Published by AuthorityPublished by AuthorityPublished by AuthorityPublished by AuthorityPublished by Authority
No. 10] CHANDIGARH, FRIDAY, MARCH 5, 2021 (PHALGUNA 14, 1942 SAKA)
PART I
Punjab Government Notifications and Orders
ਪੰਜਾਬ ਸਰਕਾਰ
ਆਬਕਾਰੀ ਤੇ ਕਰ ਵਿਭਾਗ
(ਆਬਕਾਰੀ ਤੇ ਕਰ-1 ਸ਼ਾਖਾ)
ਅਧਿਸੂਚਨਾ
ਮਿਤੀ 29 ਜਨਵਰੀ, 2021
ਨੰ: FCS-ET-1101/40/2020-E&T1/1227.-ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਸ਼੍ਰੀ ਐਚ.ਐਸ.ਬਾਜਵਾ, ਸਹਾਇਕ ਕਮਿਸ਼ਨਰ ਸਟੇਟ ਟੈਕਸ ƒ ਉਨ੍ਹਾਂ ਵੱਲੋਂ ਆਪਣੀ 58 ਸਾਲ ਦੀ ਸੇਵਾ ਪੂਰੀ ਕਰਨ ਉਪਰੰਤ ਮਿਤੀ 31-01-2021 ƒ ਬਾਅਦ ਦੁਪਹਿਰ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਅਧਿਕਾਰੀ ਦੀ ਰਿਟਾਇਰਮੈਂਟ ਐ~ਫ.ਆਈ.ਆਰ ਨੰ: 9, ਮਿਤੀ 21.8.2020 ਵਿੱਚ ਹੋਣ ਵਾਲੇ ਫੈਸਲੇ ਦੇ ਅਸਰ ਅਧੀਨ ਹੋਵੇਗੀ। ਇਸ ਤੋਂ ਇਲਾਵਾ ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸ਼ਨੀ ਕਾਰਵਾਈ/ਕੋਰਟ ਕੇਸ ਸਾਹਮਣੇ ਆਇਆ ਜਾਂ ਕੋਈ ਕਿਸੇ ਕਿਸਮ ਦਾ ਸਰਕਾਰੀ ਮਾਲ-ਧਨ ਆਦਿ ਬਕਾਇਆ ਹੋਇਆ ਤਾਂ ਉਨ੍ਹਾਂ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਜਿਲਦ-2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।
ਏ.ਵੈƒ ਪ੍ਰਸਾਦ,
ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ,
ਆਬਕਾਰੀ ਤੇ ਕਰ ਵਿਭਾਗ।