Servants of Knowledge
Punjab Gazette · Government of Punjab

Regarding Nagar Council Dera Bassi

Published 28 October 2020

Department
Local Government
Type
Extra Ordinary
Notification no.
3763
Gazetteid
CHD/092/2018-2020
Identifier
in.gazette.punjabdsa.2020-10-28.48721
Languages
English, Punjabi

click here for IIIF manifest

Regd. No. NW/CH-22 2065 Regd. No. CHD/0092/2018-2020
PUNJAB GOVT. GAZ. (EXTRA), OCTOBER 28, 2020 (KRTK 6, 1942 SAKA)

EXTRAORDINARY

Published by Authority

CHANDIGARH, WEDNESDAY, OCTOBER 28, 2020 (KARTIKA 6, 1942 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ

(ਮਿਊਂਸਪਲ ਚੋਣਾਂ ਦਫਤਰ)

ਅਧਿਸੂਚਨਾ

ਮਿਤੀ 28 ਅਕਤੂਬਰ, 2020

ਨੰ:5/26/2020/ਮਚਦ/ਹਸ/3763.-ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ 111 ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਊਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜਾ ਜਿਨ੍ਹਾਂ ਨੂੰ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ਼ ਕਰਦੇ ਹਨ ਅਤੇ ਇਸ ਸਬੰਧ ਵਿੱਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ, ਡੇਰਾ ਬੱਸੀ ਜਿਲ੍ਹਾ ਐਸ.ਏ.ਐਸ. ਨਗਰ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਿਤ ਕੀਤੀ ਜਾਂਦੀ ਹੈ ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਇਸ ਅਧਿਸੂਚਨਾ ਦੇ ਪ੍ਰਕਾਸ਼ਿਤ ਹੋਣ ਤੋਂ 7 ਦਿਨਾਂ ਦੇ ਪਿੱਛੋਂ ਇਸ ਖਰੜੇ ਉ~ਤੇ ਸਮੇਤ ਇਤਰਾਜ਼ਾਂ/ਸੁਝਾਵਾਂ ਦੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਅਸਰ ਸੰਭਾਵੀਂ ਵਿਅਕਤੀ ਵਲੋਂ ਦਿੱਤਾ ਗਿਆ ਸਮਾਂ ਸਮਾਪਤ ਹੋਣ ਤੇ ਸਬੰਧਤ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਨੂੰ ਪ੍ਰਾਪਤ ਹੋਣਗੇ।

ਨਿਯਮਾਂ ਦਾ ਖਰੜਾ

ਨਗਰ ਕੌਂਸਲ, ਡੇਰਾ ਬੱਸੀ ਜਿਲ੍ਹਾ ਐਸ.ਏ.ਐਸ. ਨਗਰ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਡੇਰਾ ਬੱਸੀ ਨੂੰ 19 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 12 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿਚ:

1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;

2. ਇਸਤਰੀ ਮੈਂਬਰਾਂ ਲਈ ਰਾਖਵਾਂ;

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ

4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;

ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।

( 2065 )PUNJAB GOVT. GAZ. (EXTRA), OCTOBER 28, 2020 (KRTK 6, 1942 SAKA) 2066

ਨਗਰ ਕੌਂਸਲ, ਡੇਰਾ ਬੱਸੀ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨੰਬਰ:-1 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਪਿੰਡ ਭਾਂਖਰਪੁਰ ਅਤੇ ਨਗਰ ਕੌਂਸਲ ਦੀ ਪੱਛਮੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੱਛਮੀਂ ਹੱਦ ਨਾਲ ਚਲਦੇ ਹੋਏ ਗਲੀ ਸੈਣੀ ਇੰਜੀਨੀਅਰਿੰਗ ਵਰਕਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰਾਮਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਜਗਦੀਸ਼ ਰਾਣਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸਾਧੂ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਯਸ਼ਪਾਲ ਰਾਣਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਵਾਟਰ ਵਰਕਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਾਨ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਵਿੰਦਰ ਸ਼ਰਮਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਚੰਦਰ ਭਾਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਖੂਹ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਰਾਜਪਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵੀਰ ਭਾਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੈਣੀ ਇੰਜੀਨੀਅਰ ਵਰਕਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਪਿੰਡ ਰਾਮਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਭਾਂਖਰਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਪਾਰ ਕਰਕੇ ਨਗਰ ਕੌਂਸਲ ਦੀ ਪੱਛਮੀਂ ਹੱਦ ਤੀਕ;

ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ:-2

ਪਿੰਡ ਰਾਮਗੜ੍ਹ ਰੋਡ ਅਤੇ ਗਲੀ ਸੈਣੀ ਇੰਜੀਨੀਅਰਿੰਗ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗਲੀ ਸੈਣੀ ਇੰਜੀਨੀਅਰਿੰਗ ਨਾਲ ਚਲਦੇ ਹੋਏ ਗਲੀ ਵੀਰਭਾਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਰਾਜਪਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਧਰਮਸ਼ਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖੂਹ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੰਦਰਭਾਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਵਿੰਦਰ ਸ਼ਰਮਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮਾਨ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਵਾਟਰ ਵਰਕਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਹੈਬਤਪੁਰ ਰੋਡ ਪਾਰ ਕਰਕੇ ਗੁੱਗਾ ਮੈੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜਸਵਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਿੰਡ ਮੀਰਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਸ਼ਿਵ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਧਰਮਸ਼ਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੰਜਾਬ ਨੈਸ਼ਨਲ ਬੈਂਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਿੰਡ ਰਾਮਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੈਣੀ ਇੰਜੀਨੀਅਰਿੰਗ ਵਰਕਸ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ:-3 (ਇਸਤਰੀ ਮੈਂਬਰਾਂ ਲਈ ਰਾਖਵਾਂ)

ਫੋਕਲ ਪੁਆਇੰਟ ਰੋਡ ਅਤੇ ਪਿੰਡ ਰਾਮਗੜ੍ਹ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਿੰਡ ਰਾਮਗੜ੍ਹ ਰੋਡ ਨਾਲ ਚਲਦੇ ਹੋਏ ਗਲੀ ਜਸਵਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁੱਗਾ ਮੈੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਹੈਬਤਪੁਰ ਰੋਡ ਨੂੰ ਪਾਰ ਕਰਕੇ ਵਾਟਰ ਵਰਕਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਯਸ਼ਪਾਲ ਰਾਣਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸਾਧੂ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਗਦੀਸ਼ ਰਾਣਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਿੰਡ ਰਾਮਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਸੈਣੀ ਇੰਜੀਨੀਅਰਿੰਗ ਵਰਕਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਮੁਬਾਰਕਪੁਰ-ਹੈਬਤਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਵੀ.ਆਈ.ਪੀ. ਇਨਕਲੇਵ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਫੋਕਲ ਪੁਆਇੰਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਾਮਗੜ੍ਹ ਰੋਡ ਤੀਕ;

ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ:-4

ਰੇਲਵੇ ਲਾਈਨ ਅਤੇ ਪਿੰਡ ਭਾਂਖਰਪੁਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਿੰਡ ਭਾਂਖਰਪੁਰ ਰੋਡ ਨਾਲ ਚਲਦੇ ਹੋਏPUNJAB GOVT. GAZ. (EXTRA), OCTOBER 28, 2020 (KRTK 6, 1942 SAKA) 2067 ਪਿੰਡ ਰਾਮਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਪੰਜਾਬ ਨੈਸ਼ਨਲ ਬੈਂਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਧਰਮਸ਼ਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਿਵ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਿੰਡ ਮੀਰਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਪਿੰਡ ਰਾਮਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਾਲਾ ਤੀਕ; ਫਿਰ ਉਕਤ ਨਾਲੇ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਪਿੰਡ ਭਾਂਖਰਪੁਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ:-5 (ਇਸਤਰੀ ਮੈਂਬਰਾਂ ਲਈ ਰਾਖਵਾਂ)

ਪਿੰਡ ਰਾਮਗੜ੍ਹ ਰੋਡ ਅਤੇ ਫੋਕਲ ਪੁਆਇੰਟ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫੋਕਲ ਪੁਆਇੰਟ ਰੋਡ ਨਾਲ ਚਲਦੇ ਹੋਏ ਸਾਹਮਣੇ ਕ੍ਰਿਸ਼ਨਾ ਇਨਕਲੇਵ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਫੋਕਲ ਪੁਆਇੰਟ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕੱਚਾ ਰਸਤਾ ਗੁਲਮੋਹਰ ਐਕਸਟੈਂਸਨ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਹੈਬਤਪੁਰ ਰੋਡ (ਬਹਾਦੁਰ ਸਿੰਘ ਕਲੋਨੀ, ਗਰੀਨ ਇਨਕਲੇਵ ਰੋਡ) ਤੀਕ; ਫਿਰ ਉਕਤ ਰੋਡ ਚਲਦੇ ਹੋਏ ਸਾਹਮਣੇ ਗਲੀ ਆਸ਼ੀਆਨਾ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰਾਜ ਬਿੱਲਾ ਹਾਊਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰਦੁਆਰਾ ਸਾਹਿਬ ਆਸ਼ੀਆਨਾ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕਾਰੀ ਟਿਊਬਵੈੱਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰਸਤਾ ਵਾਟਰ ਹਾਊਸ ਤੋਂ ਨਾਲਾ ਪਾਰ ਕਰਕੇ ਸਾਹਮਣੇ ਗਲੀ ਏ.ਟੀ.ਐਸ. ਫਲੈਟਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਏ.ਟੀ.ਐਸ. ਵੈਲੀ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਜ਼ਾਦ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਰਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੁਬਾਰਕਪੁਰ ਰੋਡ (ਆਈ.ਡੀ.ਆਈ. ਬੈਂਕ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਬੇਲਾ ਹੋਮਜ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੁਬਾਰਕਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਾਮਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਫੋਕਲ ਪੁਆਇੰਟ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ:-6

ਗਲੀ ਆਸ਼ਿਆਨਾ ਕਲੋਨੀ ਅਤੇ ਹੈਬਤਪੁਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਹੈਬਤਪੁਰ ਰੋਡ ਨਾਲ ਚਲਦੇ ਹੋਏ ਏ.ਟੀ.ਐਸ. ਵਿੱਲਾਜ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਏ.ਟੀ.ਐਸ. ਵੈਲੀ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਲੀਫ ਸਟੋਨ ਵੈਲੀ ਤੋਂ ਸੂਰਯਾ ਸਟੀਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਰਵਾਲਾ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਰੀਨ ਐਸਟੇਟ ਫਲੈਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪ੍ਰੇਮ ਨਗਰ ਮੰਦਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ੇਰਾਂ ਵਾਲੀ ਮਾਤਾ ਮੰਦਰ ਤੋਂ ਭਗਤ ਸਿੰਘ ਕਲੋਨੀ ਗਲੀ ਨੰਬਰ 2 (ਵਰਿੰਦਰ ਹਾਊਸ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਭਗਤ ਸਿੰਘ ਕਲੋਨੀ ਗਲੀ ਨੰਬਰ 1 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਰਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗੇਟ ਤੋਂ ਅਜ਼ਾਦ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਏ.ਟੀ.ਐਸ. ਵੈਲੀ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਏ.ਟੀ.ਐਸ. ਏਰੀਆ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਾਲਾ ਤੀਕ; ਫਿਰ ਨਾਲੇ ਨਾਲ ਚਲਦੇ ਹੋਏ ਰਸਤਾ ਵਾਟਰ ਹਾਊਸ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਗਲੀ ਸਰਕਾਰੀ ਟਿਊਬਵੈੱਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਜ ਵਿੱਲਾ ਹਾਊਸ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਆਸ਼ਿਆਨਾ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਹੈਬਤਪੁਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ:-7 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਵੀ.ਆਈ.ਪੀ. ਰੋਡ ਅਤੇ ਮੁਬਾਰਕਪੁਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੁਬਾਰਕਪੁਰ-ਹੈਬਤਪੁਰ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਬਰਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਸੈਦਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਅਜਮੇਰ ਸਿੰਘ ਤੀਕ; ਫਿਰ ਉਕਤ ਗਲੀਨਾਲ ਚਲਦੇ ਹੋਏ ਗਲੀ ਨਗਰ ਖੇੜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੰਚਾਇਤ ਘਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਿੰਡ ਸੈਦਪੁਰਾ ਦੀ ਫਿਰਨੀ ਨਾਲ ਚਲਦੇ ਹੋਏ ਏ.ਟੀ.ਐਸ. ਵੈਲੀ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ PUNJAB GOVT. GAZ. (EXTRA), OCTOBER 28, 2020 (KRTK 6, 1942 SAKA) 2068 ਏ.ਟੀ.ਐਸ. ਵਿੱਲਾਜ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਹੈਬਤਪੁਰ ਰੋਡ (ਹੰਸਾ ਟਿਊਜ਼ ਪ੍ਰਾਈਵੇਟ ਲਿਮਟਿਡ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਕੱਚਾ ਰਸਤਾ ਗੁਲਮੋਹਰ ਸਿਟੀ ਐਕਸਟੈਂਸਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਵੀ.ਆਈ.ਪੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੁਬਾਰਕਪੁਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ:-8

ਸੂਰਯਾ ਸਟੀਲ ਰੋਡ ਅਤੇ ਏ.ਟੀ.ਐਸ. ਵੈਲੀ ਸਕੂਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਏ.ਟੀ.ਐਸ. ਵੈਲੀ ਸਕੂਲ ਰੋਡ ਨਾਲ ਚਲਦੇ ਹੋਏ ਪਿੰਡ ਸੈਦਪੁਰਾ ਪਾਰਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੰਚਾਇਤ ਘਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਗਰ ਖੇੜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਅਜਮੇਰ ਸਿੰਘ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੈਦਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਰਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਗੁਲਾਬਗੜ੍ਹ (ਗਰੀਨ ਵੈਲੀ) ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੋਜ਼ਵੁੱਡ ਰੋਡ 2 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਰੋਜ਼ਵੁੱਡ 1 ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਰਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਸੂਰਯਾ ਸਟੀਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਏ.ਟੀ.ਐਸ. ਵੈਲੀ ਸਕੂਲ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ:-9 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਰੀਨ ਐਸਟੇਟ ਫਲੈਟ ਰੋਡ ਅਤੇ ਬਰਵਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਰਵਾਲਾ ਰੋਡ ਨਾਲ ਚਲਦੇ ਹੋਏ ਰੋਜ਼ਵੁੱਡ 1 ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਰੋਜ਼ਵੁੱਡ 2 ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਪਿੰਡ ਬੇਹੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਰੀਨ ਵੈਲੀ ਰੋਡ ਤੋਂ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀਂ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਪਿੰਡ ਮੁਕੰਦਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਦੰਦਰਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਪੰਚ ਬਲਬੀਰ ਸਿੰਘ ਦੇ ਘਰ ਤੋਂ ਸਾਹਮਣੇ ਬਾਲਮੀਕ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਊਚਾ ਖੇੜਾ ਪਿੰਡ ਦੰਦਰਾਲ ਰੋਡ (ਸਰਕਾਰੀ ਕਾਲਜ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰਵਿੰਦਰ ਕੁਮਾਰ ਪਿੰਡ ਮਹੀਂਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਸਰਕਾਰੀ ਟਿਊਬਵੈੱਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲੌਂਗੋਵਾਲ ਕਾਲਜ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਕਤੀ ਨਗਰ ਗਲੀ ਨੰਬਰ 8 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਸ਼ਕਤੀ ਨਗਰ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਨੰਬਰ 22 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਵਿਆਸ ਫਾਰਮ ਤੋਂ ਗਲੀ ਪਾਰਸ ਪਲਾਜ਼ਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਐੱਨ.ਐੱਚ. ਨੰਬਰ 22 ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੈਟਲਡ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਕਾਰੀ ਕਾਲਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਪ੍ਰੀਤ ਨਗਰ ਗਲੀ ਨੰਬਰ 4 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਬਾਲਾ ਜੀ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ Uਮ ਪ੍ਰਕਾਸ਼ ਵਾਲੀ ਗਲੀ ਕਾਲਜ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਪਿੰਡ ਗੁਲਾਬਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੀਰ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪ੍ਰੇ੍ਰਮ ਨਗਰ ਮੰਦਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਰੀਨ ਐਸਟੇਟ ਫਲੈਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਰਵਾਲਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ:-10

ਗਲੀ ਚਹਿਲ ਬਿਲਡਿੰਗ ਅਤੇ ਐਨ.ਐਚ. 22 ਚੰਡੀਗੜ੍ਹ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਐਨ.ਐਚ. 22 ਚੰਡੀਗੜ੍ਹ ਰੋਡ ਨਾਲ ਚਲਦੇ ਹੋਏ ਬਰਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਭਗਤ ਸਿੰਘ ਕਲੋਨੀ ਗਲੀ ਨੰਬਰ 1 ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਭਗਤ ਸਿੰਘ ਕਲੋਨੀ ਗਲੀ ਨੰਬਰ 2 (ਵਰਿੰਦਰ ਹਾਊਸ) ਤੋਂ ਮਾਤਾ ਸ਼ੇਰਾਂ ਵਾਲੀ ਮੰਦਰ ਤੀਕ; ਫਿਰਉਕਤ ਮੰਦਰ ਨਾਲ ਚਲਦੇ ਹੋਏ ਭਗਤ ਸਿੰਘ ਕਲੋਨੀ ਗਲੀ ਨੰਬਰ 8 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਪ੍ਰੇਮ ਨਗਰ ਮੰਦਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੀਰ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਿੰਡ PUNJAB GOVT. GAZ. (EXTRA), OCTOBER 28, 2020 (KRTK 6, 1942 SAKA) 2069 ਗੁਲਾਬਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਸ੍ਰੀਮਤੀ ਸਮਸ਼ੇਰ ਕੌਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਾਲਜ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ Uਮ ਪ੍ਰਕਾਸ਼ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਬਾਲਾ ਜੀ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਾਲਾ ਜੀ ਨਗਰ ਗਲੀ ਨੰਬਰ 3 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮਿਸ਼ਰਾ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪ੍ਰੀਤ ਨਗਰ ਗਲੀ ਨੰਬਰ 9 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਪ੍ਰੀਤ ਨਗਰ ਅਤੇ ਗਿੱਲ ਕਲੋਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪ੍ਰੀਤ ਨਗਰ ਗਲੀ ਨੰਬਰ 3 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ 2 (ਬਾਬਾ ਬਾਲਕ ਨਾਥ ਮੰਦਰ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪ੍ਰੀਤ ਨਗਰ ਗਲੀ ਨੰਬਰ 1 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚਹਿਲ ਬਿਲਡਿੰਗ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਐਨ.ਐਚ. 22 ਚੰਡੀਗੜ੍ਹ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ:-11 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਮੁਹੱਲਾ ਦਾਦਪੁਰਾ ਅਤੇ ਗਲੀ ਮੁਹੱਲਾ ਖਟੀਕਾਂ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮੁਹੱਲਾ ਖਟੀਕਾਂ ਨਾਲ ਚਲਦੇ ਹੋਏ ਚੰਡੀਗੜ੍ਹ ਰੋਡ ਪਾਰ ਕਰਕੇ ਵੀ.ਆਈ.ਪੀ. ਗੈਸਟ ਹਾਊਸ ਰੋਡ ( ਸੈਂਟਰਲ ਬੈਂਕ ਤੋਂ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਰਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੈਣੀ ਭਵਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚੰਡੀਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਚਹਿਲ ਬਿਡਡਿੰਗ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਪ੍ਰੀਤ ਨਗਰ ਗਲੀ ਨੰਬਰ 1 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ 2 (ਬਾਬਾ ਬਾਲਕ ਨਾਥ ਮੰਦਰ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪ੍ਰੀਤ ਨਗਰ ਗਲੀ ਨੰਬਰ 3 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮੇਨ ਪ੍ਰੀਤ ਨਗਰ ਅਤੇ ਗਿੱਲ ਕਲੋਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪ੍ਰੀਤ ਨਗਰ ਗਲੀ ਨੰਬਰ 9 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮਿਸ਼ਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਬਾਲਾ ਜੀ ਨਗਰ ਗਲੀ ਨੰਬਰ 3 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਬਾਲਾ ਜੀ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ 4 ( ਮੁਕੇਸ਼ ਕੁਮਾਰ ਦੇ ਨਾਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਾਲਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚੰਡੀਗੜ੍ਹ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਤਹਿਸੀਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਵਾਟਰ ਵਰਕਸ (ਬੱਸ ਸਟੈਂਡ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਮੁਨਿਆਰਾਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੇਨ ਬਜ਼ਾਰ ਪਾਰ ਕਰਕੇ ਗਲੀ ਮੁਹੱਲਾ ਸੈਣੀਆਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮੁਹੱਲਾ ਦਾਦਪੁਰਾ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਖਟੀਕਾਂ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ:-12 ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ

ਅਨਾਜ ਮੰਡੀ ਅਤੇ ਗਲੀ ਮਸਜਿਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮਸਜਿਦ ਨਾਲ ਚਲਦੇ ਹੋਏ ਗਲੀ ਮੁਹੱਲਾ ਦਾਦਪੁਰਾ ਤੀਕ; ਫਿਰ ਉਕਤ ਗਲੀ ਮੁਹੱਲੇ ਨਾਲ ਚਲਦੇ ਹੋਏ ਗਲੀ ਮੁਹੱਲਾ ਪਠਾਣਾਂ ਤੀਕ; ਫਿਰ ਉਕਤ ਗਲੀ ਮੁਹੱਲੇ ਨਾਲ ਚਲਦੇ ਹੋਏ ਪੁਰਾਣਾ ਬਜ਼ਾਰ ਗਲੀ ਪਾਰ ਕਰਕੇ ਗਲੀ ਡਾਕਟਰ ਜੰਗੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਮੀਰਾਂ ਮੱਲੀ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੱਸ ਸਟੈਂਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟੈਲੀਫੋਨ ਐਕਸਚੇਂਜ ਤੀਕ; ਫਿਰ ਉਕਤ ਗਲੀ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਲਮੀਕ ਬਸਤੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਾਲ ਚਲਦੇ ਹੋਏ ਸਾਹਮਣੇ ਤਹਿਸੀਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਮੇਨ ਗਲੀ ਮੋਹਨ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਨੰਬਰ 1 ਮੋਹਨ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਸਾਧੂ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਗਲੀ ਸਾਰਧਾ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਰੂ ਹਰਕਿਸ਼ਨ ਪਬਲਿਕ ਸਕੂਲ ਗਲੀ ਨੂੰ ਪਾਰ ਕਰਕੇ ਗਲੀ ਘੁਮਿਆਰਾਂ ਵਾਲੀ ਤੋਂ ਗਲੀ ਸੁਨਿਆਰਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਟਾ ਚੱਕੀ (ਪੋਸਟ ਆਫਿਸ) ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੁਰਾਣੀ ਅਨਾਜ ਮੰਡੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਮੁਲਤਾਨਾਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਜੈਨ ਨਿਵਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੁਰਾਣੀ ਅਨਾਜ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਨਾਜ ਮੰਡੀ ਅਤੇ ਗਲੀ ਮਸਜਿਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

PUNJAB GOVT. GAZ. (EXTRA), OCTOBER 28, 2020 (KRTK 6, 1942 SAKA) 2070

ਵਾਰਡ ਨੰਬਰ:-13 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਮੁਹੱਲਾ ਪਠਾਣਾਂ ਅਤੇ ਗਲੀ ਮੁਹੱਲਾ ਦਾਦਪੁਰਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮੁਹੱਲਾ ਦਾਦਪੁਰਾ ਨਾਲ ਚਲਦੇ ਹੋਏ ਗਲੀ ਕ੍ਰਿਸ਼ਨਾ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮੁਹੱਲਾ ਸੈਣੀਆਂ ਤੀਕ; ਫਿਰ ਉਕਤ ਗਲੀ ਮੁਹੱਲੇ ਨਾਲ ਚਲਦੇ ਹੋਏ ਮੇਨ ਬਜ਼ਾਰ ਗਲੀ ਪਾਰ ਕਰਕੇ ਗਲੀ ਮੁਹੱਲਾ ਮੁਨਿਆਰਾਂ ਤੀਕ; ਫਿਰ ਉਕਤ ਗਲੀ ਮੁਹੱਲੇ ਨਾਲ ਚਲਦੇ ਹੋਏ ਗਲੀ ਵਾਟਰ ਵਰਕਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਤਹਿਸੀਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚੰਡੀਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਆਦਰਸ਼ ਨਗਰ ਗਲੀ ਨੰਬਰ 2 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰੂਦਵਾਰਾ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਆਦਰਸ਼ ਨਗਰ ਗਲੀ ਨੰਬਰ 4 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਹਮਣੇ ਮਹਿੰਦਰੂ ਹਾਊਸ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੱਚਾ ਰਸਤਾ ਤੀਕ; ਫਿਰ ਕੱਚੇ ਰਸਤੇ ਨਾਲ ਚਲਦੇ ਹੋਏ ਗਲੀ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਧੂ ਨਗਰ ਗਲੀ ਗਲੀ ਨੰਬਰ 7 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਸਾਧੂ ਨਗਰ ਪਾਰ ਕਰਕੇ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਸਾਧੂ ਨਗਰ ਗਲੀ ਨੰਬਰ 5 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮੇਨ ਗਲੀ ਸਾਧੂ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੋਹਨ ਨਗਰ ਗਲੀ ਨੰਬਰ 7 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਮੋਹਨ ਨਗਰ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਤਹਿਸੀਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬਾਲਮੀਕ ਬਸਤੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਹਮਣੇ ਬਾਲਮੀਕ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਤਹਿਸੀਲ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟੈਲੀਫੋਨ ਐਕਸਚੇਂਜ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਬੱਸ ਸਟੈਂਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੀਰਾਂ ਮੱਲੀ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾਕਟਰ ਜੰਗੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮੁਹੱਲਾ ਪਠਾਣਾਂ ਤੀਕ; ਫਿਰ ਉਕਤ ਗਲੀ ਮੁਹੱਲੇ ਨਾਲ ਚਲਦੇ ਹੋਏ ਗਲੀ ਮੁਹੱਲਾ ਦਾਦਪੁਰਾ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ:-14

ਆਦਰਸ਼ ਨਗਰ ਗਲੀ ਨੰਬਰ 2 ਅਤੇ ਚੰਡੀਗੜ੍ਹ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਚੰਡੀਗੜ੍ਹ ਰੋਡ ਨਾਲ ਚਲਦੇ ਹੋਏ ਪਿੰਡ ਬਾਕਰਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਸਾਹਮਣੇ ਕੱਚੀ ਗੋਹਰ ਤੀਕ; ਫਿਰ ਕੱਚੀ ਗੋਹਰ ਨਾਲ ਚਲਦੇ ਹੋਏ ਧਨੋਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲੌਰਡ ਮਹਾਂਵੀਰ ਪਬਲਿਕ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਧਨੋਨੀ ਰੋਡ ਪਾਰ ਕਰਕੇ ਗੋਬਿੰਦ ਵਿਹਾਰ 1 ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਮੈਟਲਡ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕੱਚਾ ਰਸਤਾ ਸ਼ਮਸ਼ਾਨਘਾਟ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰੂਦੁਆਰਾ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਈਸਾਂਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਫੀਡ ਮਿੱਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਣਾ ਸਰਪੰਚ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਕ੍ਰਿਸ਼ਨ ਧੀਮਾਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਪ੍ਰੀਤ ਹਾਊਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੰਜਾਬ ਫਾਰਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਈਸਾਂਪੁਰ ਰੋਡ (ਗੁਰਨਾਮ ਸਿੰਘ ਹਾਊਸ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਸਾਹਮਣੇ ਸਾਧੂ ਨਗਰ ਗਲੀ ਨੰਬਰ 7 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੰਦਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਕੱਚਾ ਰਸਤਾ ਤੀਕ; ਫਿਰ ਕੱਚੇ ਰਸਤੇ ਨਾਲ ਚਲਦੇ ਹੋਏ ਸਾਹਮਣੇ ਨਾਗਰਾ ਇਨਕਲੇਵ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਸ਼ਵਨੀ ਸ਼ਰਮਾ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਆਦਰਸ਼ ਨਗਰ ਗਲੀ ਨੰਬਰ 2 (ਸੰਤ ਨਿਰੰਕਾਰੀ ਭਵਨ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚੰਡੀਗੜ੍ਹ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ:-15 (ਇਸਤਰੀ ਮੈਂਬਰਾਂ ਲਈ ਰਾਖਵਾਂ)

ਐਨ.ਐਚ. ਨੰਬਰ 22 ਰੋਡ ਅਤੇ ਪਾਰਸ ਪਲਾਜਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਾਰਸ ਪਲਾਜਾ ਤੋਂ ਗਲੀ ਨੰਬਰ21 ਸ਼ਕਤੀ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਨੰਬਰ 22 ਸ਼ਕਤੀ ਨਗਰ ਤੀਕ; ਫਿਰ ਉਕਤ ਗਲੀ PUNJAB GOVT. GAZ. (EXTRA), OCTOBER 28, 2020 (KRTK 6, 1942 SAKA) 2071 ਨਾਲ ਚਲਦੇ ਹੋਏ ਮੇਨ ਗਲੀ ਸ਼ਕਤੀ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸ਼ਕਤੀ ਨਗਰ ਗਲੀ ਨੰਬਰ 8 ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਲੌਂਗੋਵਾਲ ਕਾਲਜ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਕਾਰੀ ਟਿਊਬਵੈੱਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਾਲਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਦੰਦਰਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਦੰਦਰਾਲਾ ਦੀ ਫਿਰਨੀ ਤੀਕ; ਫਿਰ ਪਿੰਡ ਦੰਦਰਾਲਾ ਦੀ ਫਿਰਨੀ ਦੇ ਬਾਹਰ ਚਲਦੇ ਹੋਏ ਪਿੰਡ ਮੁਕੰਦਪੁਰ ਰੋਡ ਨਗਰ ਕੌਂਸਲ ਦੀ ਦੱਖਣੀਂ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਅੰਬਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਐਨ.ਐਚ. 22 ਰੋਡ ਤੋਂ ਪਾਰਸ ਪਲਾਜਾ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ:-16 ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ

ਪਿੰਡ ਬਾਕਰਪੁਰ ਰੋਡ ਅਤੇ ਮੈਟਲਡ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੈਟਲਡ ਰੋਡ ਨਾਲ ਚਲਦੇ ਹੋਏ (ਭੁਪਿੰਦਰਾ ਇਨਕਲੇਵ ਵੱਲ) ਸਾਹਮਣੇ ਮਹਾਂਵੀਰ ਜੈਨ ਪਬਲਿਕ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੋਬਿੰਦ ਵਿਹਾਰ 1 ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਧਨੋਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਕੱਚੀ ਗੋਹਰ ਤੀਕ;

ਫਿਰ ਕੱਚੀ ਗੋਹਰ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਸਾਹਮਣੇ ਪਿੰਡ ਬਾਕਰਪੁਰ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਅੰਬਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀਂ ਹੱਦ ਤੀਕ;

ਫਿਰ ਉਕਤ ਹੱਦ ਨਾਲ ਚਲਦੇ ਹੋਏ (ਰੇਲਵੇ ਲਾਈਨ ਪਾਰ ਕਰਕੇ) ਪਿੰਡ ਜਨੇਤਪੁਰ, ਬਾਕਰਪੁਰ, ਮਹਿਮਦਪੁਰ ਅਤੇ ਪਿੰਡ ਧਨੋਨੀ ਨੂੰ ਇਸ ਵਾਰਡ ਵਿੱਚ ਸ਼ਾਮਿਲ ਕਰਦੇ ਹੋਏ ਪਿੰਡ ਬਾਕਰਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੈਟਲਡ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ:-17 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਪੱਛਮੀਂ ਹੱਦ ਅਤੇ ਸ਼ਤਾਬਗੜ੍ਹ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸ਼ਤਾਬਗੜ੍ਹ ਰੋਡ ਨਾਲ ਚਲਦੇ ਹੋਏ ਵਾਇਆ ਭਾਂਖਰਪੁਰ ਰੋਡ (ਪਿੰਡ ਈਸਾਪੁਰ ਦੀ ਫਿਰਨੀ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਈਸਾਪੁਰ ਦੀ ਫਿਰਨੀ ਤੀਕ; ਫਿਰ ਪਿੰਡ ਦੀ ਫਿਰਨੀ ਨਾਲ ਚਲਦੇ ਹੋਏ ਗਲੀ ਅਮਰਦੀਪ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਸ਼ਤਾਬਗੜ੍ਹ ਰੋਡ (ਪੰਜਾਬ ਫਾਰਮ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੰਜਾਬ ਫਾਰਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰਪ੍ਰੀਤ ਹਾਊਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਕ੍ਰਿਸ਼ਨ ਧੀਮਾਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਣਾ ਸਰਪੰਚ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਫੀਡ ਮਿੱਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਤਾਬਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਸਮਸ਼ਾਨਘਾਟ ਰੋਡ (ਡੇਰਾ ਕਲੋਨੀ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਪਿੰਡ ਜਗਾਧਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਬਾਕਰਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀਂ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਸ਼ਤਾਬਗੜ੍ਹ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ:-18

ਪਿੰੰਡ ਸ਼ਤਾਬਗੜ੍ਹ ਰੋਡ ਅਤੇ ਨਗਰ ਕੌਂਸਲ ਦੀ ਪੱਛਮੀਂ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੱਛਮੀਂ ਹੱਦ ਨਾਲ ਚਲਦੇ ਹੋਏ (ਭਾਂਖਰਪੁਰ ਰੋਡ ਪਾਰ ਕਰਕੇ) Uਵਰ ੍ਰਬਿਜ ਤੀਕ; ਫਿਰ Uਵਰ ਬ੍ਰਿਜ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ;

ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਮੌਜਾ ਰੌਣੀ ਕਲੋਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਮੁਹੱਲਾ ਰਮਦਾਸੀਆ ਤੀਕ; ਫਿਰ ਉਕਤ ਗਲੀ ਮੁਹੱਲੇ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੁਰਾਣੀ ਅਨਾਜ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੁਹੱਲਾ ਨਿਰੰਕਾਰੀਆਂ ਤੀਕ; ਫਿਰ ਉਕਤ ਗਲੀ ਮੁਹੱਲੇ ਨਾਲ ਚਲਦੇ ਹੋਏ ਸਾਹਮਣੇ ਗਲੀ ਜੈਨ ਨਿਵਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਮੁਲਤਾਨੀਆਂ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੁਰਾਣੀ ਅਨਾਜ ਮੰਡੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਆਟਾ ਚੱਕੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੋਸਟ ਆਫਿਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਨਿਆਰਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਘੁਮਿਆਰਾਂ ਵਾਲੀ ਤੋਂ ਸਾਹਮਣੇ ਗੁਰੂ ਹਰਕਿਸ਼ਨ ਪਬਲਿਕ ਸਕੂਲ ਰੋਡ ਪਾਰਕਰਕੇ ਗਲੀ ਸਰਨਾ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਪਾਰ ਕਰਕੇ ਗਲੀ ਅਮਰਦੀਪ ਨਗਰ ਤੀਕ; PUNJAB GOVT. GAZ. (EXTRA), OCTOBER 28, 2020 (KRTK 6, 1942 SAKA) 2072 ਫਿਰ ਉਕਤ ਗਲੀ ਨਾਲ ਚਲਦੇ ਹੋਏ ਪਿੰਡ ਈਸਪੁਰ ਦੀ ਫਿਰਨੀ ਤੀਕ; ਫਿਰ ਪਿੰਡ ਈਸਾਪੁਰ ਦੀ ਫਿਰਨੀ ਨਾਲ ਚਲਦੇ ਹੋਏ ਸਾਹਮਣੇ ਪਿੰਡ ਭਾਂਖਰਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਸ਼ਤਾਬਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀਂ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ:-19 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਮੌਜਾਂ ਰੌਣੀ ਕਲੋਨੀ ਰੋਡ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚਲਦੇ ਹੋਏ ਸਾਹਮਣੇ Uਵਰ ਬ੍ਰਿਜ ਚੰਡੀਗੜ੍ਹ ਰੋਡ ਤੀਕ; ਫਿਰ Uਵਰ ਬ੍ਰਿਜ ਚੰਡੀਗੜ੍ਹ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀਂ ਹੱਦ (ਸ਼ਿਵਾਲਿਕ ਇਨਕਲੇਵ) ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਪਿੰਡ ਭਾਂਖਰਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਵਿਸ਼ਾਲ ਇਨਕਲੇਵ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਪਿੰਡ ਭਾਂਖਰਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਸਾਹਮਣੇ ਨਾਲਾ ਤੀਕ; ਫਿਰ ਨਾਲੇ ਨਾਲ ਚਲਦੇ ਹੋਏ ਮੁਬਾਰਕਪੁਰ ਰੋਡ ਪਾਰ ਕਰਕੇ ਗਲੀ ਬੇਲਾ ਹੋਮਜ਼ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮੁਬਾਰਕਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੁਹੱਲਾ ਖਟੀਕਾਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਅਨਾਜ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਨ ਗਲੀ ਮੁਹੱਲਾ ਰਮਦਾਸੀਆ ਤੀਕ; ਫਿਰ ਉਕਤ ਗਲੀ ਮੁਹੱਲੇ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰੂਦੁਆਰਾ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੌਜਾ ਰੌਣੀ ਕਲੋਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਚੰਡੀਗੜ੍ਹ ਅਜੋਏ ਕੁਮਾਰ ਸਿਨਹਾ, ਆਈ.ਏ.ਐਸ., ਮਿਤੀ 28 ਅਕਤੂਬਰ, 2020 ਸਕੱਤਰ ਸਥਾਨਕ ਸਰਕਾਰ ਵਿਭਾਗ, ਪੰਜਾਬ।

2140/10-2020/Pb. Govt. Press, S.A.S. Nagar

Cite this issue. Punjab Gazette, Government of Punjab, 28 October 2020. Indian Gazettes, https://egazette.servantsofknowledge.in/details/in.gazette.punjabdsa.2020-10-28.48721/. Archive identifier in.gazette.punjabdsa.2020-10-28.48721.