Published by AuthorityPublished by AuthorityPublished by AuthorityPublished by AuthorityPublished by Authority
No. 6 ] CHANDIGARH, FRIDAY, FEBRUARY 5, 2021 (MAGHA 16, 1942 SAKA)
PART I
Punjab Government Notifications and Orders
ਪੰਜਾਬ ਸਰਕਾਰ
ਮਾਲ ਤੇ ਪੁਨਰਵਾਸ ਵਿਭਾਗ
ਵਿੱਤੀ ਕਮਿਸ਼ਨਰਜ਼ ਸਕੱਤਰੇਤ
(ਪ੍ਰਸ਼ਾਸ਼ਨ-1 ਸ਼ਾਖਾ)
ਅਧਿਸੂਚਨਾ
ਮਿਤੀ 31 ਦਸੰਬਰ, 2020
ਨੰ: 14-ਸ(125)81-1.ਪ੍ਰ.1/24876.-ਸ਼੍ਰ਼ੀਮਤੀ ਸੰਤੋਸ਼ ਰਾਣੀ, ਅਧੀਨ ਸਕੱਤਰ, ਵਿੱਤੀ ਕਮਿਸ਼ਨਰਜ਼ ਸਕੱਤਰੇਤ, ਪੰਜਾਬ ਨੂੰ 58 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 31.12.2020 (ਬ.ਦੁ.) ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
ਵਿਸਵਾਜੀਤ ਖੰਨਾ,
ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ, ਪੰਜਾਬ।