Published by AuthorityPublished by AuthorityPublished by AuthorityPublished by AuthorityPublished by Authority
No. 11] CHANDIGARH, FRIDAY, MARCH 12, 2021 (PHALGUNA 21, 1942 SAKA)
PART I
Punjab Government Notifications and Orders
ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ
(ਖੇਤੀਬਾੜੀ-4 ਸ਼ਾਖਾ)
ਅਧਿਸੂਚਨਾ
ਮਿਤੀ 1 ਮਾਰਚ, 2021
ਨੰ:18/52/2003-ਖਬ-4(4)/1817.-ਇਸ ਵਿਭਾਗ ਵੱਲੋਂ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਨੰ:
18/52/2003-ਖਬ-4(4)/2012, ਮਿਤੀ 20.03.2020 ਦੀ ਲਗਾਤਾਰਤਾ ਵਿੱਚ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਲਿਮਟਿਡ ਦੇ ਆਰਟੀਕਲ ਆਫ ਐਸੋਸੀਏਸ਼ਨ ਅਤੇ ਇਸ ਸਬੰਧੀ ਸਮਰੱਥਾ ਦੇਣ ਵਾਲੇ ਸਾਰੇ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ, ਪੰਜਾਬ ਦੇ ਰਾਜਪਾਲ ਜੀ ਦੁਆਰਾ ਪ੍ਰਸੰਨਤਾ ਪੂਰਵਕ ਸ਼੍ਰੀ ਜਗਜੀਵਨ ਪਾਲ ਸਿੰਘ ਦੀ ਥਾਂ ਤੇ ਸ਼੍ਰੀ ਰਾਜਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਨਿਵਾਸੀ ਵੀ.ਪੀ.U ਰਾUਨੀ ਤਹਿਸੀਲ ਪਾਇਲ ਜ਼ਿਲ੍ਹਾ ਲੁਧਿਆਣਾ ƒ ਆਰਟੀਕਲ ਆਫ ਐਸੋਸੀਏਸ਼ਨ ਦੀ ਧਾਰਾ 129(a) ਅਧੀਨ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਲਿਮਟਿਡ ਦੇ ਬੋਰਡ ਆਫ ਡਾਇਰੈਕਟਰਜ਼ ਵਿੱਚ ਬਤੌਰ ਡਾਇਰੈਕਟਰ ਨਿਯੁਕਤ ਕਰਨ ਦੀ ਪ੍ਰਵਾਨਗੀ ਦਿੰਦੇ ਹਨ।
ਸਹੀ/-
ਅਨਿਰੁੱਧ ਤਿਵਾਰੀ,
ਵਧੀਕ ਮੁੱਖ ਸਕੱਤਰ (ਵਿਕਾਸ), ਪੰਜਾਬ ਸਰਕਾਰ,
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ।