Servants of Knowledge
Punjab Gazette · Government of Punjab

Regarding Nagar Panchayat Bhagta Bhai Ka

Published 30 October 2020

Department
Local Government
Type
Extra Ordinary
Notification no.
3777
Gazetteid
CHD/092/2018-2020
Identifier
in.gazette.punjabdsa.2020-10-30.48710
Languages
English, Punjabi

click here for IIIF manifest

Regd. No. NW/CH-22 2085 Regd. No. CHD/0092/2018-2020
PUNJAB GOVT. GAZ. (EXTRA), OCTOBER 30, 2020 (KRTK 8, 1942 SAKA)

EXTRAORDINARY

Published by Authority

CHANDIGARH, FRIDAY, OCTOBER 30, 2020 (KARTIKA 8, 1942 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ

(ਮਿਊਂਸਪਲ ਚੋਣਾਂ ਦਫਤਰ)

ਅਧਿਸੂਚਨਾ

ਮਿਤੀ 29 ਅਕਤੂਬਰ, 2020

ਨੰ:5/82/2017/ਮਚਦ/ਹਸ/3777.-ਅਧਿਸੂਚਨਾ ਨੰ:5/82/2017/ਮਚਦ/ਹਸ/3045, ਮਿਤੀ 09-10-2020 ਦੀ ਨਿਰੰਤਰਤਾ ਵਿੱਚ ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਊਂਸਪੈਲਟੀਜ਼ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਪੰਚਾਇਤ, ਭਗਤਾ ਭਾਈ ਕਾ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-

ਨਿਯਮ

ਨਗਰ ਪੰਚਾਇਤ, ਭਗਤਾ ਭਾਈ ਕਾ ਜ਼ਿਲ੍ਹਾ ਬਠਿµਡਾ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਪੰਚਾਇਤ, ਭਗਤਾ ਭਾਈ ਕਾ ਨੂੰ 13 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 9 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿਚ:

1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;

2. ਇਸਤਰੀ ਮੈਂਬਰਾਂ ਲਈ ਰਾਖਵਾਂ;

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ

4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;

ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।

ਨਗਰ ਪੰਚਾਇਤ, ਭਗਤਾ ਭਾਈ ਕਾ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨੰ: 1 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਪੰਚਾਇਤ ਦੀ ਪੱਛਮੀ ਹੱਦ ਅਤੇ ਨਗਰ ਪੰਚਾਇਤ ਦੀ ਉ~ਤਰੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ

( 2085 )PUNJAB GOVT. GAZ. (EXTRA), OCTOBER 30, 2020 (KRTK 8, 1942 SAKA) 2086 ਪੰਚਾਇਤ ਦੀ ਉ~ਤਰੀ ਹੱਦ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪਛੱਮੀ ਹੱਦ ਤੀਕ; ਫਿਰ ਉਕਤ ਨਗਰ ਪੰਚਾਇਤ ਦੀ ਪੱਛਮੀ ਹੱਦ ਨਾਲ ਚੱਲਦੇ ਹੋਏ ਸੁਖਾਂਨੰਦ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਘਾਪੁਰਾਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡਰੇਨ ਤੀਕ; ਫਿਰ ਉਕਤ ਡਰੇਨ ਨਾਲ ਚੱਲਦੇ ਹੋਏ ਬਾਜਾਖਾਨਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੱਚਾ ਰਸਤਾ ਤੀਕ; ਫਿਰ ਉਕਤ ਕੱਚੇ ਰਸਤੇ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ; ਫਿਰ ਉਕਤ ਨਗਰ ਪੰਚਾਇਤ ਦੀ ਦੱਖਣੀ ਹੱਦ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਅਤੇ ਨਗਰ ਪੰਚਾਇਤ ਦੀ ਉ~ਤਰੀ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 02

ਬਾਘਾ ਪੁਰਾਣਾ ਰੋਡ ਅਤੇ ਸੁਖਾਂਨੰਦ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਭਾਈ ਬਹਿਲੋ ਰੋਡ ਤੀਕ ਫਿਰ ਉਕਤ ਰੋਡ ਨਾਲ ਚਲਦੇ ਹੋਏ ਧਰਮਸ਼ਾਲਾ ਸੇਲਵਰਾ ਪੱਤੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਆਤਮਾ ਸਿੰਘ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਭਾਈ ਬਹਿਲੋ ਰੋਡ ਤੀਕ ਫਿਰ ਉਕਤ ਰੋਡ ਨਾਲ ਚਲਦੇ ਹੋਏ ਡਰੇਨ ਦੇ ਪੁਲ ਤੀਕ ਫਿਰ ਡਰੇਨ ਦੀ ਪਟੜੀ ਨਾਲ ਚਲਦੇ ਹੋਏ ਨਵਾਂ ਡਰੇਨ ਪੁਲ ਪਾਰ ਕਰਦੇ ਹੋਏ ਫਿਰ ਪਟੜੀ ਨਾਲ ਚਲਦੇ ਹੋਏ ਲਿੰਕ ਗਲੀ ਬਾਜਾਖਾਨਾ ਰੋਡ ਤੀਕ ਫਿਰ ਉਕਤ ਰੋਡ ਨਾਲ ਚਲਦੇ ਹੋਏ ਡਰੇਨ ਤੀਕ ਫਿਰ ਡਰੇਨ ਦੀ ਪੱਟੜੀ ਦੇ ਨਾਲ ਚਲਦੇ ਹੋਏ ਬਾਘਾ ਪੁਰਾਣਾ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਘਾ ਪੁਰਾਣਾ ਰੋਡ ਅਤੇ ਸੁਖਾਂਨੰਦ ਰੋਡ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 3 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਭਾਈ ਬਹਿਲੋ ਰੋਡ ਅਤੇ ਵਿਹੜੇ ਵਾਲੀ ਸੜ੍ਹਕ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਦੇ ਹੋਏ ਭਾਈ ਬਹਿਲੋ ਰੋਡ ਨਾਲ ਚੱਲਦੇ ਹੋਏ ਗਲੀ ਜਗਸੀਰ ਮਾਸਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਲਵਾਰਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡਰੇਨ ਪਟੜੀ ਤੀਕ; ਫਿਰ ਉਕਤ ਡਰੇਨ ਪਟੜੀ ਨਾਲ ਚੱਲਦੇ ਹੋਏ ਭਾਈ ਬਹਿਲੋਂ ਰੋਡ ਅਤੇ ਵਿਹੜੇ ਵਾਲੀ ਸੜ੍ਹਕ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 4

ਚਰਨ ਕੁਕਾ ਵਾਲੀ ਗਲੀ ਅਤੇ ਡਰੇਨ ਪਟੜੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਡਰੇਨ ਪਟੜੀ ਨਾਲ ਚੱਲਦੇ ਹੋਏ ਗਲੀ ਦਲਵਾਰਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਸਟਰ ਜਗਸੀਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਹਿਲ ਸਾਹਿਬ ਗੁਰਦੁਆਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੁਖਦੇਵ ਸਿੰਘ ਡੀ.ਐਸ.ਪੀ. ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੱਖਣ ਸਿੰਘ ਕੈਨੇਡਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿਹੜੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰਨੀ ਰੋਡ ਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਗਲੀ ਅਜਮੇਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡਰੇਨ ਪਟੜੀ ਤੀਕ; ਫਿਰ ਉਕਤ ਡਰੇਨ ਪਟੜੀ ਨਾਲ ਚੱਲਦੇ ਹੋਏ ਐਂਕਸਚੇਂਜ਼ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਰਨਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚਰਨ ਕੁਕਾ ਵਾਲੀ ਗਲੀ ਅਤੇ ਡਰੇਨ ਪਟੜੀ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)

ਆਤਮਾ ਸਿੰਘ ਵਾਲੀ ਗਲੀ ਅਤੇ ਗਲੀ ਭੂੱਤਾਂ ਵਾਲਾ ਖੂਹ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪੰਡਿਤਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਘਬੀਰ ਚੰਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਮਹਿਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿਹੜੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਆਤਮਾ ਸਿੰਘ ਵਾਲੀ ਗਲੀ ਅਤੇ ਗਲੀ ਭੂੱਤਾਂ ਵਾਲਾ ਖੂਹ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 6

ਭਾਈ ਬਹਿਲੋਂ ਰੋਡ ਅਤੇ ਰਮਦਾਸੀਆ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫਿਰਨੀ ਮੋੜ ਰੋਡ ਤੀਕ; ਫਿਰ ਉਕਤ ਫਿਰਨੀ ਮੋੜ ਰੋਡ ਨਾਲ ਚੱਲਦੇ ਹੋਏ ਗਲੀ ਜੋਰਾ ਸਿੰਘ ਡੀ.ਐਸ.ਪੀ. ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੌਰਸਿੰਘ ਫੌਜੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਜਬੀ ਸਿੱਖ ਮੁੱਹਲੇ ਵਾਲੀ ਤੀਕ; ਫਿਰ ਉਕਤ ਗਲੀ ਨਾਲ PUNJAB GOVT. GAZ. (EXTRA), OCTOBER 30, 2020 (KRTK 8, 1942 SAKA) 2087 ਚੱਲਦੇ ਹੋਏ ਗਲੀ ਮੁੱਖਣ ਸਿੰਘ ਕੈਨੇਡਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਖਦੇਵ ਸਿੰਘ ਡੀ.ਐਸ.ਪੀ. ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭੂੱਤਾਂ ਵਾਲੇ ਖੂਹ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੰਡਿਤਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭੂੱਤਾਂ ਵਾਲੇ ਖੂਹ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਭਾਈ ਬਹਿਲੋਂ ਰੋਡ ਅਤੇ ਰਮਦਾਸੀਆ ਵਾਲੀ ਗਲੀ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 7 (ਅਨੁਸੂਚਿਤ ਜਾਤੀ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਪੰਚਾਇਤ ਦੀ ਪੱਛਮੀ ਅਤੇ ਉ~ਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਅਰੰਭ ਕਰਕੇੇ ਉ~ਤਰੀ ਹੱਦ ਦੇ ਨਾਲ-ਨਾਲ ਚੱਲਦੇ ਹੋਏ ਕੇਸਰ ਸਿੰਘ ਵਾਲਾ ਰੋਡ ਤੱਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਕੰਨਿਆਂ ਮੰਦਰ ਵਾਲੀ ਗਲੀ ਤੀਕ ਫਿਰ ਉਕਤ ਗਲੀ ਨਾਲ ਚਲਦੇ ਹੋਏ ਰਾਮਦਾਸੀਆ ਸਿੱਖ ਵਾਲੀ ਗਲੀ ਤੀਕ ; ਫਿਰ ਉਕਤ ਗਲੀ ਨਾਲ ਚਲਦੇ ਹੋਏ ਭਾਈ ਬਹਿਲੋ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੁਖਾਨੰਦ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਘਾ ਪੁਰਾਣਾ ਰੋਡ ਪਾਰ ਕਰਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਅਤੇ ਉ~ਤਰੀ ਹੱਦ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 8 (ਅਨੁਸੂਚਿਤ ਜਾਤੀ ਦੇ ਮੈਂਬਰਾਂ ਲਈ ਰਾਖਵਾਂ)

ਕੇਸਰ ਸਿੰਘ ਵਾਲਾ ਰੋਡ ਅਤੇ ਨਗਰ ਪੰਚਾਇਤ ਦੀ ਉ~ਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ; ਫਿਰ ਉਕਤ ਪੂਰਬੀ ਹੱਦ ਨਾਲ ਚੱਲਦੇ ਹੋਏ ਡਰੇਨ ਪਟੜੀ ਤੀਕ; ਫਿਰ ਉਕਤ ਡਰੇਨ ਪਟੜੀ ਨਾਲ ਚੱਲਦੇ ਹੋਏ ਗਲੀ ਅਜਮੇਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਫਿਰਨੀ ਰੋਡ ਤੀਕ; ਫਿਰ ਉਕਤ ਫਿਰਨੀ ਰੋਡ ਨਾਲ ਚੱਲਦੇ ਹੋਏ ਗਲੀ ਮਾਸਟਰ ਗੁਰਦੇਵ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਜਬੀ ਸਿੱਖ ਮੁਹੱਲੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੋਰਾ ਡੀ.ਐਸ.ਪੀ. ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਦੀ ਫਿਰਨੀ ਰੋਡ ਤੀਕ; ਫਿਰ ਉਕਤ ਫਿਰਨੀ ਰੋਡ ਨਾਲ ਚੱਲਦੇ ਹੋਏ ਕੇਸਰ ਸਿੰਘ ਵਾਲਾ ਰੋਡ ਅਤੇ ਨਗਰ ਪੰਚਾਇਤ ਦੀ ਉ~ਤਰੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 9 (ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਐਕਸਚੇਂਜ ਵਾਲੀ ਗਲੀ ਅਤੇ ਡਰੇਨ ਪਟੜੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਡਰੇਨ ਪਟੜੀ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਉੱਤਰੀ ਹੱਦ ਤੀਕ; ਫਿਰ ਨਗਰ ਪੰਚਾਇਤ ਦੀ ਉ~ਤਰੀ ਹੱਦ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ; ਫਿਰ ਨਗਰ ਪੰਚਾਇਤ ਦੀ ਪੂਰਬੀ ਹੱਦ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ; ਫਿਰ ਨਗਰ ਪੰਚਾਇਤ ਦੀ ਦੱਖਣੀ ਹੱਦ ਨਾਲ ਚੱਲਦੇ ਹੋਏ ਗੁੰਮਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਰੋਡ ਪਾਰ ਕਰਦੇ ਹੋਏ ਐਕਸਚੇਂਜ ਵਾਲੀ ਗਲੀ ਅਤੇ ਡਰੇਨ ਪਟੜੀ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰੱ: 10 (ਇਸਤਰੀ ਮੈਂਬਰਾਂ ਲਈ ਰਾਖਵਾਂ)

ਸੁਸਾਇਟੀ ਰੋਡ ਅਤੇ ਬਰਨਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਰਨਾਲਾ ਰੋਡ ਨਾਲ ਚੱਲਦੇ ਹੋਏ ਗੁੰਮਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ; ਫਿਰ ਨਗਰ ਪੰਚਾਇਤ ਦੀ ਦੱਖਣੀ ਹੱਦ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ; ਫਿਰ ਨਗਰ ਪੰਚਾਇਤ ਦੀ ਪੂਰਬੀ ਹੱਦ ਨਾਲ ਚੱਲਦੇ ਹੋਏ ਦੱਖਣੀ ਹੱਦ ਤੀਕ;

ਫਿਰ ਨਗਰ ਪੰਚਾਇਤ ਦੀ ਦੱਖਣੀ ਹੱਦ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ; ਫਿਰ ਨਗਰ ਪੰਚਾਇਤ ਦੀ ਪੱਛਮੀ ਹੱਦ ਨਾਲ ਚੱਲਦੇ ਹੋਏ ਕੋਠਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਾਸਟਰ ਗਰਮੇਲ ਸਿੰਘ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੁਸਾਇਟੀ ਰੋਡ ਅਤੇ ਬਰਨਾਲਾ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ:11 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗੀਤਾ ਭਵਨ ਰੋਡ ਅਤੇ ਬਰਨਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਰਨਾਲਾ ਰੋਡ ਨਾਲ ਚੱਲਦੇ ਹੋਏ ਗਲੀ ਦੇਵ ਚੇਅਰਮੈਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੁਸਾਇਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀਮਾਸਟਰ ਗੁਰਮੇਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੋਠਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ PUNJAB GOVT. GAZ. (EXTRA), OCTOBER 30, 2020 (KRTK 8, 1942 SAKA) 2088 ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ; ਫਿਰ ਉਕਤ ਨਗਰ ਪੰਚਾਇਤ ਦੀ ਦੱਖਣੀ ਹੱਦ ਨਾਲ ਚੱਲਦੇ ਹੋਏ ਗਲੀ ਚੇਅਰਮੈਨ ਕਲੌਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜਵੰਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦਾਣਾ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੋਠਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਛਿੰਦਾ ਟੀਵੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੀਤਾ ਭਵਨ ਰੋਡ ਅਤੇ ਬਰਨਾਲਾ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 12

ਗਲੀ ਪੰਨੂੰ ਮਾਰਕੀਟ ਅਤੇ ਡਰੇਨ ਪਟੜੀ ਦੇ ਸਥਾਨ ਤੋਂ ਆਰੰਭ ਕਰਕੇ ਡਰੇਨ ਪਟੜੀ ਨਾਲ ਚਲਦੇ ਹੋਏ ਭਾਈ ਬਹਿਲੋ ਰੋਡ ਪਾਰ ਕਰਦੇ ਹੋਏ ਬਾਬੇ ਜਿੰਦਰਕੇ ਵਾਲੀ ਸਾਂਝੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਡਰੇਨ ਪਟੜੀ ਤੀਕ ; ਫਿਰ ਉਕਤ ਪਟੜੀ ਨਾਲ ਚਲਦੇ ਹੋਏ ਚਰਨ ਕੂਕੇ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਬਰਨਾਲਾ ਰੋਡ ਤੀਕ ; ਫਿਰ ਬਰਨਾਲ ਰੋਡ ਪਾਰ ਕਰਦੇ ਹੋਏ ਸੁਸਾਇਟੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਦੇਵ ਚੇਅਰਮੈਨ ਵਾਲੀ ਗਲੀ ਚਲਦੇ ਹੋਏ ਬਰਨਾਲਾ ਰੋਡ ਤੀਕ ਫਿਰ ਉਕਤ ਰੋਡ ਨਾਲ ਚਲਦੇ ਗੀਤਾ ਭਵਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਛਿੰਦੇ ਟੀ.ਵੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਕੋਠਾ ਰੋਡ ਤੀਕ; ਫਿਰ ਕੋਠਾ ਰੋਡ ਪਾਰ ਕਰਦੇ ਹੋਏ ਦਾਣਾ ਮੰਡੀ ਵਾਲੀ ਸੜਕ ਤੀਕ; ਫਿਰ ਉਕਤ ਸੜਕ ਨਾਲ ਚਲਦੇ ਮੰਡੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਿੱਕਰ ਲੰਬੜਦਾਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਬਾਜਖਾਨਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਮੇਨ ਚੌਂਕ ਬੱਸ ਸਟੈਂਡ ਤੀਕ;

ਫਿਰ ਗਲੀ ਪੰਨੂੰ ਮਾਰਕੀਟ ਅਤੇ ਡਰੇਨ ਪਟੜੀ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ:13 (ਇਸਤਰੀ ਮੈਂਬਰਾਂ ਲਈ ਰਾਖਵਾਂ)

ਕੱਚਾ ਰਸਤਾ ਅਤੇ ਬਾਜਾਖਾਨਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਡਰੇਨ ਪੁੱਲ ਪਾਰ ਕਰਦੇ ਹੋਏ ਗਲੀ ਮਾਸਟਰ ਘਣਈਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਵਿਸ਼ਵਕ੍ਰਮਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਰੇਨ ਦੀ ਪਟੜੀ ਤੀਕ; ਫਿਰ ਉਕਤ ਡਰੇਨ ਦੀ ਪਟੜੀ ਨਾਲ ਚੱਲਦੇ ਹੋਏ ਗਲੀ ਪੰਨੂੰ ਮਾਰਕਿਟ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਬੱਸ ਅੱਡਾ ਮੇਨ ਚੌਂਕ ਤੀਕ; ਫਿਰ ਚੌਂਕ ਨਾਲ ਚੱਲਦੇ ਹੋਏ ਬਾਜਾਖਾਨਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਵਿਕਰ ਲਬੜਦਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜਵੰਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚੇਅਰਮੈਨ ਕਲੌਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ; ਫਿਰ ਉਕਤ ਨਗਰ ਪੰਚਾਇਤ ਦੀ ਦੱਖਣੀ ਹੱਦ ਨਾਲ ਚੱਲਦੇ ਹੋਏ ਡਰੇਨ ਤੀਕ; ਫਿਰ ਉਕਤ ਡਰੇਨ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ; ਫਿਰ ਉਕਤ ਨਗਰ ਪੰਚਾਇਤ ਦੀ ਦੱਖਣੀ ਹੱਦ ਨਾਲ ਚੱਲਦੇ ਹੋਏ ਕੱਚਾ ਰਸਤਾ ਅਤੇ ਬਾਜਾਖਾਨਾ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਚੰਡੀਗੜ੍ਹ ਅਜੋਏ ਕੁਮਾਰ ਸਿਨਹਾ, ਆਈ.ਏ.ਐਸ., ਮਿਤੀ 28 ਅਕਤੂਬਰ, 2020 ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ।

2142/10-2020/Pb. Govt. Press, S.A.S. Nagar

Cite this issue. Punjab Gazette, Government of Punjab, 30 October 2020. Indian Gazettes, https://egazette.servantsofknowledge.in/details/in.gazette.punjabdsa.2020-10-30.48710/. Archive identifier in.gazette.punjabdsa.2020-10-30.48710.