Servants of Knowledge
Punjab Gazette · Government of Punjab

Regarding retirement of Sh Varinder Singh

Published 05 February 2021

Department
Agriculture
Type
Ordinary
Notification no.
13189
Gazetteid
CHD/0092/2021-2023
Identifier
in.gazette.punjabdsa.2021-02-05.49075
Languages
English, Punjabi

click here for IIIF manifest

PART I] PUNJAB GOVT. GAZ., FEBRUARY 5, 2021 (MAGHA 16, 1942 SAKA) 155

Published by AuthorityPublished by AuthorityPublished by AuthorityPublished by AuthorityPublished by Authority

No. 6 ] CHANDIGARH, FRIDAY, FEBRUARY 5, 2021 (MAGHA 16, 1942 SAKA)

PART I

Punjab Government Notifications and Orders

ਪੰਜਾਬ ਸਰਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ

(ਖੇਤੀਬਾੜੀ-1 ਸ਼ਾਖਾ)

ਅਧਿਸੂਚਨਾ

ਮਿਤੀ 28 ਦਸੰਬਰ, 2020

ਨੰ: 3/40/20-ਖਬ-1(4)/13189.-ਸ਼੍ਰੀ ਵਰਿੰਦਰ ਸਿੰਘ ਪੁੱਤਰ ਸ਼੍ਰੀ ਲਾਲ ਸਿੰਘ, ਖੇਤੀਬਾੜੀ ਅਫਸਰ, ਸੰਗਰੂਰ ƒ 58 ਸਾਲ ਦੀ ਉਮਰ ਪੂਰੀ ਹੋਣ ਤੇ ਮਿਤੀ 31.12.2020 (ਬ.ਦ.) ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਵਿਭਾਗੀ ਅਨੁਸ਼ਾਸਨੀ/ਚੌਕਸੀ ਪੜਤਾਲ ਆਦਿ ਦਾ ਕੇਸ ਲੰਬਿਤ ਹੋਵੇ ਜਾਂ ਭਵਿੱਖ ਵਿੱਚ ਕੋਈ ਹੋਰ ਵਿਭਾਗੀ/ਅਨੁਸ਼ਾਸਨੀ/ਚੌਕਸੀ ਪੜਤਾਲ/ਮੁਕੱਦਮਾ ਸਬੰਧੀ ਮਾਮਲਾ ਧਿਆਨ ਵਿਚ ਆਉਂਦਾ ਹੈ, ਤਾਂ ਉਸ ਵਿਰੁੱਧ ਸੀ.ਐਸ.ਆਰ. ਭਾਗ-II ਦੇ ਨਿਯਮ 2.2 ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਕੋਈ ਰਿਕਵਰੀ ਕਿਸੇ ਸਟੇਜ ਤੇ ਬਣਦੀ ਹੋਵੇ ਤਾਂ ਉਸਦੀ ਭਰਪਾਈ ਨਿਯਮਾਂ ਅਨੁਸਾਰ ਕੀਤੀ ਜਾਵੇਗੀ।

ਹਰੀਸ਼ ਨਈਅਰ, ਆਈ.ਏ.ਐਸ.,

ਵਿਸ਼ੇਸ਼ ਸਕੱਤਰ, ਪੰਜਾਬ ਸਰਕਾਰ,

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ।

2217/02-2021/Pb. Govt. Press, S.A.S. Nagar

( 155 )
Cite this issue. Punjab Gazette, Government of Punjab, 05 February 2021. Indian Gazettes, https://egazette.servantsofknowledge.in/details/in.gazette.punjabdsa.2021-02-05.49075/. Archive identifier in.gazette.punjabdsa.2021-02-05.49075.