Servants of Knowledge
Punjab Gazette · Government of Punjab

Regarding Nagar Nigam Batala

Published 18 November 2020

Department
Local Government
Type
Extra Ordinary
Notification no.
4369
Gazetteid
CHD/092/2018-2020
Identifier
in.gazette.punjabdsa.2020-11-18.48797
Languages
English, Punjabi

click here for IIIF manifest

2402 Regd. No. NW/CH-22 Regd. No. CHD/0092/2018-2020
PUNJAB GOVT. GAZ. (EXTRA), NOVEMBER 18, 2020 (KRTK 27, 1942 SAKA)

EXTRAORDINARY

Published by Authority

CHANDIGARH, WEDNESDAY, NOVEMBER 18, 2020 (KARTIKA 27, 1942 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ

(ਮਿਊਂਸਪਲ ਚੋਣਾਂ ਦਫਤਰ)

ਅਧਿਸੂਚਨਾ

ਮਿਤੀ 18 ਨਵੰਬਰ, 2020

ਨੰ:5/10/2019/ਮਚਦ/ਹਸ/4369.-ਅਧਿਸੂਚਨਾ ਨµ: 5/10/2019/ਮਚਦ/ਹਸ/2779 ਮਿਤੀ 07-10-2020 ਦੀ ਨਿਰµਤਰਤਾ ਵਿ¤ਚ ਪµਜਾਬ ਮਿਊਂਸਪਲ ਕਾਰਪੋਰੇਸ਼ਨ ਐਕਟ, 1976 (ਪµਜਾਬ ਐਕਟ 42 ਆਫ 1976) ਦੀ ਧਾਰਾ 8(2) ਅਤੇ ਡੀਲਿਮੀਟੇਸ਼ਨ ਆਫ ਵਾਰਡਜ ਆਫ ਮਿਊਂਸਪਲ ਕਾਰਪੋਰੇਸ਼ਨ ਆਰਡਰ, 1995 ਦੀ ਕਲਾਜ 8 (2) ਅਧੀਨ ਇਸ ਸਬµਧ ਵਿ¤ਚ ਦੂਸਰੇ ਸਮੂਹ ਆਪਣੇ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪµਜਾਬ ਦੇ ਰਾਜਪਾਲ ਪ੍ਰਸµਸਾ ਪੂਰਵਕ ਨਗਰ ਨਿਗਮ, ਬਟਾਲਾ ƒ ਵਾਰਡਾਂ ਵਿ¤ਚ ਵµਡਣ ਅਤੇ ਅਜਿਹੇ ਹਰ ਇ¤ਕ ਵਾਰਡ ਵਿ¤ਚੋਂ ਚੁਣੇ ਜਾਣ ਲਈ ਨੁਮਾਇµਦਿਆਂ ਦੀ ਗਿਣਤੀ ਨਿਸ਼ਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਣੇ ਹਨ:-

ਨਿਯਮ

ਨਗਰ ਨਿਗਮ, ਬਟਾਲਾ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਨਿਗਮ, ਬਟਾਲਾ ਨੂੰ 50 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 33 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿਚ:

1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;

2. ਇਸਤਰੀ ਮੈਂਬਰਾਂ ਲਈ ਰਾਖਵਾਂ;

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ

4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;

ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।

ਨਗਰ ਨਿਗਮ, ਬਟਾਲਾ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨੰ: 1 (ਇਸਤਰੀ ਮੈਂਬਰਾਂ ਲਈ ਰਾਖਵਾਂ)

ਡੇਰਾ ਬਾਬਾ ਨਾਨਕ ਰੋਡ ਅਤੇ ਨਗਰ ਨਿਗਮ ਦੀ ਉ~ਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਭੁੱਲਰ ਰੋਡ ਤੀਕ;

( 2402 )PUNJAB GOVT. GAZ. (EXTRA), NOVEMBER 18, 2020 (KRTK 27, 1942 SAKA) 2403 ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਈ ਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਦਾਣਾ ਮੰਡੀ ਰੋਡ ਤੀਕ; ਫਿਰ ਉਕਤ ਦਾਣਾ ਮੰਡੀ ਰੋਡ ਨਾਲ ਚਲਦੇ ਹੋਏ ਨਵੀ ਦਾਣਾ ਮੰਡੀ ਰੋਡ ਤੀਕ; ਫਿਰ ਉਕਤ ਨਵੀਂ ਦਾਣਾ ਮੰਡੀ ਰੋਡ ਨਾਲ ਚਲਦੇ ਹੋਏ ਗਲੀ ਸੋਨੂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਤੇ ਸਿਵਾਲਿਕ ਕਾਲਜ ਵਾਲੀ ਗਲੀ ਨੂੰ ਪਾਰ ਕਰਦੇ ਹੋਏ ਗਲੀ ਨਰਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੂਰਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਸ.ਐਸ.ਸਟੋਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਸਮੇਸ਼ ਕਲੀਨਿਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭੁੱਲਰ ਕੰਡੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਡੇਰਾ ਬਾਬਾ ਨਾਨਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਉ~ਤਰੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 2 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਦਾਣਾਂ ਮੰਡੀ ਰੋਡ ਅਤੇ ਬਾਈਪਾਸ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਾਈਪਾਸ ਰੋਡ ਨਾਲ ਚਲਦੇ ਹੋਏ ਭੁੱਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਉ~ਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਕਾਲਾ ਨੰਗਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਨਵੀ ਦਾਣਾ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਦਾਣਾ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਈਪਾਸ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)

ਕਾਲਾ ਨੰਗਲ ਰੋਡ ਅਤੇ ਨਗਰ ਨਿਗਮ ਦੀ ਉ~ਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਨਿਗਮ ਦੀ ਉ~ਤਰੀ ਅਤੇ ਪੂਰਬੀ ਹੱਦ ਨਾਲ ਚਲਦੇ ਹੋਏੇ ਜੀ.ਟੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਭੱਠੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਭੁੱਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਖਹਿਰਾ ਮਸ਼ੀਨ ਟੂਲਜ਼ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਕਾਲਾ ਨੰਗਲ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਉ~ਤਰੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 4

ਗਲੀ ਪੂਰਨ ਸਿੰਘ ਡਿੱਪੂ ਵਾਲਾ ਅਤੇ ਜੀ.ਟੀ. ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜੀ.ਟੀ. ਰੋਡ ਨਾਲ ਚਲਦੇ ਹੋਏ ਚਰਚ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭੱਠੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ.ਰੋਡ ਤੀਕ; ਫਿਰ ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਪਿੰਡ ਨਵਾਂ ਮਹਿਮਾਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੁਲਿਸ ਲਾਈਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪ੍ਰੀਤ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੂਰਨ ਸਿੰਘ ਡਿੱਪੂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ. ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)

ਹੰਸਲੀ ਨਾਲਾ ਅਤੇ ਕਾਹƒਵਾਨ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕਾਹਨੂੰਵਾਲ ਰੋਡ ਨਾਲ ਚਲਦੇ ਹੋਏ ਲੁµਬਾ ਪ੍ਰਾਪਰਟੀ ਵਾਲੀ ਗਲੀ; ਫਿਰ ਉਕਤ ਗਲੀ ਨਾਲ ਚਲਦੇ ਹੋਏ ਉਂਕਾਰ ਇਲੈਕਟਰੌਨਿਕ ਵਾਲੀ ਗਲੀ ਤੀਕ; ਫਿਰ ਉਕਤ ਕਾਹਨੂਵਾਨ ਰੋਡ ƒ ਪਾਰ ਕਰਦੇ ਹੋਏ ਟੋਨੀ ਐਮ.ਸੀ.ਹਵੇਲੀ ਵਾਲੀ ਤੀਕ;ਫਿਰ ਉਕਤ ਗਲੀ ਨਾਲ ਚਲਦੇ ਹੋਏ ਗੋਬਿµਦ ਨਗਰ ਤੀਕ; ਫਿਰ ਉਕਤ ਗੋਬਿµਦ ਨਗਰ ਨਾਲ ਚਲਦੇ ਹੋਏ ਸਾਗਰ ਪੁਰਾ ਰੋਡ (ਪਿµਡ ਸਾਗਰਪੁਰਾ ਦੀ ਆਬਾਦੀ ƒ ਵਿਚ ਸ਼ਾਮਲ ਕਰਦੇ ਹੋਏ)ਤੀਕ ;ਫਿਰ ਉਕਤ ਰੋਡ ਨਾਲ ਚਲਦੇ ਹੋਏਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵ ਲਾਈਨ ਤੀਕ ਨਾਲ ਚਲਦੇ ਹੋਏ ਪੁਲਿਸ ਲਾਈਨ ਰੋਡ (ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ) ਪਿੰਡ ਮਹਿਮਾਂਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਹੰਸਲੀ ਨਾਲਾ ਤੀਕ; ਫਿਰ ਉਕਤ ਨਾਲੇ ਨਾਲ ਚਲਦੇ ਹੋਏ ਕਾਹਨੂੰਵਾਨ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 6 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਪ੍ਰੀਤ ਨਗਰ ਰੋਡ ਅਤੇ ਪੁਲਿਸ ਲਾਈਨ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੁਲਿਸ ਲਾਈਨ ਰੋਡ ਨਾਲ ਚਲਦੇPUNJAB GOVT. GAZ. (EXTRA), NOVEMBER 18, 2020 (KRTK 27, 1942 SAKA) 2404 ਹੋਏ ਅਤੇ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਗਲੀ ਮਹਾਜਨਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੋਹੜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ.ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਭੁੱਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਭੱਠੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚਰਚ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਲਿੰਕ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪੂਰਨ ਸਿੰਘ ਡਿੱਪੂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪ੍ਰੀਤ ਨਗਰ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਪੁਲਿਸ ਲਾਈਨ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 7 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਜੀ.ਟੀ. ਰੋਡ ਅਤੇ ਗਲੀ ਬੋਹੜ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਬੋਹੜ ਵਾਲੀ ਨਾਲ ਚਲਦੇ ਹੋਏ ਗਲੀ ਮਹਾਜਨਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੁਲਿਸ ਲਾਈਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪ੍ਰਸ਼ੀਨਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰਾਧਾ ਕ੍ਰਿਸ਼ਨਾਂ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬੋਹੜ ਸਿੰਘ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 8 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਸੇ਼ਰੇ ਪੰਜਾਬ ਅਤੇ ਜੀ.ਟੀ.ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜੀ.ਟੀ. ਰੋਡ ਨਾਲ ਚਲਦੇ ਹੋਏ ਗਲੀ ਰਾਧਾ ਕ੍ਰਿਸ਼ਨਾ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪ੍ਰਸ਼ੀਨਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੁਲਿਸ ਲਾਈਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਵਰਕਸ਼ਾਪ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਰੋਡ ਤੀਕ;

ਫਿਰ ਉਕਤ ਲਿੰਕ ਰੋਡ ਨਾਲ ਚਲਦੇ ਹੋਏ ਗਲੀ ਸੁਨੀਲ ਟੇਲਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟੈਂਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦ ਹੋਏ ਗਲੀ ਸੇ਼ਰੇ ਪੰਜਾਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ. ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)

ਭੁੱਲਰ ਰੋਡ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚਲਦੇ ਹੋਏ ਜੀ.ਟੀ.ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਗੁਰੂ ਤੇਗ ਬਹਾਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲੱਭੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੈਪਟਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਨਾਲ ਚਲਦੇ ਹੋਏ ਗਲੀ ਖਹਿਰਾ ਮਸ਼ੀਨ ਟੂਲਜ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਭੁੱਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 10

ਗਲੀ ਸਾਂਝੀ ਰਾਮ ਅਤੇ ਸਟਾਫ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਟਾਫ ਰੋਡ ਨਾਲ ਚਲਦੇ ਹੋਏ ਗਲੀ ਡਿਸਪੈਂਨਸਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਿਪੂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਗਲੀ ਕੈਪਟਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਤੇਗ ਬਹਾਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲੱਭੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਂਝੀ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਟਾਫ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਸਿਵਾਲਿਕ ਕਾਲੇਜ ਅਤੇ ਗਲੀ ਸੋਨੂੰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸੋਨੂੰ ਵਾਲੀ ਨਾਲ ਚਲਦੇ ਹੋਏ ਨਵੀਂ ਦਾਣਾ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਨਵੀਂ ਦਾਣਾ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਤੁਲਸੀ ਬਿਊਟੀ ਪਾਰਲਰ ਵਾਲੀ ਤੀਕ; ਫਿਰPUNJAB GOVT. GAZ. (EXTRA), NOVEMBER 18, 2020 (KRTK 27, 1942 SAKA) 2405 ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਰਗੀ ਮੁਹੱਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਿਵਾਲਿਕ ਕਾਲੇਜ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੋਨੂੰ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 12

ਸਟਾਫ ਰੋਡ ਅਤੇ ਡੀ.ਏ.ਵੀ ਸਕੂਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਡੀ.ਏ.ਵੀ ਸਕੂਲ ਰੋਡ ਨਾਲ ਚਲਦੇ ਹੋਏ ਡੇਰਾ ਬਾਬਾ ਨਾਨਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਸਾਹਮਣੇ ਗਲੀ ਡਿਪੂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਡਿਸਪੈਂਨਸਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਟਾਫ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋੲ ਗਲੀ ਸਾਂਝੀ ਰਾਮ ਵਾਲੀ ਤੀਕ;ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਰੂ ਤੇਗ ਬਹਾਦਰ ਗੁਰੂਦੁਆਰਾ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਖਸ਼ੀਸ਼ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਟਾਫ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋੲ ਡੀ.ਏ.ਵੀ. ਸਕੂਲ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 13 (ਇਸਤਰੀ ਮੈਂਬਰਾਂ ਲਈ ਰਾਖਵਾਂ)

ਡੇਰਾ ਬਾਬਾ ਨਾਨਕ ਅਤੇ ਭੁੱਲਰ ਕੰਡੇ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਭੁੱਲਰ ਕੰਡੇ ਰੋਡ ਨਾਲ ਚਲਦੇ ਹੋਏ ਗਲੀ ਦਸਮੇਸ਼ ਕਲੀਨਿਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਸ.ਐਸ. ਸਟੋਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੂਰਨ ਸਿੰੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਰਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਿਵਾਲਿਕ ਕਾਲੇਜ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਰਗੀ ਮੁਹੱਲੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤੁਲਸੀ ਬਿਊਟੀ ਪਾਰਲਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਵੀਂ ਦਾਣਾ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਡੇਰਾ ਬਾਬਾ ਨਾਨਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਭੁੱਲਰ ਕੰਡੇ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 14

ਗਲੀ ਡੀਲੈਕਸ ਪੂਲੀ ਫੈਜਪੁਰਾ ਰੋਡ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚਲਦੇ ਹੋਏ ਡੇਰਾ ਬਾਬਾ ਨਾਨਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡੀ.ਏ.ਵੀ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਿੱਬਲ ਚੌਂਕ ਤੀਕ; ਫਿਰ ਉਕਤ ਚੌਕ ਤੋਂ ਜੀ.ਟੀ.ਰੋਡ ਨਾਲ ਚਲਦੇ ਹੋਏ ਅਤੇ ਗਾਂਧੀ ਚੌਂਕ ਨੂੰ ਪਾਰ ਕਰਦੇ ਹੋਏ ਖਾਲਸਾ ਮਾਰਕੀਟ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਡੀਲੈਕਸ ਪੂਲੀ ਫੈਜਪੁਰਾ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 15 (ਇਸਤਰੀ ਮੈਂਬਰਾਂ ਲਈ ਰਾਖਵਾਂ)

ਸਿ¤ਬਲ ਚੌਂਕ ਅਤੇ ਕਾਹƒਵਾਨ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਕਾਹƒਵਾਨ ਰੋਡ ਨਾਲ ਚਲਦੇ ਹੋਏ ਇµਪਰੂਮੈਂਟ ਟਰਸਟ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ (ਫੌਆਰਾ ਚੌਂਕ ƒ ਪਾਰ ਕਰਦੇ ਹੋਏ) ਜਲµਧਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਹµਸਲੀ ਨਾਲੇ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਟਰ¤ਕ ਯੂਨੀਅਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜੀ.ਟੀ. ਰੋਡ ਤੀਕ(ਗਾਂਧੀ ਚੌਂਕ ƒ ਪਾਰ ਕਰਦੇ ਹੋਏ); ਫਿਰ ਉਕਤ ਰੋਡ ਨਾਲ ਚਲਦੇ ਹੋਏ ਸਿ¤ਬਲ ਚੌਂਕ ਤੀਕ;ਅਰਥਾਤ ਜਿਥੋਂ ਆਰµਭ ਕੀਤਾ ਸੀ।

ਵਾਰਡ ਨੰ: 16 (ਪੱਛੜੀ ਸ਼੍ਰੇਣੀ ਦੇ ਮੈਂਬਰਾਂ ਲਈ ਰਾਖਵਾਂ)

ਸਿੱਬਲ ਚੌਂਕ ਅਤੇ ਸਟਾਫ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਟਾਫ ਰੋਡ ਨਾਲ ਚਲਦੇ ਹੋਏ ਗਲੀ ਬਖਸ਼ੀਸ਼ ਸਿµਘਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਗੁਰੂ ਤੇਗ ਬਹਾਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ.ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜਗਦੀਸ਼ ਵਾਲਿਆਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲ¤ਲੀਆਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਹਿµਦਰ ਸਿµਘ ਵਾਲੀ ਤੀਕ; ਫਿਰ ਉਕਤ ਗਲੀPUNJAB GOVT. GAZ. (EXTRA), NOVEMBER 18, 2020 (KRTK 27, 1942 SAKA) 2406 ਨਾਲ ਚਲਦੇ ਹੋਏ ਗਲੀ ਜਸਪਾਲ ਆਟੋ ਵਰਕਸ਼ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਾƒਵਾਨ ਰੋਡ ਤੀਕ; ਫਿਰ ਉਰਕ ਰੋਡ ਨਾਲ ਚਲਦੇ ਹੋਏ ਸਿੱਬਲ ਚੌਂਕ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਟਾਫ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 17 (ਅਨੁਸੂਚਿਤ ਜਾਤੀ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਜਗਦੀਸ ਸਿੰਘ ਵਾਲੀਆ ਅਤੇ ਜੀ.ਟੀ. ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜੀ.ਟੀ.ਰੋਡ ਨਾਲ ਚਲਦੇ ਹੋਏ ਗਲੀ ਸੇ਼ੇਰੇ ਪੰਜਾਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟੈਂਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਨੀਲ ਕੁਮਾਰ ਟੇਲਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਲਿੰਕ ਗਲੀ ਨਾਲ ਚਲਦੇ ਹੋਏ ਪੁਲਿਸ ਲਾਈਨ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟਂੈਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਸਪਾਲ ਆਟੋ ਵਰਕਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਗਦੀਸ਼ ਸਿੰਘ ਵਾਲੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ.ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 18

ਰੇਲਵੇ ਲਾਈਨ ਅਤੇ ਸਾਗਰਪੁਰਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਸਾਗਰਪੁਰਾ ਰੋਡ ਨਾਲ ਚਲਦੇ ਹੋਏ ਬੋਹੜਾਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਟੋਨੀ ਐਮ.ਸੀ. ਵਾਲੀ ਤੀਕ;ਫਿਰ ਉਕਤ ਗਲੀ ਨਾਲ ਚਲਦੇ ਹੋਏ ਕਾਹਨੂਵਾਨ ਰੋਡ ƒ ਪਾਰ ਕਰਦੇ ਹੋਏ Uਕਾਰ ਇਲੈਕਟਰੋਨਿਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਹµਸਲੀ ਨਾਲੇ ਤੀਕ;

ਫਿਰ ਉਕਤ ਨਾਲੇ ਨਾਲ ਚਲਦੇ ਹੋਏ ਕਾਹƒਵਾਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਰਵਾਹਾ ਹਸਪਤਾਲ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਤਸ਼ਬਾਜੀਆ ਵਾਲਿਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੁਲੀਸ ਲਾਇਨ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਲਾਹਾਬਾਦ ਬੈਂਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕਾਹƒਵਾਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਟੈਂਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੁਲੀਸ ਲਾਈਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਸਾਗਰਪੁਰਾ ਰੋਡ ਤੀਕ; ਅਰਥਾਤ ਜਿਥੋਂ ਆਰµਭ ਕੀਤਾ ਸੀ।

ਵਾਰਡ ਨੰ: 19 (ਇਸਤਰੀ ਮੈਂਬਰਾਂ ਲਈ ਰਾਖਵਾਂ)

ਹੰਸਲੀ ਨਾਲਾ ਅਤੇ ਗਲੀ Uਕਾਰ ਇਲੈਕਟ੍ਰੋਨਿਕਸ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਗਲੀ Uਕਾਰ ਇਲੈਕਟ੍ਰੋਨਿਕਸ ਨਾਲ ਚਲਦੇ ਹੋਏ ਕਾਹƒਵਾਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਗਰੀਨ ਲੈਂਡ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕਾਦੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੂਜਰਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਲਿੰਕ ਗਲੀ ਨਾਲ ਚਲਦੇ ਹੋਏ ਹੰਸਲੀ ਨਾਲਾ ਤੀਕ; ਫਿਰ ਉਕਤ ਨਾਲੇ ਨਾਲ ਚੱਲਦੇ ਹੋਏ ਗਲੀ Uਕਾਰ ਇਲੈਕਟ੍ਰੋਨਿਕਸ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 20

ਕਾਦੀਆਂ ਰੋਡ ਅਤੇ ਜਲੰਧਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜਲੰਧਰ ਰੋਡ ਨਾਲ ਚਲਦੇ ਹੋਏ ਗਲੀ ਹਰੀ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਸ.ਡੀ. ਕਰਨੈਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਕੁਆਟਰ ਲੇਬਰ ਕਲੌਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਹੰਸਲੀ ਨਾਲਾ ਤੀਕ; ਫਿਰ ਉਕਤ ਨਾਲੇ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਲਿੰਗ ਗਲੀ ਨਾਲ ਚਲਦੇ ਹੋਏ ਗਲੀ ਗੂਜਰਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਾਦੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜਲੰਧਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 21 (ਇਸਤਰੀ ਮੈਬਰਾਂ ਲਈ ਰਾਖਵਾਂ)

ਸੰਗਤਪੁਰਾ ਰੋਡ ਅਤੇ ਜਲੰਧਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜਲੰਧਰ ਰੋਡ ਨਾਲ ਚਲਦੇ ਹੋਏ ਕਾਦੀਆ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਚਰਚ ਰੋਡPUNJAB GOVT. GAZ. (EXTRA), NOVEMBER 18, 2020 (KRTK 27, 1942 SAKA) 2407 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬਾਬੇ ਦਾ ਡੇਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਵਰੂਪ ਨਗਰ

ਵਾਲੀ ਤੀਕ; ਫਿਰ ਉਕਤ ਗਲੀ  ਨਾਲ ਚਲਦੇ ਹੋਏ ਗਲੀ ਬਾਬਾ ਵਰਕਸਾਪ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ
ਸੋਨੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ
ਹੋਏ ਗਲੀ ਸੁਖਦੇਵ ਆਰਟੀਟੈਕਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੰਗਤਪੁਰਾ ਰੋਡ ਤੀਕ; ਫਿਰ ਉਕਤ ਰੋਡ

ਨਾਲ ਚਲਦੇ ਹੋਏ ਜਲੰਧਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 22

ਜਲੰਧਰ ਰੋਡ ਅਤੇ ਸੰਗਤਪੁਰਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੰਗਤਪੁਰਾ ਰੋਡ ਨਾਲ ਚਲਦੇ ਹੋਏ ਪ੍ਰਤਾਪਗੜ੍ਹ ਮੋੜ ਤੀਕ; ਫਿਰ ਉਕਤ ਮੋੜ ਨਾਲ ਚਲਦੇ ਹੋਏ ਸੂਅੇ ਤੀਕ; ਫਿਰ ਉਕਤ ਸੁੂਅੇ ਨਾਲ ਚਲਦੇ ਹੋਏ ਗਲੀ ਜ਼ਸਵਿੰਦਰ ਕਲੀਨਿਕ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ੍ਰੀ ਹਰਗੋਬਿੰਦਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰੋਬਨ ਮਸੀਹ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬਾ ਮੋਟਰ ਵਾਲੀ ਤੀਕ; ਫਿਰ ਗਲੀ ਨਾਲ ਚਲਦੇ ਹੋਏ ਜਲੰਧਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੰਗਤਪੁਰਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 23 (ਅਨੁਸੂਚਿਤ ਜਾਤੀ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਸੰਗਤਪੁਰਾ ਰੋਡ ਅਤੇ ਗਲੀ ਸੁਖਦੇਵ ਆਰਟੀਟੈਕਟ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸੁਖਦੇਵ ਆਰਟੀਟੈਕਟ ਵਾਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੋਨੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬੇ ਵਰਕਸ਼ਾਪ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਬਾਦੀ ਨਵਰੂਪ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡੇਰੇ ਬਾਬੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚਰਚ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਸੰਗਤਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੁਖਦੇਵ ਆਰਟੀਟੈਕਟ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 24 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਸµਗਤ ਪੁਰਾ ਰੋਡ ਅਤੇ ਨਗਰ ਨਿਗਮ ਦੀ ਦ¤ਖਣੀ ਹ¤ਦ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਨਗਰ ਨਿਗਮ ਦੀ ਦ¤ਖਣੀ ਹ¤ਦ ਨਾਲ ਚਲਦੇ ਹੋਏ ਪ¤ਛਮੀ ਹ¤ਦ ਤੀਕ; ਫਿਰ ਉਕਤ ਹ¤ਦ ਨਾਲ ਚਲਦੇ ਹੋਏ ਫੈਜਪੂਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡੇਰਾ ਬਾਬਾ ਨਾਨਕ ਬਾਈ ਪਾਸ ਤੀਕ; ਫਿਰ ਉਕਤ ਬਾਈ ਪਾਸ ਨਾਲ ਚਲਦੇ ਹੋਏ ਅµਮ੍ਰਿਤਸਰ ਜਲµਧਰ ਬਾਈ ਪਾਸ ਤੀਕ;

ਫਿਰ ਉਕਤ ਬਾਈ ਪਾਸ ਨਾਲ ਚਲਦੇ ਹੋਏ ਸਰਕਾਰੀ ਪ੍ਰਾਈਮਰੀ ਸਕੂਲ ਮੜਿਆਂ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬਾਜਵਾ ਤੀਕ; ਫਿਰ ਉਕਤ ਗਲੀ ਬਾਜਵਾ ਨਾਲ ਚਲਦੇ ਹੋਏ ਗਲੀ ਮੜਿਆਂ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਭµਡਾ ਵਾਲੀ ਗਲੀ ਤੀਕ;ਫਿਰ ਉਕਤ ਰੋਡ ਨਾਲ ਚਲਦੇ ਹੋਏ ਇµਸਪੈਕਟਰ ਅਵਤਾਰ ਸਿµਘ ਗਲੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਭ¤ਠੇ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਬਾ ਭੜੋਲੇ ਸ਼ਾਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜਲµਧਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਬਾ ਮੋਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੋਬਿਨ ਮਸੀਹ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼੍ਰੀ ਹਰਗੋਬਿੰਦਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜਸਵਿµਦਰ ਕਲੀਨਿਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੂਏ ਤੀਕ; ਫਿਰ ਸੂਏ ਨਾਲ ਚਲਦੇ ਹੋਏ ਪ੍ਰਤਾਪਗੜ੍ਹ ਮੋੜ ਤੀਕ; ਫਿਰ ਉਕਤ ਮੋੜ ਨਾਲ ਚਲਦੇ ਹੋਏ ਸµਗਤ ਪੁਰਾ ਰੋਡ ਅਤੇ ਨਗਰ ਨਿਗਮ ਦੀ ਦ¤ਖਣੀ ਹ¤ਦ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨੰ: 25 (ਇਸਤਰੀ ਮੈਂਬਰਾਂ ਲਈ ਰਾਖਵਾਂ)

ਅੰਮ੍ਰਿਤਸਰ ਜਲੰਧਰ-ਬਾਈਪਾਸ ਰੋਡ ਅਤੇ ਅਰਮਾਨ ਪੈਲਸ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਅਰਮਾਨ ਪੈਲਸ ਰੋਡ ਨਾਲ ਚਲਦੇ ਹੋਏ ਗਲੀ ਸਾਈ ਇੰਨਕਲੇਵ ਵਾਲੀ ਤੀਕ;ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਆਰੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਰਮਾਨ ਪੈਲਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਿਟੀ ਜਿਮ ਵਾਲੀ ਤੀਕ;

PUNJAB GOVT. GAZ. (EXTRA), NOVEMBER 18, 2020 (KRTK 27, 1942 SAKA) 2408 ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਅਮਰੀਕ ਸਿੰਘ ਬੈਕ ਵਾਲੀ

ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਕਸ ਪ੍ਰਧਾਨ ਨਰੇਸ਼ ਮਹਾਜਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਾਬਾ ਮੇਸ਼ੀ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਨੋਹਰ ਹਲਵਾਈ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੜੀਆਂ ਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬਾਜਵਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਕਾਰੀ ਪ੍ਰਾਇਮਰੀ ਸਕੂਲ ਮੜੀਆਂ ਵਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅੰਮ੍ਰਿਤਸਰ ਜਲੰਧਰ-ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਰਮਾਨ ਪੈਲਸ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 26

ਗਲੀ ਵੇਦ ਮੰਦਰ ਅਤੇ ਗਲੀ ਕਾਜ਼ੀ ਮੋਰੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਕਾਜ਼ੀ ਮੋਰੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਐਕਸ ਪ੍ਰਧਾਨ ਨਰੇਸ਼ ਮਹਾਜਨ ਦੇ ਨਵੇ ਮਕਾਨ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਰੀਕ ਸਿੰਘ ਬੇਂੈਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ;ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਲਾਗੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰੇਮ ਹੰਸ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵੇਦ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਾਜ਼ੀ ਮੋਰੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 27 (ਇਸਤਰੀ ਮੈਂਬਰਾਂ ਲਈ ਰਾਖਵਾਂ)

ਬਾਟਾ ਬਰਫ ਅਤੇ ਸਿਟੀ ਰੋਡ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਿਟੀ ਰੋਡ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪ੍ਰੇਮ ਹੰਸ ਮੰਦਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਾਗੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏਗਲੀ ਬਟਾਲਾ ਪਬਲਿਕ ਸਕੂਲਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਛ¤ਤੀ ਗਲੀਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ Uਹਰੀ ਗੇਟ ਤੀਕ; ਫਿਰ ਉਕਤ Uਹਰੀ ਗੇਟ ਨਾਲ ਚਲਦੇ ਹੋਏ ਮੋਤੀ ਬਜ਼ਾਰ ਵਾਲੀ ਤੀਕ;ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਜੀਤ ਭੱਲੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੀਟੀ ਰੋਡਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਟਾ ਬਰਫ ਰੋਡ ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 28 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਦੇਵੀ ਵਾਲੀ ਅਤੇ ਸਰਕੂਲਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਰਕੂਲਰ ਰੋਡ ਨਾਲ ਚਲਦੇ ਹੋਏ ਅਤੇ ਹਾਥੀ ਗੇਟ ਨੂੰ ਪਾਰ ਕਰਦੇ ਹੋਏ ਮੜੀਆਂਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਨੋਹਰ ਹਲਵਾਈ ਵਾਲੀ ਗਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬਾ ਮੇਸ਼ੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕਾਜ਼ੀ ਮੋਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵੇਦ ਮੰਦਰ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਕµਧ ਸਾਹਿਬ ਵਾਲੀ ਤੀਕ;ਫਿਰ ਉਕਤ ਗਲੀ ਨਾਲ ਚਲਦੇ ਹੋਏ ਸਿਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਹਾਥੀ ਗੇਟ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚਲਦੇ ਹੋਏੇ ਗਲੀ ਕਸਮੀਰੀ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੇਵੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 29 (ਇਸਤਰੀ ਮੈਂਬਰਾਂ ਲਈ ਰਾਖਵਾਂ)

ਭ¤ਠੇ ਵਾਲੀ ਰੋਡ ਅਤੇ ਇµਸਪੈਕਟਰ ਅਵਤਾਰ ਸਿµਘ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਗਲੀ ਇµਸਪੈਕਟਰ ਅਵਤਾਰ ਸਿµਘ ਨਾਲ ਚਲਦੇ ਹੋਏ ਬੂਚੜ ਖਾਨਾ ਰੋਡ ƒ ਪਾਰ ਕਰਦੇ ਹੋਏ ਗਲੀ ਭµਡਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੜੀਆਂ ਵਾਲੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਹਾਥੀ ਗੇਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੀਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚਿਤੌੜਗੜ੍ਹPUNJAB GOVT. GAZ. (EXTRA), NOVEMBER 18, 2020 (KRTK 27, 1942 SAKA) 2409 ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਚਲੀ ਗੇਟ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਭ¤ਠੇ ਵਾਲੀ ਰੋਡ ਤੀਕ; ਅਰਥਾਤ ਜਿਥੋਂ ਆਰµਭ ਕੀਤਾ ਸੀ।

ਵਾਰਡ ਨੰ: 30

ਉਮਰਪੁਰਾ ਚੌਂਕ ਅਤੇ ਬਾਬਾ ਭੜੌਲੇ ਸਾਹ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਾਬਾ ਭੜੌਲੇ ਸਾਹ ਰੋਡ ਨਾਲ ਚਲਦੇ ਹੋਏ ਗਲੀ ਭੱਠੇ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਚਲੀ ਗੇਟ ਰੋਡ ਤੀਕ;ਫਿਰ ਉਕਤ ਰੋਡ ਨਾਲ ਚਲਦੇ ਹੋੲ ਗਲੀ ਰਾਮ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਉਮਰਪੁਰਾ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚਲਦੇ ਹੋਏ ਬਾਬਾ ਭੜੌਲੇ ਸਾਹ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 31 (ਇਸਤਰੀ ਮੈਂਬਰਾਂ ਲਈ ਰਾਖਵਾਂ)

ਸਿਵਲ ਹਸਪਤਾਲ ਅਤੇ ਜਲੰਧਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜਲੰਧਰ ਰੋਡ ਨਾਲ ਚਲਦੇ ਹੋਏ ਉਮਰਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਾਮ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੀਆਂ ਮੁਹੱਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਿਵਲ ਹਸਪਤਾਲ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਜਲੰਧਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 32

ਬਾਂਸਾ ਵਾਲਾ ਬਜਾਰ ਅਤੇ ਕਿਲਾ ਮੰਡੀ ਬਜਾਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕਿਲਾਂ ਮੰਡੀ ਬਜਾਰ ਨਾਲ ਚਲਦੇ ਹੋਏ ਗਲੀ ਸੇਖੜੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡੀ.ਕੇ ਟੇਲਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਪੂਰੀ ਗੇਟ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਤੇ ਮੀਆਂ ਮੁਹੱਲੇ ਨੂੰ ਪਾਰ ਕਰਦੇ ਹੋਏ ਅਚਲੀ ਗੇਟ ਤੀਕ; ਫਿਰ ਉਕਤ ਗੇਟ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਕੰਧ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਾਂਸਾਵਾਲਾ ਬਜਾਰ ਤੀਕ; ਫਿਰ ਉਕਤ ਬਜਾਰ ਨਾਲ ਚਲਦੇ ਹੋਏ ਕਿਲਾ ਮੰਡੀ ਬਜਾਰ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 33 (ਇਸਤਰੀ ਮੈਬਰਾਂ ਲਈ ਰਾਖਵਾਂ)

ਸਿਵਲ ਹਸਪਤਾਲ ਅਤੇ ਜਲੰਧਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜਲੰਧਰ ਰੋਡ ਨਾਲ ਚਲਦੇ ਹੋਏ ਅਤੇ ਕਪੂਰੀ ਗੇਟ ਨੂੰ ਪਾਰ ਕਰਦੇ ਹੋਏ ਗਲੀ ਡੀ.ਕੇ. ਟੇਲਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੁਰੀਆਂ ਮੁਹੱਲਾ ਤੀਕ;

ਫਿਰ ਉਕਤ ਗਲੀ (ਮੁਹੱਲੇ) ਨਾਲ ਚਲਦੇ ਹੋਏ ਗਲੀ ਪਹਾੜੀ ਗੇਟ ਤੀਕ; ਫਿਰ ਉਕਤ ਗਲੀ ਪਹਾੜੀ ਗੇਟ ਨਾਲ ਚਲਦੇ ਹੋਏ ਵਿਸ਼ਵ ਮਿੱਤਰਾ ਸੇਖੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦਰਜੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਰੋਡ (ਨਿਊ ਧਰਮਪੁਰਾ ਕਲੌਨੀ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੱਤਪਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਵਿਸ਼ਵ ਮਿੱਤਰਾ ਸੇਖੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਿਵਲ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜਲੰਧਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 34

ਅਨਾਰ ਕਲੀ ਰੋਡ ਅਤੇ ਜਲੰਧਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜਲੰਧਰ ਰੋਡ ਨਾਲ ਚਲਦੇ ਹੋਏ ਵਿਸ਼ਵ ਮਿੱਤਰਾ ਸੇਖੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੱੱਤਪਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਰੋਡ (ਨਿਊ ਧਰਮਪੂਰਾ ਕਲੌਨੀ) ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦਰਜੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਵਿਸ਼ਵ ਮਿੱਤਰਾ ਸੇਖੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਹਾੜੀ ਗੇਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਖਜੂਰੀ ਗੇਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਨਾਰ ਕਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜਲੰਧਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 35 (ਇਸਤਰੀ ਮੈਬਰਾਂ ਲਈ ਰਾਖਵਾਂ)

ਪਹਾੜੀ ਗੇਟ ਚੌਂਕ ਅਤੇ ਗਲੀ ਪੁਰੀਆ ਮੁਹੱਲਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੁਰੀਆ ਮੁਹੱਲੇ ਨਾਲ ਚਲਦੇ ਹੋਏPUNJAB GOVT. GAZ. (EXTRA), NOVEMBER 18, 2020 (KRTK 27, 1942 SAKA) 2410 ਹਨੂੰਮਾਨ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕਾਦੀਆ ਦੀ ਹੱਟੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬੇੜੀਆਂ ਮੁਹਂੱਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਅਨਿਲ ਮਹਿਤਾ ਈ.U ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਖੰਜੂਰੀ ਗੇਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਖੰਜੂਰੀ ਗੇਟ ਨੂੰ ਪਾਰ ਕਰਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਹਾੜੀ ਗੇਟ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚਲਦੇ ਹੋਏ ਗਲੀ ਪੁਰੀਆ ਮੁਹੱਲਾ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 36

ਅਨਾਰ ਕਲੀ ਰੋਡ ਅਤੇ ਖਜੂਰੀ ਗੇਟ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਖਜੂਰੀ ਰੋਡ ਨਾਲ ਚਲਦੇ ਹੋਏ ਕਰਮ ਚੰਦ ਕਲੀਨਿਕ ਗਲੀ ਨੰ: 2 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਯੂਨੀਵਰਸਿਟੀ ਟਾਈਪਿੰਗ ਕਾਲਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਮਾਧ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਤੇ ਜਲੰਧਰ ਰੋਡ ਨੁੂੰ ਪਾਰ ਕਰਦੇ ਹੋਏ ਹੰਸਲੀ ਨਾਲਾ ਤੀਕ; ਫਿਰ ਉਕਤ ਨਾਲੇ ਨਾਲ ਚਲਦੇ ਹੋਏ ਮੇਨ ਗਲੀ ਕੁਆਟਰ ਲੇਬਰ ਕਲੌਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਸ.ਡੀ. ਕਰਨੈਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰੀ ਮੰਦਰ ਵਾਲੀ ਤੀਕ; ਫਿਰ ਉਕਤ ਨਾਲ ਚਲਦੇ ਹੋਏ ਅਤੇ ਜਲੰਧਰ ਰੋਡ ਨੂੰ ਪਾਰ ਕਰਦੇ ਹੋਏ ਅਨਾਰ ਕਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਖਜੂਰੀ ਗੇਟ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 37 (ਇਸਤਰੀ ਮੈਂਬਰਾਂ ਲਈ ਰਾਖਵਾਂ)

ਫੌਆਰਾ ਚੌਂਕ ਅਤੇ ਇµਪਰੂਮੈਂਟ ਟਰਸਟ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਇµਪਰੂਮੈਂਟ ਟਰਸਟ ਨਾਲ ਚਲਦੇ ਹੋਏ ਕਾਹਨੂੰਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜਸਪਾਲ ਆਟੋ ਵਰਕਸ਼ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟੈਂਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਾਹƒਵਾਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕਾਹƒਵਾਨ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚਲਦੇ ਹੋਏ ਹµਸਲੀ ਨਾਲੇ ਤੀਕ; ਫਿਰ ਉਕਤ ਨਾਲੇ ਨਾਲ ਚਲਦੇ ਹੋਏ ਜਲµਧਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਫੌਆਰਾ ਚੌਂਕ ਤੀਕ;ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 38

ਹੰਸਲੀ ਨਾਲਾ ਅਤੇ ਸਮਾਧ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਮਾਧ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਲਾਇਬ੍ਰੇਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਯੂਨੀਵਰਸਿਟੀ ਟਾਈਪਿੰਗ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕਰਮ ਚੰਦ ਕਲੀਨਿਕ ਗਲੀ ਨੰ: 2 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਛੱਤੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੱਬੀ ਸਟੂਡੀU ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਬਜੀ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਿਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਠੁਕਰਾਲ ਦੰਦਾਂ ਦਾ ਹਸਤਪਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਵਰਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੰਜੀਵ ਅਗਨਹੋਤਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਹੰਸਲੀ ਨਾਲਾ ਤੀਕ; ਫਿਰ ਉਕਤ ਹੰਸਲੀ ਨਾਲੇ ਨਾਲ ਚਲਦੇ ਹੋਏ ਸਮਾਧ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 39 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਮੁਹੱਲਾ ਬਾਲਮੀਕ ਰੋਡ ਅਤੇ ਸਰਕੂਲਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਰਕੂਲਰ ਰੋਡ ਨਾਲ ਚਲਦੇ ਹੋਏ ਗਲੀ ਨਰਿੰਦਰ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੀਪਕ ਜਵੈਲਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਜ਼ੈ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਾਲੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਹੰਸਲੀ ਨਾਲਾ ਤੀਕ; ਫਿਰ ਉਕਤ ਨਾਲੇ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੰਜੀਵ ਅਗਨੀਹੋਤਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਵਣ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਠੁਕਰਾਲ ਦੰਦਾਂ ਦਾ ਹਸਪਤਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਿਟੀ ਰੋਡ ਤੀਕ;

PUNJAB GOVT. GAZ. (EXTRA), NOVEMBER 18, 2020 (KRTK 27, 1942 SAKA) 2411 ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੁਰਾਣੀ ਸਬਜੀ ਮੰਡੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ

ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬੱਬੀ ਸਟੂਡੀU ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਛੱਤੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖੰਜੂਰੀ ਗੇਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਨਿਲ ਮਹਿਤਾ ਈ.U ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੇੜੀਆਂ ਮੁਹੱਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਾਵੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਿਟੀ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾਕਖਾਨੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਲਮੀਕ ਮੁਹੱਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 40

ਗੁਰਦੁਆਰਾ ਸ੍ਰੀ ਕੰਧ ਸਾਹਿਬ ਰੋਡ ਅਤੇ ਸਿਟੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਿਟੀ ਰੋਡ ਨਾਲ ਚਲਦੇ ਹੋਏ ਸ਼ਿਵ ਮੰਦਿਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬੇੜੀਆ ਮੁੱਹਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਸਜਿਦ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਹਨੂੰਮਾਨ ਮੰਦਿਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਂਸਾ ਵਾਲੇ ਬਜ਼ਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰਦੁਆਰਾ ਸ੍ਰੀ ਕੰਧ ਸਾਹਿਬ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 41 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਆਰਿਆ ਸਮਾਜ ਸਕੂਲ ਅਤੇ ਮਹਾਂਵੀਰ ਫਲਾਵਰ ਸ਼ੋਪ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮੋਨੀਆ ਮੁਹੱਲੇ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਨੀਲ ਐਮ ਼ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੋਟ ਕੁੰਜਸ ਰਾਏ ਠਠਿਆਰੀ ਮੁਹੱਲਾ ਤੀਕ; ਫਿਰ ਉਕਤ ਮੁਹੱਂਲੇ ਨਾਲ ਚੱਲਦੇ ਹੋਏ ਮੰਦਰ ਦੇਵੀ ਦੁਆਰਾ ਮੰਦਰ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾਕਖਾਨੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਿਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬਾਟਾ ਬਰਫ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੁਵਿੱਕ ਡਰਾਈਕਲੀਨ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖੂਹ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਜੀਤ ਭੱਲੇ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਧਾ ਕ੍ਰਿਸ਼ਨਾ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੋਤੀ ਬਜਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ Uਹਰੀ ਗੇਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਆਰਿਆ ਸਮਾਜ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਹਾਂਵੀਰ ਫਲਾਵਰ ਸੋ਼ਪ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 42

ਸਰਕੂਲਰ ਰੋਡ ਅਤੇ ਬਾਲਮੀਕੀ ਮੁਹੱਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਾਲਮੀਕੀ ਮੁਹੱਲਾ ਰੋਡ ਨਾਲ ਚੱਲਦੇ ਹੋਏ ਗਲੀ ਕੋਟ ਕੁੰਜਸ ਰਾਏ ਠਠਿਆਰੀ ਗੇਟ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੁਨੀਲ ਐਮ ਼ਸੀ ਵਾਲੀ ਗਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੋਨੀਆ ਮੁਹੱਲਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਹਾਂਵੀਰ ਫਲਾਵਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਰਿਆ ਸਮਾਜ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਅਤੇ ਬਾਲਮੀਕੀ ਮੁਹੱਲਾ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 43 (ਇਸਤਰੀ ਮੈਂਬਰਾਂ ਲਈ ਰਾਖਵਾਂ)

ਸਰਕੂਲਰ ਰੋਡ ਅਤੇ ਆਰਿਆ ਸਮਾਜ ਸਕੂਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਆਰਿਆ ਸਮਾਜ ਸਕੂਲ ਰੋਡ ਨਾਲ ਚਲਦੇ ਹੋਏ ਗਲੀ ਬਾਵਿਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਹਾਜਨਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਛੱਤੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਟਾਲਾ ਪਬਲਿਕ ਸਕੂਲ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏਅਰਮਾਨ ਪੈਲਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰਾਮ ਤਲਾਈ ਮµਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਨµਦ ਵਿਹਾਰ ਵਾਲੀPUNJAB GOVT. GAZ. (EXTRA), NOVEMBER 18, 2020 (KRTK 27, 1942 SAKA) 2412 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਜੈ ਪਟਵਾਰੀ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਆਰਿਆਂ ਸਮਾਜ ਸਕੂਲ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 44

ਜੀ.ਟੀ ਰੋਡ ਅਤੇ ਟਰੱਕ ਯੂਨੀਅਨ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਟਰੱਕ ਯੂਨੀਅਨ ਨਾਲ ਚਲਦੇ ਹੋਏ ਹੰਸਲੀ ਨਾਲਾ ਤੀਕ; ਫਿਰ ਉਕਤ ਨਾਲੇ ਨਾਲ ਚਲਦੇ ਹੋਏ ਕੱਚਾ ਰਸਤਾ ਤੀਕ; ਫਿਰ ਉਕਤ ਕੱਚੇ ਰਸਤੇ ਨਾਲ ਚਲਦੇ ਹੋਏ ਗੁਸਾਈ ਦੇ ਖੂਹ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੋਲੀ ਇੰਦਰਜੀਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੌਸ਼ਨ ਬਿਹਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੌਏ ਗਲੀ ਆਰੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਬਾੜੀਆਂ ਦੇ ਗੋਦਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸਾਂਈ ਇੰਨਕਲੇਵ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਰਮਾਨ ਪੈਲਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅੰਮ੍ਰਿਤਸਰ-ਜਲੰਧਰ ਬਾਈਪਾਸ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਡੇਰਾ ਬਾਬਾ ਨਾਨਕ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਰੋਡ ਟੂ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਅਬਾਦੀ ਆਹਲੋਵਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਤੇ ਸਾਹਮਣੇ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਗਲੀ ਮਸੀਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ.ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਟਰੱਕ ਯੂਨੀਅਨ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 45 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਕੱਚੇ ਰਸਤੇ ਅਤੇ ਹੰਸਲੀ ਨਾਲਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਹੰਸਲੀ ਨਾਲੇ ਨਾਲ ਚਲਦੇ ਹੋਏ ਗਲੀ ਟਰ¤ਕ ਯੂਨੀਅਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ((ਜੀ.ਟੀ.ਰੋਡ ƒ ਪਾਰ ਕਰਦੇ ਹੋਏ) ਮਸੀਤ ਵਾਲੀ ਤੀਕ;) ਗਲੀ ਮਸੀਤ ਵਾਲੀ ਤੀਕ;ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਲਾਈਨ ਨਾਲ ਚਲਦੇ ਹੋਏ ਡੀਲੈਕਸ਼ ਪੂਲੀ ਫੈਜ਼ਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਖਾਲਸਾ ਮਾਰਕੀਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ (ਜੀ.ਟੀ. ਰੋਡ ƒ ਪਾਰ ਕਰਦੇ ਹੋਏ) ਖੋਸਲਾ ਰਾਇਸ ਮੀਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਹµਸਲੀ ਨਾਲੇ ਤੀਕ; ਫਿਰ ਉਕਤ ਨਾਲੇ ਨਾਲ ਚਲਦੇ ਹੋਏ ਨਰਿੰਦਰ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀਅਜੇ ਪਟਵਾਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਨµਦ ਵਿਹਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮ ਤਲਾਈ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰੌਸ਼ਨ ਬਿਹਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਸਾਈ ਦੇ ਖੂਹ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੱਚੇ ਰਸਤੇ ਤੀਕ; ਫਿਰ ਉਕਤ ਕੱਚੇ ਰਸਤੇ ਨਾਲ ਚਲਦੇ ਹੋਏ ਹੰਸਲੀ ਨਾਲਾ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 46 (ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਤੇਲੀਆਂਵਾਲ ਰੋਡ ਅਤੇ ਫੈਜ਼ਪੁਰਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫੈਜ਼ਪੁਰਾ ਨਾਲ ਚਲਦੇ ਹੋਏ ਅਲੀਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡੀਲੈਕਸ ਪੁੂਲੀ ਫੈਜ਼ਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਆਬਾਦੀ ਚੱਠਾ ਕਲੌਨੀ ਤੀਕ; ਫਿਰ ਉਕਤ ਨਾਲ ਚਲਦੇ ਹੋਏ ਰੇਲਵੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਵੀਂ ਅਬਾਦੀ ਆਹਲੋਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਰੋਡ ਟੂ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡੇਰਾ ਬਾਬਾ ਨਾਨਕ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਫਤਿਹਗੜ੍ਹ ਚੂੜੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡੇਰਾ ਬਾਬਾ ਨਾਨਕ ਟੂ ਬਾਈਪਾਸ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਭੱਲਾ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਤੇਲੀਆਂਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਫੈਜ਼ਪੁਰਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 47 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਅਲੀਵਾਲ ਰੋਡ ਅਤੇ ਰੇਲਵੇ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਰੋਡ ਨਾਲ ਚਲਦੇ ਹੋਏ ਅਬਾਦੀ ਚੱਠਾ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡੀਲੈਕਸ ਪੂਲੀ ਫੈਜ਼ਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏPUNJAB GOVT. GAZ. (EXTRA), NOVEMBER 18, 2020 (KRTK 27, 1942 SAKA) 2413 ਅਲੀਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਫੈਜ਼ਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਤੇਲੀਆਂਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਲੀਵਾਲ ਰੋਡ ਅਤੇ ਰੇਲਵੇ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ ।

ਵਾਰਡ ਨੰ: 48 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਅਲੀਵਾਲ ਰੋਡ ਅਤੇ ਤੇਲੀਆਂਵਾਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਤੇਲੀਆਂਵਾਲ ਰੋਡ ਨਾਲ ਚਲਦੇ ਹੋਏ ਗਲੀ ਤੇਲੀਆਂਵਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੁੰਦਰ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁੰਦਰ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਥਾਣੇਦਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੱਲੀ ਮਾਰਕੀਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ Uਪੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਡੇਰਾ ਬਾਬਾ ਨਾਨਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏੇ ਅਲੀਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਤੇਲੀਆਂਵਾਲ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 49 (ਇਸਤਰੀ ਮੈਂਬਰਾਂ ਲਈ ਰਾਖਵਾਂ)

ਡੇਰਾ ਬਾਬਾ ਨਾਨਕ ਬਾਈਪਾਸ ਰੋਡ ਅਤੇ ਖਤੀਬ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਖਤੀਬ ਰੋਡ ਨਾਲ ਚਲਦੇ ਹੋਏ ਡੇਰਾ ਬਾਬਾ ਨਾਨਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ Uਪੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੱਲੀ ਮਾਰਕੀਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਥਾਣੇਦਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁੰਦਰ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤੇਲੀਆਂਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਭੱਲਾ ਕਲੌਨੀ ਰੋਡ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡੇਰਾ ਬਾਬਾ ਨਾਨਕ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਖਤੀਬ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ:50

ਡੇਰਾ ਬਾਬਾ ਨਾਨਕ ਰੋਡ ਅਤੇ ਖਤੀਬ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਖਤੀਬ ਰੋਡ ਨਾਲ ਚਲਦੇ ਹੋਏ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਫਤਿਹਗੜ੍ਹ ਚੂੜੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਉ~ਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਡੇਰਾ ਬਾਬਾ ਨਾਨਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਖਤੀਬ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਚੰਡੀਗੜ੍ਹ ਅਜੋਏ ਕੁਮਾਰ ਸਿਨਹਾ, ਆਈ.ਏ.ਐਸ., ਮਿਤੀ 17 ਨਵੰਬਰ, 2020 ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ।

2160/11-2020/Pb. Govt. Press, S.A.S. Nagar

Cite this issue. Punjab Gazette, Government of Punjab, 18 November 2020. Indian Gazettes, https://egazette.servantsofknowledge.in/details/in.gazette.punjabdsa.2020-11-18.48797/. Archive identifier in.gazette.punjabdsa.2020-11-18.48797.