| Regd. No. NW/CH-22 | 2295 Regd. No. CHD/0092/2018-2020 | |
| PUNJAB GOVT. GAZ. (EXTRA), NOVEMBER 9, 2020 (KRTK 18, 1942 SAKA) | ||
EXTRAORDINARY
Published by Authority
CHANDIGARH, MONDAY, NOVEMBER 9, 2020 (KARTIKA 18, 1942 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ
(ਮਿਊਂਸਪਲ ਚੋਣਾਂ ਦਫਤਰ)
ਅਧਿਸੂਚਨਾ
ਮਿਤੀ 9 ਨਵੰਬਰ, 2020
ਨੰ: 5/44/2020/ਮਚਦ/ਹਸ/4174.-ਅਧਿਸੂਚਨਾ ਨੰ:5/44/2020/ਮਚਦ/ਹਸ/3697, ਮਿਤੀ 27-10-2020 ਦੀ ਨਿਰੰਤਰਤਾ ਵਿੱਚ ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਊਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਮਲੋਟ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-
ਨਿਯਮ
ਨਗਰ ਕੌਂਸਲ, ਮਲੋਟ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਮਲੋਟ ਨੂੰ 27 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 19 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿਚ:
1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;
2. ਇਸਤਰੀ ਮੈਂਬਰਾਂ ਲਈ ਰਾਖਵਾਂ;
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ
4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;
ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।
ਨਗਰ ਕੌਂਸਲ, ਮਲੋਟ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ ਸਾਲ 2020
ਵਾਰਡ ਨੰ:-1 (ਇਸਤਰੀ ਮੈਂਬਰਾਂ ਲਈ ਰਾਖਵਾਂ)
ਮੁਕਤਸਰ ਰੋਡ ਅਤੇ ਨਗਰ ਕੌਂਸਲ ਦੀ ਉ~ਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉ~ਤਰੀ
( 2295 )PUNJAB GOVT. GAZ. (EXTRA), NOVEMBER 9, 2020 (KRTK 18, 1942 SAKA) 2296 ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੱਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਖਾਲੇ ਵਾਲੀ ਸੜਕ ਤੀਕ, ਫਿਰ ਉਕਤ ਸੜਕ ਨਾਲ ਚੱਲਦੇ ਹੋਏ ਗਲੀ ਜੀ.ਟੀ.ਬੀ. ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਕਰਮ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਬੰਸ ਲਾਲ ਕਾਲੜਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਸਰਾਭਾ ਨਗਰ ਮੇਨ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂ ਕਿਰਪਾ ਸਰਵਿਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਬਖਸ਼ ਮਾਰਕੀਟ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੁਕਤਸਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤੀ ਸੀ।
ਵਾਰਡ ਨੰ: 2
ਜੀ.ਟੀ. ਰੋਡ ਅਤੇ ਗਲੀ ਗੁਰਬਖਸ਼ ਮਾਰਕੀਟ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੁਰਬਖਸ਼ ਮਾਰਕੀਟ ਨਾਲ ਚੱਲਦੇ ਹੋਏ ਗਲੀ ਗੁਰੂ ਕਿਰਪਾ ਸਰਵਿਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਮੇਨ ਗਲੀ ਸਰਾਭਾ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਬੰਸ ਲਾਲ ਕਾਲੜਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਰਮ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਨੰ:-11 ਤੀਕ, ਫਿਰ ਉਕਤ ਗਲੀ ਅਤੇ ਗਲੀ ਮਹਿੰਦਰ ਸਿੰਘ ਨਾਲ ਚੱਲਦੇ ਹੋਏ ਗਲੀ ਵਾਟਰ ਵਰਕਸ (ਪੁਆਇੰਟ) ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਉਸ਼ਾਲਾ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਰਮੇਸ਼ ਫਰੂਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੀ.ਟੀ. ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰਬਖਸ਼ ਸਿੰਘ ਮਾਰਕੀਟ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ:-3 (ਇਸਤਰੀ ਮੈਂਬਰਾਂ ਲਈ ਰਾਖਵਾਂ)
ਜੀ.ਟੀ. ਰੋਡ ਅਤੇ ਗਲੀ ਰਮੇਸ਼ ਫਰੂਟ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਰਮੇਸ਼ ਫਰੂਟ ਵਾਲੀ ਨਾਲ ਚੱਲਦੇ ਹੋਏ ਗਉਸ਼ਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਲੜਕੀਆਂ ਦੇ ਸਕੂਲ ਤੀਕ, ਫਿਰ ਉਕਤ ਸਕੂਲ ਨਾਲ ਚੱਲਦੇ ਹੋਏ ਸਾਹਮਣੇ ਗਲੀ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਲਾਲ ਚੱਲਦੇ ਹੋਏ ਕੋਰਟ ਰੋਡ ਤੀਕ, ਫਿਰ ਉਕਤ ਰੋਡ ਲਾਲ ਚੱਲਦੇ ਹੋਏ ਜੀ.ਟੀ. ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਮੇਸ਼ ਫਰੂਟ ਵਾਲੀ ਗਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 4
ਗਲੀ ਨੰਬਰ-11 ਅਤੇ ਗਲੀ ਕਰਮ ਸਿੰਘ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਕਰਮ ਸਿੰਘ ਵਾਲੀ ਨਾਲ ਚੱਲਦੇ ਹੋਏ ਗਲੀ ਹਰਬੰਸ ਲਾਲ ਕਾਲੜਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੀ.ਟੀ.ਬੀ. ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡੀ.ਏ.ਵੀ. ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਆਨੰਦਪੁਰ ਸਤਿਸੰਗ ਆਸ਼ਰਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਤਹਿਸੀਲ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਨੰਬਰ-6 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਰੂਦੁਆਰਾ ਸਾਹਿਬ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੁਪਰ ਬਾਜਾਰ ਤੀਕ, ਫਿਰ ਉਕਤ ਬਾਜ਼ਾਰ ਨਾਲ ਚੱਲਦੇ ਹੋਏ ਪੁਰਾਣੀ ਕੋਰਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਹਸਪਤਾਲ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗਰਲਜ਼ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਊਸ਼ਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਵਾਟਰ ਵਰਕਸ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ-11 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਰਮ ਸਿੰਘ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ:-5 (ਇਸਤਰੀ ਮੈਂਬਰਾਂ ਲਈ ਰਾਖਵਾਂ)
ਜੀ.ਟੀ. ਰੋਡ ਅਤੇ ਸੁਪਰ ਬਾਜ਼ਾਰ ਦੇ ਮਿਲਣ ਸਥਾਨ ਤੋਂ ਆਰੰਭ ਕਰਕੇ ਸੁਪਰ ਬਾਜ਼ਾਰ ਨਾਲ ਚੱਲਦੇ ਹੋਏ ਗੁਰੂਦੁਆਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਿਰਜ ਲਾਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਿਰਲਾ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਗਲੀ ਬਿਰਲਾ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਬਾੜੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ -1 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ-4 ਤੀਕ, ਫਿਰ ਉਕਤ ਚੱਲਦੇ ਹੋਏ ਜੀ.ਟੀ. ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੁਪਰ ਬਾਜ਼ਾਰ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
PUNJAB GOVT. GAZ. (EXTRA), NOVEMBER 9, 2020 (KRTK 18, 1942 SAKA) 2297ਵਾਰਡ ਨੰ:-6
ਗਲੀ ਆਨੰਦਪੁਰ ਸਤਿਸੰਗ ਆਸ਼ਰਮ ਅਤੇ ਗਲੀ ਡੀ.ਏ.ਵੀ ਸਕੂਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਡੀ.ਏ.ਵੀ. ਸਕੂਲ ਚੱਲਦੇ ਹੋਏ ਗਲੀ ਜੀ.ਟੀ.ਬੀ. ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਖਾਲੇ ਵਾਲੀ ਸੜਕ ਤੀਕ, ਫਿਰ ਉਕਤ ਸੜਕ ਦੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਦੇ ਨਾਲ ਚੱਲਦੇ ਹੋਏ ਸ਼ੇਖੂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਡਾਕਟਰ ਭਗਵਾਨ ਦਾਸ ਤੀਕ, ਫਿਰ ਉਕਤ ਗਲੀ ਦੇ ਨਾਲ ਚੱਲਦੇ ਹੋਏ ਗਲੀ ਦੀਵਾਨ ਮੱਕੜ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੁਭਾਸ਼ ਚੰਦਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰਦੁਆਰਾ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਆਨੰਦਪੁਰ ਸਤਿਸੰਗ ਆਸ਼ਰਮ ਤੀਕ,ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡੀ.ਏ.ਵੀ ਸਕੂਲ ਤੀਕ,ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ:- 7 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਨੰਬਰ-10 ਅਤੇ ਗਲੀ ਦੀਵਾਨ ਮੱਕੜ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਦੀਵਾਨ ਮੱਕੜ ਨਾਲ ਚੱਲਦੇ ਹੋਏ ਸਾਹਮਣੇ ਗਲੀ ਡਾਕਟਰ ਭਗਵਾਨ ਦਾਸ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸ਼ੇਖੂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰੇਸ਼ਮ ਲਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡੀ.ਏ.ਵੀ ਕਾਲਜ ਦੀਵਾਰ ਤੀਕ, ਫਿਰ ਉਕਤ ਦੀਵਾਰ ਨਾਲ ਚੱਲਦੇ ਹੋਏ ਗਲੀ ਹਰਨੇਕ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ-3 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਜ਼ਾਦ ਕਰਿਆਨਾ ਸਟੋਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਬਾਬਾ ਰਾਮ ਦੇਵ ਮੰਦਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਚਮੇਲੀ ਦਾਈ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਟਰੀਟ ਰਮੇਸ਼ ਤੀਕ, ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਮੇਨ ਬਾਜ਼ਾਰ ਤੀਕ, ਫਿਰ ਉਕਤ ਬਾਜ਼ਾਰ ਨਾਲ ਚੱਲਦੇ ਹੋਏ ਗਲੀ ਨੰਬਰ-10 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦੀਵਾਨ ਮੱਕੜ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ:-8 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਪਿੰਡ ਸ਼ੇਖੂ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੂਰਬੀ ਹੱਦ ਨਾਲ ਚੱਲਦੇ ਹੋਏ ਹੰਨੂਮਾਨ ਮੰਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ Uਮ ਪ੍ਰਕਾਸ਼ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਬਲਦੇਵ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡੀ.ਏ.ਵੀ. ਕਾਲਜ ਦੀ ਦੀਵਾਰ ਤੀਕ, ਫਿਰ ਉਕਤ ਦੀਵਾਰ ਨਾਲ ਚੱਲਦੇ ਹੋਏ ਗਲੀ ਰਮੇਸ਼ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਸ਼ੇਖੂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ:-9 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਚਮੇਲੀ ਵਾਲੀ ਅਤੇ ਗਲੀ ਬਾਬਾ ਰਾਮ ਦੇਵ ਮੰਦਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਬਾਬਾ ਰਾਮਦੇਵ ਮੰਦਰ ਨਾਲ ਚੱਲਦੇ ਹੋਏ ਗਲੀ ਅਜ਼ਾਦ ਕਰਿਆਣਾ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਨੰਬਰ-3 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਨੇਕ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਦੇਵ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ Uਮ ਪ੍ਰਕਾਸ਼ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਹਨੂੰਮਾਨ ਮੰਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰੇਲਵੇ ਟਰੈਕ ਤੀਕ, ਫਿਰ ਉਕਤ ਟਰੈਕ ਨਾਲ ਚੱਲਦੇ ਹੋਏ ਗਲੀ ਮਹਾਂਵੀਰ ਮੰਦਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਹਨੂੰਮਾਨ ਮੰਦਰ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਮੇਸ਼ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚਮੇਲੀ ਦਾਈ ਤੀਕ,ਫਿਰ ਉਕਤ ਗਲੀ ਨਾਲੀ ਚੱਲਦੇ ਹੋਏ ਗਲੀ ਬਾਬਾ ਰਾਮਦੇਵ ਮੰਦਰ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ:-10 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਮੇਨ ਗਲੀ ਬਿਰਲਾ ਰੋਡ ਕਲੌਨੀ ਅਤੇ ਬਿਰਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਿਰਲਾ ਰੋਡ ਨਾਲ ਚੱਲਦੇ ਹੋਏ PUNJAB GOVT. GAZ. (EXTRA), NOVEMBER 9, 2020 (KRTK 18, 1942 SAKA) 2298 ਮੰਦਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਨੰਬਰ-1 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੀਰਜ਼ ਕਬਾੜੀਆ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਗਲੀ ਬਿਰਲਾ ਰੋਡ ਕਲੌਨੀ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਿਰਲਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ:-11 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਜੀ.ਟੀ. ਰੋਡ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਨਗਰ ਕੌਂਸਲ ਦੀ ਪੂਰਬੀ ਹੱਦ ਨਾਲ ਚੱਲਦੇ ਹੋਏ ਐਫ.ਸੀ.ਆਈ. ਗੋਦਾਮਾਂ ਦੀ ਦੀਵਾਰ ਤੀਕ, ਫਿਰ ਉਕਤ ਦੀਵਾਰ ਨਾਲ ਚੱਲਦੇ ਹੋਏ ਗਲੀ ਜਸਵੀਰ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੀਪ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਗਲੀ ਅਜੀਤ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੁੰਦਨ ਲਾਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵਿੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਨਦੇ ਹੋਏ ਗਲੀ ਡਾ.ਮਾਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੀ.ਟੀ.ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 12
ਜੀ.ਟੀ.ਰੋਡ ਅਤੇ ਗਲੀ ਡਾ.ਮਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਡਾ.ਮਾਲੀ ਦੇ ਨਾਲ ਚੱਲਦੇ ਹੋਏ ਗਲੀ ਬਲਵਿੰਦਰ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੁੰਦਨ ਲਾਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਗਲੀ ਅਜੀਤ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੀਪ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਸਵੀਰ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਐਫ.ਸੀ.ਆਈ. ਗੋਦਾਮਾਂ ਦੀ ਦੀਵਾਰ ਤੀਕ, ਫਿਰ ਉਕਤ ਦੀਵਾਰ ਨਾਲ ਚੱਲਦੇ ਹੋਏ ਗਲੀ ਗੋਦਾਮਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਜੀ.ਟੀ.ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡਾ.ਮਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 13 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਡੇਰਾ ਸੱਚਾ ਸੌਦਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਡੇਰਾ ਸੱਚਾ ਸੌਦਾ ਰੋਡ ਨਾਲ ਚੱਲਦੇ ਹੋਏ ਗਲੀ ਬਲਦੇਵ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਵਤਾਰ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮ ਸਿੰਘ ਪ੍ਰਧਾਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੀ.ਟੀ.ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਨਗਰ ਕੌਂਸਲ ਦੀ ਦੱਖਣੀ ਅਤੇ ਪੱਛਮੀ ਹੱਦ ਨਾਲ ਚੱਲਦੇ ਹੋਏ ਡੇਰਾ ਸੱਚਾ ਸੌਦਾ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 14 (ਪੱਛੜੀ ਸ਼਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਗਲੀ ਬਲਦੇਵ ਸਿੰਘ ਅਤੇ ਡੇਰਾ ਸੱਚਾ ਸੌਦਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਡੇਰਾ ਸੱਚਾ ਸੌਦਾ ਰੋਡ ਨਾਲ ਚੱਲਦੇ ਹੋਏ ਜੀ.ਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਾਮ ਸਿੰਘ ਪ੍ਰਧਾਨ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਹਿੰਦਰ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਵਤਾਰ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਦੇਵ ਸਿੰਘ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡੇਰਾ ਸੱਚਾ ਸੌਦਾ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 15 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਪੁਰਾਣਾ ਡੇਰਾ ਰਾਧਾ ਸੁਆਮੀ ਰੋਡ ਅਤੇ ਜੀ.ਟੀ.ਰੋਡ ਦੇ ਮਿਲਣ ਦੇ ਸਥਾਨ ਤੋ ਆਰੰਭ ਕਰਕੇ ਜੀ.ਟੀ.ਰੋਡ ਨਾਲ ਚੱਲਦੇ ਹੋਏ ਡੇਰਾ ਸੱਚਾ ਸੌਦਾ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਖੇਤਾ ਰਾਮ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗਾਂਧੀ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੁਲਵੰਤ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ-1 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣਾ ਡੇਰਾ ਰਾਧਾ ਸੁਆਮੀ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੀ.ਟੀ. ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
PUNJAB GOVT. GAZ. (EXTRA), NOVEMBER 9, 2020 (KRTK 18, 1942 SAKA) 2299ਵਾਰਡ ਨੰ: 16 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚੱਲਦੇ ਹੋਏ ਬੁਰਜ਼ਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੁਰਾਣਾ ਡੇਰਾ ਰਾਧਾ ਸੁਆਮੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ-1 ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕੁਲਵੰਤ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡੇਰਾ ਸੱਚਾ ਸੌਦਾ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਨਗਰ ਕੌਂਸਲ ਦੀ ਦੱਖਣੀ ਅਤੇ ਪੱਛਮੀ ਹੱਦ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 17 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਪਿਆਰਾ ਰਾਮ ਅਤੇ ਗਲੀ ਮੰਦਿਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮੰਦਿਰ ਵਾਲੀ ਨਾਲ ਚੱਲਦੇ ਹੋਏ ਗਲੀ ਬਲਰਾਜ ਜੁੱਤੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮਾਲਵਾ ਟੈਂਟ ਹਾਊਸ ਤੀਕ, ਫਿਰ ਉਕਤ ਗਲੀ ਚੱਲਦੇ ਹੋਏ ਰੇਲਵੇ ਟਰੈਕ ਤੀਕ, ਫਿਰ ਉਕਤ ਟਰੈਕ ਦੇ ਨਾਲ ਚੱਲਦੇ ਹੋਏ ਗਲੀ ਛੱਪੜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਾਲੂ ਰਾਮ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਪਿਆਰਾ ਰਾਮ ਤੀਕ, ਫਿਰ ਗਲੀ ਪਿਆਰਾ ਰਾਮ ਨਾਲ ਚੱਲਦੇ ਹੋਏ ਗਲੀ ਮੰਦਿਰ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 18 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਗਲੀ ਨਿਰਮਲ ਸਿੰਘ ਅਤੇ ਪ੍ਰਲਾਹਦ ਫੈਕਟਰੀ ਰੋਡ ਗਲੀ ਤਾਰਾ ਚੰਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪ੍ਰਲਾਹਦ ਫੈਕਟਰੀ ਰੋਡ ਗਲੀ ਤਾਰਾ ਚੰਦ ਨਾਲ ਚੱਲਦੇ ਹੋਏ ਗਲੀ ਬਿੱਟੂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂ ਰਵੀਦਾਸ ਭਵਨ ਵਾਲੀ ਤੀਕ, ਫਿਰ ਗਲੀ ਗੁਰੂ ਰਵੀਦਾਸ ਭਵਨ ਵਾਲੀ ਨਾਲ ਚੱਲਦੇ ਹੋਏ ਗਲੀ ਮੰਦਿਰ ਵਾਲੀ ਤੀਕ, ਫਿਰ ਉਕਤ ਗਲੀ ਦੇ ਨਾਲ ਚੱਲਦੇ ਹੋਏ ਸਾਹਮਣੇ ਗਲੀ ਪਿਆਰਾ ਰਾਮ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਾਲੂ ਰਾਮ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਛੱਪੜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦੁਆਰਕਾ ਰਾਮ ਨੂੰ ਪਾਰ ਕਰਦੇ ਹੋਏ ਗਲੀ ਨਿਰਮਲ ਸਿੰਘ ਤੀਕ, ਫਿਰ ਗਲੀ ਨਿਰਮਲ ਸਿੰਘ ਨਾਲ ਚੱਲਦੇ ਹੋਏ ਪ੍ਰਲਾਹਦ ਫੈਕਟਰੀ ਰੋਡ ਗਲੀ ਤਾਰਾ ਚੰਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ:-19 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਨੰਬਰ -2 ਅਤੇ ਮੇਨ ਪਟੇਲ ਨਗਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੇਨ ਪਟੇਲ ਨਗਰ ਰੋਡ ਨਾਲ ਚੱਲਦੇ ਹੋਏ ਪ੍ਰਲਾਦ ਫੈਕਟਰੀ ਰੋਡ ਤੀਕ, ਫਿਰ ਪ੍ਰਲਾਦ ਫੈਕਟਰੀ ਰੋਡ ਨਾਲ ਚੱਲਦੇ ਹੋਏ ਗਲੀ ਤਾਰਾ ਚੰਦ ਤੀਕ, ਫਿਰ ਗਲੀ ਤਾਰਾ ਚੰਦ ਨਾਲ ਚੱਲਦੇ ਹੋਏ ਸਾਹਮਣੇ ਗਲੀ ਨਿਰਮਲ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਨਦੇ ਹੋਏ ਰੇਲਵੇ ਟਰੈਕ ਤੀਕ, ਫਿਰ ਉਕਤ ਰੇਲਵੇ ਟਰੈਕ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਨਗਰ ਕੌਂਸਲ ਦੀ ਪੱਛਮੀ ਹੱਦ ਨਾਲ ਚੱਲਦੇ ਹੋਏ ਗਲੀ ਬਲਵੀਰ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਜਿੰਦਰ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਅਸ਼ੋਕ ਦਲਾਲ ਤੀਕ, ਫਿਰ ਗਲੀ ਅਸ਼ੋਕ ਦਲਾਲ ਅਤੇ ਗਲੀ ਪ੍ਰਜਾਪਤ ਨਾਲ ਚੱਲਦੇ ਹੋਏ ਕੌਰ ਚੰਦ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਨੰਬਰ-2 ਨਾਲ ਚੱਲਦੇ ਹੋਏ ਮੇਨ ਪਟੇਲ ਨਗਰ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ:-20 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਗਲੀ ਬਿੱਟੂ ਵਾਲੀ ਅਤੇ ਪ੍ਰਹਲਾਦ ਫੈਕਟਰੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪ੍ਰਹਲਾਦ ਫੈਕਟਰੀ ਰੋਡ ਨਾਲ ਚੱਲਦੇ ਹੋਏ ਪੀਰਖਾਨਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਬੁਰਜਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਤਾਰਾ ਸਿੰਘ ਤੀਕ, ਫਿਰ ਗਲੀ ਤਾਰਾ ਸਿੰਘ ਨਾਲ ਚੱਲਦੇ ਹੋਏ ਰੇਲਵੇ ਟਰੈਕ ਤੀਕ, ਫਿਰ ਉਕਤ ਰੇਲਵੇ ਟਰੈਕ ਨਾਲ ਚੱਲਦੇ ਹੋਏ ਬੁਰਜਾਂ ਰੇਲਵੇ ਫਾਟਕ ਤੀਕ, ਫਿਰ ਬੁਰਜਾਂ ਰੇਲਵੇ ਫਾਟਕ ਨਾਲ ਚੱਲਦੇ ਹੋਏ ਸਾਹਮਣੇ ਮਾਲਵਾ ਟੈਂਟ ਹਾਊਸ ਵਾਲੀ ਗਲੀ ਤੀਕ, ਫਿਰ ਮਾਲਵਾ ਟੈਂਟ ਹਾਊਸ ਵਾਲੀ ਗਲੀ ਨਾਲ ਚੱਲਦੇ ਹੋਏ ਗਲੀ ਬਲਰਾਜ ਜੁੱਤੀਆਂ ਵਾਲੇ ਤੀਕ, ਫਿਰ ਗਲੀ ਬਲਰਾਜ ਜੁੱਤੀਆਂ ਵਾਲੇ ਤੀਕ, ਫਿਰ ਗਲੀ ਗੁਰੂ ਰਵਿਦਾਸ ਭਵਨ ਦੇ ਨਾਲ ਚੱਲਦੇ ਹੋਏ ਗਲੀ ਬਿੱਟੂ ਵਾਲੀ ਤੀਕ, ਫਿਰ ਗਲੀ ਬਿੱਟੂ ਵਾਲੀ ਦੇ ਨਾਲ ਚੱਲਦੇPUNJAB GOVT. GAZ. (EXTRA), NOVEMBER 9, 2020 (KRTK 18, 1942 SAKA) 2300 ਹੋਏ ਪ੍ਰਹਲਾਦ ਫੈਕਟਰੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ:-21 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਡਾ.ਦੁੱਗਲ ਵਾਲੀ ਅਤੇ ਜੀ.ਟੀ.ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜੀ.ਟੀ. ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਤਾਰਾ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੁਰਜ਼ਾ ਰੋਡ ਤੀਕ,ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੀਰਖਾਨਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੀਰਖਾਨੇ ਤੀਕ, ਫਿਰ ਗਲੀ ਕ੍ਰਿਸ਼ਨਾਂ ਮੰਦਿਰ ਵਾਲੀ ਨਾਲ ਚੱਲਦੇ ਹੋਏ ਗਲੀ ਗਲੀ ਚੌਧਰੀਆਂ ਵਾਲੀ ਤੀਕ, ਫਿਰ ਗਲੀ ਚੌਧਰੀਆਂ ਵਾਲੀ ਅਤੇ ਗਲੀ ਬਹਾਦਰ ਸਿੰਘ ਵਾਲੀ ਨਾਲ ਚੱਲਦੇ ਹੋਏ ਗਲੀ ਮੀਤ ਬੈਟਰੀਆਂ ਵਾਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖਾਟੂ ਸ਼ਾਮ ਮੰਦਿਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੈਕਸਾਈਡ ਬਜ਼ਾਜ ਹੋਟਲ ਤੀਕ,ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਡਾ.ਦੁੱਗਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੀ.ਟੀ. ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ:-22
ਪੀਰਖਾਨਾ ਰੋਡ (ਪ੍ਰਹਲਾਦ ਫੈਕਟਰੀ ਰੋਡ) ਅਤੇ ਗਲੀ ਉ~ਦਮੀ ਰਾਮ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਉ~ਦਮੀ ਰਾਮ ਨਾਲ ਚੱਲਦੇ ਹੋਏ ਗਲੀ ਤਰਸੇਮ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਹਾਦਰ ਸਿੰੰਘ ਤੀਕ, ਫਿਰ ਉਕਤ ਗਲੀ ਬਹਾਦਰ ਸਿੰਘ ਵਾਲੀ ਅਤੇ ਗਲੀ ਚੌਧਰੀਆਂ ਵਾਲੀ ਨਾਲ ਚੱਲਦੇ ਹੋਏ ਗਲੀ ਕ੍ਰਿਸ਼ਨਾਂ ਮੰਦਿਰ ਤੀਕ, ਫਿਰ ਗਲੀ ਕ੍ਰਿਸ਼ਨਾਂ ਮੰਦਿਰ ਅਤੇ ਗਲੀ ਪੀਰਖਾਨਾ ਨਾਲ ਚੱਲਦੇ ਹੋਏ ਪੀਰਖਾਨੇ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਉ~ਦਮੀ ਰਾਮ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ:-23 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਡਾ.ਮੱਲੀ ਅਤੇ ਜੀ.ਟੀ.ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜੀ.ਟੀ. ਰੋਡ ਨਾਲ ਚੱਲਦੇ ਹੋਏ ਗਲੀ ਡਾ. ਦੁੱਗਲ ਤੀਕ,ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੈਕਸਾਈਡ ਬਜ਼ਾਜ ਪੇਲੈਸ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖਾਟੂ ਸ਼ਾਮ ਮੰਦਿਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੀਤ ਬੈਟਰੀਟਾਂ ਵਾਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤਰਸੇਮ ਕੁਮਾਰ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ-6 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁੰਦਰ ਲਾਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ-4 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਦਰਸ਼ਨ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭੁੱਲਰ ਹਸਪਤਾਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾ.ਮੱਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੀ.ਟੀ. ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ:-24
ਮੇਨ ਪਟੇਲ ਨਗਰ ਰੋਡ ਅਤੇ ਦਵਿੰਦਰਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਦਵਿੰਦਰਾ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ-4 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁੰਦਰ ਲਾਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਨੰਬਰ-6 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖਾਟੂ ਸ਼ਾਮ ਮੰਦਿਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਉਦਮੀ ਰਾਮ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਪਟੇਲ ਨਗਰ ਰੋਡ ਤੀਕ, ਫਿਰ ਮੇਨ ਪਟੇਲ ਨਗਰ ਰੋਡ ਨਾਲ ਚੱਲਦੇ ਹੋਏ ਦਵਿੰਦਰਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ:-25 (ਇਸਤਰੀ ਮੈਂਬਰਾਂ ਲਈ ਰਾਖਵਾਂ)
ਸ਼ਮਸ਼ਾਨ ਘਾਟ ਰੋਡ ਅਤੇ ਗਲੀ ਸ਼ੇਰ ਚੰਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸ਼ੇਰ ਚੰਦ ਨਾਲ ਚੱਲਦੇ ਹੋਏ ਗਲੀ ਦਲਵੀਰ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਡਾ.ਕ੍ਰਿਸ਼ਨ ਲਾਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਚਰਨ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਹਿੰਦਰ ਮੱਕੜ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਖਦੇਵ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ-9 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ PUNJAB GOVT. GAZ. (EXTRA), NOVEMBER 9, 2020 (KRTK 18, 1942 SAKA) 2301 ਸ਼ਮਸ਼ਾਨ ਘਾਟ ਰੋਡ ਤੀਕ, ਫਿਰ ਸ਼ਮਸ਼ਾਨ ਘਾਟ ਰੋਡ ਨਾਲ ਚੱਲਦੇ ਹੋਏ ਗਲੀ ਸ਼ੇਰ ਚੰਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ:-26
ਨਗਰ ਕੌਂਸਲ ਦੀ ਉ~ਤਰੀ ਹੱਦ ਅਤੇ ਫਾਜ਼ਿਲਕਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫਾਜ਼ਿਲਕਾ ਰੋਡ ਨਾਲ ਚੱਲਦੇ ਹੋਏ ਅਬੋਹਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬੂੱਟਾ ਰਾਮ ਕਰਿਆਨਾ ਸਟੋਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰੂਪ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ-11 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਖਦੇਵ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਹਿੰਦਰ ਮੱਕੜ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਬਚਨ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾ.ਕ੍ਰਿਸ਼ਨ ਲਾਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਲਵੀਰ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ੇਰ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਮਸ਼ਾਨਘਾਟ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਸ਼ੋਕ ਦਲਾਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜਿੰਦਰ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵੀਰ ਸਿੰਘ ਤੀਕ, ਫਿਰ ਗਲੀ ਬਲਵੀਰ ਸਿੰਘ ਅਤੇ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਨਗਰ ਕੌਂਸਲ ਦੀ ਪੱਛਮੀ ਅਤੇ ਉ~ਤਰੀ ਹੱਦ ਨਾਲ ਚੱਲਦੇ ਹੋਏ ਫਾਜ਼ਿਲਕਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਬੋਹਰ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ:- 27
ਨਗਰ ਕੌਂਸਲ ਦੀ ਉ~ਤਰੀ ਹੱਦ ਅਤੇ ਮੁਕਤਸਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੁਕਤਸਰ ਰੋਡ ਨਾਲ ਚੱਲਦੇ ਹੋਏ ਜੀ.ਟੀ.ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡਾ. ਮੱਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡਾ. ਭੁੱਲਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਰਸ਼ਨ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ-4 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦਵਿੰਦਰਾ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ-11 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਮਸ਼ਾਨਘਾਟ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰੂਪ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੂਟਾ ਰਾਮ ਕਰਿਆਨਾ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਅਬੋਹਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫਾਜ਼ਿਲਕਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਜੀ.ਟੀ. ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਚੰਡੀਗੜ੍ਹ ਅਜੋਏ ਕੁਮਾਰ ਸਿਨਹਾ, ਆਈ.ਏ.ਐਸ., ਮਿਤੀ 6 ਨਵੰਬਰ, 2020 ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ।