Servants of Knowledge
Punjab Gazette · Government of Punjab

Regarding Nagar Council Morinda Distt Roopnagar

Published 07 November 2020

Department
Local Government
Type
Extra Ordinary
Notification no.
4052
Gazetteid
CHD/092/2018-2020
Identifier
in.gazette.punjabdsa.2020-11-07.48736
Languages
English, Punjabi

click here for IIIF manifest

Regd. No. NW/CH-22 2215 Regd. No. CHD/0092/2018-2020
PUNJAB GOVT. GAZ. (EXTRA), NOVEMBER 7, 2020 (KRTK 16, 1942 SAKA)

EXTRAORDINARY

Published by Authority

CHANDIGARH, SATURDAY, NOVEMBER 7, 2020 (KARTIKA 16, 1942 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ

(ਮਿਊਂਸਪਲ ਚੋਣਾਂ ਦਫਤਰ)

ਅਧਿਸੂਚਨਾ

ਮਿਤੀ 5 ਨਵੰਬਰ, 2020

ਨੰ:5/34/2020/ਮਚਦ/ਹਸ/4052.-ਅਧਿਸੂਚਨਾ ਨੰ:05/34/2020/ਮਚਦ/ਹਸ/2714, ਮਿਤੀ 05-10-2020 ਦੀ ਨਿਰੰਤਰਤਾ ਵਿੱਚ ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਊਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਮੋਰਿੰਡਾ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-

ਨਿਯਮ

ਨਗਰ ਕੌਂਸਲ, ਮੋਰਿੰਡਾ ਜ਼ਿਲ੍ਹਾ ਰੂਪਨਗਰ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਮੋਰਿੰਡਾ ਨੂੰ 15 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 10 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿਚ:

1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;

2. ਇਸਤਰੀ ਮੈਂਬਰਾਂ ਲਈ ਰਾਖਵਾਂ;

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ

4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;

ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।

ਨਗਰ ਕੌਂਸਲ, ਮੋਰਿੰਡਾ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨੰਬਰ:-1 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਉ~ਤਰੀ ਹੱਦ ਅਤੇ ਸ਼ੂਗਰ ਮਿਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸ਼ੂਗਰ ਮਿਲ ਰੋਡ ਨਾਲ

( 2215 )PUNJAB GOVT. GAZ. (EXTRA), NOVEMBER 7, 2020 (KRTK 16, 1942 SAKA) 2216 ਚਲਦੇ ਹੋਏ ਸਾਹਮਣੇ ਗਲੀ ਹਰਵਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਡਾ: ਮੁਹਮੰਦ ਲਤੀਫ ਵਾਲੀ ਗਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਨੰਦਪੁਰ ਸਤਸੰਗ ਭਵਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚੀਨਾ ਟੈਲੀਕਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸ਼ੂਗਰ ਮਿਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚੰਡੀਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਢੋਲਣ ਮਾਜਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਸ਼ੂਗਰ ਮਿਲ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ:-2

ਨਗਰ ਕੌਂਸਲ ਦੀ ਉ~ਤਰੀ ਹੱਦ ਅਤੇ ਗਲੀ ਨੱਛਤਰ ਸਿੰਘ ਅੰਡਰ ਸੈਕਟਰੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਨੱਛਤਰ ਸਿੰਘ ਅੰਡਰ ਸੈਕਟਰੀ ਨਾਲ ਚਲਦੇ ਹੋਏ ਗਲੀ ਭਜਨ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਹਨੂੰਮਾਨ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੰਡੀਗੜ੍ਹ ਪੈਲੇਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸਾਨੇ ਦਾਵਤ ਹੋਟਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਜੈ ਅਰੋੜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੀਨਾ ਟੈਲੀਕਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਨੰਦਪੁਰ ਸਤਸੰਗ ਭਵਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾ: ਮੁਹੰਮਦ ਲਤੀਫ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਹਰਵਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ੂਗਰ ਮਿਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਗਲੀ ਨੱਛਤਰ ਸਿੰਘ ਅੰਡਰ ਸੈਕਟਰੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ:-3 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਉ~ਤਰੀ ਹੱਦ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਦੇ ਨਾਲ ਚਲਦੇ ਹੋਏ ਰੇਲਵੇ ਸਟੇਸ਼ਨ ਤੀਕ; ਫਿਰ ਰੇਲਵੇ ਸਟੇਸ਼ਨ ਦੇ ਨਾਲ ਚਲਦੇ ਹੋਏ ਸਾਹਮਣੇ ਗਲੀ ਨੱਛਤਰ ਸਿੰਘ ਅੰਡਰ ਸੈਕਟਰੀ ਨੂੰ ਪਾਰ ਕਰਕੇ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮਾ ਵਪਾਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸਾਨੇ ਦਾਵਤ ਹੋਟਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਚੰਡੀਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਰਵੀਦਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਚੂਹੜ ਮਾਜਰੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰਾਮਗੜੀਆ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਦਰਪਣ ਬਿਊਟੀ ਪਾਰਲਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਕਾਕਾ ਸਟੂਡਿਊ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰਦੀਪ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਰਾਮਗੜੀਆ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਤਿਆ ਡਿਜੀਟਲ ਸਟੂਡੀU ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਪਤਾ ਡੈਂਟਲ ਕੇਅਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਰਾਮਗੜੀਆ ਗੁਰੂਦੁਆਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਾਇਨੋਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ੂਗਰ ਮਿਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚੀਨਾ ਟੈਲੀਕਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਜੈ ਅਰੋੜਾ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਸਾਨੇੇ ਦਾਵਤ ਹੋਟਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੰਡੀਗੜ੍ਹ ਪੈਲੇਸ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਹਨੂੰਮਾਨ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭਜਨ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਨੱਛਤਰ ਸਿੰਘ ਅੰਡਰ ਸੈਕਟਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ:- 4 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਉ~ਤਰੀ ਹੱਦ ਅਤੇ ਕੁਰਾਲੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕੁਰਾਲੀ ਰੋਡ ਦੇ ਨਾਲ ਚਲਦੇਹੋਏ ਗਲੀ ਰਾਣਾ ਕਲੀਨਿਕ ਤੀਕ; ਫਿਰ ਉਕਤ ਗਲੀ ਦੇ ਨਾਲ ਚਲਦੇ ਹੋਏ ਸਾਹਮਣੇ ਗਲੀ ਕੁਲਦੀਪ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਗੁਰੂ ਤੇਗ ਬਹਾਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੁਰਾਲੀ ਰੋਡ ਤੀਕ; ਫਿਰ PUNJAB GOVT. GAZ. (EXTRA), NOVEMBER 7, 2020 (KRTK 16, 1942 SAKA) 2217 ਉਕਤ ਰੋਡ ਨਾਲ ਚਲਦੇ ਹੋਏ ਚੰਡੀਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਪਾਰ ਕਰਕੇ ਚੰਡੀਗੜ੍ਹ ਰੋਡ (ਬੱਸ ਸਟੈਂਡ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਾਨੇ ਦਾਵਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮਾ ਵਪਾਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਜੌਲੀ ਮਾਰਕਿਟ ਨੂੰ ਪਾਰ ਕਰਕੇ ਰਸਤਾ ਰੇਲਵੇ ਸਟੇਸ਼ਨ ਤੀਕ; ਫਿਰ ਰਸਤਾ ਰੇਲਵੇ ਸਟੇਸ਼ਨ ਤੋ ਸਾਹਮਣੇ ਨੰਗਲ ਰੇਲਵੇ ਲਾਈਨ ਤੀਕ; ਫਿਰ ਨੰਗਲ ਰੇਲਵੇ ਲਾਈਨ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਕੁਰਾਲੀ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ:-5 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਨੰਗਲ ਰੇਲਵੇ ਲਾਈਨ ਅਤੇ ਚੰਡੀਗੜ੍ਹ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਚੰਡੀਗੜ੍ਹ ਰੋਡ ਦੇ ਨਾਲ ਚਲਦੇ ਹੋਏ ਰੈਸਟ ਹਾਊਸ ਰੋਡ ਤੀਕ; ਫਿਰ ਉਕਤ ਰੋਡ ਦੇ ਨਾਲ ਚਲਦੇ ਹੋਏ ਸਾਹਮਣੇ ਗਲੀ ਜਸਪਾਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੱਜਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਰੈਸਟ ਹਾਊਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਮਾਤਾ ਗੁਜਰੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਕ੍ਰਿਸ਼ਚਨ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਤਾ ਗੁਜਰੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਨਜੀਤ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰਦੀਪ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਵਰਨ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੇਹਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਕੱਚਾ ਰਸਤਾ ਨਿਰਭੈਅ ਸਿੰਘ ਤੀਕ; ਫਿਰ ਕੱਚੇ ਰਸਤੇ ਨਾਲ ਚਲਦੇ ਹੋਏ ਅੰਬਾਲਾ-ਚੰਡੀਗੜ੍ਹ ਰੇਲਵੇ ਲਾਈਨ ਤੀਕ; ਫਿਰ ਅੰਬਾਲਾ-ਚੰਡੀਗੜ੍ਹ ਰੇਲਵੇ ਲਾਈਨ ਨਾਲ ਚਲਦੇ ਹੋਏ ਚੁੰਨੀ ਰੋਡ ਤੀਕ; ਫਿਰ ਉਕਤ ਰੋਡ (ਵਾਟਰ ਟੈਂਕ ਐਮ.ਸੀ. ਗੁੰਮਟ ਅਤੇ ਸਿਵਲ ਹਸਪਤਾਲ) ਨਾਲ ਚਲਦੇ ਹੋਏ ਸਾਹਮਣੇ ਗਲੀ ਬੰਗਲਾ ਬਸਤੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਛੱਤਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨੰਗਲ ਰੇਲਵੇ ਲਾਈਨ ਤੀਕ; ਫਿਰ ਨੰਗਲ ਰੇਲਵੇ ਲਾਈਨ ਨਾਲ ਚਲਦੇ ਹੋਏ ਚੰਡੀਗੜ੍ਹ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ:- 6

ਕੁਰਾਲੀ ਰੋਡ ਅਤੇ ਨਗਰ ਕੌਂਸਲ ਦੀ ਉ~ਤਰੀ ਹੱਦ (ਪਾਲਮ ਇੰਨਕਲੇਵ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉ~ਤਰੀ ਅਤੇ ਪੁੂਰਬੀ ਹੱਦ (ਅੰਬਾਲਾ-ਚੰਡੀਗੜ੍ਹ ਰੇਲਵੇ ਲਾਈਨ, ਬਾਈਪਾਸ ਅਤੇ ਚੁੰਨੀ ਰੋਡ ਪਾਰ ਕਰਕੇ) ਨਾਲ ਚਲਦੇ ਹੋਏ ਅੰਬਾਲਾ-ਨੰਗਲ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਅੰਬਾਲਾ-ਚੰਡੀਗੜ੍ਹ ਰੇਲਵੇ ਲਾਈਨ ਤੀਕ;

ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਕੱਚਾ ਰਸਤਾ ਨਿਰਭੈਅ ਸਿੰਘ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਗਲੀ ਕੇਹਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸਵਰਨ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰਦੀਪ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਨਜੀਤ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮਾਤਾ ਗੁਜਰੀ ਸਕੂਲ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਕ੍ਰਿਸ਼ਚਨ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਤਾ ਗੁਜਰੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੈਸਟ ਹਾਊਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੱਜਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਜਸਪਾਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੈਸਟ ਹਾਊਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚੰਡੀਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਕੁਰਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰੂਦੁਆਰਾ ਗੁਰੂ ਤੇਗ ਬਹਾਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੁਲਦੀਪ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਣਾ ਕਲੀਨਿਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਕੁਰਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ (ਪਾਲਮ ਇੰਨਕਲੇਵ) ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 7 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਚੰਨਣ ਰਾਮ ਅਤੇ ਗਲੀ ਚਖੰਡੀ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਚਖੰਡੀ ਵਾਲੀ ਨਾਲ ਚਲਦੇ ਹੋਏPUNJAB GOVT. GAZ. (EXTRA), NOVEMBER 7, 2020 (KRTK 16, 1942 SAKA) 2218 ਸਾਹਮਣੇ ਰਤਨਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਅੰਬਾਲਾ-ਨੰਗਲ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਗਲੀ ਨਛੱਤਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੰਗਲਾ ਬਸਤੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚੁੰਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ (ਸਿਵਲ ਹਸਪਤਾਲ, ਗੁੰਮਟ ਅਤੇ ਵਾਟਰ ਟੈਂਕ ਐਮ.ਸੀ. ਤੋਂ) ਅੰਬਾਲਾ-ਚੰਡੀਗੜ੍ਹ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਸਾਹਮਣੇ ਅੰਬਾਲਾ-ਨੰਗਲ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਬਾਈ ਪਾਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਬਿੱਟੂ ਫੌਜੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੀਰ ਦੀ ਦਰਗਾਹ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਰਤਨਗੜ੍ਹ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜੈ ਰਾਮ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਨਜੀਤ ਸਿੰਘ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਦੀਪ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਜੋਗੀਆਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਸੀਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਫਰਿਆਦ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਿਆਰਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੂਚੀਗਰਾਂ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਭੀਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਚੰਨਣ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚਖੰਡੀ ਵਾਲੀ ਤੀਕ; ਅਰਥਾਤ ਜਿੱਥੋਂ ਆਰੰਭ ਕੀਤੀ ਸੀ।

ਵਾਰਡ ਨੰ: 8

ਪੰਜਾਬ ਮਿਲਕ ਮਿਲਕ ਡੇਅਰੀ ਅਤੇ ਬਾਬਾ ਸਿੱਧ ਬਲੀ ਦੀ ਸਮਾਧ ਦੇ ਮਿਲਣ ਦੇ ਸਥਾਨ ਤੋ ਆਰੰਭ ਕਰਕੇ ਗਲੀ ਮਹਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰੂਦਵਾਰਾ ਰਵੀਦਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰਾਮੂ ਭਗਤ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅੰਬਾਲਾ-ਨੰਗਲ ਰੇਲਵੇ ਲਾਈਨ ਵਾਲੀ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਗਲੀ ਪੁਰਾਣਾ ਬਜਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪ੍ਰਿਤਪਾਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਖੂਹ ਤੀਕ; ਫਿਰ ਉਕਤ ਖੂਹ ਨਾਲ ਚਲਦੇ ਹੋਏ ਗਲੀ ਧਰਮਸ਼ਾਲਾ ਤੋਂ ਗਲੀ ਗੁਰਦੇਵ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੁਰਾਣਾ ਬਜ਼ਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਰਿੰਪੀ ਐਮ.ਸੀ. ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬਾ ਬਾਲਮੀਕ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੰਜਾਬ ਮਿਲਕ ਡੇਅਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਾਬਾ ਸਿੱਧ ਬਲੀ ਸਮਾਧ ਵਾਲੀ ਤੀਕ;

ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਭੱਠ ਬਜ਼ਾਰ ਗਲੀ ਬਹਿਰਾਮ ਪੁਰੀਆਂ ਵਾਲੀ (ਪਰਸੂਰਾਮ ਚੌਂਕ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗਲੀ ਬਹਿਰਾਮ ਪੁਰੀਆਂ ਵਾਲੀ ਨਾਲ ਚਲਦੇ ਹੋਏ ਰੇਲਵੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚੰਡੀਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅੰਬਾਲਾ-ਨੰਗਲ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਰਵੀਦਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਰਾਮੂ ਭਗਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰੂਦੁਆਰਾ ਰਵੀਦਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਹਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬਾ ਸਿੱਧ ਬਲੀ ਦੀ ਸਮਾਧ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੰਜਾਬ ਮਿਲਕ ਡੇਅਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਉੱਚੀ ਘਾਟੀ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੇਵ ਦੀ ਚੱਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭੱਠ ਬਜ਼ਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਹਿਰਾਮ ਪੁਰੀਆਂ ਵਾਲੀ (ਪਰਸੂਰਾਮ ਚੌਂਕ) ਤੀਕ; ਅਰਥਾਤ ਜਿੱਥੋਂ ਆਰੰਭ ਕੀਤੀ ਸੀ।

ਵਾਰਡ ਨੰ: 10

ਗਲੀ ਐਸ.ਡੀ.ਪਬਲਿਕ ਸਕੂਲ ਅਤੇ ਉੱਚੀ ਘਾਟੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉੱਚੀ ਘਾਟੀ ਰੋਡ ਨਾਲਚਲਦੇ ਹੋਏ ਗਲੀ ਪੰਜਾਬ ਮਿਲਕ ਡੇਅਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬਾ ਬਾਲਮੀਕ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਿੰਪੀ ਐਮ.ਸੀ. ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੁਰਾਣਾ ਬਜਾਰ PUNJAB GOVT. GAZ. (EXTRA), NOVEMBER 7, 2020 (KRTK 16, 1942 SAKA) 2219 ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰਦੇਵ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਧਰਮਸ਼ਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਖੂਹ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪ੍ਰਿਤਪਾਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੁਰਾਣਾ ਬਜ਼ਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰਤਨਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਚਖੰਡੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਸ.ਡੀ.ਪਬਲਿਕ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਉੱਚੀ ਘਾਟੀ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਫਰਿਆਦ ਅਤੇ ਗਲੀ ਊਚਾ ਚੌਂਤਰਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਊਚਾ ਚੌਂਤਰਾ ਨਾਲ ਚਲਦੇ ਹੋਏ ਗਲੀ ਨੱਛਤਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੇਵ ਤੀ ਚੱਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਸ.ਡੀ ਪਬਲਿਕ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚਖੰਡੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੰਨਣ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਭੀਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੂਚੀਗਰਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪਿਆਰਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਫਰਿਆਦ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਊਚਾ ਚੌਂਤਰਾ ਤੀਕ;

ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ:- 12

ਗੁਰੂਦੁਆਰਾ ਸ਼ਹੀਦ ਗੰਜ ਸਾਹਿਬ ਰੋਡ ਅਤੇ ਚੰਡੀਗੜ੍ਹ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਚੰਡੀਗੜ੍ਹ ਰੋਡ ਨਾਲ ਚਲਦੇ ਹੋਏ ਕਾਇਨੌਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਰਾਮਗੜੀਆ ਗੁਰੂਦੁਆਰਾ ਸਾਹਬਿ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਪਤਾ ਡੈਟਲ ਕੇਅਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸਤਿਆ ਡਿਜੀਟਲ ਸਟੂਡੀU ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਰਾਮਗੜੀਆ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪ੍ਰਦੀਪ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਾਕਾ ਸਟੂਡੀU ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਰਪਣ ਬਿਊਟੀ ਪਾਰਲਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਰਾਮਗੜੀਆ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਚੁੂਹੜ ਮਾਜਰੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਹਿਰਾਮਪੁਰੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਭੱਠ ਬਜ਼ਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੇਵ ਦੀ ਚੱਕੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਰਸ਼ੁੂਰਾਮ ਚੌਂਕ ਰੋਡ ਪਾਰ ਕਰਕੇ ਗਲੀ ਬਾਵਾ ਜਿਊਲਰਜ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਰੂਦੁਆਰਾ ਸ਼ਹੀਦ ਗੰਜ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚੰਡੀਗੜ੍ਹ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 13 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਗੁੱਗਾ ਮਾੜੀ ਵਾਲੀ ਅਤੇ ਗਲੀ ਬਾਵਾ ਜਿਊਲਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਬਾਵਾ ਜਿਊਲਰ ਨਾਲ ਚਲਦੇ ਹੋਏ ਦੇਵ ਦੀ ਚੱਕੀ ਤੋਂ ਗਲੀ ਨਛੱਤਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਊੱਚਾ ਚੌਂਤਰਾ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਫਰਿਆਦ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮਸੀਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਜੋਗੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂਦਵਾਰਾ ਰਵੀਦਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰਤਨਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕਾਲਾ ਡਰਾਇਵਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮੇਨ ਗਲੀ ਜੋਗੀਆਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਰਾਮ ਬਾਗ ਰੋਡ (ਨੇੜੇ ਸਲਾਟਰ ਹਾਊਸ ਰਸਤਾ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰਾਮ ਬਾਗ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਬੱਸੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁੱਗਾ ਮਾੜੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਵਾ ਜਿਊਲਰ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

PUNJAB GOVT. GAZ. (EXTRA), NOVEMBER 7, 2020 (KRTK 16, 1942 SAKA) 2220

ਵਾਰਡ ਨੰ: 14 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਲੁਧਿਆਣਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲੁਧਿਆਣਾ ਰੋਡ ਨਾਲ ਚਲਦੇ ਹੋਏ ਬਸੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰਾਮ ਬਾਗ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਰਾਮ ਬਾਗ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ (ਨੇੜੇ ਸਲਾਟਰ ਹਾਊਸ ਰਸਤਾ ਤੋਂ) ਮੇਨ ਗਲੀ ਜੋਗੀਆਂ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਾਲਾ ਡਰਾਈਵਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਰਤਨਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰੂਦਵਾਰਾ ਰਵੀਦਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਜੋਗੀਆਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੀਪ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਨਜੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੈ ਰਾਮ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਰਤਨਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੀਰ ਦੀ ਦਰਗਾਹ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਿੱਟੂ ਫੌਜੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅੰਬਾਲਾ-ਨੰਗਲ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ (ਰੇਲਵੇ ਸਟੇਸ਼ਨ) ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਬਸੀ ਰੋਡ ਪਾਰ ਕਰਕੇ ਨਗਰ ਕੌਂਸਲ ਦੀ ਪੱਛਮੀਂ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਲੁਧਿਆਣਾ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 15 (ਪਛੜੀਆਂ ਸ਼ੈ੍ਰਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਉ~ਤਰੀ ਹੱਦ ਅਤੇ ਢੋਲਣ ਮਾਜਰਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਢੋਲਣ ਮਾਜਰਾ ਰੋਡ ਨਾਲ ਚਲਦੇ ਹੋਏ ਗਲੀ ਗੁਰੂਦਵਾਰਾ ਸ਼ਹੀਦ ਗੰਜ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮ ਮੰਦਰ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁੱਗਾ ਮਾੜੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਸੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲੁਧਿਆਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ;

ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਢੋਲਣ ਮਾਜਰਾ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਚੰਡੀਗੜ੍ਹ ਅਜੋਏ ਕੁਮਾਰ ਸਿਨਹਾ, ਆਈ.ਏ.ਐਸ., ਮਿਤੀ 5 ਨਵੰਬਰ, 2020 ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ।

2149/11-2020/Pb. Govt. Press, S.A.S. Nagar

Cite this issue. Punjab Gazette, Government of Punjab, 07 November 2020. Indian Gazettes, https://egazette.servantsofknowledge.in/details/in.gazette.punjabdsa.2020-11-07.48736/. Archive identifier in.gazette.punjabdsa.2020-11-07.48736.