Servants of Knowledge
Punjab Gazette · Government of Punjab

Regarding Nagar Council Gonianewala

Published 09 November 2020

Department
Local Government
Type
Extra Ordinary
Notification no.
4148
Gazetteid
CHD/092/2018-2020
Identifier
in.gazette.punjabdsa.2020-11-09.48749
Languages
English, Punjabi

click here for IIIF manifest

Regd. No. NW/CH-22 2285 Regd. No. CHD/0092/2018-2020
PUNJAB GOVT. GAZ. (EXTRA), NOVEMBER 9, 2020 (KRTK 18, 1942 SAKA)

EXTRAORDINARY

Published by Authority

CHANDIGARH, MONDAY, NOVEMBER 9, 2020 (KARTIKA 18, 1942 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ

(ਮਿਊਂਸਪਲ ਚੋਣਾਂ ਦਫਤਰ)

ਅਧਿਸੂਚਨਾ

ਮਿਤੀ 9 ਨਵੰਬਰ, 2020

ਨੰ: 5/60/2020/ਮਚਦ/ਹਸ/4148.-ਅਧਿਸੂਚਨਾ ਨੰ:5/60/2020/ਮਚਦ/ਹਸ/3473, ਮਿਤੀ 21-10-2020 ਦੀ ਨਿਰੰਤਰਤਾ ਵਿੱਚ ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਊਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਗੋਨਿਆਨਾ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-

ਨਿਯਮ

ਨਗਰ ਕੌਂਸਲ, ਗੋਨਿਆਨਾ ਜ਼ਿਲ੍ਹਾ ਬਠਿµਡਾ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਗੋਨਿਆਨਾ ਨੂੰ 13 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 9 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿਚ:

1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;

2. ਇਸਤਰੀ ਮੈਂਬਰਾਂ ਲਈ ਰਾਖਵਾਂ;

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ

4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;

ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।

ਨਗਰ ਕੌਂਸਲ ਗੋਨਿਆਣਾ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਨਣ ਦਸਦੀ ਅਨੁਸੂਚੀ

ਵਾਰਡ ਨੰ: 1 (ਇਸਤਰੀ ਮੈਂਬਰਾਂ ਲਈ ਰਾਖਵਾਂ)

ਹਮੀਰ ਸਿੰਘ ਪ੍ਰਧਾਨ ਵਾਲੀ ਗਲੀ ਨਾਲ ਚੱਲਦੇ ਹੋਏ ਗਲੀ ਜੀਤ ਸਿੰਘ ਪ੍ਰਧਾਨ ਵਾਲੀ ਤੀਕ: ਫਿਰ ਉਕਤ ਗਲੀ ਨਾਲ ਚੱਲਦੇ

( 2285 )PUNJAB GOVT. GAZ. (EXTRA), NOVEMBER 9, 2020 (KRTK 18, 1942 SAKA) 2286 ਹੋਏ ਗਲੀ ਪੀ.ਐਸ.ਪੀ.ਸੀ.ਐਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਧੋਬੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਘੂਵੀਰ ਸੁਨਿਆਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਲਜੀਤ ਖੁਰਮੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਰੇਸ਼ ਐਮ.ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਦਰ ਦੇ ਨਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਸ.ਬੀ.ਆਈ ਬੈਂਕ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਬਿੰਦ ਰਾਮ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਚਰਨ ਰੀਲਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਮੀਰ ਪ੍ਰਧਾਨ ਵਾਲੀ ਤੀਕ;

ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 2

ਗਲੀ ਧੋਬੀਆਂ ਵਾਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਬਾਜਾਖਾਨਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨਰੇਸ਼ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਲੰਧਰ ਐਮ.ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਖਮੰਦਰ ਚੇਅਰਮੈਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਰਕਾਰੀ ਹਸਪਤਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਦੇਵ ਐਮ.ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੇਜ ਰਾਮ ਰਾਜੂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਧਰਮਪਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਰੇਸ਼ ਐਮ.ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਲਜੀਤ ਖੁਰਮੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਘੂਵੀਰ ਸੁਨਿਆਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧੋਬੀਆਂ ਵਾਲੀ ਤੀਕ;

ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 3 (ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਜਲੰਧਰ ਸਿੰਘ ਐਮ.ਸੀ ਵਾਲੀ ਤੋਂ ਆਰੰਭ ਕਰਕੇ ਗਲੀ ਨਰੇਸ਼ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ;

ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਹੀਆਂ ਵਾਲੇ ਕੱਚੇ ਰਸਤੇ ਤੀਕ; ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਮਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਅਜੀਤ ਸੈਂਬੀ ਐਮ.ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਸ਼ਮੇਸ਼ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮਾ ਐਮ.ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੁਖਮੰਦਰ ਚੇਅਰਮੈਨ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਲੰਧਰ ਸਿੰਘ ਐਮ.ਸੀ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 4(ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਦੁਰਗਾ ਮੰਦਰ ਦੇ ਨਾਲ ਵਾਲੀ ਗਲੀ ਤੋਂ ਆਰੰਭ ਕਰਕੇ ਗਲੀ ਨਰੇਸ਼ ਐਮ.ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾ: ਧਰਮਪਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੇਜ ਰਾਮ ਰਾਜੂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਦੇਵ ਐਮ.ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾ. ਜੰਗੀਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਹਸਪਤਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦੁਰਗਾ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦੁਰਗਾ ਮੰਦਰ ਦੇ ਨਾਲ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਗੁਰਚਰਨ ਰੀਲਾਂ ਵਾਲੀ ਤੋਂ ਆਰੰਭ ਕਰਕੇ ਗਲੀ ਗੋਬਿੰਦ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏਗਲੀ ਗਰਲਜ਼ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦੁਰਗਾ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜਵਾਹਰ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ PUNJAB GOVT. GAZ. (EXTRA), NOVEMBER 9, 2020 (KRTK 18, 1942 SAKA) 2287 ਚੱਲਦੇ ਹੋਏ ਗਲੀ ਸ਼ਾਸ਼ਤਰੀ ਮਾਸਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭੂਪਾ ਸੋਹੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਾਲਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰੂ ਨਾਨਕ ਮਾਰਗ ਤੀਕ; ਫਿਰ ਉਕਤ ਮਾਰਗ ਨਾਲ ਚੱਲਦੇ ਹੋਏ ਗਲੀ ਮਾਲ ਗੋਦਾਮ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਚਰਨ ਸਿੰਘ ਰੀਲਾਂ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 6

ਮਾਲ ਰੋਡ ਤੋਂ ਆਰੰਭ ਕਰਕੇ ਮਾਲ ਰੋਡ ਨਾਲ ਚੱਲਦੇ ਹੋਏ ਗਲੀ ਰਾਮਾਂ ਐਮ.ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਸ਼ਮੇਸ਼ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਜੀਤ ਸੈਂਬੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਹੀਆਂ ਵਾਲਾ ਕੱਚਾ ਰਸਤਾ ਤੀਕ; ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਹੀਆਂ ਵਾਲਾ ਗਿੱਲ ਪੱਤੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬੇ ਸਹਾਰਾ ਗਊਸ਼ਾਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭੂਪਾ ਸੋਹੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਾਸ਼ਤਰੀ ਮਾਸਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਵਾਹਰ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਾਲ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ;

ਵਾਰਡ ਨੰ: 7 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਪੱਛਮੀ ਹੱਦ ਤੋਂ ਆਰੰਭ ਕਰਕੇ ਗਲੀ ਯੋਗ ਆਸ਼ਰਮ ਨਾਲ ਚੱਲਦੇ ਹੋਏ ਰੇਲਵੇ ਫਾਟਕ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਾਲਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਭੂਪਾ ਸੋਹੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੇਸਹਾਰਾ ਗਊਸ਼ਾਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਹੀਆਂ ਵਾਲਾ ਗਿੱਲ ਪੱਤੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਯੋਗ ਆਸ਼ਰਮ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 8 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਪੱਛਮੀ ਹੱਦ ਤੋਂ ਆਰੰਭ ਕਰਕੇ ਗਲੀ ਕੁਲਵੰਤ ਕੌਰ ਐਮ.ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਹੰਤਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਮੇਸ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਪਲੇਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਯੋਗ ਆਸ਼ਰਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਕੁਲਵੰਤ ਕੌਰ ਐਮ.ਸੀ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 9 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਪੱਛਮੀ ਹੱਦ ਤੋਂ ਆਰੰਭ ਕਰਕੇ ਗਲੀ ਜੱਗਾ ਪ੍ਰੇਮੀ ਨਾਲ ਚੱਲਦੇ ਹੋਏ ਗਲੀ ਕਮਲਾ ਦੇਵੀ ਐਮ.ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਗੁਰੂ ਨਾਨਕ ਮਾਰਗ ਤੀਕ; ਫਿਰ ਉਕਤ ਮਾਰਗ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਰੇਲਵੇ ਪਲੇਟੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਮੇਸ਼ ਤੱਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਹੰਤਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਜੱਗਾ ਪ੍ਰੇਮੀ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 10

ਗੁਰੂ ਨਾਨਕ ਮਾਰਗ ਤੋਂ ਚੱਲਦੇ ਹੋਏ ਨਗਰ ਕੌਂਸਲ ਦੀ ਬੈਕਸਾਈਡ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਾਹਾਂ ਵਾਲੀ ਤੀਕ; ਫਿਰ ਉਕਤ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏਮਾਲ ਗੋਦਾਮ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੋ ਹੋਏ ਮੇਨ ਰੋਡ ਗੁਰੂ ਨਾਨਕ ਮਾਰਗ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

PUNJAB GOVT. GAZ. (EXTRA), NOVEMBER 9, 2020 (KRTK 18, 1942 SAKA) 2288

ਵਾਰਡ ਨੰ: 11 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਪੱਛਮੀ ਹੱਦ ਤੋਂ ਚੱਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ; ਫਿਰ ਉਕਤ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਨਾਲ ਚੱਲਦੇ ਹੋਏ ਗਲੀ ਹਰਦਮ ਮਿਸਤਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਰੋਡ ਗੁਰੂ ਨਾਨਕ ਮਾਰਗ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਨਾਲ ਚੱਲਦੇ ਹੋਏ ਰੇਲਵੇ ਫਾਟਕ ਤੀਕ; ਫਿਰ ਉਕਤ ਨਾਲ ਚੱਲਦੇ ਹੋਏ ਗਲੀ ਕਮਲਾ ਦੇਵੀ ਐਮ.ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੱਗੇ ਪ੍ਰੇਮੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ:12

ਗੁਰੂ ਨਾਨਕ ਮਾਰਗ ਤੋਂ ਆਰੰਭ ਕਰਕੇ ਗਲੀ ਮਨਦੀਪ ਮੱਕੜ ਵਾਲੀ ਤੀਕ; ਫਿਰ ਉਕਤ ਨਾਲ ਚੱਲਦੇ ਹੋਏ ਗਲੀ ਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਮੀਰ ਪ੍ਰਧਾਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਾਹਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਗਰ ਕੌਂਸਲ ਦੀ ਬੈਕਸਾਈਡ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਰੋਡ ਗੁਰੂ ਨਾਨਕ ਮਾਰਗ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ:13 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਉ~ਤਰੀ ਹੱਦ ਤੋਂ ਆਰੰਭ ਕਰਕੇ ਗਲੀ ਪੁਰਾਣੇ ਬਿਜਲੀ ਦਫ਼ਤਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਨਦੀਪ ਮੱਕੜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰੂ ਨਾਨਕ ਮਾਰਗ ਤੀਕ; ਫਿਰ ਉਕਤ ਮਾਰਗ ਨਾਲ ਚੱਲਦੇ ਹੋਏ ਗਲੀ ਹਰਦਮ ਮਿਸਤਰੀ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ;

ਅਰਥਾਤ ਜਿਥੋਂ ਆਰੰਭ ਕੀਤਾ ਸੀ।

ਚੰਡੀਗੜ੍ਹ ਅਜੋਏ ਕੁਮਾਰ ਸਿਨਹਾ, ਆਈ.ਏ.ਐਸ., ਮਿਤੀ 5 ਨਵੰਬਰ, 2020 ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ।

2151/11-2020/Pb. Govt. Press, S.A.S. Nagar

Cite this issue. Punjab Gazette, Government of Punjab, 09 November 2020. Indian Gazettes, https://egazette.servantsofknowledge.in/details/in.gazette.punjabdsa.2020-11-09.48749/. Archive identifier in.gazette.punjabdsa.2020-11-09.48749.