Servants of Knowledge
Punjab Gazette · Government of Punjab

Regarding Nagar Council Dhariwal Distt Gurdaspur

Published 07 November 2020

Department
Local Government
Type
Extra Ordinary
Notification no.
4078
Gazetteid
CHD/092/2018-2020
Identifier
in.gazette.punjabdsa.2020-11-07.48739
Languages
English, Punjabi

click here for IIIF manifest

2228 Regd. No. NW/CH-22 Regd. No. CHD/0092/2018-2020
PUNJAB GOVT. GAZ. (EXTRA), NOVEMBER 7, 2020 (KRTK 16, 1942 SAKA)

EXTRAORDINARY

Published by Authority

CHANDIGARH, SATURDAY, NOVEMBER 7, 2020 (KARTIKA 16, 1942 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ

(ਮਿਊਂਸਪਲ ਚੋਣਾਂ ਦਫਤਰ)

ਅਧਿਸੂਚਨਾ

ਮਿਤੀ 5 ਨਵੰਬਰ, 2020

ਨੰ:5/40/2020/ਮਚਦ/ਹਸ/4078.-ਅਧਿਸੂਚਨਾ ਨੰ:5/40/2020/ਮਚਦ/ਹਸ/3668, ਮਿਤੀ 23-10-2020 ਦੀ ਨਿਰੰਤਰਤਾ ਵਿੱਚ ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਧਾਰੀਵਾਲ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-

ਨਿਯਮ

ਨਗਰ ਕੌਂਸਲ, ਧਾਰੀਵਾਲ ਜਿਲ੍ਹਾ ਗੁਰਦਾਸਪੁਰ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਧਾਰੀਵਾਲ ਨੂੰ 13 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 8 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿਚ:

1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;

2. ਇਸਤਰੀ ਮੈਂਬਰਾਂ ਲਈ ਰਾਖਵਾਂ;

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ

4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;

ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।

ਨਗਰ ਕੌਂਸਲ, ਧਾਰੀਵਾਲ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨੰਬਰ:-1 (ਇਸਤਰੀ ਮੈਂਬਰਾਂ ਲਈ ਰਾਖਵਾਂ)

ਰੈਸਟ ਹਾਊਸ ਡੱਡਵਾਂ ਰੋਡ ਅਤੇ ਨਗਰ ਕੌਂਸਲ ਦੀ ਪੱਛਮੀ ਹੱਦ (ਪਿੰਡ ਡੱਡਵਾਂ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ

( 2228 )PUNJAB GOVT. GAZ. (EXTRA), NOVEMBER 7, 2020 (KRTK 16, 1942 SAKA) 2229 ਨਗਰ ਕੌਂਸਲ ਦੀ ਪੱਛਮੀ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ (ਪਿੰਡ ਰਣੀਆਂ ਖੇਤ) ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਬੈਂਕ ਆਫ ਪਟਿਆਲਾ ਤੋੋਂ ਜੀ.ਟੀ.ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਢਿੱਲੋਂ ਹਸਪਤਾਲ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਖਾਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਅਵਤਾਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮੇਨ ਗਲੀ ਮਧੂ ਹਸਪਤਾਲ ਵਾਲੀ (ਗਲੀ ਜ਼ਸਵੰਤ ਰਾਏ) ਗਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੇ.ਐਲ. ਸ਼ਰਮਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਧਰਮਵੀਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਰਾਮ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਰਸਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋੋਏ ਗਲੀ ਜਰਨੈਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਜੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਐਚ.ਪੀ. ਗੈਸ ਏਜੰਸੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਡੱਡਵਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ (ਪਿੰਡ ਡੱਡਵਾਂ) ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ:-2

ਜੀ.ਟੀ. ਰੋਡ ਅਤੇ ਗਲੀ ਮੋਨੀ ਮੰਦਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮੋਨੀ ਮੰਦਰ ਨਾਲ ਚਲਦੇ ਹੋਏ ਗਲੀ ਘੁਮਿਆਰਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੰਨਾ ਲਾਲ ਮਾਰਗ ਤੀਕ; ਫਿਰ ਉਕਤ ਮਾਰਗ ਨਾਲ ਚਲਦੇ ਹੋਏ ਜੀ.ਟੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਡੱਡਵਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਨ ਗਲੀ ਮਧੂ ਹਸਪਤਾਲ (ਗਲੀ ਜਸਵੰਤ ਰਾਏ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਵਤਾਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਖਾਲ ਵਾਲੀ ਮੇਨ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਢਿੱਲੋਂ ਹਸਪਤਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਜੀ.ਟੀ. ਰੋੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੋਨੀ ਮੰਦਰ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ:-3 (ਇਸਤਰੀ ਮੈਂਬਰਾਂ ਲਈ ਰਾਖਵਾਂ)

ਜੀ. ਟੀ. ਰੋਡ ਅਤੇ ਨਗਰ ਕੌਂਸਲ ਦੀ ਉ~ਤਰੀ ਹੱਦ (ਪਿੰਡ ਰਣੀਆਂ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉ~ਤਰੀ ਹੱਦ (ਪਿੰਡ ਰਣੀਆਂ) ਨਾਲ ਚਲਦੇ ਹੋਏ ਰੇਲਵੇ ਲਾਈਨ ਪਾਰ ਕਰਕੇ ਪੰਨਾ ਲਾਲ ਮਾਰਗ ਤੀਕ; ਫਿਰ ਉਕਤ ਮਾਰਗ ਨਾਲ ਚਲਦੇ ਹੋਏ ਗਲੀ ਗੁਰਜੋ਼ਤ ਸਿੰਘ ਦੇ ਬਾਗ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਅਸੋ਼ਕ ਦੇ ਘਰ ਤੋਂ ਗਲੀ ਅਵਤਾਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਨਜੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਜੈ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਦਲੀਪ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸਮਤਾ ਮੈਡੀਕੋੋਜ਼ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ (ਪਿੰਡ ਰਣੀਆਂ) ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ:-4 (ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਮੋਨੀ ਮੰਦਰ ਅਤੇ ਜੀ.ਟੀ. ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜੀ.ਟੀ. ਰੋਡ ਨਾਲ ਚਲਦੇ ਹੋਏ ਗਲੀ ਸਮਤਾ ਮੈਡੀਕੋਜ਼ ਤੀਕ; ਫਿਰ ਉਕਤ ਗਲੀ ਦੇ ਨਾਲ ਚਲਦੇ ਹੋਏ ਗਲੀ ਦਲੀਪ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮਨਜੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਅਵਤਾਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਧਿਆਨ ਸਿੰਘ ਦੇ ਘਰ ਤੋਂ ਗਲੀ ਨਵੀਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਜੋ਼ਤ ਸਿੰਘ ਦੇ ਬਾਗ ਤੀਕ; ਫਿਰ ਉਕਤ ਗਲੀ ਸਾਹਮਣੇ ਪੰਨਾ ਲਾਲ ਮਾਰਗ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ ਯੂ.ਬੀ.ਡੀ. ਕੈਨਾਲ ਪਾਰ ਕਰਕੇ ਸਾਹਮਣੇ ਪੀਰ ਦੀ ਸੈਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰੂਦੁਆਰਾ ਬੁਰਜ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਸਤਾ ਪੁਰਾਣਾ ਧਾਰੀਵਾਲ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਸਾਹਮਣੇ ਫੱਤੇ ਨੰਗਲ ਡਿਸਟਰੀਬਿਊਟਰੀ ਤੀਕ; ਫਿਰ ਉਕਤ ਡਿਸਟਰੀਬਿਊਟਰੀ ਨਾਲ ਚਲਦੇ ਹੋਏ ਲਿੰਕ ਗਲੀ ਰੇਲਵੇ ਲਾਈਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਰੈਸਟ ਹਾਊਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਯੂ.ਬੀ.ਡੀ. ਕੈਨਾਲ ਦਾ ਪੁਲ ਪਾਰ ਕਰਕੇ ਪੰਨਾ ਲਾਲ ਮਾਰਗ (ਯੂ.ਬੀ.ਡੀ.

PUNJAB GOVT. GAZ. (EXTRA), NOVEMBER 7, 2020 (KRTK 16, 1942 SAKA) 2230 ਕੈਨਾਲ) ਤੀਕ; ਫਿਰ ਉਕਤ ਮਾਰਗ ਨਾਲ ਚਲਦੇ ਹੋਏ ਸਾਹਮਣੇ ਗਲੀ ਘੁਮਿਆਰਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ

ਹੋਏ ਗਲੀ ਮੋਨੀ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ. ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ:-5 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਜੀ.ਟੀ. ਰੋਡ ਅਤੇ ਰੈਸਟ ਹਾਊਸ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੈਸਟ ਹਾਊਸ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਰੇਲਵੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਫੱਤੇ ਨੰਗਲ ਡਿਸਟੀਬਿਊਟਰੀ ਤੀਕ; ਫਿਰ ਉਕਤ ਡਿਸਟੀਬਿਊਟਰੀ ਨਾਲ ਚਲਦੇ ਹੋਏ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਬਿਜਲੀ ਬੋਰਡ ਦਫਤਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ. ਰੋਡ ਪਾਰ ਕਰਕੇ ਗਲੀ ਬਿਜਲੀ ਬੋਰਡ ਦਫਤਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕ੍ਰਿਸ਼ਨਾ ਗਲੀ ਨੰਬਰ 1 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਕ੍ਰਿਸ਼ਨਾ ਗਲੀ ਨੰਬਰ 2 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰੈਸਟ ਹਾਊਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਜੀ.ਟੀ.ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਿੱਲ ਸਰਵੈਂਟ ਕੁੁਆਟਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ Uਪਨ ਮਿੱਲ ਪਲਾਟਸ ਤੋਂ ਜੀ.ਟੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੈਸਟ ਹਾਊਸ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ:-6

ਲਿੰਕ ਗਲੀ ਰੇਲਵੇ ਲਾਈਨ ਅਤੇ ਫੱਤੇ ਨੰਗਲ ਡਿਸਟਰੀਬਿਊਟਰੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫੱਤੇ ਨੰਗਲ ਡਿਸਟਰੀਬਿਊਟਰੀ ਨਾਲ ਚਲਦੇ ਹੋਏ ਸਾਹਮਣੇ ਗਲੀ ਰਾਕੇਸ਼ ਹੇਅਰ ਡਰੈਸਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਡਲ ਟਾਊਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਧਾਰੀਵਾਲ-ਬੁਰਜ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ (ਫੱਤੇ ਨੰਗਲ ਡਿਸਟਰੀਬਿਊਟਰੀ ਪਾਰ ਕਰਕੇ) ਲਿੰਕ ਗਲੀ ਰੇਲਵੇ ਲਾਈਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਫੱਤੇ ਨੰਗਲ ਡਿਸਟਰੀਬਿਊਟਰੀ ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ:-7 (ਇਸਤਰੀ ਮੈਂਬਰਾਂ ਲਈ ਰਾਖਵਾਂ)

ਫੱਤੇ ਨੰਗਲ ਡਿਸਟਰੀਬਿਊਟਰੀ ਅਤੇ ਗਲੀ ਪੁਰਾਣਾ ਧਾਰੀਵਾਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪੁਰਾਣਾ ਧਾਰੀਵਾਲ ਨਾਲ ਚਲਦੇ ਹੋਏ ਸਾਹਮਣੇ ਰਸਤਾ ਪੁਰਾਣਾ ਧਾਰੀਵਾਲ ਤੋਂ ਸਾਹਮਣੇ ਗੁਰੂਦੁਆਰਾ ਬੁਰਜ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਯੂ.ਬੀ.ਡੀ. ਕੈਨਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ;

ਫਿਰ ਉਕਤ ਹੱਦ ਨਾਲ ਚਲਦੇ ਹੋਏ ਪੀਰ ਦੀ ਸੈਨ ਰੋਡ ਪਾਰ ਕਰਕੇ ਨਗਰ ਕੌਂਸਲ ਦੀ ਦੱਖਣੀ ਹੱਦ (ਗੁਰੂੁਦੁਆਰਾ ਬੁਰਜ ਸਾਹਿਬ ਰੋਡ ਪਾਰ ਕਰਕੇ) ਤੀਕ; ਫਿਰ ਉਕਤ ਹੱਦ (ਫੱਜੂਪੁਰ ਤੋਂ ਬੁਰਜ ਸਾਹਿਬ ਰੋਡ) ਨਾਲ ਚਲਦੇ ਹੋਏ ਦਸਮੇਸ਼ ਨਰਸਿੰਗ ਸਕੂਲ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਧਾਰੀਵਾਲ ਬੁਰਜ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਮਾਡਲ ਟਾਊਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਕੇਸ਼ ਹੇਅਰ ਡਰੈਸਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਫੱਤੇ ਨੰਗਲ ਡਿਸਟਰੀਬਿਊਟਰ ਤੀਕ; ਫਿਰ ਫੱਤੇ ਨੰਗਲ ਡਿਸਟਰੀਬਿਊਟਰ ਨਾਲ ਚਲਦੇ ਹੋਏ ਗਲੀ ਪੁਰਾਣਾ ਧਾਰੀਵਾਲ ਤੀਕ;

ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ:-8

ਦਸਮੇਸ਼ ਨਰਸਿੰਗ ਸਕੂਲ ਰੋਡ ਅਤੇ ਨਗਰ ਕੌਂਸਲ ਦੀ ਦੱਖਣੀ ਹੱਦ (ਫੱਜੂਪੁਰ-ਬੁਰਜ ਸਾਹਿਬ ਰੋਡ) ਦੇ ਮਿਲਣ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਦੱਖਣੀ ਹੱਦ (ਫੱਜੂਪੁਰ-ਬੁਰਜ ਸਾਹਿਬ ਰੋਡ) ਨਾਲ ਚਲਦੇ ਹੋਏ ਐਸ.ਏ. ਮੈੱਕ ਰਾਬਰਟ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਪਾਰ ਕਰਕੇ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਸੈਣੀ ਬੇਕਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾਕਟਰ ਸੁਖਦੇਵ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਦਵਿੰਦਰ ਸਿੰਘ ਜੇ.ਈ. ਦੇ ਘਰ ਤੋਂ ਫੱਤੇ ਨੰਗਲ ਡਿਸਟਰੀਬਿਊਟਰੀ ਤੀਕ; ਫਿਰ ਫੱਤੇ ਨੰਗਲ ਡਿਸਟਰੀਬਿਊਟਰੀ ਨਾਲ ਚਲਦੇ ਹੋਏ (ਫੌਜੀ ਬੁੱਕ ਸਟੋਰ ਅਤੇ ਹੌਲੀਵੁੱਡ ਰਿਜ਼ੋਰਟ ਤੋਂ) ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਸਾਹਮਣੇ ਧਾਰੀਵਾਲ-ਬੁਰਜ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਦਸਮੇਸ਼ ਨਰਸਿੰਗ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ (ਫੱਜੂਪੁਰ-ਬੁਰਜ ਸਾਹਿਬ ਰੋਡ) ਤੀਕ;ਅਰਥਾਤ ਜਿਥੋਂ ਆਰੰਭ ਕੀਤਾ ਸੀ।

PUNJAB GOVT. GAZ. (EXTRA), NOVEMBER 7, 2020 (KRTK 16, 1942 SAKA) 2231

ਵਾਰਡ ਨੰਬਰ:-9 (ਇਸਤਰੀ ਮੈਂਬਰਾਂ ਲਈ ਰਾਖਵਾਂ)

ਜੀ.ਟੀ. ਰੋਡ ਅਤੇ ਬਿਜਲੀ ਦਫਤਰ ਦੇ ਸਾਹਮਣੇ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਿਜਲੀ ਦਫਤਰ ਦੇ ਸਾਹਮਣੇ ਵਾਲੀ ਗਲੀ ਨਾਲ ਚਲਦੇ ਹੋਏ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਫੱਤੇ ਨੰਗਲ ਡਿਸਟਰੀਬਿਊਟਰੀ ਤੀਕ; ਫਿਰ ਫੱਤੇ ਨੰਗਲ ਡਿਸਟਰੀਬਿਊਟਰੀ ਨਾਲ ਚਲਦੇ ਹੋਏ ਸਾਹਮਣੇ ਡਾਕਟਰ ਸੁਖਦੇਵ ਸਿੰਘ ਤੀਕ; ਫਿਰ ਉਕਤ ਗਲੀੇ ਨਾਲ ਚਲਦੇ ਹੋਏ ਸਾਹਮਣੇ ਗਲੀ ਸੈਣੀ ਬੇਕਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਪਾਰ ਕਰਕੇ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਰੇਲਵੇ ਲਾਈਨ ਪਾਰ ਕਰਕੇ ਫਰਨੀਚਰ ਹਾਊਸ ਤੋਂ (ਜੀ.ਟੀ. ਰੋਡ ਅੰਮ੍ਰਿਤਸਰ ਪਾਰ ਕਰਕੇ) ਨਗਰ ਕੌਂਸਲ ਦੀ ਪੱਛਮੀ ਹੱਦ ਫੱਤੇ ਨੰਗਲ ਡਿਸਟਰੀਬਿਊਟਰੀ ਤੀਕ; ਫਿਰ ਫੱਤੇ ਨੰਗਲ ਡਿਸਟਰੀਬਿਊਟਰੀ ਨਾਲ ਚਲਦੇ ਹੋਏ ਸਾਹਮਣੇ ਜੀ.ਟੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਿਜਲੀ ਬੋਰਡ ਦਫਤਰ ਦੇ ਸਾਹਮਣੇ ਵਾਲੀ ਗਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ:-10

ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਗਲੀ ਹੰਸ ਰਾਜ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਹੰਸ ਰਾਜ ਨਾਲ ਚਲਦੇ ਹੋਏ ਗਲੀ ਚਰਚ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਾਮ ਲਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬੱਲੂ ਦੇ ਮਕਾਨ ਤੋਂ ਸਾਹਮਣੇ ਗਲੀ ਚੰਚਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੁਹੱਲਾ ਲੁਧਿਆਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬਿਜਲੀ ਬੋਰਡ ਦਫਤਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ. ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਫੱਤੂ ਨੰਗਲ ਡਿਸਟਰੀਬਿਊਟਰੀ ਤੀਕ;ਫਿਰ ਫੱਤੂ ਨੰਗਲ ਡਿਸਟਰੀਬਿਊਟਰੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਗਲੀ ਹੰਸ ਰਾਜ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ:-11 (ਇਸਤਰੀ ਮੈਂਬਰਾਂ ਲਈ ਰਾਖਵਾਂ)

ਲੁਧਿਆਣਾ ਮੁਹੱਲਾ ਰੋਡ ਅਤੇ ਗਲੀ ਹਰੀ ਰਾਮ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਹਰੀ ਰਾਮ ਨਾਲ ਚਲਦੇ ਹੋਏ ਗਲੀ ਮਹਾਜਨਾਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਰੈਸਟ ਹਾਊਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੈਸਟ ਹਾਊਸ ਰੋਡ (ਯੂ.ਬੀ.ਡੀ. ਕੈਨਾਲ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬੀ.ਡੀ.ਪੀ.U. ਦਫਤਰ ਤੋਂ ਜੀ.ਟੀ.

ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਮਿੱਲ ਸਰਵੈਂਟ ਕੁਆਟਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਜੀ.ਟੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕ੍ਰਿਸਟਲ ਹਾਊਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਕ੍ਰਿਸ਼ਨਾ ਗਲੀ ਨੰਬਰ 2 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ Uਮ ਪ੍ਰਕਾਸ਼ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕ੍ਰਿਸ਼ਨਾ ਗਲੀ ਨੰਬਰ 1 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲੁਧਿਆਣਾ ਮੁਹੱਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਹਰੀ ਰਾਮ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ:-12

ਗਲੀ ਹਰੀ ਰਾਮ ਅਤੇ ਲੁਧਿਆਣਾ ਮੁਹੱਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲੁਧਿਆਣਾ ਮੁਹੱਲਾ ਰੋਡ ਨਾਲ ਚਲਦੇ ਹੋਏ ਕਰਤਾਰ ਦੇ ਘਰ ਤੋਂ ਸਾਹਮਣੇ ਗਲੀ ਸ਼ਾਮ ਲਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚਰਚ ਤੋਂ ਗਲੀ ਹੰਸ ਰਾਜ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਰੈਸਟ ਹਾਊਸ ਰੋਡ (ਯੂ.ਬੀ.ਡੀ. ਕੈਨਾਲ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਰੈਸਟ ਹਾਊਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਹਾਜਨਾਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਹਰੀ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲੁਧਿਆਣਾ ਮੁਹੱਲਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ:-13 (ਇਸਤਰੀ ਮੈਂਬਰਾਂ ਲਈ ਰਾਖਵਾਂ)

ਰੈਸਟ ਹਾਊਸ ਰੋਡ (ਯੂ.ਬੀ.ਡੀ. ਕੈਨਾਲ) ਅਤੇ ਨਗਰ ਕੌਂਸਲ ਦੀ ਪੱਛਮੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੱਛਮੀ ਹੱਦ ਨਾਲ ਚਲਦੇ ਹੋਏ ਸੈਲਰ ਅਤੇ ਗੋਦਾਮ ਬਨਾਰਸੀ ਦਾਸ ਤੋਂ ਡੱਡਵਾਂ ਰੋਡ ਤੀਕ; ਫਿਰ ਉਕਤ ਰੋਡ ਨਾਲPUNJAB GOVT. GAZ. (EXTRA), NOVEMBER 7, 2020 (KRTK 16, 1942 SAKA) 2232 ਚਲਦੇ ਹੋਏ ਸਾਹਮਣੇ ਗਲੀ ਐਚ.ਪੀ. ਗੈਸ ਏਜੰਸੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਜੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਜਰਨੈਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਰਸ ਰਾਮ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਧਰਮਵੀਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮ ਸਰੂਪ ਪਟਵਾਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਕੇ.ਐਲ. ਸ਼ਰਮਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰਾਮ ਬੇਕਰੀ ਤੋਂ ਗਲੀ ਮਧੂ ਹਸਪਤਾਲ (ਗਲੀ ਜਸਵੰਤ ਰਾਏ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਡੱਡਵਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜੀ.ਟੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੁਲ ਪਾਰ ਕਰਕੇ ਰੈਸਟ ਹਾਊਸ ਰੋਡ (ਯੂ.ਬੀ.ਡੀ. ਕੈਨਾਲ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਚੰਡੀਗੜ੍ਹ ਅਜੋਏ ਕੁਮਾਰ ਸਿਨਹਾ, ਆਈ.ਏ.ਐਸ., ਮਿਤੀ 5 ਨਵੰਬਰ, 2020 ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ।

2149/11-2020/Pb. Govt. Press, S.A.S. Nagar

Cite this issue. Punjab Gazette, Government of Punjab, 07 November 2020. Indian Gazettes, https://egazette.servantsofknowledge.in/details/in.gazette.punjabdsa.2020-11-07.48739/. Archive identifier in.gazette.punjabdsa.2020-11-07.48739.