| 2096 Regd. No. NW/CH-22 | Regd. No. CHD/0092/2018-2020 | |
| PUNJAB GOVT. GAZ. (EXTRA), OCTOBER 30, 2020 (KRTK 8, 1942 SAKA) | ||
EXTRAORDINARY
Published by Authority
CHANDIGARH, FRIDAY, OCTOBER 30, 2020 (KARTIKA 8, 1942 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ
(ਮਿਊਂਸਪਲ ਚੋਣਾਂ ਦਫਤਰ)
ਅਧਿਸੂਚਨਾ
ਮਿਤੀ 30 ਅਕਤੂਬਰ, 2020
ਨੰ:5/42/2020/ਮਚਦ/ਹਸ/3803.-ਅਧਿਸੂਚਨਾ ਨੰ:05/42/2020/ਮਚਦ/ਹਸ/2702, ਮਿਤੀ 05-10-2020 ਦੀ ਨਿਰੰਤਰਤਾ ਵਿੱਚ ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1) (ਬੀ) ਅਤ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਊਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਪੱਟੀ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-
ਨਿਯਮ
ਨਗਰ ਕੌਂਸਲ, ਪੱਟੀ ਜਿਲ੍ਹਾ ਤਰਨਤਾਰਨ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਪੱਟੀ ਨੂੰ 19 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 13 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿਚ:
1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;
2. ਇਸਤਰੀ ਮੈਂਬਰਾਂ ਲਈ ਰਾਖਵਾਂ;
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ
4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;
ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।
ਨਗਰ ਕੌਂਸਲ, ਪੱਟੀ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ
ਵਾਰਡ ਨੰ: 1 (ਅਨੁਸੂਚਿਤ ਜਾਤੀ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ)
ਰੇਲਵੇ ਲਾਇਨ ਅੰਮ੍ਰਿਤਸਰ ਅਤੇ ਨਗਰ ਕੌਂਸਲ ਦੀ ਉ~ਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ
( 2096 )PUNJAB GOVT. GAZ. (EXTRA), OCTOBER 30, 2020 (KRTK 8, 1942 SAKA) 2097 ਉ~ਤਰੀ ਹੱੱਦ ਨਾਲ ਚੱੱਲਦੇ ਹੋਏ ਕੰਡਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਟਰੀਟ ਮਹਿੰਦਰ ਸਿੰਘ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਾਹਮਣੇ ਸਟਰੀਟ ਸਾਹਿਬ ਸਿੰਘ ਤੀਕ; ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਸਟਰੀਟ ਨਿਸ਼ਾਨ ਸਿੰਘ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਟਰੀਟ ਸੁਰਜੀਤ ਸਿੰਘ ਤੀਕ; ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਸਾਹਮਣੇ ਸੰਗਲ ਬਸਤੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੋਲਟਰੀ ਫਾਰਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅੰਮ੍ਰਿਤਸਰ ਰੇਲਵੇ ਲਾਇਨ ਤੀਕ; ਫਿਰ ਅੰਮ੍ਰਿਤਸਰ ਰੇਲਵੇ ਲਾਇਨ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 2 (ਅਨੁਸੂਚਿਤ ਜਾਤੀ ਦੇ ਮੈਂਬਰਾਂ ਲਈ ਰਾਖਵਾਂ)
ਅੰਮ੍ਰਿਤਸਰ ਰੇਲਵੇ ਲਾਇਨ ਅਤੇ ਗਲੀ ਪੋਲਟਰੀ ਫਾਰਮ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪੋਲਟਰੀ ਫਾਰਮ ਵਾਲੀ ਨਾਲ ਚਲਦੇ ਹੋਏ ਸਾਹਮਣੇ ਸੰਗਲ ਬਸਤੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਟਰੀਟ ਸੁਰਜੀਤ ਸਿੰਘ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਟਰੀਟ ਨਿਸ਼ਾਨ ਸਿੰਘ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਟਰੀਟ ਸਾਹਿਬ ਸਿੰਘ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਟਰੀਟ ਮਹਿੰਦਰ ਸਿੰਘ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਟਰੀਟ ਕੰਡਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਸੰਗਲ ਬਸਤੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਟਰੀਟ ਮਾਰਕਿਟ ਕਮੇਟੀ ਆਫਿਸ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਗਲੀ ਵਜੀਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਦੇਵ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅੰਮ੍ਰਿਤਸਰ ਰੇਲਵੇ ਲਾਇਨ ਤੀਕ; ਫਿਰ ਉਕਤ ਰੇਲਵੇ ਲਾਇਨ ਨਾਲ ਚਲਦੇ ਹੋਏ ਗਲੀ ਪੋਲਟਰੀ ਫਾਰਮ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ ।
ਵਾਰਡ ਨੰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)
ਅੰਮ੍ਰਿਤਸਰ ਰੇਲਵੇ ਲਾਇਨ ਅਤੇ ਲਿੰਕ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲਿੰਕ ਗਲੀ ਨਾਲ ਚਲਦੇ ਹੋਏ ਗਲੀ ਬਲਦੇਵ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਜੀਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਟਰੀਟ ਮਾਰਕਿਟ ਕਮੇਟੀ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਾਹਮਣੇ ਸਟਰੀਟ ਰਾਮ ਇਕਬਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤੋਤਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਪਾਲ ਸਿੰਘ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਲਕੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਜਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੰਤੋਖ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ Uਲਡ ਕੈਰੋਂ ਰੋਡ ਤੀਕ;
ਫਿਰ Uਲਡ ਕੈਂਰੋ ਰੋਡ ਨਾਲ ਚਲਦੇ ਹੋਏ ਰੇਲਵੇ ਰੋਡ (ਸੰਤੋਖ ਦੀ ਹੱਟੀ, ਚੌਂਕ ਭਾਂਡਿਆਂ ਵਾਲਾ ਦੇ ਉਤੋਂ ਦੀ ਚਲਦੇ ਹੋਏ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਲੱਕੀ ਜੁੱਤੀ ਹਾਊਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਜੈਸ ਟ੍ਰੇਡਿੰਗ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅੰਮ੍ਰਿਤਸਰ ਰੇਲਵੇ ਲਾਇਨ ਗਲੀ ਤੀਕ; ਫਿਰ ਅੰਮ੍ਰਿਤਸਰ ਰੇਲਵੇ ਲਾਇਨ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ ।
ਵਾਰਡ ਨੰ: 4
Uਲਡ ਕੈਰੋਂ ਰੋਡ ਅਤੇ ਗਲੀ ਸੰਤੋਖ ਸਿੰਘ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸੰਤੋਖ ਸਿੰਘ ਨਾਲ ਚਲਦੇ ਹੋਏ ਸਾਹਮਣੇ ਗਲੀ ਹਰਜਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਲਕੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਪਾਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਊਧਮ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਬਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਜਿੰਦਰ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪਲਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਹਾਲੀ ਰੋਡ ਤੀਕ; ਫਿਰ ਸਰਹਾਲੀ ਰੋਡ ਨਾਲ ਚਲਦੇ ਹੋਏ ਗਲੀ ਨੰ 1 ਤੀਕ; ਫਿਰ ਉਕਤ ਗਲੀ ਨੰ: 1 ਨਾਲ ਚਲਦੇ ਹੋਏ Uਲਡ ਕੈਰੋਂ ਰੋਡ ਤੀਕ; ਫਿਰ Uਲਡ ਕੈਰੋਂ ਰੋਡ ਨਾਲ ਚਲਦੇ ਹੋਏ ਗਲੀ ਸੰਤੋਖ PUNJAB GOVT. GAZ. (EXTRA), OCTOBER 30, 2020 (KRTK 8, 1942 SAKA) 2098
ਵਾਰਡ ਨੰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)
ਕੰਡਿਆਲਾ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹੱੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੂਰਬੀ ਹੱਦ ਨਾਲ ਚਲਦੇ ਹੋਏ ਸਰਹਾਲੀ ਰੋਡ ਤੀਕ; ਫਿਰ ਸਰਹਾਲੀ ਰੋਡ ਨਾਲ ਚਲਦੇ ਹੋਏ ਗਲੀ ਕਲਸੀ ਇਲੈਕਟ੍ਰੀਕਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਖਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੇਹਰ ਸਿੰਘ ਤੀਕ; ਫਿਰ ਗਲੀ ਮੇਹਰ ਸਿੰਘ ਵਾਲੀ ਨਾਲ ਚਲਦੇ ਹੋਏ ਗਲੀ ਮੁਹੱੱਲਾ ਖੋਖਰਾ ਤੀਕ; ਫਿਰ ਗਲੀ ਮੁਹੱਲਾ ਖੋਖਰਾ ਅਤੇ ਗਲੀ ਗੁਰਦੀਪ ਸਿੰਘ ਨਾਲ ਚਲਦੇ ਹੋਏ ਗਲੀ ਸ਼ਮਸ਼ਾਨ ਘਾਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਸਰਕੂਲਰ ਰੋਡ ਨਾਲ ਚਲਦੇ ਹੋਏ ਸਾਹਮਣੇੇ ਗਲੀ ਗਰਪਾਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤੋਤਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮ ਇਕਬਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੰਗਲ ਬਸਤੀ ਰੋਡ ਤੀਕ; ਫਿਰ ਸੰਗਲ ਬਸਤੀ ਰੋਡ ਨਾਲ ਚਲਦੇ ਹੋਏ ਸਟਰੀਟ ਮਲਕੀਤ ਸਿੰਘ ਤੀਕ; ਫਿਰ ਗਲੀ ਮਲਕੀਤ ਸਿੰਘ ਨਾਲ ਚਲਦੇ ਹੋਏ ਕੰਡਿਆਲਾ ਰੋਡ ਤੀਕ;
ਫਿਰ ਕੰਡਿਆਲਾ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ ।
ਵਾਰਡ ਨੰ: 6 (ਪੱਛੜੀ ਸ਼੍ਰੇਣੀ ਦੇ ਮੈਂਬਰਾਂ ਲਈ ਰਾਖਵਾਂ)
Uਲਡ ਕੈਰੋਂ ਰੋਡ ਅਤੇ ਗਲੀ ਨੰ 1 ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਨੰ 1 ਦੇ ਨਾਲ ਚਲਦੇ ਹੋਏ ਸਾਹਮਣੇ ਸਰਹਾਲੀ ਰੋਡ ਤੀਕ; ਫਿਰ ਸਰਹਾਲੀ ਰੋਡ ਨਾਲ ਚਲਦੇ ਹੋਏ ਸਾਹਮਣੇੇ ਗਲੀ ਪਲਵਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਜਿੰਦਰ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਬਜੀਤ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਊਧਮ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਸਰਕੂਲਰ ਰੋਡ ਨਾਲ ਚਲਦੇ ਹੋਏ ਗਲੀ ਐਮ.ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਸ਼ਮੀਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਿਆਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ Uਲਡ ਕੈਰੋਂ ਰੋਡ ਤੀਕ; ਫਿਰ Uਲਡ ਕੈਰੋਂ ਨਾਲ ਚਲਦੇ ਹੋਏ ਗਲੀ ਨੰ 1 ਤੀਕ;
ਅਰਥਾਤ ਜਿਥੋਂ ਆਰੰਭ ਕੀਤਾ ਸੀ ।
ਵਾਰਡ ਨੰ: 7 (ਇਸਤਰੀ ਮੈਂਬਰਾਂ ਲਈ ਰਾਖਵਾਂ)
Uਲਡ ਕੈਰੋਂ ਰੋਡ ਅਤੇ ਗਲੀ ਦਿਆਲ ਸਿੰਘ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਦਿਆਲ ਸਿੰਘ ਨਾਲ ਚਲਦੇ ਹੋਏ ਸਾਹਮਣੇ ਗਲੀ ਕਸ਼ਮੀਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਐਮ.ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸਮਸ਼ਾਨ ਘਾਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਰਦੀਪ ਸਿੰਘ ਤੀਕ; ਫਿਰ ਗਲੀ ਗੁਰਦੀਪ ਸਿੰਘ ਅਤੇ ਗਲੀ ਖੋਖਰਾਂ ਵਾਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮੇਹਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਖਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਲਸੀ ਇਲੈਕਟ੍ਰੀਕਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਹਾਲੀ ਰੋਡ ਤੀਕ; ਫਿਰ ਸਰਹਾਲੀ ਰੋਡ ਨਾਲ ਚਲਦੇ ਹੋੲ ਸਾਹਮਣੇੇ ਗਲੀ ਆਟਾ ਚੱਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਖਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਫੌਜਾ ਸਿੰਘ ਵਾਲੀ ਤੀਕ; ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਰਾਂਗੜੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਕਰਮਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਲਬੀਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਨਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸਰਹਾਲੀ ਰੋਡ ਤੀਕ; ਫਿਰ ਸਰਹਾਲੀ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰਬਖਸ਼ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਤੋਂ ਚਲਦੇ ਹੋਏ ਗਲੀ ਬੀ.ਆਰ ਟੈਲੀਕੌਮ ਵਾਲੀ ਤੋਂ ਚਲਦੇ ਹੋਏ ਸਾਹਮਣੇ ਗਲੀ ਵਾਂਸ ਬਜ਼ਾਰ ਤੀਕ; ਫਿਰ ਵਾਂਸ ਬਜ਼ਾਰ ਵਾਲੀ ਗਲੀ ਤੋਂ ਸਰਹਾਲੀ ਰੋਡ ਤੀਕ; ਫਿਰ ਸਰਹਾਲੀ ਰੋਡ ਤੋਂ ਚਲਦੇ ਹੋਏ ਗਲੀ ਜੁਗਲ ਡੇਅਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪੁਰਾਣਾ ਬੱਸ ਸਟੈਂਡ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ Uਲਡ ਕੈਰੋਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਦਿਆਲ ਸਿੰਘ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ ।
ਵਾਰਡ ਨੰ: 8
ਸਰਹਾਲੀ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹੱੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੂਰਬੀ ਹੱਦ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਸਰਕੂਲਰ ਰੋਡ ਨਾਲ ਚਲਦੇ ਹੋਏ ਗਲੀ ਪ੍ਰਾਇਮਰੀ ਸਕੂਲ ਤੀਕ; ਫਿਰ ਉਕਤ ਗਲੀPUNJAB GOVT. GAZ. (EXTRA), OCTOBER 30, 2020 (KRTK 8, 1942 SAKA) 2099 ਅਤੇ ਗਲੀ ਨਿਰੰਜਨ ਸਿੰਘ ਵਾਲੀ ਨਾਲ ਚਲਦੇ ਹੋਏ ਸਾਹਮਣੇ ਪੁਰਾਣਾ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਘਾਟੀ ਬਾਜ਼ਾਰ ਤੀਕ; ਫਿਰ ਘਾਟੀ ਬਜ਼ਾਰ ਤੋਂ ਚਲਦੇ ਹੋਏ ਗਲੀ ਬੀ.ਆਰ.ਟੈਲੀਕੌਮ ਤੱਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਬਖਸ਼ ਸਿੰਘ ਵਾਲੀ ਤੀਕ; ਫਿਰ ਗਲੀ ਗੁਰਬਖਸ਼ ਸਿੰਘ ਵਾਲੀ ਤੋਂ ਚਲਦੇ ਹੋਏ ਸਰਹਾਲੀ ਰੋਡ ਤੀਕ; ਫਿਰ ਸਰਹਾਲੀ ਰੋਡ ਨਾਲ ਚਲਦੇ ਹੋਏ ਗਲੀ ਮਨਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਲਬੀਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਵਿਕਰਮਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸਾਰਾਂਗੜੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਫੌਜਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਖਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਆਟਾ ਚੱਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਹਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ ।
ਵਾਰਡ ਨੰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)
Uਲਡ ਹਸਪਤਾਲ ਰੋਡ ਅਤੇ ਗਲੀ ਨਿਰੰਜਨ ਸਿੰਘ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਨਿਰੰਜਨ ਸਿੰਘ ਨਾਲ ਚਲਦੇ ਹੋਏ ਗਲੀ ਪ੍ਰਾਇਮਰੀ ਸਕੂਲ ਤੀਕ; ਫਿਰ ਉਕਤ ਗ+ੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਸਰਕੂਲਰ ਰੋਡ ਨਾਲ ਚਲਦੇ ਹੋਏ ਗਲੀ ਖੂਹ ਵਾਲੀ ਤੀਕ; ਫਿਰ ਗਲੀ ਖੂਹ ਵਾਲੀ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਬਾਬਾ ਬਿੱਧੀ ਚੰਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸਟਰੀਟ ਐਨ.ਕੇ.ਜੈਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਹਿਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ Uਲਡ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨਿਰੰਜਨ ਸਿੰਘ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ ।
ਵਾਰਡ ਨੰ: 10
ਪੁਰਾਣਾ ਬੱਸ ਸਟੈਂਡ ਰੋਡ ਅਤੇ ਗਲੀ ਜੁਗਲ ਡੇਅਰੀ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗਲੀ ਜੁਗਲ ਡੇਅਰੀ ਵਾਲੀ ਨਾਲ ਚਲਦੇ ਹੋਏ ਸਾਹਮਣੇ ਸਰਹਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਸਾਂ ਵਾਲਾ ਬਜ਼ਾਰ ਤੀਕ; ਫਿਰ ਬਾਸਾਂ ਵਾਲਾ ਬਜ਼ਾਰ ਨਾਲ ਚਲਦੇ ਹੋਏ ਸਾਹਮਣੇ ਘਾਟੀ ਬਾਜ਼ਾਰ ਤੀਕ; ਫਿਰ ਘਾਟੀ ਬਾਜ਼ਾਰ ਨਾਲ ਚਲਦੇ ਹੋਏ ਪੁਰਾਣਾ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਹਿਲ ਸਿੰਘ ਤੀਕ; ਫਿਰ ਉਕਤ ਗਲੀ ਅਤੇ ਸਟਰੀਟ ਐਨ.ਕੇ.ਜੈਨ ਵਾਲੀ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਸ੍ਰੀ ਬਿਧੀ ਚੰਦ ਜੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਮੇਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਟਰੀਟ ਭੱਲਾ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਾਹਮਣੇ ਗਲੀ ਦਿਲਪ੍ਰੀਤ ਕਲੀਨਿਕ ਤੀਕ;
ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਆਸਲ ਰੋਡ ਤੀਕ; ਫਿਰ ਆਸਲ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਆਇਸ ਫੈਕਟਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾ. ਗੁਰਵਿੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖੇਤੀਬਾੜੀ ਦਫਤਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੋਰਟ ਰੋਡ ਤੀਕ; ਫਿਰ ਕੋਰਟ ਰੋਡ ਨਾਲ ਚਲਦੇ ਹੋਏ ਸਾਹਮਣੇ ਪੁਰਾਣਾ ਬੱਸ ਸਟੈਂਡ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗਲੀ ਜੁਗਲ ਡੇਅਰੀ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ ।
ਵਾਰਡ ਨੰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਹਰਬੰਸ ਸਿੰਘ ਅਤੇ ਲਾਹੌਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲਾਹੌਰ ਰੋਡ ਨਾਲ ਚਲਦੇ ਹੋਏ ਆਸਲ ਰੋਡ ਤੀਕ; ਫਿਰ ਆਂਸਲ ਰੋਡ ƒ ਪਾਰ ਕਰਦੇ ਹੋਏ ਗਲੀ ਦਿਲਪ੍ਰੀਤ ਕਲੀਨਿਕ ਵਾਲੀ ਤੀਕ ; ਫਿਰ ਉਕਤ ਗਲੀ ਨਾਲ ਚਲਦੇ ਹੋਏ ਭੱਲਾ ਸਟਰੀਟ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਗਲੀ ਨਿਰਮਲਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ ; ਫਿਰ ਸਰਕੂਲਰ ਰੋਡ ਨਾਲ ਚਲਦੇ ਹੋਏ ਆਂਸਲ ਰੋਡ ƒ ਪਾਰ ਕਰਦੇ ਹੋਏ ਗਲੀ ਸਰਵਣ ਸਿੰਘ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਰਸ਼ਨ ਸਿੰਘ ਤੀਕ; ਫਿਰ ਗਲੀ ਦਰਸ਼ਨ ਸਿੰਘ ਅਤੇ ਗਲੀ ਹਰਬੰਸ ਸਿੰਘ ਨਾਲ ਚਲਦੇ ਹੋਏ ਲਾਹੌਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ ।
ਵਾਰਡ ਨੰ: 12 (ਅਨੁਸੂਚਿਤ ਜਾਤੀ ਦੇ ਮੈਂਬਰਾਂ ਲਈ ਰਾਖਵਾਂ)
ਆਸਲ ਰੋਡ ਅਤੇ ਸਰਕੂਲਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਰਕੂਲਰ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀPUNJAB GOVT. GAZ. (EXTRA), OCTOBER 30, 2020 (KRTK 8, 1942 SAKA) 2100 ਨਿਰਮਲਜੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗ+ੀ ਗੁਰਮੇਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖੂਹ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਨਗਰ ਕੌਂਸਲ ਦੀ ਪੂਰਬੀ ਹੱਦ ਨਾਲ ਚਲਦੇ ਹੋਏ ਸਰਹਾਲੀ ਰੋਡ ਤੀਕ; ਫਿਰ ਸਰਹਾਲੀ ਰੋਡ ਨਾਲ ਚਲਦੇ ਹੋਏ ਰਸਤਾ ਸਮਸ਼ਾਨ ਘਾਟ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਸਾਹਮਣੇ ਗਲੀ ਕੱਚੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਸਰਹਾਲੀ ਰੋਡ ਤੀਕ; ਫਿਰ ਸਰਹਾਲੀ ਰੋਡ ਨਾਲ ਚਲਦੇ ਹੋਏ ਸਟਰੀਟ ਬਲਦੇਵ ਸਿੰਘ ਵਾਲੀ ਤੀਕ;
ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਾਹਮਣੇ ਗਲੀ ਗੌਰਮਿੰਟ ਸਕੂਲ ਵਾਲੀ ਤੀਕ; ਫਿਰ ਗਲੀ ਗੌਰਮਿੰਟ ਸਕੂਲ ਵਾਲੀ ਦੇ ਨਾਲ ਚਲਦੇ ਹੋਏ ਆਸਲ ਰੋਡ ਤੀਕ; ਫਿਰ ਆਸਲ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਸਖੀ ਸੁਲਤਾਨ ਸਮਾਧ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਰਸ਼ਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਿਰੰਕਾਰੀ ਭਵਨ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਆਸਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਅਰਥਾਤ ਜਿ~ਥੋਂ ਆਰੰਭ ਕੀਤਾ ਸੀ ।
ਵਾਰਡ ਨੰ: 13 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਡਾ. ਅਰਵਿੰਦਰ ਸਿੰਘ ਅਤੇ ਗਲੀ ਬਿ~ਟੂ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਬਿ~ਟੂ ਵਾਲੀ ਦੇ ਨਾਲ ਚਲਦੇ ਹੋਏ ਸਾਹਮਣੇ ਗਲੀ ਦਰਸ਼ਨ ਸਿੰਘ ਵਾਲੀ ਤੀਕ; ਫਿਰ ਗਲੀ ਦਰਸ਼ਨ ਸਿੰਘ ਵਾਲੀ ਨਾਲ ਚਲਦੇ ਸਾਹਮਣੇ ਗਲੀ ਸਰਵਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਆਸਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨਿਰੰਕਾਰੀ ਭਵਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਦਰਸ਼ਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਖੀ ਸੁਲਤਾਨ ਸਮਾਧ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਆਸਲ ਰੋਡ ਤੀਕ; ਫਿਰ ਆਸਲ ਰੋਡ ਨਾਲ ਚਲਦੇ ਹੋਏ ਗਲੀ ਕਸ਼ਮੀਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਵਿ~ਕੀ ਕਰਿਆਨਾ ਸਟੋਰ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਪੰਚ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਖਵਿੰਦਰ ਸਿੰਘ ਵਾਲੀ ਤੀਕ ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਕਸ਼ਮੀਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਰਜੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੋਹਣ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਨਜੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਬੁਆਣਾ ਮੰਦਿਰ ਵਾਲੀ ਤੀਕ; ਫਿਰ ਗਲੀ ਬੁਆਣਾ ਮੰਦਿਰ ਵਾਲੀ ਨਾਲ ਚਲਦੇ ਹੋਏ ਗਲੀ ਗੌਰਮਿੰਟ ਨਾਨਕ ਪਬਲਿਕ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਡਾ. ਅਰਵਿੰਦ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਿ~ਟੂ ਵਾਲੀ ਤੀਕ; ਅਰਥਾਤ ਜਿ~ਥੋਂ ਆਰੰਭ ਕੀਤਾ ਸੀ ।
ਵਾਰਡ ਨੰ: 14 (ਅਨੁਸੂਚਿਤ ਜਾਤੀ ਦੇ ਮੈਂਬਰਾਂ ਲਈ ਰਾਖਵਾਂ)
ਖੇਮਕਰਨ ਰੇਲਵੇ ਲਾਈਨ ਅਤੇ ਗਲੀ ਕਾਰਜ ਸਿੰਘ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਕਾਰਜ ਸਿੰਘ ਅਤੇ ਗਲੀ ਬੁਆਣਾ ਮੰਦਿਰ ਨਾਲ ਚਲਦੇ ਹੋਏ ਗਲੀ ਮਨਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸੋਹਣ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਰਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਕਸ਼ਮੀਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਖਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਪੰਚ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿੱਕੀ ਕਰਿਆਨਾ ਸਟੋਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਸ਼ਮੀਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਆਸਲ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੌਰਮਿੰਟ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਟਰੀਟ ਬਲਦੇਵ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸਰਹਾਲੀ ਰੋਡ ਤੀਕ; ਫਿਰ ਸਰਹਾਲੀ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਕ~ਚੀ ਫਿਰਨੀ ਤ~ਕ । ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਰਸਤਾ ਸ਼ਮਸ਼ਾਨਘਾਟ ਤੀਕ; ਉਕਤ ਰਸਤੇ ਨਾਲ ਚ~ਲਦੇ ਹੋਏ ਸਾਹਮਣੇ ਸਰਹਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹ~ਦ ਤੀਕ; ਫਿਰ ਨਗਰ ਕੌਂਸਲ ਦੀ ਪੂਰਬੀ ਅਤੇ ਦ~ਖਣੀ ਹ~ਦ ਨਾਲ ਚਲਦੇ ਹੋਏ ਖੇਮਕਰਨ ਰੇਲਵੇ ਲਾਈਨ ਤੀਕ; ਫਿਰ ਖੇਮਕਰਨ ਰੇਲਵੇ ਲਾਈਨ ਨਾਲ ਚਲਦੇ ਹੋਏ ਗਲੀ PUNJAB GOVT. GAZ. (EXTRA), OCTOBER 30, 2020 (KRTK 8, 1942 SAKA) 2101
ਵਾਰਡ ਨੰ: 15 (ਇਸਤਰੀ ਮੈਂਬਰਾਂ ਲਈ ਰਾਖਵਾਂ)
ਖੇਮਕਰਨ ਰੋਡ ਅਤੇ ਕੋਰਟ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕੋਰਟ ਰੋਡ ਨਾਲ ਚਲਦੇ ਹੋਏ ਸ਼ਮਸ਼ਾਨਘਾਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਲਾਹੌਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਆਇਸ ਫੈਕਟਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸਰਬਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਖੇਮਕਰਨ ਰੇਲਵੇ ਲਾਈਨ ਤੀਕ; ਫਿਰ ਖੇਮਕਰਨ ਰੇਲਵੇ ਲਾਈਨ ਨਾਲ ਚਲਦੇ ਹੋਏ ਗਲੀ ਪਰਮਜੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਡਾ. ਅਰਵਿੰਦ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਵਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਗੌਰਮਿੰਟ ਨਾਨਕ ਪਬਲਿਕ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਾਰਜ ਸਿੰਘ ਤੀਕ; ਫਿਰ ਗਲੀ ਕਾਰਜ ਸਿੰਘ ਦੇ ਨਾਲ ਚਲਦੇ ਹੋਏ ਸਾਹਮਣੇ ਖੇਮਕਰਨ ਰੇਲਵੇ ਲਾਈਨ ਤੀਕ; ਫਿਰ ਖੇਮਕਰਨ ਰੇਲਵੇ ਲਾਈਨ ƒ ਪਾਰ ਕਰਦੇ ਹੋਏ ਆਈ.ਟੀ.ਆਈ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਖੇਮਕਰਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕੋਰਟ ਰੋਡ ਤੀਕ; ਅਰਥਾਤ ਜਿ~ਥੋਂ ਆਰੰਭ ਕੀਤਾ ਸੀ ।
ਵਾਰਡ ਨੰ: 16
ਨਗਰ ਕੌਂਸਲ ਦੀ ਪ~ਛਮੀ ਹ~ਦ ਅਤੇ ਗਲੀ ਐਲ.ਐਮ.ਐਲ. ਵੈਸਪਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਐਲ.ਐਮ.ਐਲ. ਵੈਸਪਾ ਦੇ ਨਾਲ ਚਲਦੇ ਹੋਏ ਸਾਹਮਣੇ ਖੇਮਕਰਨ ਰੋਡ ਤੀਕ; ਫਿਰ ਖੇਮਕਰਨ ਰੋਡ ਨਾਲ ਚਲਦੇ ਹੋਏ ਅਤੇ ਲਾਹੌਰ ਰੋਡ ƒ ਪਾਰ ਕਰਦੇ ਹੋਏ ਆਈ.ਟੀ.ਆਈ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਖੇਮਕਰਨ ਰੇਲਵੇ ਲਾਈਨ ਤੀਕ;
ਫਿਰ ਉਕਤ ਖੇਮਕਰਨ ਰੇਲਵੇ ਲਾਈਨ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦ~ਖਣੀ ਹ~ਦ ਤੀਕ; ਫਿਰ ਨਗਰ ਕੌਂਸਲ ਦੀ ਦ~ਖਣੀ ਅਤੇ ਪ~ਛਮੀ ਹ~ਦ ਨਾਲ ਚਲਦੇ ਹੋਏ ਗਲੀ ਐਲ.ਐਮ.ਐਲ. ਵੈਸਪਾ ਵਾਲੀ ਤੀਕ; ਅਰਥਾਤ ਜਿ~ਥੋਂ ਆਰੰਭ ਕੀਤਾ ਸੀ ।
ਵਾਰਡ ਨੰ: 17 (ਅਨੁਸੂਚਿਤ ਜਾਤੀ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਪ~ਛਮੀ ਹ~ਦ ਅਤੇ ਗਲੀ ਬਾਗ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਬਾਗ ਵਾਲੀ ਅਤੇ ਗਲੀ ਪੀ.ਐਸ. ਭੁ~ਲਰ ਵਾਲੀ ਨਾਲ ਚਲਦੇ ਹੋਏ ਗਲੀ ਹਰਜਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਜਗੀਰ ਕੌਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਾਹਮਣੀ ਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਕੋਰਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਖੇਮਕਰਨ ਰੇਲਵੇ ਲਾਈਨ ਤੀਕ; ਫਿਰ ਖੇਮਕਰਨ ਰੇਲਵੇ ਲਾਈਨ ਨਾਲ ਚਲਦੇ ਹੋਏ ਗਲੀ ਸਰਬਜੀਤ ਵਾਲੀ ਤੀਕ; ਫਿਰ ਉਕਤ ਲਈ ਨਾਲ ਚਲਦੇ ਹੋਏ ਗਲੀ ਆਈਸ ਫੈਕਟਰੀ ਵਾਲੀ ਤੀਕ; ਫਿਰ ਗਲੀ ਆਈਸ ਫੈਕਟਰੀ ਨਾਲ ਚਲਦੇ ਹੋਏ ਸਾਹਮਣੇ ਲਾਹੌਰ ਰੋਡ ਤੀਕ; ਫਿਰ ਲਾਹੌਰ ਰੋਡ ਨਾਲ ਚਲਦੇ ਹੋਏ ਸ਼ਮਸ਼ਾਨਘਾਟ ਰੋਡ ਤੀਕ; ਫਿਰ ਸ਼ਮਸ਼ਾਨਘਾਟ ਰੋਡ ਨਾਲ ਚਲਦੇ ਹੋਏ ਸਾਹਮਣੇ ਕੋਰਟ ਰੋਡ ਤੀਕ; ਫਿਰ ਕੋਰਟ ਰੋਡ ਨਾਲ ਚਲਦੇ ਹੋਏ ਸਾਹਮਣੇ ਖੇਮਕਰਨ ਰੋਡ ਤੀਕ;
ਫਿਰ ਖੇਮਕਰਨ ਰੋਡ ਨਾਲ ਚਲਦੇ ਹੋਏ ਗਲੀ ਐਲ.ਐਮ.ਐਲ. ਵੈਸਪਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪ~ਛਮੀ ਹ~ਦ ਤੀਕ; ਫਿਰ ਨਗਰ ਕੌਂਸਲ ਦੀ ਪ~ਛਮੀ ਹ~ਦ ਨਾਲ ਚ~ਲਦੇ ਹੋਏ ਗਲੀ ਬਾਗ ਵਾਲੀ ਤੀਕ; ਅਰਥਾਤ ਜਿ~ਥੋਂ ਆਰੰਭ ਕੀਤਾ ਸੀ ।
ਵਾਰਡ ਨੰ: 18
ਖੇਮਕਰਨ ਰੇਲਵੇ ਲਾਈਨ ਅਤੇ ਗਲੀ ਜੈਸ ਟਰੇਡਿੰਗ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਜੈਸ ਟਰੇਡਿੰਗ ਨਾਲ ਚਲਦੇ ਹੋਏ ਸਾਹਮਣੇ ਗਲੀ ਲ~ਕੀ ਜੁ~ਤੀ ਹਾਊਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਰੋਡ ਤੀਕ; ਫਿਰ ਰੇਲਵੇ ਰੋਡ ਨਾਲ ਚਲਦੇ ਹੋਏ ਕੋਰਟ ਰੋਡ ਤੀਕ; ਫਿਰ ਕੋਰਟ ਰੋਡ ਨਾਲ ਚਲਦੇ ਹੋਏ ਗਲੀ ਖੇਤੀਬਾੜੀ ਦਫਤਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾ. ਗੁਰਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਈਸ ਫੈਕਟਰੀ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਆਸਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਾਹੌਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਹਰਬੰਸ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਿ~ਟੂ ਵਾਲੀ ਤੀਕ; ਫਿਰ ਉਕਤ ਗਲੀ ਅਤੇ ਗਲੀ ਪਰਮਜੀਤ ਵਾਲੀ ਨਾਲ ਚਲਦੇ ਹੋਏ ਖੇਮਕਰਨ ਰੇਲਵੇ ਲਾਈਨ ਤੀਕ; ਫਿਰ ਖੇਮਕਰਨ ਰੇਲਵੇ ਲਾਈਨ ਨਾਲ PUNJAB GOVT. GAZ. (EXTRA), OCTOBER 30, 2020 (KRTK 8, 1942 SAKA) 2102
ਵਾਰਡ ਨੰ: 19
ਨਗਰ ਕੌਂਸਲ ਦੀ ਪ~ਛਮੀ ਅਤੇ ਉ~ਤਰੀ ਹ~ਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉ~ਤਰੀ ਹ~ਦ ਨਾਲ ਚਲਦੇ ਹੋਏ ਅੰਮ੍ਰਿਤਸਰ ਰੇਲਵੇ ਲਾਈਨ ਤੀਕ; ਫਿਰ ਅੰਮ੍ਰਿਤਸਰ ਰੇਲਵੇ ਲਾਈਨ ਨਾਲ ਚਲਦੇ ਹੋਏ ਕੋਰਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਹਮਣੀ ਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਜਗੀਰ ਕੌਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਹਰਜਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੀ.ਐਸ.
ਭੁ~ਲਰ ਵਾਲੀ ਤੀਕ; ਫਿਰ ਉਕਤ ਗਲੀ ਅਤੇ ਗਲੀ ਬਾਗ ਵਾਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪ~ਛਮੀ ਹ~ਦ ਤੀਕ; ਫਿਰ ਨਗਰ ਕੌਂਸਲ ਦੀ ਪ~ਛਮੀ ਹ~ਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹ~ਦ ਤੀਕ; ਅਰਥਾਤ ਜਿ~ਥੋਂ ਆਰੰਭ ਕੀਤਾ ਸੀ ।
ਚੰਡੀਗੜ ਅਜੋਏ ਕੁਮਾਰ ਸਿਨਹਾ, ਆਈ.ਏ.ਐਸ.,
ਮਿਤੀ 28 ਅਕਤੂਬਰ, 2020 ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ।