| 2104 Regd. No. NW/CH-22 | Regd. No. CHD/0092/2018-2020 | |
| PUNJAB GOVT. GAZ. (EXTRA), OCTOBER 30, 2020 (KRTK 8, 1942 SAKA) | ||
EXTRAORDINARY
Published by Authority
CHANDIGARH, FRIDAY, OCTOBER 30, 2020 (KARTIKA 8, 1942 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ
(ਮਿਊਂਸਪਲ ਚੋਣਾਂ ਦਫਤਰ)
ਅਧਿਸੂਚਨਾ
ਮਿਤੀ 30 ਅਕਤੂਬਰ, 2020
ਨੰ: 5/52/2020/ਮਚਦ/ਹਸ/3816.-ਅਧਿਸੂਚਨਾ ਨੰ:5/52/2020/ਮਚਦ/ਹਸ/3405, ਮਿਤੀ 15-10-2020 ਦੀ ਨਿਰੰਤਰਤਾ ਵਿੱਚ ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1) (ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਊਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਰਾਏਕੋਟ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-
ਨਿਯਮ
ਨਗਰ ਕੌਂਸਲ, ਰਾਏਕੋਟ ਜ਼ਿਲ੍ਹਾ ਲੁਧਿਆਣਾ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਰਾਏਕੋਟ ਨੂੰ 15 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 11 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿਚ:
1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;
2. ਇਸਤਰੀ ਮੈਂਬਰਾਂ ਲਈ ਰਾਖਵਾਂ;
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ
4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;
ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।
ਨਗਰ ਕੌਂਸਲ, ਰਾਏਕੋਟ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ
ਵਾਰਡ ਨੰ: 1 (ਇਸਤਰੀ ਮੈਬਰਾਂ ਲਈ ਰਾਖਵਾਂ)
ਰੂਪਾਪੱਤੀ ਰੋਡ ਅਤੇ ਨਗਰ ਕੌਂਸਲ ਦੀ ਉ~ਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉ~ਤਰੀ
( 2104 )PUNJAB GOVT. GAZ. (EXTRA), OCTOBER 30, 2020 (KRTK 8, 1942 SAKA) 2105 ਹੱਦ ਨਾਲ ਚਲਦੇ ਹੋਏ (ਤਲਵੰਡੀ ਰੋਡ ਅਤੇ ਬੁਰਜ ਹਰੀ ਸਿੰਘ ਰੋਡ ਪਾਰ ਕਰਕੇ) ਰਸਤਾ ਸੋ਼ਭਾ ਸਿੰਘ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਕੱਸੀ ਪਾਰ ਕਰਕੇ ਰਸਤਾ ਕਟਿਆਲ ਪੈਲੇਸ ਦੀ ਬੈਕ ਸਾਈਡ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਲੁਧਿਆਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰੂ ਗੋਬਿੰਦ ਸਿੰਘ ਸਟੇਡੀਅਮ (ਨੂਰਾਂ ਮਾਹੀ ਰਸਤਾ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਤਲਵੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬੱਸ ਸਟੈਂਡ ਚੌਂਕ ਤੋਂ ਈਦਗਾਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਨਦੀਪ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੈਸ਼ੀਅਰ ਮੁਖਤਿਆਰ ਸਿੰਘ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਕੱਚਾ ਰਸਤਾ ਜਸਵੀਰ ਸਿੰਘ ਗਿੱਲ ਦੇ ਘਰ ਤੋਂ ਭਗਵਾਨ ਮਹਾਂਵੀਰ ਸਕੂਲ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਈਪਾਸ ਰੋਡ ਪਾਰ ਕਰਕੇ ਗੁਰੂਦੁਆਰਾ ਟਾਹਲੀ ਸਾਹਿਬ ਤੋਂ ਰੂਪਾਪੱਤੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 2
ਤਲਵੰਡੀ ਰੋਡ (ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ) ਅਤੇ ਨੂਰਾਂ ਮਾਹੀ ਨਗਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨੂਰਾਂ ਮਾਹੀ ਰੋਡ ਨਾਲ ਚਲਦੇ ਹੋਏ ਲੁਧਿਆਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਹਰੀ ਸਿੰਘ ਨਲੂਆ ਚੌਂਕ ਨੂੰ ਪਾਰ ਕਰਕੇ ਤਲਵੰਡੀ ਗੇਟ ਤੀਕ; ਫਿਰ ਤਲਵੰਡੀ ਗੇਟ ਤੋਂ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਈਦਗਾਹ ਰੋਡ (ਚੌਂਕ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜਗਰਾUਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਨਦੀਪ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਈਦਗਾਹ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਤਲਵੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ (ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ) ਨੂਰਾਂ ਮਾਹੀ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 3 (ਇਸਤਰੀ ਮੈਬਰਾਂ ਲਈ ਰਾਖਵਾਂ)
ਲੁਧਿਆਣਾ ਰੋਡ (ਸ: ਹਰੀ ਸਿੰਘ ਨਲੂਆ ਚੌਂਕ ਤੋਂ) ਅਤੇ ਮਲੇਰਕੋਟਲਾ ਬਾਈਪਾਸ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਲੇਰਕੋਟਲਾ ਬਾਈਪਾਸ ਰੋਡ ਨਾਲ ਚਲਦੇ ਹੋਏ ਗਲੀ ਰਜਿੰਦਰ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਨਗਰ ਕੌਂਸਲ ਦਫਤਰ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਸਤਾ ਮੋਰੀ ਜੱਟਾਂ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਸਾਹਮਣੇ ਗਲੀ ਅਗਰਵਾਲ ਧਰਮਸ਼ਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਕਮੇਟੀ ਬਜ਼ਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੁਹੱਲਾ ਮੌਲਵੀਆਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਮੁਹੱਲਾ ਜਲੋਟਿਆਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੁਤਬਾ ਬਜ਼ਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਬਜੀ ਮੰਡੀ ਚੌਂਕ ਤੋਂ ਥਾਣਾ ਬਜ਼ਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬੱਲਬ ਮਾਰਕੀਟ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਤਲਵੰਡੀ ਬਜ਼ਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲੁਧਿਆਣਾ ਰੋਡ (ਸ: ਹਰੀ ਸਿੰਘ ਨਲੂਆ ਚੌਂਕ ਤੋਂ) ਤੀਕ; ਫਿਰ ਉਕਤ ਚੌਂਕ ਤੋਂ ਮਲੇਰਕੋਟਲਾ ਬਾਈਪਾਸ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 4
ਲੁਧਿਆਣਾ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੂਰਬੀ ਹੱਦ ਨਾਲ ਚਲਦੇ ਹੋਏ ਗਲੀ ਸੇਮ ਨਾਲਾ਼ ਪਾਰ ਕਰਕੇ ਸਰਾਭਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਤਾਜਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਰਣਜੀਤ ਸਿੰਘ ਕੁੱਲਾ ਪੱਤੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਵੀਂ ਗਲੀ ਕੁੱਲਾ ਪੱਤੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਤਾਜਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਤਾਜ਼ਪੁਰ ਚੌਂਕ ਤੋਂ ਮਲੇਰਕੋਟਲਾ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਤਾਰੀ ਨੰਬਰਦਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨਗਰ ਕੌਂਸਲ ਦਫਤਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਗਰੂਪ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਰਜਿੰਦਰ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮਲੇਰਕੋਟਲਾ ਬਾਈ ਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸ: ਹਰੀ ਸਿੰਘ ਨਲੂਆ ਕੀਤਾ ਸੀ।
PUNJAB GOVT. GAZ. (EXTRA), OCTOBER 30, 2020 (KRTK 8, 1942 SAKA) 2106ਵਾਰਡ ਨੰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਤਾਰੀ ਨੰਬਰਦਾਰ ਅਤੇ ਮਲੇਰਕੋਟਲਾ ਬਾਈਪਾਸ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਲੇਰਕੋਟਲਾ ਬਾਈਪਾਸ ਰੋਡ ਨਾਲ ਚਲਦੇ ਹੋਏ ਤਾਜਪੁਰ ਚੌਂਕ ਤੋਂ ਗਊਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕਮੇਟੀ ਗੇਟ ਤੋਂ ਕਮੇਟੀ ਬਜ਼ਾਰ ਰੋਡ ਤੀਕ; ਗਲੀ ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਅਗਰਵਾਲ ਧਰਮਸ਼ਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰਸਤਾ ਮੋਰੀ ਜੱਟਾਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਤਾਰੀ ਨੰਬਰਦਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਲੇਰਕੋਟਲਾ ਬਾਈ ਪਾਸ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 6 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਕਮੇਟੀ ਗੇਟ ਅਤੇ ਗਊਸ਼ਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਊਸ਼ਾਲਾ ਰੋਡ ਨਾਲ ਚਲਦੇ ਹੋਏ ਤਾਜਪੁਰ ਚੌਂਕ ਪਾਰ ਕਰਕੇ ਨਵੀਂ ਗਲੀ ਕੁੱਲਾ ਪੱਤੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹੇਮਰਾਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮਲੇਰਕੋਟਲਾ ਬਾਈ ਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਤਾਰਾ ਸਿੰਘ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਕਸ ਐਮ.ਸੀ. ਮੇਵਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਤਿਗੁਰ ਫਰਨੀਚਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮਲੇਰਕੋਟਲਾ ਬਾਈ ਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਭੈਣੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕਮੇਟੀ ਗੇਟ ਤੋਂ ਗਊਸ਼ਾਲਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 7 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਮਲੇਰਕੋਟਲਾ ਬਾਈਪਾਸ ਰੋਡ ਅਤੇ ਗਲੀ ਹੇਮਰਾਜ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਹੇਮ ਰਾਜ ਨਾਲ ਚਲਦੇ ਹੋਏ ਨਵੀਂ ਗਲੀ ਕੁੱਲਾ ਪੱਤੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਐਕਸ ਐਮ.ਸੀ. ਮੇਵਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਣਜੀਤ ਸਿੰਘ ਕੁੱਲਾ ਪੱਤੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਤਾਜਪੁਰ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਾਭਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ (ਤਾਜਪੁਰ ਰੋਡ ਪਾਰ ਕਰਕੇ) ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਅਹਿਮਦਗੜ੍ਹ ਰੋਡ ਪਾਰ ਕਰਕੇ ਮਲੇਰਕੋਟਲਾ ਬਾਈਪਾਸ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਤਿਗੁਰ ਫਰਨੀਚਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਐਕਸ ਐਮ.ਸੀ. ਮੇਵਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਤਾਰਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਲੇਰਕੋਟਲਾ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਹੇਮਰਾਜ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 8 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਮੁਹੱਲਾ ਤਲਾਬ ਵਾਲਾ ਰਸਤਾ (ਸਮਸ਼ਾਨਘਾਟ) ਅਤੇ ਮਲੇਰਕੋਟਲਾ ਬਾਈਪਾਸ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਲੇਰਕੋਟਲਾ ਬਾਈਪਾਸ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀਂ ਹੱਦ (ਸੂਆ ਅਤੇ ਜੌਹਲਾਂ ਰੋਡ ਪਾਰ ਕਰਕੇ) ਸਹਿਬਾਜਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਛੱਪੜ (ਡਿਸਪੋਜ਼ਲ) ਤੀਕ; ਫਿਰ ਛੱਪੜ ਨਾਲ ਚਲਦੇ ਹੋਏ ਡਿਸਪੋਜ਼ਲ ਤੋਂ ਜੌਹਲਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਰਸਤਾ ਦੋ ਆਬੀਆਂ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰੂਦੁਆਰਾ ਸਾਹਿਬ (ਮੁਹੱਲਾ ਤਲਾਬ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੁਹੱਲਾ ਤਲਾਬ ਵਾਲਾ ਰਸਤਾ (ਸਮਸ਼ਾਨਘਾਟ) ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਮਲੇਰਕੋਟਲਾ ਬਾਈਪਾਸ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 9 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਸਰਕੂਲਰ ਰੋਡ ਅਤੇ ਭੈਣੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਭੈਣੀ ਰੋਡ ਨਾਲ ਚਲਦੇ ਹੋਏ ਸਮਸ਼ਾਨ ਘਾਟ ਤੋਂ ਮੁਹੱਲਾ ਤਲਾਬ ਵਾਲਾ ਰਸਤਾ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰੂਦੁਆਰਾ ਸਾਹਿਬ ਮੁਹੱਲਾ ਤਲਾਬ ਵਾਲਾ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਰਸਤਾ ਦੁਆਬੀਆਂ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਜ਼ੌਹਲਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜ਼ੌਹਲਾਂ ਚੌਂਕ ਤੋਂ ਸਰਕੂਲਰ ਰੋਡ (ਗੁਰੂਦੁਆਰਾ ਸਾਹਿਬ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਨ ਗਲੀ PUNJAB GOVT. GAZ. (EXTRA), OCTOBER 30, 2020 (KRTK 8, 1942 SAKA) 2107 ਹੋਏ ਸਾਹਮਣੇ ਮੇਨ ਗਲੀ ਮੁਹੱਲਾ ਮੌਲਵੀਆਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਮੇਟੀ ਬਜ਼ਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕਮੇਟੀ ਗੇਟ ਤੋਂ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਭੈਣੀ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 10 (ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਗਲੀ ਮਾਤਾ ਮੰਦਰ ਅਤੇ ਮੇਨ ਗਲੀ ਮੁਹੱਲਾ ਜਲੋਟਿਆਂ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੇਨ ਗਲੀ ਮੁਹੱਲਾ ਜਲੋਟਿਆਂ ਨਾਲ ਚਲਦੇ ਹੋਏ ਗਲੀ ਮੁਹੱਲਾ ਮੌਲਵੀਆਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਧੰਨਾ ਸਿੰਘ ਤੀਕ; ਫਿਰ ਗਲੀ ਨਾਲ ਚਲਦੇ ਹੋਏ ਸਾਹਮਣੇ ਮੇਨ ਗਲੀ ਸ਼ਨੀ ਮੰਦਰ ਮੁਹੱਲਾ ਮੌਲਵੀਆਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸਰਕੂਲਰ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੌਹਲਾਂ ਚੌਂਕ ਤੋਂ ਜੌਹਲਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਛੱਪੜ ਤੀਕ; ਫਿਰ ਛੱਪੜ ਨਾਲ ਚਲਦੇ ਹੋਏ ਸਹਿਬਾਜ਼ਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕੁਤਬਾ ਗੇਟ ਤੋਂ ਕੁਤਬਾ ਬਜ਼ਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੁਹੱਲਾ ਜੱਟਾਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮਾਤਾ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਮੁਹੱਲਾ ਜਲੋਟਿਆਂ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)
ਸਰਕੂਲਰ ਰੋਡ ਅਤੇ ਜਗਰਾUਂ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜਗਰਾUਂ ਰੋਡ ਨਾਲ ਚਲਦੇ ਹੋਏ ਸਾਹਮਣੇ ਈਦਗਾਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਲੁਧਿਆਣਾ ਰੋਡ ਤਲਵੰਡੀ ਗੇਟ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬੱਲਬ ਮਾਰਕੀਟ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਥਾਣਾ ਬਜ਼ਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਬਜੀ ਚੌਂਕ ਤੋਂ ਕੁਤਬਾ ਬਜ਼ਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਮੇਨ ਗਲੀ ਮੁਹੱਲਾ ਜਲੋਟਿਆਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਤਾ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਜੱਟਾਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਕੁਤਬਾ ਬਜ਼ਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਡਾਕਟਰ ਸ਼ਰਮਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਹਿੰਦਰ ਪ੍ਰਧਾਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਥਾਣਾ ਬਜ਼ਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਬਲਵੀਰ ਸਿੰਘ ਬੀਕਾਨੇਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ (ਚੌਂਕ ਖੁੰਢ ਕੌਂਸਲ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜਗਰਾUਂ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 12 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਬਰਨਾਲਾ ਰੋਡ (ਬਰਨਾਲਾ ਚੌਂਕ) ਅਤੇ ਜਗਰਾUਂ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜਗਰਾUਂ ਰੋਡ ਨਾਲ ਚਲਦੇ ਹੋਏ ਗਲੀ ਮੱਘਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਖੂਹ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ (ਚੌਂਕ ਖੁੰਢ ਕੌਂਸਲ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਸਰਕੂਲਰ ਰੋਡ (ਟਿਊਬਵੈਲ ਨੰਬਰ 4) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰੂ ਨਾਨਕਪੁਰਾ ਮੁਹੱਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ (ਕੂਕਾ ਸੰਸਥਾ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜਲਾਲਦੀਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਸਤਾ ਸੈਕਰਡ ਹਾਰਟ ਸਕੂਲ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਬਰਨਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਰਨਾਲਾ ਚੌਂਕ ਤੋਂ ਜਗਰਾUਂ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 13 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਬਰਨਾਲਾ ਰੋਡ ਅਤੇ ਜਲਾਲਦੀਵਾਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜਲਾਲਦੀਵਾਲ ਰੋਡ ਨਾਲ ਚਲਦੇ ਹੋਏ ਕੂਕਾ ਸੰਸਥਾ ਤੋਂ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਸਰਕੂਲਰ ਰੋਡ ਗੁਰੂ ਨਾਨਕਪੁਰਾ ਮੁਹੱਲਾ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਕੂਲਰ ਰੋਡ ਤੋਂ ਗਲੀ ਬਲਵੀਰ ਸਿੰਘ ਬੀਕਾਨੇਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਥਾਣਾ PUNJAB GOVT. GAZ. (EXTRA), OCTOBER 30, 2020 (KRTK 8, 1942 SAKA) 2108 (ਕੁਤਬਾ ਗੇਟ ਤੋਂ) ਸਹਿਬਾਜ਼ਪੁਰਾ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀਂ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਾਲਾ ਪਾਰ ਕਰਕੇ ਬਰਨਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜਲਾਲਦੀਵਾਲਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 14
ਨਗਰ ਕੌਂਸਲ ਦੀ ਪੱਛਮੀਂ ਹੱਦ ਅਤੇ ਸੀਲੋਆਣੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੀਲੋਆਣੀ ਰੋਡ ਨਾਲ ਚਲਦੇ ਹੋਏ ਸਾਹਮਣੇ ਕੱਚਾ ਸੀਲੋਆਣੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੱਤਰਕਾਰ ਦਲਵਿੰਦਰ ਰਸੀਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਆਟਾ ਚੱਕੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਕੱਚਾ ਰਸਤਾ ਗੋਰਾ ਕਾਮਰੇਡ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਰਨਾਲਾ ਚੌਂਕ ਪਾਰ ਕਰਕੇ ਬਰਨਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਰਸਤਾ ਸੈਕਰਡ ਹਾਰਟ ਸਕੂਲ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਜਲਾਲਦੀਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਬਰਨਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀਂ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ (ਜਲਾਲਦੀਵਾਲ ਰੋਡ ਅਤੇ ਸੇਮ ਨਾਲਾ ਪਾਰ ਕਰਕੇ) ਨਗਰ ਕੌਂਸਲ ਦੀ ਪੱਛਮੀਂ ਹੱਦ (ਸਿਵੀਆਂ ਰੋਡ ਅਤੇ ਸੇਮ ਨਾਲਾ ਅਤੇ ਜਗਰਾUਂ ਰੋਡ ਪਾਰ ਕਰਕੇ) ਤੀਕ; ਫਿਰ ਨਗਰ ਕੌਂਸਲ ਦੀ ਪੱਛਮੀਂ ਹੱਦ ਨਾਲ ਚਲਦੇ ਹੋਏ ਸੀਲੋਆਣੀ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 15
ਸੀਲੋਆਣੀ ਰੋਡ ਅਤੇ ਨਗਰ ਕੌਂਸਲ ਦੀ ਉ~ਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉ~ਤਰੀ ਹੱਦ ਨਾਲ ਚਲਦੇ ਹੋਏ ਰੂਪਾਪੱਤੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰੂਦੁਆਰਾ ਟਾਹਲੀਆਣਾ ਸਾਹਿਬ ਤੋਂ ਬਾਈਪਾਸ ਰੋਡ ਪਾਰ ਕਰਕੇ ਭਗਵਾਨ ਮਹਾਂਵੀਰ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਕੱਚਾ ਰਸਤਾ ਜ਼ਸਵੀਰ ਗਿੱਲ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਗਲੀ ਕੈਸ਼ੀਅਰ ਮੁਖਤਿਆਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਾਮ ਲਾਲ ਡੀਲਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜਗਰਾUਂ ਰੋਡ ਪਾਰ ਕਰਕੇ ਸਰਕੂਲਰ ਰੋਡ (ਖੁੰਢ ਕੌਂਸਲ ਚੌਂਕ) ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਖੂਹ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੱਘਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਜਗਰਾUਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਰਨਾਲਾ ਚੌਂਕ ਤੋਂ ਬਾਈਪਾਸ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਕੱਚਾ ਰਸਤਾ ਗੋਰਾ ਕਾਮਰੇਡ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਗਲੀ ਆਟਾ ਚੱਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੱਤਰਕਾਰ ਦਲਵਿੰਦਰ ਰਸੀਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਕੱਚਾ ਸੀਲੋਆਣੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੀਲੋਆਣੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਚੰਡੀਗੜ ਅਜੋਏ ਕੁਮਾਰ ਸਿਨਹਾ, ਆਈ.ਏ.ਐਸ.,
ਮਿਤੀ 28 ਅਕਤੂਬਰ, 2020 ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ।