚੌੋਕ ਤੀਕ, ਫਿਰ ਉਕਤ ਕੋਤਵਾਲੀ ਚੌਂਕ ਤੋਂ ਚਲਦੇ ਹੋਏ ਸਾਦਕ ਚੌਕ ਤੀਕ, ਫਿਰ ਉਕਤ ਸਾਦਕ ਚੌਕ ਤੋਂ ਚਲਦੇ ਹੋਏ ਫਿਰਜਪੁਰ ਰੋਡ ਤੀਕ, ਫਿਰ ਫਿਰਜਪੁਰ ਰੋਡ ਤੋਂ ਚਲਦੇ ਹੋਏ ਨਗਰ ਕੌਂਸਲ ਦੀ ਉਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 3 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਗੋਬਿੰਦ ਨਗਰ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੂੁਰਬੀ ਹੱਦ ਨਾਲ ਚਲਦੇ ਹੋਏ ਤਲਵੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਤਕ ਰੇਲਵੇ ਲਾਈਨ ਨਾਲ ਚਲਦੇ ਹੋਏ ਗਲੀ ਨੰਬਰ 9 ਤੀਕ, ਫਿਰ ਉਕਤ ਗਲੀ ਨੰਬਰ 9 ਨਾਲ ਚਲਦੇ ਹੋਏ ਕੁਸਟ ਆਸਰਮ ਦੇ ਬੈਕਸਾਇਡ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੰਜੇ ਨਗਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ 5 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗੋਬਿੰਦ ਨਗਰ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 4

ਤਲਵੰਡੀ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੂਰਬੀ ਹੱਦ ਨਾਲ ਚਲਦੇ ਹੋਏ ਸੂਆ ਤੀਕ, ਫਿਰ ਸੂਆ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਗਲੀ ਜਰਨੈਲ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸੁੁਖੀਜਾ ਕਲੋਲੀ ਦੀ ਚਾਰਦੁਆਰੀ ਤੀਕ, ਫਿਰ ਉਕਤ ਚਾਰ ਦੁਅਰੀ ਤੋਂ ਚਲਦੇ ਹੋਏ ਤਲਵੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ (ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ) ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 5 (ਇਸਤਰੀ ਮੈਂਬਰ ਲਈ ਰਾਖਵਾਂ)

ਰੇਲਵੇ ਲਾਈਨ ਅਤੇ ਮੇਨ ਰੋਡ ਬਲਬੀਰ ਬਸਤੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੇਨ ਰੋਡ ਬਲਬੀਰ ਬਸਤੀ ਨਾਲ ਚਲਦੇ ਹੋੋਏ ਸਰਕੂਲਰ ਰੋਡ ਤੀਕ, ਫਿਰ ਸਰਕੂਲਰ ਰੋਡ ਤੋਂ ਚਲਦੇ ਹੋਏ ਲਿੰਕ ਰੋਡ ਤੀਕ, ਫਿਰ ਲਿੰਕ ਰੋਡ ਤੋਂ ਚਲਦੇ ਹੋਏ ਤਲਵੰਡੀ ਰੋਡ ਤੀਕ, ਫਿਰ ਤਲਵੰਡੀ ਰੋਡ ਨਾਲ ਚਲਦੇ ਹੋਏ ਸੁਖੀਜਾ ਕਲੋਨੀ ਦੀ ਚਾਰ ਦੁਆਰੀ ਤੀਕ, ਫਿਰ ਉਕਤ ਚਾਰ ਦੁਆਰੀ ਨਾਲ ਚਲਦੇ ਹੋਏ ਗਲੀ ਜਰਨੈਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ,ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਮੇਨ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 6 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਸਰਕੂਲਰ ਰੋਡ ਅਤੇ ਮੇਨ ਰੋਡ ਬਲਬੀਰ ਬਸਤੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੇਨ ਰੋਡ ਬਲਬੀਰ ਬਸਤੀ ਨਾਲ PUNJAB GOVT. GAZ. (EXTRA), OCTOBER 27, 2020 (KRTK 5, 1942 SAKA) 2007

ਚਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਚਹਿਲ ਰੋਡ ਤੀਕ, ਫਿਰ ਉਕਤ ਰੋਡ ਨਾਲ ਤੋਂ ਚਲਦੇ ਹੋਏ ਸਟੇਡੀਅਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬੱਸ ਸਟੈਂਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਤੋਂ ਚਲਦੇ ਹੋਏ ਮੇਨ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 7 (ਇਸਤਰੀ ਮੈਂਬਰਾਂ ਲਈ ਰਾਖਵਾਂ)

ਸੂਏ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੀ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੂਰਬੀ ਹੱਦ ਤੋਂ ਚਲਦੇ ਹੋਏ (ਕੋਟਕਪੂਰਾ ਰੇਲਵੇ ਲਾਈਨ ਨੂੰ ਪੂਰਾ ਕਰਦੇ ਹੋਏ ਡਾਕਟਰ ਸੀ.ਪੀ.ਸਿੰਘ ਮਾਰਗ ਤੀਕ, ਫਿਰ ਉਕਤ ਮਾਰਗ ਨਾਲ ਚਲਦੇ ਹੋਏ ਕੋਟਕਪੂਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰਬਰ 1 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਵਿੰਗਪੂਲ ਰੋਡ ਤੀਕ, ਫਿਰ ਸਵਿੰਗਪੂਲ ਰੋਡ ਤੋਂ ਚਲਦੇ ਹੋਏ ਸਟੇਡੀਅਮ ਰੋਡ ਤੀਕ, ਫਿਰ ਸਟੇਡੀਅਮ ਰੋਡ ਤੋਂ ਚਲਦੇ ਹੋਏ ਚਹਿਲ ਰੋਡ ਤੀਕ, ਫਿਰ ਚਹਿਲ ਰੋਡ ਤੋਂ ਚਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਰੇਲਵੇ ਲਾਈਨ ਤੋਂ ਚਲਦੇ ਹੋਏ ਸੁਏ ਤੀਕ, ਫਿਰ ਉਕਤ ਸੁਏ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 8

ਕੋਟਕਪੂਰਾ ਰੋਡ ਅਤੇ ਥਾਣਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਥਾਣਾ ਰੋਡ ਨਾਲ ਚਲਦੇ ਹੋਏ ਡੋਗਰ ਬਸਤੀ ਮੇਨ ਰੋਡ ਤੀਕ, ਫਿਰ ਉਕਤ ਰੋਡ ਤੋਂ ਚਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਸਰਕੂਲਰ ਰੋਡ ਤੋਂ ਚਲਦੇ ਹੋਏ ਸਿਨਮਾਂ ਰੋਡ ਤੀਕ, ਫਿਰ ਉਕਤ ਰੋਡ ਤੋਂ ਚਲਦੇ ਹੋਏ ਕੋਟਕਪੂਰਾ ਰੋਡ ਤੀਕ, ਫਿਰ ਕੋਟਕਪੂਰਾ ਰੋਡ ਤੋਂ ਚਲਦੇ ਹੋਏ ਠਾਣਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 9 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਥਾਣਾ ਸਦਰ ਰੋਡ ਅਤੇ ਕੋਟਕਪੂਰਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕੋਟਕਪੁੂਰਾ ਰੋਡ ਨਾਲ ਚਲਦੇ ਹੋਏ ਕੱਚੇ ਰਾਸਤੇ ਤੀਕ, ਫਿਰ ਕੱਚੇ ਰਾਸਤੇ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਨਗਰ ਕੌਂਸਲ ਦੀ ਦੱਖਣੀ ਹੱਦ ਨਾਲ ਚਲਦੇ ਹੋਏ ਸਾਈ ਇੰਨਕਲੇਵ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰੂ ਤੇਗਬਹਾਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰਬਰ 10 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ (ਮੇਨ ਰੋਡ ਡੋਗਰ ਬਸਤੀ ਨੂੰ ਪਾਰ ਕਰਦੇ ਹੋਏ) ਥਾਣਾ ਸਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਕੋਟਕਪੁੂਰਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 10

ਨਗਰ ਕੌਂਸਲ ਦੀ ਦੱਖਣੀ ਹੱਦ ਅਤੇ ਪਿੰਡ ਮਚਾਕੀ ਮੱਲ ਸਿੰਘ ਰੋਡ ਦੇ ਮਿਲਣ ਸਥਾਨ ਤੋਂ ਆਰੰਭ ਕਰਕੇ ਮਚਾਕੀ ਮੱਲ ਸਿੰਘ ਰੋਡ ਨਾਲ ਚਲਦੇ ਹੋਏ Uਲਡ ਕੋਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰਬਰ 6 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀਤ ਐਵੀਨਿਊ ਰੋਡ ਤੀਕ, ਫਿਰ ਉਕਤ ਰੋਡ ਤੋਂ ਚਲਦੇ ਹੋਏ ਦਫਤਰ ਸ਼ਾਂਤੀ ਵਣ ਰੋਡ ਤੀਕ, ਫਿਰ ਉਕਤ ਰੋਡ ਤੋਂ ਚਲਦੇ ਹੋਏ ਗੁਰੂ ਤੇਗ ਬਹਾਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਈ ਇੰਨਕਲੇਵ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਪਿੰਡ ਮਚਾਕੀ ਮੱਲ ਸਿੰਘ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)

ਸਰਕੂਲਰ ਰੋਡ ਅਤੇ ਮੇਨ ਰੋਡ ਡੋਗਰ ਬਸਤੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੇਨ ਰੋਡ ਨਾਲ ਚਲਦੇ ਹੋਏ ਗਲੀ ਨੰਬਰ 10 ਤੀਕ, ਫਿਰ ਉਕਤ ਗਲੀ ਨੰਬਰ ਚਲਦੇ ਹੋਏ ਦਫਤਰ ਸ਼ਾਂਤੀ ਵਣ ਰੋਡ ਤੀਕ, ਫਿਰ ਦਫਤਰ ਸ਼ਾਂਤੀ ਰੋਡ ਤੋਂ ਚਲਦੇ ਹੋਏ ਜੀਤ ਅਵੀਨਿਊ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰਬਰ 6 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬਾ ਨਾਮਦੇਵ ਗੁਰੁੂਦੁਆਰ ਤੀਕ, ਫਿਰ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਸਰਕੂਲਰ ਰੋਡ ਨਾਲ ਚਲਦੇ ਹੋਏ ਮੇਨ ਰੋਡ ਡੋਗਰ ਬਸਤੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 12

Uਲਡ ਕੋਟ ਰੋਡ ਅਤੇ ਗੰਦਾ ਨਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗੰਦਾ ਨਾਲਾ ਰੋਡ ਨਾਲ ਚਲਦੇ ਹੋੋਏ ਗਲੀ ਸਰਕਾਰੀ PUNJAB GOVT. GAZ. (EXTRA), OCTOBER 27, 2020 (KRTK 5, 1942 SAKA) 2008

ਹਰਿੰੰਦਰਾ ਪ੍ਰਾਇਮਰੀ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬਾਬਾ ਨਾਮਦੇਵ ਗੁਰੂਦੁਆਰ ਸਾਹਿਬ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋੋਏ ਗਲੀ ਨੰਬਰ 6 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ Uਲਡ ਕੋਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗੰਦਾ ਨਾਲ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 13 (ਇਸਤਰੀ ਮੈਂਬਰਾਂ ਲਈ ਰਾਖਵਾਂ)

ਪਿੰਡ ਮਚਾਕੀ ਮੱਲ ਸਿੰਘ ਰੋਡ ਅਤੇ ਨਗਰ ਕੌਂਸਲ ਦੀ ਦੱਖਣੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਦੱਖਣੀ ਹੱਦ ਤੀਕ, ਫਿਰ ਦੱਖਣੀ ਹੱਦ ਨਾਲ ਚਲਦੇ ਹੋਏ ਗਲੀ ਨੰਬਰ 2 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ 1 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ 2 ਤੀਕ, ਫਿਰ ਉਕਤ ਗਲੀ ਨੰਬਰ ਚਲਦੇ ਹੋਏ Uਲਡ ਕੋਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਅਮਨ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੰਤ ਚੱਕੀ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗੰਦਾ ਨਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਮਚਾਕੀ ਮੱਲ ਸਿੰਘ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 14 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਨੰਬਰ 2 ਅਤੇ ਨਗਰ ਕੌਂਸਲ ਦੀ ਪੱਛਮੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੱਛਮੀ ਹੱਦ ਨਾਲ ਚਲਦੇ ਹੋਏ ਨਿਉੂ ਕੋਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰਬਰ 8 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਅਮਨ ਨਗਰ ਤੀਕ, ਫਿਰ ਉਕਤ ਨਗਰ ਨਾਲ ਚਲਦੇ ਹੋਏ Uਲਡ ਰੋਡ ਨਾਲ ਚਲਦੇ ਹੋਏ ਗਲੀ ਨੰਬਰ 2 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ 1 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ 2 ਤੀਕ, ਫਿਰ ਉਕਤ ਗਲੀ ਨਾਲ ਚਲਦੇ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 15 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਅਸਤਬਲ ਰੋਡ ਅਤੇ ਗਲੀ ਸਾਂਹਸੀਆਂ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸਾਂਹਸੀਆਂ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਸਰਕੂਲਰ ਰੋਡ ਨਾਲ ਚਲਦੇ ਹੋਏ ਨਿਊ ਕੋਰਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਕੈਟ ਏਰੀਆ ਤੀਕ, ਫਿਰ ਉਕਤ ਏਰੀਆਂ ਨਾਲ ਚਲਦੇ ਹੋਏ ਬਸਤੀ ਬਾਜੀਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ, ਗੁਰੂਦੁਆਰਾ ਰੋਡ ਤੀਕ, ਫਿਰ ਉਕਤ ਰੋਡ ਤੋਂ ਚਲਦੇ ਹੋਏ ਸਾਹਬਾਜਰ ਰੋਡ, ਫਿਰ ਉਕਤ ਰੋਡ ਤੋਂ ਚਲਦੇ ਹੋਏ ਵੈਟਰਨਰੀ ਹਸਪਤਾਲ ਤੀਕ, ਫਿਰ ਉਕਤ ਰੋਡ ਤੋਂ ਚਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋੋਡ ਤੋ ਚਲਦੇ ਹੋਏ ਅਸਤਬਲ ਰੋਡ ਤੀਕ, ਫਿਰ ਉਕਤ ਰੋਡ ਤੋਂ ਚਲਦੇ ਹੋਏ ਗਲੀ ਸਾਂਹਸੀਆਂ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 16

ਗਲੀ ਨੰਬਰ 8 ਅਤੇ ਨਿਊ ਕੋਰਟ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਿਊ ਕੋਰਟ ਰੋਡ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਲਾਜੀ ਕਲੌਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਹਜਿੰਦਰਾ ਸਰਕਾਰੀ ਪ੍ਰਇਮਰੀ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗੰਦਾ ਨਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰਬਰ 8 ਤੀਕ, ਫਿਰ ਉਕਤ ਰੋਡ ਨਾਲ ਚਲਦੋ ਹੋਏ ਨਿਊ ਕੋਰਟ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 17 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਸਰਕੂਲਰ ਰੋਡ ਅਤੇ ਸਾਂਹਸੀਆਂ ਰੋਡ ਦੇ ਮਿਲਣ ਦੇ ਸਥਾਤ ਤੋਂ ਆਰੰਭ ਕਰਕੇ ਸਾਂਹਸੀਆਂ ਰੋਡ ਨਾਲ ਚਲਦੇ ਹੋਏ ਮੇਨ ਗਲੀ ਮੁਹੱਲਾ ਮਾਹੀਖਾਨ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ 4 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਕੰਮੇਆਣਾ ਗੇਟ ਚੌਕ ਤੀਕ, ਫਿਰ ਉਕਤ ਚੌਕ ਤੋਂ ਚਲਦੇ ਹੋਏ ਡਾਕਟਰ ਅੰਬੇਦਕਰ ਨਗਰ ਰੋਡ ਤੀਕ, ਫਿਰ ਉਕਤ ਰੋਡ ਤੋਂ ਚਲਦੇ ਹੋਏ ਬਾਲਾਜੀ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਤੋਂ ਚਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਤੋਂ ਚਲਦੇ ਹੋਏ ਸਾਂਹਸੀਆਂ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 18

ਕਿਲਾ ਰੋਡ ਅਤੇ ਸਰਾਫਾ ਬਜਾਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਹੋਏ ਸਰਾਫਾ ਬਜਾਰ ਨਾਲ ਚਲਦੇ ਹੋਏ PUNJAB GOVT. GAZ. (EXTRA), OCTOBER 27, 2020 (KRTK 5, 1942 SAKA) 2009

ਪੁਰਾਣੀ ਦਾਣਾ ਮੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਰੋਡ ਤੀਕ, ਫਿਰ ਉਕਤ ਰੋਡ ਤੋਂ ਚਲਦੇ ਹੋਏ ਪੁਰਾਣੀ ਜੇਲ੍ਹ ਰੋਡ ਤੀਕ, ਫਿਰ ਉਕਤ ਰੋਡ ਤੋਂ ਚਲਦੇ ਹੋਏ ਗਲੀ ਮੋਤੀ ਲਾਲ ਦੀ ਤੀਕ, ਫਿਰ ਉਕਤ ਗਲੀ ਤੋਂ ਚਲਦੇ ਹੋਏ ਸਰਕੂਲਰ ਰੋਡ ਤੀਕ (ਕੰਮੇਆਣਾ ਗੋਟ ਚੌਕ ਨੂੰ ਪਾਰ ਕਰਦੇ ਹੋਏ) ਗਲੀ ਨੰਬਰ 4 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਮਾਹੀਖਾਨਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਂਹਸੀਆਂ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਅਸਤਬਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਕਿਲਾ ਰੋਡ ਤੀਕ, ਫਿਰ ਉਕਤ ਰੋਡ ਤੋਂ ਚਲਦੇ ਹੋਏ ਸਰਾਫਾ ਬਜਾਰ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 19 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਘੰਟਾ ਘਰ ਅਤੇ ਸਰਕੂਲਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਰਕੂਲਰ ਰੋਡ ਨਾਲ ਚਲਦੇ ਹੋਏ (ਕੋਤਵਾਲੀ ਚੌਕ ਨੂੰ ਪਾਰ ਕਰਦੇ ਹੋਏ) ਤਲਵੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਤਲਵੰਡੀ ਰੋਡ ਤੋਂ ਲਿੰਕ ਰੋਡ ਤੀਕ, ਫਿਰ ਉਕਤ ਰੋਡ ਚਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਸਰਕੂਲਰ ਰੋੜ ਤੋਂ ਚਲਦੇ ਹੋਏ ਬੱਸ ਸਟੈਡ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਟੇਡੀਅਮ ਰੋਡ ਤੀਕ, ਫਿਰ ਉਕਤ ਰੋਡ ਤੋਂ ਚਲਦੇ ਹੋਏ ਸੁਵਿੰਗਪੂਲ ਰੋਡ ਤੀਕ, ਫਿਰ ਉਕਤ ਰੋਡ ਤੋਂ ਚਲਦੇ ਹੋਏ ਗਲੀ ਨੰਬਰ 1 ਤੀਕ, ਫਿਰ ਉਕਤ ਰੋਡ ਤੋਂ ਚਲਦੇ ਹੋਏ ਸਿਨਮਾ ਰੋਡ ਤੀਕ, ਫਿਰ ਉਕਤ ਰੋਡ ਤੋਂ ਚਲਦੇ ਹੋਏ ਗਲੀ ਮੋਤੀ ਲਾਲ ਤੀਕ, ਫਿਰ ਉਕਤ ਰੋਡ ਚਲਦੇ ਹੋਏ ਪੁਰਾਣੀ ਜੇਲ ਰੋਡ (ਦਾਣਾ ਮੰਡੀ ਰੋਡ ਨੂੰ ਪਾਰ ਕਰਦੇ ਹੋਏ) ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਠੰਡੀ ਸੜਕ ਤੀਕ, ਫਿਰ ਉਕਤ ਰੋਡ ਤੋਂ ਚਲਦੇ ਹੋਏ ਗਲੀ ਘੰਟਾ ਘਰ ਚੌਂਕ ਤੀਕ,ਫਿਰ ਉਕਤ ਰੋਡ ਤੋਂ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਲਾਈਨ ਬਜਾਰ ਤੀਕ, ਫਿਰ ਉਕਤ ਲਾਈਨ ਬਜਾਰ ਨਾਲ ਚਲਦੇ ਹੋਏ ਪੁਰਾਣਾ ਗਾਂਧੀ ਸਕੂਲ ਵਾਲੀ ਗਲੀ ਤੀਕ, ਫਿਰ ਉਕਤ ਗਲੀ ਤੋਂ ਚਲਦੇ ਹੋਏ ਗਲੀ ਘੰਟਾ ਘਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ,ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 20

ਸਰਕੂਲਰ ਰੋਡ ਅਤੇ ਗਲੀ ਪੁਰਾਣੀ ਗਾਂਧੀ ਸਕੂਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪੁਰਾਣੀ ਗਾਂਧੀ ਸਕੂਲ ਨਾਲ ਚਲਦੇ ਹੋਏ ਜਤਿੰਦਰ ਮਾਰਗ ਤੀਕ, ਫਿਰ ਉਕਤ ਮਾਰਗ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਜੇਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਡਿਸਪੋਜਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਮਸਾਨ ਘਾਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੁਰਾਣੀ ਗਾਂਧੀ ਸਕੂਲ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 21(ਇਸਤਰੀ ਮੈਂਬਰਾਂ ਲਈ ਰਾਖਵਾਂ)

ਪੁਰਾਣੀ ਜੇਲ ਰੋਡ ਅਤੇ ਲਿੰਕ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲਿੰਕ ਰੋਡ ਨਾਲ ਚਲਦੇ ਹੋਏ ਪੁਰਾਣੀ ਦਾਣਾ ਮੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਾਫਾ ਬਜਾਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੁਹੱਲਾ ਬਾਠਾ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਲਾਈਨ ਬਜਾਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਘੰਟਾ ਘਰ ਵਾਲੀ ਗਲੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਘੰਟਾ ਘਰ ਚੌਕ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਠੰਡੀ ਸੜਕ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਪੁਰਾਣੀ ਜੇਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 22

ਸਰਾਫਾ ਬਜਾਰ ਅਤੇ ਕਿਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕਿਲਾ ਰੋਡ ਨਾਲ ਚਲਦੇ ਹੋਏ ਅਸਤਬਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਜਤਿੰਦਰ ਮਾਗਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੁਹੱਲਾ ਬਾਠਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਾਫਾ ਬਜਾਰ ਤੀਕ, ਫਿਰ ਉਕਤ ਬਜਾਰ ਨਾਲ ਚਲਦੇ ਹੋਏ ਕਿਲਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 23 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਵੈਟਰਨਰੀ ਹਸਪਤਾਲ ਰੋਡ ਅਤੇ ਸਹਾਬਾਜ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਾਹਬਾਜਰ ਰੋਡ ਤੀਕ, ਫਿਰ ਉਕਤ ਰੋਡ PUNJAB GOVT. GAZ. (EXTRA), OCTOBER 27, 2020 (KRTK 5, 1942 SAKA) 2010

ਨਾਲ ਚਲਦੇ ਹੋਏ ਗੁਰੂਦੁਆਰ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬਸਤੀ ਬਾਜੀਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਪੁਰਾਣਾ ਰੱਥ ਖਾਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਪ੍ਰਾਇਮਰੀ ਸਕੂਲ ਵਾਲੀ ਗਲੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਜੇਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਵੈਟਰਨਰੀ ਹਸਪਾਤਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਹਾਬਾਰ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 24 (ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾਂ)

ਬਸਤੀ ਬਾਜੀਗਰ ਰੋਡ ਅਤੇ ਨਗਰ ਕੌਂਸਲ ਦੀ ਪੱਛਮੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੱਛਮੀ ਹੱਦ ਨਾਲ ਚਲਦੇ ਹੋਏ ਉਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਜੇਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰੂ ਦੁਆਰ ਸਾਹਿਬ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰਾਇਮਰੀ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਪੁਰਾਣਾ ਰੱਥ ਖਾਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬਸਤੀ ਬਾਜੀਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 25 (ਇਸਤਰੀ ਮੈਂਬਰਾਂ ਲਈ ਰਾਖਵਾਂ)

ਜੇਲ ਰੋਡ ਅਤੇ ਨਗਰ ਕੌਂਸਲ ਦੀ ਉਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਹੱਦ ਨਾਲ ਚਲਦੇ ਹੋਏ ਗਲੀ ਐਲ.ਆਈ.ਸੀ. ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬੈਕਸਾਈਡ ਸੈਖੋਂ ਨਿਵਾਸ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ 2 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਫਿਰੋਜਪੁਰ (ਸਾਦਰ ਚੌਰ ਨੂੰ ਪਾਰ ਕਰਦੇ ਹੋਏ ਕੋਤਵਾਲੀ ਰੋਡ) ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਘੰਟਾ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਪੁਰਾਣੀ ਗਾਂਧੀ ਸਕੂਲ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਮਸਾਨ ਘਾਟ ਵਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਡਿਸਪੋਜਲ ਵਰਕਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਜੇਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਅਜੋਏ ਕੁਮਾਰ ਸਿਨਹਾ, ਆਈ.ਏ.ਐਸ.,

ਮਿਤੀ 27 ਅਕਤੂਬਰ, 2020 ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ।

2139/10-2020/Pb. Govt. Press, S.A.S. Nagar

Cite this issue. Punjab Gazette, Government of Punjab, 27 October 2020. Indian Gazettes, https://egazette.servantsofknowledge.in/details/in.gazette.punjabdsa.2020-10-27.48770/. Archive identifier in.gazette.punjabdsa.2020-10-27.48770.