Servants of Knowledge
Punjab Gazette · Government of Punjab

Regarding retirement of Sh Gurmeet Singh

Published 05 February 2021

Department
Agriculture
Type
Ordinary
Notification no.
13333
Gazetteid
CHD/0092/2021-2023
Identifier
in.gazette.punjabdsa.2021-02-05.49061
Languages
English, Punjabi

click here for IIIF manifest

PART I] PUNJAB GOVT. GAZ., FEBRUARY 5, 2021 (MAGHA 16, 1942 SAKA) 125

Published by AuthorityPublished by AuthorityPublished by AuthorityPublished by AuthorityPublished by Authority

No. 6 ] CHANDIGARH, FRIDAY, FEBRUARY 5, 2021 (MAGHA 16, 1942 SAKA)

PART I

Punjab Government Notifications and Orders

ਪੰਜਾਬ ਸਰਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ

(ਖੇਤੀਬਾੜੀ-1 ਸ਼ਾਖਾ)

ਅਧਿਸੂਚਨਾ

ਮਿਤੀ 31 ਦਸੰਬਰ, 2020

ਨੰ:3/44/2020-ਖਬ:1(1)/13333.-ਸ਼੍ਰ਼ੀ ਗੁਰਮੀਤ ਸਿੰਘ ਪੁੱਤਰ ਸ਼਼੍ਰੀ ਸੋਹਣ ਸਿੰਘ, ਡਿਪਟੀ ਡਾਇਰੈਕਟਰ ਖੇਤੀਬਾੜੀ (ਸਦਰ ਮੁਕਾਮ) ਨੂੰ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 31-12-2020 (ਬਾਅਦ ਦੁਪਹਿਰ) ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸ਼ਨੀ ਕਾਰਵਾਈ ਦਾ ਕੇਸ ਸਾਹਮਣੇ ਆਇਆ ਜਾਂ ਕੋਈ ਸਰਕਾਰੀ ਮਾਲ ਧਨ ਬਕਾਇਆ ਹੋਇਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ (ਨਿਯਮਾਂਵਲੀ) ਭਾਗ 2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।

ਅਨਿਰੁੱਧ ਤਿਵਾਰੀ,

ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ,

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ।

2217/02-2021/Pb. Govt. Press, S.A.S. Nagar

( 125 )
Cite this issue. Punjab Gazette, Government of Punjab, 05 February 2021. Indian Gazettes, https://egazette.servantsofknowledge.in/details/in.gazette.punjabdsa.2021-02-05.49061/. Archive identifier in.gazette.punjabdsa.2021-02-05.49061.