Servants of Knowledge
Punjab Gazette · Government of Punjab

Regarding Nagar Council Dera Baba Nanak

Published 18 March 2021

Department
Local Government
Type
Extra Ordinary
Notification no.
378
Gazetteid
CHD/0092/2021-2023
Identifier
in.gazette.punjabdsa.2021-03-18.49358
Languages
English, Punjabi

click here for IIIF manifest

1503
PUNJAB GOVT. GAZ. (EXTRA), MARCH 18, 2021 (PHGN 27, 1942 SAKA)

EXTRAORDINARY

Published by Authority

CHANDIGARH, THURSDAY, MARCH 18, 2021 (PHALGUNA 27, 1942 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ

(ਮਿਊਂਸਪਲ ਚੋਣਾਂ ਦਫਤਰ)

ਅਧਿਸੂਚਨਾ

ਮਿਤੀ 18 ਮਾਰਚ, 2021

ਨੰ: 5/5/2021/ਮਚਦ/ਹਸ/378.-ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ 111 ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਊਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜਾ ਜਿਨ੍ਹਾਂ ਨੂੰ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿੱਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ, ਡੇਰਾ ਬਾਬਾ ਨਾਨਕ ਜਿਲ੍ਹਾ ਗੁਰਦਾਸਪੁਰ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸਤ ਕੀਤੀ ਜਾਂਦੀ ਹੈ ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਇਸ ਅਧਿਸੂਚਨਾ ਦੇ ਪ੍ਰਕਾਸ਼ਿਤ ਹੋਣ ਤੋਂ 7 ਦਿਨਾਂ ਦੇ ਪਿੱਛੋਂ ਇਸ ਖਰੜੇ ਉਤੇ ਸਮੇਤ ਇਤਰਾਜਾਂ/ਸੁਝਾਵਾਂ ਦੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਅਸਰ ਸੰਭਾਵੀਂ ਵਿਅਕਤੀ ਵਲੋਂ ਦਿੱਤਾ ਗਿਆ ਸਮਾਂ ਸਮਾਪਤ ਹੋਣ ਤੇ ਸਬੰਧਤ ਨਗਰ ਕੋਂਸਲ ਦੇ ਕਾਰਜ ਸਾਧਕ ਅਫਸਰ ਨੂੰ ਪ੍ਰਾਪਤ ਹੋਣਗੇ।

ਨਿਯਮਾਂ ਦਾ ਖਰੜਾ

ਨਗਰ ਕੌਂਸਲ ਡੇਰਾ ਬਾਬਾ ਨਾਨਕ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ ਡੇਰਾ ਬਾਬਾ ਨਾਨਕ ਨੂੰ 13 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 8 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿਚ:

1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;

2. ਇਸਤਰੀ ਮੈਂਬਰਾਂ ਲਈ ਰਾਖਵਾਂ;

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ

4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;

ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।

( 1503 )PUNJAB GOVT. GAZ. (EXTRA), MARCH 18, 2021 (PHGN 27, 1942 SAKA) 1504

ਨਗਰ ਕੌਂਸਲ ਡੇਰਾ ਬਾਬਾ ਨਾਨਕ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨੰ: 1 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਉ~ਤਰੀ ਹੱਦ ਅਤੇ ਮੇਨ ਰੋਡ ਪਿੰਡ ਚੰਦੂ ਨੰਗਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਿੱਟਾ ਕਰਿਆਨਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਾਲਾ ਮਸੀਹ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਵਤਾਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਦੀਪ ਸਿੰਘ ਵਾਜਵਾ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੜੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕੋਰੀਡੋਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਮਸਾਨਘਾਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰਦੁਆਰਾ ਗੁਰਨਾਨਕ ਵਿਧਿਆਲਯ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਟੈਂਕੀ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਉ~ਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਮੇਨ ਰੋਡ ਪਿੱਡ ਚੰਦੂ ਨੰਗਲ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 2

ਬਜਾਰ ਤਾਰਾ ਚੰਦ ਅਤੇ ਸਰਕੂਲਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਰਕੂਲਰ ਰੋਡ ਨਾਲ ਚਲਦੇ ਹੋਏ ਗਲੀ ਮੋਹਲਾ ਸਾਹਿਬ ਸਿੰਘ ਵਾਲੀ ਤੀਕ: ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਜੀਤ ਸਿੰਘ ਵਾਲੀ ਤੀਕ: ਉਕਤ ਗਲੀ ਨਾਲ ਚਲਦੇ ਹੋਏ ਬਜਾਰ ਤਾਰਾ ਚੰਦ ਰੋਡ ਤੀਕ: ਉਕਤ ਰੋਡ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ: ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)

ਸਮਸਾਨਘਾਟ ਰੋਡ ਅਤੇ ਕੋਰੀਡੋਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕੋਰੀਡੋਰ ਰੋਡ ਨਾਲ ਚਲਦੇ ਹੋਏ ਪਿੰਡ ਪੱਖੋਕੇ ਰਸਤਾ ਤੀਕ: ਫਿਰ ਉਕਤ ਰਸਤੇ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ: ਉਕਤ ਸਰਕੂਲਰ ਰੋਡ ਨਾਲ ਚਲਦੇ ਹੋਏ ਗਲੀ ਡੇਵੀਡ ਮਸੀਹ ਵਾਲੀ ਤੀਕ: ਫਿਰ ਉਕਤ ਗਲੀ ਨਾਲ ਚਲਦੇ ਹੋਏ ਬਾਬਾ ਸ੍ਰੀਚੰਦ ਮੰਦਰ ਵਾਲੀ ਤੀਕ: ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਡੀ ਸਾਹਿਬ ਵਾਲੀ ਤੀਕ: ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦਿਆਲ ਸਿੰਘ ਵਾਲੀ ਤੀਕ: ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਜਾਰ ਤਾਰਾ ਚੰਦ ਤੀਕ: ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਰਜੀਤ ਸਿੰਘ ਵਾਲੀ ਤੀਕ: ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੋਹਲਾ ਸਾਹਿਬ ਸਿੰਘ ਵਾਲੀ ਤੀਕ: ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ: ਫਿਰ ਉਕਤ ਰੋਡ ਨਾਲ ਚਲਦੇ ਹੋਏ ਸਮਸਾਨ ਘਾਟ ਰੋਡ ਤੀਕ: ਫਿਰ ਉਕਤ ਰੋਡ ਨਾਲ ਚਲਦੇ ਹੋਏ ਕੋਰੀਡੋਰ ਰੋਡ ਤੀਕ: ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 4

ਮੇਨ ਬਜਾਰ ਡੇਰਾ ਬਾਬਾ ਨਾਨਕ ਰੋਡ ਅਤੇ ਸਰਕੂਲਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਰਕੂਲਰ ਰੋਡ ਨਾਲ ਚਲਦੇ ਹੋਏ ਬਜਾਰ ਤਾਰਾ ਚੰਦ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਹਰਜੀਤ ਸਿੰਘ ਵਾਲੀ ਤੀਕ;ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਰਜੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਜਾਰ ਤਾਰਾ ਚੰਦ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਖੁਨਿਆਂ ਵਾਲੀ ਤੀਕ; ਫਿਰ ਉਕਤ ਰੋਡ ਗਲੀ ਨਾਲ ਚਲਦੇ ਹੋਏ ਗਲੀ ਪਾਲੀਬੇਦੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖਤਰੀਆਂ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਬਜਾਰ ਉਦੇ ਚੰਦ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਡਾਕਟਰ ਘੇਈ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਬਜਾਰ ਡੇਰਾ ਬਾਬਾ ਨਾਨਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)

ਬਜਾਰ ਜੌੜੀਆਂ ਰੋਡ ਅਤੇ ਗਲੀ ਪੱਕੀ ਮੰਡੀ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪੱਕੀ ਮੰਡੀ ਨਾਲ ਚਲਦੇ ਹੋਏ ਬਜਾਰ ਉਦੇ ਚੰਦ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕ੍ਰਿਸਨ ਲਾਲ ਹਲਵਾਈ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖੱਤਰੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਾਲੀਬੇਦੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖੁਨੀਆਂ ਵਾਲੀ ਤੀਕ; ਫਿਰਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਾਫਾ ਬਜਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਿਵ ਗਿਫਟ ਹਾਊਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮੀਸਾਹੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ PUNJAB GOVT. GAZ. (EXTRA), MARCH 18, 2021 (PHGN 27, 1942 SAKA) 1505 ਭਾਗ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲੋਹਾਰਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਜਾਰ ਜੋੜੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੱਕੀ ਮੰਡੀ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 6 (ਅਨੁਸੂਚਿਤ ਜਾਤੀ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਖੁਨੀਆਂ ਅਤੇ ਬਜਾਰ ਤਾਰਾ ਚੰਦ ਦੇ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਤਾਰਾ ਚੰਦ ਰੋਡ ਨਾਲ ਚਲਦੇ ਹੋਏ ਗਲੀ ਗੁਰਦਿਆਲ ਸਿਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਡੀ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰਵੀ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਰਸਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਪ੍ਰੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਰਵੀ ਦਾਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਿੱਲੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਰਮਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੋਰਾਵਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਾਫਾ ਬਜਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਜਾਰ ਉਦੇ ਚੰਦ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖੁਨੀਆਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੋਡ ਤਾਰਾ ਚੰਦ ਵਾਲੀ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 7 (ਇਸਤਰੀ ਮੈਂਬਰਾਂ ਲਈ ਰਾਖਵਾਂ)

ਕੋਰੀਡੋਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਰਕਾਰੀ ਪ੍ਰਾਇਮਰੀ ਸਕੂਲ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਚੰਦ ਨੰਗਲ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਗੁਰਦੁਆਰਾ ਸ੍ਰੀ ਚੰਦ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟੈਂਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਟਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਜਾਰ ਜੋੜੀਆਂ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਅਮਿਤ ਸਾਇਆ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੋਰਾਵਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰਮਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਿਲੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਰਵੀ ਦਾਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਪ੍ਰੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਰਸਨ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਵੀ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੰਡੀ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡੇਵਿਡ ਮਸੀਹ ਵਾਲੀ ਤੀਕ; ਫਿਰ ਉਕਤ ਰੋਡ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ;

ਫਿਰ ਸਰਕੂਲਰ ਰੋਡ ਨਾਲ ਚਲਦੇ ਹੋਏ ਪਿੰਡ ਪੱਖੋਕੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕੋਰੀਡੋਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਕਾਰੀ ਪ੍ਰਾਇਮਰੀ ਸਕੂਲ ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 8

ਨਗਰ ਕੌਂਸਲ ਦੀ ਉ~ਤਰੀ ਹੱਦ ਅਤੇ ਕਲਾਨੌਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕਲਾਨੌਰ ਰੋਡ ਨਾਲ ਚਲਦੇ ਹੋਏ ਪੱਕੀ ਸੜਕ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕੋਰੀਡੋਰ ਰੋਡ ਤੀਕ; ਫਿਰ ਉਕਤ ਕੋਰੀਡੋਰ ਨਾਲ ਚਲਦੇ ਹੋਏ ਸੁਖਦੇਵ ਸਿੰਘ ਰੰਧਾਵਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬਿੱਟਾ ਹਾਊਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤਰਸੇਮ ਮਸੀਹ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਕਾਰੀ ਪ੍ਰਾਇਮਰੀ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਿੰਡ ਚੰਦ ਨੰਗਲ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਕੋਰੀਡੋਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੜੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੋਡ ਹਰਦੀਪ ਸਿੰਘ ਵਾਜਵਾ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਅਵਤਾਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਾਲਾ ਮਸੀਹ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਿੱਟਾ ਕਰਿਆਨਾ ਸਟੋਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਰੋਡ ਪਿੰਡ ਚੰਦੂ ਨੰਗਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਕਲਾਨੌਰ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)

ਕਲਾਨੌਰ ਰੋਡ ਅਤੇ ਨਗਰ ਕੌਂਸਲ ਦੀ ਉ~ਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉ~ਤਰੀ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਬਟਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇPUNJAB GOVT. GAZ. (EXTRA), MARCH 18, 2021 (PHGN 27, 1942 SAKA) 1506 ਹੋਏ ਗਲੀ ਟੈਂਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤਰਸੇਮ ਮਸੀਹ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਿੱਟਾ ਹਾਊਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੁਖਦੇਵ ਸਿੰਘ ਰੰਧਾਵਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕੋਰੀਡੋਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੱਕੀ ਸੜਕ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕਲਾਨੌਰ ਰੋਡ ਤੀਕ; ਫਿਰ ਉਕਤ ਕਲਾਨੌਰ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 10 (ਅਨੁਸੂਚਿਤ ਜਾਤੀ ਦੇ ਇਸਤਰੀ ਮੈਂਬਰਾਂ ਲਈ ਰਾਖਵਾਂ)

ਬਟਾਲਾ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੂਰਬੀ ਹੱਦ ਨਗਰ ਕੌਂਸਲ ਦੀ ਦਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਫਤਿਹਗੜ੍ਹ ਚੂੜੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬਜਾਰ ਜੋੜੀਆਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲੋਹਾਰਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭਾਗ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮੀਸਾਹੀਆਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਜਾਰ ਜੋੜੀਆਂ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਟਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 11

ਗਲੀ ਪੱਕੀ ਮੰਡੀ ਅਤੇ ਬਜਾਰ ਜੋੜੀਆਂ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਜਾਰ ਜੋੜੀਆਂ ਨਾਲ ਚਲਦੇ ਹੋਏ ਮੇਨ ਬਜਾਰ ਡੇਰਾ ਬਾਬਾ ਨਾਨਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਜਾਰ ਉਦੇ ਚੰਦ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕ੍ਰਿਸਨ ਲਾਲ ਹਲਵਾਲੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮ ਸਰੂਪ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੱਕੀ ਮੰਡੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਜਾਰ ਜੋੜੀਆਂ ਵਾਲੀ ਤੀਕ;

ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 12

ਫਤਿਹਗੜ੍ਹ ਚੂੜੀਆਂ ਰੋਡ ਅਤੇ ਨਗਰ ਕੌਂਸਲ ਦੀ ਦੱਖਣੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਦੱਖਣੀ ਹੱਦ ਨਾਲ ਚਲਦੇ ਹੋਏ ਗਲੀ ਬਲਦੇਵ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਥਾਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜਸਦੀਪ ਸਰਪੰਚ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੱਖਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਖਦੇਵ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟੈਂਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਰਦੁਆਰਾ ਗੁਰੂ ਨਾਨਕ ਵਿਧੀਆਲਯਾ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਸਰਕੂਲਰ ਰੋਡ ਨਾਲ ਚਲਦੇ ਹੋਏ ਮੇਨ ਬਜਾਰ ਡੇਰਾ ਬਾਬਾ ਨਾਨਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਫਤਿਹਗੜ੍ਹ ਚੂੜੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 13 (ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਗਲੀ ਟੈਂਕੀ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਟੈਂਕੀ ਵਾਲੀ ਨਾਲ ਚਲਦੇ ਹੋਏ ਗਲੀ ਸੁਖਦੇਵ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੱਖਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਸਦੀਪ ਸਿੰਘ ਸਰਪੰਚ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਥਾਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਗਲੀ ਟੈਂਕੀ ਵਾਲੀ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਸਹੀ/-

ਅਜੋਏ ਕੁਮਾਰ ਸਿਨਹਾ, ਆਈ.ਏ.ਐਸ.,

ਮਿਤੀ 17 ਮਾਰਚ, 2021 ਪ੍ਰਮੁੱਖ ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ।

2254/3-2021/Pb. Govt. Press, S.A.S. Nagar

Cite this issue. Punjab Gazette, Government of Punjab, 18 March 2021. Indian Gazettes, https://egazette.servantsofknowledge.in/details/in.gazette.punjabdsa.2021-03-18.49358/. Archive identifier in.gazette.punjabdsa.2021-03-18.49358.