Servants of Knowledge
Punjab Gazette · Government of Punjab

Regarding retirement of Sh. Tarinder Singh

Published 18 December 2020

Department
Home Affairs and Justice
Type
Ordinary
Notification no.
3406
Gazetteid
CHD/092/2018-2020
Identifier
in.gazette.punjabdsa.2020-12-18.48882
Languages
English, Punjabi

click here for IIIF manifest

Regd. No. CHD/0092/2018-2020 PART I] PUNJAB GOVT. GAZ., NOVEMBER 27, 2020 (AGHN 6, 1942 SAKA) 1129 Regd. No. NW/CH-22

Published by AuthorityPublished by AuthorityPublished by AuthorityPublished by AuthorityPublished by Authority

No. 51 ] CHANDIGARH, FRIDAY, DECEMBER 18, 2020 (AGRAHAYANA 27, 1942 SAKA)

PART I

Punjab Government Notifications and Orders

ਪੰਜਾਬ ਸਰਕਾਰ

ਗ੍ਰਹਿ ਮਾਮਲੇ ਤੇ ਨਿਆਂ ਵਿਭਾਗ

(ਅਦਾਲਤੀ-2 ਸ਼ਾਖਾ)

ਅਧਿਸੂਚਨਾ

ਮਿਤੀ 2 ਦਸੰਬਰ, 2020

ਨੰ:10/31/2020-6ਅਦਾ2/3406.-ਸ਼੍ਰੀ ਤਰਿੰਦਰ ਸਿੰਘ ਪੁੱਤਰ ਸ਼੍ਰੀ ਅਜੀਤ ਸਿੰਘ, ਉਪ ਜ਼ਿਲ੍ਹਾ ਅਟਾਰਨੀ, ਹੁਸ਼ਿਆਰਪੁਰ ƒ 58 ਸਾਲਾਂ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 30.11.2020 (ਬਾ. ਦੁ) ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਜੇਕਰ ਉਕਤ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਅਨੁਸ਼ਾਸਨੀ/ਚੌਕਸੀ ਪੜਤਾਲ ਆਦਿ ਦਾ ਕੇਸ ਲੰਬਿਤ ਹੋਵੇ ਜਾਂ ਭਵਿੱਖ ਵਿੱਚ ਕੋਈ ਹੋਰ ਵਿਭਾਗੀ/ਅਨੁਸ਼ਾਸ਼ਨੀ/ਚੌਕਸੀ ਪੜਤਾਲ/ਮੁਕੱਦਮਾ ਸਬੰਧੀ ਮਾਮਲਾ ਧਿਆਨ ਵਿੱਚ ਆਉਂਦਾ ਹੈ, ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਜਿਲਦ-2 ਦੇ ਨਿਯਮ 2.2 ਦੇ ਅਧੀਨ ਕਾਰਵਾਈ ਕੀਤੀ ਜਾਵੇਗੀ। ਇਹਨਾਂ ਹੁਕਮਾਂ ਨਾਲ ਇਸ ਅਧਿਕਾਰੀ ਦੀ ਸੇਵਾ ਨਿਵਿਰਤੀ ਤੇ ਕੋਈ ਅਸਰ ਨਹੀਂ ਪਵੇਗਾ, ਭਾਵ ਇੰਨਕੁਆਰੀ ਆਦਿ ਚਲਦੀ ਰਹੇਗੀ ਅਤੇ ਇੰਨਕੁਆਰੀ ਦੇ ਸਿੱਟਿਆਂ ਦੇ ਸਨਮੁੱਖ ਉਸ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਕੋਈ ਰਿਕਵਰੀ ਕਿਸੇ ਸਟੇਜ ਤੇ ਕੀਤੀ ਜਾਣੀ ਬਣਦੀ ਹੋਵੇ ਤਾਂ ਉਹ ਉਸƒ ਪ੍ਰਾਪਤ ਹੋਣ ਵਾਲੀ ਗਰੈਚੂਏਟੀ/ਪੈਨਸ਼ਨ ਵਿੱਚੋਂ ਕੀਤੀ ਜਾਵੇਗੀ।

ਅਨੁਰਾਗ ਅੱਗਰਵਾਲ, ਆਈ.ਏ.ਐਸ.,

ਚੰਡੀਗੜ੍ਹ

ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 1 ਨਵੰਬਰ, 2020 ਗ੍ਰਹਿ ਮਾਮਲੇ ਤੇ ਨਿਆਂ ਵਿਭਾਗ।

2181/12-2020/Pb. Govt. Press, S.A.S. Nagar

( 1129)
Cite this issue. Punjab Gazette, Government of Punjab, 18 December 2020. Indian Gazettes, https://egazette.servantsofknowledge.in/details/in.gazette.punjabdsa.2020-12-18.48882/. Archive identifier in.gazette.punjabdsa.2020-12-18.48882.