Published by AuthorityPublished by AuthorityPublished by AuthorityPublished by AuthorityPublished by Authority
No. 6 ] CHANDIGARH, FRIDAY, FEBRUARY 5, 2021 (MAGHA 16, 1942 SAKA)
PART I
Punjab Government Notifications and Orders
ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ
(ਖੇਤੀਬਾੜੀ-4 ਸ਼ਾਖਾ)
ਅਧਿਸੂਚਨਾ
ਮਿਤੀ 29 ਦਸੰਬਰ, 2020
ਨੰ: 23/29/2020-ਖਬ-4(3)/8202.-ਪੰਜਾਬ ਦੇ ਰਾਜਪਾਲ ਜੀ ਪ੍ਰਸੰਨਤਾ ਪੂਰਵਕ, ਸ਼੍ਰੀ ਮੁਖਤਿਆਰ ਸਿੰਘ, ਉਪ ਡਾਇਰੈਕਟਰ ਬਾਗਬਾਨੀ, ਹੁਸ਼ਿਆਰਪੁਰ ƒ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ, ਪੰਜਾਬ ਸਿਵਲ ਸੇਵਾਵਾਂ, ਜਿਲਦ-1, ਭਾਗ-1 ਦੇ ਨਿਯਮ 3.26 (ਏ) ਅਤੇ (ਬੀ) ਵਿੱਚ ਦਰਜ ਉਪਬੰਧਾਂ ਤਹਿਤ ਮਿਤੀ 31.12.2020 (ਬਾ.ਦੁ)) ਸੇਵਾ-ਨਿਵਿਰਤ ਦੀ ਪ੍ਰਵਾਨਗੀ ਦਿੰਦੇ ਹਨ।
2. ਜੇਕਰ ਭਵਿੱਖ ਵਿੱਚ ਇਸ ਅਧਿਕਾਰੀ ਵਿਰੁੱਧ ਕੋਈ ਸਰਕਾਰੀ ਰੀਕਵਰੀ/ਬਕਾਇਆ ਜਾਂ ਅਨੁਸ਼ਾਸਨੀ ਕਾਰਵਾਈ ਦਾ ਕੇਸ ਵਿਭਾਗ/ਸਰਕਾਰ ਦੇ ਧਿਆਨ ਵਿੱਚ ਆਇਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ, ਭਾਗ-2 ਦੇ ਨਿਯਮ 2.2 (ਬੀ) ਤਹਿਤ ਕਾਰਵਾਈ ਕੀਤੀ ਜਾਵੇਗੀ।
ਅਨਿਰੁੱਧ ਤਿਵਾਰੀ,
ਚੰਡੀਗੜ੍ਹ
ਵਧੀਕ ਮੁੱਖ ਸਕੱਤਰ (ਵਿਕਾਸ), ਮਿਤੀ 23 ਦਸੰਬਰ, 2020 ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ।