Servants of Knowledge
Punjab Gazette · Government of Punjab

Regarding retirement of Sh Jatinder Pal

Published 05 February 2021

Department
Irrigation
Type
Ordinary
Notification no.
1167
Gazetteid
CHD/0092/2021-2023
Identifier
in.gazette.punjabdsa.2021-02-05.49071
Languages
English, Punjabi

click here for IIIF manifest

PART I] PUNJAB GOVT. GAZ., FEBRUARY 5, 2021 (MAGHA 16, 1942 SAKA) 151

Published by AuthorityPublished by AuthorityPublished by AuthorityPublished by AuthorityPublished by Authority

No. 6 ] CHANDIGARH, FRIDAY, FEBRUARY 5, 2021 (MAGHA 16, 1942 SAKA)

PART I

Punjab Government Notifications and Orders

ਪੰਜਾਬ ਸਰਕਾਰ

ਜਲ ਸਰੋਤ ਵਿਭਾਗ

(ਸਿੰਚਾਈ ਪ੍ਰਸੋਨਲ-1 ਸ਼ਾਖਾ)

ਅਧਿਸੂਚਨਾ

ਮਿਤੀ 31 ਦਸੰਬਰ, 2020

ਨੰ: 14/01/2020-6ਸਿੰਪ੍ਰੋ(1)/1167.-ਸ਼੍ਰੀ ਜਤਿੰਦਰ ਪਾਲ, ਕਾਰਜਕਾਰੀ ਇੰਜੀਨੀਅਰ, ਜਲ ਸਰੋਤ ਵਿਭਾਗ, ਪੰਜਾਬ, 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 31.12.2020 ƒ ਬਾਅਦ-ਦੁਪਹਿਰ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਹੋ ਜਾਣਗੇ।

2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਖਾਤੇ ਵਿੱਚ ਖੜੀਆਂ ਰਕਮਾਂ ਦਾ ਕੇਸ ਆਦਿ ਲੰਬਿਤ ਹੋਵੇ ਅਤੇ ਭਵਿੱਖ ਵਿੱਚ ਕੋਈ ਹੋਰ ਵਿਭਾਗੀ/ਅਨੁਸ਼ਾਸਨੀ/ਚੌਕਸੀ ਪੜਤਾਲ/ਮੁਕੱਦਮਾ ਹੋਇਆ ਤਾਂ ਉਸ ਕੇਸ ਵਿੱਚ ਹੋਣ ਵਾਲੇ ਫੈਸਲੇ ਤੇ ਇਹਨਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ, ਭਾਵ ਪੜਤਾਲ ਚਲਦੀ ਰਹੇਗੀ ਅਤੇ ਉਸ ਪੜਤਾਲ ਦੇ ਸਿੱਟਿਆਂ ਦੇ ਸਨਮੁੱਖ ਉਸ ਵਿਰੁੱਧ ਨਿਯਮਾਂ/ਹਦਾਇਤਾਂ ਕਾਰਵਾਈ ਕੀਤੀ ਜਾਵੇਗੀ।

ਸਰਵਜੀਤ ਸਿੰਘ, ਆਈ.ਏ.ਐਸ.,

ਚੰਡੀਗੜ੍ਹ

ਪ੍ਰਮੁੱਖ ਸਕੱਤਰ ਪੰਜਾਬ ਸਰਕਾਰ, ਮਿਤੀ 31 ਦਸੰਬਰ, 2020

ਜਲ ਸਰੋਤ ਵਿਭਾਗ।

2217/02-2021/Pb. Govt. Press, S.A.S. Nagar

( 151 )
Cite this issue. Punjab Gazette, Government of Punjab, 05 February 2021. Indian Gazettes, https://egazette.servantsofknowledge.in/details/in.gazette.punjabdsa.2021-02-05.49071/. Archive identifier in.gazette.punjabdsa.2021-02-05.49071.