| 2290 Regd. No. NW/CH-22 | Regd. No. CHD/0092/2018-2020 | |
| PUNJAB GOVT. GAZ. (EXTRA), NOVEMBER 9, 2020 (KRTK 18, 1942 SAKA) | ||
EXTRAORDINARY
Published by Authority
CHANDIGARH, MONDAY, NOVEMBER 9, 2020 (KARTIKA 18, 1942 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ
(ਮਿਊਂਸਪਲ ਚੋਣਾਂ ਦਫਤਰ)
ਅਧਿਸੂਚਨਾ
ਮਿਤੀ 9 ਨਵੰਬਰ, 2020
ਨੰ:5/62/2020/ਮਚਦ/ਹਸ/4161.-ਅਧਿਸੂਚਨਾ ਨੰ:5/62/2020/ਮਚਦ/ਹਸ/3467, ਮਿਤੀ 09-10-2020 ਦੀ ਨਿਰੰਤਰਤਾ ਵਿੱਚ ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਊਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਪੰਚਾਇਤ, ਨਥਾਣਾ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-
ਨਿਯਮ
ਨਗਰ ਪੰਚਾਇਤ ਨਥਾਣਾ ਜ਼ਿਲ੍ਹਾ ਬਠਿੰਡਾ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਪੰਚਾਇਤ, ਨਥਾਣਾ ਨੂੰ 11 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 8 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿਚ:
1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;
2. ਇਸਤਰੀ ਮੈਂਬਰਾਂ ਲਈ ਰਾਖਵਾਂ;
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ
4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;
ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।
ਨਗਰ ਪੰਚਾਇਤ ਨਥਾਣਾ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਨਣ ਦੱਸਦੀ ਅਨਸੂਚੀ
ਵਾਰਡ ਨੰ: 1 (ਇਸਤਰੀ ਮੈਂਬਰਾਂ ਲਈ ਰਾਖਵਾਂ)
( 2290 )PUNJAB GOVT. GAZ. (EXTRA), NOVEMBER 9, 2020 (KRTK 18, 1942 SAKA) 2291 ਨਾਲ ਚੱਲਦੇ ਹੋਏ ਗਲੀ ਅਮਰਜੀਤ ਸਾਬਕਾ ਸਰਪੰਚ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਤੇ ਪਿੰਡ ਦੀ ਫਿਰਨੀ ƒ ਪਾਰ ਕਰਦੇ ਹੋਏ ਗਲੀ ਨਿਰੰਜਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੁਲਵਿੰਦਰ ਸਿੰਘ ਆਟਾ ਚੱਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਪਾਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਪਿੰਡ ਦੀ ਫਿਰਨੀ ਤੀਕ; ਫਿਰ ਉਕਤ ਗਲੀ ਫਿਰਨੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੁਰਜੰਟ ਵਾਲੀ ਤੀਕ; ਫਿਰ ਉਕਤ ਗਲੀ ਕੁਲਵਿੰਦਰ ਸਿੰਘ ਆਟਾ ਚੱਕੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਮਸ਼ੇਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਪਿੰਡ ਦੀ ਫਿਰਨੀ ਤੀਕ; ਫਿਰ ਉਕਤ ਪਿੰਡ ਦੀ ਫਿਰਨੀ ਨਾਲ ਚੱਲਦੇ ਹੋਏ ਕੱਚਾ ਰਸਤਾ ਤੀਕ; ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਸੂਆ ਤੀਕ: ਫਿਰ ਉਕਤ ਸੂਆ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਉ~ਤਰੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 2 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਗਲੀ ਅਮਰਜੀਤ ਸਾਬਕਾ ਸਰਪੰਚ ਅਤੇ ਨਗਰ ਪੰਚਾਇਤ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੂਰਬੀ ਹੱਦ ਨਾਲ ਚੱਲਦੇ ਹੋਏ ਕੱਚਾ ਰਸਤਾ ਹੱਡਾ ਰੋੜੀ ਤੀਕ; ਫਿਰ ਉਕਤ ਫਿਰ ਕੱਚੇ ਰਸਤੇ ਹੱਡਾ ਰੋੜੀ ਨਾਲ ਚੱਲਦੇ ਹੋਏ ਸਾਹਮਣੇ ਪਿੰਡ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਬੱਬਰ ਖਾਲਸਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੋ:ਆਪਰੇਟਿਵ ਸਹਿਕਾਰੀ ਬੈਂਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਗਰੂਪ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੂਟਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰਜੰਟ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਿੱਨੀ ਬੱਸ ਅੱਡਾ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗਿੰਦਾ ਨੰਬਰਦਾਰ ਵਾਲੀ ਤੀਕ; (ਬੀਰ ਪੱਤੀ ਚੌਂਕ) ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਮਸ਼ਾਨ ਘਾਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੁਲਵਿੰਦਰ ਸਿੰਘ ਆਟਾ ਚੱਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੁਰਜੰਟ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਦੀ ਫਿਰਨੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਪਾਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਕੁਲਵਿੰਦਰ ਸਿੰਘ ਆਟਾ ਚੱਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਨਿਰੰਜਣ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਰਜੀਤ ਸਾਬਕਾ ਸਰਪੰਚ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 3 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਕੱਚਾ ਰਾਸਤਾ ਹੱਡਾ ਰੋੜੀ ਅਤੇ ਨਗਰ ਪੰਚਾਇਤ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਪੂਰਬੀ ਅਤੇ ਦੱਖਣੀ ਹੱਦ ਨਾਲ ਚੱਲਦੇ ਹੋਏ ਭੁੱਚੋ ਭਗਤਾ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਸ਼ਮੀਰ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਗਰੂਪ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸਹਿਕਾਰੀ ਬੈਂਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬੱਬਰ ਖਾਲਸਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਿੰਡ ਦੀ ਫਿਰਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੱਚਾ ਰਸਤਾ ਹੱਡਾ ਰੋੜੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 4 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਭੁੱਚੋ ਭਗਤਾ ਅਤੇ ਨਗਰ ਪੰਚਾਇਤ ਦੀ ਪੂਰਬੀ ਅਤੇ ਦੱਖਣੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਪੂਰਬੀ ਅਤੇ ਦੱਖਣੀ ਹੱਦ ਨਾਲ ਚੱਲਦੇ ਹੋਏ ਗਲੀ ਬਸੰਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਚਹਿਬਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਲਬੀਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਛੋਟਾ ਸਿੰਘ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰਚਰਨ ਮਾਸਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋੲੋ ਭੁੱਚੋ ਭਗਤਾ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸਕੂਲ ਵਾਲੀ ਤੀਕ;
PUNJAB GOVT. GAZ. (EXTRA), NOVEMBER 9, 2020 (KRTK 18, 1942 SAKA) 2292 ਕਸ਼ਮੀਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਭੁੱਚੋ ਭਗਤਾ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇਹੋਏ ਨਗਰ ਪੰਚਾਇਤ ਦੀ ਪੂਰਬੀ ਅਤੇ ਦੱਖਣੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 5 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਪੂਹਲੀ ਰੋਡ ਅਤੇ ਭੁੱਚੋ ਭਗਤਾ ਰੋਡ ਦੇ ਮਿਲਣ ਦੇ ਸਥਾਨ ਤੋੋਂ ਆਰੰਭ ਕਰਕੇ ਭੁੱਚੋ ਭਗਤਾ ਰੋਡ ਨਾਲ ਚੱਲਦੇ ਹੋਏ ਗਲੀ ਗੁਰਚਰਨ ਮਾਸਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਛੋਟਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵੀਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਚਹਿਬਰ ਸਿੰਘ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਸੰਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਢਿਲਵਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੀਮਾ ਪੂਹਲੀ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੂਹਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਭੁੱਚੋ ਭਗਤਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 6
ਸੂਏ ਅਤੇ ਗੋਨਿਆਣਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗੋਨਿਆਣਾ ਰੋਡ ਨਾਲ ਚੱਲਦੇ ਹੋਏ ਗੁਰਤੇਜ ਸਿੰਘ ਸਰਪੰਚ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਕੂਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭੁੱਚੋ ਭਗਤਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੂਹਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੇਮਾ ਪੂਹਲੀ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਢਿੱਲਵਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸੂਏ ਤੀਕ; ਫਿਰ ਉਕਤ ਸੂਏ ਨਾਲ ਚੱਲਦੇ ਹੋਏ ਗੋਨਿਆਣਾ ਰੋਡ ਤੀਕ;
ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 7 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਬੂਟਾ ਸਿੰਘ ਅਤੇ ਗਲੀ ਗਿੰਦਾ ਨੰਬਰਦਾਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗਿੰਦਾ ਨੰਬਰਦਾਰ ਨਾਲ ਚੱਲਦੇ ਹੋਏ ਅਤੇ ਬੀਗ ਪੱਤੀ ਚੌਂਕ ਦੇ ਅੰਦਰੋਂ ਹੀ ਜਾਂਦੇ ਹੋਏ ਮਿੱਨੀ ਬੱਸ ਸਟੈਂਡ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਭੁੱਚੋ ਭਗਤਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕੁਲਦੀਪ ਆਟੋ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਸਕਿਰਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੁਰਬਖਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਡੇਰੇ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੂਟਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗਿੰਦਾ ਨੰਬਰਦਾਰ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 8 (ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਗੁਰਤੇਜ ਸਿੰਘ ਸਰਪੰਚ ਰੋਡ ਅਤੇ ਗੋਨਿਆਣਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗੋਨਿਆਣਾ ਰੋਡ ਨਾਲ ਚੱਲਦੇ ਹੋਏ ਭੁੱਚੋ ਭਗਤਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੈਸ ਏਜੰਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਰਨੈਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਿਆਰੇ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡੇਰੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਬਖਸ਼ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਸਕੀਰਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਕੁਲਦੀਪ ਆਟੋ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭੁੱਚੋ ਭਗਤਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਕੂਲ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰਤੇਜ ਸਿੰਘ ਸਰਪੰਚ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੋੋਨਿਆਣਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)
PUNJAB GOVT. GAZ. (EXTRA), NOVEMBER 9, 2020 (KRTK 18, 1942 SAKA) 2293 ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਿਆਰੇ ਲਾਲ ਤੀਕ; ਫਿਰਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਰਨੈਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰੇ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਹਰਬੰਸ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਲੰਧਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੁਲਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਮਸ਼ਾਨਘਾਟ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 10
ਭੱਚੋ ਭਗਤਾ ਰੋਡ ਅਤੇ ਸੂਏ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੂਏ ਨਾਲ ਚੱਲਦੇ ਹੋਏ ਕੱਚਾ ਰਸਤਾ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਪਿੰਡ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਸਮਸ਼ੇਰ ਸਿੰਘ ਵਾਲੀ ਗਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਲੰਧਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗਰਬੰਸ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੈਸ ਏਜੰਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭੁੱਚੋ ਭਗਤਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੂਏ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 11
ਨਗਰ ਕੌਂਸਲ ਦੀ ਉ~ਤਰੀ ਹੱਦ ਅਤੇ ਸੂਏ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੂਏ ਨਾਲ ਚੱਲਦੇ ਹੋਏ ਭੁੱਚੋ ਭਗਤਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੋਨਿਆਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੂਏ ਤੀਕ; ਫਿਰ ਉਕਤ ਸੂਏ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਉ~ਤਰੀ ਹੱਦ ਤੀਕ; ਫਿਰ ਉਕਤ ਹੱਦ ਚੱਲਦੇ ਹੋਏ ਸੂਏ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਚੰਡੀਗੜ੍ਹ ਅਜੋਏ ਕੁਮਾਰ ਸਿਨਹਾ, ਆਈ.ਏ.ਐਸ., ਮਿਤੀ 5 ਨਵੰਬਰ, 2020 ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ।