Servants of Knowledge
Punjab Gazette · Government of Punjab

Regarding Nagar Council Jandiala Guru

Published 28 October 2020

Department
Local Government
Type
Extra Ordinary
Notification no.
3751
Gazetteid
CHD/092/2018-2020
Identifier
in.gazette.punjabdsa.2020-10-28.48719
Languages
English, Punjabi

click here for IIIF manifest

2054 Regd. No. NW/CH-22 Regd. No. CHD/0092/2018-2020
PUNJAB GOVT. GAZ. (EXTRA), OCTOBER 28, 2020 (KRTK 6, 1942 SAKA)

EXTRAORDINARY

Published by Authority

CHANDIGARH, WEDNESDAY, OCTOBER 28, 2020 (KARTIKA 6, 1942 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ

(ਮਿਊਂਸਪਲ ਚੋਣਾਂ ਦਫਤਰ)

ਅਧਿਸੂਚਨਾ

ਮਿਤੀ 28 ਅਕਤੂਬਰ, 2020

ਨੰ:5/35/2020/ਮਚਦ/ਹਸ/3751.-ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ 111 ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਊਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜਾ ਜਿਨ੍ਹਾਂ ਨੂੰ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ਼ ਕਰਦੇ ਹਨ ਅਤੇ ਇਸ ਸਬੰਧ ਵਿੱਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ, ਜµਡਿਆਲਾ ਗੁਰੂ ਜ਼ਿਲ੍ਹਾ ਅµਮ੍ਰਿਤਸਰ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਿਤ ਕੀਤੀ ਜਾਂਦੀ ਹੈ ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਇਸ ਅਧਿਸੂਚਨਾ ਦੇ ਪ੍ਰਕਾਸ਼ਿਤ ਹੋਣ ਤੋਂ 7 ਦਿਨਾਂ ਦੇ ਪਿੱਛੋਂ ਇਸ ਖਰੜੇ ਉਤੇ ਸਮੇਤ ਇਤਰਾਜਾਂ/ਸੁਝਾਵਾਂ ਦੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਅਸਰ ਸੰਭਾਵੀਂ ਵਿਅਕਤੀ ਵਲੋਂ ਦਿੱਤਾ ਗਿਆ ਸਮਾਂ ਸਮਾਪਤ ਹੋਣ ਤੇ ਸਬੰਧਤ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਨੂੰ ਪ੍ਰਾਪਤ ਹੋਣਗੇ।

ਨਿਯਮਾਂ ਦਾ ਖਰੜਾ

ਨਗਰ ਕੌਂਸਲ, ਜµਡਿਆਲਾ ਗੁਰੂ ਜ਼ਿਲ੍ਹਾ ਅµਮ੍ਰਿਤਸਰ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਜµਡਿਆਲਾ ਗੁਰੂ ਨੂੰ 15 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 11 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿਚ:

1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;

2. ਇਸਤਰੀ ਮੈਂਬਰਾਂ ਲਈ ਰਾਖਵਾਂ;

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ

4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;

ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।

ਨਗਰ ਕੌਂਸਲ, ਜµਡਿਆਲਾ ਗੁਰੂ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨੰ: 1 (ਅਨੂਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਗੰਦਾ ਨਾਲਾ ਅਤੇ ਨਗਰ ਕੌਂਸਲ ਦੀ ਪੱਛਮੀ ਅਤੇ ਉ~ਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ

( 2054 )PUNJAB GOVT. GAZ. (EXTRA), OCTOBER 28, 2020 (KRTK 6, 1942 SAKA) 2055 ਦੀ ਪੱਛਮ ਹੱਦ ਨਾਲ ਚਲਦੇ ਹੋਏ ਫੁਲਕਾਰੀ ਪੈਲੇਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜੀ.ਟੀ.ਰੋਡ ਇੰਦਰ ਫਾਰਮ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਬਾਬਾ ਹੰਦਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਛੱਪੜ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਗੰਦੇ ਨਾਲੇ ਤੀਕ; ਫਿਰ ਉਕਤ ਨਾਲੇ ਨਾਲ ਚਲਦੇ ਹੋਏ ਪਟਵਾਰ ਖਾਨਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਕੁਲਵਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕ੍ਰਿਸ਼ਨਾ ਚੌਂਕ ਤੀਕ: ਫਿਰ ਉਕਤ ਚੌਂਕ ਨਾਲ ਚਲਦੇ ਹੋਏ ਗਲੀ ਗੁਰਇਕਬਾਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਘੋੜੇ ਸ਼ਾਹ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਜੁਬਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਬਾ ਚੰਦਾ ਸਿੰਘ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਰੇਸ ਪਬਲਿਕ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗੰਦੇ ਨਾਲੇ ਤੀਕ;

ਫਿਰ ਉਕਤ ਨਾਲੇ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਅਤੇ ਉ~ਤਰੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 2 (ਅਨੂਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਜ਼ੋਗਿੰਦਰ ਸਿੰਘ ਅਤੇ ਪਟਵਾਰ ਖਾਨਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਟਵਾਰ ਖਾਨਾ ਰੋਡ ਨਾਲ ਚਲਦੇ ਹੋਏ ਗਲੀ ਸਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੋਹਣ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਵਤਾਰ ਸਿੰਘ ਕੌਂਸਲਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਵੰਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜ਼ੋਸ਼ਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਾਕਾ ਆਟਾ ਚੱਕੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਰਮਾਂ ਆਟਾ ਚੱਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜ਼ੋਗਿੰਦਰ ਫੋਜੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਢਿਲੋਂ ਸੈਨੇਟਰੀ ਇੰਸਪੈਕਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮੰਗਲ ਸਿੰਘ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ; ਗਲੀ ਜੀਵਨ ਪ੍ਰਕਾਸ਼ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਭਜਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪਿਆਰਾ ਲਾਲ ਹਲਦੀ ਵਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੰਕਜ ਸੀਮਿੰਟ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਰਮਾਂ ਪੱਤਰਕਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਹਰਮਨ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ Uਂਕਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਵਨੀਤ ਭੋਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਼ਪੱਪੂ ਕਰਿਆਨਾਂ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਨੀ ਗਰਦੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੁੰਨੀ ਲਾਲ ਡੇਅਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਾਈਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤਰਸੇਮ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕ੍ਰਿਸ਼ਨਾ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚਲਦੇ ਹੋਏ ਗਲੀ ਗੁਲਜਾਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਜੀਤ ਸਿੰਘ ਵਾਲੀ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)

ਬਾਬਾ ਹੰਦਾਲ ਗੇਟ ਰੋਡ ਅਤੇ ਅਲਾਇਵ ਗਾਰਡਨ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੱਖਵਾਨਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਛੱਪੜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਦਰਸ਼ਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤਕੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੋੋਹਣ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਟਵਾਰ ਖਾਨਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪ੍ਰਾਇਮਰੀ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੰਦੇ ਨਾਲੇ ਦੀ ਬੈਕ ਸਾਈਡ ਬਾਬਾ ਹੰਦਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਐਵਰ ਗਰੀਨ ਕਲੋਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਬਾ ਹੰਦਾਲ ਗੇਟ ਰੋਡ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 4

ਗਲੀ ਅਨਮੋਲ ਸਿਨੇਮਾ ਅਤੇ ਪੱਖੋਵਾਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੱਖੋਵਾਲ ਰੋਡ ਨਾਲ ਚਲਦੇ ਹੋਏ ਜੀ.ਟੀ.ਰੋਡ (ਰਣਜੀਤ ਹਸਪਤਾਲ )ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੂਏ ਤੀਕ; ਫਿਰ ਉਕਤ ਸੂਏ ਨਾਲ ਚਲਦੇ ਹੋਏ ਗਲੀ ਮੰਨਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਨਦੀਪ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸੈਂਟ ਸੋਲਜਰ ਸਕੂਲ ਤੀਕ; ਚੰਦੀ ਬਿਲਡਿੰਗ ਸਟੋਰ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੁਰਿੰਦਰ ਵਾਲੀਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੁਖਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਫੋਕਲ PUNJAB GOVT. GAZ. (EXTRA), OCTOBER 28, 2020 (KRTK 6, 1942 SAKA) 2056 ਪੁਆਇੰਟ ਸਰਾਂਏ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗਾਂਧੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੱਖੋਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਅਨਮੋਲ ਸਿਨੇਮਾ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)

ਬੋਧਰਾਜ ਜਿਊਲਰ ਅਤੇ ਤਾਲ ਕਲੌਨੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਤਾਲ ਕਲੋਨੀ ਰੋਡ ਨਾਲ ਚਲਦੇ ਹੋਏ ਗਲੀ ਪਵਨ ਕੁਮਾਰ ਛਾਬੜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਾਗੀ ਪੱਤਰਕਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਕਾਕਾ ਆਟਾ ਚੱਕੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜ਼ੋਸ਼ਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤਕੀਆਂ ਬਾਬਾ ਸ਼ੇਰਸ਼ਾਹ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੱਖੋਆਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਗਾਂਧੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੁਲਵਿੰਦਰ ਕੌਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਾਂਏ ਰੋਡ ( ਇੰਦਰ ਸਿੰਘ ਪੇਟੀਆਂ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜੈਨ ਮੰਦਿਰ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬੋਧ ਰਾਜ ਜਿਊਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਤਾਲ ਕਲੋਨੀ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 6

ਪੰਜਾਬ ਨੈਸ਼ਨਲ ਬੈਂਕ ਸਰਾਂਏ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮੋਡਰਨ ਚਿਕਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਬੰਸ ਸਿੰਘ ਜ਼ੋਤੀਸਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੈਰਿੰਗ ਸਕੂਲ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਜਯੋਤੀਸਰ ਪਬਲਿਕ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਨਦੀਪ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਨਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਜੀ.ਟੀ.ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੈਸਟ ਹਾਊਸ ਤੀਕ; ਫਿਰ ਉਕਤ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਬਾਬਾ ਬੁੱਢਾ ਰਾਈਸ ਮਿਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁੰਨੋਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ਹਿਰ ਦੇ ਸੂਏ ਤੀਕ; ਫਿਰ ਉਕਤ ਸੂਏ ਨਾਲ ਚਲਦੇ ਹੋਏ ਦਰਗਾਹ ਜਯੋਤੀਸਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਨੋਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਿਰਮਲ ਸਿੰਘ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਦਰਗਾਹ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਾਣੀ ਵਾਲੀ ਫੈਕਟਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੰਜਾਬ ਨੈਸ਼ਨਲ ਬੈਂਕ ਸਰਾਂਏ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 7 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਸੁਖਮਨੀ ਸਾਹਿਬ ਗਰਾਉ਼ਡ ਰੋਡ ਅਤੇ ਸ਼ਮਸ਼ਾਨਘਾਟ ਰੋਡ ਗੁੰਨੋਵਾਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਾਹਮਣੇ ਗਲੀ ਭੁਪਿੰਦਰ ਬਜਾਜ ਟੈਂਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜਯੋਤੀਸਰ ਰੋਡ ਤੀਕ; ਉਕਤ ਰੋਡ ਨਾਲ ਚਲਦੇ ਹੋਏ ਗਲੀ ਸਤਨਾਮ ਸਿੰਘ ਸੈਂਨੇਟਰੀ ਦੇ ਗੋਦਾਮ ਰੋਡ ਤੀਕ; ਉਕਤ ਰੋਡ ਨਾਲ ਚਲਦੇ ਹੋਏ ਗੂੰਨੋਵਾਲ ਰੋਡ ਸਮਸ਼ਾਨ ਘਾਟ ਰੋਡ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਗਲੀ ਮੁੂਲਾ ਸਿੰਘ ਹੁੰਦਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਸੇਖਫਤਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬੈਰੋਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੁਖਮਨੀ ਸਾਹਿਬ ਗਰਾਉ਼ਡ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 8

ਗਲੀ ਗਿਆਨ ਸਿੰਘ ਭੱਦਰ ਕਾਲੀ ਰੋਡ ਅਤੇ ਟਿਊਬਵੈੱਲ ਰੋਡ ਨਾਲ ਚਲਦੇ ਹੋਏ ਐਸ.ੲੈ.ਜੈਨ.ਸਕੂਲ (ਨਵਾਂ) ਫਿਰ ਉਕਤ ਰੋਡ ਨਾਲ ਚਲਦੇ ਹੋਏ ਰਜਿੰਦਰ ਕੁਮਾਰ ਬਿੱਟਾ (ਸਰਕੂਲਰ ਰੋਡ) ਵਾਲੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗਿਆਨ ਸਿੰਘ ਆਰੇ ਵਾਲੇ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਔਲਖ ਮੈਡੀਕਲ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਘਾਹ ਮੰਡੀ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚਲਦੇ ਹੋਏ ਗਲੀ ਤਿਲਕ ਰਾਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੇਨਰਾ ਬੈਂਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਮਸ਼ਾਨਘਾਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਹੁੰਦਲ ਬੱਸਾਂ ਵਾਲੇ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਿਆਰਸੀ ਲਾਲ ਵਾਲੀ ਗਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੱਪੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁੰਨੋਵਾਲ ਵਾਲਿਆ ਦੀ ਚੱਕੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਡਾ.ਸਤੀਸ ਵਾਲੀ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬੱਸ ਸਟੈਂਡ ਰੋਡਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਾਤਾ ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੰਜੀਵ ਕੁਮਾਰ ਲਵਲੀ ਦੇ ਦਫਤਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਮਸਾਨਘਾਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇPUNJAB GOVT. GAZ. (EXTRA), OCTOBER 28, 2020 (KRTK 6, 1942 SAKA) 2057 ਹੋਏ ਗਲੀ ਸੁਖਮਨੀ ਸਾਹਿਬ ਸੋਸਾਇਟੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਵੈਰੋਵਾਲ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੂਏ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਿਆਨ ਸਿੰਘ ਭੱਦਰ ਕਾਲੀ ਰੋਡ ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 9 (ਅਨੂਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਸ਼ੇਖਫੱਤਾ ਦਰਵਾਜਾ ਅਤੇ ਗਲੀ ਜੋਧਕੁਮਾਰ ਜੈਨ ਮਨਿਆਰੀ ਵਾਲੇ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜੋਧਕੁਮਾਰ ਜੈਨ ਮਨਿਆਰੀ ਵਾਲੇ ਨਾਲ ਚਲਦੇ ਹੋਏ ਜੈਨ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਕਾਲਾ ਬੇਕਰੀ ਵਾਲੇ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੂਰਨ ਚੰਦ ਜਿਉੂਲਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਵੋਕੇਸ਼ਨਲ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਛਮੀ ਮੋਬਾਇਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਪ੍ਰਮਿੰਦਰ ਕੁਮਾਰ ਪਾਵਰਾ ਵਾਲੇ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਰਨੈਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟਿਉਬਵੈੱਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਜਾਨੀਆਂ ਹਸਪਤਾਲ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਪੱਖੋਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸ਼ੇਖਫੱਤਾ ਦਰਵਾਜਾ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 10 (ਅਨੂਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਸ਼ੇਰਾ ਕਰਿਆਨਾ ਵਾਲਾ ਅਤੇ ਜੁਨੇਜਾ ਕਰਿਆਨਾ ਸਟੋਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜੁਨੇਜਾ ਕਰਿਆਨਾ ਸਟੋਰ ਨਾਲ ਚਲਦੇ ਹੋਏ ਬਾਜਾਰ ਠਠਿਆਰਾ ਤੀਕ; ਫਿਰ ਉਕਤ ਬਾਜਰ ਨਾਲ ਚਲਦੇ ਹੋਏ ਗਲੀ ਬੱਲੀ ਕੱਪੜਿਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ੇਖਫੱਤਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪਠਾਨੀਆਂ ਹੋਮਿUਪੈਥਿਕ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਫੈਕਟਰੀ ਗੋਰਵਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੱਖੋਆਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੋਂੋਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਜਾਨੀਆਂ ਪਿੰਡ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਲਾਟੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ੇਰਾ ਕਰਿਆਨਾ ਵਾਲਾ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 11 (ਅਨੂਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਗੰਦੇ ਨਾਲੇ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗੰਦੇ ਨਾਲੇ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰੂਦੁਆਰਾ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੋਰੀ ਗੇਟ ਰੋਡ(ਮਸੀਤ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬੱਚਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਾਲ ਚੰਦ ਗੋਲਗੱਪਿਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਲੰਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਧਰਮ ਸਿੰਘ ਫੈਕਟਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਪਿੰਡ ਜਾਨੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ;

ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 12 (ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਘਾਹ ਮੰਡੀ ਚੌਂਕ (ਜ਼ੋਗਿੰਦਰ ਸਿੰਘ ) ਅਤੇ ਚੋੜਾ ਬਾਜਾਰ (ਦਵਾਰਕਾ ਫਰੂਟ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਚੌੜਾ ਬਾਜਾਰ ਨਾਲ ਚਲਦੇ ਹੋਏ ਮਾਣਾ ਜਿਊਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਠਠਿਆਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਕੂਲਰ ਰੋਡ(ਅਜੀਤ ਸਿੰਘ ਫੈਕਟਰੀ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਤਰਸੇਮ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਟਾਇਲਾਂ ਵਾਲੀ ਫੈਕਟਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੇਵੀ ਦੁਆਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਰਮਾਂ ਡਰਾਈਕਲੀਨ (ਛੋਟਾ ਬਾਜਾਰ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਾਸਦੇਵ ਹਲਵਾਈ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਸ਼ੋਕ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਰਮਾਂ ਡਰਾਈਕਲੀਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਘਾਹ ਮੰਡੀ ਚੌਂਕ (ਜ਼ੋਗਿੰਦਰ ਸਿੰਘ ) ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 13 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਅਸ਼ੋਕ ਕੁਮਾਰ ਸਾਬਕਾ ਕੌਂਸਲ ਦੁਕਾਨ (ਪੁਰਾਣਾ ਦਰਵਾਜਾ)ਅਤੇ ਗਲੀ ਸੁੱਖਾ ਹਲਵਾਈ ਦੇ ਮਿਲਣ ਦੇ ਸਥਾਨ ਤੋਂPUNJAB GOVT. GAZ. (EXTRA), OCTOBER 28, 2020 (KRTK 6, 1942 SAKA) 2058 ਆਰੰਭ ਕਰਕੇ ਗਲੀ ਸੁੱਖਾਂ ਹਲਵਾਈ ਨਾਲ ਚਲਦੇ ਹੌਏ ਗਲੀ ਪ੍ਰਕਾਸ ਲਾਲ ਅਨੇਜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੈਨ ਸਵੀਟਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੋਨੀ ਬੇਕਰੀ ਵਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਾਡੀ ਮੋਬਾਇਲਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਰਜਿੰਦਰ ਬੂਟ ਹਾਊਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਭਾਟੀਆ ਕੈਟਰਿੰਗ (ਊ~ਧਮ ਸਿੰਘ ਚੌਂਕ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸੁਰਜੀਤ ਸਿੰਘ ਪੇਟੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਦੁਕਾਨ ਬਜਾਜ ਟੈਂਟ ਹਾਊਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਕਟਾਰੀਆਂ ਕਰਿਆਨਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਤਾਲ ਕਲੋਨੀ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਐਸ.ਬੀ.ਆਈ.ਆਈ. ਬੈਂਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜ਼ੋਸ਼ਨ ਫੋਟੋ ਸਟੇਟ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡਾ.ਦਾਰਾ ਸਿੰਘ ਕਲਸੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰਜਿੰਦਰ ਬੂਟ ਹਾਊਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਲਾਡੀ ਮੋਬਾਇਲ ਵਾਲੇ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਐਮ.ਕੇ .ਮੈਡੀਕਲ ਸਟੋਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾ.ਸਤੀਸ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭਗਵਾਨ ਦਾਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਊਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁੰਨੌਵਾਲਿਆ ਦੀ ਚੱਕੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਾਤਾ ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਿਆਸੀ ਲਾਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੋਪੜਾ ਜਿਊਲਰਜ਼ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਧੰਜਲ ਆਰਕਟੀਟੈਕਟ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਸ਼ੋਕ ਕੁਮਾਰ ਸਾਬਕਾ ਕੌਂਸਲ ਦੁਕਾਨ (ਪੁਰਾਣਾ ਦਰਵਾਜਾ) ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 14

ਗਲੀ ਡਾ.ਵਰਮਾ ਅਤੇ ਗਲੀ ਡਾਇਮੰਡ ਬੈਕਰੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਡਾਇਮੰਡ ਬੇਕਰੀ ਨਾਲ ਚਲਦੇ ਹੋਏ ਗਲੀ ਗੋਗੀ ਮਨਿਆਰੀ (ਛੱਤਾ) ਬਾਜਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨੂਰਦੀ ਬਾਜਾਰ ਗਲੀ ਤਰਖਾਣਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਵਿੰਦਰ ਟੈਕਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪਰਮਜੀਤ ਸਿੰਘ ਮਿਸਤਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਵਤੰਤਰ ਪਸਾਹਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸਤਪਾਲ ਵਕੀਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੀਰਾ ਪਕੋੜਿਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਵਨ ਜੈਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੁਰਿੰਦਰ ਕੁਮਾਰ ਕਮੇਟੀ ਵਾਲੇ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਜੈਨ ਅਪਾਸਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀਤਾ ਭਾਂਡਿਆ ਵਾਲੇ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਰਾਜੂ ਆਟਾ ਚੱਕੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੋਪਰੇਟਿਵ ਬੇਂਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਧਾ ਕ੍ਰਿਸ਼ਨ ਮੰਦਿਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾ.ਵਰਮਾ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 15 (ਇਸਤਰੀ ਮੈਂਬਰਾਂ ਲਈ ਰਾਖਵਾਂ)

ਕੱਚਾ ਰਸਤਾ ਘੋੜੇ ਸ਼ਾਹ ਅਤੇ ਬਾਬਾ ਹੁੰਦਾਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਾਬਾ ਹੁੰਦਾਲ ਰੋਡ ਨਾਲ ਚਲਦੇ ਹੋਏ ਬਾਜਾਰ ਨੱਥੂਆਣਾ ਗੇਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਕੁੱਚਾ ਲਹਿਣਾ ਤੀਕ; ਫਿਰ ਉਕਤ ਕੁੱਚੇ ਨਾਲ ਚਲਦੇ ਹੋਏ ਗਲੀ ਖੱਡੀਆਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਕੁੱਚਾ ਜੈਨੀਆਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੁੱਚਾ ਨਿਜਰਾਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਕੁੱਚਾ ਗੁਰੂ ਗੋਪਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਦਾਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਨੂਰਦੀ ਬਾਜਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੁੱਚੀ ਦੇਵੀ ਦਵਾਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰਸਤਾ ਬਾਗ ਵਾਲੇ ਤੀਕ;

ਫਿਰ ਉਕਤ ਰਸਤੇ ਨਾਲ ਚਲਦੇ ਹੋਏ ਮੋਰੀ ਗੇਟ ਤੀਕ; ਫਿਰ ਉਕਤ ਗੇਟ ਨਾਲ ਚਲਦੇ ਹੋਏ ਜੁਬਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕੱਚਾ ਰਸਤਾ ਘੋੜੇ ਸ਼ਾਹ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਅਜੋਏ ਕੁਮਾਰ ਸਿਨਹਾ, ਆਈ.ਏ.ਐਸ.,

ਮਿਤੀ 28 ਅਕਤੂਬਰ, 2020 ਸਕੱਤਰ ਸਥਾਨਕ ਸਰਕਾਰ ਵਿਭਾਗ, ਪੰਜਾਬ।

2140/10-2020/Pb. Govt. Press, S.A.S. Nagar

Cite this issue. Punjab Gazette, Government of Punjab, 28 October 2020. Indian Gazettes, https://egazette.servantsofknowledge.in/details/in.gazette.punjabdsa.2020-10-28.48719/. Archive identifier in.gazette.punjabdsa.2020-10-28.48719.