| 2376 Regd. No. NW/CH-22 | Regd. No. CHD/0092/2018-2020 | |
| PUNJAB GOVT. GAZ. (EXTRA), NOVEMBER 18, 2020 (KRTK 27, 1942 SAKA) | ||
EXTRAORDINARY
Published by Authority
CHANDIGARH, WEDNESDAY, NOVEMBER 18, 2020 (KARTIKA 27, 1942 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ
(ਮਿਊਂਸਪਲ ਚੋਣਾਂ ਦਫਤਰ)
ਅਧਿਸੂਚਨਾ
ਮਿਤੀ 17 ਨਵੰਬਰ, 2020
ਨੰ:5/50/2020/ਮਚਦ/ਹਸ/4330.-ਅਧਿਸੂਚਨਾ ਨੰ:5/5/2019/ਮਚਦ/ਹਸ/4020, ਮਿਤੀ 05-11-2020 ਦੀ ਨਿਰੰਤਰਤਾ ਵਿੱਚ ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਊਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਸਰਹਿੰਦ-ਫਤਿਹਗੜ੍ਹ ਸਾਹਿਬ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-
ਨਿਯਮ
ਨਗਰ ਕੌਂਸਲ, ਸਰਹਿੰਦ-ਫਤਿਹਗੜ੍ਹ ਸਾਹਿਬ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਸਰਹਿੰਦ-ਫਤਿਹਗੜ੍ਹ ਸਾਹਿਬ ਨੂੰ 23 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 15 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿਚ:
1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;
2. ਇਸਤਰੀ ਮੈਂਬਰਾਂ ਲਈ ਰਾਖਵਾਂ;
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ
4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;
ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।
ਨਗਰ ਕੌਂਸਲ, ਸਰਹਿੰਦ-ਫਤਿਹਗੜ੍ਹ ਸਾਹਿਬ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ
ਵਾਰਡ ਨੰਬਰ:-1 (ਇਸਤਰੀ ਮੈਂਬਰਾਂ ਲਈ ਰਾਖਵਾਂ)
ਬਸੀ ਰੋਡ ਅਤੇ ਨਗਰ ਕੌਂਸਲ ਦੀ ਉ~ਤਰੀ ਹੱਦ (ਚੀਮਾ ਗੈਸ ਏਜੰਸੀ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ
( 2376 )PUNJAB GOVT. GAZ. (EXTRA), NOVEMBER 18, 2020 (KRTK 27, 1942 SAKA) 2377 ਦੀ ਉ~ਤਰੀ ਹੱਦ ਨਾਲ ਚਲਦੇ ਹੋਏ ਰੋਪੜ-ਨੰਗਲ ਰੇਲਵੇ ਲਾਈਨ ਪਾਰ ਕਰਕੇ ਨਗਰ ਕੌਂਸਲ ਦੀ ਪੂਰਬੀ ਹੱਦ (ਪਿੰਡ ਮਹਾਦੀਆਂ ਰੋਡ, ਸਰਹਿੰਦ ਚੋਆ ਅਤੇ ਸਰਹਿੰਦ-ਚੰਡੀਗੜ੍ਹ ਰੋਡ ਪਾਰ ਕਰਕੇ) ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਕੱਚਾ ਮੰਡੋਫਲ 33 ਫੁੱਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਾਤਾ ਗੁਜਰੀ ਕਲੌਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਟੈਂਕੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਹਿੰਦ-ਚੰਡੀਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਖਾਲਸਾ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚੌਂਕ ਜੋਤੀ ਸਰੂਪ ਤੋਂ ਸਾਹਮਣੇ ਬਸੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਰੋਪੜ-ਨੰਗਲ ਰੇਲਵੇ ਲਾਈਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੋਪੜ-ਨੰਗਲ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਸਾਹਮਣੇ ਰੇਤਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕੱਚਾ ਰਸਤਾ ਬੰਦਗੀ ਸਾਹਿਬ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਬੰਦਗੀ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬੱਸੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਰੋਪੜ-ਨੰਗਲ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਸਾਹਮਣੇ ਫਿਰਨੀ ਪਿੰਡ ਬਹਾਦਰਗੜ੍ਹ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਬਸੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ (ਚੀਮਾ ਗੈਸ ਏਜੰਸੀ) ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-2
ਬਸੀ ਰੋਡ ਅਤੇ ਸਾਹਮਣੇ ਦੀਵਾਨ ਟੋਡਰ ਮੱਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਦੀਵਾਨ ਟੋਡਰ ਮੱਲ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰਨਾਮ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੱਸੜ ਸਟਰੀਟ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਗਲੀ ਡਾਕਟਰ ਰਣਜੀਤ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਜਸਵੀਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਸੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜੋਤੀ ਸਰੂਪ ਚੌਂਕ ਤੋਂ ਸਾਹਮਣੇ ਸਰਹਿੰਦ-ਚੰਡੀਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਸਤਾ ਖਾਲਸਾ ਕਲੌਨੀ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਸਾਹਮਣੇ ਮਾਧੋਪੁਰ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਹਿੰਦ-ਚੰਡੀਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਟੈਂਕੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਤਾ ਗੁਜਰੀ ਕਲੌਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏਸਾਹਮਣੇ ਕੱਚਾ ਮੰਡੋਫਲ 33 ਫੁੱਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਪੁਰਾਣੀ ਅਤੇ ਨਵੀਂ ਹੱਦ ਤੀਕ; ਫਿਰ ਉਕਤ ਨਵੀਂ ਹੱਦ (ਤਾਜ ਇਨਕਲੇਵ, ਡੇਰਾ ਅੰਬਾਂ ਵਾਲਾ, ਮਾਧੋਪੁਰ ਬਾਈਪਾਸ ਰੋਡ ਤੇ ਸਮਸ਼ੇਰ ਨਗਰ ਚੌਂਕ ਦੇ ਨਾਲ ਜੀਸਸ ਸੇਵੀਏਰਸ ਸਕੂਲ ਦੇ ਸਾਹਮਣੇ ਵਾਲੀਆਂ ਦੁਕਾਨਾਂ ਅਤੇ ਡੇਰਾ ਲਸੋਈ ਨੂੰ ਇਸ ਵਾਰਡ ਵਿੱਚ ਸ਼ਾਮਿਲ ਕਰਦੇ ਹੋਏ) ਨਾਲ ਚਲਦੇ ਹੋਏ ਰਾਣਾ ਹੈਰੀਟੇਜ਼ ਤੋਂ ਪਟਿਆਲਾ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਰਸਤਾ ਮੰਡੋਫਲ ਰੋਡ ਤੀਕ; ਫਿਰ ਲਿੰਕ ਰਸਤੇ ਨਾਲ ਚਲਦੇ ਹੋਏ ਸਾਹਮਣੇ ਮੰਡੋਫਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਖਵਾਜਾ ਪੀਰ ਕਲੌਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪ੍ਰਾਇਮਰੀ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲੋਕ ਸੇਵਕ ਕਲੌਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਦਸਮੇਸ਼ ਮਾਰਬਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੋਸਮੋ ਪਲਾਜ਼ਾ ਦੀ ਬੈਕਸਾਈਡ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਬੰਦਾ ਬਹਾਦਰ ਨਗਰ ਸਟਰੀਟ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਬਸੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕੈਪੀਟਲ ਬੈਂਕ ਤੋਂ ਸਾਹਮਣੇ ਸਰਹਿੰਦ ਸ਼ਹਿਰ ਅਖਾੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪ੍ਰੀਤ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਧਾਲੀਵਾਲ ਡੀਲਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਬਸੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਦੀਵਾਨ ਟੋਡਰ ਮੱਲ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-3 (ਇਸਤਰੀ ਮੈਂਬਰਾਂ ਲਈ ਰਾਖਵਾਂ)
ਲਿੰਕ ਰਸਤਾ ਵਿਸ਼ਵਕਰਮਾ ਇਨਕਲੇਵ ਅਤੇ ਸਰਹਿੰਦ ਚੋਆ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਰਹਿੰਦ ਚੋਆ ਨਾਲ ਚਲਦੇ ਹੋਏ ਗਲੀ ਮਾਨਵ ਕੇਂਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਾਟਰ ਵਰਕਸ ਤੀਕ; ਫਿਰ ਉਕਤ ਗਲੀ ਨਾਲ PUNJAB GOVT. GAZ. (EXTRA), NOVEMBER 18, 2020 (KRTK 27, 1942 SAKA) 2378 ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸ਼ੇਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾਕਟਰ ਰਣਜੀਤ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਜੱਸੜ ਸਟਰੀਟ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰਨਾਮ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਦੀਵਾਨ ਟੋਡਰ ਮੱਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਸੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਧਾਲੀਵਾਲ ਡੀਲਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪ੍ਰੀਤ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸਰਹਿੰਦ ਸ਼ਹਿਰ ਅਖਾੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਸੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬੰਦਾ ਬਹਾਦਰ ਨਗਰ ਸਟਰੀਟਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਗਲੀ ਕੋਸਮੋ ਪਲਾਜ਼ਾ ਦੀ ਬੈਕਸਾਈਡ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਦਸਮੇਸ਼ ਮਾਰਬਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲੋਕ ਸੇਵਕ ਕਲੌਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪ੍ਰਾਇਮਰੀ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖਵਾਜ਼ਾ ਪੀਰ ਕਲੌਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮੰਡੋਫਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਰਸਤਾ ਸੂਦ ਐਗਰੋ ਮਿੱਲ ਤੀਕ;
ਫਿਰ ਉਕਤ ਰਸਤੇ ਨਾਲ ਚਲਦੇ ਹੋਏ ਪਟਿਆਲਾ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ 4 ਨੰਬਰ ਚੁੰਗੀ ਚੌਂਕ ਤੋਂ ਬਸੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਬਾਬਾ ਅਜੀਤ ਸਿੰਘ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੱਚਾ 88 ਫੁੱਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਆਮ ਖਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਰਸਤਾ ਵਿਸ਼ਵਕਰਮਾ ਇਨਕਲੇਵ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਸਰਹਿੰਦ ਚੋਆ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-4
ਸਟਾਰ ਕਲੌਨੀ ਰੋਡ ਅਤੇ ਪਟਿਆਲਾ ਬਾਈਪਾਸ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਟਿਆਲਾ ਬਾਈਪਾਸ ਰੋਡ ਨਾਲ ਚਲਦੇ ਹੋਏ ਲਿੰਕ ਰਸਤਾ ਗਲੀ ਨੰਬਰ-1 ਪ੍ਰੋਫੈਸਰ ਕਲੌਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਨੰਬਰ-2 ਪ੍ਰੋਫੈਸਰ ਕਲੌਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਨੰਬਰ-3 ਪ੍ਰੋਫੈਸਰ ਕਲੌਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਨੰਬਰ-4 ਪ੍ਰੋਫੈਸਰ ਕਲੌਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਰੇਸ਼ ਪੰਡਤ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੰਡੂ ਵਰਕਸ਼ਾਪ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਮਸਜਿਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਨੋਦ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਿਵ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸੁਰਿੰਦਰ ਸ਼ਰਮਾ ਤੀਕ; ਫਿਰ ਉਕਤ ਗਲੀ ਸ਼ਿਵ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਵਾਂ ਰੇਲਵੇ ਬ੍ਰਿਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਆਟਾ ਚੱਕੀ ਵਾਲੀ (ਲਕਸ਼ਮੀ ਕਲੌਨੀ) ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਬ੍ਰਾਹਮਣ ਮਾਜਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਲਕਸ਼ਮੀ ਕਲੌਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੰਜਾਬ ਮੈਡੀਕਲ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਬ੍ਰਾਹਮਣ ਮਾਜਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪ੍ਰੋਫੈਸਰ ਕਲੌਨੀ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗੋਰਾ ਲਾਲ ਝੰਜੀ ਰੋਡ ਤੋਂ ਵਿਜੇੈ ਵਡੇਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਟਾਰ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਟਿਆਲਾ ਬਾਈਪਾਸ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-5 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਵਾਂ ਰੇਲਵੇ ਬ੍ਰਿਜ ਰੋਡ ਅਤੇ ਗਲੀ ਸ਼ਿਵ ਮੰਦਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸ਼ਿਵ ਮੰਦਰ ਨਾਲ ਚਲਦੇ ਹੋਏ ਦਿੱਲੀ-ਅੰਮ੍ਰਿਤਸਰ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਸਾਹਮਣੇ ਗਲੀ ਹੀਰਾ ਦਾਸ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਪਟਿਆਲਾ ਬਾਈਪਾਸ ਪੁਰਾਣਾ ਰੇਲਵੇ ਬ੍ਰਿਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਭੱਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਟੈਂਪੂ ਯੂਨੀਅਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੋਹਣਾ ਖੇਤੀ ਸੈਂਟਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਹਿੰਦਰ (ਹਮਾਯੂਪੁਰ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ PUNJAB GOVT. GAZ. (EXTRA), NOVEMBER 18, 2020 (KRTK 27, 1942 SAKA) 2379 ਵਾਲਾ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਪੀਰ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਬਿਥਰ ਹਸਪਤਾਲ ਤੋਂ ਨਵਾਂ ਰੇਲਵੇ Uਵਰਬ੍ਰਿਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜਿੰਮੀ ਹੋਟਲ ਦੇ ਨਾਲ ਜਾਣ ਵਾਲੇ ਰਸਤੇ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਸਾਹਮਣੇ ਗੁਰੂਦਵਾਰਾ ਪਾਤਸ਼ਾਹੀ ਛੇਵੀਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਮਾਤਾ ਰਾਣੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਵਾਂ ਰੇਲਵੇ ਬ੍ਰਿਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸ਼ਿਵ ਮੰਦਰ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-6 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਦਿੱਲੀ-ਅੰਮ੍ਰਿਤਸਰ ਰੇਲਵੇ ਲਾਈਨ ਅਤੇ ਗਲੀ ਸ਼ਿਵ ਮੰਦਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸ਼ਿਵ ਮੰਦਰ ਨਾਲ ਚਲਦੇ ਹੋਏ ਗਲੀ ਸੁਰਿੰਦਰ ਸ਼ਰਮਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਨੋਦ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮਸਜਿਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬ੍ਰਾਹਮਣ ਮਾਜਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜੰਡੂ ਵਰਕਸ਼ਾਪ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਨਰੇਸ਼ ਪੰਡਤ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਨੰਬਰ-4 ਪ੍ਰੋਫੈਸਰ ਕਲੌਨੀ ਤੀਕ;ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-3 ਪ੍ਰੋਫੈਸਰ ਕਲੌਨੀ ਤੀਕ;ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-2 ਪ੍ਰੋਫੈਸਰ ਕਲੌਨੀ ਤੀਕ;ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਨੰਬਰ-1 ਪ੍ਰੋਫੈਸਰ ਕਲੌਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਰਸਤਾ ਪਟਿਆਲਾ ਬਾਈਪਾਸ ਰੋਡ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਸਾਹਮਣੇ ਨਗਰ ਕੌਂਸਲ ਦੀ ਪੂਰਬੀ ਹੱਦ (ਗਊਸ਼ਾਲਾ) ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਕੋਲਡ ਸਟੋਰ ਰੋਡ ਤੋਂ ਸਾਹਮਣੇ ਪਟਿਆਲਾ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਹੀਰਾ ਦਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਦਿੱਲੀ-ਅੰਮ੍ਰਿਤਸਰ ਰੇਲਵੇ ਲਾਈਨ ਤੀਕ;ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਗਲੀ ਸ਼ਿਵ ਮੰਦਰ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-7 (ਇਸਤਰੀ ਮੈਂਬਰਾਂ ਲਈ ਰਾਖਵਾਂ)
ਪਟਿਆਲਾ ਬਾਈਪਾਸ ਰੋਡ ਅਤੇ ਕੋਲਡ ਸਟੋਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕੋਲਡ ਸਟੋਰ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਪੂਰਬੀ ਹੱਦ ਨਾਲ ਚਲਦੇ ਹੋਏ (ਸਟੇਡੀਅਮ ਰੋਡ, ਨੈਸ਼ਨਲ ਹਾਈਵੇ ਰੋਡ ਅਤੇ ਭਾਖੜਾ ਨਹਿਰ ਪਾਰ ਕਰਕੇ) ਨਗਰ ਕੌਂਸਲ ਦੀ ਦੱਖਣੀਂ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਸਾਨੀਪੁਰ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ (ਭਾਖੜਾ ਨਹਿਰ ਪਾਰ ਕਰਕੇ) ਟਾਵਰ ਦੇ ਸਾਹਮਣੇ ਰਸਤਾ ਕੇਵਲ ਸਿੰਘ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਸਾਹਮਣੇ ਗਲੀ ਮਾਤਾ ਰਾਣੀ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨੈਸ਼ਨਲ ਹਾਈਵੇ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਨਵੀਂ ਅਨਾਜ਼ ਮੰਡੀ ਟੈਂਕੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਬੈਂਕ ਕਲੌਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭੱਟੀ ਫਾਰਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਭੱਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਪਟਿਆਲਾ ਬਾਈਪਾਸ ਪੁਰਾਣਾ ਰੇਲਵੇ ਬ੍ਰਿਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ (ਦਿੱਲੀ-ਅੰਮ੍ਰਿਤਸਰ ਰੇਲਵੇ ਲਾਈਨ ਪਾਰ ਕਰਕੇ) ਕੋਲਡ ਸਟੋਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-8 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਗੁਰੂਦਵਾਰਾ ਰੋਡ ਪਿੰਡ ਬਾੜਾ ਅਤੇ ਟੈਂਪੂ ਯੂਨੀਅਨ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਟੈਂਪੂ ਯੂਨੀਅਨ ਰੋਡ ਨਾਲ ਚਲਦੇ ਹੋਏ ਭੱਟੀ ਚੌਂਕ ਤੋਂ ਭੱਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਭੱਟੀ ਫਾਰਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟੈਂਕੀ ਵਾਲੀ ਨਵੀਂ ਅਨਾਜ਼ ਮੰਡੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨੈਸ਼ਨਲ ਹਾਈਵੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਾਤਾ ਰਾਣੀ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰਸਤਾ ਕੇਵਲ ਸਿੰਘ ਤੀਕ;
ਫਿਰ ਉਕਤ ਰਸਤੇ ਨਾਲ ਚਲਦੇ ਹੋਏ ਸਾਹਮਣੇ ਸਾਨੀਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ (ਭਾਖੜਾ ਨਹਿਰ ਪਾਰ ਕਰਕੇ) ਨਗਰ ਕੌਂਸਲ ਦੀ ਦੱਖਣੀਂ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ PUNJAB GOVT. GAZ. (EXTRA), NOVEMBER 18, 2020 (KRTK 27, 1942 SAKA) 2380 ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਲਿੰਕ ਗਲੀ ਪਿੰਡ ਬਾੜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਨੈਸ਼ਨਲ ਹਾਈਵੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਿੱਠੂ ਪਿੰਡ ਬਾੜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗੁਰੂਦਵਾਰਾ ਰੋਡ ਪਿੰਡ ਬਾੜਾ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਟੈਂਪੂ ਯੂਨੀਅਨ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-9 (ਇਸਤਰੀ ਮੈਂਬਰਾਂ ਲਈ ਰਾਖਵਾਂ)
ਰਸਤਾ 22 ਫੁੱਟ (ਹੀਰਾ ਕਲੌਨੀ) ਅਤੇ ਗਲੀ ਪਾਲ ਪਬਲਿਕ ਸਕੂਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪਾਲ ਪਬਲਿਕ ਸਕੂਲ ਨਾਲ ਚਲਦੇ ਹੋਏ ਸਾਹਮਣੇ ਗਲੀ ਜਾਨ ਮੁਹੰਮਦ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰਸਤਾ 22 ਫੁੱਟ ਤੀਕ;
ਫਿਰ ਉਕਤ ਰਸਤੇ ਨਾਲ ਚਲਦੇ ਹੋਏ ਸੇਖੂਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਸਤਾ ਗੋਲਡਨ ਸਿਟੀ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਸਾਹਮਣੇ ਗਲੀ ਸ਼ਿਵਮ ਫਾਰਮੇਸੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸੋਢੀ ਅਕੈਡਮੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਰਸਤਾ ਸੇਖੂਪੁਰਾ ਰੋਡ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਸਾਹਮਣੇ ਸੇਖੂਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਰਾਭਾ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵੈਟਰਨਰੀ ਹਸਪਤਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮਿਲਟਰੀ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਜੀ.ਟੀ.ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੌਰਮਿੰਟ ਪ੍ਰਾਇਮਰੀ ਸਕੂਲ ਪਿੰਡ ਬਾੜਾ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾੜਾ ਰੋਡ (ਪੁਰਾਣੀ ਹੱਦ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਨੀਪੁਰ ਰੋਡ ਪਾਰ ਕਰਕੇ ਖਾਨ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਰਸਤਾ ਨੰਬਰਦਾਰ ਕਲੌਨੀ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਸਾਹਮਣੇ ਰਸਤਾ ਚੱਢਾ ਗਲਾਸ ਫੈਕਟਰੀ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ (ਨੈਸ਼ਨਲ ਹਾਈਵੇ ਪਾਰ ਕਰਕੇਗੋਲਡਨ ਸਿਟੀ ਰੋਡ ਦੇ ਨਾਲ ਨਾਲ) ਰਸਤਾ 22 ਫੁੱਟ (ਹੀਰਾ ਕਲੌਨੀ) ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਗਲੀ ਪਾਲ ਪਬਲਿਕ ਸਕੂਲ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-10 (ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਨੈਸ਼ਨਲ ਹਾਈਵੇ ਰੋਡ ਅਤੇ ਰੇਲਵੇ ਰੋਡਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਰੋਡ ਨਾਲ ਚਲਦੇ ਹੋਏ ਸਾਹਮਣੇ ਸੇਖੂਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਭੁਪਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਾਜਵੰਤੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਾਭਾ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸ਼ਿਵ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਸਟਰ ਸ਼ਾਹੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਖੰਨੇ ਵਾਲੇ ਲੂਣ ਮਿਰਚ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਸ਼ਮਸ਼ੇਰ ਐਵਨਿਊ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਹਿੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸੋਹਣਾ ਖੇਤੀ ਸੈਂਟਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਟੈਂਪੂ ਯੂਨੀਅਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰੂਦਵਾਰਾ ਸਾਹਿਬ ਰੋਡ ਪਿੰਡ ਬਾੜਾ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਮਿੱਠੂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਨੈਸ਼ਨਲ ਹਾਈਵੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਪਿੰਡ ਬਾੜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਿੰਡ ਬਾੜਾ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੌਰਮਿੰਟ ਪ੍ਰਾਇਮਰੀ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਨੈਸ਼ਨਲ ਹਾਈਵੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-11 (ਇਸਤਰੀ ਮੈਂਬਰਾਂ ਲਈ ਰਾਖਵਾਂ)
ਸੇਖੂਪੁਰਾ ਰੋਡ ਅਤੇ ਗਲੀ ਗੁਰੂ ਨਾਨਕ ਦਰਬਾਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੁਰੂ ਨਾਨਕ ਦਰਬਾਰ ਨਾਲ ਚਲਦੇ ਹੋਏ ਰੇਲਵੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਖੰਨੇ ਵਾਲੀ ਲੂਣ ਮਿਰਚ ਵਾਲੀ ਗਲੀ ਤੀਕ; ਫਿਰ ਉਕਤ ਗਲੀ PUNJAB GOVT. GAZ. (EXTRA), NOVEMBER 18, 2020 (KRTK 27, 1942 SAKA) 2381 ਉਕਤ ਗਲੀ ਨਾਲ ਚਲਦੇ ਹੋਏ ਗਲੀ ਭੁਪਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੇਖੂਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਵੈਟਰਨਰੀ ਹਸਪਤਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸਰਾਭਾ ਨਗਰ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸੇਖੂਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਰਸਤਾ ਸੋਢੀ ਅਕੈਡਮੀ ਵਾਲੀ ਗਲੀ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਸਾਹਮਣੇ ਗਲੀ ਸੋਢੀ ਅਕੈਡਮੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਿਵਮ ਫਾਰਮੇਸੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰਸਤਾ ਗੋਲਡਨ ਸਿਟੀ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਸਾਹਮਣੇ ਸੇਖੂਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰੂ ਨਾਨਕ ਦਰਬਾਰ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-12
ਸਰਹਿੰਦ ਚੋਆ ਅਤੇ ਖਾਨਪੁਰਾ ਤੋਂ ਸੇਖੂਪੁਰਾ ਰੋਡ (ਦਿੱਲੀ-ਅੰਮ੍ਰਿਤਸਰ ਰੇਲਵੇ ਲਾਈਨ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੇਖੂਪੁਰਾ ਰੋਡ (ਦਿੱਲੀ-ਅੰਮ੍ਰਿਤਸਰ ਰੇਲਵੇ ਲਾਈਨ) ਨਾਲ ਚਲਦੇ ਹੋਏ ਰੇਲਵੇ ਕਰਾਸਿੰਗ ਤੋਂ ਆਦਰਸ਼ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਰੋਡ ਤੀਕ; ਫਿਰ ਉਕਤਰੋਡ ਨਾਲ ਚਲਦੇ ਹੋਏ ਗਲੀ ਗੁਰੂ ਨਾਨਕ ਦਰਬਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੇਖੂਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਰਸਤਾ 22 ਫੁੱਟ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਜਾਨ ਮੁਹੰਮਦ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਾਲ ਪਬਲਿਕ ਸਕੂਲ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਰਸਤਾ 22 ਫੁੱਟ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਸਰਹਿੰਦ ਚੋਆ ਤੀਕ; ਫਿਰ ਸਰਹਿੰਦ ਚੋਆ ਨਾਲ ਚਲਦੇ ਹੋਏ ਖਾਨਪੁਰਾ ਤੋਂ ਸੇਖੂਪੁਰਾ ਰੋਡ (ਦਿੱਲੀ-ਅੰਮ੍ਰਿਤਸਰ ਰੇਲਵੇ ਲਾਈਨ) ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-13 (ਇਸਤਰੀ ਮੈਂਬਰਾਂ ਲਈ ਰਾਖਵਾਂ)
ਸ਼ਮਸ਼ੇਰ ਐਵਨਿਊ ਰੋਡ ਅਤੇ ਰੇਲਵੇ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਰੋਡ ਨਾਲ ਚਲਦੇ ਹੋਏ ਦਿੱਲੀ-ਅੰਮ੍ਰਿਤਸਰ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਨਵਾਂ ਰੇਲਵੇ Uਵਰਬ੍ਰਿਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਮਾਤਾ ਰਾਣੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰੂਦਵਾਰਾ ਪਾਤਸ਼ਾਹੀ ਛੇਵੀਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜਿੰਮੀ ਹੋਟਲ ਨੂੰ ਜਾਣ ਵਾਲੇ ਰਸਤੇ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਨਵਾਂ ਰੇਲਵੇ ਬ੍ਰਿਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਿਥਰ ਹਸਪਤਾਲ ਤੋਂ ਸਾਹਮਣੇ ਪੀਰ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਰਸਤਾ ਗੋਦਾਮ/ਵੇਅਰ ਹਾਊਸ ਵਾਲਾ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਸਾਹਮਣੇ ਮੇਨ ਰਸਤਾ ਸ਼ਮਸ਼ੇਰ ਐਵਨਿਊ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਗਲੀ ਸੀ.ਪੀ. ਕਾਨਵੈਂਟ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਮਸ਼ੇਰ ਐਵਨਿਊ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-14
ਦਿੱਲੀ-ਅੰਮ੍ਰਿਤਸਰ ਰੇਲਵੇ ਲਾਈਨ ਅਤੇ ਡਿਫੈਂਸ ਬੰਧ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਡਿਫੈਂਸ ਬੰਧ ਰੋਡ ਨਾਲ ਚਲਦੇ ਹੋਏ ਰੇਲਵੇ ਕਰਾਸਿੰਗ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰੇਲਵੇ ਕਲੌਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਨੀਮੀ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਦਯਾਨੰਦ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲੋਹਾ ਬਜ਼ਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਡੇਰਾ ਮੰਗਲ ਨਾਥ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਬਸੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਟਾਰ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਟਿੱਕਾ ਲਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪ੍ਰੋਫੈਸਰ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬ੍ਰਾਹਮਣ ਮਾਜਰਾ (ਲਕਸ਼ਮੀ ਕਲੌਨੀ) ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੰਜਾਬ ਮੈਡੀਕਲ ਸਟੋਰ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਲਕਸ਼ਮੀ ਕਲੌਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬ੍ਰਾਹਮਣ ਮਾਜਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਆਟਾ ਚੱਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਨਵਾਂ ਰੇਲਵੇ Uਵਰਬ੍ਰਿਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਦਿੱਲੀ-ਅੰਮ੍ਰਿਤਸਰ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨPUNJAB GOVT. GAZ. (EXTRA), NOVEMBER 18, 2020 (KRTK 27, 1942 SAKA) 2382 ਨਾਲ ਚਲਦੇ ਹੋਏ ਰੇਲਵੇ ਕਰਾਸਿੰਗ ਤੋਂ ਡਿਫੈਂਸ ਬੰਧ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-15 (ਇਸਤਰੀ ਮੈਂਬਰਾਂ ਲਈ ਰਾਖਵਾਂ)
ਸਰਹਿੰਦ ਚੋਆ ਅਤੇ ਨਗਰ ਕੌਂਸਲ ਦੀ ਪੱਛਮੀ ਹੱਦ (ਕੁਸ਼ਟ ਆਸ਼ਰਮ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੱਛਮੀ ਹੱਦ ਨਾਲ ਚਲਦੇ ਹੋਏ ਡੇਰਾ ਮੀਰਮੀਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਲਿੰਕ ਰਸਤਾ ਡੇਰਾ ਮੀਰਮੀਰਾ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਹਰਨਾਮ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਲਿੰਕ ਗਲੀ ਰੇਲਵੇ ਲਾਈਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੋਪੜ-ਨੰਗਲ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਸਾਹਮਣੇ ਪੁਰਾਣੀ ਤਹਿਸੀਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨੈਣਾਂ ਦੇਵੀ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਮੁਹੱਲਾ ਮੋਦੀਆਂ ਵਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰਾਇਮਰੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਸੈਣੀਆਂ ਤੀਕ; ਫਿਰ ਉਕਤ ਗਲੀ ਮੁਹੱਲੇ ਨਾਲ ਚਲਦੇ ਹੋਏ ਗਲੀ ਸਿਵਲ ਡਿਸਪੈਂਸਰੀ (ਗਲੀ ਮੁਹੱਲਾ ਬਹਿਲਾਂ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੋਸਟ ਆਫਿਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਹਿੰਦ ਸ਼ਹਿਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਹਿੰਦ ਚੋਆ ਤੀਕ; ਫਿਰ ਸਰਹਿੰਦ ਚੋਆ ਨਾਲ ਚਲਦੇ ਹੋਏ ਸਾਹਮਣੇ ਰਸਤਾ ਗੁੱਗਾ ਮਾੜੀ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਡਿਫੈਂਸ ਬੰਧ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੋਪੜ-ਨੰਗਲ ਰੇਲਵੇ ਲਾਈਨ ਪਾਰ ਕਰਕੇ ਦਿੱਲੀ-ਅੰਮ੍ਰਿਤਸਰ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਸਾਹਮਣੇ ਸਰਹਿੰਦ ਚੋਆ ਤੀਕ; ਫਿਰ ਸਰਹਿੰਦ ਚੋਆ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ (ਕੁਸ਼ਟ ਆਸ਼ਰਮ) ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-16
ਰੇਲਵੇ ਕਰਾਸਿੰਗ ਰੋਡ ਅਤੇ ਡਿਫੈਂਸ ਬੰਧ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਡਿਫੈਂਸ ਬੰਧ ਰੋਡ ਨਾਲ ਚਲਦੇ ਹੋਏ ਸਾਂਈ ਮੰਦਰ ਤੋਂ ਟੈਲੀਫੋਨ ਐਕਸਚੇਂਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜੀਤ ਪਲਾਸਟਿਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪਟਿਆਲਾ ਫਾਰਮੇਸੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਗਰ ਕੌਂਸਲ ਦਫਤਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬੀ.ਡੀ.U. ਦਫਤਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਲੋਹਾ ਬਜ਼ਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਦਯਾਨੰਦ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਨੀਮੀ ਸਕੂਲ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਰੇਲਵੇ ਕਲੌਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਕਰਾਸਿੰਗ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡਿਫੈਂਸ ਬੰਧ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-17 (ਇਸਤਰੀ ਮੈਂਬਰਾਂ ਲਈ ਰਾਖਵਾਂ)
ਸਰਹਿੰਦ ਚੋਆ ਅਤੇ ਸਰਹਿੰਦ ਸ਼ਹਿਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਰਹਿੰਦ ਸ਼ਹਿਰ ਰੋਡ ਨਾਲ ਚਲਦੇ ਹੋਏ ਪੋਸਟ ਆਫਿਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਸਿਵਲ ਡਿਸਪੈਂਸਰੀ (ਮੁਹੱਲਾ ਬਹਿਲਾਂ) ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੈਣੀਆਂ ਮੁਹੱਲਾ ਤੀਕ; ਫਿਰ ਉਕਤ ਗਲੀ ਮੁਹੱਲੇ ਨਾਲ ਚਲਦੇ ਹੋਏ ਪ੍ਰਾਇਮਰੀ ਸਕੂਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਮੋਦੀਆਂ ਵਾਲਾ ਤੀਕ; ਫਿਰ ਉਕਤ ਗਲੀ ਮੁਹੱਲੇ ਨਾਲ ਚਲਦੇ ਹੋਏ ਸਾਹਮਣੇ ਗਲੀ ਮੁਹੱਲਾ ਆਦਮਪੁਰਾ ਤੀਕ; ਫਿਰ ਉਕਤ ਗਲੀ ਮੁਹੱਲੇ ਨਾਲ ਚਲਦੇ ਹੋਏ ਸਾਹਮਣੇ ਮੇਨ ਬਜ਼ਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਖਾੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਆਮ ਖਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਹਿੰਦ ਚੋਆ ਤੀਕ; ਫਿਰ ਸਰਹਿੰਦ ਚੋਆ ਨਾਲ ਚਲਦੇ ਹੋਏ ਸਾਹਮਣੇ ਰਸਤਾ ਪ੍ਰੀਤਮ ਨਗਰ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਗਲੀ ਅਮਨ ਕਲੌਨੀ (ਸਰਦਾਰ ਨਗਰ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਡਿਫੈਂਸ ਬੰਧ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ (ਸਰਹਿੰਦ ਸ਼ਹਿਰ ਰੋਡ ਪਾਰ ਕਰਕੇ) ਸਾਂਈ ਮੰਦਰ ਤੋਂ ਰਸਤਾ ਗੁੱਗਾ ਮਾੜੀ ਤੀਕ;
ਫਿਰ ਉਕਤ ਰਸਤੇ ਨਾਲ ਚਲਦੇ ਹੋਏ ਸਰਹਿੰਦ ਚੋਆ ਤੀਕ; ਫਿਰ ਸਰਹਿੰਦ ਚੋਆ ਨਾਲ ਚਲਦੇ ਹੋਏ ਸਾਹਮਣੇ ਸਰਹਿੰਦ ਸ਼ਹਿਰ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-18
ਡਿਫੈਂਸ ਬੰਧ ਰੋਡ ਅਤੇ ਸਾਹਮਣੇ ਗਲੀ ਮਲਹੋਤਰਾ ਮੋਟਰਜ਼ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮਲਹੋਤਰਾPUNJAB GOVT. GAZ. (EXTRA), NOVEMBER 18, 2020 (KRTK 27, 1942 SAKA) 2383 ਮੋਟਰਜ਼ ਨਾਲ ਚਲਦੇ ਹੋਏ ਸਾਹਮਣੇ ਸ਼ਿਵ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਸਿਨੇਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਸੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਡੇਰਾ ਮੰਗਲ ਨਾਥ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲੋਹਾ ਬਜ਼ਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨਗਰ ਕੌਂਸਲ ਦਫਤਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੀ.ਡੀ.ਪੀ.U. ਦਫਤਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪਟਿਆਲਾ ਫਾਰਮੇਸੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੀਤ ਪਲਾਸਟਿਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਟੈਲੀਫੋਨ ਐਕਸਚੇਂਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡਿਫੈਂਸ ਬੰਧ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਲਹੋਤਰਾ ਮੋਟਰਜ਼ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-19
ਗਲੀ ਬਾਬਾ ਅਜੀਤ ਸਿੰਘ ਨਗਰ ਅਤੇ ਬਸੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਸੀ ਰੋਡ ਨਾਲ ਚਲਦੇ ਹੋਏ ਸਾਹਮਣੇ ਪਟਿਆਲਾ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਟਾਰ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਬੱਸੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਿਨੇਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ਿਵ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਲਹੋਤਰਾ ਮੋਟਰਜ਼ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਕੱਚਾ 88 ਫੁੱਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਡਿਫੈਂਸ ਬੰਧ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਅਮਨ ਕਲੌਨੀ (ਸਰਦਾਰ ਨਗਰ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪ੍ਰੀਤਮ ਨਗਰ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਹਿੰਦ ਚੋਆ ਤੀਕ; ਫਿਰ ਸਰਹਿੰਦ ਚੋਆ ਨਾਲ ਚਲਦੇ ਹੋਏ (ਆਮ ਖਾਸ ਰੋਡ ਪਾਰ ਕਰਕੇ) ਲਿੰਕ ਰਸਤਾ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਰਸਤਾ ਵਿਸ਼ਵਕਰਮਾ ਇਨਕਲੇਵ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਸਾਹਮਣੇ ਆਮ ਖਾਸ਼ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕੱਚਾ 88 ਫੁੱਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਬਾਬਾ ਅਜੀਤ ਸਿੰਘ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਸੀ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-20
ਮੁਹੱਲਾ ਮੋਦੀਆਂ ਵਾਲਾ ਅਤੇ ਨੈਣਾਂ ਦੇਵੀ ਮੰਦਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨੈਣਾਂ ਦੇਵੀ ਮੰਦਰ ਰੋਡ ਨਾਲ ਚਲਦੇ ਹੋਏ ਗਲੀ ਹਾਈ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂਦਵਾਰਾ ਸਾਹਿਬ (ਜੈਲਦਾਰ) ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸਨੀ ਟੈਂਟ ਹਾਊਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੁਰਾਣੀ ਤਹਿਸੀਲ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਿਵਲ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰੈਡ ਕਰਾਸ ਸ਼ੋਪਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੈਨਿਕ ਰੈਸਟ ਹਾਊਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਹਿੰਦ ਚੋਆ ਤੀਕ; ਫਿਰ ਸਰਹਿੰਦ ਚੋਆ ਨਾਲ ਚਲਦੇ ਹੋਏ ਆਮ ਖਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲੋਹੀਆ ਮਿਸਨ ਹਸਪਤਾਲ ਤੋਂ ਅਖਾੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਮੇਨ ਬਜ਼ਾਰ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੁਹੱਲਾ ਆਦਮਪੁਰਾ ਤੀਕ; ਫਿਰ ਉਕਤ ਗਲੀ ਮੁਹੱਲੇ ਨਾਲ ਚਲਦੇ ਹੋਏ ਸਾਹਮਣੇ ਗਲੀ ਮੁਹੱਲਾ ਮੋਦੀਆਂ ਵਾਲਾ ਤੀਕ; ਫਿਰ ਉਕਤ ਗਲੀ ਮੁਹੱਲੇ ਨਾਲ ਚਲਦੇ ਹੋਏ ਨੈਣਾਂ ਦੇਵੀ ਮੰਦਰ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-21 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਬਸੀ ਰੋਡ ਅਤੇ ਗਲੀ ਜਸਵੀਰ ਸਿੰਘ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਜਸਵੀਰ ਸਿੰਘ ਨਾਲ ਚਲਦੇ ਹੋਏ ਸਾਹਮਣੇ ਗਲੀ ਡਾਕਟਰ ਰਣਜੀਤ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ੇਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਪ੍ਰੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਜਗਤਾਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਨਵੀਨ ਪ੍ਰਕਾਸ਼ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੱਸੜ ਸਟਰੀਟ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਰਸਤਾ ਮਾਨਵ ਕੇਂਦਰ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਸਰਹਿੰਦ ਚੋਆ ਤੀਕ; ਫਿਰ ਸਰਹਿੰਦ ਚੋਆ ਨਾਲ ਚਲਦੇ ਹੋਏ ਸਾਹਮਣੇ ਗਲੀ ਸੈਨਿਕ ਰੈਸਟ ਹਾਊਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰੈਡ ਕਰਾਸPUNJAB GOVT. GAZ. (EXTRA), NOVEMBER 18, 2020 (KRTK 27, 1942 SAKA) 2384 ਸ਼ੋਪਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸਿਵਲ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੁਰਾਣੀ ਤਹਿਸੀਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਸਨੀ ਟੈਂਟ ਹਾਊਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਰੂਦਵਾਰਾ ਸਾਹਿਬ (ਜੈਲਦਾਰ) ਸਟਰੀਟ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਾਈ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨੈਣਾਂ ਦੇਵੀ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਪੁਰਾਣੀ ਤਹਿਸੀਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੋਪੜ-ਨੰਗਲ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਸਾਹਮਣੇ ਲਿੰਕ ਰਸਤਾ ਮੁਹੱਲਾ ਹਰਨਾਮ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਹਰਨਾਮ ਨਗਰ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਤਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੋਪੜ-ਨੰਗਲ ਰੇਲਵੇ ਲਾਈਨ ਤੀਕ;
ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਸਾਹਮਣੇ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਸੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਹਿੰਦ ਚੋਆ ਪਾਰ ਕਰਕੇ ਗਲੀ ਜਸਵੀਰ ਸਿੰਘ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-22 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਹਰਨਾਮ ਨਗਰ ਰੋਡ ਅਤੇ ਰਸਤਾ ਪਿੰਡ ਡੇਰਾ ਮੀਰਮੀਰਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰਸਤਾ ਪਿੰਡ ਡੇਰਾ ਮੀਰਮੀਰਾ ਨਾਲ ਚਲਦੇ ਹੋਏ ਡੇਰਾ ਮੀਰਮੀਰਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ (ਸੂਏ ਵਾਲਾ ਰੋਡ) ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਪਿੰਡ ਫਿਰੋਜ਼ਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਪਿੰਡ ਤਲਾਣੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਸੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬੰਦਗੀ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਕੱਚਾ ਬੰਦਗੀ ਸਾਹਿਬ ਰਸਤਾ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਰੇਤਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਹਰਨਾਮ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਸਤਾ ਪਿੰਡ ਡੇਰਾ ਮੀਰਪੀਰਾ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-23 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਉ~ਤਰੀ ਹੱਦ ਅਤੇ ਬਸੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਸੀ ਰੋਡ ਨਾਲ ਚਲਦੇ ਹੋਏ ਸਾਹਮਣੇ ਫਿਰਨੀ ਪਿੰਡ ਬਹਾਦਰਗੜ੍ਹ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਰੋਪੜ-ਨੰਗਲ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਬਸੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਪਿੰਡ ਤਲਾਣੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਫਿਰੋਜ਼ਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ (ਸੂਏ ਵਾਲਾ ਰੋਡ) ਤੀਕ; ਫਿਰ ਨਗਰ ਕੌਂਸਲ ਦੀ ਪੱਛਮੀ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਬਸੀ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਅਜੋਏ ਕੁਮਾਰ ਸਿਨਹਾ, ਆਈ.ਏ.ਐਸ.,
ਮਿਤੀ 17 ਨਵੰਬਰ, 2020 ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ।