Published by AuthorityPublished by AuthorityPublished by AuthorityPublished by AuthorityPublished by Authority
No. 6 ] CHANDIGARH, FRIDAY, FEBRUARY 5, 2021 (MAGHA 16, 1942 SAKA)
PART I
Punjab Government Notifications and Orders
ਪੰਜਾਬ ਸਰਕਾਰ
ਜਲ ਸਰੋਤ ਵਿਭਾਗ
(ਸਿੰਚਾਈ ਪ੍ਰਸੋਨਲ-1 ਸ਼ਾਖਾ)
ਅਧਿਸੂਚਨਾ
ਮਿਤੀ 31 ਦਸੰਬਰ, 2020
ਨੰ: 14/01/2020-6ਸਿੰਪ੍ਰੋ(1)/1168.-ਸ਼੍ਰੀ ਲਕਸ਼ਮੀ ਨਰਾਇਨ ਗੋਇਲ, ਕਾਰਜਕਾਰੀ ਇੰਜੀਨੀਅਰ, ਜਲ ਸਰੋਤ ਵਿਭਾਗ, ਪੰਜਾਬ, 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 31.12.2020 ƒ ਬਾਅਦ-ਦੁਪਹਿਰ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਹੋ ਜਾਣਗੇ।
2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਖਾਤੇ ਵਿੱਚ ਖੜੀਆਂ ਰਕਮਾਂ ਦਾ ਕੇਸ ਆਦਿ ਲੰਬਿਤ ਹੋਵੇ ਅਤੇ ਭਵਿੱਖ ਵਿੱਚ ਕੋਈ ਹੋਰ ਵਿਭਾਗੀ/ਅਨੁਸ਼ਾਸਨੀ/ਚੌਕਸੀ ਪੜਤਾਲ/ਮੁਕੱਦਮਾ ਹੋਇਆ ਤਾਂ ਉਸ ਕੇਸ ਵਿੱਚ ਹੋਣ ਵਾਲੇ ਫੈਸਲੇ ਤੇ ਇਹਨਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ, ਭਾਵ ਪੜਤਾਲ ਚਲਦੀ ਰਹੇਗੀ ਅਤੇ ਉਸ ਪੜਤਾਲ ਦੇ ਸਿੱਟਿਆਂ ਦੇ ਸਨਮੁੱਖ ਉਸ ਵਿਰੁੱਧ ਨਿਯਮਾਂ/ਹਦਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਸਰਵਜੀਤ ਸਿੰਘ, ਆਈ.ਏ.ਐਸ.,
ਚੰਡੀਗੜ੍ਹ
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 31 ਦਸੰਬਰ, 2020
ਜਲ ਸਰੋਤ ਵਿਭਾਗ।