Servants of Knowledge
Punjab Gazette · Government of Punjab

Regarding retirement of the employees

Published 26 February 2021

Department
Public works
Type
Ordinary
Notification no.
136690
Gazetteid
CHD/0092/2021-2023
Identifier
in.gazette.punjabdsa.2021-02-26.49168
Languages
English, Punjabi

click here for IIIF manifest

PART I] PUNJAB GOVT. GAZ., FEBRUARY 26, 2021 (PHALGUNA 7, 1942 SAKA) 263

Published by AuthorityPublished by AuthorityPublished by AuthorityPublished by AuthorityPublished by Authority

No. 9] CHANDIGARH, FRIDAY, FEBRUARY 26, 2021 (PHALGUNA 7, 1942 SAKA)

PART I

Punjab Government Notifications and Orders

ਪੰਜਾਬ ਸਰਕਾਰ

ਲੋਕ ਨਿਰਮਾਣ ਵਿਭਾਗ

(ਇਮਾਰਤਾਂ ਅਤੇੇ ਸੜਕਾਂ-1 ਸ਼ਾਖਾ)

ਅਧਿਸੂਚਨਾ

ਮਿਤੀ 29 ਜਨਵਰੀ, 2021

ਨੰ:05/05/2021-4BR1/136690/1.-ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26 (ਏ) ਅਤੇ (ਬੀ) ਵਿੱਚ ਵਿੱਤ ਵਿਭਾਗ ਵੱਲੋਂ ਨੋਟੀਫਿਕੇਸ਼ਨ ਮਿਤੀ 02.03.2020 ਰਾਹੀਂ ਕੀਤੀ ਗਈ ਸੋਧ ਦੇ ਸਨਮੁੱਖ ਹੇਠ ਦਰਸਾਏ ਉਪ ਮੰਡਲ ਇੰਜਨੀਅਰਾਂ (ਸਿਵਲ) ƒ 58 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 31.01.2021 ਬਾ.ਦੁ. ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ:-

ਲੜੀ ਨੰ. ਅਧਿਕਾਰੀ ਦਾ ਨਾਮ ਪਿਤਾ ਦਾ ਨਾਮ ਵਿਸ਼ੇਸ਼ ਕਥਨ

1 ਦਵਿੰਦਰ ਕੁਮਾਰ ਡੀ.ਆਰ ਚੌਧਰੀ 58 ਸਾਲ ਦੀ ਸੇਵਾ ਪੂਰੀ ਕਰਨ ਉਪਰੰਤ 2 ਸੋਮ ਨਾਥ ਵਰਮਾ ਸਾਂਈ ਦਾਸ 58 ਸਾਲ ਦੀ ਸੇਵਾ ਪੂਰੀ ਕਰਨ ਉਪਰੰਤ 2. ਜੇਕਰ ਉਕਤ ਅਧਿਕਾਰੀਆਂ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜ੍ਹਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਲੰਬਿਤ ਹੋਵੇ ਤਾਂ ਉਸ ਤੇ ਇਹਨਾਂ ਰਿਟਾਇਰਮੈਂਟ ਦੇ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ ਅਤੇ ਸਬੰਧਤ ਅਧਿਕਾਰੀਆਂ ਵਿਰੁਧ ਕਾਰਵਾਈ ਜਾਰੀ ਰੱਖਣ ਦਾ ਸਰਕਾਰ ਦਾ ਹੱਕ ਰਾਖਵਾਂ ਹੋਵੇਗਾ। ਇਸ ਤੋਂ ਇਲਾਵਾ ਜੇਕਰ ਕਿਸੇ ਅਧਿਕਾਰੀ ਵਿਰੁਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸƒ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।

ਵਿਕਾਸ ਪ੍ਰਤਾਪ, ਆਈ.ਏ.ਐਸ.,

ਚੰਡੀਗੜ੍ਹ

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 19 ਜਨਵਰੀ, 2021

ਲੋਕ ਨਿਰਮਾਣ ਵਿਭਾਗ।

2233/02-2021/Pb. Govt. Press, S.A.S. Nagar

( 263 )
Cite this issue. Punjab Gazette, Government of Punjab, 26 February 2021. Indian Gazettes, https://egazette.servantsofknowledge.in/details/in.gazette.punjabdsa.2021-02-26.49168/. Archive identifier in.gazette.punjabdsa.2021-02-26.49168.