Published by AuthorityPublished by AuthorityPublished by AuthorityPublished by AuthorityPublished by Authority
No. 9] CHANDIGARH, FRIDAY, FEBRUARY 26, 2021 (PHALGUNA 7, 1942 SAKA)
PART I
Punjab Government Notifications and Orders
ਪੰਜਾਬ ਸਰਕਾਰ
ਲੋਕ ਨਿਰਮਾਣ ਵਿਭਾਗ
(ਇਮਾਰਤਾਂ ਅਤੇੇ ਸੜਕਾਂ-1 ਸ਼ਾਖਾ)
ਅਧਿਸੂਚਨਾ
ਮਿਤੀ 29 ਜਨਵਰੀ, 2021
No.PWD-BR105/3/2021-B and R/1/136877/1-7.-ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26 (ਏ) ਅਤੇ (ਬੀ) ਵਿੱਚ ਵਿੱਤ ਵਿਭਾਗ ਵੱਲੋਂ ਨੋਟੀਫਿਕੇਸ਼ਨ ਮਿਤੀ 02.03.2020 ਰਾਹੀਂ ਕੀਤੀ ਗਈ ਸੋਧ ਦੇ ਸਨਮੁੱਖ ਸ਼੍ਰੀ ਬਲਵਿੰਦਰ ਸਿੰਘ, ਉਪ ਮੰਡਲ ਇੰਜੀਨੀਅਰ (ਬਿਜਲੀ) ਲੋਕ ਨਿਰਮਾਣ ਵਿਭਾਗ (ਭ ਤੇ ਮ) ਸ਼ਾਖਾ ƒ 58 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 31.01.2021 (ਬਾ.ਦੁ.) ƒ ਸਰਕਾਰੀ ਸੇਵਾ ਤੋਂ ਰਿਟਾਇਰ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਆਦਿ ਲੰਬਿਤ ਹੋਵੇ ਤਾਂ ਉਸ ਤੇ ਇਨ੍ਹਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸƒ ਰਿਕਵਰ ਕਰਨ ਦਾ ਅਧਿਕਾਰ ਵੀ ਸਰਕਾਰ ਪਾਸ ਰਾਖਵਾਂ ਹੋਵੇਗਾ।
ਵਿਕਾਸ ਪ੍ਰਤਾਪ, ਆਈ.ਏ.ਐਸ.,
ਚੰਡੀਗੜ੍ਹ
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 28 ਜਨਵਰੀ, 2021
ਲੋਕ ਨਿਰਮਾਣ ਵਿਭਾਗ।