Published by AuthorityPublished by AuthorityPublished by AuthorityPublished by AuthorityPublished by Authority
No. 9] CHANDIGARH, FRIDAY, FEBRUARY 26, 2021 (PHALGUNA 7, 1942 SAKA)
PART I
Punjab Government Notifications and Orders
ਪੰਜਾਬ ਸਰਕਾਰ
ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ
(ਗ੍ਰਹਿ-1 ਸ਼ਾਖਾ)
ਅਧਿਸੂਚਨਾ
ਮਿਤੀ 28 ਜਨਵਰੀ, 2021
ਨੰ:15/04/2020-6ਗ1/193.-ਸ਼੍ਰੀ ਉਪਿੰਦਰਜੀਤ ਸਿੰਘ, ਪੀ.ਪੀ.ਐਸ. ਨੰ: ਟੀ.ਪੀ./39, ਕਪਤਾਨ ਪੁਲਿਸ ਪੁੱਤਰ ਸ਼੍ਰੀ ਗੋਪਾਲ ਸਿੰਘ, ਜਿਨ੍ਹਾਂ ਦੀ ਜਨਮ ਮਿਤੀ 16.01.1963 ਹੈ, ਨੂੰ 58 ਸਾਲ ਦੀ ਉਮਰ ਪੂਰੀ ਕਰਨ ਤੇ ਪੰਜਾਬ ਸਰਕਾਰ ਵਿੱਤ ਵਿਭਾਗ (ਵਿੱਤ ਪ੍ਰਸੋਨਲ-2) ਦੇ ਪੱਤਰ ਨੰ: 22/2/2012-3ਐਫ.ਪੀ.2/263-267 ਮਿਤੀ 02.03.2020 ਰਾਹੀਂ ਜਾਰੀ ਹਦਾਇਤਾਂ ਦੇ ਸਨਮੁੱਖ ਮਿਤੀ 31.01.2021 (ਬਾਅਦ ਦੁਪਹਿਰ) ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰੀ ਵਿਰੁੱਧ ਵਿਭਾਗੀ/ਚੌਕਸੀ ਪੜਤਾਲ/ਫੌਜਦਾਰੀ/ਕੋਰਟ ਕੇਸ ਆਦਿ ਵਿੱਚ ਨਿਯਮਾਂ ਅਨੁਸਾਰ ਕਾਰਵਾਈ ਕਰਨੀ ਬਣਦੀ ਹੋਵੇ ਤਾਂ ਇਨ੍ਹਾਂ ਹੁਕਮਾਂ ਦਾ ਉਹਨਾਂ ਤੇ ਕੋਈ ਅਸਰ ਨਹੀਂ ਪਵੇਗਾ।
ਅਨੁਰਾਗ ਅਗਰਵਾਲ, ਆਈ.ਏ.ਐਸ.,
ਚੰਡੀਗੜ੍ਹ
ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 22 ਜਨਵਰੀ, 2021 ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ।