Servants of Knowledge
Punjab Gazette · Government of Punjab

Regarding retirement of Sh Jeevan Lal Garg

Published 26 February 2021

Department
Public works
Type
Ordinary
Notification no.
136676/1
Gazetteid
CHD/0092/2021-2023
Identifier
in.gazette.punjabdsa.2021-02-26.49167
Languages
English, Punjabi

click here for IIIF manifest

262 PUNJAB GOVT. GAZ., FEBRUARY 26, 2021 (PHALGUNA 7, 1942 SAKA) PART I]

Published by AuthorityPublished by AuthorityPublished by AuthorityPublished by AuthorityPublished by Authority

No. 9] CHANDIGARH, FRIDAY, FEBRUARY 26, 2021 (PHALGUNA 7, 1942 SAKA)

PART I

Punjab Government Notifications and Orders

ਪੰਜਾਬ ਸਰਕਾਰ

ਲੋਕ ਨਿਰਮਾਣ ਵਿਭਾਗ

(ਇਮਾਰਤਾਂ ਅਤੇੇ ਸੜਕਾਂ-1 ਸ਼ਾਖਾ)

ਅਧਿਸੂਚਨਾ

ਮਿਤੀ 29 ਜਨਵਰੀ, 2021

No.BR105/7/2021-1BR1/136676/1.-ਪੰਜਾਬ ਸਰਕਾਰ ਦੇ ਵਿੱਤ ਵਿਭਾਗ (ਵਿੱਤ ਪ੍ਰਸੋਨਲ-2 ਸ਼ਾਖਾ) ਵੱਲੋਂ ਜਾਰੀ ਹਦਾਇਤਾਂ ਨੰ:22/2/2012-3ਐਫ.ਪੀ.2/237, ਮਿਤੀ 02.03.2020 ਅਤੇ ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26 (ਏ) ਅਤੇ (ਬੀ) ਵਿੱਚ ਦਰਜ ਉਪਬੰਧਾਂ ਅਧੀਨ ਸ਼੍ਰੀ ਜੀਵਨ ਲਾਲ ਗਰਗ, ਨਿਗਰਾਨ ਇੰਜੀਨੀਅਰ (ਸਿਵਲ) ਕੇਂਦਰੀ ਕਾਰਜ ਹਲਕਾ ਲੋਕ ਨਿਰਮਾਣ ਵਿਭਾਗ (ਭ ਤੇ ਮ) ਅੰਮਿਤਸਰ ƒ ਮਿਤੀ 31.01.2021 ƒ 58 ਸਾਲ ਦੀ ਉਮਰ ਪੂਰੀ ਕਰਨ ਤੇ ਬਾਅਦ ਦੁਪਹਿਰ ਸਰਕਾਰੀ ਸੇਵਾ ਤੋਂ ਰਿਟਾਇਰ ਕੀਤਾ ਜਾਂਦਾ ਹੈ।

2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜਤਾਲ ਆਦਿ ਦਾ ਕੇਸ ਭਵਿੱਖ ਵਿੱਚ ਧਿਆਨ ਵਿੱਚ ਆਉਂਦਾ ਹੈ ਤਾਂ ਅਧਿਕਾਰੀ ਵਿਰੁੱਧ ਬਣਦੀ ਕਾਰਵਾਈ ਕਰਨ ਦਾ ਹੱਕ ਸਰਕਾਰ ਪਾਸ ਰਾਖਵਾਂ ਹੋਵੇਗਾ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸƒ ਰਿਕਵਰ ਕਰਨ ਦਾ ਅਧਿਕਾਰ ਵੀ ਸਰਕਾਰ ਪਾਸ ਰਾਖਵਾਂ ਹੋਵੇਗਾ।

3. ਇਹ ਹੁਕਮ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।

ਵਿਕਾਸ ਪ੍ਰਤਾਪ, ਆਈ.ਏ.ਐਸ.,

ਚੰਡੀਗੜ੍ਹ

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 28 ਜਨਵਰੀ, 2021

ਲੋਕ ਨਿਰਮਾਣ ਵਿਭਾਗ।

2233/02-2021/Pb. Govt. Press, S.A.S. Nagar

( 262 )
Cite this issue. Punjab Gazette, Government of Punjab, 26 February 2021. Indian Gazettes, https://egazette.servantsofknowledge.in/details/in.gazette.punjabdsa.2021-02-26.49167/. Archive identifier in.gazette.punjabdsa.2021-02-26.49167.