| Regd. No. NW/CH-22 | 2345 Regd. No. CHD/0092/2018-2020 | |
| PUNJAB GOVT. GAZ. (EXTRA), NOVEMBER 11, 2020 (KRTK 20, 1942 SAKA) | ||
EXTRAORDINARY
Published by Authority
CHANDIGARH, WEDNESDAY, NOVEMBER 11, 2020 (KARTIKA 20, 1942 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ
(ਮਿਊਂਸਪਲ ਚੋਣਾਂ ਦਫਤਰ)
ਅਧਿਸੂਚਨਾ
ਮਿਤੀ 11 ਨਵੰਬਰ, 2020
ਨੰ: 5/28/2020/ਮਚਦ/ਹਸ/4291.-ਅਧਿਸੂਚਨਾ ਨੰ:5/28/2020/ਮਚਦ/ਹਸ/3757, ਮਿਤੀ 28-10-2020 ਦੀ ਨਿਰੰਤਰਤਾ ਵਿੱਚ ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਊਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਲਾਲੜੂ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-
ਨਿਯਮ
ਨਗਰ ਕੌਂਸਲ, ਲਾਲੜੂ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਲਾਲੜੂ ਨੂੰ 17 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 11ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿਚ:
1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;
2. ਇਸਤਰੀ ਮੈਂਬਰਾਂ ਲਈ ਰਾਖਵਾਂ;
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ; ਅਤੇ
4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;
ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।
ਨਗਰ ਕੌਂਸਲ, ਲਾਲੜੂ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ
ਵਾਰਡ ਨੰਬਰ:-1 (ਇਸਤਰੀ ਮੈਂਬਰਾਂ ਲਈ ਰਾਖਵਾਂ)
ਚੰਡੀਗੜ੍ਹ-ਅੰਬਾਲਾ ਰੋਡ (ਟੋਲ ਪਲਾਜਾ) ਅਤੇ ਨਗਰ ਕੌਂਸਲ ਦੀ ਉ~ਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ
( 2345 )PUNJAB GOVT. GAZ. (EXTRA), NOVEMBER 11, 2020 (KRTK 20, 1942 SAKA) 2346 ਕੌਂਸਲ ਦੀ ਉ~ਤਰੀ ਹੱਦ ਨਾਲ ਚਲਦੇ ਹੋਏ ਸਾਹਮਣੇ ਪਿੰਡ ਘੋਲੂਮਾਜਰਾ ਦੀ ਆਊਟਰ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਦੱਪਰ-ਘੋਲੂਮਾਜਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚੰਡੀਗੜ੍ਹ-ਅੰਬਾਲਾ ਰੋਡ (ਟੋਲ ਪਲਾਜਾ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-2
ਚੰਡੀਗੜ੍ਹ-ਅੰਬਾਲਾ ਰੋਡ (ਟੋਲ ਪਲਾਜਾ) ਅਤੇ ਪਿੰਡ ਦੱਪਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਿੰਡ ਦੱਪਰ ਰੋਡ ਨਾਲ ਚਲਦੇ ਹੋਏ ਗਲੀ ਉਜਾਗਰ ਸਿੰਘ ਪਿੰਡ ਦੱਪਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰੁਲਦਾ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸਰਦਾਰਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਲਮੀਕ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਿੰਡ ਦੱਪਰ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਪਿੰਡ ਦੱਪਰ-ਚੌਂਧਹੇੜੀ ਲਿੰਕ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਚੌਂਧਹੇੜੀ ਦੀ ਫਿਰਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਪਿੰਡ ਚੌਂਧਹੇੜੀ-ਸਮਲਹੇੜੀ ਲਿੰਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚੰਡੀਗੜ੍ਹ-ਅੰਬਾਲਾ ਰੋਡ (ਟੋਲ ਪਲਾਜਾ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਦੱਪਰ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-3 (ਇਸਤਰੀ ਮੈਂਬਰਾਂ ਲਈ ਰਾਖਵਾਂ)
ਪਿੰਡ ਘੋਲੂਮਾਜਰਾ ਦੀ ਫਿਰਨੀ ਰੋਡ ਅਤੇ ਨਗਰ ਕੌਂਸਲ ਦੀ ਉ~ਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉ~ਤਰੀ ਅਤੇ ਪੂਰਬੀ ਹੱਦ ਨਾਲ ਚਲਦੇ ਹੋਏ (ਚੌਂਧਹੇੜੀ ਕਲੌਨੀ ਰੋਡ ਪਾਰ ਕਰਕੇ) ਤੋਫਾਂਪੁਰ ਰੋਡ ਤੀਕ; (ਕੌਲੀਮਾਜਰਾ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਹੰਢੇਸਰਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਸਰਦਾਰਪੁਰਾ ਰੋਡ ਤੋਂ ਬੱਲੋਂਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਦੇਵੀ ਚੰਦ ਤੀਕ; ਫਿਰ ਉਕਮ ਗਲੀ ਨਾਲ ਚਲਦੇ ਹੋਏ ਗਲੀ ਪਾਣੀ ਦੀ ਟੈਂਕੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਪਾਲ ਸਿੰਘ ਦਾਣਾ ਮੰਡੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਹੰਢੇਸਰਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚੰਡੀਗੜ੍ਹ-ਅੰਬਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਸਮਲਹੇੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਪਿੰਡ ਚੌਂਧਹੇੜੀ ਦੀ ਫਿਰਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਦੱਪਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਦੱਪਰ ਦੀ ਫਿਰਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਬਾਲਮੀਕ ਮੰਦਰ ਪਿੰਡ ਦੱਪਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਦਾਰਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰੁਲਦਾ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਉਜਾਗਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਘੋਲੂਮਾਜਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਘੋਲੂਮਾਜਰਾ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-4 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਤੋਫਾਂਪੁਰ ਰੋਡ ਅਤੇ ਨਗਰ ਪੰਚਾਇਤ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਪੂਰਬੀ ਹੱਦ ਨਾਲ ਚਲਦੇ ਹੋਏ ਗਲੀ ਅਮਰਪੁਰਾ ਕਲੌਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮਿੱਤਲ ਪੈਲਸ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਚਰਚ ਵਾਲੀ ਗਲੀ ਦੇ ਨਾਲ ਦੀ ਗਲੀ ਸੰਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਰਮੇਸ਼ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬੂ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਰਬਾਰਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਗਾਬਾ ਪੈਂਚਰ ਵਰਕਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਚਰਨ ਸਿੰਘ ਪ੍ਰੀਤ ਵਿਹਾਰ ਕਲੌਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇੇ ਗਲੀ ਵਾਟਰ ਟੈਂਕ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਸਮੇਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਦਾਰਪੁਰਾ ਰੋਡ ਤੋਂ ਬੱਲੋਂਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਹੰਢੇਸਰਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਤੋਫਾਂਪੁਰ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-5 (ਇਸਤਰੀ ਮੈਂਬਰਾਂ ਲਈ ਰਾਖਵਾਂ)
ਚੰਡੀਗੜ੍ਹ-ਅੰਬਾਲਾ ਰੋਡ ਅਤੇ ਮੰਦਰ ਦੇ ਨਾਲ ਗਲੀ ਪ੍ਰੇਮ ਪਾਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪ੍ਰੇਮ ਪਾਲ ਨਾਲ PUNJAB GOVT. GAZ. (EXTRA), NOVEMBER 11, 2020 (KRTK 20, 1942 SAKA) 2347 ਚਲਦੇ ਹੋਏ ਗਲੀ ਚਮਨ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਾਣੀਂ ਦੀ ਟੈਂਕੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੇਵੀ ਚੰਦ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਦਾਰਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬੰਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭੂਪ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣ ਗਲੀ ਅਰਜਨ ਦਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮੇਨ ਗਲੀ ਪ੍ਰੇਮ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਨ ਸਵੀਟ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸੰਜੀਵ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹੀਸਮ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਜਿੰਦਰ ਬਾਡੀ ਮੇਕਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚੰਡੀਗੜ੍ਹ-ਅੰਬਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੰਦਰ ਦੇ ਨਾਲ ਗਲੀ ਪ੍ਰੇਮ ਪਾਲ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-6
ਚੰਡੀਗੜ੍ਹ-ਅੰਬਾਲਾ ਰੋਡ ਅਤੇ ਗਲੀ ਬਲਜਿੰਦਰ ਬਾਡੀ ਮੇਕਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਬਲਜਿੰਦਰ ਬਾਡੀ ਮੇਕਰ ਨਾਲ ਚਲਦੇ ਹੋਏ ਸਾਹਮਣੇ ਗਲੀ ਹੀਸਮ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੰਜੀਵ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਅਮਨ ਸਵੀਟ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣ ਮੇਨ ਗਲੀ ਪ੍ਰੇਮ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਭੂਪ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੰਤ ਸਿੰਘ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਦਾਰਪੁਰਾ ਮੇਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਫੱਗੂ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚਰਨਵੀਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ Uਲਡ ਕੋਲਡ ਸਟੋਰ ਤੋਂ ਸੈਣੀ ਮਾਰਕੀਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚੰਡੀਗੜ੍ਹ-ਅੰਬਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬਲਜਿੰਦਰ ਬਾਡੀ ਮੇਕਰ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-7 (ਇਸਤਰੀ ਮੈਂਬਰਾਂ ਲਈ ਰਾਖਵਾਂ)
ਮੇਨ ਸਰਦਾਰਪੁਰਾ ਰੋਡ ਅਤੇ ਗਲੀ ਜਸਮੇਰ ਸਿੰਘ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਜਸਮੇਰ ਸਿੰਘ ਨਾਲ ਚਲਦੇ ਹੋਏ ਸਾਹਮਣੇ ਗਲੀ ਵਾਟਰ ਟੈਂਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਚਰਨ ਸਿੰਘ (ਪ੍ਰੀਤ ਵਿਹਾਰ ਕਲੌਨੀ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਗਾਬਾ ਪੈਂਚਰ ਵਰਕਸ਼ਾਪ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਰਬਾਰਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬੂ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਰਿਸ਼ੀਪਾਲ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਮੇਸ਼ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸੰਤ ਸਿੰਘ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਿੱਤਲ ਪੈਲਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਅਮਰਪੁਰੀ ਕਲੌਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਧਰਮਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪਲੇਅ ਗਰਾਊਂਡ ਰਾਠੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਹਰਭਜਨ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਸ਼ਿਵ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਿੰਮਤ ਸ਼ਰਮਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਬਲਕਾਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਇਕਬਾਲ ਜਿਊਲਰ ਮੰਡੀ ਕਲੌਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਾਤਾ ਦੁਰਗਾ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਖੇੜਾ ਤੋਂ ਮੇਨ ਸਰਦਾਰਪੁਰਾ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰੂਦਵਾਰਾ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰੂਪ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਫੱਗੂ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਸਰਦਾਰਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏੇ ਸਾਹਮਣੇ ਗਲੀ ਜਸਮੇਰ ਸਿੰਘ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-8
ਚੰਡੀਗੜ੍ਹ-ਅੰਬਾਲਾ ਰੋਡ ਅਤੇ ਸੈਣੀ ਮਾਰਕੀਟ ਰੋਡ (ਕੋਲਡ ਸਟੋਰ ਰੋਡ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੈਣੀ ਮਾਰਕੀਟ ਰੋਡ (ਕੋਲਡ ਸਟੋਰ ਰੋਡ) ਨਾਲ ਚਲਦੇ ਹੋਏ ਧਰਮਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਚਰਨਵੀਰ ਤੀਕ;
PUNJAB GOVT. GAZ. (EXTRA), NOVEMBER 11, 2020 (KRTK 20, 1942 SAKA) 2348 ਸਰਦਾਰਪੁਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਸਰਦਾਰਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ (ਧਰਮਗੜ੍ਹਰੋਡ ਪਾਰ ਕਰਕੇ) ਖੇੜਾ ਤੋਂ ਮਾਤਾ ਦੁਰਗਾ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਇਕਬਾਲ ਜਿਊਲਰ ਮੰਡੀ ਕਲੌਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਬਲਕਾਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਿੰਮਤ ਸ਼ਰਮਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮੇਨ ਗਲੀ ਸ਼ਿਵ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਹਰਭਜਨ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਠੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪਲੇਅ ਗਰਾਊਂਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਧਰਮਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਨਾਲ ਚਲਦੇ ਹੋਏ ਦੱਖਣੀ ਹੱਦ ਚੰਡੀਗੜ੍ਹ-ਅੰਬਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੈਣੀ ਮਾਰਕੀਟ ਰੋਡ (ਕੋਲਡ ਸਟੋਰ ਰੋਡ) ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-9 (ਇਸਤਰੀ ਮੈਂਬਰਾਂ ਲਈ ਰਾਖਵਾਂ)
ਰੇਲਵੇ ਲਾਈਨ ਅਤੇ ਗਲੀ ਸਟੇਟ ਬੈਂਕ ਆਫ ਇੰਡੀਆ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਟੇਟ ਬੈਂਕ ਆਫ ਇੰਡੀਆ ਨਾਲ ਚਲਦੇ ਹੋਏ ਚੰਡੀਗੜ੍ਹ-ਅੰਬਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ (ਪਿੰਡ ਆਲਮਗੀਰ ਅਤੇ ਪਿੰਡ ਡੈਹਰ ਨੂੰ ਇਸ ਵਾਰਡ ਵਿੱਚ ਸ਼ਾਮਿਲ ਕਰਕੇ) ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ (ਪਿੰਡ ਮਗਰਾ ਨੂੰ ਇਸ ਵਾਰਡ ਵਿਚੋਂ ਬਾਹਰ ਕੱਢਦੇ ਹੋਏ) ਪਿੰਡ ਮਗਰਾ-ਡੈਹਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਾਲਾ ਪਾਰ ਕਰਕੇ ਪਿੰਡ ਡੈਹਰ ਦੀ ਫਿਰਨੀ ਤੀਕ; ਫਿਰ ਪਿੰਡ ਡਹਿਰ ਦੀ ਫਿਰਨੀ ਨਾਲ ਚਲਦੇ ਹੋਏ ਸਾਹਮਣੇ ਪਿੰਡ ਡਹਿਰ-ਲਾਲੜੂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਸਾਹਮਣੇ ਗਲੀ ਸਟੇਟ ਬੈਂਕ ਆਫ ਇੰਡੀਆ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-10
ਪਿੰਡ ਲਾਲੜੂ ਦੀ ਫਿਰਨੀ ਅਤੇ ਪਿੰਡ ਲਾਲੜੂ-ਮਗਰਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਿੰਡ ਲਾਲੜੂ-ਮਗਰਾ ਰੋਡ ਨਾਲ ਚਲਦੇ ਹੋਏ ਮਗਰਾ ਰੋਡ ਦੀ ਫਿਰਨੀ ਤੀਕ; ਫਿਰ ਪਿੰਡ ਮਗਰਾ ਦੀ ਫਿਰਨੀ ਨਾਲ ਚਲਦੇ ਹੋਏ (ਪਿੰਡ ਮਗਰਾ ਨੂੰ ਇਸ ਵਾਰਡ ਵਿੱਚ ਸ਼ਾਮਿਲ ਕਰਦੇ ਹੋਏ) ਕੱਚੀ ਗੋਹਰ ਤੀਕ; ਫਿਰ ਕੱਚੀ ਗੋਹਰ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਪਿੰਡ ਹਸਨਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੀਰਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਟਿਊਬਵੈੱਲ ਤੋਂ ਪਿੰਡ ਦੀ ਫਿਰਨੀ ਤੀਕ;ਫਿਰ ਪਿੰਡ ਦੀ ਫਿਰਨੀ ਨਾਲ ਚਲਦੇ ਹੋਏ ਪਿੰਡ ਜਲਾਲਪੁਰ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਜਲਾਲਪੁਰ ਦੀ ਫਿਰਨੀ (ਪਿੰਡ ਜਲਾਲਪੁਰ ਨੂੰ ਇਸ ਵਾਰਡ ਵਿੱਚ ਸ਼ਾਮਿਲ ਕਰਦੇ ਹੋਏ ਪਿੰਡ ਬੱਸੀ ਦੀ ਫਿਰਨੀ ਤੀਕ; ਫਿਰ ਉਕਤ ਪਿੰਡ ਦੀ ਫਿਰਨੀ ਨਾਲ ਚਲਦੇ ਹੋਏ (ਪਿੰਡ ਬੱਸੀ ਨੂੰ ਇਸ ਵਾਰਡ ਵਿੱਚੋਂ ਬਾਹਰ ਕੱਢਦੇ ਹੋਏ ਪਿੰਡ ਮਗਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਨਾਹਰ ਫੈਕਟਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕੱਚੀ ਗੋਹਰ ਪਿੰਡ ਲਾਲੜੂ ਤੀਕ; ਫਿਰ ਕੱਚੀ ਗੋਹਰ ਨਾਲ ਚਲਦੇ ਹੋਏ ਸਾਹਮਣੇ ਲਾਲੜੂ ਪਿੰਡ ਗਲੀ ਜਸਵੀਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਿੰਡ ਦੀ ਫਿਰਨੀ ਤੀਕ; ਫਿਰ ਪਿੰਡ ਦੀ ਫਿਰਨੀ ਨਾਲ ਚਲਦੇ ਹੋਏ ਗਲੀ ਦੇਸ ਰਾਜ ਤੋਂ ਸਾਹਮਣੇ ਗਲੀ ਚਮਨ ਲਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਦਰਸ਼ਨ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਭਗਤ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਕਾਰੀ ਐਲੀਮੈਂਟਰੀ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਪਿੰਡ ਲਾਲੜੂ ਦੀ ਫਿਰਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਿੰਡ ਲਾਲੜੂ-ਮਗਰਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-11 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਸਰਕਾਰੀ ਐਲੀਮੈਂਟਰੀ ਸਕੂਲ ਅਤੇ ਗਲੀ ਭਗਤ ਰਾਮ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਭਗਤ ਰਾਮ ਨਾਲ ਚਲਦੇ ਹੋਏ ਸਾਹਮਣੇ ਗਲੀ ਦਰਸ਼ਨ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚਮਨ ਲਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਾਲੜੂ ਪਿੰਡ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਗਲੀ ਜਸਵੀਰ ਸਿੰਘ ਤੀਕ; ਫਿਰ ਉਕਤ ਗਲੀ PUNJAB GOVT. GAZ. (EXTRA), NOVEMBER 11, 2020 (KRTK 20, 1942 SAKA) 2349 ਨਾਲ ਚਲਦੇ ਹੋਏ ਗਲੀ ਸ਼ਿਵ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰੇਮ ਚੰਦ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਗੋਬਿੰਦ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚਮਨ ਫੌਜੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਠਾਕੁਰ ਦੁਆਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਚਨ ਲਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਸਵੀਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਿਆਨ ਚੰਦ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਜਿੰਦਰ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕ੍ਰਿਸ਼ਨ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਹਮਣੇ ਗਲੀ ਸਰਕਾਰੀ ਐਲੀਮੈਂਟਰੀ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭਗਤ ਰਾਮ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-12 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਡੈਹਰ ਰੋਡ ਦੀ ਫਿਰਨੀ ਅਤੇ ਡਹਿਰ-ਮਗਰਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਡਹਿਰ-ਮਗਰਾ ਰੋਡ ਨਾਲ ਚਲਦੇ ਹੋਏ ਪਿੰਡ ਮਗਰਾ ਦੀ ਫਿਰਨੀ (ਮਗਰਾ ਪਿੰਡ ਨੂੰ ਇਸ ਵਾਰਡ ਵਿਚੋਂ ਬਾਹਰ ਕੱਢਦੇ ਹੋਏ) ਤੀਕ; ਫਿਰ ਪਿੰਡ ਮਗਰਾ ਦੀ ਫਿਰਨੀ ਨਾਲ ਚਲਦੇ ਹੋਏ ਮਗਰਾ-ਲਾਲੜੂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਲਾਲੜੂ ਪਿੰਡ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਗਲੀ ਸਰਕਾਰੀ ਐਲੀਮੈਂਟਰੀ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕ੍ਰਿਸ਼ਨ ਕੁਮਾਰ ਤੋਂ ਗਲੀ ਰਜਿੰਦਰ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਧਨੀ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਆਂਗਨਵਾੜੀ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮ ਪਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਜਸਵੀਰ ਕਰਿਆਨਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਿੰਡ ਲਾਲੜੂ ਰੋਡ (ਗੁੱਗਾ ਮੈੜੀ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਪਾਰ ਕਰਕੇ ਗਲੀ ਨਗਰ ਪੰਚਾਇਤ ਦਫਤਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅੰਬਾਲਾ-ਚੰਡੀਗੜ੍ਹ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਟੇਟ ਬੈਂਕ ਆਫ ਇੰਡੀਆ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਸਾਹਮਣੇ ਡੈਹਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਡੈਹਰ-ਮਗਰਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-13 (ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਪਿੰਡ ਲਾਲੜੂ ਰੋਡ ਅਤੇ ਚੰਡੀਗੜ੍ਹ-ਅੰਬਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਚੰਡੀਗੜ੍ਹ-ਅੰਬਾਲਾ ਰੋਡ ਨਾਲ ਚਲਦੇ ਹੋਏ ਗਲੀ ਨਗਰ ਪੰਚਾਇਤ ਦਫਤਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਪਾਰ ਕਰਕੇ ਗੁੱਗਾ ਮੈੜੀ ਪਿੰਡ ਲਾਲੜੂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਜਸਵੀਰ ਕਰਿਆਨਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮ ਪਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਆਂਗਨਵਾੜੀ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਧਨੀ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਗਿਆਨ ਚੰਦ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਸਵੀਰ ਸਿੰਘ ਤੀਕ; ਫਿਰ ਉਕਤ ਗਲੀ ਨਾ ਚਲਦੇ ਹੋਏ ਸਾਹਮਣੇ ਗਲੀ ਬਚਨ ਲਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਠਾਕੁਰ ਦੁਆਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚਮਨ ਫੌਜੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੋਬਿੰਦ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰੇਮ ਚੰਦ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸ਼ਿਵ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪ੍ਰਸ਼ੋਤਮ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਰਜੀਤ ਦੀ ਚੱਕੀ ਤੀਕ;ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਪਾਰ ਕਰਕੇ ਪਿੰਡ ਲਾਲੜੂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚੰਡੀਗੜ੍ਹ- ਅੰਬਾਲਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-14
ਪਿੰਡ ਲਹਿਲੀ ਰੋਡ ਫਾਟਕ ਅਤੇ ਅੰਬਾਲਾ-ਚੰਡੀਗੜ੍ਹ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਅੰਬਾਲਾ-ਚੰਡੀਗੜ੍ਹ ਰੋਡ ਨਾਲ ਚਲਦੇ ਹੋਏ ਸਾਹਮਣੇ ਹੰਢੇਸਰਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਦਾਣਾ ਮੰਡੀ ਗਲੀ ਹਰਪਾਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚਮਨ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਸਟਰ ਮੋਹਨ ਲਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ (ਮੰਦਰ ਤੋਂ) ਅੰਬਾਲਾ-ਚੰਡੀਗੜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਪਿੰਡ ਲਾਲੜੂ ਰੋਡ ਤੀਕ;
PUNJAB GOVT. GAZ. (EXTRA), NOVEMBER 11, 2020 (KRTK 20, 1942 SAKA) 2350ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਸਾਹਮਣੇ ਗਲੀ ਸੀਸਪਾਲ ਪਿੰਡ ਲਾਲੜੂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜ਼ਸਵੀਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਪਿੰਡ ਦੀ ਫਿਰਨੀ ਤੀਕ; ਫਿਰ ਪਿੰਡ ਦੀ ਫਿਰਨੀ ਨਾਲ ਚਲਦੇ ਹੋਏ ਕੱਚਾ ਰਸਤਾ ਤੀਕ; ਫਿਰ ਕੱਚੇ ਰਸਤੇ ਨਾਲ ਚਲਦੇ ਹੋਏ ਨਾਹਰ ਫੈਕਟਰੀ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਲਹਿਲੀ ਫਾਟਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਪਾਰ ਕਰਕੇ ਅੰਬਾਲਾ-ਚੰਡੀਗੜ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-15 (ਇਸਤਰੀ ਮੈਂਬਰਾਂ ਲਈ ਰਾਖਵਾਂ)
ਰੇਲਵੇ ਲਾਈਨ ਪਿੰਡ ਲਹਿਲੀ ਅਤੇ ਨਾਹਰ ਫੈਕਟਰੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਾਹਰ ਫੈਕਟਰੀ ਰੋਡ ਨਾਲ ਚਲਦੇ ਹੋਏ ਦੀਵਾਰ ਤੀਕ; ਫਿਰ ਦੀਵਾਰ ਨਾਲ ਚਲਦੇ ਹੋਏ ਸਾਹਮਣੇ ਪਿੰਡ ਲਹਿਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਲਹਿਲੀ ਦੀ ਫਿਰਨੀ ਤੀਕ; ਫਿਰ ਪਿੰਡ ਲਹਿਲੀ ਦੀ ਫਿਰਨੀ ਨਾਲ ਚਲਦੇ ਹੋਏ ਸਾਹਮਣੇ ਗਲੀ ਸਰਕਾਰੀ ਐਲੀਮੈਂਟਰੀ ਸਕੂਲ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਨਾਹਰ ਫੈਕਟਰੀ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-16
ਨਾਹਰ ਫੈਕਟਰੀ ਰੋਡ ਅਤੇ ਪਿੰਡ ਬੱਸੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਿੰਡ ਬੱਸੀ ਰੋਡ ਨਾਲ ਚਲਦੇ ਹੋਏ ਸਾਹਮਣੇ ਪਿੰਡ ਬੱਸੀ ਦੀ ਫਿਰਨੀ ਤੀਕ; ਫਿਰ ਪਿੰਡ ਬੱਸੀ ਦੀ ਫਿਰਨੀ ਨਾਲ ਚਲਦੇ ਹੋਏ ਪਿੰਡ ਬੱਸੀ ਨੂੰ ਇਸ ਵਾਰਡ ਵਿੱਚ ਸ਼ਾਮਿਲ ਕਰਦੇ ਹੋਏ ਪਿੰਡ ਜਲਾਲਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਜਲਾਲਪੁਰ ਨੂੰ ਇਸ ਵਾਰਡ ਵਿਚੋਂ ਬਾਹਰ ਕੱਢਦੇ ਹੋਏ ਪਿੰਡ ਜਲਾਲਪੁਰ ਦੀ ਫਿਰਨੀ ਤੀਕ; ਫਿਰ ਪਿੰਡ ਜਲਾਲਪੁਰ ਦੀ ਫਿਰਨੀ ਨਾਲ ਚਲਦੇ ਹੋਏ ਪਿੰਡ ਹਸਨਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਲਹਿਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਦੀਵਾਰ ਤੀਕ; ਫਿਰ ਦੀਵਾਰ ਨਾਲ ਚਲਦੇ ਹੋਏ ਨਾਹਰ ਫੈਕਟਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਬੱਸੀ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-17 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਪਿੰਡ ਹਸਨਪੁਰ ਰੋਡ ਅਤੇ ਨਗਰ ਪੰਚਾਇਤ ਦੀ ਪੱਛਮੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੱਛਮੀ ਹੱਦ ਨਾਲ ਚਲਦੇ ਹੋਏ (ਦੱਪਰ ਕਲੌਨੀ ਰੋਡ ਅਤੇ ਰੇਲਵੇ ਲਾਈਨ ਪਾਰ ਕਰਕੇ) ਨਗਰ ਪੰਚਾਇਤ ਦੀ ਉ~ਤਰੀ ਹੱਦ ਚੰਡੀਗੜ੍ਹ-ਅੰਬਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਲਹਿਲੀ ਰੋਡ ਰੇਲਵੇ ਫਾਟਕ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਸਾਹਮਣੇ ਗਲੀ ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਲਹਿਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਿੰਡ ਲਹਿਲੀ ਦੀ ਫਿਰਨੀ ਤੀਕ; ਫਿਰ ਪਿੰਡ ਲਹਿਲੀ ਦੀ ਫਿਰਨੀ ਨਾਲ ਚਲਦੇ ਹੋਏ ਪਿੰਡ ਲਹਿਲੀ-ਹਸਨਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਹਸਨਪੁਰ ਦੀ ਫਿਰਨੀ ਤੀਕ; ਫਿਰ ਪਿੰਡ ਹਸਨਪੁਰ ਦੀ ਫਿਰਨੀ ਨਾਲ ਚਲਦੇ ਹੋਏ ਟਿਊਬਵੈੱਲ ਤੀਕ; ਫਿਰ ਟਿਊਬਵੈੱਲ ਦੇ ਸਾਹਮਣੇ ਗਲੀ ਪੀਰਾਂ ਵਾਲੀ ਤੀਕ;
ਫਿਰ ਗਲੀ ਪੀਰਾਂ ਵਾਲੀ ਨਾਲ ਚਲਦੇ ਹੋਏ ਪਿੰਡ ਹਸਨਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਚੰਡੀਗੜ੍ਹ ਅਜੋਏ ਕੁਮਾਰ ਸਿਨਹਾ, ਆਈ.ਏ.ਐਸ., ਮਿਤੀ 11 ਨਵੰਬਰ, 2020 ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ।