Servants of Knowledge
Punjab Gazette · Government of Punjab

Regarding Nagar Council Bucho Mandi distt Bathinda

Published 07 November 2020

Department
Local Government
Type
Extra Ordinary
Notification no.
4065
Gazetteid
CHD/092/2018-2020
Identifier
in.gazette.punjabdsa.2020-11-07.48737
Languages
English, Punjabi

click here for IIIF manifest

2222 Regd. No. NW/CH-22 Regd. No. CHD/0092/2018-2020
PUNJAB GOVT. GAZ. (EXTRA), NOVEMBER 7, 2020 (KRTK 16, 1942 SAKA)

EXTRAORDINARY

Published by Authority

CHANDIGARH, SATURDAY, NOVEMBER 7, 2020 (KARTIKA 16, 1942 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ

(ਮਿਊਂਸਪਲ ਚੋਣਾਂ ਦਫਤਰ)

ਅਧਿਸੂਚਨਾ

ਮਿਤੀ 5 ਨਵੰਬਰ, 2020

ਨੰ:5/61/2020/ਮਚਦ/ਹਸ/4065.-ਅਧਿਸੂਚਨਾ ਨੰ: 5/61/2020/ਮਚਦ/ਹਸ/3455, ਮਿਤੀ 21-10-2020 ਦੀ ਨਿਰੰਤਰਤਾ ਵਿੱਚ ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਊਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਭੁੱਚੋ ਮੰਡੀ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-

ਨਿਯਮ

ਨਗਰ ਕੌਂਸਲ, ਭੁੱਚੋ ਮੰਡੀ, ਜ਼ਿਲ੍ਹਾ ਬਠਿੰਡਾ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਭੁੱਚੋ ਮੰਡੀ ਨੂੰ 11 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 10 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿਚ:

1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;

2. ਇਸਤਰੀ ਮੈਂਬਰਾਂ ਲਈ ਰਾਖਵਾਂ;

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ

4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;

ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।

ਨਗਰ ਕੌਂਸਲ, ਭੁੱਚੋ ਮੰਡੀ, ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨੰ: 1 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਉ~ਤਰੀ ਹੱਦ ਅਤੇ ਕੱਚਾ ਰਸਤੇ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕੱਚੇ ਰਸਤੇ ਨਾਲ ਚਲਦੇ ਹੋਏਭੋਲੇ ਸਰਪੰਚ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਰਸਨ ਹੌਲਦਾਰ ਵਾਲੀ ਤੀਕ; ਫਿਰ ਉਕਤ ਗਲੀ ( 2222 )PUNJAB GOVT. GAZ. (EXTRA), NOVEMBER 7, 2020 (KRTK 16, 1942 SAKA) 2223 ਨਾਲ ਚਲਦੇ ਹੋਏ ਹਰਦੇਵ ਸਰਪੰਚ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਾਸਟਰ ਤਸਵੀਰ ਸਿੰਘ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਿੱਠੂ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਸ਼ੂ ਚੌਹਾਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੁਗਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਬਾਲਿਆਂਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕੈਂਚੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਉਰਮਿਲਾ ਮੈਡਮ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਾਬੇ ਗਾਂਧੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਾਲੇ ਲੋਹੇ ਵਾਲੇ ਦੀ ਬੈਕਸਾਈਡ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ;

ਫਿਰ ਉਕਤ ਹੱਦ ਨਾਲ ਚਲਦੇ ਹੋਏ ਕੱਚਾ ਰਸਤਾ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 2

ਨਗਰ ਕੌਂਸਲ ਦੀ ਉ~ਤਰੀ ਹੱਦ ਅਤੇ ਲਹਿਰਾ ਬੇਗਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲਹਿਰਾ ਬੇਗਾ ਰੋਡ ਨਾਲ ਚਲਦੇ ਹੋਏ ਰਾਮ ਬਾਗ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ (ਬਾਲਿਆਂਵਾਲੀ ਰੋਡ ਨੂੰ ਪਾਰ ਕਰਦੇ ਹੋਏ) ਪਿੱਪਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਖਾਤੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬੱਸ ਸਟੈਂਡ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਲਿਆਂਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜ਼ੋਗਿੰਦਰ ਸਿੰੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਸੂ਼ ਚੌਹਾਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਿੱਠੂ ਵਾਲੀ ਗਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਮਾਸਟਰ ਤਸਵੀਰ ਸਿੰਘ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਹਰਦੇਵ ਸਰਪੰਚ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਰਸ਼ਨ ਹੌਲਦਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਭੋਲੇ ਸਰਪੰਚ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੱਚਾ ਰਸਤਾ ਤੀਕ; ਫਿਰ ਉਕਤ ਕੱਚੇ ਰਸਤੇ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਲਹਿਰਾ ਬੇਗਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਪੂਰਬੀ ਹੱਦ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚਲਦੇ ਹੋਏ ਸਾਹਮਣੇ ਬਾਲਿਆਂਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਨਜੀਤ ਸਿੰਘ ਮਿਸਤਰੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਹਾਰਾ ਗਊਸ਼ਾਲਾ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ (ਬਾਲਿਆਂਵਾਲੀ ਰੋਡ ਨੂੰ ਪਾਰ ਕਰਦੇ ਹੋਏ) ਨਗਰ ਕੌਂਸਲ ਦਫਤਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਾਗਪਾਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਿਵ ਮੰਦਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬੱਸ ਸਟੈਂਡ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਖਾਤੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੱਪਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ (ਬਾਲਿਆਂਵਾਲੀ ਵਾਲੀ ਰੋਡ ਨੂੰ ਪਾਰ ਕਰਦੇ ਹੋਏ) ਰਾਮ ਬਾਗ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਹਿਰਾ ਬੇਗ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 4

ਕੈਂਚੀਆਂ ਰੋਡ ਅਤੇ ਬੱਸ ਸਟੈਂਡ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬੱਸ ਸਟੈਂਡ ਰੋਡ ਨਾਲ ਚਲਦੇ ਹੋਏ ਮੇਨ ਬਜਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੋਰਮਿੰਟ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਬੰਸ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭੂ਼ਸ਼ਨ ਜਿੰਦਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾਕਟਰ ਧੰਨਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਜਿੰਦਰ ਜ਼ੋੜੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਭਾਸ਼ ਬਿਜਲੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਤੁੰਗਵਾਲੀ ਰੋਡ ਤੀਕ; ਫਿਰ ਉਕਤ ਰੋਡਨਾਲ ਚਲਦੇ ਹੋਏ ਗਲੀ ਛੋਟੂ ਐਮ.ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਰੀਬੂ ਪੰਡਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਰੂ ਤੇਗ ਬਹਾਦੁਰ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡਿਸ਼ਪੋਜਲ ਰੋਡ ਤੀਕ;

PUNJAB GOVT. GAZ. (EXTRA), NOVEMBER 7, 2020 (KRTK 16, 1942 SAKA) 2224

ਫਿਰ ਉਕਤ ਰੋਡ ਨਾਲ ਚਲਦੇ ਹੋਏ ਐਨ.ਐਸ ਮਾਡਲ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕੈਂਚੀਆਂ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ (ਫੁਹਾਰਾ ਚੌਂਕ ਤੋਂ) ਬੱਸ ਸਟੈਂਡ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)

ਮੇਨ ਬਜ਼ਾਰ ਰੋਡ ਅਤੇ ਗਲੀ ਸ਼ਿਵ ਮੰਦਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸ਼ਿਵ ਮੰਦਰ ਵਾਲੀ ਨਾਲ ਚਲਦੇ ਹੋਏ ਗਲੀ ਨਾਗਪਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦਫਤਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ (ਬਾਲਿਆਂਵਾਲੀ ਰੋਡ ਨੂੰ ਪਾਰ ਕਰਦੇ ਹੋਏ) ਸਹਾਰਾ ਗਊਸ਼ਾਲਾ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਨਜੀਤ ਸਿੰਘ ਮਿਸਤਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਾਲਿਆਂਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਲਮੀਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਧਰਮਸ਼ਾਲਾ ਵਾਲਾ ਪਲਾਟ ਤੀਕ; ਫਿਰ ਉਕਤ ਪਲਾਟ ਨਾਲ ਚਲਦੇ ਹੋਏ ਨਗਰ ਕੌਂਸਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੁਹੇਸ਼ਵਰੀ ਪਲਾਟ ਤੀਕ; ਫਿਰ ਉਕਤ ਪਲਾਟ ਨਾਲ ਚਲਦੇ ਹੋਏ ਮੇਨ ਬਜਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸ਼ਿਵ ਮੰਦਰ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 6 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਰੇਲਵੇ ਲਾਈਨ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੋੌਂਸਲ ਦੀ ਪੂਰਬੀ ਹੱਦ ਅਤੇ ਦੱਖਣੀ ਹੱਦ ਨਾਲ ਚਲਦੇ ਹੋਏ ਬਾਲਿਆਂਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚੱਕ ਫਤਿਹ ਸਿੰਘ ਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਾਸਟਰ ਅਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਰਜੀਤ ਸਿੰਘ ਐਕਸ ਐਮ.ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਕੁਆਟਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਕੁਆਟਰਾਂ ਦੀ ਦੀਵਾਰ ਤੀਕ; ਫਿਰ ਉਕਤ ਦੀਵਾਰ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ;

ਫਿਰ ਉਕਤ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਅਤੇ ਰੇਲਵੇ ਸਟ਼ੇਸ਼ਨ ਦੀ ਵਿਚੋਂ ਦੀ ਹੁੰਦੇ ਹੋਏ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬਾਲਮੀਕ ਬਸਤੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਬਾਲਿਆਂਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 7 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਦੱਖਣੀ ਹੱਦ ਅਤੇ ਚੱਕ ਫਤਿਹ ਸਿੰਘ ਵਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਚੱਕ ਫਤਿਹ ਸਿੰਘ ਵਾਲਾ ਰੋਡ ਨਾਲ ਚਲਦੇ ਹੋਏ ਗਲੀ ਹਰਦੇਵ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭਗਵਾਨ ਕੌਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਗਤਾਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰੇਲਵੇ ਕੁਆਟਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਰਜੀਤ ਸਿੰਘ ਐਕਸ ਐਮ.ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਸਟਰ ਅਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚੱਕ ਫਤਿਹ ਸਿੰਘ ਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਲਿਆਂਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਚੱਕ ਫਤਿਹ ਸਿੰਘ ਵਾਲਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 8 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਦੱਖਣੀ ਹੱਦ ਅਤੇ ਗਲੀ ਵਰਮਾ ਬਸਤੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਵਰਮਾ ਬਸਤੀ ਨਾਲ ਚਲਦੇ ਹੋਏ ਰੇਲਵੇ ਬਾਉਂਡਰੀ ਗਲੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰੇਲਵੇ ਕੁਆਟਰਾਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੈਸਰ ਸਿੰਘ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਦੇਵ ਸਿੰਘ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਚੱਕ ਫਤਿਹ ਸਿੰਘ ਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

PUNJAB GOVT. GAZ. (EXTRA), NOVEMBER 7, 2020 (KRTK 16, 1942 SAKA) 2225

ਵਾਰਡ ਨੰ: 9 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕਂੌਸਲ ਦੀ ਦੱਖਣੀ ਹੱਦ ਅਤੇ ਡਿਸਪੋਜ਼ਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਡਿਸਪੋਜ਼ਲ ਰੋਡ ਨਾਲ ਚਲਦੇ ਹੋਏ ਤੁੰਗਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪਵਨ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਰਾਮ ਬਿਲਾਸ ਬਸਤੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਤੁੰਗਵਾਲੀ ਰੋਡ ਤੀਕ; ਫਿਰ ਉਕਤ ਰੋਡ ਨੂੰ ਪਾਰ ਕਰਦੇ ਹੋਏ ਮਾਲ ਗੋਦਾਮ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਾਰਕੀਟ ਕਮੇਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਤੇ ਰੇਲਵੇ ਸਟੇਸ਼ਨ ਦੇ ਵਿਚੋਂ ਦੀ ਹੁੰਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਰੇਲਵੇ ਕੁਆਟਰ ਦੀਵਾਰ ਤੀਕ; ਫਿਰ ਉਕਤ ਦੀਵਾਰ ਨਾਲ ਚਲਦੇ ਹੋਏ ਰੇਲਵੇ ਕੁਆਟਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਵਰਮਾ ਬਸਤੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਡਿਸਪੋਜ਼ਲ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ:10

ਤੁੰਗਵਾਲੀ ਰੋਡ ਅਤੇ ਸੁ਼ਭਾਸ਼ ਬਿਜਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੁਭਾਸ਼ ਬਿਜਲੀ ਵਾਲੀ ਗਲੀ ਨਾਲ ਚਲਦੇ ਹੋਏ ਗਲੀ ਰਜਿੰਦਰ ਜ਼ੋੜੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾਕਟਰ ਧੰਨਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭੂ਼ਸ਼ਨ ਜਿੰਦਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਬੰਸ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੋਰਮਿੰਟ ਸਕੁੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਬਜਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਹੇਸ਼ਵਰੀ ਪਲਾਟ ਤੀਕ; ਫਿਰ ਉਕਤ ਪਲਾਟ ਨਾਲ ਚਲਦੇ ਹੋਏ ਗਲੀ ਨਗਰ ਕੌਂਸਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਧਰਮਸ਼ਾਲਾ ਵਾਲਾ ਪਲਾਟ ਤੀਕ; ਫਿਰ ਉਕਤ ਪਲਾਟ ਨਾਲ ਚਲਦੇ ਹੋਏ ਰੇਲਵੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਾਰਕੀਟ ਕਮੇਟੀ ਰੋਡ ਤੀਕ; ਫਿਰ ਉਕਤ ਰੋਡ ਅਤੇ ਮਾਲ ਗੋਦਾਮ ਰੋਡ ਨਾਲ ਚਲਦੇ ਹੋਏ ਤੁੰਗਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੁਭਾਸ਼ ਬਿਜਲੀ ਵਾਲੀ ਗਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 11(ਇਸਤਰੀ ਮੈਂਬਰਾਂ ਲਈ ਰਾਖਵਾਂ)

ਡਿਸਪੋਜ਼ਲ ਰੋਡ ਅਤੇ ਗੁਰੂ ਤੇਗ ਬਹਾਦਰ ਸਕੂਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗੁਰੂ ਤੇਗ ਬਹਾਦਰ ਸਕੂਲ ਰੋਡ ਨਾਲ ਚਲਦੇ ਹੋਏ ਗਲੀ ਗਰੀਬੂ ਪੰਡਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਛੋਟੂ ਐਮ.ਸੀ ਵਾਲੀ ਗਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਤੁੰਗਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਨ ਗਲੀ ਰਾਮ ਬਿਲਾਸ ਬਸਤੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਤੇਜ਼ ਸਰਪੰਚ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਾਲ ਚੰਦ ਪ੍ਰਜਾਪਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਵਨ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭੋਲੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਡਿਸਪੋਜ਼ਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰੂ ਤੇਗ ਬਹਾਦੁਰ ਸਕੂਲ ਰੋਡ ਤੀਕ; ਅਰਥਾਤ ਜਿਥਂੋ ਆਰੰਭ ਕੀਤਾ ਸੀ।

ਵਾਰਡ ਨੰ: 12 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਸੀਵਰੇਜ਼ ਟ੍ਰੀਟਮੈਂਟ ਦੀ ਦੀਵਾਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੀਵਰੇਜ਼ ਟ੍ਰੀਟਮੈਂਟ ਦੀ ਦੀਵਾਰ ਨਾਲ ਚਲਦੇ ਹੋਏ ਸਾਹਮਣੇ ਡਿਸਪੋਜ਼ਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਡਿਸਪੋਜ਼ਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਭੋਲੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਵਨ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਾਲ ਚੰਦ ਪ੍ਰਜਾਪਤ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਤੇਜ਼ ਸਰਪੰਚ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਰਾਮ ਬਿਲਾਸ ਬਸਤੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਵਨ ਕੁਮਾਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਤੁੰਗਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡਿਸ਼ਪੋਜ਼ਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਨਗਰ ਕੌਂਸਲ ਦੀ ਦੱਖਣੀ ਅਤੇ ਪੱਛਮੀ ਹੱਦ ਨਾਲ ਚਲਦੇ ਹੋਏ ਗਲੀ ਸੁਰੇਸ਼ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

PUNJAB GOVT. GAZ. (EXTRA), NOVEMBER 7, 2020 (KRTK 16, 1942 SAKA) 2226

ਵਾਰਡ ਨੰ: 13 (ਪੱਛੜੀ ਸ਼ੇ੍ਰਣੀਆਂ ਲਈ ਰਾਖਵਾਂ)

ਨਗਰ ਕੌਂਸਲ ਦੀ ਉ~ਤਰੀ ਹੱਦ ਅਤੇ ਲਾਲੇ ਲੋਹੇ ਦੇ ਬੈਕਸਾਈਡ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲਾਲੇ ਲੋਹੇ ਵਾਲੀ ਗਲੀ ਨਾਲ ਚਲਦੇ ਹੋਏ ਬਾਬੇ ਗਾਂਧੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਉਰਮਿਲਾ ਮੈਡਮ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੈਂਚੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਐਨ.ਐਸ. ਮਾਡਲ ਸਕੂਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਡਿਸਪੋਜ਼ਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਡਿਸਪੋਜ਼ਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੀਵਰੇਜ਼ ਟ੍ਰੀਟਮੈਂਟ ਪਲਾਟੀ ਦੀ ਦੀਵਾਰ ਤੀਕ; ਫਿਰ ਉਕਤ ਦੀਵਾਰ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਨਗਰ ਕੌਂਸਲ ਦੀ ਪੱਛਮੀ ਅਤੇ ਉ~ਤਰੀ ਹੱਦ ਨਾਲ ਚਲਦੇ ਹੋਏ ਲਾਲੇ ਲੋਹੇ ਦੇ ਬੈਕਸਾਈਡ ਵਾਲੀ ਗਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਅਜੋਏ ਕੁਮਾਰ ਸਿਨਹਾ, ਆਈ.ਏ.ਐਸ.,

ਮਿਤੀ 5 ਨਵੰਬਰ, 2020 ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ।

2149/11-2020/Pb. Govt. Press, S.A.S. Nagar

Cite this issue. Punjab Gazette, Government of Punjab, 07 November 2020. Indian Gazettes, https://egazette.servantsofknowledge.in/details/in.gazette.punjabdsa.2020-11-07.48737/. Archive identifier in.gazette.punjabdsa.2020-11-07.48737.