| 2210 Regd. No. NW/CH-22 | Regd. No. CHD/0092/2018-2020 | |
| PUNJAB GOVT. GAZ. (EXTRA), NOVEMBER 7, 2020 (KRTK 16, 1942 SAKA) | ||
EXTRAORDINARY
Published by Authority
CHANDIGARH, SATURDAY, NOVEMBER 7, 2020 (KARTIKA 16, 1942 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਦਫਤਰ)
ਅਧਿਸੂਚਨਾ
ਮਿਤੀ 5 ਨਵੰਬਰ, 2020
ਨੰ:5/64/2020/ਮਚਦ/ਹਸ/4039.-ਅਧਿਸੂਚਨਾ ਨੰ:5/64/2020/ਮਚਦ/ਹਸ/3461, ਮਿਤੀ 21-10-2020 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਪੰਚਾਇਤ, ਲਹਿਰਾ ਮੁਹੱਬਤ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-
ਨਿਯਮ
ਨਗਰ ਪੰਚਾਇਤ ਲਹਿਰਾ ਮੁਹੱਬਤ ਜ਼ਿਲ੍ਹਾ ਬਠਿੰਡਾ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਪੰਚਾਇਤ ਲਹਿਰਾ ਮੁਹੱਬਤ ਨੂੰ 11 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 8 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿਚ:
1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;
2. ਇਸਤਰੀ ਮੈਂਬਰਾਂ ਲਈ ਰਾਖਵਾਂ;
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ
4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;
ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।
ਨਗਰ ਪੰਚਾਇਤ, ਲਹਿਰਾ ਮੁਹੱਬਤ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦਸਦੀ ਅਨੁਸੂਚੀ
ਵਾਰਡ ਨੰ: 1 (ਇਸਤਰੀ ਮੈਂਬਰਾਂ ਲਈ ਰਾਖਵਾਂ)
ਸੀਮਿੰਟ ਫੈਕਟਰੀ ਰੋਡ ਅਤੇ ਨਗਰ ਪੰਚਾਇਤ ਦੀ ਪੱਛਮੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ( 2210 )PUNJAB GOVT. GAZ. (EXTRA), NOVEMBER 7, 2020 (KRTK 16, 1942 SAKA) 2211 ਪੰਚਾਇਤ ਦੀ ਉ~ਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪੁਰਾਣਾ ਮਹਿਰਾਜ ਪਿੰਡ ਵਾਲਾ ਰਸਤਾ ਤੀਕ; ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਧਰਮਸ਼ਾਲਾ ਦੇ ਬੈਕ ਸਾਈਡ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਲਵਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੜਕ ਲਹਿਰਾ ਸੌਂਧਾ ਵਾਲੀ ਤੀਕ; ਫਿਰ ਉਕਤ ਸੜਕ ਨਾਲ ਚੱਲਦੇ ਹੋਏ ਗਲੀ ਰਾਜਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰੋਸ਼ਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਗਤਾਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਬੇ ਨੰਦਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਚਰਨ ਸਿੰਘ ਬਾਹੀਆ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਲੀਕਰਨ ਪੱਤੀ ਵਾਲੀ ਗਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੜਕ ਲਹਿਰਾ ਸੌਂਧਾਂ ਵਾਲੀ ਤੀਕ; ਫਿਰ ਉਕਤ ਸੜਕ ਨਾਲ ਚੱਲਦੇ ਹੋਏ ਮੇਨ ਗੇਟ ਰੋਡ ਤੀਕ;
ਫਿਰ ਉਕਤ ਰੋਡ ਨਾਲ ਚੱਲਦੇ ਹੋਏ ਐਨ.ਐਚ 64 ਬਠਿੰਡਾ ਚੰਡੀਗੜ੍ਹ ਹਾਈਵੇਅ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੀਮਿੰਟ ਫੈਕਟਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 2
ਗਲੀ ਗੁਰਮੀਤ, ਜਗਤਾਰ ਸਿੰਘ ਵਾਲੀ ਅਤੇ ਗਲੀ ਰੋਸ਼ਨ ਸਿੰਘ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਰੋਸ਼ਨ ਸਿੰਘ ਵਾਲੀ ਨਾਲ ਚੱਲਦੇ ਹੋਏ ਗਲੀ ਰਾਜਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੜਕ ਲਹਿਰਾ ਸੌਂਧਾ ਵਾਲੀ ਤੀਕ; ਫਿਰ ਉਕਤ ਸੜਕ ਨਾਲ ਚੱਲਦੇ ਗਲੀ ਗੁਰਮੇਲ ਪ੍ਰਧਾਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਾਈਆਂ ਦੇ ਘਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰੂਪ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਚਰਨ ਸਿੰਘ ਬਾਹੀਆ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਬੇ ਨੰਦਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਮੀਟ, ਜਗਤਾਰ ਸਿੰਘ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰੋਸ਼ਨ ਸਿੰਘ ਵਾਲੀ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 3 (ਅਨੁਸੂਚਿਤ ਜਾਤੀਆਂ ਦੇ ਇਸਤਰੀ ਮੈਂਬਰਾਂ ਲਈ ਰਾਖਵਾਂ)
ਪੁਰਾਣਾ ਮਹਿਰਾਜ ਪਿੰਡ ਵਾਲਾ ਰਸਤਾ ਅਤੇ ਨਗਰ ਪੰਚਾਇਤ ਦੀ ਉ~ਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਉ~ਤਰੀ ਹੱਦ ਨਾਲ ਚੱਲਦੇ ਹੋਏ ਲਹਿਰਾ ਸੌਂਧਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫਿਰਨੀ ਬਾਜੀਗਰਾਂ ਦੇ ਘਰਾਂ ਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਗਲੀ ਗੁਰਮੇਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰਤੇਜ ਪੰਡਿਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਯਾਦਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰਮੇਲ ਪ੍ਰਧਾਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ (ਸੜਕ ਲਹਿਰਾ ਸੌਂਧਾ ਵਾਲੀ ਪਾਰ ਕਰਦੇ ਹੋਏ) ਗਲੀ ਮਾਲਵਿੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਧਰਮਸ਼ਾਲ ਦੇ ਬੈਕ ਸਾਈਡ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣਾ ਮਹਿਰਾਜ ਪਿੰਡ ਵਾਲਾ ਰਸਤਾ ਤੀਕ; ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਉ~ਤਰੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 4
ਆਟਾ ਚੱਕੀ ਵਾਲੀ ਫਿਰਨੀ ਅਤੇ ਸੁਖਦੇਵ ਸਿੰਘ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੁਖਦੇਵ ਸਿੰਘ ਵਾਲੀ ਗਲੀ ਨਾਲ ਚੱਲਦੇ ਹੋਏ ਗਲੀ ਗੁਰਪ੍ਰੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਇੰਦਰਜੀਤ ਸਿੰਘ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੈਂਬਰ ਲੀਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭੋਲੇ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਿੰਦਰ ਇੰਸਪੈਕਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਾਈਆਂ ਦੇ ਘਰਾਂ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਯਾਦਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਤੇਜ ਪੰਡਿਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਮੇਲ ਸਿੰਘ ਵਾਲੀ ਤੀਕ; ਫਿਰ ਉਕਤ PUNJAB GOVT. GAZ. (EXTRA), NOVEMBER 7, 2020 (KRTK 16, 1942 SAKA) 2212 ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 5 (ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਲਹਿਰਾ ਸੌਂਧਾਂ ਰੋਡ ਅਤੇ ਨਗਰ ਪੰਚਾਇਤ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਉੱਤਰੀ ਹੱਦ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਚੱਲਦੇ ਹੋਏ ਨਛੱਤਰ ਸਿੰਘ ਵਾਲੀ ਗਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਗਲੀ ਭਗਵੰਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੂਟਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਸਪਾਲ ਸਰਪੰਚ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੁਖਦੇਵ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਆਟਾ ਚੱਕੀ ਵਾਲੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਲਹਿਰਾ ਸੌਂਧਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਉ~ਤਰੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 6 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਰੇਲਵੇ ਲਾਈਨ ਅਤੇ ਨਗਰ ਪੰਚਾਇਤ ਦੀ ਉ~ਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਉ~ਤਰੀ ਹੱਦ ਨਾਲ ਚੱਲਦੇ ਹੋਏ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰਸਤਾ ਭੂੰਦੜ ਵਾਲਾ ਤੀਕ; ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਪ੍ਰੀਤਮ ਚੌਂਕੀਦਾਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਸਟੇਸ਼ਨ ਰੋਡ ਤੀਕ;
ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਕੁਆਟਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ;
ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਉੱਤਰੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 7 (ਅਨੁਸੂਚਿਤ ਜਾਤੀਆਂ ਦੇ ਇਸਤਰੀ ਮੈਂਬਰਾਂ ਲਈ ਰਾਖਵਾਂ)
ਰਸਤਾ ਭੂੰਦੜ ਅਤੇ ਨਗਰ ਪੰਚਾਇਤ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਪੂਰਬੀ ਹੱਦ ਨਾਲ ਚੱਲਦੇ ਹੋਏ ਰਸਤਾ ਦੌਲਤਪੂਰਾ ਤੀਕ; ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਲਾਲ ਸਿੰਘ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਲਿਆਂਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋੲ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਹਸਪਤਾਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਦੀ ਫਿਰਨੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਸ.ਸੀ ਧਰਮਸ਼ਾਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਾਮ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭਗਵੰਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਗਲੀ ਨਛੱਤਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਰੇਲਵੇ ਕੁਆਟਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਸਟੇਸ਼ਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪ੍ਰੀਤਮ ਚੌਕੀਂਦਾਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਸਤਾ ਭੂੰਦੜ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 8 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਨਗਰ ਪੰਚਾਇਤ ਦੀ ਦੱਖਣੀ ਹੱਦ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚੱਲਦੇ ਹੋਏ ਬਾਲਿਆਂਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਹੋਏ ਲਾਲ ਸਿੰਘ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦੌਲਤਪੁਰਾ ਰਸਤਾ ਤੀਕ; ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਪੰਚਾਇਤ ਦੀ ਪੱਛਮੀ ਹੱਦ ਅਤੇ ਗਲੀ ਬਲਦੇਵ ਸਿੰਘ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਬਲਦੇਵ ਸਿੰਘ ਵਾਲੀ ਨਾਲ ਚੱਲਦੇ ਹੋਏ ਗਲੀ ਗੁਰਮੇਲ ਸਿੰਘ ਚੌਂਕੀਦਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ PUNJAB GOVT. GAZ. (EXTRA), NOVEMBER 7, 2020 (KRTK 16, 1942 SAKA) 2213 ਚੱਲਦੇ ਹੋਏ ਇੰਦਰਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਦੀਪ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਲੀ ਨੰਬਰਦਾਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੂਟਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭਗਵੰਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਾਮ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਸ.ਸੀ ਧਰਮਸ਼ਾਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਹਸਪਤਾਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਬਲਦੇਵ ਸਿੰਘ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 10
ਡੇਰੇ ਅਤੇ ਗੁਰੂਦੁਆਰੇ ਵਾਲੀ ਗਲੀ ਅਤੇ ਸਰੂਪ ਸਿੰਘ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸਰੂਪ ਸਿੰਘ ਨਾਲ ਚੱਲਦੇ ਹੋਏ ਗਲੀ ਧਰਮਿੰਦਰ ਇੰਸਪੈਕਟਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੀਤ ਸਿੰਘ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭੋਲਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੈਂਬਰ ਲੀਲਾ ਵਾਲੀ ਗਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਇੰਦਰਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਪ੍ਰੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਸਪਾਲ ਸਰਪੰਚ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਲੀ ਨੰਬਰਦਾਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਦੀਪ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਇੰਦਰਜੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਤਵੰਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੋਬਿੰਦ ਸਿੰਘ ਪ੍ਰੇਮੀ ਵਾਲੀ ਗਲੀ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਗਜੀਤ ਮਾਸਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡੇਰੇ ਅਤੇ ਗੁਰੂਦੁਆਰੇ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰੂਪ ਸਿੰਘ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਪੰਚਾਇਤ ਦੀ ਪੱਛਮੀ ਹੱਦ ਅਤੇ ਸੀਮਿੰਟ ਫੈਕਟਰੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੀਮਿੰਟ ਫੈਕਟਰੀ ਰੋਡ ਨਾਲ ਚੱਲਦੇ ਹੋਏ ਐਨ.ਐਚ. 64 ਬਠਿੰਡਾ ਚੰਡੀਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨਗੇਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੜਕ ਲਹਿਰਾ ਸੌਂਧਾਂ ਵਾਲੀ ਤੀਕ; ਫਿਰ ਉਕਤ ਸੜਕ ਨਾਲ ਚੱਲਦੇ ਹੋਏ ਗਲੀ ਬਲੀਕਰਨ ਪੱਤੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡੇਰੇ ਅਤੇ ਗੁਰੂਦੁਆਰੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਗਜੀਤ ਮਾਸਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਬਿੰਦ ਸਿੰਘ ਪ੍ਰੇਮੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਤਵੰਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਿੰਗਾਰਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਮੇਲ ਚੌਕੀਂਦਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਦੇਵ ਸਿੰਘ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸੀਮਿੰਟ ਫੈਕਟਰੀ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਚੰਡੀਗੜ੍ਹ ਅਜੋਏ ਕੁਮਾਰ ਸਿਨਹਾ, ਆਈ.ਏ.ਐਸ., ਮਿਤੀ 5 ਨਵੰਬਰ, 2020 ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ।