| 1986 Regd. No. NW/CH-22 | Regd. No. CHD/0092/2018-2020 | |
| PUNJAB GOVT. GAZ. (EXTRA), OCTOBER 27, 2020 (KRTK 5, 1942 SAKA) | ||
EXTRAORDINARY
Published by Authority
CHANDIGARH, TUESDAY, OCTOBER 27, 2020 (KARTIKA 5, 1942 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ
(ਮਿਊਂਸਪਲ ਚੋਣਾਂ ਦਫਤਰ)
ਅਧਿਸੂਚਨਾ
ਮਿਤੀ 27 ਅਕਤੂਬਰ, 2020
ਨੰ: 5/32/2020/ਮਚਦ/ਹਸ/3691.-ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ 111 ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਊੁਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜਾ ਜਿਨ੍ਹਾਂ ਨੂੰ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿੱਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ, ਗਿੱਦੜਬਾਹਾ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਿਤ ਕੀਤੀ ਜਾਂਦੀ ਹੈ ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਇਸ ਅਧਿਸੂਚਨਾ ਦੇ ਪ੍ਰਕਾਸ਼ਿਤ ਹੋਣ ਤੋਂ 7 ਦਿਨਾਂ ਦੇ ਪਿੱਛੋਂ ਇਸ ਖਰੜੇ ਉਤੇ ਸਮੇਤ ਇਤਰਾਜਾਂ/ਸੁਝਾਵਾਂ ਦੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਅਸਰ ਸੰਭਾਵੀਂ ਵਿਅਕਤੀ ਵੱਲੋਂ ਦਿੱਤਾ ਗਿਆ ਸਮਾਂ ਸਮਾਪਤ ਹੋਣ ਤੇ ਸਬੰਧਤ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਨੂੰ ਪ੍ਰਾਪਤ ਹੋਣਗੇ।
ਨਿਯਮਾਂ ਦਾ ਖਰੜਾ
ਨਗਰ ਕੌਂਸਲ, ਗਿੱਦੜਬਾਹਾ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਗਿੱਦੜਬਾਹਾ ਨੂੰ 19 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 14 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿਚ:
1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;
2. ਇਸਤਰੀ ਮੈਂਬਰਾਂ ਲਈ ਰਾਖਵਾਂ;
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ
4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;
ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।
( 1986 )PUNJAB GOVT. GAZ. (EXTRA), OCTOBER 27, 2020 (KRTK 5, 1942 SAKA) 1987
ਨਗਰ ਕੌਂਸਲ ਗਿੱਦੜਬਾਹਾ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦਸਦੀ ਅਨੁਸੂਚੀ
ਵਾਰਡ ਨµ :-1 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਉ~ਤਰੀ ਹੱਦ ਅਤੇ ਹੁਸਨਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਹੁਸਨਰ ਰੋਡ ਨਾਲ ਚਲਦੇ ਹੋਏ ਹੁਸਨਰ ਚੌਂਕ ƒ ਪਾਰ ਕਰਦੇ ਹੋਏ ਗਾਊਸ਼ਾਲਾ ਰੋਡ ਤੀਕ ਫਿਰ ਗਾਊਸ਼ਾਲਾ ਰੋਡ ਨਾਲ ਚਲਦੇ ਹੋਏ ਰਜਬਾਹਾ ਰੋਡ ਤੀਕ ਫਿਰ ਰਜਬਾਹਾ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਨਗਰ ਕੌਂਸਲ ਦੀ ਦੱਖਣੀ ਅਤੇ ਪੱਛਮੀ ਹੱਦ ਤੀਕ;ਫਿਰ ਨਗਰ ਕੌਂਸਲ ਦੀ ਦੱਖਣੀ ਅਤੇ ਪੱਛਮੀ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ; ਫਿਰ ਨਗਰ ਕੌਂਸਲ ਦੀ ਉ~ਤਰੀ ਹੱਦ ਨਾਲ ਚਲਦੇ ਹੋਏ ਹੁਸਨਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨµ :-2
ਨਗਰ ਕੌਂਸਲ ਦੀ ਉ~ਤਰੀ ਹੱਦ ਅਤੇ ਪਿੰਡ ਭਾਰੂ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਿੰਡ ਭਾਰੂ ਰੋਡ ਨਾਲ ਚਲਦੇ ਹੋਏ ਐਨ.ਐਚ-15 ਰੋਡ ਤੀਕ;ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਦਰਸ਼ਨ ਵਾਲੀ ਤੀਕ;ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸਟਰੀਟ ਮੋਹਨ ਲਾਲ ਤੀਕ;ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸਟਰੀਟ ਅਲਵਰੀਆ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਜਨੇਜਾ ਸਟਰੀਟ ਤੀਕ;ਫਿਰ ਸਟਰੀਟ ਨਾਲ ਚਲਦੇ ਹੋਏ 30 ਫੁੱਟੀ ਸੜਕ ਤੀਕ, ਫਿਰ ਉਕਤ ਸੜਕ ਨਾਲ ਚੱਲਦੇ ਹੋਏ ਮੇਨ ਗਲੀ ਗੁਰੂ ਤੇਗ ਬਹਾਦਰ ਨਗਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੌਥੇ ਵਾਲੀ ਤੀਕ ;ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਕ੍ਰਿਸ਼ਨ ਤੀਕ;ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸਟਰੀਟ ਪੋਪਲੀ ਤੀਕ;
ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਮੇਨ ਸਟਰੀਟ ਮˆੱਲਾ ਕਲੋਨੀ ਤੀਕ;ਫਿਰ ਮੱਲਾ ਕਲੋਨੀ ਨਾਲ ਚਲਦੇ ਹੋਏ ਹੁਸਨਰ ਰੋਡ ਤੀਕ;ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ;ਫਿਰ ਨਗਰ ਕੌਂਸਲ ਦੀ ਉ~ਤਰੀ ਹੱਦ ਨਾਲ ਚਲਦੇ ਹੋਏ ਪਿੰਡ ਭਾਰੂ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨµ :-3 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਗਾਊਸਾਲਾ ਰੋਡ (ਹੁਸਨਰ ਰੋਡ) ਅਤੇ ਐਨ.ਐਚ-15 ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਐਨ.ਐਚ-15 ਰੋਡ ਨਾਲ ਚਲਦੇ ਹੋਏ ਸਾਹਮਣੇ ਮੇਨ ਸਟਰੀਟ ਮੱਲਾ ਕਲੋਨੀ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਾਹਮਣੇ ਪੋਪਲੀ ਸਟਰੀਟ ਤੀਕ;ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਟਰੀਟ ਕ੍ਰਿਸ਼ਨ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਗਲੀ ਸੌਥੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਗਲੀ ਗੁਰੂ ਤੇਗ ਬਹਾਦਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ 30 ਫੁੱਟੀ ਸੜਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜਨੇਜਾ ਸਟਰੀਟ ਤੀਕ;ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਮੇਨ ਅੰਬੇਦਕਰ ਰੋਡ ਤੀਕ;ਫਿਰ ਉਕਤ ਰੋਡ ਨਾਲ ਚਲਦੇ ਹੋਏ ਸਟਰੀਟ ਅਲਵਰੀਆ ਤੀਕ; ਫਿਰ ਉ~ਕਤ ਸਟਰੀਟ ਨਾਲ ਚਲਦੇ ਹੋਏ ਸਟਰੀਟ ਮੋਹਨ ਲਾਲ ਤੀਕ;ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਾਹਮਣੇ ਸਟਰੀਟ ਦਰਸ਼ਨ ਤੀਕ;ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਐਨ.ਐਚ-15 ਰੋਡ ਤੀਕ;ਫਿਰ ਉਕਤ ਰੋਡ ਨਾਲ ਚਲਦੇ ਹੋਏ ਅਤੇ ਭਾਰੂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਾਰਕ ਰੋਡ ਤੀਕ;ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਸਟਰੀਟ ਸਿੱਧੂ ਟੇਲਰ ਤੀਕ; ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਛੇਖੂ ਸਟਰੀਟ ਤੀਕ;ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਸਟਰੀਟ ਧੰਨਾ ਤੀਕ;ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਮੇਨ ਸਟਰੀਟ ਗੁਰੂ ਨਾਨਕ ਤੀਕ ਫਿਰ ਮੇਨ ਸਟਰੀਟ ਗੁਰੂ ਨਾਨਕ ਤੀਕ; ਚੱਲਦੇ ਹੋਏ ਸਟਰੀਟ ਤੋਂ ਤੀਬੀ.ਕੇ.ਡੀ ਤੀਕ;ਫਿਰ ਉਕਤ ਸਟਰੀਟ ਨਾਲ ਚੱਲਦੇ ਹੋੲ ਗੋਗੂ ਵਾਲੀ ਗਲੀ ਤੀਕ; ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਸਾਹਮਣੇ ਸਟਰੀਟ ਸਬਜੀ ਵਾਲਾ ਤੀਕ;
ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਸਰਵਿਸ ਸਟੇਸ਼ਨ ਸਟਰੀਟ ਤੀਕ;ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਸਾਹਮਣੇ ਸਟਰੀਟ ਰਮਸ਼ਰਨਮ ਤੀਕ; ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਗਾਉਸ਼ਾਲਾ ਰੋਡ ਤੀਕ; ਫਿਰ ਗਾਉਸ਼ਾਲਾ ਰੋਡ (ਹੁਸਨਰ ਰੋਡ) ਨਾਲ ਚੱਲਦੇ ਹੋਏ ਐਨ.ਐਚ.-15 ਰੋਡ ਤੀਕ;ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨµ :-4
ਪਿੰਡ ਭਾਰੂ ਰੋਡ ਅਤੇ ਨਗਰ ਕੌਂਸਲ ਦੀ ਉ~ਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉ~ਤਰੀ ਅਤੇ ਪੂਰਬੀ ਹੱਦ ਨਾਲ ਚਲਦੇ ਹੋਏ ਬਠਿੰਡਾ ਰੇਲਵੇ ਲਾਈਨ ਤੀਕ;ਫਿਰ ਬਠਿੰਡਾ ਰੇਲਵੇ ਲਾਈਨ ਨਾਲ ਚੱਲਦੇ ਗੁਰੂਦੁਆਰਾ ਸਾਹਿਬ PUNJAB GOVT. GAZ. (EXTRA), OCTOBER 27, 2020 (KRTK 5, 1942 SAKA) 1988 ਗਲੀ ਸ਼ਿਵਜੀ ਰਾਮ ਤੀਕ; ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਗਲੀ ਸੋਨੀ ਤੀਕ; ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਸਾਹਮਣੇ ਸਟਰੀਟ ਚੌਧਰੀਆਂ ਤੀਕ;ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਮੇਨ ਸਟਰੀਟ ਤਿਲਕ ਨਗਰ ਤੀਕ;ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ;ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਪਿੰਡ ਭਾਰੂ ਤੀਕ;ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਸਟਰੀਟ ਨੰ.4 ਤੀਕ;ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਸਟਰੀਟ ਬੇਅੰਤ ਸਿੰਘ ਤੀਕ;ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਸਟਰੀਟ ਡਾ.ਦਿੱਲੀ ਵਾਲਾ ਤੀਕ;ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਪਾਰਕ ਰੋਡ ਤੀਕ;ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਸਾਹਮਣੇ ਪਿੰਡ ਭਾਰੂ ਰੋਡ ਤੀਕ; ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ.:-5 (ਇਸਤਰੀ ਮੈਂਬਰਾਂ ਲਈ ਰਾਖਵਾਂ)
ਪਾਰਕ ਰੋਡ ਅਤੇ ਗਲੀ ਲਖਵੀਰ ਪੇਂਟਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਲਖਵੀਰ ਪੇਂਟਰ ਦੇ ਨਾਲ ਚਲਦੇ ਹੋਏ ਸਾਹਮਣੇ ਸਟਰੀਟ ਡਾ.ਦਿੱਲੀ ਵਾਲਾ ਤੀਕ; ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਸਟਰੀਟ ਬੇਅੰਤ ਸਿੰਘ ਤੀਕ;ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਸਾਹਮਣੇ ਸਟਰੀਟ ਨµ -4 ਤੀਕ;ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਪਿੰਡ ਭਾਰੂ ਰੋਡ ਤੀਕ; ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਸਟਰੀਟ ਨµ -1 (ਲਛਮਣ ਕਲੌਨੀ) ਤੀਕ;ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਸਾਹਮਣੇ ਬਰਫ ਵਾਲੀ ਸਟਰੀਟ ਤੀਕ; ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਸਟਰੀਟ ਕਸ਼ਮੀਰੀ ਲਾਲ ਤੀਕ; ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਸਾਹਮਣੇ ਸਟਰੀਟ ਸੁਨੀਲ ਕੁਮਾਰ ਤੀਕ;ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਗਾਉਸ਼ਾਲਾ ਤੀਕ; ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਮੇਨ ਸਟਰੀਟ ਸੁਭਾਸ਼ ਨਗਰ ਤੀਕ; ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਸਟਰੀਟ ਨੰ.2 ਤੀਕ;ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਸਟਰੀਟ ਤੋਤੀ ਬੀ.ਕੇ.ਡੀ ਤੀਕ;ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਸਾਹਮਣੇ ਮੇਨ ਸਟਰੀਟ ਗੁਰੂ ਨਾਨਕ ਨਗਰ ਤੀਕ; ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਸਟਰੀਟ ਧੰਨਾ ਤੀਕ;ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਸਾਹਮਣੇ ਕਰਤਾਰ ਦੁਗਲ ਤੀਕ; ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਸਟਰੀਟ ਸ਼ੇਖੂ ਤੀਕ; ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਸਾਹਮਣੇ ਸਟਰੀਟ ਸਿੱਧੂ ਟੇਲਰ ਤੀਕ; ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਪਾਰਕ ਰੋਡ ਤੀਕ; ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਗਲੀ ਲਖਵੀਰ ਪੇਂਟਰ ਤੀਕ; ਅਰਤਾਥ ਜਿਥੋਂ ਆਰੰਭ ਕੀਤਾ ਸੀ।
ਵਾਰਡ ਨµ -6
ਸਟਰੀਟ ਸੁਨੀਲ ਕੁਮਾਰ ਅਤੇ ਸਟਰੀਟ ਕਸ਼ਮੀਰੀ ਲਾਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਟਰੀਟ ਕਸ਼ਮੀਰੀ ਲਾਲ ਨਾਲ ਚਲਦੇ ਹੋਏ ਸਾਹਮਣੇ ਸਟਰੀਟ ਬਰਫ ਵਾਲੀ ਤੀਕ;ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਸਟਰੀਟ ਨੰ.(ਲਛਮਣ ਨਗਰ) ਤੀਕ;ਫਿਰ ਸਟਰੀਟ ਨੰ. 1 (ਲਛਮਣ ਨਗਰ) ਨਾਲ ਚੱਲਦੇ ਹੋਏ ਪਿੰਡ ਭਾਰੂ ਰੋਡ ਤੀਕ; ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਗਲੀ ਮੇਹਕ ਪਾਰਲਰ ਵਾਲੀ ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰੂਪ ਚੰਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਰਕੇਸ਼ ਕੁਮਾਰ ਤੀਕ;ਫਿਰ ਉਕਤ ਗਲੀ ਅਤੇ ਗਲੀ ਜੰਤਾ ਡੇਅਰੀ ਵਾਲੀ ਨਾਲ ਚੱਲਦੇ ਹੋਏ ਸਟਰੀਟ ਐਕਸਿਸ ਬੈਂਕ ਏ.ਟੀ.ਐਮ. ਤੀਕ; ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਸਾਹਮਣੇ ਗਾਂਧੀ ਚੌਕ ਰੋਡ ਤੀਕ;ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਅਤੇ ਗਾਂਧੀ ਚੌਕ ਰੋਡ ƒ ਪਾਰ ਕਰਦੇ ਹੋਏ ਖੇੜੀ ਗੇਟ ਰੋਡ ਤੀਕ;ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ;ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਸਾਹਮਣੇ ਸਟਰੀਟ ਸੁਨੀਲ ਕੁਮਾਰ ਤੀਕ;ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਅਤੇ ਸਟਰੀਟ ਕਸ਼ਮੀਰੀ ਲਾਲ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨµ :-7 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਸਿਵਜੀ ਰਾਮ ਅਤੇ ਬਾਈਪਾਸ ਰੋਡ (ਦਾਣਾਮੰਡੀ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਾਈਪਾਸ ਰੋਡ (ਦਾਣਾਮੰਡੀ) ਨਾਲ ਚੱਲਦੇ ਹੋਏ ਸਾਹਮਣੇ ਗੁਰੁਦੁਆਰਾ ਸਾਹਿਬ ਰੋਡ ਤੀਕ; ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਪਿਉਰੀ ਫਾਟਕ ਰੋਡ ਤੀਕ; ਪਿਉਰੀ ਫਾਟਕ ਰੋਡ ਨਾਲ ਚੱਲਦੇ ਹੋਏ ਮਲੋਟ ਰੇਲਵੇ ਲਾਈਨ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਤੀਕ; ਫਿਰ ਉਕਤ ਰੋਡ ਪਾਰ ਕਰਦੇ ਹੋਏ ਸਾਹਮਣੇ ਗਲੀ ਰਕੇਸ਼ ਕੁਮਾਰ ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰੂਪPUNJAB GOVT. GAZ. (EXTRA), OCTOBER 27, 2020 (KRTK 5, 1942 SAKA) 1989 ਚੰਦ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਮੇਹਕ ਬਿਉਟੀ ਪਾਰਲਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਸਰਕੂਲਰ ਰੋਡ ਤੀਕ;ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਸਟਰੀਟ ਤਿਲਕ ਨਗਰ ਤੀਕ; ਫਿਰ ਮੇਨ ਸਟਰੀਟ ਤਿਲਕ ਨਗਰ ਚੱਲਦੇ ਹੋਏ ਸਾਹਮਣੇ ਚੌਧਰੀ ਸਟਰੀਟ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੋਨੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਿਵਜੀ ਰਾਮ ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਈਪਾਸ ਰੋਡ (ਦਾਣਾ ਮੰਡੀ) ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨµ :-8 (ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਗਲੀ ਕੁਲਵੰਤ ਸਿੰਘ ਪ੍ਰਧਾਨ (ਐਮ.ਸੀ) ਅਤੇ ਬਠਿੰਡਾ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਠਿੰਡਾ ਰੇਲਵੇ ਲਾਈਨ ਨਾਲ ਚਲਦੇ ਹੋਏ ਅਤੇ ਪਿਉਰੀ ਫਾਟਕ ਰੋਡ ƒ ਪਾਰ ਕਰਦੇ ਹੋਏ ਸਾਹਮਣੇ ਸਮਸ਼ਾਨ ਘਾਟ ਰੋਡ ਤੀਕ; ਫਿਰ ਸਮਸ਼ਾਨ ਘਾਟ ਰੋਡ ਨਾਲ ਚਲਦੇ ਹੋਏ ਮੇਨ ਰੋਡ (ਸਮਸ਼ੇਰ ਸਿੰਘ) ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਭਾਈਬਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਤੇ ਸਟਰੀਟ ਸੁੱਖੀ ਦਾਈ ƒ ਪਾਰ ਕਰਦੇ ਹੋਏ ਗਲੀ ਅਮਰਨਾਥ ਕਰਿਆਨਾ ਸਟੋਰ ਤੀਕ;ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਿੰਡ ਬਾਦਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਵੱਡੀ ਸੱਥ ਰੋਡ ਤੀਕ;ਫਿਰ ਉਕਤ ਰੋਡ ਨਾਲ ਚੱਲਦੇ ਹੋਏ ਛੱਪੜ ਰੋਡ ਤੀਕ;ਫਿਰ ਛੱਪੜ ਰੋਡ ਅਤੇ ਚੌਂਕ ƒ ਪਾਰ ਕਰਦੇ ਹੋਏ ਸਟਰੀਟ ਕੁਲਵੰਤ ਸਿੰਘ ਪ੍ਰਧਾਨ (ਐਮ.ਸੀ) ਤੀਕ;ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਬਠਿੰਡਾ ਰੇਲਵੇ ਲਾਇਨ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨµ :-9 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਬਠਿੰਡਾ ਰੇਲਵੇ ਲਾਇਨ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੂਰਬੀ ਅਤੇ ਦੱਖਣੀ ਹੱਦ ਨਾਲ ਚਲਦੇ ਹੋਏ ਪੀ.ਸੀ.ਰੋਡ ਤੋਂ ਧਨੀ ਸ਼ੇਰ ਸਿੰਘ ਰੋਡ ਤੀਕ;ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡਾਂਟੀ ਵਾਲ ਰੋਡ ਤੀਕ; ਫਿਰ ਉਕਤ ਰੋਡ ਅਤੇ ਮੇਨ ਰੋਡ (ਸ਼ੇਰ ਸਿੰਘ) ਨਾਲ ਚੱਲਦੇ ਹੋਏ ਸਮਸ਼ਾਨ ਘਾਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਬਠਿੰਡਾ ਰੇੇਲਵੇ ਲਾਇਨ ਤੀਕ; ਫਿਰ ਬਠਿੰਡਾ ਰੇਲਵੇ ਲਾਈਨ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ;ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨµ :-10 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਪਿੰਡ ਬਾਦਲ ਰੋਡ ਤੇ ਗਲੀ ਅਮਰਨਾਥ ਕਰਿਆਨਾ ਸਟੋਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਅਮਰਨਾਥ ਕਰਿਆਨਾ ਸਟੋਰ ਦੇ ਨਾਲ ਚੱਲਦੇ ਹੋਏ ਪੀ.ਸੀ ਰੋਡ ਤੋਂ ਧਨੀ ਸ਼ੇਰ ਸਿੰਘ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਨਗਰ ਕੌਂਸਲ ਦੀ ਦੱਖਣੀ ਹੱਦ ਨਾਲ ਚੱਲਦੇ ਹੋਏ ਜੰਡੀਆ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਿੰਡ ਬਾਦਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਮਰਨਾਥ ਕਰਿਆਨਾ ਸਟੋਰ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨµ :-11 (ਇਸਤਰੀ ਮੈਂਬਰਾਂ ਲਈ ਰਾਖਵਾਂ)
ਆਈ.ਟੀ.ਆਈ ਰੋਡ/ ਪ੍ਰਾਇਮਰੀ ਸਕੂਲ ਅਤੇ ਛੱਪੜ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਆਈ.ਟੀ.ਆਈ ਰੋਡ/ ਪ੍ਰਾਇਮਰੀ ਸਕੂਲ ਨਾਲ ਚਲਦੇ ਹੋਏ ਵੱਡੀ ਸੱਥ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਦਲ ਰੋਡ ਤੀਕ;ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜੰਡੀਆ ਰੋਡ ਤੀਕ; ਫਿਰ ਜੰਡੀਆ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਹਰਦਮ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਬਾਦਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਵੈਟਨਰੀ ਹਸਪਤਾਲ ਰੋਡ ਤੀਕ;
ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰਚਰਨ ਬੁਆਰੀਆ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਆਟਾ ਚੱਕੀ ਰੋਡ ਤੀਕ;ਫਿਰ ਉਕਤ ਰੋਡ ਨਾਲ ਚੱਲਦੇ ਹੋਏ ਆਈ.ਟੀ.ਆਈ/ ਪ੍ਰਾਇਮਰੀ ਸਕੂਲ ਤੀਕ;ਫਿਰ ਉਕਤ ਰੋਡ ਨਾਲ ਚੱਲਦੇ ਹੋਏ ਛੱਪੜ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨµ :-12 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਸਟਰੀਟ ਦੋਸ਼ੀ ਵਾਲੀ ਅਤੇ ਬਠਿੰਡਾ ਰੇਲਵੇ ਲਾਇਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਠਿੰਡਾ ਰੇਲਵੇ ਲਾਇਨ ਨਾਲ ਚਲਦੇ ਹੋਏ ਸਟਰੀਟ ਕੁਲਵੰਤ ਸਿੰਘ ਪ੍ਰਧਾਨ (ਐਮ.ਸੀ) ਤੀਕ; ਫਿਰ ਸਟਰੀਟ ਨਾਲ ਚਲਦੇ ਹੋਏ ਆਈ.ਟੀ.ਆਈ ਰੋਡ /PUNJAB GOVT. GAZ. (EXTRA), OCTOBER 27, 2020 (KRTK 5, 1942 SAKA) 1990 ਪ੍ਰਾਇਮਰੀ ਸਕੂਲ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਟਰੀਟ ਮੁਖਤਿਆਰ ਟੇਲਰ ਤੀਕ;ਫਿਰ ਉਕਤ ਰੋਡ ਨਾਲ ਚਲਦੇ ਹੋਏ ਸਟਰੀਟ ਇਕਬਾਲ ਸਿੰਘ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਟਰੀਟ ਬੇਦੀ ਤੀਕ;ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਟਰੀਟ ਭਾਰੋਂ ਵਾਲੀ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਗਲੀ ਪਵਨ ਕੁਮਾਰ ਵਾਲੀ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਟਰੀਟ ਦੋਸ਼ੀ ਤੀਕ;ਫਿਰ ਸਟਰੀਟ ਦੋਸ਼ੀ ਵਾਲੀ ਨਾਲ ਚਲਦੇ ਹੋਏ ਬਠਿੰਡਾ ਰੇਲਵੇ ਲਾਇਨ ਤੀਕ;
ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨµ :-13 (ਇਸਤਰੀ ਮੈਂਬਰਾਂ ਲਈ ਰਾਖਵਾਂ)
ਹƒਮਾਨ ਮੰਦਿਰ ਰੋਡ ਅਤੇ ਬਠਿੰਡਾ ਰੇਲਵੇ ਲਾਇਨ ਦੇ ਮਿਲਦੇ ਦੇ ਸਥਾਨ ਤੋਂ ਆਰੰਭ ਕਰਕੇ ਬਠਿੰਡਾ ਰੇਲਵੇ ਲਾਇਨ ਨਾਲ ਚਲਦੇ ਹੋਏ ਸਟਰੀਟ ਦੋਸ਼ੀ ਤੀਕ: ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਾਹਮਣੇ ਗਲੀ ਪਵਨ ਕੁਮਾਰ ਵਾਲੀ ਤੀਕ;ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਾਹਮਣੇ ਸਟਰੀਟ ਭਾਰੋਂ ਤੀਕ;ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਟਰੀਟ ਇਕਬਾਲ ਸਿੰਘ ਤੀਕ;
ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਟਰੀਟ ਮੁੱਖਤਿਆਰ ਟੇਲਰ ਤੀਕ;ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਆਈ.ਟੀ.ਆਈ ਰੋਡ/ ਪ੍ਰਾਇਮਰੀ ਸਕੂਲ ਤੀਕ;ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰਚਰਨ ਬੁਲਆਰੀਆ ਰੋਡ ਤੀਕ; ਫਿਰ ਉਰਤ ਰੋਡ ਅਤੇ ਵੈਟਨਰੀ ਹਸਪਤਾਲ ਰੋਡ ਨਾਲ ਚਲਦੇ ਹੋਏ ਬੰਡਾਬਾਦ (ਗੁਰੂਦੁਆਰਾ ਸਾਹਿਬ) ਰੋਡ ਤੀਕ;ਫਿਰ ਉਕਤ ਰੋਡ ਨਾਲ ਚਲਦੇ ਹੋਏ ਅਤੇ ਹƒਮਾਨ ਮੰਦਿਰ ਰੋਡ ਤੀਕ;ਫਿਰ ਹƒਮਾਨ ਮੰਦਿਰ ਰੋਡ ਨਾਲ ਚਲਦੇ ਹੋਏ ਬਠਿੰਡਾ ਰੇਲਵੇ ਲਾਇਨ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨµ :-14 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਲੰਬੀ ਰੋਡ ਅਤੇ ਮਲੋਟ ਰੇਲਵੇ ਲਾਇਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਲੋਟ ਰੇਲਵੇ ਲਾਇਨ ਨਾਲ ਚਲਦੇ ਹੋਏ ਹƒਮਾਨ ਮੰਦਿਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬੰਤਾਬਾਦ ਰੋਡ ਤੀਕ;ਫਿਰ ਬੰਤਾਬਾਦ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਕ੍ਰਿਸ਼ਨ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸਟਰੀਟ ਡਾ.ਮੋਤੀ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਟਰੀਟ ਮੰਗਤ ਰਾਮ ਐਮ.ਸੀ. ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਟਰੀਟ ਪੰਡਿਤ ਹਰੀ ਰਾਮ (ਐਮ.ਸੀ.) ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਲੰਬੀ ਰੋਡ ਤੀਕ; ਫਿਰ ਲੰਬੀ ਰੋਡ ਨਾਲ ਚਲਦੇ ਹੋਏ ਮਲੋਟ ਰੇਲਵੇ ਲਾਇਨ ਤੀਕ;ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨµ :-15 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਬਾਈਪਾਸ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਾਈਪਾਸ ਰੋਡ ਨਾਲ ਚਲਦੇ ਹੋਏ ਸਾਹਮਣੇ ਲੰਬੀ ਰੋਡ ਤੀਕ; ਫਿਰ ਲੰਬੀ ਰੋਡ ਨਾਲ ਚੱਲਦੇ ਹੋਏ ਸਟਰੀਟ ਪੰਡਿਤ ਹਰੀ ਰਾਮ (ਐਮ.ਸੀ) ਤੀਕ: ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਾਹਮਣੇ ਸਟਰੀਟ ਮੰਗਤ ਰਾਏ (ਐਮ.ਸੀ) ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਾਹਮਣੇ ਸਟਰੀਟ ਡਾ.ਮੋਤੀ ਰਾਮ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਗਲੀ ਕ੍ਰਿਸ਼ਨ ਲਾਲ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਬੰਤਾਬਾਦ ਰੋਡ ਤੀਕ; ਫਿਰ ਬੰਤਾਬਾਦ ਰੋਡ ਨਾਲ ਚਲਦੇ ਹੋਏ ਗੁਰੂਦੁਆਰਾ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਬਾਦਲ ਰੋਡ ਤੀਕ; ਫਿਰ ਪਿੰਡ ਬਾਦਲ ਪਿੰਡ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਹਰਦਮ ਸਿੰਘ ਤੀਕ;ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਨਗਰ ਕੌਂਸਲ ਦੀ ਦੱਖਣੀ ਅਤੇ ਪੱਛਮੀ ਹੱਦ ਨਾਲ ਚਲਦੇ ਹੋਏ ਬਾਈਪਾਸ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨµ :-16 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਮਲੋਟ ਰੇਲਵੇ ਲਾਇਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਲੋਟ ਰੇਲਵੇ ਲਾਇਨ ਨਾਲ ਚਲਦੇ ਹੋਏ ਸਾਹਮਣੇ ਸਟਰੀਟ ਖਜੂਰ ਵਾਲੀ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਟਰੀਟ ਝਗੜੁੂ ਤੀਕ;ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਟਰੀਟ ਗਨੇਸ਼ ਰਾਮ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਟਰੀਟ ਨµ -1 ਤੀਕ;ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਟਰੀਟ ਪੂਰਨ ਮੁਨਸ਼ੀ ƒ ਪਾਰ ਕਰਦੇ ਹੋਏ ਸਟਰੀਟ ਬਿਹਾਰੀ ਸਕੱਤਰ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਾਹਮਣੇ ਸਟਰੀਟ ਦਰਸ਼ਨ ਤੀਕ;ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਟਰੀਟ ਸਿਵ ਮੰਦਿਰ PUNJAB GOVT. GAZ. (EXTRA), OCTOBER 27, 2020 (KRTK 5, 1942 SAKA) 1991 ਸਟਰੀਟ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਾਹਮਣੇ ਸਟਰੀਟ ਰੋਸ਼ਨ ਲਾਲ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਲੰਬੀ ਫਾਟਕ ਰੋਡ ਤੀਕ;ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਾਹਮਣੇ ਲੰਬੀ ਰੋਡ ਤੀਕ; ਫਿਰ ਲੰਬੀ ਰੋਡ ਨਾਲ ਚਲਦੇ ਹੋਏ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਲੋਟ ਰੇਲਵੇ ਲਾਈਨ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨµ :-17 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਰਾਮ ਆਸ਼ਰਮ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰਾਮ ਆਸ਼ਰਮ ਰੋਡ ਅਤੇ ਸਟਰੀਟ ਰਾਜੀਵ ਬਾਂਸਲ ਲਾਲ ਚਲਦੇ ਹੋਏ ਸਟਰੀਟ ਸੋਮ ਪ੍ਰਕਾਸ਼ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਗਲੀ ਮਦਨ ਲਾਲ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਟਰੀਟ ਗੁਗਨ ਚੇਲਾ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਅਤੇ ਸਟਰੀਟ ਬਾਜਵਾ ਰਾਮ ਨਾਲ ਚਲਦੇ ਹੋਏ ਸਟਰੀਟ ਨੰ. 1 ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਗਲੀ ਗਨੇਸ਼ ਵਾਲੀ ਤੀਕ;
ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਗਲੀ ਝਗੜੂ ਵਾਲੀ ਤੀਕ;ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਮਲੋਟ ਰੇਲਵੇ ਲਾਇਨ ਤੀਕ;ਫਿਰ ਮਲੋਟ ਰੇਲਵੇ ਲਾਇਨ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਨਗਰ ਕੌਂਸਲ ਦੀ ਪੱਛਮੀ ਹੱਦ ਨਾਲ ਚੱਲਦੇ ਹੋਏ ਰਾਮ ਆਸ਼ਰਮ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨµ :-18
ਸਟਰੀਟ ਰਾਮਪਾਲ ਸੋਨੀ ਅਤੇ ਸਟਰੀਟ ਜੈਨ ਫੈਕਟਰੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਟਰੀਟ ਰਾਜਪਾਲ ਸੋਨੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਸਰਕੂਲਰ ਰੋਡ ਨਾਲ ਚਲਦੇ ਹੋਏ ਸਾਹਮਣੇ ਟੀਰ ਗੇਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਐਕਸੀਸ ਬੈਂਕ ਏ.ਟੀ.ਐਮ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਟਰੀਟ ਜੰਨਤਾ ਡੇਅਰੀ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਸਟਰੀਟ ਟਾਵਰਕਲੋਕ ਰੋਡ ਤੀਕ;ਫਿਰ ਉਕਤ ਰੋਡ ਨਾਲ ਚਲਦੇ ਹੋਏ ਅਤੇ ਟਾਵਰਕਲੋਕ ਰੋਡ ƒ ਪਾਰ ਕਰਦੇ ਹੋਏ ਰੇਲਵੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਤੇ ਰੇਲਵੇ ਸਟੇਸ਼ਨ ƒ ਪਾਰ ਕਰਦੇ ਹੋਏ ਮਲੋਟ ਰੇਲਵੇ ਲਾਇਨ ਤੀਕ;ਫਿਰ ਉਕਤ ਰੋਡ ਨਾਲ ਚਲਦੇ ਹੋਏ ਸਟਰੀਟ ਰੋਸਨ ਲਾਲ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਟਰੀਟ ਡਾਕਖਾਨੇ ਤੀਕ;ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਾਹਮਣੇ ਸਟਰੀਟ ਰੇਸ਼ਮ ਮੋਂਗਾ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਾਹਮਣੇ ਸਟਰੀਟ ਸਿਵ ਮੰਦਿਰ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਾਹਮਣੇ ਸਟਰੀਟ ਦਰਸਨ ਸਿੰਘ ਤੀਕ;
ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਟਰੀਟ ਨੰ.1 ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਟਰੀਟ ਬਾਜਾ ਰਾਮ ਤੀਕ;ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਟਰੀਟ ਗੂਗਨ ਚੇਲਾ ਤੀਕ;ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਟਰੀਟ ਰਾਜਪਾਲ ਸੋਨੀ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਜੈਨ ਫੈਕਟਰੀ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ ।
ਵਾਰਡ ਨµ :-19
ਨਗਰ ਕੌਂਸਲ ਦੀ ਪੱਛਮੀ ਹੱਦੋ ਅਤੇ ਰਜਵਾਹਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰਜਵਾਹਾ ਰੋਡ ਨਾਲ ਚਲਦੇ ਹੋਏ ਗਾਊਸ਼ਾਲਾ ਰੋਡ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਹੁਸਨਰ ਗੇਟ ਰੋਡ ਤੀਕ;ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਅਤੇ ਸਟਰੀਟ ਜੈਨ ਟੀਨ ਫੈਕਟਰੀ ਨਾਲ ਚਲਦੇ ਹੋਏ ਸਾਹਮਣੇ ਸਟਰੀਟ ਰਾਜਪਾਲ ਸੋਨੀ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਗਲੀ ਮਦਨ ਲਾਲ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਾਹਮਣੇ ਸਟਰੀਟ ਸੋਮ ਪ੍ਰਕਾਸ਼ ਤੀਕ;ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਾਹਮਣੇ ਸਟਰੀਟ ਰਾਜੀਵ ਬਾਂਸਲ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਅਤੇ ਰਾਮ ਆਸ਼ਰਮ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਨਗਰ ਕੌਂਸਲ ਦੀ ਪੱਛਮੀ ਹੱਦ ਨਾਲ ਚਲਦੇ ਹੋਏ ਰਜਵਾਹਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਅਜੋਏ ਕੁਮਾਰ ਸਿਨਹਾ, ਆਈ.ਏ.ਐਸ.,
ਮਿਤੀ 27 ਅਕਤੂਬਰ, 2020 ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ।