Servants of Knowledge
Punjab Gazette · Government of Punjab

Regarding Nagar Nigam Phagwara

Published 23 November 2020

Department
Local Government
Type
Extra Ordinary
Notification no.
4436
Gazetteid
CHD/092/2018-2020
Identifier
in.gazette.punjabdsa.2020-11-23.48819
Languages
English, Punjabi

click here for IIIF manifest

Regd. No. NW/CH-22 2473 Regd. No. CHD/0092/2018-2020
PUNJAB GOVT. GAZ. (EXTRA), NOVEMBER 23, 2020 (AGHN 2, 1942 SAKA)

EXTRAORDINARY

Published by Authority

CHANDIGARH, MONDAY, NOVEMBER 23, 2020 (AGRAHAYANA 2, 1942 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ

(ਮਿਊਂਸਪਲ ਚੋਣਾਂ ਦਫਤਰ)

ਅਧਿਸੂਚਨਾ

ਮਿਤੀ 20 ਨਵੰਬਰ, 2020

ਨੰ:5/68/2020/ਮਚਦ/ਹਸ/4436.-ਅਧਿਸੂਚਨਾ ਨµ: 5/68/2020/ਮਚਦ/ਹਸ/4134 ਮਿਤੀ 09-11-2020 ਦੀ ਨਿਰµਤਰਤਾ ਵਿ¤ਚ ਪµਜਾਬ ਮਿਊਂਸਪਲ ਕਾਰਪੋਰੇਸ਼ਨ ਐਕਟ, 1976 (ਪµਜਾਬ ਐਕਟ 42 ਆਫ 1976) ਦੀ ਧਾਰਾ 8(2) ਅਤੇ ਡੀਲਿਮੀਟੇਸ਼ਨ ਆਫ ਵਾਰਡਜ ਆਫ ਮਿਊਂਸਪਲ ਕਾਰਪੋਰੇਸ਼ਨ ਆਰਡਰ, 1995 ਦੀ ਕਲਾਜ 8 (2) ਅਧੀਨ ਇਸ ਸਬµਧ ਵਿ¤ਚ ਦੂਸਰੇ ਸਮੂਹ ਆਪਣੇ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪµਜਾਬ ਦੇ ਰਾਜਪਾਲ ਪ੍ਰਸµਸਾ ਪੂਰਵਕ ਨਗਰ ਨਿਗਮ, ਫਗਵਾੜਾ ƒ ਵਾਰਡਾਂ ਵਿ¤ਚ ਵµਡਣ ਅਤੇ ਅਜਿਹੇ ਹਰ ਇ¤ਕ ਵਾਰਡ ਵਿ¤ਚੋਂ ਚੁਣੇ ਜਾਣ ਲਈ ਨੁਮਾਇµਦਿਆਂ ਦੀ ਗਿਣਤੀ ਨਿਸ਼ਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਣੇ ਹਨ:-

ਨਿਯਮ

ਨਗਰ ਨਿਗਮ, ਫਗਵਾੜਾ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਨਿਗਮ, ਫਗਵਾੜਾ ਨੂੰ 50 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 34 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿਚ:

1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;

2. ਇਸਤਰੀ ਮੈਂਬਰਾਂ ਲਈ ਰਾਖਵਾਂ;

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ

4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;

ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।

ਨਗਰ ਨਿਗਮ, ਫਗਵਾੜਾ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨੰ: 1 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਰੇਲਵੇ ਲਾਈਨ ਅਤੇ ਨਗਰ ਨਿਗਮ ਦੀ ਉ~ਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਨਿਗਮ ਦੀ ਉ~ਤਰੀ

( 2473 )PUNJAB GOVT. GAZ. (EXTRA), NOVEMBER 23, 2020 (AGHN 2, 1942 SAKA) 2474 ਹੱਦ ਨਾਲ ਚੱਲਦੇ ਹੋਏ ਜੀ.ਟੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸ਼ੂਗਰ ਮਿੱਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਗਲੀ ਹਜੂਰਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਦੀਪ ਕੌਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਿਊ ਆਦਰਸ਼ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਰੇਲਵੇ ਲਾਈਨ ਤੀਕ;ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਨਗਰ ਨਿਗਮ ਦੀ ਉ~ਤਰੀ ਹੱਦ ਤੀਕ;

ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 2

ਜੀ.ਟੀ. ਰੋਡ ਅਤੇ ਨਗਰ ਨਿਗਮ ਦੀ ਉ~ਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਨਿਗਮ ਦੀ ਉ~ਤਰੀ ਹੱਦ ਨਾਲ ਚਲਦੇ ਹੋਏ ਹਾਜੀਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਹਿੰਦਰ ਪਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਬਜੀਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਟ ਫੈਕਟਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਸਰਾ ਫਾਰਮ ਹਾਊਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਗਣਿਤ ਇੰਜੀਨੀਅਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਰਜੀਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਸ਼ਵਕਰਮਾ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਪਲਾਹੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਵਿਸ਼ਵਕਰਮਾ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਹਾਜੀ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੀ.ਸੀ ਸੀਮੇਂਟ ਸਟੋਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਲੋਟਾ ਨਿਵਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਪਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਪਲਾਹੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰਪ੍ਰੀਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਯਸ਼ਪਾਲ ਬੱਤਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਮਸ਼ਾਨ ਘਾਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੀਪਕ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਸਵਿੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਬਲਵਿੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਾਰਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਪਲਾਹੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰਾਮਗੜ੍ਹੀਆ ਮਾਡਲ ਸਕੂਲ (ਭਾਈ ਲਾਲੋ ਜੀ) ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਉ~ਤਰੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)

ਜੀ.ਟੀ. ਰੋਡ ਅਤੇ ਗਲੀ ਰਾਮਗੜੀਆਂ ਮਾਡਲ ਸਕੂਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਰਾਮਗੜੀਆਂ ਮਾਡਲ ਸਕੂਲ ਨਾਲ ਚਲਦੇ ਹੋਏ ਸਾਹਮਣੇ ਪਲਾਹੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪਾਰਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਬਲਵਿੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਸਵਿੰਦਰ ਕੌਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਕੇਸ਼ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮਾਰਕੀਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਹੁਸ਼ਿਆਰਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਆਰੀਆ ਹਾਈ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਿੰਮ ਵਾਲਾ ਚੌਂਕ ਤੀਕ;ਫਿਰ ਉਕਤ ਚੌਂਕ ਨਾਲ ਚਲਦੇ ਹੋਏ ਪੁਰਾਣਾ ਥਾਣਾ ਰੋਡ ਤੀਕ;ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸ਼ਿਵ ਮੰਦਿਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਜੇਸ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਛਿੰਨ ਮਸਤਿਕਾ ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਿਨੇਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੁਖਜੀਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰਾਇਮਰੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ. ਰੋਡ ਤੀਕ; ਫਿਰ ਜੀ.ਟੀ.

ਰੋਡ ਨਾਲ ਚਲਦੇ ਹੋਏ ਗਲੀ ਰਾਮਗੜ੍ਹੀਆਂ ਮਾਡਲ ਸਕੂਲ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 4

ਨਿਮਾਂਵਾਲਾ ਚੌਂਕ ਅਤੇ ਗੰਦਾਨਾਲਾ ਰੋਡ ਦੇ ਮਿਲਨ ਸਥਾਨ ਤੋਂ ਆਰੰਭ ਕਰਦੇ ਹੋਏ ਗੰਦਾਨਾਲਾ ਰੋਡ ਨਾਲ ਚਲਦੇ ਹੋਏ ਪਲਾਹੀਗੇਟ ਰੋਡ ਤੱਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਾਬਲ ਸਿੰਘ ਮਾਰਕਿਟ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰੂ ਅਰਜਨਪੁਰਾ ਰੋਡ ਗਲੀ ਨੰਬਰ 6 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੌਂਕ ਭੰਜੜਿਆ ਤੀਕ; ਫਿਰ ਉਕਤ ਚੌਂਕ ਨਾਲ ਚੱਲਦੇPUNJAB GOVT. GAZ. (EXTRA), NOVEMBER 23, 2020 (AGHN 2, 1942 SAKA) 2475 ਹੋਏ ਗਲੀ ਸ਼ੰਕਰ ਇਲੈਕਟੀ੍ਰਕਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸੰ਼ਕਰ ਇਲੈਕਟ੍ਰੀਕਲ ਨਾਲ ਚੱਲਦੇ ਹੋਏ ਪੁਰਾਣਾ ਥਾਣਾ ਰੋਡ ਤੋਂ ਹੁ਼ੰਦੇ ਹੋਏ ਨਿਮਾਂਵਾਲਾ ਚੌਂਕ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 5 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਆਰੀਆਂ ਹਾਈ ਸਕੂਲ ਰੋਡ ਅਤੇ ਹੁਸ਼ਿਆਰਪੁਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਹੁਸ਼ਿਆਰਪੁਰ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਮਾਰਕੀਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਕੇਸ਼ ਕੁਮਾਰ ਤੀਕ; ਫਿਰ ਉਕਤ ਗਲੀ ਨਾਲਚ ਲਦੇ ਹੋਏ ਗਲੀ ਦੀਪਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਮਸ਼ਾਨ ਘਾਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਅਰਜਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਸਬੀਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਹੁਸ਼ਿਆਰਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਸਟਰੀਟ ਨੰਬਰ-1 ਤੀਕ;

ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਗਲੀ ਗੁਰਮੀਤ ਹਾਊਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਬਾਬਾ ਬਾਲਕ ਨਾਥ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੀਰਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਜੈ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਿਵ ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਜੈ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਿਵ ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤੰਬਾਕੂ ਕੁੱਟਾ ਮੁੱਹਲਾ ਤੀਕ; ਫਿਰ ਉਕਤ ਗਲੀ ਮੁੱਹਲੇ ਨਾਲ ਚਲਦੇ ਹੋਏ ਪਲਾਹੀ ਗੇਟ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗੰਦਾ ਨਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਆਰੀਆ ਹਾਈ ਸਕੁਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਹੁਸ਼ਿਆਰਪੁਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ:6 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਪਲਾਹੀ ਰੋਡ ਅਤੇ ਗਲੀ ਸਿਵਲ ਹਸਪਤਾਲ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸਿਵਲ ਹਸਪਤਾਲ ਨਾਲ ਚੱਲਦੇ ਹੋਏ ਗਲੀ ਚਾਹਲ ਦੇ ਮਕਾਨ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਿਸ਼ੋਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਛਾਬੜਾ ਪ੍ਰਾਪਰਟੀ ਡੀਲਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਾਲੀਆ ਸੀਮਿੰਟ ਸਟੋਰ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਿਸ਼ਚਲ ਨਿਵਾਸ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੌਏ ਗਲੀ ਅਮਰ ਡਾਇਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੀ.ਐਸ. ਪ੍ਰਾਪਰਟੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਹੁਸ਼ਿਆਰਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜਸਬੀਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਅਰਜਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਵਿੰਦਰ ਨਾਥ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸ਼ਮਸ਼ਾਨ ਘਾਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾ: ਯਸ਼ਪਾਲ ਬੱਤਰਾ ਵਾਲੀ ਤੀਕ, ਫਿਰ ੳਕਤ ਗਲੀ ਅਤੇ ਗਲੀ ਗੁਰਪ੍ਰੀਤ ਸਿੰਘ ਨਾਲ ਚਲਦੇ ਹੋਏ ਸਾਹਮਣੇ ਪਲਾਹੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਲਾਹੀ ਰੋਡ ਅਤੇ ਗਲੀ ਸਿਵਲ ਹਸਪਤਾਲ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 7 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਨੰ: 1 ਅਤੇ ਹੁਸ਼ਿਆਰਪੁਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਹੁਸ਼ਿਆਰਪੁਰ ਰੋਡ ਦੇ ਨਾਲ ਚਲਦੇ ਹੋਏ ਨਿਊ ਦਾਣਾ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬੁਲਗਾਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਜਤਿੰਦਰ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਟਰੀਟ ਨੰਬਰ 2 ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਗਲੀ ਪੀਰਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬਾ ਬਾਲਕ ਨਾਥ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰਮੀਤ ਹਾਊਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਟਰੀਟ ਨੰਬਰ 1 ਤੀਕ;

ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਹੁਸ਼ਿਆਰਪੁਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 8

ਗਲੀ ਨਿਊ ਦਾਨਾ ਮੰਡੀ ਅਤੇ ਹੁਸ਼ਿਆਰਪੁਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਹੁਸ਼ਿਆਰਪੁਰ ਰੋਡ ਦੇ ਨਾਲ ਚਲਦੇ ਹੋਏ ਸਟਰੀਟ ਸਿਟੀ ਹਾਰਟ ਵਾਲੀ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਭੁੱਲਾ ਰਾਈ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਮੇਨ ਗਲੀ ਰਣਜੀਤ ਨਗਰ ਤੀਕ; ਫਿਰPUNJAB GOVT. GAZ. (EXTRA), NOVEMBER 23, 2020 (AGHN 2, 1942 SAKA) 2476 ਉਕਤ ਗਲੀ ਨਾਲ ਚਲਦੇ ਹੋਏ ਅਤੇ ਖਲਵਾੜਾ ਰੋਡ ਨੂੰ ਪਾਰ ਕਰਦੇ ਹੋਏ ਗਲੀ ਸੁਰਿੰਦਰ ਸਰਵਿਸ ਸਟੇਸ਼ਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਰੀਕ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਸੰਤ ਦੇ ਮਕਾਨ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਰਿੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਮੀਤ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੀਤਾ ਤੀਕ;ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਜਾਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰੇਮ ਵਰਮਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ੁਭ ਸ਼ਰਮਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੈਣੀ ਕਰਿਆਨਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੁਖਚੈਨਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪਾਰਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟੈਂਟ ਹਾਊਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਰਜੀਤ ਸਿੰਘ ਵਾਲੀ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਰਸਤਾ ਪਿੰਡ ਬਾਬਾ ਗਧੀਆ ਤੀਕ;

ਫਿਰ ਉਕਤ ਰਸਤੇ ਨਾਲ ਚਲਦੇ ਹੋਏ ਸਾਹਮਣੇ ਗਲੀ ਮੁੱਹਲਾ ਬਾਬਾ ਗਧੀਆ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਖਲਵਾੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਟਿਪ ਟਾਪ ਟੇਲਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੁਸ਼ਪਿੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪਰਵਿੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਰਿੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਭੁੱਲਾਰਾਈ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਿਊ ਦਾਨਾ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਹੁਸ਼ਿਆਰਪੁਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ : 9 (ਇਸਤਰੀ ਮੈਬਰਾਂ ਲਈ ਰਾਖਵਾਂ)

ਖਲਵਾੜਾ ਰੋਡ ਅਤੇ ਬਾਬਾ ਗਧੀਆ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਾਬਾ ਗਧੀਆ ਰੋਡ ਨਾਲ ਚਲਦੇ ਹੋਏ ਗਲੀ ਸੁਰਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਟੈਂਟ ਹਾਊਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੁਖਚੈਨ ਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਸ਼ੁਭ ਸ਼ਰਮਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪ੍ਰੇਮ ਵਰਮਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਬਜਾਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਮੀਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਰਿੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁੱਗਾ ਜ਼ਾਹਿਰ ਪੀਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਬਾਈ ਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੁਖਚੈਨ ਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਿਪਾਹੀਆ ਧਰਮਸ਼ਾਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੈਣੀ ਸਵੀਟਸ ਅਤੇ ਕਰਿਆਨਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੁਖਚੈਨ ਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਆਂਗਨਵਾੜੀ ਸੈਂਟਰ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰੇਸ਼ਮ ਬਸੂਟਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਨੂੰਮਾਨ ਮੰਦਰ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬਾ ਸਿਪਾਹੀਆ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰੇਮ ਨਿਵਾਸ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਖਲਵਾੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਬਾ ਗਧੀਆ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 10

ਨਗਰ ਨਿਗਮ ਦੀ ਉ~ਤਰੀ ਅਤੇ ਨਗਰ ਨਿਗਮ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਨਿਗਮ ਦੀ ਪੂਰਬੀ ਹੱਦ ਨਾਲ ਚਲਦੇ ਹੋਏ ਨਗਰ ਨਿਗਮ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਲਿੰਕ ਰੋਡ ਟੂ ਬਾਈ ਪਾਸ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਬਾਈਪਾਸ ਰੋਡ ਤੀਕ; ਫਿਰ ਬਾਈਪਾਸ ਰੋਡ ਨਾਲ ਚਲਦੇ ਹੋਏ ਗਲੀ ਖਲਵਾੜਾ ਰੋਡ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਰਣਜੀਤ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭੁੱਲਾਰਾਈ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਾਈਪਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਿਟੀ ਹਾਰਟ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਭੁੱਲਾਰਾਈ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਸਟਰੀਟ ਸਿਟੀ ਹਾਰਟ ਹਾਲ ਵਾਲੀ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਾਹਮਣੇ ਹੁਸ਼ਿਆਰਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬੀ ਼ਐਸ. ਪ੍ਰਾਪਰਟੀ ਵਾਲੀਤੀਕ;ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਿੱਲ ਹਾਊਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਰ.ਐਸ. PUNJAB GOVT. GAZ. (EXTRA), NOVEMBER 23, 2020 (AGHN 2, 1942 SAKA) 2477 ਸੀਮਿੰਟ ਵਾਲੀ ਤੀਕ; ਫਿਰ ਉਕਤ ਨਾਲ ਚਲਦੇ ਹੋਏ ਸਾਹਮਣੇ ਪਲਾਹੀ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਛਾਬੜਾ ਪ੍ਰਾਪਰਟੀ ਨਾਲ ਚੱਲਦੇ ਹੋਏੇ ਗਿੱਲ ਹਾਊਸ ਤੀਕ; ਉਕਤ ਨਾਲ ਚਲਦੇ ਹੋਏ ਗਲੀ ਸੈਣੀ ਹਾਊਸ ਤੋਂ ਮੇਨ ਸਿਵਲ ਹਸਪਤਾਲ ਵਾਲੀ ਰੋਡ ਤੀਕ; ਫਿਰ ਉਕਤ ਨਾਲ ਚਲਦੇ ਹੋਏ ਪਾਰਕ ਦੇ ਨਾਲ ਹੁੰਦੇ ਹੋਏ ਜਲੋਟਾ ਨਿਵਾਸ ਤੋਂ ਵਿਰਦੀ ਹਸਪਤਾਲ ਦੇ ਨਾਲ ਚੱਲਦੇ ਹੋਏ ਪਦਮ ਕੂਟੀਰ ਤੋਂ ਹੁੰਦੇ ਹੋਏ ਏ.ਸੀ.ਸੀ. ਸੀਮਿੰਟ ਤੱਕ ਫਿਰ ਉਕਤ ਨਾਲ ਚਲਦੇ ਹੋਏ ਪਲਾਹੀ ਰੋਡ ਤੋਂ ਹੁੰਦੇ ਹੋਏ ਵਿਸ਼ਵਕਰਮਾ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਰੀਕ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਇੰਜੀਨੀਅਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਸਰਾ ਫਾਰਮ ਤੱਕ ਚੱਲਦੇ ਹੋਏ ਗਲੀ ਮਹਿੰਦਰਪਾਲ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਉ~ਤਰੀ ਹੱਦ ਤੀਕ; ਫਿਰ ਨਗਰ ਨਿਗਮ ਦੀ ਉ~ਤਰੀ ਹੱਦ ਨਾਲ ਚਲਦੇ ਹੋਏ ਨਗਰ ਨਿਗਮ ਦੀ ਪੂਰੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)

ਬੰਗਾ ਰੋਡ ਅਤੇ ਗਲੀ ਛਾਬੜਾ ਕੰਪਲੈਕਸ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਛਾਬੜਾ ਕੰਪਲੈਕਸ ਵਾਲੀ ਨਾਲ ਚਲਦੇ ਹੋਏ ਗਲੀ ਮਲਕੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਐਨ ਼ਐਸ ਼ਸਾਹਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ 3 ਬੀ (ਸੰਤੋਖ) ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੁਖਚੈਨਆਣਾ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਟੈਂਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖਾਲਸਾ ਕਰਿਆਨਾ ਸਟੋਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁੱਗਾ ਜਾਹਰ ਪੀਰ ਵਾਲੀ ਵਿੱਚ ਲੈਂਦੇ ਹੋਏ ਨਗਰ ਨਿਗਮ ਦੀ ਹੱਦ ਦੇ ਨਾਲ ਚੱਲਦੇ ਹੋਏ ਖਲਵਾੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੁਰਿੰਦਰ ਸਰਵਿਸ ਸਟੇਸ਼ਨ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਰਜੀਤ ਸਿੰਘ ਵਾਲੀ ਤੀਕ;ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਬਾਈਪਾਸ ਰੋਡ ਤੀਕ; ਫਿਰ ਬਾਈਪਾਸ ਰੋਡ ਨਾਲ ਚਲਦੇ ਹੋਏ ਗੁਰੂ ਨਾਨਕ ਕਾਲਜ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਨਿਗਮ ਦੀ ਦੱਖਣੀ ਹੱਦ ਤੀਕ; ਫਿਰ ਨਗਰ ਨਿਗਮ ਦੀ ਦੱਖਣੀ ਹੱਦ ਨਾਲ ਚਲਦੇ ਹੋਏ ਬੰਗਾ ਰੋਡ ਤੀਕ; ਫਿਰ ਬੰਗਾ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਅਮਰ ਪੈੇਲਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਖੋਥੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬੰਗਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਛਾਬੜਾ ਕੰਪਲੈਕਸ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 12

ਗਲੀ ਸ਼ੀਤਲਾ ਮਾਤਾ ਮੰਦਰ ਅਤੇ ਗਲੀ ਤਾਕੀ ਮੁੱਹਲੇ ਦੇ ਮਿਲਣ ਸਥਾਨ ਤੋਂ ਆਰੰਭ ਕਰਕੇ ਗਲੀ ਤਾਕੀ ਮੁੱਹਲਾ ਨਾਲ ਚੱਲਦੇ ਹੋਏ ਗਲੀ ਪੀਰ ਬਾਬਾ ਸਿਪਾਹੀਆ ਸ਼ਾਹ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਮਲਾ ਰਾਣੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬੰਗਾ ਰੋਡ ਤੀਕ; ਫਿਰ ਬੰਗਾ ਰੋਡ ਨਾਲ ਚਲਦੇ ਹੋਏ ਸਾਹਮਣੇ ਮੇਨ ਸਟਰੀਟ ਹਰਕ੍ਰਿਸ਼ਨ ਨਗਰ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਬੰਗਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਖੋਥੜਾ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਰਕਾਰੀ ਪ੍ਰਾਇਮਰੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਫਰੈਂਡਜ਼ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਨਾਗਪਾਲ ਹਸਪਤਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਵਾਲੀ ਜ਼Cਜ਼Cਜ਼ ਂੳਝ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬੰਗਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਹਰਪਾਲ ਕਾਲੜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਊਸ਼ਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ੀਤਲਾ ਮਾਤਾ ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤਾਕੀ ਮੁੱਹਲੇ ਤੀਕ;

ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 13 (ਇਸਤਰੀ ਮੈਂਬਰਾਂ ਲਈ ਰਾਖਵਾਂ)

ਚੌਂਕ ਸੁਭਾਸ਼ ਨਗਰ ਰੋਡ ਅਤੇ ਗਲੀ ਰਾਮ ਲਾਲ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਰਾਮ ਲਾਲ ਵਾਲੀ ਨਾਲ ਚਲਦੇ ਹੋਏ ਗਲੀ ਸੀਮਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਅਸ਼ੋਕ ਸ਼ਰਮਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸੇਤੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਤਪਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਹਲੀ ਗੇਟ ਰੋਡ ਤੀਕ; ਫਿਰ ਵੁਕਤ ਰੋਡ ਨਾਲ ਚਲਦੇ ਹੋਏ ਗਲੀ ਡੀ ਼ਡੀ. ਸ਼ਰਮਾਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੂਬੇਦਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ PUNJAB GOVT. GAZ. (EXTRA), NOVEMBER 23, 2020 (AGHN 2, 1942 SAKA) 2478 ਤਰਸੇਮ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਹਮਣੇ ਮਾਸਟਰ ਖਰੈਤੀ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਖਲਵਾੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੰਜਾਬ ਸਟੋਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪ੍ਰੇਮ ਨਿਵਾਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟਾਕੀ ਮੁੱਹਲੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਦੁਰਗਾ ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਊਸ਼ਾਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਪਾਲ ਸਿੰਘ ਕਾਲੜਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਬੰਗਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ICICI ATM ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟੋਨੀ ਕਲਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖਾਲਸਾ ਸਵੀਟਸ ਸ਼ਾਪ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਬੰਗਾ ਰੋਡ ਤੀਕ; ਫਿਰ ਉਕਤ ਬੰਗਾ ਰੋਡ ਨਾਲ ਚਲਦੇ ਹੋਏ ਚੌਂਕ ਸੁਭਾਸ਼ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰਾਮ ਲਾਲ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ : 14 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਜਤਿੰਦਰ ਕੁਮਾਰ ਵਾਲੀ ਅਤੇ ਭੁੱਲਾਰਾਈ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਭੁੱਲਾਰਾਈ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਤੋਂ ਭੁੱਲਾਰਾਈ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਰਿੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪਰਵਿੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪੁਸ਼ਪਿੰਦਰ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟਿਪ ਟੋਪ ਟੇਲਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਖਲਵਾੜਾ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਤੰਬਾਕੂ ਕੁੱਟਾ ਮੁੱਹਲਾ ਤੀਕ; ਫਿਰ ਉਕਤ ਮੁੱਹਲੇ ਨਾਲ ਚਲਦੇ ਹੋਏ ਗਲੀ ਮੰਦਰ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਵਿਜੈ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਟਰੀਟ ਨੰਬਰ -2 ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਗਲੀ ਜਤਿੰਦਰ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਭੁੱਲਾਰਾਈ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 15 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਐਸ ਼ਡੀ ਼ਕੰਨਿਆ ਹਾਈ ਸਕੂਲ ਅਤੇ ਗਲੀ ਖਲਵਾੜਾ ਗੇਟ (ਖੇੜਾ ਮਸਜਿਦ ਵਾਲੀ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਖਲਵਾੜਾ ਗੇਟ (ਖੇੜਾ ਮਸਜਿਦ ਵਾਲੀ) ਨਾਲ ਚਲਦੇ ਹੋਏ ਮੇਹਲੀ ਗੇਟ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੁੱਹਲਾ ਆਹਲੂਵਾਲੀਆ ਤੀਕ; ਫਿਰ ਉਕ ਗਲੀ ਨਾਲ ਚਲਦੇ ਹੋਏ ਗਲੀ ਮੁੱਹਲਾ ਤੰਬਾਕੂ ਕੋਟਾ ਤੀਕ; ਫਿਰ ਉਕਤ ਗਲੀ ਮੁੱਹਲੇ ਨਾਲ ਚਲਦੇ ਹੋਏ ਮੇਹਲੀ ਗੇਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸ਼ਿਵ ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਸ ਼ਡੀ ਼ਕੰਨਿਆ ਹਾਈ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖਲਵਾੜਾ ਗੇਟ (ਖੇੜਾ ਮਸਜਿਦ ਵਾਲੀ) ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 16

ਪਲਾਹੀ ਗੇਟ ਰੋਡ (ਮੁੱਹਲਾ ਪਲਾਹੀ ਗੇਟ) ਅਤੇ ਮੇਹਲੀ ਗੇਟ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੇਹਲੀ ਗੇਟ ਰੋਡ ਦੇ ਨਾਲ ਚਲਦੇ ਹੋਏ ਗਲੀ ਖਲਵਾੜਾ ਗੇਟ ਰੋਡ (ਖੇੜਾ ਮਸਜਿਦ ਵਾਲੀ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਪੰਜਾਬ ਪਬਲਿਕ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਹਲੀ ਗੇਟ ਬਜ਼ਾਰ ਤੀਕ; ਫਿਰ ਉਕਤ ਬਜ਼ਾਰ ਨਾਲ ਚਲਦੇ ਹੋਏ ਗਲੀ ਸ਼ਿਵ ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਧੀਰ ਜਿਊਲਰਜ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪੁਰਾਣੇ ਥਾਣੇ ਨੂੰ ਜਾਣ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਲਾਹੀ ਗੇਟ ਰੋਡ (ਮੁੱਹਲਾ ਪਲਾਹੀ ਗੇਟ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਹਲੀ ਗੇਟ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 17 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਅਰੋਮਾ ਮੈਰਿਜ ਪੈਲੇਸ ਵਾਲੀ ਅਤੇ ਮੇਹਲੀ ਗੇਟ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੇਹਲੀ ਗੇਟ ਰੋਡ ਨਾਲ ਚਲਦੇ ਹੋਏ ਸਾਹਮਣੇ ਮੰਦਿਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਖੇੜਾ ਮਸਜਿਦ ਰੋਡ (ਮੁੱਹਲਾ ਬੇਦੀਆ ਵਾਲਾ) ਤੀਕ;

PUNJAB GOVT. GAZ. (EXTRA), NOVEMBER 23, 2020 (AGHN 2, 1942 SAKA) 2479

ਫਿਰ ਉਕਤ ਰੋਡ ਨਾਲ ਚਲਦੇ ਹੋਏ ਖਲਵਾੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਾਸਟਰ ਖਰੈਤੀ ਰਾਮ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਤਰਸੇਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸੂਬੇਦਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡੀ ਼ਪੀ ਼ਸ਼ਰਮਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮੇਹਲੀ ਗੇਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਤਪਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੇਤੀਆ ਵਾਲੀ ਤੀਕ; ਫਿਰ ਵੁਕਤ ਗਲੀ ਨਾਲ ਚਲਦੇ ਹੋਏ ਗਲੀ ਅਸ਼ੋਕ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੀਮਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਰੋਮਾ ਮੈਰਿਜ ਪੈਲੇਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਹਲੀ ਗੇਟ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 18

ਸਿਨੇਮਾ ਰੋਡ ਅਤੇ ਜੀ.ਟੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਰਾਏ ਰੋਡ ਤੋਂ ਚਲਦੇ ਹੋਏ ਚੋਂਕ ਨਾਈਆਂ ਤੀਕ;

ਫਿਰ ਉਕਤ ਨਾਲ ਚੱਲਦੇ ਹੋਏ ਗਲੀ ਛਿੰਨ ਮਸਤੀਕਾ ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਰਜੇਸ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਿੱਲਾ ਸੁਧੀਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਣਜੀਤ ਹਾਂਡਾ ਨਿਵਾਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਰਮਾ ਜਿਊਲਰਜ਼ ਸ਼ਾਪ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਰਹੇ ਗਲੀ ਪੰਜਾਬ ਬੇਕਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਹਲੀ ਗੇਟ ਬਜਾਰ ਤੀਕ;

ਫਿਰ ਉਕਤ ਬਜ਼ਾਰ ਨਾਲ ਚਲਦੇ ਹੋਏ ਮੇਹਲੀ ਗੇਟ ਬਜਾਰ ਤੀਕ; ਫਿਰ ਉਕਤ ਬਜਾਰ ਨਾਲ ਚਲਦੇ ਹੋਏ ਮੇਹਲੀ ਗੇਟ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼੍ਰੀ ਨਿਵਾਸ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੌਂਧੀ ਨਿਵਾਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੰਝ ਘਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੀਮਾ ਵਾਚ ਕੰਪਨੀ ਤੀਕ; ਫਿਰ ਉਤ ਰੋਡ ਨਾਲ ਚਲਦੇ ਹੋਏ ਸਿਨੇਮਾ ਰੋਡ ਅਤੇ ਜੀ.ਟੀ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ:19 (ਅਨੁਸੁਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਬਾਂਸਾ ਬਜ਼ਾਰ ਅਤੇ ਗੁਰੂ ਨਾਨਕ ਮਾਰਕੀਟ ਦੇ ਮਿਲਨ ਦੇ ਸਥਾਨ ਤੋਂ ਆਰੰਭ ਕਰਕੇ ਗੁਰੂ ਨਾਨਕ ਮਾਰਕਿਟ ਨਾਲ ਚਲਦੇ ਹੋਏ ਗਲੀ ਮੁਹੱਲਾ ਕੋੜਿਆਂ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਧਰਮਵੀਰ ਨਿਵਾਸ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਅਰੋਮਾ ਮੈਰਿਜ਼ ਪੈਲੇਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੁਭਾਸ਼ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਂਸਾ ਬਾਜ਼ਾਰ ਤੀਕ; ਫਿਰ ਉਕਤ ਬਜ਼ਾਰ ਨਾਲ ਚਲਦੇ ਹੋਏ ਗੁਰੂ ਨਾਨਕ ਮਾਰਕੀਟ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 20

ਗੁਰੂ ਹਰਗੋਬਿੰਦ ਨਗਰ ਰੋਡ ਅਤੇ ਜੀ.ਟੀ. ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜੀ.ਟੀ. ਰੋਡ ਨਾਲ ਚਲਦੇ ਹੋਏ ਸਿਨੇਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਊਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰੂ ਨਾਨਕਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੁਭਾਸ਼ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪ੍ਰੇਮਪੁਰਾ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪਰਹਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਰਨਾਥ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦਾਣਾ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰੂ ਹਰਗੋਬਿੰਦ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜੀ.ਟੀ. ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 21 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਹਰੀਦੇਵ ਬੱਗਾ ਅਤੇ ਜਲੰਧਰ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜਲੰਧਰ ਰੇਲਵੇ ਲਾਈਨ ਨਾਨ ਚਲਦੇ ਹੋਏ ਗਲੀ ਐਮ ਼ਐਸ. ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿੱਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਰੇਲਵੇ ਲਾਈਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਖੇੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜੀ.ਟੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਆਈ ਼ਟੀ ਼ਆਈ ਕਾਲਜ ਰੋਡ ਤੀਕ; ਫਿਰ ਉਕਤਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਆਰ ਼ਕੇ ਼ਢੀਂਗਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਰੂ ਨਾਨਕ ਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੇਵਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ PUNJAB GOVT. GAZ. (EXTRA), NOVEMBER 23, 2020 (AGHN 2, 1942 SAKA) 2480 ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਰ ਼ਸੀ ਼ਐਫ ਕੰਪਲੈਕਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਬਲਿਕ ਲਾਈਬੇ੍ਰਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਖੇੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਹਰੀਦੇਵ ਬੱਗਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜਲੰਧਰ ਰੇਲਵੇ ਲਾਈਨ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 22

ਜੀ.ਟੀ. ਰੋਡ ਅਤੇ ਗੁਰੂ ਹਰਗੋਬਿੰਦ ਨਗਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗੁਰੂ ਹਰਗੋਬਿੰਦ ਰੋਡ ਨਾਲ ਚਲਦੇ ਹੋਏ ਸਾਹਮਣੇ ਦਾਣਾ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਅਮਰਨਾਥ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਗੋਬਿੰਦ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਤੇ ਹਰਗੋਬਿੰਦ ਨਗਰ ਰੋਡ ਨੂੰ ਪਾਰ ਕਰਦੇ ਹੋਏ ਸਾਹਮਣੇ ਗਲੀ ਹਰਗੋਬਿੰਦ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਕੇਸ਼ ਕਪੂਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਿਮਾਂਸ਼ੁੂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪਿਆਰਾ ਸਿੰਘ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਨਿਲ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਰਸ਼ਨ ਸਿੰਘ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਰਨਾਥ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਡਾ ਼ਸੂਰਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਲਵਲੇਸ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਦੇਸ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਨੰ:18 (ਨਿਊ ਮਾਡਲ ਟਾਊਨ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਟਰੀਟ ਪੋਸਟ ਆਫਿਸ ਵਾਲੀ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਜੀ.ਟੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਹਰਗੋਬਿੰਦ ਨਗਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 23 (ਇਸਤਰੀ ਮੈੈਂਬਰਾਂ ਲਈ ਰਾਖਵਾਂ)

ਰੇਲਵੇ ਲਾਈਨ ਅਤੇ ਗਲੀ ਕੁਲਦੀਪ ਰਾਜ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਕੁਲਦੀਪ ਰਾਜ ਨਾਲ ਚਲਦੇ ਹੋਏ ਸਾਹਮਣੇ ਗਲੀ ਨੰ:6 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਨੰ:4 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰਤਨਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਹਰਭਗਵਾਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਵਿਜੈ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਨੰ:18 (ਨਿਊ ਮਾਡਲ ਟਾਊਨ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਦੇਸ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾ ਼ਸੂਰਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਰਨਾਥ ਵਾਲੀ ਤੀਕ; ਫਿਰ ਉਕਤ ਗਲੀ ਨਾਲਚਲਦੇ ਹੋਏ ਸਾਹਮਣੇ ਗਲੀ ਦਰਸ਼ਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਨਿਲ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪ੍ਰੇਮਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਨਿਸ਼ਾਨ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਜੈ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੁਲਦੀਪ ਰਾਜ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ : 24

ਪ੍ਰੇਮਪੁਰਾ ਰੋਡ ਅਤੇ ਬੰਗਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬੰਗਾ ਰੋਡ ਨਾਲ ਚਲਦੇ ਹੋਏ ਗਲੀ ਖਾਲਸਾ ਸਵੀਟਸ ਸ਼ਾਪ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਟੋਨੀ ਕਲਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਾਗਪਾਲ ਹਸਪਤਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਫਰੈਂਡਜ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਸਰਕਾਰੀ ਪ੍ਰਾਇਮਰੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਖੋਥੜਾਂ ਰੋਡ ਤੀਕ;

ਫਿਰ ਵੁਕਤ ਰੋਡ ਨਾਲ ਚਲਦੇ ਹੋਏ ਗਲੀ ਮੰਦਿਰ ਆਸ਼ਰਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਫਰੈਂਬਜ਼ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਬਲਬੀਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਿਸ਼ਾਨ ਸਾਹਿਬ ਵਾਲੀ ਤੀਕ; ਫਿਰ ਵੁਕਤ ਗਲੀ ਨਾਲ ਚਲਦੇ ਹੋਏ ਗਲੀ ਹਿਮਾਂਸ਼ੂ ਵਾਲੀ (ਹਰਗੋਬਿੰਦ ਨਗਰ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਕੇਸ਼ ਕਪੂਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਿਊ ਮਾਡਲ ਟਾਊਨ (ਗਲੀ ਨੰਬਰ 18) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਤੇ ਗੁਰੂ ਹਰਗੋਬਿੰਦ ਨਗਰ ਰੋਡ ਤੱਕ ਉਕਤ ਨਾਲ ਚੱਲਦੇ ਹੋਏ ਪ੍ਰੇਮਪੁਰਾਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬੰਗਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ। PUNJAB GOVT. GAZ. (EXTRA), NOVEMBER 23, 2020 (AGHN 2, 1942 SAKA) 2481

ਵਾਰਡ ਨੰ: 25 (ਇਸਤਰੀ ਮੈਂਬਰਾਂ ਲਈ ਰਾਖਵਾਂ)

ਖੋਥੜਾ ਰੋਡ ਅਤੇ ਗਲੀ ਅਮਰ ਪੈਲੇਸ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਅਮਰ ਪੈਲੇਸ ਵਾਲੀ ਦੇ ਨਾਲ ਚਲਦੇ ਹੋਏ ਬੰਗਾ ਰੋਡ ਤੀਕ; ਫਿਰ ਵੁਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਦੱਖਣੀ ਹੱਦ ਤੀਕ; ਫਿਰ ਨਗਰ ਨਿਗਮ ਦੀ ਦੱਖਣੀ ਹੱਦ ਨਾਲ ਚਲਦੇ ਹੋਏ ਅਤੇ ਰੇਲਵੇ ਲਾਈਨ ਨੂੰ ਪਰ ਕਰਦੇ ਹੋਏ ਖੋਥੜਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਸਟਰੀਟ ਰੇਲਵੇ ਲਾਈਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਵਿੰਦਰ ਨਿਵਾਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਅਸ਼ਵਨੀ ਸਟੂਡੀU ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦਿਆਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਿਵਪੁਰੀ ਰੋਡ (ਲਿੰਕ ਰੋਡ ਟੂ ਰੇਲਵੇ ਲਾਈਨ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਤੇ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਰੇਲਵੇ ਲਾਈਨ ਨਾਲ ਚਲਦੇ ਹੋਏ ਗਲੀ ਕਰਿਆਨਾ ਸਟੋਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਬੀਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਫਰੈਂਡਜ਼ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੰਦਿਰ ਆਸ਼ਰਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਖੋਥੜਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਅਮਰ ਪੈਲੇਸ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 26 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਸ਼ਿਵਪੁਰੀ ਰੋਡ (ਲਿੰਕ ਰੋਡ ਟੂ ਰੇਲਵੇ ਲਾਈਨ) ਅਤੇ ਗਲੀ ਗੁਰਦਿਆਲ ਸਿੰਘ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੁਰਦਿਆਲ ਸਿੰਘ ਦੇ ਨਾਲ ਚਲਦੇ ਹੋਏ ਸਾਹਮਣੇ ਗਲੀ ਅਸ਼ਵਨੀ ਸਟੂਡੀU ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਵਿੰਦਰ ਸਿੰਘ ਦੇ ਨਿਵਾਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਖੋਥੜਾਂ ਰੋਡ ਤੀਕ; ਫਿਰ ਕੋਟਰਾਨੀ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਦੱਖਣੀ ਹੱਦ ਤੀਕ; ਫਿਰ ਨਗਰ ਨਿਗਮ ਦੀ ਦੱਖਣੀ ਹੱਦ ਨਾਲ ਚਲਦੇ ਹੋਏ ਸ਼ਿਵਪੁਰੀ ਰੋਡ (ਲਿੰਕ ਰੋਡ ਟੂ ਰੇਲਵੇ ਲਾਈਨ) ਨਾਲ ਚਲਦੇ ਹੋਏ ਗਲੀ ਗੁਰਦਿਆਲ ਸਿੰਘ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ : 27 (ਇਸਤਰੀ ਮੈੈਂਬਰਾਂ ਲਈ ਰਾਖਵਾਂ)

ਨਗਰ ਨਿਗਮ ਦੀ ਦੱਖਣੀ ਹੱਦ ਅਤੇ ਗੁਰੂ ਰਵੀਦਾਸ ਗੁਰੂਦੁਆਰਾ ਸਾਹਿਬ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗੁਰੂ ਰਵੀਦਾਸ ਗੁਰੂਦੁਆਰਾ ਸਾਹਿਬ ਰੋਡ ਨਾਲ ਚਲਦੇ ਹੋਏ ਅਰਬਨ ਅਸਟੇਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਗੁਰੂ ਰਵੀਦਾਸ ਗੁਰੂਦੁਆਰਾ ਸਾਹਿਬ ਰੋੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ:28 (ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਈ ਼ਏ. ਡਿਸਟਰੀ ਬਿਊਟਰੀ ਅਤੇ ਗਲੀ ਰਜਿੰਦਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਰਜਿੰਦਰ ਨਾਲ ਚਲਦੇ ਹੋਏ ਗਲੀ ਹਰਚਰਨ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਉਂਕਾਰ ਨਗਰ ਮੇਨ ਸਟਰੀਟ ਤੀਕ; ਫਿਰ ਉਕਤ ਗਲੀ ਨਲ ਚਲਦੇ ਹੋਏ ਸ਼ਿਵਪੁਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਈ ਼ਏ ਡਿਸਟਰੀ ਬਿਊਟਰੀ ਤੀਕ; ਫਿਰ ਉਕਤ ਡਿਸਟਰੀ ਬਿਊਟਰੀ ਨਾਲ ਚਲਦੇ ਹੋਏ ਨਗਰ ਨਿਗਮ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਅਰਬਨ ਅਸਟੇਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗੁਰੂ ਰਵੀਦਾਸ ਗੁਰੂਦੁਆਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਪਿੰਡ ਚਾਚੌਕੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਈ.ਏ. ਡਿਸਟਰੀ ਬਿਊਟਰੀ ਤੀਕ; ਫਿਰ ਉਕਤ ਡਿਸਟਰੀ ਬਿਊਟਰੀ ਨਾਲ ਚਲਦੇ ਹੋਏ ਸਾਹਮਣੇ ਗਲੀ ਰਜਿੰਦਰ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 29 (ਇਸਤਰੀ ਮੈਂਬਰਾਂ ਲਈ ਰਾਖਵਾਂ)

ਲਿੰਕ ਸਟਰੀਟ ਰੇਲਵੇ ਲਾਈਨ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚਲਦੇ ਹੋਏ ਲਿੰਕ ਰੋਡ (ਸ਼ਿਵਪੁਰੀ ਰੋਡ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਉਂਕਾਰ ਨਗਰ ਮੇਨ ਸਟਰੀਟ ਤੀਕ; ਫਿਰ ਉਕਤਸਟਰੀਟ ਨਾਲ ਚਲਦੇ ਹੋਏ ਗਲੀ ਸੁਪਾਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸੁਸ਼ਮਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸ਼ਿਵ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ PUNJAB GOVT. GAZ. (EXTRA), NOVEMBER 23, 2020 (AGHN 2, 1942 SAKA) 2482 ਜੇ.ਸੀ.ਟੀ. ਰੈਸਟ ਹਾਊਸ ਵਾਲੀ ਤੀਕ; ਫਿਰ ਉਕਤ ਰੈਸਟ ਹਾਊਸ ਦੀ ਦੀਵਾਰ ਨਾਲ ਚਲਦੇ ਹੋਏ ਲਿੰਕ ਸਟਰੀਟ ਰੇਲਵੇ ਲਾਈਨ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ:30 (ਅਨੁਸੁਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਜੇ.ਸੀ.ਟੀ. ਅਤੇ ਜੀ.ਟੀ. ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜੀ.ਟੀ. ਰੋਡ ਨਾਲ ਚੱਲਦੇ ਹੋੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਇਨ ਨਾਲ ਚੱਲਦੇ ਹੌਏ ਜੇ.ਸੀ.ਟੀ. ਦੀ ਪਿੱਛਲੀ ਦੀਵਾਰ ਤੀਕ; ਫਿਰ ਉਕਤ ਦੀਵਾਰ ਨਾਲ ਚੱਲਦੇ ਹੋਏ ਸਾਹਮਣੇ ਜੇ.ਸੀ.ਟੀ. ਰੈਸਟ ਹਾਊਸ ਤੀਕ; ਫਿਰ ਉਕਤ ਰੈਸਟ ਹਾਊਸ ਅਤੇ ਜੇ.ਸੀ.ਟੀ. ਦੀ ਦੀਵਾਰ ਨਾਲ ਚੱਲਦੇ ਜੀ.ਟੀ.

ਰੋਡ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 31 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਜਗਨਾਹਰ ਐਮ ਼ਸੀ. ਅਤੇ ਜੇ ਼ਸੀ ਼ਟੀ. ਮਿੱਲ ਰੈਸਟ ਹਾਊਸ ਦੀ ਦੀਵਾਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜੇ.ਸੀ.ਟੀ. ਰੈਸਟ ਹਾਊਸ ਨਾਲ ਚਲਦੇ ਹੋਏ ਗਲੀ ਸ਼ਿਵ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਸ਼ਮਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਖਪਾਲ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਉਂਕਾਰ ਨਗਰ ਮੇਨ ਸਟਰੀਟ ਤੀਕ; ਫਿਰ ਵੁਕਤ ਸਟਰੀਟ ਨਾਲ ਚਲਦੇ ਹੋਏ ਸਾਹਮਣੇ ਗਲੀ ਹਰਚਰਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਜਿੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਡਿਸਟਰੀਬਿਊਟਰੀ ਤੀਕ; ਫਿਰ ਉਕਤ ਨਾਲ ਚਲਦੇ ਹੋਏ ਗਲੀ ਸ਼ੀਤਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਉਂਕਾਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਮੇਸ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਗਨਾਹਰ ਐਮ ਼ਸੀ. ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੇ.ਸੀ.ਟੀ. ਰੈਸਟ ਹਾਊਸ ਦੀ ਦੀਵਾਰ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 32

ਗਲੀ ਮੰਦਿਰ ਵਾਲੀ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚਲਦੇ ਹੋਏ ਜੀ.ਟੀ.

ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਨ ਸਟਰੀਟ ਸੰਤ ਨਗਰ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਲਿੰਕ ਗਲੀ ਈ ਼ਏ. ਡਿਸਟਰੀਬਿਊਟਰੀ ਤੀਕ; ਫਿਰ ਉਕਤ ਨਾਲ ਚਲਦੇ ਹੋਏ ਗਲੀ ਭੱਟੀ ਇੰਡਸਟਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮੰਦਿਰ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 33 (ਅਨੁਸੁਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਨਿਗਮ ਦੀ ਪੱਛਮੀ ਹੱਦ ਅਤੇ ਜੀ.ਟੀ. ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜੀ.ਟੀ. ਰੋਡ ਨਾਲ ਚਲਦੇ ਹੋਏ ਮੇਨ ਸਟਰੀਟ ਉਂਕਾਰ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਈ ਼ਏ. ਡਿਸਟਰੀ ਬਿਊਟਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਚਾਚੌਕੀ ਰੋਡ ਤੀਕ; ਫਿਰ ਵੁਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਉ~ਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਨਿਗਮ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਜੀ.ਟੀ. ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 34 (ਅਨੁਸੁੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਨਿਗਮ ਦੀ ਪੱਛਮੀਂ ਹੱਦ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚਲਦੇ ਹੋਏ ਗਲੀ ਈ ਼ਏ. ਡਿਸਟਰੀਬਿਊਟਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਸਟਰੀਟ ਸੰਤ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀ ਼ਟੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਪੱਛਮੀਂ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ : 35 (ਇਸਤਰੀ ਮੈਂਬਰਾਂ ਲਈ ਰਾਖਵਾਂ)

ਈ ਼ਏ. ਡਿਸਟਰੀਬਿਊਟਰੀ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚਲਦੇ ਹੋਏ ਗਲੀ ਵਰਮਾ ਨਿਵਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਨੂਪ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇPUNJAB GOVT. GAZ. (EXTRA), NOVEMBER 23, 2020 (AGHN 2, 1942 SAKA) 2483 ਹੋਏ ਗਲੀ ਬਾਂਗੜ ਕਰਿਆਨਾ ਸਟੋਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰਦੇਵ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਲਿੰਕ ਸਟਰੀਟ ਤੀਕ; ਫਿਰ ਲਿੰਕ ਸਟਰੀਟ ਨਾਲ ਚਲਦੇ ਹੋਏ ਗਲੀ ਬਲਬੀਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਰਿੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਿਜਲੀ ਕਵਾਟਰ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਗਲੀ ਨਲ ਚਲਦੇ ਹੋਏ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਗਲੀ ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਭਾਰਤੀ ਇੰਡਸਟਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਈ ਼ਏ. ਡਿਸਟਰੀਬਿਊਟਰੀ ਤੀਕ; ਫਿਰ ਉਕਤ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 36

ਰੇਲਵੇ ਲਾਈਨ ਅਤੇ ਗਲੀ ਬਿਜਲੀ ਕੁਆਟਰਜ਼ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਬਿਜਲੀ ਕੁਆਟਰਜ਼ ਨਾਲ ਚਲਦੇ ਹੋਏ ਸਾਹਮਣੇ ਗਲੀ ਅਮਰਿੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਸ ਼ਐਸ. ਬੇਦੀ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂ ਨਾਨਕ ਪੁਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਆਰ ਼ਕੇ ਡੀ਼ਰਾ (ਮਾਡਲ ਟਾਊਨ) ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲ ਆਈ ਼ਟੀ. ਆਈ. ਗਰਲਜ਼ ਕਾਲਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜੀ.ਟੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਸਟਰੀਟ ਪੋਸਟ ਆਫਿਸ ਵਾਲੀ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਗਲੀ ਨਿਊ ਮਾਡਲ ਟਾਊਨ (ਗਲੀ ਨੰ:18) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਵਿਜੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਹਰਭਜਨ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਰਤਨਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਸਟਰੀਟ ਨੰਬਰ 4 ਤੀਕ;

ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਸਾਹਮਣੇ ਸਟਰੀਟ ਨੰਬਰ 6 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੁਲਦੀਪ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਅਤੇ ਜੀ.ਟੀ.

ਰੋਡ ਨੂੰ ਪਾਰ ਕਰਦੇ ਹੋਏ ਰੇਲਵੇ ਲਾਈਨ ਨਾਲ ਚਲਦੇ ਹੋਏ ਗਲੀ ਬਿਜਲੀ ਕੁਆਟਰਜ਼ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 37 (ਇਸਤਰੀ ਮੈਂਬਰਾਂ ਲਈ ਰਾਖਵਾਂ)

ਰੇਲਵੇ ਲਾਈਨ ਅਤੇ ਗਲੀ ਹਰੀਦੇਵ ਬੱਗਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਹਰੀਦੇਵ ਬੱਗਾ ਨਾਲ ਚਲਦੇ ਹੋਏ ਸਾਹਮਣੇ ਖੇੜਾ ਰੋਡ ਤੀਕ; ਫਿਰ ਵੁਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਪਬਲਿਕ ਲਾਇਬਰੇਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਆਰ ਼ਸੀ ਼ਐਫ ਕੰਪਲੈਕਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਆਈ ਼ਟੀ ਼ਆਈ ਗਰਲਜ ਕਾਲਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੇਵਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਸ ਼ਐਸ ਬੇਦੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਬੀਰ ਵਿਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰੰਕ ਗਲੀ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਤਅੇ ਰੇਲਵੇ ਲਾਈਨ ਨੁੰ ਪਾਰ ਕਰਦੇ ਹੋਏ ਸਾਹਮਣੇ ਗਲੀ ਰਾਮ ਰੱਖਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੇਵ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਂਗੜ ਕਰਿਆਨਾ ਸਟੋਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਨੂਪ ਸਿੰਘ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਵਰਮਾ ਨਿਵਾਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਲਾਈਨ ਨਾਲ ਚਲਦੇ ਹੋਏ ਗਲੀ ਹਰੀਦੇਵ ਬੱਗਾ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 38 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਕਿਰਨ ਪਾਰਲਰ ਵਾਲੀ ਅਤੇ ਗੋਬਿੰਦਪੁਰਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗੋਬਿੰਦਪੁਰਾ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਵੁਕਤ ਲਾਈਨ ਨਾਲ ਚਲਦੇ ਹੋਏ ਗਲੀ ਕ੍ਰਿਸ਼ਨਾਂ ਮੰਦਿਰ ਵਾਲੀ ਤੀਕ; ਫਿਰ ਵੁਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਲਖ ਰਾਜ ਸਰਕਾਰੀ ਡਿਪੂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਿਰਨ ਪਾਰਲਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੋਬਿੰਦਪੁਰਾ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

PUNJAB GOVT. GAZ. (EXTRA), NOVEMBER 23, 2020 (AGHN 2, 1942 SAKA) 2484

ਵਾਰਡ ਨੰ: 39 (ਇਸਤਰੀ ਮੈਂਬਰਾਂ ਲਈ ਰਾਖਵਾਂ)

ਬਸੰਤ ਨਗਰ ਤੋਂ ਕੋਟਰਾਨੀ ਮੇਨ ਰੋਡ ਅਤੇ ਭਾਣੋਕੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਭਾਣੋਕੀ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਨੰ: 6 ਸ਼ਹੀਦ ਊਧਮ ਸਿੰਘ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਤਨਾਮ ਸਿੰਘ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਕਲੇਰ ਨਿਵਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖੰਨਾ ਨਿਵਾਸ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ:6 ਢਿੱਲੋ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ:4 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਭਾਣੋਕੀ ਰੋਡ ਤੀਕ; ਫਿਰ ਵੁਕਤ ਗਲੀ ਨਲ ਚਲਦੇ ਹੋਏ ਸਾਹਮਣੇ ਸਟਰੀਟ ਨੰ: 6 (ਭਗਤਪੁਰਾ) ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਗਲੀ ਸਤਪਾਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਫਕੀਰ ਚੰਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚਰਨਦਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਸਟਰੀਟ ਪ੍ਰੀਤ ਨਗਰ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਰਾਮਪੁਰਾ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਐਫ.ਸੀ.ਆਈ. ਗੋਦਾਮ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਨ ਗਲੀ ਬਸੰਤ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਬਾਵਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੁਲਦੀਪ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਗਦੀਸ਼ ਕੌਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮੇਨ ਰੋਡ ਬਸੰਤ ਨਗਰ ਤੋਂ ਕੋਟਰਾਣੀ ਤੀਕ; ਫਿਰ ਕੋਟਰਾਨੀ ਰੋਡ ਨਾਲ ਚਲਦੇ ਹੋਏ ਭਾਣੋਕੀ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 40 (ਪੱਛੜੀਆਂ ਸ਼ੇ੍ਰਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਸ਼ੂਗਰ ਮਿੱਲ ਅਤੇ ਜੀ.ਟੀ. ਰੋਡ ਦੇ ਮਿਲਨ ਸਥਾਨ ਤੋ ਆਰੰਭ ਕਰਕੇ ਜੀ.ਟੀ. ਰੋਡ ਨਾਲ ਚਲਦੇ ਹੋਏ ਗਲੀ ਸੀਮੇਂਟ ਮਾਰਕੀਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੱਸਲ ਭਵਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਾਲੀ ਏਅਰ ਕੰਡੀਸ਼ਨਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੋਸ਼ਲ ਕਰਿਆਨਾ ਸਟੋਰ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਚਾਵਲਾ ਫਾਈਨਾਂਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਰੇਲਵੇ ਸਟੇਸ਼ਨ ਤੀਕ;

ਫਿਰ ਉਕਤ ਰੇਲਵੇ ਸਟੇਸ਼ਨ ਨਾਲ ਚਲਦੇ ਹੋਏ ਗਲੀ ਮਹਿੰਦਰ ਕੋਰ ਵਾਲੀ ਤੀਕ;ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਊਸ਼ਾ ਰਾਣੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਹੈਦੀਆਬਾਦ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੁਲਤਾਨ ਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਚਰਨ ਕੋਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਦੀਪ ਕੋਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਜੂਰਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ;ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਗਲੀ ਸ਼ੂਗਰ ਮਿੱਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ. ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 41 (ਇਸਤਰੀ ਮੈਂਬਰਾ ਲਈ ਰਾਖਵਾਂ)

ਗਲੀ ਗੁਰੂਦੁਆਰਾ ਸਾਹਿਬ ਵਾਲੀ (ਗਰੀਨ ਲੈਂਡ) ਕਲੌਨੀ ਅਤੇ ਹਦੀਆਬਾਦ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਹਦੀਆਬਾਦ ਰੋਡ ਨਾਲ ਚਲਦੇ ਹੋਏ ਭਾਣੋਕੀ ਰੋਡ ਤੋਂ ਕੋਟਰਾਣੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਟੈਂਟ ਹਾਊਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜਸਵਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਵਿਜੈ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਕੈਲਾਸ਼ ਗੋਗਨਾ ਵਾਲੀ ਤੀਕ; ਫਿਰ ਵੁਕਤ ਗਲੀ ਨਾਲ ਚਲਦੇ ਹੋਏ ਰਮਨ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸਤੀਸ਼ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਨੰ: 3 ਭਗਤਪੁਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਤਪਾਲ ਸਿੰਘ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 6 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਭਾਣੋਕੀ ਰੋਡ ਤੋਂ ਕੋਟਰਾਨੀ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਨੰ: 4 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ:6 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਵਤਾਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਸ ਼ਡੀ. ਤੂਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਜੀਤ ਬਸਰਾ ਐਨ ਼ਆਰ ਼ਆਈ. ਸਭਾ (ਸ਼ਹੀਦ ਊਧਮ ਸਿੰਘ ਨਗਰ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੋਰੀ ਸਿਲਾਈ ਮਸ਼ੀਨ (ਕੋਟਰਾਨੀ ਰੋਡ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗਿਆਨ ਸਿੰਘ ਟਰੈਕਟਰ ਵਰਕਸ਼ਾਪ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਦੀਨਾ ਨਾਥ ਐਂਡ ਸੰਨਜ਼ ਕਰਿਆਨਾ ਸਟੋਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਪੰਚ ਰਣਧੀਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀPUNJAB GOVT. GAZ. (EXTRA), NOVEMBER 23, 2020 (AGHN 2, 1942 SAKA) 2485 ਮਨਜੀਤ ਕੌਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਿਸਟਰੀ ਡਿਊਟਰੀ ਰੋਡ ਡਾਕਟਰ ਕਲੌਨੀ ਵਾਲੀ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਡਿਸਟਰੀ ਬਿਊਟਰੀ ਰੋਡ ਤੀਕ; ਫਿਰ ੳਕਤ ਰੋਡ ਨਾਲ ਚਲਦੇ ਹੋਏ ਗਲੀ ਫਿਰੋਜ ਖਾਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਵਰਨਾ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚਮਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਰਮਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਰੀਨ ਲੈਂਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਗਰੀਨ ਲੈਂਡ ਕਲੌਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਹੈਦੀਆਬਾਦ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 42 (ਅਨੁਸੂੁਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਮੇਨ ਸਟਰੀਟ ਮੁੱਹਲਾ ਪ੍ਰੀਤ ਨਗਰ ਅਤੇ ਗਲੀ ਚਰਨ ਦਾਸ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਚਰਨ ਦਾਸ ਨਾਲ ਚਲਦੇ ਹੋਏ ਗਲੀ ਫਕੀਰ ਚੰਦ ਵਾਲੀ ਗਲੀ ਸਪਤਾਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਨੰਬਰ 3 ਭਗਤਪੁਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸਤੀਸ਼ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਰਮਨ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਹੇ ਗਲੀ ਕੈਲਾਸ਼ ਗੋੋਗਨਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਵਿਜੈ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਜਸਵਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟੈਂਟ ਹਾਊਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਹਦੀਆਬਾਦ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਹਦੀਆਬਾਦ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਮੇਨ ਸਟਰੀਟ ਮੁੱਹਲਾ ਪ੍ਰੀਤ ਨਗਰ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 43 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਨਿਗਮ ਦੀ ਪੱਛਮੀ ਹੱਦ ਅਤੇ ਡਿਸਟਰੀ ਬਿਊਟਰੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਡਿਸਟਰੀ ਬਿਊਟਰੀ ਨਾਲ ਚਲਦੇ ਹੋਏ ਗਲੀ ਬੈਕਸਾਈਡ ਸ਼ਮਸ਼ਾਨਘਾਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖੇੜਾ ਕਲੌਨੀ ਦੀ ਬੈਕ ਸਾਈਡ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਾਰਥ ਸ਼ਰਮਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਦਾਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਭੂਜੀਆ ਫੈਕਟਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਰੋਡ ਕੋਟਰਾਨੀ ਤੋਂ ਬਸੰਤ ਨਗਰ ਤੀਕ; ਫਿਰ ਉਕਤ ਰੋਡ ਲਾਲ ਚਲਦੇ ਹੋਏ ਸਾਹਮਣੇ ਗਲੀ ਜਸਦੀਸ਼ ਕੌਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੁਲਦੀਪ ਸਿੰਘ ਤੀਕ; ਫਿਰ ਵੁਕਤ ਗਲੀ ਨਾਲ ਚਲਦੇ ਹੋਏ ਗਲੀ ਬਾਵਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਰੋਡ ਆਬਾਦੀ ਬਸੰਤ ਨਗਰ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੋਬਿੰਦਪੁਰਾ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਡਿਸਟਰੀ ਬਿਊਟਰੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 44

ਨਗਰ ਕੌਂਸਲ ਦੀ ਪੱਛਮੀ ਹੱਦ ਲਿੰਕ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ੰਿਕ ਗਲੀ ਨਾਲ ਚਲਦੇ ਹੋਏ ਸਾਹਮਣੇ ਡਿਸਟਰੀ ਬਿਊਟਰੀ (ਡਾ ਼ਕਲੌਨੀ) ਤੀਕ; ਫਿਰ ਉਕਤ ਕਲੌਨੀ ਨਾਲ ਚਲਦੇ ਹੋਏ ਗਲੀ ਸੁਰਿੰਦਰ ਸਿੰਘ ਸਮਰੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮਨਜੀਤ ਕੌਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਜੋਤਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਣਧੀਰ ਸਿੰਘ ਸਰਪੰਚ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੀਨਾ ਨਾਥ ਐਂਡ ਸੰਨਜ਼ ਕਰਿਆਨਾ ਸਟੋਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੋਰੀ ਸਿਲਾਈ ਮਸ਼ੀਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗਿਆਨ ਸਿੰਘ ਟਰੈਕਟਰ ਵਰਕਸ਼ਾਪ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਲਜੀਤ ਬਸਰਾ ਮੈਂਬਰ ਐਨ ਼ਆਰ ਼ਆਈ ਸਭਾ (ਸ਼ਹੀਦ ਊਧਮ ਸਿੰਘ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਐਸ ਼ਡੀ ਼ਤੂਰ ਤੀਕ; ਫਿਰ ਵੁਕਤ ਗਲੀ ਨਾਲ ਚਲਦੇ ਹੋਏ ਗਲੀ ਅਜੈ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੰਤੋਖ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰੀਸ਼ ਇੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲਚਲਦੇ ਹੋਏ ਭਾਣੋਕੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਵਿਸ਼ਣੂ ਇੰਡਸਟਰੀ ਤੋਂ ਮੁੱਹਲਾ ਦਸ਼ਮੇਸ਼ਪੁਰੀ ਤੀਕ; ਫਿਰ ਉਕਤ ਮੁੱਹਲੇ ਨਾਲ ਚਲਦੇ ਹੋਏ ਭੂਜੀਆ ਫੈਕਟਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੁਦਾਗਰ ਵਾਲੀ ਤੀਕ; ਫਿਰ ਉਕਤ PUNJAB GOVT. GAZ. (EXTRA), NOVEMBER 23, 2020 (AGHN 2, 1942 SAKA) 2486 ਗਲੀ ਨਾਲ ਚਲਦੇ ਹੋਏ ਗਲੀ ਭਾਰਤ ਸ਼ਰਮਾ ਤੀਕ; ਫਿਰ ਵੁਕਤ ਗਲੀ ਨਾਲ ਚਲਦੇ ਹੋਏ ਖੇੜਾ ਕਲੌਨੀ ਬੈਕ ਸਾਈਡ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਮਸ਼ਾਨ ਘਾਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਡਿਸਟਰੀ ਬਿਊਟਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ 45 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਨਿਗਮ ਦੀ ਉ~ਤਰੀ ਹੱਦ ਅਤੇ ਨਕੋਦਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਕੋਦਰ ਰੋਡ ਨਾਲ ਚਲਦੇ ਹੋਏ ਸਾਹਮਣੇ Uਕਟਰੋਏ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕਿਸ਼ੋਰੀ ਕੌਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਬਾਲਮੀਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਾਂਤਾ ਦੁੱਗਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਵੈਦ ਦਵਾਰਕਾ ਦਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਸਟਰ ਸਾਧੂ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭਜਨ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਮੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਲਾਲ ਚਲਦੇ ਹੋਏ ਗਲੀ ਪੀਰ ਬਾਬਾ ਨਿਮਾਣੇ ਸ਼ਾਹ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਕੋਦਰ ਰੋਡ ਤੀਕ;

ਫਿਰ ਉਕਤ ਰੋਡ ਨੂੰ ਪਾਰ ਕਰਦੇ ਹੋਏ ਗਲੀ ਹਾਕੂਪੁਰਾ ਮੁਹੱਲਾ ਤੀਕ; ਫਿਰ ਉਕਤ ਗਲੀ ਮੁਹੱਲੇ ਨਾਲ ਚਲਦੇ ਹੋਏ ਸੇਂਟ ਸੋਲਜ਼ਰ ਸਕੂਲ ਤੋਂ ਨਗਰ ਨਿਗਮ ਦੀ ਉ~ਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਕੋਦਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 46

ਨਵਾਂ ਪਿੰਡ ਰੋਡ ਅਤੇ ਗਲੀ ਜੋਗਿੰਦਰ ਸਿੰਘ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਜੋਗਿੰਦਰ ਸਿੰਘ ਨਾਲ ਚਲਦੇ ਹੋਏ ਗਲੀ ਪੁਨੀਤ ਸ਼ੁਕਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਬਜ਼ਾਰ ਤੀਕ; ਫਿਰ ਮੇਨ ਬਜ਼ਾਰ ਨਾਲ ਚਲਦੇ ਹੋਏ ਗਲੀ ਸ਼ਾਮ ਚੱਢਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕ੍ਰਿਸ਼ਨ ਦੁੱਗਲ ਵਾਲੀ ਤੋਂ ਕਰਨੈਲ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਹਦੀਆਬਾਦ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਛੇਵੀਂ ਪਾਤਸ਼ਾਹੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮੇਨ ਗਲੀ ਗਰੀਨ ਲੈਂਡ ਕਲੌਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਰਮਜੀਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਨਕੋਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਗਲੀ Uਕਟਰਾਏ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਹਿੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੋਰਮਿੰਟ ਸੀਨੀਅਰ ਸਕੈਂਡਰੀ ਸਕੁਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਮੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭਜਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਸਟਰ ਸਾਧੂ ਰਾਮ ਦੁੱਗਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵੈਦ ਦਵਾਰਕਾ ਦਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਾਂਤਾ ਦੁੱਗਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਦਿਰ (ਧਰਮਸ਼ਾਲਾ) ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਵਾਂ ਪਿੰਡ ਰੋਡ ਤੀਕ; ਫਿਰ ਉਕਤ ਰੋੋਡ ਨਾਲ ਚਲਦੇ ਹੋਏ ਗਲੀ ਜੋਗਿੰਦਰ ਸਿੰਘ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 47 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਨਿਗਮ ਦੀ ਉ~ਤਰੀ ਹੱਦ ਅਤੇ ਨਕੋਦਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਕੋਦਰ ਰੋਡ ਨਾਲ ਚਲਦੇ ਹੋਏ ਗਲੀ ਕਿਸ਼ੋਰੀ ਲਾਲ ਕੌਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਲਮੀਕ ਮੁਹੱਲੇ ਵਾਲੀ ਤੀਕ; ਫਿਰ ਉਕਤ ਗਲੀ ਮੁਹੱਲੇ ਨਾਲ ਚਲਦੇ ਹੋਏ ਗਲੀ ਵੈਦ ਦਵਾਰਕਾ ਦਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਾਂਤਾ ਦੁੱਗਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਦਰ (ਧਰਮਸ਼ਾਲਾ) ਵਾਲੀ ਤੀਕ; ਫਿਰ ਼ਉਕਤ ਗਲੀ ਨਾਲ ਚਲਦੇ ਹੋਏ ਗਲੀ ਜ਼ੋਗਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੁਨੀਤ ਸ਼ੁਕਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੇਨ ਬਜ਼ਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਾਮ ਚੱਢੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕ੍ਰਿਸ਼ਨ ਦੁੱਗਲ ਤੋਂ ਕਰਨੈਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਹਦੀਆਬਾਦ ਰੋਡ ਤੀਕ; ਫਿਰ ਉਕਤਰੋਡ ਨਾਲ ਚਲਦੇ ਹੋਏ ਸ਼ਰਮਾ ਕਰਿਆਨਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਟਾ ਚੱਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਹੂਜਾ ਜਨਰਲ ਸਟੋਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਡਿਸਟਰੀਬਿਊਟਰੀ PUNJAB GOVT. GAZ. (EXTRA), NOVEMBER 23, 2020 (AGHN 2, 1942 SAKA) 2487 ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਉ~ਤਰੀ ਹੱਦ ਤੀਕ; ਫਿਰ ਨਗਰ ਨਿਗਮ ਦੀ ਉਕਤ ਹੱਦ ਨਾਲ ਚਲਦੇ ਹੋਏ ਨਕੋਦਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 48

ਹੈਦੀਆਬਾਦ ਰੋਡ ਅਤੇ ਮਨਸਾ ਦੇਵੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਨਸਾ ਦੇਵੀ ਰੋਡ ਨਾਲ ਚਲਦੇ ਹੋਏ ਗਲੀ ਸ਼ਰਮਾ ਕਰਿਆਨਾ ਸਟੋਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਆਟਾ ਚੱਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਅਹੂਜਾ ਜਨਰਲ ਸਟੋਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡਿਸਟਰੀ ਬਿਊਟਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਗਦੇਵ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖਾਲਸਾ ਇਲੈਕਟਰੀਕਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮਨਸਾ ਦੇਵੀ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਲਿੰਕ ਗਲੀ ਆਦਰਸ਼ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ (ਲੇਬਰ ਕਲੌਨੀ) ਮਨਸਾ ਦੇਵੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਹਦੀਆਬਾਦ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ (ਲੇਬਰ ਕਲੌਨੀ) ਮਨਸਾ ਦੇਵੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਹਦੀਆਬਾਦ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਨਸਾ ਦੇਵੀ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 49 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਨਿਗਮ ਉ~ਤਰੀ ਹੱਦ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚਲਦੇ ਹੋਏ ਲਿੰਕ ਸਟਰੀਟ ਨਿਊ ਆਦਰਸ਼ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਨਿਊ ਆਦਰਸ਼ ਨਗਰ ਰੋਡ ਤੀਕ;

ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਾਧਿਕਾ ਨਿਵਾਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਸ਼ੋਕ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਅਮਨਪ੍ਰੀਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਆਦਰਸ਼ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਨਸਾ ਦੇਵੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਖਾਲਸਾ ਇਲੈਕਟਰੀਕਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਦੇਵ ਸਿੰਘ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰੂਦੁਆਰਾ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਡਿਸਟਰੀ ਬਿਊਟਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਉ~ਤਰੀ ਹੱਦ ਤੀਕ; ਫਿਰ ਨਗਰ ਨਿਗਮ ਦੀ ਉੱਤਰੀ ਹੱਦ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 50

ਹਦੀਆਬਾਦ ਰੋਡ ਅਤੇ ਮਨਸਾ ਦੇਵੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਨਸਾ ਦੇਵੀ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਨਿਊ ਆਦਰਸ਼ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਨਪ੍ਰੀਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਸ਼ੋਕ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਧਿਕਾ ਨਿਵਾਸ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਨਿਊ ਆਦਰਸ਼ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਿਊ ਸਤਨਾਮਪੁਰਾ ਰੋਡ ਲੇਨ ਨੰਬਰ 1 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਹਦੀਆਬਾਦ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਨਸਾ ਦੇਵੀ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਚੰਡੀਗੜ੍ਹ ਅਜੋਏ ਕੁਮਾਰ ਸਿਨਹਾ, ਆਈ.ਏ.ਐਸ., ਮਿਤੀ 20 ਨਵੰਬਰ, 2020 ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ।

2163/11-2020/Pb. Govt. Press, S.A.S. Nagar

Cite this issue. Punjab Gazette, Government of Punjab, 23 November 2020. Indian Gazettes, https://egazette.servantsofknowledge.in/details/in.gazette.punjabdsa.2020-11-23.48819/. Archive identifier in.gazette.punjabdsa.2020-11-23.48819.