| Regd. No. NW/CH-22 | 2511 Regd. No. CHD/0092/2018-2020 | |
| PUNJAB GOVT. GAZ. (EXTRA), DECEMBER 2, 2020 (AGHN 11, 1942 SAKA) | ||
EXTRAORDINARY
Published by Authority
CHANDIGARH, WEDNESDAY, DECEMBER 2, 2020 (AGRAHAYANA 11, 1942 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ
(ਮਿਊਂਸਪਲ ਚੋਣਾਂ ਦਫਤਰ)
ਅਧਿਸੂਚਨਾ
ਮਿਤੀ 27 ਨਵੰਬਰ, 2020
ਨੰ:5/07/2019/ਮਚਦ/ਹਸ/4647.-ਖਰੜਾ ਅਧਿਸੂਚਨਾ ਨੰ: 5/07/2019/ਮਚਦ/ਹਸ/1686, ਮਿਤੀ 04-08-2020 ਦੀ ਨਿਰੰਤਰਤਾ ਵਿੱਚ ਅਧਿਸੂਚਨਾ ਨੰ: 5/07/2019/ਮਚਦ/ਹਸ/4200 ਮਿਤੀ 09-11-2020 ਰਾਹੀਂ ਅੰਤਮ ਕਰਕੇ ਰਾਜ ਚੋਣ ਕਮਿਸ਼ਨ ਨੂੰ ਪੱਤਰ ਨੰ: 5/07/2019/ਮਚਦ/ਹਸ/4206 ਮਿਤੀ 09-11-2020 ਰਾਹੀਂ ਅਗਲੀਆਂ ਚੋਣ ਕਾਰਵਾਈਆਂ ਲਈ ਭੇਜਿਆ ਗਿਆ ਸੀ ਪਰੰਤੂ ਪਟੀਸ਼ਨਰ ਵੱਲੋਂ ਸਿਵਲ ਰਿਟ ਪਟੀਸ਼ਨ ਨੰ: 19600 ਆਫ 2020 ਹਨੀ ਕਾਂਸਲ ਬਨਾਮ ਸਟੇਟ ਆਫ ਪੰਜਾਬ ਅਤੇ ਹੋਰਨਾਂ ਵਿੱਚ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਇਸ ਅਧਿਸੂਚਨਾਂ ਨੂੰ ਵੰਗਾਰਿਆ ਗਿਆ ਜਿਸ ਦੀ ਸੁਣਵਾਈ ਦੌਰਾਨ ਮਾਨਯੋਗ ਅਦਾਲਤ ਵੱਲੋਂ ਦਿਤੇ ਗਏ ਮਿਤੀ 18/11/2020 ਦੇ ਫੈਸਲੇ/ਨਿਰਦੇਸ਼ਾਂ ਅਨੁਸਾਰ ਇਨ੍ਹਾਂ ਅਧਿਸੂਚਨਾਂ ਨੂੰ ਵਾਪਿਸ ਲੈ ਲਿਆ ਗਿਆ ਅਤੇ ਅਦਾਲਤ ਦੇ ਹੁਕਮਾਂ ਦੀ ਪਾਲਣਾਂ ਹਿੱਤ ਮੁੜ ਅਸਰ ਸੰਭਾਵੀ ਵਿਅਕਤੀਆਂ ਦੇ ਇਤਰਾਜਾਂ / ਸੁਝਾਵਾਂ ਲਈ ਅਧਿਸੂਚਨਾਂ ਨੰਬਰ: 4380 ਮਿਤੀ 18/11/2020 ਵੀ ਜਾਰੀ ਕੀਤਾ ਗਿਆ ਅਤੇ ਕਾਰਜ ਸਾਧਕ ਅਫਸਰ ਵੱਲੋਂ ਪ੍ਰਾਪਤ ਇਤਰਾਜ/ਸੁਝਾਅ ਤੇ ਵਿਚਾਰ ਕਰਨ ਮਗਰੋਂ ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1) (ਬੀ) ਅਤੇ ਡੀਲਿਮੀਟੇਸ਼ਨ ਆਫ ਵਾਰਡਜ ਆਫ ਮਿਊਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਭਵਾਨੀਗੜ੍ਹ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-
ਨਿਯਮ
ਨਗਰ ਕੌਂਸਲ ਭਵਾਨੀਗੜ੍ਹ, ਜ਼ਿਲ੍ਹਾ ਸੰਗਰੂਰ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਭਵਾਨੀਗੜ੍ਹ ਨੂੰ 15 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 10 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿਚ:
1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;
2. ਇਸਤਰੀ ਮੈਂਬਰਾਂ ਲਈ ਰਾਖਵਾਂ;
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ
4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;
( 2511 )PUNJAB GOVT. GAZ. (EXTRA), DECEMBER 2, 2020 (AGHN 11, 1942 SAKA) 2512 ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।
ਨਗਰ ਕੌਂਸਲ, ਭਵਾਨੀਗੜ੍ਹ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ
ਵਾਰਡ ਨੰ: 1 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਉ~ਤਰੀ-ਪੱਛਮੀ ਹੱਦ ਅਤੇ ਫੱਗੂਵਾਲਾ ਪਹਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫੱਗੂਵਾਲਾ ਪਹਾ ਰੋਡ ਨਾਲ ਚਲਦੇ ਹੋਏ ਫਿਰਨੀ ਰੋਡ ਚਹਿਲਾਂ ਪੱਤੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਕਬਰਸਤਾਨ ਗਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਮਸ਼ਾਨ ਘਾਟ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੰਗਰੂਰ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਅਤੇ ਰੋਡ ਨਾਲ ਪਾਰ ਕਰਦੇ ਹੋਏ ਸਾਹਮਣੇ ਰਾਮਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ-ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਫੱਗੂਵਾਲਾ ਪਹਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ -2
ਨਗਰ ਕੌਂਸਲ ਦੀ ਉ~ਤਰੀ ਹੱਦ ਅਤੇ ਕਾਕੜਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕਾਕੜਾ ਰੋਡ ਨਾਲ ਚਲਦੇ ਹੋਏ ਵਾਟਰ ਡਰੇਨ ਤੀਕ; ਫਿਰ ਉਕਤ ਵਾਟਰ ਡਰੇਨ ਨਾਲ ਚਲਦੇ ਹੋਏ ਅਤੇ ਵਾਟਰ ਡਰੇਨ ਨੂੰ ਪਾਰ ਕਰਦੇ ਹੋਏ ਮਾਸਟਰ ਗੁਰਚਰਨ ਸਿੰਘ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਫਿਰਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਤਹਿਸੀਲ ਕੰਪਲੈਕਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਤੇ ਗੁਰਦੁਆਰਾ ਰੋਡ ਨਾਲ ਚਲਦੇ ਹੋਏ ਐਮ.ਸੀ. ਪਾਰਕ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਹਥਾਈ ਮਾਹੀਆ ਪੱਤੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚਹਿਲਾਂ ਪੱਤੀ ਧਰਮਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨਿੱਕਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਦਰਸ਼ਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਸਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਫਿਰਨੀ ਰੋਡ ਚਹਿਲਾਂ ਪੱਤੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਮੇਜਾਰ ਸਿੰਘ ਢਿੱਲੋਂ ਵਾਲੀ ਗਲੀ ਤੋਂ ਹੁੰਦੇ ਹੋਏ ਫੱਗੂਵਾਲਾ ਪਹਾ ਤੀਕ; ਫਿਰ ਫੱਗੂਵਾਲਾ ਪਹਾ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ-ਪੱਛਮੀ ਹੱਦ ਤੀਕ;
ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਕਾਕੜਾ ਰੋਡ ਤੀਕ;
ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)
ਫਿਰਨੀ ਰੋਡ ਚਹਿਲਾਂ ਪੱਤੀ ਅਤੇ ਗਲੀ ਜਸਵਿੰਦਰ ਸਿੰਘ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਜਸਵਿੰਦਰ ਸਿੰਘ ਵਾਲੀ ਨਾਲ ਚਲਦੇ ਹੋਏ ਗਲੀ ਗੁੱਗਾ ਮਾੜੀ (ਡੇਰਾ) ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਰਸ਼ਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਿੱਕਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚਹਿਲਾਂ ਪੱਤੀ ਧਰਮਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕਾਰੀ ਪ੍ਰਾਇਮਰੀ ਸਕੂਲ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ਹੀਦ ਭਗਤ ਸਿੰਘ ਚੌਂਕ ਵਾਲੀ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੱਧਿਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰੂਪ ਆਸ਼ਟਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ Uਮ ਪ੍ਰਕਾਸ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭੋਲੇ ਕੱਪੜੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਜੈਨ ਮੰਦਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕ੍ਰਿਸ਼ਨ ਚੰਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਿਪਟੀ ਕਮਿਸ਼ਨਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਹਿਲਾਂ ਪੱਤੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੇਸਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਰੂਬੀ ਪਲੰਬਰ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਤੂਰ ਪੱਤੀ ਚੌਂਕ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਟੋਭੇ ਵਾਲੀ ਗਲੀ ਜਸਵਿੰਦਰ ਸਿੰਘ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
PUNJAB GOVT. GAZ. (EXTRA), DECEMBER 2, 2020 (AGHN 11, 1942 SAKA) 2513ਵਾਰਡ ਨੰ: 4
ਫਿਰਨੀ ਰੋਡ ਚਹਿਲਾਂ ਪੱਤੀ ਅਤੇ ਟੋਭੇ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਟੋਭੇ ਵਾਲੀ ਗਲੀ ਨਾਲ ਚਲਦੇ ਹੋਏ ਤੂਰ ਪੱਤੀ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚਲਦੇ ਹੋਏ ਗਲੀ ਪਵਨ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਰੂਬੀ ਪਲੰਬਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੇਸਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਹਿਲਾ ਪੱਤੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਿਪਟੀ ਸੁਨਿਆਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕ੍ਰਿਸ਼ਨ ਚੰਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੈਨ ਮੰਦਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਭੋਲੇ ਕੱਪੜੇ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੀਤਾ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੁਰਾਣਾ ਬਜਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਅਜੈ ਹੈਡਲੂਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਲਮੀਕ ਚੌਂਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤ੍ਰਿਵੈਣੀ ਚੌਂਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚਰਨਜੀਤ ਸ਼ਰਮਾ ਵਕੀਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਰਾ ਮਾਰਕੀਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੇਨ ਬਜਾਰ ਭਵਾਨੀਗੜ੍ਹ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਚਾਰ ਖੰਭਾ ਮਾਰਕੀਟ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਵੈਟਨਰੀ ਹਸਪਤਾਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਬਰਸਤਾਨ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਫਿਰਨੀ ਰੋਡ ਚਹਿਲਾਂ ਪੱਤੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਟੋਭੇ ਵਾਲੀ ਗਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 5 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ)
ਗਲੀ ਵੈਟਨਰੀ ਹਸਪਤਾਲ ਅਤੇ ਚਾਰ ਖੰਭਾ ਮਾਰਕੀਟ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਚਾਰ ਖੰਭਾ ਮਾਰਕੀਟ ਨਾਲ ਚਲਦੇ ਹੋਏ ਮੇਨ ਬਜਾਰ ਭਵਾਨੀਗੜ੍ਹ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਹੇਮ ਰਾਜ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਹਿੰਦਰ ਸਿੰਘ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਰੂ ਨਾਨਕ ਕਲੋਨੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੰਗਰੂਰ-ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਤੇ ਰੋਡ ਪਾਰ ਕਰਦੇ ਹੋਏ ਸਾਹਮਣੇ ਪਿੰਡ ਬਲਿਆਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡਾ:
ਦੇਸ ਰਾਜ ਵਾਲੀ ਗਲੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਕਾਰੀ ਪ੍ਰਾਇਮਰੀ ਸਕੂਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਰਨੈਲ ਸਿੰਘ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚੋਪੜਾ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਹੰਤ ਰਾਮ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੰਗਰੂਰ-ਪਟਿਆਲਾ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਅਤੇ ਰੋਡ ਨੂੰ ਪਾਰ ਕਰਦੇ ਹੋਏ ਸਾਹਮਣੇ ਸ਼ਮਸ਼ਾਨ ਘਾਟ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਵੈਟਨਰੀ ਹਸਪਤਾਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚਾਰ ਖੰਭਾ ਮਾਰਕੀਟ ਵਾਲੀ ਗਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 6
ਤਹਿਸੀਲ ਕੰਪਲੈਕਸ ਰੋਡ ਅਤੇ ਸੁਵਿਧਾ ਕੇਂਦਰ ਵਾਲੀ ਰੋਡ (ਕਾਕੜਾ ਰੋਡ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੁਵਿਧਾ ਕੇਂਦਰ ਵਾਲੀ ਰੋਡ (ਕਾਕੜਾ ਰੋਡ) ਨਾਲ ਚਲਦੇ ਹੋਏ ਸੰਗਰੂਰ-ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰੂ ਨਾਨਕ ਕਲੋਨੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹੇਮ ਰਾਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋੲੈ ਮੇਨ ਬਜਾਰ ਭਵਾਨੀਗੜ੍ਹ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਆਰਾ ਮਾਰਕੀਟ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚਰਨਜੀਤ ਸ਼ਰਮਾ ਵਕੀਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਤ੍ਰਿਵੈਣੀ ਚੌਂਕ ਰੋਡ ਤੀਕ; ਫਿਰ ਉਕਤ ਤ੍ਰਿਵੈਣੀ ਚੌਂਕ ਪਾਰ ਕਰਦੇ ਹੋਏ ਬਾਲਮੀਕ ਚੌਂਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਤੇ ਬਾਲਮੀਕ ਚੌਂਕ ਪਾਰ ਕਰਦੇ ਹੋਏ ਗਲੀ ਅਜੈ ਹੈਡਲੂਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੁਰਾਣਾ ਬਜਾਰ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੀਤਾ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੈਨ ਮੰਦਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦ ਹੋਏ ਗਲੀ ਭੋਲੇ ਕੱਪੜੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ Uਮ ਪ੍ਰਕਾਸ਼PUNJAB GOVT. GAZ. (EXTRA), DECEMBER 2, 2020 (AGHN 11, 1942 SAKA) 2514 ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰੂਪ ਆਸ਼ਟਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੱਧਿਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ਹੀਦ ਭਗਤ ਸਿੰਘ ਚੌਂਕ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਕਾਰੀ ਪ੍ਰਾਇਮਰੀ ਸਕੂਲ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚਹਿਲਾਂ ਪੱਤੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਐਮ.ਸੀ. ਪਾਰਕ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰਦੁਆਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਤਹਿਸੀਲ ਕੰਪਲੈਕਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੁਵਿਧਾ ਕੇਂਦਰ ਵਾਲੀ ਰੋਡ (ਕਾਕੜਾ ਰੋਡ) ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ:7 (ਇਸਤਰੀ ਮੈਂਬਰਾਂ ਲਈ ਰਾਖਵਾਂ)
ਕਾਕੜਾ ਰੋੜ ਅਤੇ ਨਗਰ ਕੌਂਸਲ ਦੀ ਉ~ਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉ~ਤਰੀ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋੲੈ ਵਾਟਰ ਡਰੇਨ ਤੀਕ; ਫਿਰ ਉਕਤ ਵਾਟਰ ਡਰੇਨ ਨਾਲ ਚਲਦੇ ਹੋਏ ਸਾਹਮਣੇ ਕੱਚੇ ਰਸਤੇ ਤੀਕ; ਫਿਰ ਉਕਤ ਕੱਚੇ ਰਸਤੇ ਨਾਲ ਚਲਦੇ ਹੋਏ ਗੁਰੂ ਤੇਗਾ ਬਹਾਦਰ ਕਾਲਜ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੁਵਿਧਾ ਕੇਂਦਰ ਵਾਲੀ ਰੋਡ (ਕਾਕੜਾ ਰੋਡ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਤੇ ਕਾਕੜਾ ਰੋਡ ਨੂੰ ਪਾਰ ਕਰਦੇ ਹੋਏ ਫਿਰਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਾਸਟਰ ਗੁਰਚਰਨ ਸਿੰਘ ਵਾਲੀ ਗਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਵਾਟਰ ਡਰੇਨ ਤੀਕ; ਫਿਰ ਉਕਤ ਵਾਟਰ ਡਰੇਨ ਨਾਲ ਚਲਦੇ ਹੋਏ ਕਾਕੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 8
ਕੱਚਾ ਰਸਤਾ ਅਤੇ ਵਾਟਰ ਡਰੇਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਦੇ ਹੋਏ ਵਾਟਰ ਡਰੇਨ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ-ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕਾਕੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰੂ ਤੇਗ ਬਹਾਦਰ ਕਾਲਜ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੱਚੇ ਰਸਤੇ ਤੀਕ; ਫਿਰ ਉਕਤ ਕੱਚੇ ਰਸਤੇ ਨਾਲ ਚਲਦੇ ਹੋਏ ਵਾਟਰ ਡਰੇਨ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ:9 (ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਗਲੀ ਨੂਰਪੁਰਾ ਫਰਨੀਚਰ (ਮੇਨ ਗਲੀ ਅਜੀਤ ਨਗਰ) ਅਤੇ ਪਟਿਆਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਟਿਆਲਾ ਰੋਡ ਨਾਲ ਚਲਦੇ ਹੋਏ ਗਲੀ ਹਰਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅੰਗਰੇਜ ਸਿੰਘ ਠੇਕੇਦਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋੲੈ ਸਾਹਮਣੇ ਗਲੀ ਸੁਬਾਸ਼ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੈਟ ਸੋਲਜਰ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਤੇ ਬਿਸ਼ਨ ਨਗਰ ਗਲੀ ਨੰ: 4 ਨੂੰ ਪਾਰ ਕਰਦੇ ਹੋੲ ਗਲੀ ਮੱਖਣ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਾਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਿਸ਼ਨ ਨਗਰ ਗਲੀ ਨੰ: 2 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਾਲਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਬਚਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹੇਮ ਰਾਜ ਬਿਜਲੀ ਬੋਰਡ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਰਮਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਐਮ.ਸੀ. ਪਲਵਿੰਦਰ ਕੌਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਰਨੈਲ ਸਿੰਘ ਫੌਜੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਿੰਦਰ ਜੇ.ਈ. ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾ: ਸੋਹਣ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੂਰਪੁਰਾ ਫਰਨੀਚਰ (ਮੇਨ ਗਲੀ ਅਜੀਤ ਨਗਰ) ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ:10 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਗਲੀ ਹਰਜੀਤ ਸਿੰਘ ਵਾਲੀ ਅਤੇ ਪਟਿਆਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਟਿਆਲਾ ਰੋਡ ਨਾਲ ਚਲਦੇ PUNJAB GOVT. GAZ. (EXTRA), DECEMBER 2, 2020 (AGHN 11, 1942 SAKA) 2515 ਨਾਲ ਚਲਦੇ ਹੋਏ ਗਲੀ ਜੇ.ਈ. ਦਰਸਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਸਵੰਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਮੇਸ਼ਵਰ ਦਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਖਦੇਵ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭਵਾਨੀਗੜ੍ਹ ਪਬਲਿਕ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਅਜੀਤ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਸਟਰ ਸੇਵਕ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਰਨੈਲ ਸਿੰਘ ਫੌਜੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਐਸ.ਸੀ. ਪਲਵਿੰਦਰ ਕੌਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਰਮਜੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹੇਮ ਰਾਜ ਬਿਜਲੀ ਬੋਰਡ ਵਾਲੇ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਬਚਨ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਾਲਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਾਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੱਖਣ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਤੇ ਬਿਸ਼ਨ ਨਗਰ ਗਲੀ ਨੰ:4 ਨੂੰ ਪਾਰ ਕਰਦੇ ਹੋਏ ਗਲੀ ਸੈਟ ਸੋਲਜਰ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਬਾਸ਼ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅੰਗਰੇਜ ਸਿੰਘ ਠੇਕੇਦਾਰ ਤੀਕ; ਫਿਰ ਉਕਤ ਗਲੀ ਨਲ ਚਲਦੇ ਹੋਏ ਗਲੀ ਹਰਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਟਿਆਲਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਾਂਧੀ ਨਗਰ ਰੋਡ ਅਤੇ ਸੰਗਰੂਰ-ਪਟਿਆਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੰਗਰੂਰ-ਪਟਿਆਲਾ ਰੋਡ ਨਾਲ ਚਲਦੇ ਹੋਏ ਗਲੀ ਨੂਰਪੁਰਾ ਫਰਨੀਚਨ (ਮੇਨ ਗਲੀ ਅਜੀਤ ਨਗਰ) ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡ: ਸੋਹਣ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਿੰਦਰ ਜੇ.ਈ. ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਾਸਟਰ ਸੇਵਕ ਸਿੰਘ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਅਜੀਤ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਭਵਾਨੀਗੜ੍ਹ ਪਬਲਿਕ ਸਕੂਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਖਦੇਵ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਮੇਸ਼ਵਰ ਦਾਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਸਵੰਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੇ.ਈ. ਦਰਸਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਰਿੰਦਰ ਕੌਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੇਅੰਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਾਂਧੀ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੰਗਰੂਰ-ਪਟਿਆਲਾ ਰੋਡ ਤੀਕ;
ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ:12 (ਅਨੁਸੂਚਿਤ ਜਾਤੀਆਂ ਦੇ ਮੈੈਂਬਰਾਂ ਲਈ ਰਾਖਵਾਂ)
ਸ਼ਮਸ਼ਾਨ ਘਾਟ ਰੋਡ ਅਤੇ ਗਾਂਧੀ ਨਗਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਾਂਧੀ ਨਗਰ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ-ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਸੰਗਤਸਰ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਾਸਟਰ ਸੁਰਮੁੱਖ ਸਿੰਘ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਧਰਮਸ਼ਾਲਾ ਵਾਲੀ ਗਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਸੁਰਜੀਤ ਸਿੰਘ ਪਟਵਾਰੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਦਲੀਪ ਸਿੰਘ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੱਚਾ ਰਸਤਾ ਤੇਜਾ ਸਿੰਘ ਵਾਲੀ ਗਲੀ ਤੋਂ ਲੈ ਕੇ ਪੱਪੂ ਵਾਲੀ ਗਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਧਰਮਸ਼ਾਲਾ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਰਤਾਰ ਸਿੰਘ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਾਂਧੀ ਨਗਰ ਮੰਦਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਰਦਿਆਲ ਸਿੰਘ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਿਆਨ ਸਿੰਘ ਐਮ.ਸੀ. ਵਾਲੀ ਗਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕਾਰੀ ਪ੍ਰਾਇਮਰੀ ਸਕੂਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਮਸ਼ਾਨ ਘਾਟ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਾਂਧੀ ਨਗਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 13 (ਇਸਤਰੀ ਮੈਂਬਰਾਂ ਲਈ ਰਾਖਵਾਂ)
ਪਿੰਡ ਬਲਿਆਲ ਰੋਡ ਅਤੇ ਸੰਗਰੂਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੰਗਰੂਰ ਰੋਡ ਨਾਲ ਚਲਦੇ ਹੋਏ ਗਾਂਧੀ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਡੀ.ਸੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪ੍ਰੇਮ ਚੰਦPUNJAB GOVT. GAZ. (EXTRA), DECEMBER 2, 2020 (AGHN 11, 1942 SAKA) 2516 ਚੋਪੜਾ (ਦਸਮੇਸ਼ ਨਗਰ) ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਾਸਟਰ ਅਮਰੀਕ ਸਿੰਘ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਪ੍ਰੀਤ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏੇ ਮੋਹਨ ਲਾਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪ੍ਰੇਮ ਠੇਕੇਦਾਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਫਕੀਰ ਚੰਦ ਜੇ.ਈ. ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਨੀਸ਼ ਕਰਿਆਣਾ ਸਟੋਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਿੰਡ ਬਲਿਆਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੰਗਰੂਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 14 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਡੀ.ਸੀ. ਵਾਲੀ ਗਲੀ ਅਤੇ ਗਾਂਧੀ ਨਗਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਾਂਧੀ ਨਗਰ ਰੋਡ ਨਾਲ ਚਲਦੇ ਹੋਏ ਸ਼ਮਸ਼ਾਨ ਘਾਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਕਾਰੀ ਪ੍ਰਾਇਮਰੀ ਸਕੂਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਿਆਨ ਸਿੰਘ, ਐਮ.ਸੀ. ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਰਦਿਆਲ ਸਿੰਘ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਾਂਧੀ ਨਗਰ ਮੰਦਿਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਰਤਾਰ ਸਿੰਘ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਧਰਮਸ਼ਾਲਾ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੱਪੂ ਵਾਲੀ ਗਲੀ ਤੋਂ ਕੱਚੇ ਰਸਤੇ ਨਾਲ ਚਲਦੇ ਹੋਏ ਗਲੀ ਤੇਜਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਦਲੀਪ ਸਿੰੰਘ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੁਰਜੀਤ ਸਿੰਘ ਪਟਵਾਲੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਧਰਮਸ਼ਾਲਾ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਾਸਟਰ ਸੁਰਮੁੱਖ ਸਿੰਘ ਵਾਲੀ ਗਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਸੰਗਤਸਰ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਪਿੰਡ ਬਲਿਆਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਨੀਸ਼ ਕਰਿਆਣਾ ਸਟੋਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਫਕੀਰ ਚੰਦ ਜੇ.ਈ. ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪ੍ਰੇਮ ਠੇਕੇਦਾਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮੋਹਨ ਲਾਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਪ੍ਰੀਤ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਾਸਟਰ ਅਮਰੀਕ ਸਿੰਘ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪ੍ਰੇਮ ਚੰਦ ਚੋਪੜਾ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਡੀ.ਸੀ.ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਾਂਧੀ ਨਗਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 15
ਰਾਮਪੁਰਾ ਰੋਡ ਅਤੇ ਸੰਗਰੂਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੰਗਰੂਰ ਰੋਡ ਨਾਲ ਚਲਦੇ ਹੋਏ ਮਹੰਤ ਰਾਮ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚੋਪੜਾ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਕਰਨੈਲ ਸਿੰਘ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕਾਰੀ ਪ੍ਰਾਇਮਰੀ ਸਕੂਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਡਾ: ਦੇਸ ਰਾਜ ਵਾਲੀ ਗਲੀ ਤੀਕ; ਉਕਤ ਗਲੀ ਨਾਲ ਚਲਦੇ ਹੋਏ ਪਿੰਡ ਬਲਿਆਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਣ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਰਾਮਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੰਗਰੂਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਚੰਡੀਗੜ੍ਹ ਅਜੋਏ ਕੁਮਾਰ ਸਿਨਾਹ, ਆਈ.ਏ.ਐਸ., ਮਿਤੀ 27 ਨਵੰਬਰ, 2020 ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ।