Servants of Knowledge
Punjab Gazette · Government of Punjab

Regarding Nagar Council Rama Distt Bathinda

Published 11 November 2020

Department
Local Government
Type
Extra Ordinary
Notification no.
4252
Gazetteid
CHD/092/2018-2020
Identifier
in.gazette.punjabdsa.2020-11-11.48761
Languages
English, Punjabi

click here for IIIF manifest

Regd. No. NW/CH-22 2333 Regd. No. CHD/0092/2018-2020
PUNJAB GOVT. GAZ. (EXTRA), NOVEMBER 11, 2020 (KRTK 20, 1942 SAKA)

EXTRAORDINARY

Published by Authority

CHANDIGARH, WEDNESDAY, NOVEMBER 11, 2020 (KARTIKA 20, 1942 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ

(ਮਿਊਂਸਪਲ ਚੋਣਾਂ ਦਫਤਰ)

ਅਧਿਸੂਚਨਾ

ਮਿਤੀ 11 ਨਵੰਬਰ, 2020

ਨੰ:5/65/2020/ਮਚਦ/ਹਸ/4252.-ਅਧਿਸੂਚਨਾ ਨੰ:5/65/2020/ਮਚਦ/ਹਸ/3479, ਮਿਤੀ 21-10-2020 ਦੀ ਨਿਰੰਤਰਤਾ ਵਿੱਚ ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਊਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਰਾਮਾ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-

ਨਿਯਮ

ਨਗਰ ਕੌਂਸਲ, ਰਾਮਾ ਜ਼ਿਲ੍ਹਾ ਬਠਿੰਡਾ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਰਾਮਾ ਨੂੰ 15 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 10 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿਚ:

1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;

2. ਇਸਤਰੀ ਮੈਂਬਰਾਂ ਲਈ ਰਾਖਵਾਂ;

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ

4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;

ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।

ਨਗਰ ਕੌਂਸਲ ਰਾਮਾ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨੰ: 1 (ਅਨਸੂਚਿਤ ਜਾਤੀ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਉ~ਤਰੀ ਹੱਦ ਅਤੇ ਕਮਾਲੂ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕਮਾਲੂ ਰੋਡ ਨਾਲ ਚੱਲਦੇ ਹੋਏ ਗਲੀ

( 2333 )PUNJAB GOVT. GAZ. (EXTRA), NOVEMBER 11, 2020 (KRTK 20, 1942 SAKA) 2334 ਗੀਗੜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ੇਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਾਗਲੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਖਤੂ ਵਾਲੇ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ;

ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਬਾਗਾ ਰੋਡ ਤੀਕ; ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਹੱਦ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ;

ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ:2

ਗਲੀ ਬੀਸ਼ਣ ਚੋਧਰੀ ਅਤੇ ਗਲੀ ਨਛੱਤਰ ਟੇਲਰ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਨਛੱਤਰ ਟੇਲਰ ਨਾਲ ਚੱਲਦੇ ਹੋਏ ਕਮਾਲੂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜੈਨ ਕਾਲਜ ਰੋਡ ਤੀਕ; ਉਕਤ ਰੋਡ ਨਾਲ ਚੱਲਦੇ ਹੋਏ ਕੇਨਲ ਡਿਸਟ੍ਰੀਬਿਊਟਰੀ ਲਿੰਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕਰਤਾਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦੁਰਗਾ ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ:1 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ;ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਬੱਗੀ ਰੋਡ ਤੀਕ;

ਫਿਰ ਉਕਤ ਰੋੋਡ ਨਾਲ ਚੱਲਦੇ ਹੋਏ ਗਲੀ ਬੀਸ਼ਣ ਚੋਧਰੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਸ਼ੇਰ ਸਿੰਘ ਅਤੇ ਬੱਗੀ ਰੋਡ ਦੇ ਸਥਾਨ ਦੇ ਮਿਲਣ ਤੋਂ ਆਰੰਭ ਕਰਕੇ ਬੱਗੀ ਰੋਡ ਨਾਲ ਚੱਲਦੇ ਹੋਏ ਗਲੀ ਧਰਮਚੰਦ ਹਲਵਾਈ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਮਾਲੂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨਛੱਤਰ ਟੇਲਰ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਿਸ਼ਨ ਚੋਧਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਖਤੂ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਾਗਲੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸ਼ੇਰ ਸਿੰਘ ਵਾਲੀ ਗਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 4 (ਅਨਸੂਚਿਤ ਜਾਤੀ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਪੂਰਬੀ ਹੱਦ ਅਤੇ ਕਨਾਲ ਡਿਸਟੀਬਿਊਟਰੀ ਦੇ ਸਥਾਨ ਦੇ ਮਿਲਣ ਤੋਂ ਆਰੰਭ ਕਰਕੇ ਕਨਾਲ ਡਿਸਟੀਬਿਊਟਰੀ ਨਾਲ ਚੱਲਦੇ ਹੋਏ ਗਲੀ ਜੈਨ ਕਾਲਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਕਮਾਲੂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਧਰਮਚੰਦ ਹਲਵਾਈ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਗੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸ਼ੇਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੀਗੜ੍ਹ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੋਡ ਕਮਾਲੂ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)

ਕਨਾਲ ਡਿਸਟਰੀਬਿਊਟਰ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਹੱਦ ਨਾਲ ਚੱਲਦੇ ਹੋਏ ਫਿਰ ਉਕਤ ਜੱਜਲ ਵਾਲਾ ਪੱਕਾ ਰਸਤਾ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕਾਰੀ ਸਕੂਲ ਵਾਲੀ ਗਲੀ ਤੀਕ;

ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਲਕਾਨਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਡਿਸਪੈਂਸਰੀ ਬੈਕਸਾਈਡ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਛੱਤਰ ਸਿੰਘ ਮਹਿਰਾ ਤੋਂ ਲੈ ਕੇ ਬਾਬਾ ਰੂਪ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦਵਾਰਾ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਘੁਮਿਆਰਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੈਟਰੋਲ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਤਲਵੰਡੀ ਸਾਬੋ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਿਸਪੋਜਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਆਫਿਸ ਰੋਡ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਐਮ ਐਸ.ਡੀ ਸਕੂਲ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਨਾਲ ਡਿਸਬਿਊਟਰੀ ਤੀਕ;

ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ:6

ਜੱਜਲ ਰੋਡ (ਸਕੂਲ ਰੋਡ) ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੂਰਬੀ ਹੱਦ ਨਾਲ ਚੱਲਦੇ PUNJAB GOVT. GAZ. (EXTRA), NOVEMBER 11, 2020 (KRTK 20, 1942 SAKA) 2335

ਹੋਏ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਜੱਗਾ ਮਾਸਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਰਾਮਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫੂਲੋ ਖਾਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਾਧਾ ਐਮ.ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਵੀ ਡਾਕਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਕਾਸ਼ ਮਹਿਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਛੱਤਰ ਮਾਸਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੁਸਾਇਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਡਿਸਪੈਂਸਰੀ ਦੀ ਬੈਕਸਾਈਡ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਮਲਕਾਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕਾਰੀ ਸਕੂਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੱਜਲ ਵਾਲਾ (ਸਕੂਲ ਰੋਡ) ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ:7 (ਅਨਸੂਚਿਤ ਜਾਤੀ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਤਲਵੰਡੀ ਸਾਬੋ ਰੋਡ ਅਤੇ ਬਿਕਰ ਮਿਸਤਰੀ ਵਾਲੀ ਗਲੀ ਦੇ ਸਥਾਨ ਤੋਂ ਆਰੰਭ ਕਰਕੇ ਬਿਕਰ ਮਿਸਤਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੱਗਾ ਮਾਸਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ;ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ;ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪਿੰਡ ਰਾਮ ਸਰਾ ਰੋਡ ਤੀਕ;ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਫਾਟਕ ਰਾਮਸਰਾਂ ਲਾਈਨ ਤੀਕ; ਫਿਰ ਉਕਤ ਰਾਮਸਰਾਂ ਫਾਟਕ ਰੇਲਵੇ ਲਾਈਨ ਕਰਾਸ ਕਰਦੇ ਹੋਏ ਪੱਕਾ ਸੀਡ ਫੈਕਟਰੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਤਲਵੰਡੀ ਸਾਬੋ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 8 (ਪੱਛੜੀ ਸ਼ੇ੍ਰਣੀ ਦੇ ਮੈਂਬਰਾਂ ਦੇ ਲਈ ਰਾਖਵਾਂ)

ਤਲਵੰਡੀ ਸਾਬੋ ਰੋਡ ਅਤੇ ਗਲੀ ਪੈਟਰੋਲ ਪੰਪ ਵਾਲੀ ਦੇ ਮਿਲਣ ਤੇ ਸਥਾਨ ਤੋਂ ਆਰੰਭ ਕਰਕੇ ਗਲੀ ਪੈਟਰੋਲ ਪੰਪ ਵਾਲੀ ਨਾਲ ਚੱਲਦੇ ਹੋਏ ਗਲੀ ਘੁਮਿਆਰਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੁਰਾਣਾ ਖੂਹ ਵਾਲੀ ਤੀਕ; ਿਫਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦਵਾਰਾ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੁਸਾਇਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨਛੱਤਰ ਮਾਸਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਕਾਸ਼ ਮਹਿਰਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਵੀ ਡਾਕਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਧਾ ਐਮ ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫੂਲੋ ਖਾਰੀ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਾਮਾ ਪਿੰਡ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਿਕਰ ਮਿਸਤਰੀ ਵਾਲੀ ਤੀਕ; ਤਲਵੰਡੀ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 9 (Fਇਸਤਰੀ ਮੈਂਬਰਾਂ ਲਈ ਰਾਖਵਾਂ)

ਤਲਵੰਡੀ ਸਾਬੋ ਰੋਡ ਅਤੇ ਗਲੀ ਪੀਰਖਾਨਾ ਦੇ ਮਿਲਣ ਦੇ ਸਾਥਾਨ ਤੋਂ ਆਰੰਭ ਕਰਕੇ ਗਲੀ ਪੀਰਖਾਨਾ ਨਾਲ ਚੱਲਦੇ ਹੋਏ ਗਲੀ ਸ਼ਮਸ਼ਾਨ ਘਾਟ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਾਸ਼ਤਰੀ ਹਾਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦਵਾਰਾ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਜੂ ਡਰਾਇਵਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਮ.ਐਸ.ਡੀ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡਿਸਪੋਜਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਤਲਵੰਡੀ ਸਾਬੋ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ:10 (ਅਨਸੂਚਿਤ ਜਾਤੀ ਦੇ ਮੈਂਬਰਾਂ ਲਈ ਰਾਖਵਾਂ)

ਬਾਜੂ ਡਰਾਈਵਰ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਅਤੇ ਗੁਰੂਦਵਾਰਾ ਸਾਹਿਬ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਾਂਤੀ ਹਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਾਰਕਫੈ~ਡ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਊਸ਼ਾਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਾਤੂ ਹਲਵਾਈ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਧਾਨਕ ਬਸਤੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਐਮ.ਐਸ.ਡੀ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਜੂ ਡਰਾਈਵਰ ਗਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ:11(ਇਸਤਰੀ ਮੈਂਬਰਾਂ ਲਈ ਰਾਖਵਾਂ)

ਕਨਾਲ ਡਿਸਟੀਬਿਊਟਰੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਅਤੇ ਨਗਰ ਕੌਂਸਲ ਆਫਿਸ ਰੋਡ ਤੀਕ; ਫਿਰ ਉਕਤ ਗਲੀ PUNJAB GOVT. GAZ. (EXTRA), NOVEMBER 11, 2020 (KRTK 20, 1942 SAKA) 2336 ਨਾਲ ਚੱਲਦੇ ਹੋਏ ਬਸਤੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ:14 ਤੀਕ; ਫਿਰ ਉਕਤ ਗਲੀ ਨਾਲ ਚੱਲਦੇ

ਹੋਏ ਗਲੀ ਆਰੀਆ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 13 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚਿੰਤਪੁਰਣੀ ਮੰਦਿਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਰਤਾਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਨਾਲ ਡਿਸਟੀਡਿਊਟਰੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ:12

ਗਲੀ ਦੁਰਗਾ ਵਾਲੀ ਦੇ ਮਿਲਣ ਦੇ ਸਾਥਾਨ ਤੋਂ ਆਰੰਭ ਕਰਕੇ ਅਤੇ ਗਲੀ ਨੰਬਰ: 13 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਆਰੀਆ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ:14 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੱਕਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੋਸਟ ਆਫਿਸ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ:1 ਤੀਕ;

ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ:13 (ਇਸਤਰੀ ਮੈਂਬਰਾਂ ਲਈ ਰਾਖਵਾਂ)

ਪੋਸਟ ਆਫਿਸ ਰੋਡ ਦੇ ਸਥਾਨ ਦੇ ਮਿਲਣ ਤੋਂ ਆਰੰਭ ਕਰਕੇ ਫਿਰ ਉਕਤ ਪੱਕਾ ਰੋਡ ਤੀਕ; ਉਕਤ ਸ਼ਮਸ਼ਾਨਘਾਟ ਰੋਡ ਤੀਕ;

ਪੀਰ ਖਾਨਾ ਰੋਡ ਤੀਕ; ਫਿਰ ਉਕਤ ਤਲਵੰਡੀ ਸਾਬੋ ਰੋਡ ਤੀਕ; ਫਿਰ ਉਕਤ ਰੇਲਵੇ ਲਾਈਨ ਤੀਕ; ਫਿਰ ਉਕਤ ਬਾਘਾ ਰੋਡ ਤੀਕ;

ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ:14

ਰੇਲਵੇ ਲਾਈਨ ਦੇ ਮਿਲਣ ਤੇ ਸਾਥਾਨ ਤੋਂ ਆਰੰਭ ਕਰਕੇ ਫਿਰ ਉਕਤ ਪਿੰਡ ਰਾਮਸਰਾ ਰੋਡ ਤੀਕ; ਨਗਰ ਕੌਂਸਲ ਦੀ ਪੱਛਮੀ ਤੀਕ; ਉਕਤ ਗਲੀ ਜੈਨ ਸਭਾ ਵਾਲੀ ਤੀਕ; ਉਕਤ ਮਹਿੰਦੀਪੁਰ ਮੰਦਿਰ ਵਾਲੀ ਗਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ ਉਸ ਸਥਾਨ ਤੀਕ;

ਵਾਰਡ ਨੰ:15

ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਅਤੇ ਹਿੰਦੂ ਸਕੂਲ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਹਸਪਤਾਲ ਰੋਡ ਤੀਕ; ਫਿਰ ਰੋਡ ਨਾਲ ਚੱਲਦੇ ਹੋਏ ਬਾਘਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਹਿੰਦੀਪੁਰ ਮੰਦਿਰ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੈਨ ਸਭਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਘਾ ਪਿੰਡ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਚੰਡੀਗੜ੍ਹ ਅਜੋਏ ਕੁਮਾਰ ਸਿਨਹਾ, ਆਈ.ਏ.ਐਸ., ਮਿਤੀ 11 ਨਵੰਬਰ, 2020 ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ।

2154/11-2020/Pb. Govt. Press, S.A.S. Nagar

Cite this issue. Punjab Gazette, Government of Punjab, 11 November 2020. Indian Gazettes, https://egazette.servantsofknowledge.in/details/in.gazette.punjabdsa.2020-11-11.48761/. Archive identifier in.gazette.punjabdsa.2020-11-11.48761.