Servants of Knowledge
Punjab Gazette · Government of Punjab

Regarding Nagar Nigam SAS Nagar

Published 07 November 2020

Department
Local Government
Type
Extra Ordinary
Notification no.
4104
Gazetteid
CHD/092/2018-2020
Identifier
in.gazette.punjabdsa.2020-11-07.48743
Languages
English, Punjabi

click here for IIIF manifest

Regd. No. NW/CH-22 2239 Regd. No. CHD/0092/2018-2020
PUNJAB GOVT. GAZ. (EXTRA), NOVEMBER 7, 2020 (KRTK 16, 1942 SAKA)

EXTRAORDINARY

Published by Authority

CHANDIGARH, SATURDAY, NOVEMBER 7, 2020 (KARTIKA 16, 1942 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ

(ਮਿਊਂਸਪਲ ਚੋਣਾਂ ਦਫਤਰ)

ਅਧਿਸੂਚਨਾ

ਮਿਤੀ 5 ਨਵੰਬਰ, 2020

ਨੰ: 5/23/2020/ਮਚਦ/ਹਸ/4104.-ਅਧਿਸੂਚਨਾ ਨੰ: 5/23/2020/ਮਚਦ/ਹਸ/3674 ਮਿਤੀ 23-10-2020 ਦੀ ਨਿਰµਤਰਤਾ ਵਿ¤ਚ ਪµਜਾਬ ਮਿਊਂਸਪਲ ਕਾਰਪੋਰੇਸ਼ਨ ਐਕਟ, 1976 (ਪµਜਾਬ ਐਕਟ 42 ਆਫ 1976) ਦੀ ਧਾਰਾ 8 (2) ਅਤੇ ਡੀਲਿਮੀਟੇਸ਼ਨ ਆਫ ਵਾਰਡਜ ਆਫ ਮਿਊਂਸਪਲ ਕਾਰਪੋਰੇਸ਼ਨ ਆਰਡਰ, 1995 ਦੀ ਕਲਾਜ 8 (2) ਅਧੀਨ ਇਸ ਸਬµਧ ਵਿ¤ਚ ਦੂਸਰੇ ਸਮੂਹ ਆਪਣੇ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪµਜਾਬ ਦੇ ਰਾਜਪਾਲ ਪ੍ਰਸµਸਾ ਪੂਰਵਕ ਨਗਰ ਨਿਗਮ, ਐਸ.ਏ.ਐਸ ਨਗਰ ƒ ਵਾਰਡਾਂ ਵਿ¤ਚ ਵµਡਣ ਅਤੇ ਅਜਿਹੇ ਹਰ ਇ¤ਕ ਵਾਰਡ ਵਿ¤ਚੋਂ ਚੁਣੇ ਜਾਣ ਲਈ ਨੁਮਾਇµਦਿਆਂ ਦੀ ਗਿਣਤੀ ਨਿਸ਼ਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਣੇ ਹਨ:-

ਨਿਯਮ

ਨਗਰ ਨਿਗਮ, ਐਸ.ਏ.ਐਸ. ਨਗਰ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਨਿਗਮ, ਐਸ.ਏ.ਐਸ. ਨਗਰ ਨੂੰ 50 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 30 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿਚ:

1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;

2. ਇਸਤਰੀ ਮੈਂਬਰਾਂ ਲਈ ਰਾਖਵਾਂ;

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ

4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;

ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।

ਨਗਰ ਨਿਗਮ ਐਸ.ਏ.ਐਸ. ਨਗਰ (ਮੋਹਾਲੀ) ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦਸਦੀ ਅਨੁਸੂਚੀ

ਵਾਰਡ ਨੰ: 1 (ਇਸਤਰੀ ਮੈਂਬਰਾਂ ਲਈ ਰਾਖਵਾਂ)

ਡਿਸਪੈਂਸਰੀ ਰੋਡ ਅਤੇ ਨਗਰ ਨਿਗਮ ਦੀ ਉ~ਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਨਿਗਮ ਦੀ ਉ~ਤਰੀ

( 2239 )PUNJAB GOVT. GAZ. (EXTRA), NOVEMBER 7, 2020 (KRTK 16, 1942 SAKA) 2240 ਹੱਦ ਨਾਲ ਚਲਦੇ ਹੋਏ ਹਨੂਮਾਨ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ 100 ਫੁੱਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਦਨਪੁਰ ਪਿੰਡ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਆਰਮੀ ਵੈਲਫੇਅਰ ਹਾਊਸਿੰਗ ਦੀ ਦੀਵਾਰ ਤੀਕ; ਫਿਰ ਉਕਤ ਦੀਵਾਰ ਨਾਲ ਚਲਦੇ ਹੋਏ ਮਕਾਨ ਨੰ: 353 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 196, 177 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 215 ਵਾਲੀ ਰੋਡ ਤੇ ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 235 ਵਾਲੀ ਰੋਡ ਤੇ ਮਕਾਨ ਨੰ: 235 ਤੋਂ ਮਕਾਨ ਨੰ: 236 ਨੂੰ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 263 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਕਾਰੀ ਐਲੀਮੈਂਟਰੀ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 122 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 129 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਿਆਨ ਜਯੋਤੀ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਬਸੀ ਸਿਨੇਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡਿਸਪੈਂਸਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਉ~ਤਰੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ ।

ਵਾਰਡ ਨੰ: 2

ਹਨੂਮਾਨ ਮੰਦਿਰ ਰੋਡ ਅਤੇ ਨਗਰ ਨਿਗਮ ਦੀ ਉ~ਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਨਿਗਮ ਦੀ ਉ~ਤਰੀ ਹੱਦ ਨਾਲ ਚਲਦੇ ਹੋਏ ਨਗਰ ਨਿਗਮ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਖੋਖਾ ਮਾਰਕਿਟ ਰੋਡ (100 ਫੁੱਟ ਰੋਡ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 636 ਤੋਂ ਮਕਾਨ ਨੰ: 543 ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੰਦਿਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ 3ਬੀF1 ਵਾਲੀ ਸਰਕਾਰੀ ਸਕੂਲ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਕਾਰੀ ਸਕੂਲ ਦੀ ਦੀਵਾਰ ਤੀਕ; ਫਿਰ ਉਕਤ ਦੀਵਾਰ ਨਾਲ ਚਲਦੇ ਹੋਏ ਮਕਾਨ ਨੰ:

150 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 161 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 166 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 167 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਮੰਦਿਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਦਨਪੁਰ ਰੋਡ (100 ਫੁੱਟ ਰੋਡ) ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਹੁਨੂੰਮਾਨ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਉ~ਤਰੀ ਹੱਦ ਤੀਕ;

ਅਰਥਾਤ ਜਿਥੋਂ ਆਰੰਭ ਕੀਤਾ ਸੀ ।

ਵਾਰਡ ਨੰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)

ਮਦਨਪੁਰ ਪਿੰਡ ਦੀ ਫਿਰਨੀ ਅਤੇ ਮਦਨਪੁਰ ਰੋਡ (100 ਫੁੱਟੀ ਰੋਡ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਦਨਪੁਰ ਰੋਡ ਨਾਲ ਚੱਲਦੇ ਹੋਏ ਮਦਨਪੁਰ ਚੌਂਕ ਤੋਂ ਡਿਪਲਾਸਟ ਚੌਂਕ ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 707 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 586 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 568 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 501 ਵਾਲੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗੁਰਦੁਆਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਹੜੀ ਮਾਰਕੀਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਦਨਪੁਰ ਚੌਂਕ ਤੋਂ ਡਿਪਲਾਸਟ ਚੌਂਕ ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 397 ਤੋਂ ਮਕਾਨ ਨੰ: 627 ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 236 ਵਾਲੀ ਰੋਡ ਤੀਕ;

ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 235 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 215 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 196 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 353 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਆਰਮੀ ਵੈਲਫੇਅਰ ਹਾਊਸਿੰਗ ਦੀ ਦੀਵਾਰ ਤੀਕ; ਫਿਰ ਉਕਤ ਦੀਵਾਰ ਨਾਲ ਚੱਲਦੇ ਹੋਏ ਮਦਨਪੁਰ ਪਿੰਡ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਮਦਨਪੁਰ ਰੋਡ (100 ਫੁੱਟ ਰੋਡ) ਤੀਕ; ਅਰਥਾਤ ਜਿਥੋਂਂ ਆਰੰਭ ਕੀਤਾ ਸੀ।

ਵਾਰਡ ਨੰ: 4

ਬੱਸੀ ਸਿਨੇਮਾ ਰੋਡ ਅਤੇ ਗਿਆਨ ਜੋਤੀ ਸਕੂਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਿਆਨ ਜੋਤੀ ਸਕੂਲ ਰੋਡਨਾਲ ਚੱਲਦੇ ਹੋਏ ਮਕਾਨ ਨੰ: 129 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 122 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਸਰਕਾਰੀ ਐਲੀਮੈਂਟਰੀ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: PUNJAB GOVT. GAZ. (EXTRA), NOVEMBER 7, 2020 (KRTK 16, 1942 SAKA) 2241 627 ਤੋਂ ਮਕਾਨ ਨੰ: 397 ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਡਿਪਲਾਸਟ ਚੌਂਕ ਤੋਂ ਮਦਨਪੁਰ ਚੌਂਕ ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਹੜੀ ਮਾਰਕੀਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰਦੁਆਰਾ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡਿਪਲਾਸਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ (ਡਿਪਲਾਸਟ ਚੌਂਕ ਪਾਰ ਕਰਦੇ ਹੋਏ) ਬੱਸੀ ਸਿਨੇਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਿਆਨ ਜੋਤੀ ਸਕੂਲ ਰੋਡ ਤੀਕ; ਅਰਥਾਤ ਜਿਥੋਂਂ ਆਰੰਭ ਕੀਤਾ ਸੀ ।

ਵਾਰਡ ਨੰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)

ਮਦਨਪੁਰ ਚੌਂਕ ਤੋਂ ਡਿਪਲਾਸਟ ਚੌਂਕ ਤੱਕ ਜਾਣ ਵਾਲੀ ਰੋਡ ਅਤੇ 100 ਫੁੱਟ ਰੋਡ (3 ਅਤੇ 5 ਦੀਆਂ ਲਾਇਟਾਂ ਤੱਕ ਜਾਣ ਵਾਲੀ ਰੋਡ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ 100 ਫੁੱਟ ਰੋਡ ਨਾਲ ਚੱਲਦੇ ਹੋਏ ਰਾਮ ਤੀਰਥ ਸਕੂਲ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੀ.ਟੀ.ਐਲ. ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰਦੁਆਰਾ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 501 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 568 ਵਾਲੀ ਤੀਕ;

ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 586 ਤੋਂ ਮਕਾਨ ਨੰ: 707 ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡਿਪਲਾਸਟ ਚੌਂਕ ਤੋਂ ਮਦਨਪੁਰ ਚੌਂਕ ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ 100 ਫੁੱਟ ਰੋਡ ਤੀਕ; ਅਰਥਾਤ ਜਿਥੋਂਂ ਆਰੰਭ ਕੀਤਾ ਸੀ ।

ਵਾਰਡ ਨੰ: 6

100 ਫੁੱਟ ਰੋਡ ਅਤੇ ਮੰਦਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੰਦਰ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 167 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 166 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 161 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 150 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕਾਰੀ ਸਕੂਲ ਦੀ ਦੀਵਾਰ ਤੀਕ; ਫਿਰ ਉਕਤ ਦੀਵਾਰ ਨਾਲ ਚੱਲਦੇ ਹੋਏ ਸਰਕਾਰੀ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 543 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 716 ਤੋਂ ਮਕਾਨ ਨੰ: 704 ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚਾਵਲਾ ਚੌਂਕ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ 60 ਫੁੱਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਹਨੁੂੰਮਾਨ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 1796 ਤੋਂ ਮਕਾਨ ਨੰ: 1800 ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 1800 ਤੋਂ ਮਕਾਨ ਨੰ: 1763 ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ 100 ਫੁੱਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ 100 ਫੁੱਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡਿਪਟੀ ਕਮਿਸਨਰ, ਐਸ.ਏ.ਐਸ.ਨਗਰ ਜੀ ਦੀ ਰਿਹਾਇਸ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ:

1950 ਤੋਂ ਮਕਾਨ ਨੰ: 1941 ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 1941 ਤੋਂ ਮਕਾਨ ਨੰ:

1927 ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 1927 ਤੋਂ ਮਾਰਕੀਟ ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਰਾਮ ਤੀਰਥ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ 100 ਫੁੱਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੰਦਰ ਰੋਡ ਤੀਕ; ਅਰਥਾਤ ਜਿਥੋਂਂ ਆਰੰਭ ਕੀਤਾ ਸੀ ।

ਵਾਰਡ ਨੰ: 7 (ਇਸਤਰੀ ਮੈਂਬਰਾਂ ਲਈ ਰਾਖਵਾਂ)

ਡਿਪਟੀ ਕਮਿਸਨਰ, ਐਸ.ਏ.ਐਸ.ਨਗਰ ਜੀ ਦੀ ਰਿਹਾਇਸ ਵਾਲੀ ਰੋਡ ਅਤੇ 100 ਫੁੱਟ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ 100 ਫੁੱਟ ਰੋਡ ਨਾਲ ਚਲਦੇ ਹੋਏ ਪੀ.ਸੀ.ਐਲ. ਚੌਂਕ ਤੋਂ ਪੁਰਾਣਾ ਅਮਰਟੈਕਸ ਚੌਂਕ ਤੋਂ ਜਾਣ ਵਾਲੀ ਰੋਡ ਤੀਕ;

ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡਿਪਲਾਸਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 1803 ਤੋਂ ਮਕਾਨ ਨੰ:

1793 ਤੱਕ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 1793 ਤੋਂ ਮਕਾਨ ਨੰ: 1814 ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਡਿਪਟੀ ਕਮਿਸਨਰ, ਐਸ.ਏ.ਐਸ. ਨਗਰ ਜੀ ਦੀ ਰਿਹਾਇਸ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ 100 ਫੁੱਟ ਰੋਡ ਤੀਕ; ਅਰਥਾਤ ਜਿਥੋਂਂ ਆਰੰਭ ਕੀਤਾ ਸੀ।

ਵਾਰਡ ਨੰ: 8

100 ਫੁੱਟ ਰੋਡ ਅਤੇ 60 ਫੁੱਟ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਹੋਏ 60 ਫੁੱਟ ਰੋਡ ਨਾਲ ਚਲਦੇ ਹੋਏ ਮਕਾਨPUNJAB GOVT. GAZ. (EXTRA), NOVEMBER 7, 2020 (KRTK 16, 1942 SAKA) 2242 ਨੰ: 1763 ਤੋਂ ਮਕਾਨ ਨੰ: 1800 ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 1800 ਤੋਂ ਮਕਾਨ ਨੰ: 1796 ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਹਨੂੰਮਾਨ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ 60 ਫੁੱਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ 100 ਫੁੱਟ ਰੋਡ ( ਚਾਵਲਾ ਚੌਂਕ ਤੋਂ ਮਟੌਰ ਤੱਕ ਜਾਣ ਵਾਲੀ ਰੋਡ) ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ 3 ਬੀ 2 ਅਤੇ ਸੈਕਟਰ 71 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ 100 ਫੁੱਟ ਰੋਡ (ਪੀ.ਸੀ.ਐਲ. ਚੌਂਕ ਤੋਂ ਮਦਨਪੁਰ ਚੌਂਕ ਤੱਕ ਜਾਣ ਵਾਲੀ ਰੋਡ) ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ 60 ਫੁੱਟ ਰੋਡ ਤੀਕ; ਅਰਥਾਤ ਜਿਥੋਂਂ ਆਰੰਭ ਕੀਤਾ ਸੀ।

ਵਾਰਡ ਨੰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)

ਮਟੌਰ ਰੋਡ ਤੋਂ ਚਾਵਲਾ ਚੌਂਕ ਤੱਕ ਜਾਣ ਵਾਲੀ ਰੋਡ ਅਤੇ ਮਕਾਨ ਨੰ: 2846 ਤੋਂ ਮਕਾਨ ਨੰ: 2633 ਵਾਲੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਦੇ ਹੋਏ ਮਕਾਨ ਨੰ: 2846 ਤੋਂ ਮਕਾਨ ਨੰ: 2663 ਵਾਲੀ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 2633 ਤੋਂ ਮਕਾਨ ਨੰ: 3117 ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 3117 ਤੋਂ ਮਕਾਨ ਨੰ: 2612 ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 2612 ਤੋਂ ਮਕਾਨ ਨੰ: 2685 ਤੱਕ ਜਾਣ ਵਾਲੀ ਰੋਡ ਤੀਕ;

ਫਿਰ ਉਕਤ ਰੋਡ ਨਾਲ ਚੱਲਦੇ ਹੋਏ (ਮਟੌਰ ਚੌਂਕ ਤੋਂ ਕੁੰਬੜਾ ਚੌਂਕ ਵਾਲੀ ਰੋਡ ਨੂੰ ਪਾਰ ਕਰਦੇ ਹੋਏ ਮਕਾਨ ਨੰ: 130 ਤੋਂ ਮਕਾਨ ਨੰ:

176 ਤੱਕ ਜਾਣ ਵਾਲੀ ਰੋਡ) ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ:176 ਤੋਂ ਪਾਰਕ ਤੱਕ ਜਾਣ ਵਾਲੀ ਰੋਡ ਤੀਕ;

ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 1114 ਤੋਂ ਮਕਾਨ ਨੰ: 1137 ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਮਰ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੰਤ ਈਸਰ ਸਿੰਘ ਪਬਲਿਕ ਸਕੂਲ ਰੋਡ ਤੀਕ;

ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰਦੁਆਰਾ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਟੌਰ ਪਿੰਡ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਪਿੰਡ ਮਟੌਰ ਤੋਂ ਚਾਵਲਾ ਚੌਂਕ ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 2846 ਤੋਂ ਮਕਾਨ ਨੰ: 2633 ਤੱਕ ਜਾਣ ਵਾਲੀ ਰੋਡ ਤੀਕ; ਅਰਥਾਤ ਜਿਥੋਂਂ ਆਰੰਭ ਕੀਤਾ ਸੀ।

ਵਾਰਡ ਨੰ: 10

ਮਟੌਰ ਚੌਂਕ ਤੋਂ ਚਾਵਲਾ ਚੌਂਕ ਤੱਕ ਜਾਣ ਵਾਲੀ ਰੋਡ ਅਤੇ ਚਾਵਲਾ ਚੌਂਕ ਤੋਂ ਗੁਰਦੁਆਰਾ ਅੰਬ ਸਾਹਿਬ (ਪੰਜਾਬ ਸਕੂਲ ਸਿੱਖਿਆ ਬੋਰਡ ਵਾਲੀਆਂ ਲਾਇਟਾਂ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਚਾਵਲਾ ਚੌਂਕ ਤੋਂ ਗੁਰਦੁਆਰਾ ਅੰਬ ਸਾਹਿਬ ਤੱਕ (ਪੰਜਾਬ ਸਕੂਲ ਸਿੱਖਿਆ ਬੋਰਡ ਵਾਲੀਆਂ ਲਾਇਟਾਂ) ਰੋਡ ਨਾਲ ਚਲਦੇ ਹੋਏ ਵਣ ਵਿਭਾਗ ਚੌਂਕ ਤੋਂ ਕੁੰਬੜਾ ਚੌਂਕ ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਾਰਕੀਟ ਸੈਕਟਰ 70 ਦੇ ਬੈਕ ਸਾਇਡ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ 10 ਮਰਲੇ ਵਾਲੇ ਮਕਾਨਾਂ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 852 ਤੋਂ ਮਕਾਨ ਨੰ: 833 ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ (ਮਟੌਰ ਚੌਂਕ ਤੋਂ ਕੁੰਬੜਾ ਚੌਂਕ ਤੱਕ ਜਾਣ ਵਾਲੀ ਰੋਡ ਨੂੰ ਪਾਰ ਕਰਦੇ ਹੋਏ ਮਕਾਨ ਨੰ: 2685 ਤੋਂ ਮਕਾਨ ਨੰ: 2612 ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 2612 ਤੋਂ ਮਕਾਨ ਨੰ: 3117 ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 3113 ਤੋਂ ਮਕਾਨ ਨੰ: 2633 ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 2633 ਤੋਂ ਮਕਾਨ ਨੰ: 2846 ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਮਟੌਰ ਚੌਂਕ ਤੋਂ ਚਾਵਲਾ ਚੌਂਕ ਤੱਕ ਜਾਣ ਵਾਲੀ ਰੋਡ ਤੀਕ; ਅਰਥਾਤ ਜਿਥੋਂਂ ਆਰੰਭ ਕੀਤਾ ਸੀ ।

ਵਾਰਡ ਨੰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)

ਚਾਵਲਾ ਚੌਂਕ ਰੋਡ ਤੋਂ 3 ਏ ਵਾਲੀਆਂ ਲਾਇਟਾਂ ਤੱਕ ਜਾਣ ਵਾਲੀ ਰੋਡ ਅਤੇ ਮਕਾਨ ਨੰ: 199 ਵਾਲੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਕਾਨ ਨੰ: 199 ਵਾਲੀ ਰੋਡ ਨਾਲ ਚਲਦੇ ਹੋਏ ਮਕਾਨ ਨੰ: 364 ਤੋਂ ਮਕਾਨ ਨੰ: 174 ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਵੀਦਾਸ ਭਵਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਵਾਈ.ਪੀ.ਐਸ.

ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫੇਜ 7 ਅਤੇ 8 ਵਾਲੀ ਲਾਇਟਾਂ ਤੋਂ ਚਾਵਲਾ ਚੌਂਕ ਤੱਕ ਜਾਣ ਵਾਲੀ ਰੋਡ ਤੀਕ;

ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 199 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚਾਵਲਾ ਚੌਂਕ ਰੋਡ ਤੋਂ3 ਏ ਵਾਲੀਆਂ ਲਾਇਟਾਂ ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 199 ਵਾਲੀ ਰੋਡ ਤੀਕ; ਅਰਥਾਤ ਜਿਥੋਂਂ ਆਰੰਭ ਕੀਤਾ ਸੀ ।

PUNJAB GOVT. GAZ. (EXTRA), NOVEMBER 7, 2020 (KRTK 16, 1942 SAKA) 2243

ਵਾਰਡ ਨੰ: 12

ਚਾਵਲਾ ਚੌਂਕ ਤੋਂ 3 ਏ ਵਾਲੀਆਂ ਲਾਇਟਾਂ ਤੱਕ ਜਾਣ ਵਾਲੀ ਰੋਡ ਅਤੇ ਨਗਰ ਨਿਗਮ ਦੀ ਉ~ਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਨਿਗਮ ਦੀ ਉ~ਤਰੀ ਹੱਦ ਨਾਲ ਚੱਲਦੇ ਹੋਏ ਵਾਈ.ਪੀ.ਐਸ. ਰੋਡ (ਵਾਈ.ਪੀ.ਐਸ.ਚੌਂਕ) ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਵੀਦਾਸ ਭਵਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 174 ਤੋਂ ਮਕਾਨ ਨੰ:

364 ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 199 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਚਾਵਲਾ ਚੌਂਕ ਤੋਂ 3 ਏ ਵਾਲੀਆਂ ਲਾਇਟਾਂ ਵਾਲੀ ਰੋਡ ਨੂੰ ਪਾਰ ਕਰਦੇ ਹੋਏ ਮਕਾਨ ਨੰ: 703 ਤੋਂ ਮਕਾਨ ਨੰ:

668 ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 668 ਤੋਂ ਮਕਾਨ ਨੰ: 637 ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ:637 ਤੋਂ 3 ਏ ਵਾਲੀਆਂ ਲਾਇਟਾਂ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚਾਵਲਾ ਚੌਂਕ ਤੋਂ 3 ਏ ਵਾਲੀਆਂ ਲਾਇਟਾਂ ਵਾਲੀ ਰੋਡ (3 ਏ ਵਾਲੀਆਂ ਲਾਇਟਾਂ) ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਉ~ਤਰੀ ਹੱਦ ਤੀਕ; ਅਰਥਾਤ ਜਿਥੋਂਂ ਆਰੰਭ ਕੀਤਾ ਸੀ ।

ਵਾਰਡ ਨੰ: 13 (ਇਸਤਰੀ ਮੈਂਬਰਾਂ ਲਈ ਰਾਖਵਾਂ)

ਵਾਈ.ਪੀ.ਐਸ.ਰੋਡ ਅਤੇ ਨਗਰ ਨਿਗਮ ਦੀ ਉ~ਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਦੇ ਹੋਏ ਨਗਰ ਨਿਗਮ ਦੀ ਉ~ਤਰੀ ਹੱਦ ਨਾਲ ਚੱਲਦੇ ਹੋਏ ਕ੍ਰਿਕਟ ਸਟੇਡਿਅਮ ਦੇ ਬੈਕ ਸਾਇਡ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੈਟਰੋਲ ਪੰਪ ਫੇਜ 9 ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ 60 ਫੁੱਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰਦੁਆਰਾ ਤੇਗ ਬਹਾਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 265 ਤੋਂ ਮਕਾਨ ਨੰ: 216 ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 792 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਵਣ ਵਿਭਾਗ ਤੋਂ ਪੰਜਾਬ ਸਕੁੂਲ ਸਿੱਖਿਆ ਬੋਰਡ ਵਾਲੀਆਂ ਲਾਇਟਾਂ ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰਦੁਆਰਾ ਅੰਬ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਵਾਈ.ਪੀ.ਐਸ.ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਉ~ਤਰੀ ਹੱਦ ਤੀਕ; ਅਰਥਾਤ ਜਿਥੋਂਂ ਆਰੰਭ ਕੀਤਾ ਸੀ।

ਵਾਰਡ ਨੰ: 14

ਪੰਜਾਬ ਸਕੂਲ ਸਿੱਖਿਆ ਬੋਰਡ ਵਾਲੀਆਂ ਲਾਇਟਾਂ ਤੋਂ ਵਣ ਵਿਭਾਗ ਤੋਂ ਜਾਣ ਵਾਲੀ ਰੋਡ ਅਤੇ ਮਕਾਨ ਨੰ: 792 ਵਾਲੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਕਾਨ ਨੰ: 792 ਵਾਲੀ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 216 ਤੋਂ ਮਕਾਨ ਨੰ: 265 ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰਦੁਆਰਾ ਗੁਰੂ ਤੇਗ ਬਹਾਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ 60 ਫੁੱਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੈਟਰੋਲ ਪੰਪ ਫੇਜ 9 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਪੋਰਟਸ ਕੰਪਲੈਕਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਾਇਪਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ।

ਵਾਰਡ ਨੰ: 15 (ਇਸਤਰੀ ਮੈਂਬਰਾਂ ਲਈ ਰਾਖਵਾਂ)

ਕ੍ਰਿਕਟ ਸਟੇਡਿਅਮ ਦੀ ਬੈਕ ਸਾਇਡ ਵਾਲੀ ਰੋਡ ਅਤੇ ਨਗਰ ਨਿਗਮ ਦੀ ਉ~ਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਦੇ ਹੋਏ ਨਗਰ ਨਿਗਮ ਦੀ ਉ~ਤਰੀ ਹੱਦ ਨਾਲ ਚੱਲਦੇ ਹੋਏ ਕ੍ਰਿਕਟ ਸਟੇਡਿਅਮ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 541 ਅਤੇ ਮਕਾਨ ਨੰ: 689 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 750 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 742 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 947 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਦੁਰਗਾ ਮਾਤਾ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ 60 ਫੁੱਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਟੇਟ ਬੈਂਕ ਕਲੌਨੀ ਦੀ ਬੈਕ ਸਾਇਡ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਿਲਵੀ ਪਾਰਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ (ਕ੍ਰਿਕਟ ਸਟੇਡਿਅਮ ਦੀਆਂ ਲਾਇਟਾਂ ਪਾਰ ਕਰਦੇ ਹੋਏ) ਪੈਟਰੋਲ ਪੰਪ ਫੇਜ 9 ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕ੍ਰਿਕਟ ਸਟੇਡਿਅਮ ਦੀ ਬੈਕ ਸਾਟਿਡ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਉ~ਤਰੀ ਹੱਦ ਤੀਕ; ਅਰਥਾਤ ਜਿਥੋਂਂ ਆਰੰਭ ਕੀਤਾ ਸੀ।

PUNJAB GOVT. GAZ. (EXTRA), NOVEMBER 7, 2020 (KRTK 16, 1942 SAKA) 2244

ਵਾਰਡ ਨੰ: 16

ਕ੍ਰਿਕਟ ਸਟੇਡਿਅਮ ਰੋਡ ਅਤੇ ਨਗਰ ਨਿਗਮ ਦੀ ਉ~ਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਨਿਗਮ ਦੀ ਉ~ਤਰੀ ਹੱਦ ਨਾਲ ਚੱਲਦੇ ਹੋਏ ਫੇਜ 10 ਅਤੇ ਫੇਜ 11 ਦੀ ਵਿਚਕਾਰਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦੁਰਗਾ ਮਾਤਾ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 947 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 742 ਵਾਲੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 750 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 689 ਅਤੇ ਮਕਾਨ ਨੰ: 541 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਕ੍ਰਿਕਟ ਸਟੇਡਿਅਮ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਉ~ਤਰ ਹੱਦ ਤੀਕ; ਅਰਥਾਤ ਜਿਥੋਂਂ ਆਰੰਭ ਕੀਤਾ ਸੀ।

ਵਾਰਡ ਨੰ: 17 (ਇਸਤਰੀ ਮੈਂਬਰਾਂ ਲਈ ਰਾਖਵਾਂ)

ਫੇਜ 10, ਫੇਜ 11 ਦੀ ਵਿਚਕਾਰੀ ਰੋਡ ਅਤੇ ਨਗਰ ਨਿਗਮ ਦੀ ਉ~ਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਨਿਗਮ ਦੀ ਉ~ਤਰੀ ਹੱਦ ਨਾਲ ਚੱਲਦੇ ਹੋਏ ਕਮਾਂਡੋ ਕੰਪਲੈਕਸ ਵਾਲੀ ਗਲੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਕਮਾਂਡੋ ਕੰਪਲੈਕਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 295 ਤੋਂ ਮਕਾਨ ਨੰ: 308 ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 308 ਤੋਂ ਮਕਾਨ ਨੰ: 146 ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਫੇਜ 10, ਫੇਜ 11 ਦੇ ਵਿਚਕਾਰਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਿਲਵੀ ਪਾਰਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਟੇਟ ਬੈਂਕ ਕਲੌਨੀ ਦੇ ਬੇੈਕ ਸਾਇਡ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ 60 ਫੁੱਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਦੁਰਗਾ ਮਾਤਾ ਮੰਦਰ ਰੋਡ (ਮਕਾਨ ਨੰ: 1477 ਤੋਂ ਮਕਾਨ ਨੰ: 1493 ਤੱਕ) ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਫੇਜ 10, ਫੇਜ 11 ਦੀ ਵਿਚਕਾਰਲੀ ਰੋਡ ਤੀਕ;

ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਉ~ਤਰੀ ਹੱਦ ਤੀਕ; ਅਰਥਾਤ ਜਿਥੋਂਂ ਆਰੰਭ ਕੀਤਾ ਸੀ ।

ਵਾਰਡ ਨੰ: 18

ਗਲੀ ਕਮਾਂਡੋ ਕੰਪਲੈਕਸ ਅਤੇ ਨਗਰ ਨਿਗਮ ਦੇ ਉ~ਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਨਿਗਮ ਦੀ ਉ~ਤਰੀ ਅਤੇ ਪੂਰਬੀ ਹੱਦ ਨਾਲ ਚੱਲਦੇ ਹੋਏ 100 ਫੁੱਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਟਿਊਬਵੈਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਮਾਂਡੋ ਕੰਪਲੈਕਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਮਾਂਡੋ ਕੰਪਲੈਕਸ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਉ~ਤਰੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 19 (ਇਸਤਰੀ ਮੈਂਬਰਾਂ ਲਈ ਰਾਖਵਾਂ)

ਮੇਨ ਜਗਤਪੁਰਾ ਰੋਡ ਅਤੇ ਨਗਰ ਨਿਗਮ ਦੀ ਉ~ਤਰੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਨਿਗਮ ਦੀ ਪੂਰਬੀ ਹੱਦ ਨਾਲ ਚੱਲਦੇ ਹੋਏ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਮੇਨ ਜਗਤਪੁਰਾ ਰੋਡ ਤੀਕ: ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਕਾਨ ਨੰ: 1411 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮਕਾਨ ਨੰ: 1340 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨੰ: 1344 ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਨੰ: 1369 ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਇੰਡੀਅਨ ਆਇਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨੇਬਰਹੁੱਡ ਪਾਰਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਮੇਨ ਜਗਤਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਉ~ਤਰੀ ਹੱਦ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 20

ਗਲੀ ਇੰਡੀਅਨ ਆਇਲ (ਮ:ਨੰ:1369) ਵਾਲੀ ਅਤੇ ਗਲੀ 1369 ਤੋਂ 1349 ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ 1369 ਵਾਲੀ ਨਾਲ ਚੱਲਦੇ ਹੋਏ ਗਲੀ ਮ:ਨੰ:1349 ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮ: ਨੰ:1410 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ 1410 ਤੋਂ 1404 ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇਹੋਏ ਲਿੰਕ ਗਲੀ ਮੇਨ ਜਗਤਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੰਡੀ ਬੋਰਡ ਕੁਆਟਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਕਾਨ ਨੰ: 1419 ਤੋਂ 1422 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮਕਾਨ ਨੰ: PUNJAB GOVT. GAZ. (EXTRA), NOVEMBER 7, 2020 (KRTK 16, 1942 SAKA) 2245 1440 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਗੌਰਮਿੰਟ ਹਾਈ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਇੰਡੀਅਨ ਆਇਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਕਾਨ ਨੰ: 1369 ਤੋਂ 1349 ਵਾਲੀ ਤੀਕ;

ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 21 (ਇਸਤਰੀ ਮੈਂਬਰਾਂ ਲਈ ਰਾਖਵਾਂ)

ਫੇਜ 10, 11 ਦੀ ਰੋਡ ਅਤੇ ਮਕਾਨ ਨੰ: 145 ਤੋਂ ਮਕਾਨ ਨੰ: 130 ਤੱਕ ਜਾਣ ਵਾਲੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਕਾਨ ਨੰ: 145 ਤੋਂ ਮਕਾਨ ਨੰ: 130 ਤੱਕ ਜਾਣ ਵਾਲੀ ਰੋਡ ਨਾਲ ਚਲਦੇ ਹੋਏ ਮਕਾਨ ਨੰ: 328 ਤੋਂ ਮਕਾਨ ਨੰ: 307 ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕਮਾਂਡੋ ਕੰਪਲੈਕਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਟਿਊਬਵੈਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ 100 ਫੁੱਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਇੰਡਿਆਨ ਆਇਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਇੰਨਫੈਂਟ ਜੀਜਸ ਕੌਨਵੈਟ ਸਕੂਲ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 1450 ਤੋਂ ਮਕਾਨ ਨੰ: 1457 ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਮੰਡੀ ਬੋਰਡ ਕੁਆਟਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 2331 ਵਾਲੀ ਮੇਨ ਗਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਫੇਜ 10, 11 ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 145 ਤੋਂ ਮਕਾਨ ਨੰ: 130 ਤੱਕ ਜਾਣ ਵਾਲੀ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ ।

ਵਾਰਡ ਨੰ: 22 (ਪਛੜੀਆਂ ਸ਼ੇ੍ਰਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਰੇਲਵੇ ਸਟੇਸ਼ਨ ਰੋਡ ਅਤੇ ਨਗਰ ਨਿਗਮ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਨਿਗਮ ਦੀ ਪੂਰਬੀ ਹੱਦ ਨਾਲ ਚਲਦੇ ਹੋਏ ਨਗਰ ਨਿਗਮ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਮੇਨ ਰੋਡ ਇੰਡਸਟਰੀ ਏਰੀਆ ਫੇਜ 9 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਮਕਾਨ ਨੰ: 564 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨੰ: 485 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗੈਸ ਏਜੰਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂਦੁਆਰੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੰਦਰ ਰੋਡ ਤੀਕ; ਫਿਰ ਉਕਤ ਰੋੋਡ ਨਾਲ ਚਲਦੇ ਹੋਏ ਸੀਵਰੇਜ ਟਰੀਟਮੈਂਟ ਪਲਾਂਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬੈਕਸਾਈਡ ਮੰਡੀ ਬੋਰਡ ਕੁਆਟਰ ਵਾਲੀ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 608 ਵਾਲੀ ਮੇਨ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੰਡੀ ਬੋਰਡ ਕੁਆਟਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਮਕਾਨ ਨੰ: 1457 ਤੋਂ 1450 ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਇੰਨਫੈਂਟ ਜੀਜਸ ਕੌਨਵੈਟ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੌਰਮਿੰਟ ਹਾਈ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮਕਾਨ ਨੰ: 1441 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਕਾਨ ਨੰ: 1423 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਕਾਨ ਨੰ: 1425 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਸਟੇਸ਼ਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਪੂਰਬੀ ਹੱਦ ਤੀਕ: ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 23 (ਇਸਤਰੀ ਮੈਂਬਰਾਂ ਲਈ ਰਾਖਵਾਂ)

ਕ੍ਰਿਕਟ ਸਟੇਡਿਅਮ ਰੋਡ ਅਤੇ ਸਿਲਵੀ ਪਾਰਕ ਵਾਲੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਿਲਵੀ ਪਾਰਕ ਰੋਡ ਨਾਲ ਚਲਦੇ ਹੋਏ ਮਾਡਲ ਵੈਲਫੇਅਰ ਸੈਂਟਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 2331 ਵਾਲੀ ਗਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਮੰਡੀ ਬੋਰਡ ਕੁਆਟਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 608 ਮੇਨ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬੈਕਸਾਇਡ ਮੰਡੀ ਬੋਰਡ ਕੁਆਟਰ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੀਵਰੇਜ ਟੀਰਟਮੈਂਟ ਪਲਾਂਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਮਾਡਲ ਵੈਲਫੇਅਰ ਸੈਂਟਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਾਇਪਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕ੍ਰਿਕਟ ਸਟੇਡਿਅਮ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਿਲਵੀ ਪਾਰਕ ਰੋਡ ਤੀਕ;

ਅਰਥਾਤ ਜਿਥੋਂਂ ਆਰੰਭ ਕੀਤਾ ਸੀ ।

ਵਾਰਡ ਨੰ: 24 (ਅਨੁਸੂਚਿਤ ਜਾਤੀ ਦੇ ਮੈਂਬਰਾਂ ਲਈ ਰਾਖਵਾਂ)

ਮਾਡਲ ਵੈਲਫੇਅਰ ਸੈਂਟਰ ਰੋਡ ਅਤੇ ਲਿੰਕ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਾਹਮਣੇ ਮੰਦਰ ਤੀਕ; ਫਿਰ ਉਕਤPUNJAB GOVT. GAZ. (EXTRA), NOVEMBER 7, 2020 (KRTK 16, 1942 SAKA) 2246 ਰੋਡ ਨਾਲ ਚੱਲਦੇ ਹੋਏ ਗੁਰਦੁਆਰਾ ਸਾਹਿਬ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੈਸ ਏਜੰਸੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 485 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 564 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਇੰਡਸਟਰੀਅਲ ਏਰਿਆ ਫੇਜ 9 ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਏਅਰਪੋਰਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਾਡਲ ਵੈਲਫੇਅਰ ਸੈਂਟਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਰੋਡ ਤੀਕ; ਅਰਥਾਤ ਜਿਥੋਂਂ ਆਰੰਭ ਕੀਤਾ ਸੀ ।

ਵਾਰਡ ਨੰ: 25(ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਨਿਗਮ ਦਫਤਰ ਰੋਡ ਅਤੇ ਮਹਿੰਦਰਾ ਪਾਰਕ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਹਿੰਦਰਾ ਪਾਰਕ ਨਾਲ ਚੱਲਦੇ ਹੋਏ ਮਿਲੇਨਿਅਮ ਸਕੂਲ ਕੈਂਪ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਾਡਲ ਵੈਲਫੇਅਰ ਸੈਂਟਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਏਅਰਪੋਰਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦਫਤਰ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਮਹਿੰਦਰ ਪਾਰਕ ਰੋਡ ਤੀਕ; ਅਰਥਾਤ ਜਿਥੋਂਂ ਆਰੰਭ ਕੀਤਾ ਸੀ।

ਵਾਰਡ ਨੰ: 26

ਸਿਟੀ ਪਾਰਕ ਰੋਡ ਅਤੇ ਨਾਇਪਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਾਇਪਰ ਰੋਡ ਨਾਲ ਚਲਦੇ ਹੋਏ ਮਾਡਲ ਵੈਲਫੇਅਰ ਸੈਂਟਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਿਲੇਨਿਅਮ ਸਕੂਲ ਕੈਂਪ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਹਿੰਦਰਾ ਪਾਰਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਨਗਰ ਨਿਗਮ ਦਫਤਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 1242 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 1241 ਤੋਂ ਮਕਾਨ ਨੰ: 1152 ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 1152 ਤੋਂ ਮਕਾਨ ਨੰ: 1022 ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 1023 ਤੋਂ ਮਕਾਨ ਨੰ: 1001 ਤੱਕ ਜਾਣ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਿੰਡ ਕੁੰਬੜਾ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਗਲੀ ਵਾਲਮੀਕ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਹੱਲਾ ਨਾਇਆਂ ਤੀਕ; ਫਿਰ ਉਕਤ ਗਲੀ/ਮਹੱਲੇ ਨਾਲ ਚਲਦੇ ਹੋਏ ਸੋਨੂੰ ਦੀ ਦੁਕਾਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੁੰਨਗਰਾਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਿਸਪੈਸਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕਾਰੀ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਿੰਡ ਕੁੰਬੜਾ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਗਲੀ ਪ੍ਰਾਚੀਨ ਸਿਵ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੰਡਿਤਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਜੇ ਸਰਮਾ ਦੇ ਮਕਾਨ ਤੀਕ; ਫਿਰ ਅਜੇ ਸਰਮਾ ਦੇ ਮਕਾਨ ਤੋਂ ਜਸਵਿੰਦਰ ਸਿੰਘ ਦੇ ਮਕਾਨ ਤੀਕ ਹਵਾਈ ਲਾਇਨ ਲਗਾਉਦੇ ਹੋਏ ਗਲੀ ਬਲਾਕੀ ਪੱਤੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਿੰਡ ਕੁੰਬੜਾ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਗਲੀ ਪੰਪ ਹਾਊਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਿਟੀ ਪਾਰਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਾਇਪੁਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 27 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਮਕਾਨ ਨੰ: 1001 ਤੋਂ ਮਕਾਨ ਨੰ: 1023 ਤੱਕ ਜਾਣ ਵਾਲੀ ਗਲੀ ਅਤੇ ਮਕਾਨ ਨੰ: 1022 ਤੋਂ ਮਕਾਨ ਨੰ: 1152 ਤੱਕ ਜਾਣ ਵਾਲੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਕਾਨ ਨੰ: 1022 ਤੋਂ ਮਕਾਨ ਨੰ: 1152 ਤੱਕ ਜਾਣ ਵਾਲੀ ਰੋਡ ਨਾਲ ਚੱਲਦੇ ਹੋਏ ਮਕਾਨ ਨੰ: 1152 ਤੋਂ ਮਕਾਨ ਨੰ: 1241 ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 1242 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਨਗਰ ਨਿਗਮ ਦਫਤਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਏਅਰਪੋਰਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ:4090 ਤੋਂ ਮਕਾਨ ਨੰ: 4104 ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 4104 ਤੋਂ ਮਕਾਨ ਨੰ: 4049 ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 4127 ਵਾਲੀ ਮੇਨ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਆਰਮੀ ਲਾਅ ਕਾਲਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੰਪ ਹਾਉੂਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕੁੰਬੜਾ ਪਿੰਡ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਮਕਾਨ ਨੰ: 1001 ਤੋਂ ਮਕਾਨ ਨੰ: 1023 ਤੱਕ ਜਾਣ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨੰ: 1022 ਤੋਂ ਮਕਾਨ ਨੰ: 1152 ਤੱਕ ਜਾਣ ਵਾਲੀ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

PUNJAB GOVT. GAZ. (EXTRA), NOVEMBER 7, 2020 (KRTK 16, 1942 SAKA) 2247

ਵਾਰਡ ਨੰ: 28 (ਅਨੁਸੂਚਿਤ ਜਾਤੀ ਦੇ ਮੈਂਬਰਾਂ ਲਈ ਰਾਖਵਾਂ)

ਸਟਾਰ ਪਬਲਿਕ ਸਕੂਲ ਰੋਡ ਅਤੇ ਪਿੰਡ ਕੁੰਬੜਾ ਦੀ ਫਿਰਨੀ ਦੀ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫਿਰਨੀ ਨਾਲ ਚਲਦੇ ਹੋਏ ਸਰਕਾਰੀ ਸਕੂਲ ਵਾਲੀ ਗਲੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡਿਸਪੈਂਸਰੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੁੂਨਗਰਾਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੋਨੂ ਦੀ ਦੁਕਾਨ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਹੱਲਾ ਨਾਇਆਂ ਤੀਕ; ਫਿਰ ਉਕਤ ਗਲੀ/ਮਹੱਲੇ ਨਾਲ ਚਲਦੇ ਹੋਏ ਗਲੀ ਵਾਲਮੀਕ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਕੁੰਬੜੇ ਪਿੰਡ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਪੰਪ ਹਾਊਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਆਰਮੀ ਲਾਅ ਕਾਲਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਟਾਰ ਪਬਲਿਕ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕੁੰਬੜਾ ਪਿੰਡ ਦੀ ਫਿਰਨੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 29 (ਇਸਤਰੀ ਮੈਂਬਰਾਂ ਲਈ ਰਾਖਵਾਂ)

ਸੋਹਾਣਾ ਰੋਡ ਅਤੇ ਨਾਇਪਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਾਇਪਰ ਰੋਡ ਨਾਲ ਚੱਲਦੇ ਹੋਏ ਸਟਾਰ ਪਬਲਿਕ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕਮਿਊਨਿਟੀ ਸੈਂਟਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 2531 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ 60 ਫੁੱਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 2560 ਅਤੇ ਮਕਾਨ ਨੰ: 1638 ਦੇ ਵਿਚਕਾਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਸੋਹਾਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਾਇਪਰ ਰੋਡ ਤੀਕ;

ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 30

ਸਟਾਰ ਪਬਲਿਕ ਸਕੂਲ ਰੋਡ ਅਤੇ ਆਰਮੀ ਲਾਅ ਕਾਲਜ ਰੋਡ ਤੋਂ ਆਰੰਭ ਕਰਕੇ ਆਰਮੀ ਲਾਅ ਕਾਲਜ ਨਾਲ ਚੱਲਦੇ ਹੋਏ ਮਕਾਨ ਨੰ: 4234 ਤੋਂ ਮਕਾਨ ਨੰ: 4127 ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 4104 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 4104 ਤੋਂ ਮਕਾਨ ਨੰ: 4090 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਏਅਰਪੋਰਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਟਾਰ ਪਬਲਿਕ ਸਕੁੂਲ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਆਰਮੀ ਲਾਅ ਕਾਲਜ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ ।

ਵਾਰਡ ਨੰ: 31 (ਇਸਤਰੀ ਮੈਂਬਰਾਂ ਲਈ ਰਾਖਵਾਂ)

ਏਅਰਪੋਰਟ ਰੋਡ ਅਤੇ ਨਗਰ ਨਿਗਮ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਨਿਗਮ ਦੀ ਪੂਰਬੀ ਹੱਦ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਦੱਖਣੀ ਹੱਦ ਤੱਕ ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪੰਜਾਬ ਐਂਡ ਸਿੰਡ ਬੈਂਕ ਕੁਆਟਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਹਾਊਸਫੈਡ ਕੁਆਟਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰਦੁਆਰਾ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੁਲਿਸ ਸਟੇਸ਼ਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੈਕਟਰ 79 ਅਤੇ ਸੈਕਟਰ 80 ਨੂੰ ਵੰਡਦੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਏਅਰਪੋਰਟ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਪੂਰਬੀ ਤੀਕ; ਅਰਥਾਤ ਜਿਥੋਂਂ ਆਰੰਭ ਕੀਤਾ ਸੀ।

ਵਾਰਡ ਨੰ: 32

ਸੈਕਟਰ 78, 79 ਨੁੂੰ ਵੰਡਦੀ ਰੋਡ ਅਤੇ ਏਅਰਪੋਰਟ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਏਅਰਪੋਰਟ ਰੋਡ ਨਾਲ ਚੱਲਦੇ ਹੋਏ ਸੈਕਟਰ 79, 80 ਨੂੰ ਵੰਡਦੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੁਲਿਸ ਸਟੇਸ਼ਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰਦੁਆਰਾ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਹਾਊਸਫੈੱਡ ਕੁਆਟਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੰਜਾਬ ਐਂਡ ਸਿੰਧ ਬੈਂਕ ਕੁਆਟਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਸੈਕਟਰ 78, 79 ਨੂੰ ਵੰਡਦੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚਰਚ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਉਜਾਗਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੋਹਾਣਾ ਪਿੰਡ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਗਲੀ ਕਬੀਰ ਭਵਨ ਧਰਮਸ਼ਾਲਾ ਤੀਕ; ਫਿਰ ਉਕਤਰੋਡ ਨਾਲ ਚਲਦੇ ਹੋਏ ਮੇਨ ਬਜਾਰ ਚੌਂਕ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਰਜੀਤ ਕਲਾਥ ਹਾਊਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖੂਹ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਲਾਣੀਆ ਵਾਲੀ PUNJAB GOVT. GAZ. (EXTRA), NOVEMBER 7, 2020 (KRTK 16, 1942 SAKA) 2248 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬੂ ਰਾਮ ਮਾਸਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲੰਬੜਾਂ ਦੀ ਚੱਕੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਂਈ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਪਿੰਡ ਸੋਹਾਣਾ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਪਾਰਕ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨੰ: 296 ਤੋਂ ਮਕਾਨ ਨੰ: 313 ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਸੈਕਟਰ 78, 79 ਨੁੂੰ ਵੰਡਦੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਏਅਰਪੋਰਟ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 33 (ਇਸਤਰੀ ਮੈਂਬਰਾਂ ਲਈ ਰਾਖਵਾਂ)

ਲਾਂਡਰਾਂ ਰੋਡ ਅਤੇ ਗਲੀ ਟੋਭੇ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਟੋਭੇ ਵਾਲੀ ਨਾਲ ਚਲਦੇ ਹੋਏ ਗਲੀ ਜਲਾਣੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਖੂਹ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਮਰਜੀਤ ਕਲਾਥ ਹਾਊਸ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਬਜਾਰ ਚੌਂਕ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੋਮੇ ਲਾਲੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੂਬੇਦਾਰ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਜਲਾਹੇਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁੱਗਾ ਮਾੜੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਜਾਰਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਡੇਰਾ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੋਹਾਣਾ ਪਿੰਡ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਸਾਹਮਣੇ ਲਾਂਡਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਟੋਭੇ ਵਾਲੀ ਗਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 34

ਸੈਕਟਰ 70, 71 ਦੀ ਵਿਚਕਾਰ ਵਾਲੀ ਰੋਡ ਅਤੇ ਮਟੌਰ ਪਿੰਡ ਦੀ ਫਿਰਨੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਟੌਰ ਪਿੰਡ ਦੀ ਫਿਰਨੀ ਨਾਲ ਚੱਲਦੇ ਹੋਏ ਵਿਵੇਕ ਪਬਲਕਿ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਿਸੀ ਅਪਾਰਟਮੈਂਟ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਸੋਹਾਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੈਕਟਰ 69 ਦੀ ਸਲੀਪ ਰੋਡ ਤੀਕ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਏਅਰਪੋਰਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਟੇਡੀਅਮ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬੈਕ ਸਾਇਡ ਗੁਰਦੁਆਰਾ ਸਿੰਘ ਸ਼ਹੀਦਾਂ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਿੰਡ ਸੋਹਾਣਾ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਗਲੀ ਪਰਮਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਲਜਾਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਟੋਭੇ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਲਾਂਡਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਏਅਰਪੋਰਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਐਸ.ਸੀ.ਐਲ. ਸੁਸਾਇਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਆਇਵਰੀ ਟਾਵਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੀ-ਡੈਕ ਇੰਸਟੀਚਿਊਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਏਅਰਪੋਰਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੈਕਟਰ 70, 71 ਦੇ ਵਿਚਕਾਰ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਟੌਰ ਪਿੰਡ ਦੀ ਫਿਰਨੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 35 (ਇਸਤਰੀ ਮੈਂਬਰਾਂ ਲਈ ਰਾਖਵਾਂ)

ਸੋਹਾਣਾ ਰੋਡ ਅਤੇ ਆਬਕਾਰੀ ਦਫਤਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਆਬਕਾਰੀ ਦਫਤਰ ਰੋਡ ਦੇ ਨਾਲ ਚੱਲਦੇ ਹੋਏ ਮਕਾਨ ਨੰ: 2746 ਤੋਂ ਮਕਾਨ ਨੰ: 2734 ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ 60 ਫੁੱਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 2531 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕਮਿਊਨਿਟੀ ਸੈਂਟਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਸੈਕਟਰ 69, 68 ਨੁੂੰ ਵੰਡਦੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 313 ਤੋਂ ਮਕਾਨ ਨੰ; 296 ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਾਰਕੀਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਾਰਕ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸੋਹਾਣਾ ਪਿੰਡ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਗਲੀ ਸਾਂਈ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇਹੋਏ ਗਲੀ ਲੰਬੜਾਂ ਦੀ ਚੱਕੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਾਬੂ ਰਾਮ ਮਾਸਟਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਰਮਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸੋਹਾਣਾ ਪਿੰਡ ਦੀ ਫਿਰਨੀ ਤੀਕ; PUNJAB GOVT. GAZ. (EXTRA), NOVEMBER 7, 2020 (KRTK 16, 1942 SAKA) 2249 ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਗੁਰਦੁਆਰਾ ਸਿੰਘ ਸ਼ਹੀਦਾਂ ਦੀ ਬੈਕ ਸਾਇਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਟੇਡੀਅਮ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਏਅਰਪੋਰਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੈਕਟਰ 69 ਦੀ ਸਲੀਪ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੋਹਾਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਆਬਕਾਰੀ ਦਫਤਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 36 (ਪੱਛੜੀਆਂ ਸ਼ੇ੍ਰਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਕੁੰਬੜਾ ਚੌਂਕ ਅਤੇ ਸੋਹਾਣਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੋਹਾਣਾ ਰੋਡ ਨਾਲ ਚੱਲਦੇ ਹੋਏ ਰਿਸੀ ਅਪਾਰਟਮੈਂਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਵਿਵੇਕ ਪਬਲਿਕ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਟੌਰ ਪਿੰਡ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਗੁਰਦੁਆਰਾ ਸਾਹਿਬ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੰਤ ਈਸਰ ਸਿੰਘ ਪਬਲਿਕ ਸਕੂਲ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 1103 ਤੋਂ ਮਕਾਨ ਨੰ:

1113 ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਾਰਕੀਟ ਸੈਕਟਰ 70 ਦੀ ਬੈਕ ਸਾਇਡ ਵਾਲੀ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ਮਸ਼ਾਨਘਾਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕੁੰਬੜਾ ਚੌਂਕ ਵਾਲੀ ਰੋਡ ਤੀਕ;

ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 37 (ਇਸਤਰੀ ਮੈਂਬਰਾਂ ਲਈ ਰਾਖਵਾਂ)

ਪਿੰਡ ਮਟੌਰ ਦੀ ਫਿਰਨੀ ਅਤੇ ਗਲੀ ਜੇ.ਐਸ.ਪ੍ਰਾਪਰਟੀ ਡੀਲਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਜੇ.ਐਸ. ਪ੍ਰਾਪਰਟੀ ਡੀਲਰ ਨਾਲ ਚੱਲਦੇ ਹੋਏ ਗਲੀ ਸੁਰਜੀਤ ਸਿੰਘ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪਿਜਿਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖੇੜੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਕੀਮਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਿਆਵੰਤੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰਕਾਸ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਧਰਮ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਟੌਰ ਪਿੰਡ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਗਲੀ ਜੇ.ਐਸ.ਪ੍ਰਾਪਰਟੀ ਡੀਲਰ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 38

ਸ਼ਮਸ਼ਾਨਘਾਟ ਰੋਡ ਤੋਂ ਪੀ.ਸੀ.ਐਲ.ਚੌਂਕ ਦੇ ਰੋਡ ਦੇ ਸਥਾਨ ਤੋਂ ਆਰੰਭ ਕਰਕੇ ਸ਼ਮਸ਼ਾਨਘਾਟ ਰੋਡ ਨਾਲ ਚੱਲਦੇ ਹੋਏ ਮਟੌਰ ਚੌਂਕ (ਲਾਇਟਾਂ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਨ ਰੋਡ ਮਟੌਰ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਫਿਰਨੀ ਮਟੌਰ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਪੈਰਾਗੌਨ ਸੀਨੀਅਰ ਸੈਕੰਡਰੀ ਸਕੂਲ ਦੀ ਦੀਵਾਰ ਤੀਕ; ਫਿਰ ਉਕਤ ਦੀਵਾਰ ਨਾਲ ਚਲਦੇ ਹੋਏ ਲਿੰਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਮਟੌਰ ਸਮਾਧਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਆਈ.ਵੀ.ਵਾਈ. ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੀ.ਸੀ.ਐਲ.ਚੌਂਕ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 39 (ਅਨੁਸੂਚਿਤ ਜਾਤੀਆਂ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ)

ਪਿੰਡ ਮਟੌਰ ਦੀ ਫਿਰਨੀ ਅਤੇ ਗਲੀ ਧਰਮ ਸਿੰਘ ਦੀ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਧਰਮ ਸਿੰਘ ਨਾਲ ਚਲਦੇ ਹੋਏ ਗਲੀ ਪ੍ਰਕਾਸ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਿਆਂਵੰਤੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਕੀਮਾਂ ਦੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖੇੜੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਿੰਜਿਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਰਜੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੇ.ਐਸ.ਪ੍ਰਾਪਰਟੀ ਡੀਲਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਟੌਰ ਪਿੰਡ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਗੁਰਦੁਆਰਾ ਸਾਹਿਬ ਦੀ ਦੀਵਾਰ ਤੀਕ; ਫਿਰ ਉਕਤ ਦੀਵਾਰ ਨਾਲ ਚਲਦੇ ਹੋਏ ਮਟੌਰ ਪਿੰਡ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਗਲੀ ਧਰਮ ਸਿੰਘ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 40 (ਅਨੁਸੂਚਿਤ ਜਾਤੀ ਦੇ ਮੈਂਬਰਾਂ ਲਈ ਰਾਖਵਾਂ)

ਪਿੰਡ ਲਖਨੌਰ ਰੋਡ ਅਤੇ ਰਾਧਾ ਸੁਆਮੀ ਸਤਸੰਗ ਘਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰਾਧਾ ਸੁਆਮੀ ਸਤਸੰਗ ਘਰ ਰੋਡ ਨਾਲ ਚਲਦੇ ਹੋਏ ਮਕਾਨ ਨੰ: 2311 ਤੋਂ ਮਕਾਨ ਨੰ: 2360 ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲPUNJAB GOVT. GAZ. (EXTRA), NOVEMBER 7, 2020 (KRTK 16, 1942 SAKA) 2250 ਚਲਦੇ ਹੋਏ ਸਮਾਰਟ ਵੰਡਰ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੈਰਾਗੌਨ ਸਕੂਲ ਦੀ ਦੀਵਾਰ ਤੀਕ; ਫਿਰ ਉਕਤ ਦੀਵਾਰ ਨਾਲ ਚਲਦੇ ਹੋਏ ਗੁਰਦੁਆਰਾ ਸਾਹਿਬ ਦੀ ਦੀਵਾਰ ਤੀਕ; ਫਿਰ ਉਕਤ ਦੀਵਾਰ ਨਾਲ ਚਲਦੇ ਹੋਏ ਸੈਕਟਰ 70, 71 ਦੀ ਵਿਚਕਾਰ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਏਅਰਪੋਰਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੀ ਡੈਕ ਇੰਸਟਿਚਿਊਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਆਈਵਰੀ ਟਾਵਰ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਐਸ.ਸੀ.ਐਲ. ਸੁਸਾਇਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਏਅਰਪੋਰਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਾਂਡਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੋਹਾਣਾ ਪਿੰਡ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਗਲੀ ਗੁਰਦੁਅਰਾ ਡੇਰਾ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਜਾਰਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁੱਗਾ ਮਾੜੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੁਲਾਹੇਆ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੂਬੇਦਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੋਮੇ ਲਾਲੇ ਵਾਲੇ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਬੀਰ ਭਵਨ ਧਰਮਸਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਦੀਪ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਸੋਹਾਣਾ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਗਲੀ ਉਜਾਗਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚਰਚ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੈਕਟਰ 78, 79 ਦੇ ਵਿਚਕਾਰ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਪਿੰਡ ਲਖਨੌਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਾਧਾ ਸੁਆਮੀ ਸਤਸੰਗ ਰੋਡ ਤੀਕ; ਅਰਥਾਤ ਜਿਥੋਂਂ ਆਰੰਭ ਕੀਤਾ ਸੀ।

ਵਾਰਡ ਨੰ: 41 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਨਿਗਮ ਦੀ ਪੱਛਮੀ ਹੱਦ ਅਤੇ ਖਰੜ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਖਰੜ ਰੋਡ ਨਾਲ ਚੱਲਦੇ ਹੋਏ ਥਾਣਾ ਫੇਜ 1 ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੀ.ਸੀ.ਅੇੈਲ. ਦੀ ਬੈਕ ਸਾਇਡ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਿਆਨ ਜੋਤੀ ਕਾਲਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਐਸ.ਸੀ.ਐਲ.ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਲਖਨੌਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਦੱਖਣੀ ਹੱਦ ਤੀਕ; ਫਿਰ ਨਗਰ ਨਿਗਮ ਦੀ ਦੱਖਣੀ ਅਤੇ ਪੱਛਮੀ ਹੱਦ ਨਾਲ ਚਲਦੇ ਹੋਏ ਖਰੜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਥਾਣਾ ਫੇਜ 1 ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 42

ਆਈ.ਵੀ.ਵਾਈ ਹਸਪਤਾਲ ਰੋਡ ਅਤੇ ਪਿੰਡ ਮਟੌਰ ਦੇ ਸਮਾਧਾਂ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਮਾਧਾਂ ਰੋਡ ਨਾਲ ਚਲਦੇ ਹੋਏ ਸਮਾਰਟ ਵੰਡਰ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 2360 ਤੋਂ ਮਕਾਨ ਨੰ: 2311 ਤੱਕ ਜਾਣ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਰਾਧਾ ਸੁਆਮੀ ਸਤਸੰਗ ਘਰ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਐਸ.ਸੀ.ਐਲ.ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਆਈ.ਵੀ.ਵਾਈ ਲਾਇਟਾਂ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਿਆਨ ਜੋਤੀ ਕਾਲਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੀ.ਸੀ.ਐਲ ਦੀ ਬੈਕ ਸਾਈਡ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ਮਸ਼ਾਨਘਾਟ (ਸਪਾਇਸ ਚੌਂਕ) ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਐਸ.ਸੀ.ਐਲ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਆਈ.ਵੀ.ਵਾਈ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਮਾਧਾਂ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 43 (ਇਸਤਰੀ ਮੈਂਬਰਾਂ ਲਈ ਰਾਖਵਾਂ)

ਥਾਣਾ ਫੇਜ 1 ਰੋਡ ਅਤੇ ਮੁਹਾਲੀ ਪਿੰਡ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੁਹਾਲੀ ਪਿੰਡ ਰੋਡ ਦੇ ਨਾਲ ਚੱਲਦੇ ਹੋਏ ਗਲੀ ਨੰ: 1 ਦੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚਰਨ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਮਨ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਕੂਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏਸਾਹਮਣੇ ਰਨਬੈਕਸੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੀਰਾਂ ਦੀ ਦਰਗਾਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਮਰਟੈਕਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਥਾਣਾ ਫੇਜ 1 ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ PUNJAB GOVT. GAZ. (EXTRA), NOVEMBER 7, 2020 (KRTK 16, 1942 SAKA) 2251 ਸਵਰਾਜ ਟਰੈਕਟਰ ਫੈਕਟਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਵਰਾਜ ਟਰੈਕਟਰ ਫੈਕਟਰੀ ਦੇ ਬੈਕ ਸਾਇਡ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਿੰਡ ਸਾਹੀਮਾਜਰਾ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਸ਼ਮਸ਼ਾਨਘਾਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਿਜਲੀ ਦਫਤਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਥਾਣਾ ਫੇਜ 1 ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੁਹਾਲੀ ਪਿੰਡ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 44

ਅਮਰਟੈਕਸ ਰੋਡ ਅਤੇ ਪੀਰਾਂ ਦੀ ਦਰਗਾਹ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੀਰਾਂ ਦੀ ਦਰਗਾਹ ਰੋਡ ਨਾਲ ਚੱਲਦੇ ਹੋਏ ਪੀ.ਟੀ.ਐਲ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਾਮ ਤੀਰਥ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਰਾੜ ਕੈਟਰਿੰਗ (ਮਕਾਨ ਨੰ:1933 ਤੋਂ ਮਕਾਨ ਨੰ: 1927 ਤੱਕ) ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 1927 ਤੋਂ ਮਕਾਨ ਨੰ: 1941 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 1941 ਤੋਂ ਮਕਾਨ ਨੰ: 1950 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡਿਪਟੀ ਕਮਿਸ਼ਨਰ, ਐਸ.ਏ.ਐਸ.ਨਗਰ ਦੀ ਰਿਹਾਇਸ਼ ਵਾਲੀ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 1814 ਤੋਂ ਮਕਾਨ ਨੰ: 1804 ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੀ.ਟੀ.ਅੇੈਲ. ਚੌਂਕ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ਮਸ਼ਾਨ ਘਾਟ ਰੋਡ (ਪੁਰਾਣਾ ਅਰਮਟੈਕਸ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਸਾਹੀਮਾਜਰਾ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਵਰਾਜ ਟਰੈਕਟਰ ਫੈਕਟਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਥਾਣਾ ਫੇਜ 1 ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਮਰਟੈਕਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੀਰਾਂ ਦੀ ਦਰਗਾਹ ਤੀਕ; ਅਰਥਾਤ ਜਿਥੋਂਂ ਆਰੰਭ ਕੀਤਾ ਸੀ।

ਵਾਰਡ ਨੰ: 45 (ਇਸਤਰੀ ਮੈਂਬਰਾਂ ਲਈ ਰਾਖਵਾਂ)

ਡਿਪਲਾਸਟ ਚੌਂਕ ਅਤੇ ਪੀਰਾਂ ਦੀ ਦਰਗਾਹ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਦੇ ਹੋਏ ਪੀਰਾਂ ਦੀ ਦਰਗਾਹ ਰੋਡ ਨਾਲ ਚਲਦੇ ਹੋਏ ਕਮਲਾ ਰੇਹੜੀ ਮਾਰਕੀਟ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 38 ਤੋਂ ਮਕਾਨ ਨੰ: 45 ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 45 ਤੋਂ ਮਕਾਨ ਨੰ: 46 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰਦੁਆਰਾ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 101 ਤੋਂ ਮਕਾਨ ਨੰ: 403 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡਿਪਲਾਸਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੀਰਾਂ ਦੀ ਦਰਗਾਹ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 46

ਰਨਬੈਕਸੀ ਰੋਡ ਅਤੇ ਸਕੂਲ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਕੂਲ ਵਾਲੀ ਗਲੀ ਨਾਲ ਚਲਦੇ ਹੋਏ ਗਲੀ ਗੁਰਮਨ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚਰਨ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 1 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਰੋਡ ਪਿੰਡ ਮੁਹਾਲੀ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੁਹਾਲੀ ਪਿੰਡ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਰਨਬੈਕਸੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਕੂਲ ਵਾਲੀ ਗਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 47 (ਇਸਤਰੀ ਮੈਂਬਰਾਂ ਲਈ ਰਾਖਵਾਂ)

ਪਿੰਡ ਮੁਹਾਲੀ ਦੀ ਫਿਰਨੀ ਅਤੇ ਮੇਨ ਰੋਡ ਮੁਹਾਲੀ ਦੇ ਮਿਲਣ ਵਾਲੀ ਦੇ ਸਥਾਨ ਤੋਂ ਆਰੰਭ ਕਰਕੇ ਮੇਨ ਰੋਡ ਨਾਲ ਚਲਦੇ ਹੋਏ ਮਕਾਨ ਨੰ: 530 ਤੋਂ ਮਕਾਨ ਨੰ: 452 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 452 ਤੋਂ ਮਕਾਨ ਨੰ: 621 ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰਦੁਆਰਾ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 12 ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 46 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 45 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕਮਲਾ ਰੇਹੜੀ ਮਾਰਕੀਟ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੁਹਾਲੀ ਪਿੰਡ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਮੇਨ ਰੋਡ ਮੁਹਾਲੀ ਤੀਕ: ਅਰਥਾਤ ਜਿਥੋਂਂ ਆਰੰਭ ਕੀਤਾ ਸੀ।

PUNJAB GOVT. GAZ. (EXTRA), NOVEMBER 7, 2020 (KRTK 16, 1942 SAKA) 2252

ਵਾਰਡ ਨੰ: 48

ਨਗਰ ਨਿਗਮ ਦੀ ਪੱਛਮੀ ਹੱਦ ਅਤੇ ਟਰੱਕ ਯੂਨੀਅਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਟਰੱਕ ਯੂਨੀਅਨ ਰੋਡ ਨਾਲ ਚੱਲਦੇ ਹੋਏ ਦਾਰਾ ਸਟੂਡਿU ਚੌਂਕ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 107 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 107 ਤੋਂ ਮਕਾਨ ਨੰ: 108 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 108 ਤੋਂ ਮਕਾਨ ਨੰ: 138 ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 138 ਤੋਂ ਮਕਾਨ ਨੰ: 20 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੈਟਰੋਲ ਪੰਪ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 455 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 465 ਤੋਂ ਮਕਾਨ ਨੰ: 486 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 601 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 601 ਤੋਂ ਮਕਾਨ ਨੰ: 659 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਨ ਰੋਡ ਮੁਹਾਲੀ ਪਿੰਡ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਵੇਰਕਾ ਚੌਂਕ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਪੱਛਮੀ ਹੱਦ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਟਰੱਕ ਯੂਨੀਅਨ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 49 (ਅਨੁਸੂਚਿਤ ਜਾਤੀਆਂ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ)

ਟਰੱਕ ਯੂਨੀਅਨ ਅਤੇ ਨਗਰ ਨਿਗਮ ਦੀ ਪੱਛਮੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਨਿਗਮ ਦੀ ਉ~ਤਰੀ ਹੱਦ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਿਰਧ ਆਸ਼ਰਮ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ 100 ਫੁੱਟ ਰੋਡ (ਪੁਰਾਣਾ ਡਿਪਟੀ ਕਮਿਸ਼ਨਰ ਦਫਤਰ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਾਰਕੀਟ ਦੇ ਬੈਕ ਸਾਈਡ ਵਾਲੀ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਮੁਹਾਲੀ ਪਿੰਡ ਵਾਲੀ ਰੋਡ ਨੁੂੰ ਪਾਰ ਕਰਦੇ ਹੋਏ ਮਕਾਨ ਨੰ: 601 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 601 ਤੋਂ ਮਕਾਨ ਨੰ: 486 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੈਟਰੋਲ ਪੰਪ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 308 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 308 ਤੋਂ ਮਕਾਨ ਨੰ:

198 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 198 ਤੋਂ ਮਕਾਨ ਨੰ: 138 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 138 ਤੋਂ ਮਕਾਨ ਨੰ: 108 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 108 ਤੋਂ ਮਕਾਨ ਨੰ: 107 ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਦਾਰਾ ਸਟੂਡਿU ਨੁੂੰ ਪਾਰ ਕਰਦੇ ਹੋਏ ਟਰੱਕ ਯੂਨੀਅਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਪੱਛਮੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 50

ਨਗਰ ਨਿਗਮ ਦੀ ਉ~ਤਰੀ ਹੱਦ ਅਤੇ ਡਿਸਪੈਂਸਰੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਡਿਸਪੈਂਸਰੀ ਰੋਡ ਤੋਂ ਚਲਦੇ ਹੋਏ ਬਸੀ ਸਿਨੇਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡਿਪਲਾਸਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 519 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 519 ਤੋਂ ਮਕਾਨ ਨੰ: 1088 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 1088 ਤੋਂ ਮਕਾਨ ਨੰ: 248 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 249 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 249 ਤੋਂ ਮਕਾਨ ਨੰ: 320 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ 100 ਫੁੱਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਿਰਧ ਆਸ਼ਰਮ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਉ~ਤਰੀ ਹੱਦ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡਿਸਪੈਂਸਰੀ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਚੰਡੀਗੜ੍ਹ ਅਜੋਏ ਕੁਮਾਰ ਸਿਨਹਾ, ਆਈ.ਏ.ਐਸ., ਮਿਤੀ 5 ਨਵੰਬਰ, 2020 ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ।

2149/11-2020/Pb. Govt. Press, S.A.S. Nagar

Cite this issue. Punjab Gazette, Government of Punjab, 07 November 2020. Indian Gazettes, https://egazette.servantsofknowledge.in/details/in.gazette.punjabdsa.2020-11-07.48743/. Archive identifier in.gazette.punjabdsa.2020-11-07.48743.