| Regd. No. NW/CH-22 | 2091 Regd. No. CHD/0092/2018-2020 | |
| PUNJAB GOVT. GAZ. (EXTRA), OCTOBER 30, 2020 (KRTK 8, 1942 SAKA) | ||
EXTRAORDINARY
Published by Authority
CHANDIGARH, FRIDAY, OCTOBER 30, 2020 (KARTIKA 8, 1942 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ
(ਮਿਊਂਸਪਲ ਚੋਣਾਂ ਦਫਤਰ)
ਅਧਿਸੂਚਨਾ
ਮਿਤੀ 30 ਅਕਤੂਬਰ, 2020
ਨੰ:5/50/2020/ਮਚਦ/ਹਸ/3790.-ਅਧਿਸੂਚਨਾ ਨੰ:5/50/2020/ਮਚਦ/ਹਸ/3393, ਮਿਤੀ 15-10-2020 ਦੀ ਨਿਰੰਤਰਤਾ ਵਿੱਚ ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਊਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਸੁਲਤਾਨਪੁਰ ਲੋਧੀ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸ਼ਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-
ਨਿਯਮ
ਨਗਰ ਕੌਂਸਲ, ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਸੁਲਤਾਨਪੁਰ ਲੋਧੀ ਨੂੰ 13 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 8 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿਚ:
1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;
2. ਇਸਤਰੀ ਮੈਂਬਰਾਂ ਲਈ ਰਾਖਵਾਂ;
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ
4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;
ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।
ਨਗਰ ਕੌਂਸਲ, ਸੁਲਤਾਨਪੁਰ ਲੋਧੀ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਨਣ ਦਸਦੀ ਅਨਸੂਚੀ
ਵਾਰਡ ਨੰ:1 (ਇਸਤਰੀ ਮੈਂਬਰਾਂ ਲਈ ਰਾਖਵਾਂ)
ਤਰਫਹਾਜੀ ਰੋਡ ਅਤੇ ਨਗਰ ਕੌਂਸਲ ਦੀ ਪੱਛਮੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੱਛਮੀ ਹੱਦ ਨਾਲ ਚੱਲਦੇ ਹੋਏ
( 2091 )PUNJAB GOVT. GAZ. (EXTRA), OCTOBER 30, 2020 (KRTK 8, 1942 SAKA) 2092 ਨਗਰ ਕੌਂਸਲ ਦੀ ਉੱਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਕਪੂਰਥਲਾ ਰੋਡ ਤੀਕ ਉਕਤ ਰੋਡ ਨਾਲ ਚਲਦੇ ਹੋਏ ਧੀਰਾ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੁਰਦੁਆਰਾ ਗੁਰੂ ਕਾ ਬਾਗ ਚੌਕ ਨਾਲ ਮਿਲਦੇ ਹੋਏ ਸਾਹਮਣੇ ਐਸ.ਡੀ.ਕਾਲਜ ਫਾਰ ਵੂਮੈਨ ਰੋਡ ਤੀਕ, ਫਿਰ ਉਕਤ ਨਾਲ ਚਲਦੇ ਹੋਏ ਗਲੀ ਭਾਗੀਰਥ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਟੰਡਨ ਤੀਕ, ਉਕਤ ਗਲੀ ਨਾਲ ਚਲਦੇ ਹੋਏ ਜੱਜ ਗੈਸ ਸਰਵਿਸ ਤੀਕ,ਉਕਤ ਗਲੀ ਨਾਲ ਚਲਦੇ ਹੋਏ ਨਵਾਂ ਨਗਰ ਕੌਂਸਲ ਦਫਤਰ ਰੋਡ ਤੀਕ,ਉਕਤ ਗਲੀ ਨਾਲ ਚਲਦੇ ਹੋਏ ਬਾਈਪਾਸ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਰੋਟਰੀ ਚੌਂਕ ਤੀਕ,ਉਕਤ ਚੌਂਕ ਅਤੇ ਬਾਈਪਾਸ ਨਾਲ ਚਲਦੇ ਹੋਏ ਬੇਰ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੰਡੋਰੀ ਮੁਹੱਲਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਰਿੰਗ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਤਰਫਹਾਜੀ ਰੋਡ ਤੀਕ,ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੱਕ ਅਰਥਾਤ ਜਿੱਥੋਂ ਅਰੰਭ ਕੀਤਾ ਸੀ।
ਵਾਰਡ ਨੰ:2
ਪੁਰਾਣਾ ਬੇਰ ਸਾਹਿਬ ਰੋਡ ਅਤੇ ਬਾਈਪਾਸ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਾਈਪਾਸ ਰੋਡ ਨਾਲ ਚਲਦੇ ਹੋਏ ਨਿਊ ਨਗਰ ਕੌਂਸਲ ਰੋਡ ਤੀਕ; ਫਿਰ ਉਕਤ ਨਾਲ ਚਲਦੇ ਹੋਏ ਗਲੀ ਜੱਜ ਗੈਸ ਏਜੰਸੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਦਿਰ ਬਾਬਾ ਮਹੇਸ਼ ਦਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਛੱਤੀ ਗਲੀ ਤੀਕ,ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਕੰਬੋਆ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਦਰ ਬਜਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੁਰਾਣਾ ਪੋਸਟ ਆਫਿਸ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਸੈਦਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਪੁਰਾਣਾ ਸਿਵਲ ਹਸਪਤਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਿਵਲ ਹਸਪਤਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬੱਸ ਸਟੈਂਡ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਦੁਆਰਾ ਅੰਤਰਯਾਮਤਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਪੁਰਾਣਾ ਬੇਰ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਈਪਾਸ ਰੋਡ ਤੀਕ ਅਰਥਾਤ ਜਿੱਥੋਂ ਸ਼ੁਰੂ ਕੀਤਾ ਸੀ।
ਵਾਰਡ ਨੰ:3 (ਇਸਤਰੀ ਮੈਂਬਰਾਂ ਲਈ ਰਾਖਵਾਂ)
ਸਦਰ ਬਜਾਰ ਰੋਡ ਅਤੇ ਗਲੀ ਮੁਹੱਲਾ ਕੰਬੋਆ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮੁਹੱਲਾ ਕੰਬੋਆ ਨਾਲ ਚਲਦੇ ਹੋਏ ਛੱਤੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਪੁਰਾਣਾ ਹਸਪਤਾਲ ਰੋਡ ƒ ਪਾਰ ਕਰਕੇ ਗਲੀ ਮੁਹੱਲਾ ਧੀਰਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਦਰ ਬਾਬਾ ਮਹੇਸ਼ ਦਾਸ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੱਜ ਗੈਸ ਏਜੰਸੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟੰਡਨ ਤੀਕ,ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭਗੀਰਥ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮੁਹੱਲਾ ਗੁਰੂ ਕਾ ਬਾਗ ਰੋਡ ਤੀਕ, ਫਿਰ ਉਕਤ ਰੋਡ ਚਲਦੇ ਹੋਏ ਚੌਂਕ ਚੇਲਿਆ ਤੋਂ ਸਦਰ ਬਜਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੁਹੱਲਾ ਕੰਬੋਆ ਤੀਕ ਅਰਥਾਤ ਜਿੱਥੋਂ ਸ਼ੁਰੂ ਕੀਤਾ ਸੀ।
ਵਾਰਡ ਨੰ. 4
ਕਪੂਰਥਲਾ ਰੋਡ ਅਤੇ ਨਗਰ ਕੌਂਸਲ ਦੀ ਉਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉਤਰੀ ਹੱਦ ਅਤੇ ਪੂਰਬੀ ਹੱਦ ਨਾਲ ਚਲਦੇ ਹੋਏ ਰੇਲਵੇ ਸਟੇਸ਼ਨ ਤੀਕ, ਫਿਰ ਰੇਲਵੇ ਸਟੇਸ਼ਨ ਤੋਂ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੁਹੱਲਾ ਠਾਕਰਾਂ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੋਰੀ ਮੁਹੱਲਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਰਦੁਆਰਾ ਗੁਰੂ ਕਾ ਬਾਗ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਐਸ.ਡੀ.ਕਾਲਜ ਫਾਰ ਵੋਮੈਨ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਧੀਰਾ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਕਪੂਰਥਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ ਅਰਥਾਤ ਜਿੱਥੋਂ ਸ਼ੁਰੂ ਕੀਤਾ ਸੀ।
ਵਾਰਡ ਨੰ. 5 (ਇਸਤਰੀ ਮੈਂਬਰ ਲਈ ਰਾਖਵਾਂ)
ਗਲੀ ਮੁਹੱਲਾ ਉਪਲਾਂ ਅਤੇ ਰੇਲਵੇ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੋਡ ਨਾਲ ਚਲਦੇ ਹੋਏ ਪੁਰਾਣੀ ਦਾਣਾ ਮੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਆਂਗਣਵਾੜੀ ਸੈਂਟਰ ਤੀਕ, ਫਿਰ ਆਂਗਣਵਾੜੀ ਸੈਂਟਰ ਤੋਂ ਗਲੀ ਦਾਣਾ ਮੰਡੀ PUNJAB GOVT. GAZ. (EXTRA), OCTOBER 30, 2020 (KRTK 8, 1942 SAKA) 2093
ਵਾਰਡ ਨੰ.6
ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਭਾਗੋ ਅਰਾਈਆ ਰੋਡ ਦੇ ਮਿਲਣ ਦੇ ਸਥਾਨ ਤੋਂ ਅਰੰਭ ਕਰਕੇ ਭਾਗੋ ਅਰਾਈਆ ਰੋਡ ਦੇ ਨਾਲ ਚਲਦੇ ਸਟੇਡੀਅਮ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੁਹੱਲਾ ਪੰਡੋਰੀ ਤੀਕ; ਫਿਰ ਉਕਤ ਗਲੀ ਮੁਹੱਲੇ ਨਾਲ ਚੱਲਦੇ ਹੋਏ ਲੋਹੀਆ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰੂਦੁਆਰਾ ਹੱਟ ਸਾਹਿਬ ਰੋਡ ਤੀਕ ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਖਾਲਸਾ ਹਾਈ ਸਕੂਲ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕੈਰੋਂ ਸਿੰਘ ਦੀ ਚੱਕੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਈ ਗਲੀ ਆਸਾ ਸਿੰਘ ਦੀ ਚੱਕੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੱਥ ਰੰਗੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਵੈਟਰਨਰੀ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫੁਹਾਰਾ ਚੌਂਕ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਿੰਘ ਸਭਾ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੁਹੱਲਾ ਸਿੱਖਾਂ ਰੋਡ ਤੀਕ , ਫਿਰ ਉਕਤ ਰੋਡ ਨਾਲ ਚਲਦੇ ਹੋਏ ਦਾਣਾ ਮੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਿਨੇਮਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਲੋਹੀਆਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਐਫ.ਸੀ.ਆਈ ਗੁਦਾਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੁਹੱਲਾ ਉਪਲਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਾਣਾ ਮੰਡੀ ਬੈਕ ਸਾਇਡ ਤੀਕ, ਉਕਤ ਗਲੀ ਨਾਲ ਚਲਦੇ ਹੋਏ ਆਂਗਣਵਾੜੀ ਸੈਂਟਰ ਤੋਂ ਦਾਣਾ ਮੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਸਟੇਸ਼ਨ ਤੀਕ, ਫਿਰ ਰੇਲਵੇ ਸਟੇਸ਼ਨ ਤੋਂ ਰੇਲਵੇ ਲਾਇਨ ਨਾਲ ਚਲਦੇ ਹੋਏ ਬਾਈਪਾਸ ਰੋਡ ƒ ਪਾਰ ਕਰਕੇ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਲੋਹੀਆਂ ਰੋਡ ਪਾਰ ਕਰਕੇ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਭਾਗੋ ਅਰਾਈਆਂ ਰੋਡ ਤੀਕ ਅਰਥਾਤ ਜਿੱਥੋਂ ਸ਼ੁਰੂ ਕੀਤਾ ਸੀ।
ਵਾਰਡ ਨੰ. 7 (ਇਸਤਰੀ ਮੈਂਬਰ ਲਈ ਰਾਖਵਾਂ)
ਭਾਰਾ ਮੱਲ ਰੋਡ ਅਤੇ ਗਲੀ ਮੁਹੱਲਾ ਪੁਰੀਆਂ ਦੇ ਮਿਲਣ ਦੇ ਸਥਾਨ ਤੋਂ ਅਰੰਭ ਕਰਕੇ ਗਲੀ ਮੁਹੱਲਾ ਪੁਰੀਆਂ ਨਾਲ ਚਲਦੇ ਹੋਏ ਭਾਰਾ ਮੱਲ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮੁਹੱਲਾ ਪੁਰੀਆਂ ਤੀਕ, ਫਿਰ ਉਕਤ ਗਲੀ ਮੁਹੱਲੇ ਨਾਲ ਚਲਦੇ ਹੋਏ ਮੁਹੱਲਾ ਭਾਬੜੀਆਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਦਾਣਾ ਮੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮੁਹੱਲਾ ਸਿੱਖਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਸਿੰਘ ਸਭਾ ਦੇ ਮੇਨ ਗੇਟ ਵਾਲੇ ਪਾਸੇ ਤੋਂ ਚਲਦੇ ਹੋਏ ਫੁਹਾਰਾ ਚੌਂਕ ਰੋਡ ਤੀਕ,ਫਿਰ ਉਕਤ ਰੋਡ ਨਾਲ ਚਲਦੇ ਹੋਏ ਵੈਟਨਰੀ ਹਸਪਤਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਰਵੀਦਾਸ ਮੰਦਰ ਰੋਡ ਤੀਕ, ਫਿਰ ਉਕਤ ਰੋਡ ਅਤੇ ਫੁਆਰਾ ਚੌਂਕ ਨਾਲ ਚਲਦੇ ਹੋਏ ਭਾਰਾ ਮੱਲ ਮੰਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੁਹੱਲਾ ਪੁਰੀਆਂ ਤੀਕ ਅਰਥਾਤ ਜਿੱਥੋਂ ਸ਼ੁਰੂ ਕੀਤਾ ਸੀ।
ਵਾਰਡ ਨੰ. 8
ਗਲੀ ਮੋਰੀ ਮੁਹੱਲਾ ਅਤੇ ਗਲੀ ਮੁਹੱਲਾ ਠਾਕਰਾਂ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮੁਹੱਲਾ ਠਾਕਰਾਂ ਨਾਲ ਚਲਦੇ ਹੋਏ ਰੇਲਵੇ ਰੋਡ ƒ ਪਾਰ ਕਰਕੇ ਗਲੀ ਮੁਹੱਲਾ ਉਪਲਾਂ ਤੀਕ, ਫਿਰ ਉਕਤ ਗਲੀ ਮੁੱਹਲੇ ਨਾਲ ਚਲਦੇ ਹੋਏ ਐਫ.ਸੀ.ਆਈ ਗੁਦਾਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਲੋਹੀਆਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਿਨੇਮਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਦਾਣਾ ਮੰੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ Uਮੀ ਹਲਵਾਈ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਰਲਜ ਸਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਰੋਡ ƒ ਪਾਰ ਕਰਕੇ ਗਲੀ ਮੋਰੀ ਮੁਹੱਲਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਠਾਕਰਾਂ ਤੀਕ ਅਰਥਾਤ ਜਿੱਥੋਂ ਸ਼ੁਰੂ ਕੀਤਾ ਸੀ।
ਵਾਰਡ ਨੰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)
ਭਾਰਾ ਮੱਲ ਮੰਦਿਰ ਰੋਡ ਅਤੇ ਸਦਰ ਬਜਾਰ ਰੋਡ ਦੇ ਮਿਲਣ ਦੇ ਸਥਾਨ ਤੋਂ ਅਰੰਭ ਕਰਕੇ ਸਦਰ ਬਜਾਰ ਰੋਡ ਨਾਲ ਚਲਦੇ ਹੋਏ ਚੌਂਕ ਚੇਲਿਆ ਤੋਂ ਮੁਹੱਲਾ ਗੁਰੂ ਕਾ ਬਾਗ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰਦਆਰਾ ਸਹਿਬ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੋਰੀ ਮੁਹੱਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਰਲਸ ਸਕੂਲ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਗਲੀ Uਮੀ ਹਲਵਾਈ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਦਾਣਾ ਮੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ PUNJAB GOVT. GAZ. (EXTRA), OCTOBER 30, 2020 (KRTK 8, 1942 SAKA) 2094
ਵਾਰਡ ਨੰ.10 (ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਕਸਾਬਾ ਬਜਾਰ ਰੋਡ ਤੋਂ ਸਦਰ ਬਜਾਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਦਰ ਬਜਾਰ ਰੋਡ ਨਾਲ ਚਲਦੇ ਹੋਏ ਭਾਰਾ ਮੱਲ ਰੋਡ ਤੱਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫੁਵਾਰਾ ਚੌਂਕ ਰੋਡ ਅਤੇ ਰਵੀਦਾਸ ਮੰਦਰ ਰੋਡ ਨਾਲ ਚੱਲਦੇ ਹੋਏ ਸੱਥ ਰੰਗੜਾ ਰੋਡ ਤੀਕ, ਫਿਰ ਉਕਤ ਰੋਡ ਦੇ ਨਾਲ ਚੱਲਦੇ ਹੋਏ ਗਲੀ ਆਸਾ ਸਿੰਘ ਚੱਕੀ ਵਾਲਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਕਸਾਬਾ ਬਜਾਰ ਰੋਡ ਤੱਕ,ਫਿਰ ਉਕਤ ਰੋਡ ਨਾਲ ਚਲਦੇ ਹੋਏ ਸਦਰ ਬਜਾਰ ਰੋਡ ਤੱਕ ਅਰਥਾਤ ਜਿੱਥੋਂ ਸ਼ੁਰੂ ਕੀਤਾ ਸੀ।
ਵਾਰਡ ਨੰ.11 (ਅਨੁਸੂਚਿਤ ਜਾਤੀਆਂ ਦੇ ਇਸਤਰੀ ਮੈਂਬਰਾਂ ਲਈ ਰਾਖਵਾਂ)
ਪੁਰਾਣਾ ਸਿਵਲ ਹਸਪਤਾਲ ਰੋਡ ਅਤੇ ਗਲੀ ਮੁਹੱਲਾ ਸੈਦਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮੁਹੱਲਾ ਸੈਦਾ ਨਾਲ ਚਲਦੇ ਹੋਏ ਗਲੀ ਪੁਰਾਣਾ ਡਾਕਖਾਨਾ ਰੋਡ ਤੀਕ,ਫਿਰ ਉਕਤ ਰੋਡ ਨਾਲ ਚਲਦੇ ਹੋਏ ਸਦਰ ਬਜਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਝਟਕਈਆਂ ਚੌਂਕ ਤੋਂ ਕਸਾਬਾ ਬਜਾਰ ਰੋਡ ਤੀਕ , ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕੈਰੋ ਸਿੰਘ ਦੀ ਚੱਕੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮੁਹੱਲਾ ਸਾਹ ਸੁਲਤਾਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਥਾਣਾ ਚੌਂਕ ਤੀਕ, ਫਿਰ ਉਕਤ ਚੌਂਕ ਤੋਂ ਸਦਰ ਬਜਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੁਹੱਲਾ ਕਾਜੀ ਬਾਗ ਤੀਕ, ਫਿਰ ਉਕਤ ਗਲੀ ਮੁਹੱਲੇ ਨਾਲ ਚਲਦੇ ਹੋਏ ਗਲੀ ਮੁਹੱਲਾ ਅਰੋੜਾ ਰਸਤਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਪੁਰਾਣਾ ਹਸਪਤਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੁਹੱਲਾ ਸੈਦਾ ਤੀਕ ਅਰਥਾਤ ਜਿੱਥੋਂ ਸ਼ੁਰੂ ਕੀਤਾ ਸੀ।
ਵਾਰਡ ਨੰ. 12
ਬੱਸ ਸਟੈਂਡ ਰੋਡ ਅਤੇ ਸਿਵਲ ਹਸਪਤਾਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਿਵਲ ਹਸਪਤਾਲ ਰੋਡ ਨਾਲ ਚਲਦੇ ਗਲੀ ਮੁਹੱਲਾ ਅਰੋੜਾ ਰਸਤਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਕਾਜੀਬਾਗ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਦਰ ਬਜਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਥਾਣਾ ਚੌਂਕ ਤੀਕ; ਫਿਰ ਉਕਤ ਚੌਂਕ ਤੋਂ ਗੁਰੂਦਵਾਰਾ ਬੇਰ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੂWਦੁਆਰਾ ਅੰਤਰਯਾਮਤਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬੱਸ ਸਟੈਂਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਿਵਲ ਹਸਪਤਾਲ ਰੋਡ ਤੀਕ ਅਰਥਾਤ ਜਿਥੋਂ ਸ਼ੁਰੂ ਕੀਤਾ ਸੀ।
ਵਾਰਡ ਨੰ.13 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਤਰਫਹਾਜੀ ਰੋਡ ਦੇ ਮਿਲਾਣ ਦੇ ਸਥਾਨ ਤੋਂ ਆਰੰਭ ਕਰਕੇ ਤਰਫਹਾਜੀ ਰੋਡ ਨਾਲ ਚਲਦੇ ਹੋਏ ਰਿੰਗ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਗਲੀ ਮੁਹੱਲਾ ਪੰਡੋਰੀ ਤੀਕ ਫਿਰ ਉਕਤ ਗਲੀ ਨਾਲ ਚਲਦੇ ਹੋਏ ਬੇਰ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਰੋਟਰੀ ਚੌਂਕ ਤੋਂ ਪੁਰਾਣਾ ਬੇਰ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਅੰਤਰਯਾਮਤਾ ਪਾਰਕ ਤੋਂ ਗੁਰੂਦਵਾਰਾ ਬੇਰ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਥਾਣਾ ਚੌਂਕ ƒ ਪਾਰ ਕਰਕੇ ਮੁਹੱਲਾ ਸ਼ਾਹ ਸੁਲਤਾਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਖਾਲਸਾ ਹਾਈ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰੂਦਵਾਰਾ ਹੱਟ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲੋਹੀਆ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੁਹੱਲਾ ਪੰਡੋਰੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਟੇਡੀਅਮ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਭਾਗੋ ਅਰਾਈਆ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਤਰਫਹਾਜੀ ਰੋਡ ਤੀਕ ਅਰਥਾਤ ਜਿਥੋਂ ਸ਼ੁਰੂ ਕੀਤਾ ਸੀ।
ਚੰਡੀਗੜ੍ਹ ਅਜੋਏ ਕੁਮਾਰ ਸਿਨਹਾ, ਆਈ.ਏ.ਐਸ., ਮਿਤੀ 28 ਅਕਤੂਬਰ, 2020 ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ।