Servants of Knowledge
Punjab Gazette · Government of Punjab

Regarding retirement of Sh Rajiv Kumar Garg

Published 05 March 2021

Department
Excise and Taxation
Type
Ordinary
Notification no.
FCS-ET-1101/40/2020-E&T1/1233
Gazetteid
CHD/0092/2021-2023
Identifier
in.gazette.punjabdsa.2021-03-05.49184
Languages
English, Punjabi

click here for IIIF manifest

PART I] PUNJAB GOVT. GAZ., MARCH 5, 2021 (PHGN 16, 1942 SAKA) 275

Published by AuthorityPublished by AuthorityPublished by AuthorityPublished by AuthorityPublished by Authority

No. 10] CHANDIGARH, FRIDAY, MARCH 5, 2021 (PHALGUNA 14, 1942 SAKA)

PART I

Punjab Government Notifications and Orders

ਪੰਜਾਬ ਸਰਕਾਰ

ਆਬਕਾਰੀ ਤੇ ਕਰ ਵਿਭਾਗ

(ਆਬਕਾਰੀ ਤੇ ਕਰ-1 ਸ਼ਾਖਾ)

ਅਧਿਸੂਚਨਾ

ਮਿਤੀ 29 ਜਨਵਰੀ, 2021

ਨੰ: FCS-ET-1101/40/2020-E&T1/1233.-ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਸ਼੍ਰੀ ਰਾਜੀਵ ਕੁਮਾਰ ਗਰਗ, ਸਹਾਇਕ ਕਮਿਸ਼ਨਰ ਸਟੇਟ ਟੈਕਸ ƒ ਉਨ੍ਹਾਂ ਵੱਲੋਂ ਆਪਣੀ 58 ਸਾਲ ਦੀ ਸੇਵਾ ਪੂਰੀ ਕਰਨ ਉਪਰੰਤ ਮਿਤੀ 31-01-2021 ƒ ਬਾਅਦ ਦੁਪਹਿਰ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸ਼ਨੀ ਕਾਰਵਾਈ/ਕੋਰਟ ਕੇਸ ਸਾਹਮਣੇ ਆਇਆ ਜਾਂ ਕੋਈ ਕਿਸੇ ਕਿਸਮ ਦਾ ਸਰਕਾਰੀ ਮਾਲ-ਧਨ ਆਦਿ ਬਕਾਇਆ ਹੋਇਆ ਤਾਂ ਉਨ੍ਹਾਂ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਜਿਲਦ-2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।

ਏ.ਵੈƒ ਪ੍ਰਸਾਦ,

ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ,

ਆਬਕਾਰੀ ਤੇ ਕਰ ਵਿਭਾਗ।

2239/03-2021/Pb. Govt. Press, S.A.S. Nagar

( 275 )
Cite this issue. Punjab Gazette, Government of Punjab, 05 March 2021. Indian Gazettes, https://egazette.servantsofknowledge.in/details/in.gazette.punjabdsa.2021-03-05.49184/. Archive identifier in.gazette.punjabdsa.2021-03-05.49184.