| 1521 | ||
| PUNJAB GOVT. GAZ. (EXTRA), MARCH 22, 2021 (CHTR 1, 1943 SAKA) | ||
EXTRAORDINARY
Published by Authority
CHANDIGARH, MONDAY, MARCH 22, 2021 (CHAITRA 1, 1943 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ
(ਮਿਊਂਸਪਲ ਚੋਣਾਂ ਦਫਤਰ)
ਅਧਿਸੂਚਨਾ
ਮਿਤੀ 19 ਮਾਰਚ, 2021
ਨੰ: 5/04/2021/ਮਚਦ/ਹਸ/570.-ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ 111 ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਊਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆਂ ਨਿਯਮਾਂ ਦਾ ਖਰੜਾ ਜਿਨ੍ਹਾਂ ਨੂੰ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿੱਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਪੰਚਾਇਤ ਸਰਦੂਲਗੜ੍ਹ ਜਿਲ੍ਹਾ ਮਾਨਸਾ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਿਤ ਕੀਤੀ ਜਾਂਦੀ ਹੈ ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਇਸ ਅਧਿਸੂਚਨਾ ਦੇ ਪ੍ਰਕਾਸ਼ਿਤ ਹੋਣ ਤੋਂ 7 ਦਿਨਾਂ ਦੇ ਪਿੱਛੋਂ ਇਸ ਖਰੜੇ ਉਤੇ ਸਮੇਤ ਇਤਰਾਜਾਂ/ਸੁਝਾਵਾਂ ਦੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਅਸਰ ਸੰਭਾਵੀਂ ਵਿਅਕਤੀ ਵਲੋਂ ਦਿੱਤਾ ਗਿਆ ਸਮਾਂ ਸਮਾਪਤ ਹੋਣ ਤੇ ਸਬੰਧਤ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਨੂੰ ਪ੍ਰਾਪਤ ਹੋਣਗੇ।
ਨਿਯਮਾਂ ਦਾ ਖਰੜਾ
ਨਗਰ ਪੰਚਾਇਤ ਸਰਦੂਲਗੜ੍ਹ ਜਿਲ੍ਹਾ ਮਾਨਸਾ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਪੰਚਾਇਤ, ਸਰਦੂਲਗੜ੍ਹ ਨੂੰ 15 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 11 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿਚ:
1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;
2. ਇਸਤਰੀ ਮੈਂਬਰਾਂ ਲਈ ਰਾਖਵਾਂ;
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ
4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;
ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।
( 1521 )PUNJAB GOVT. GAZ. (EXTRA), MARCH 22, 2021 (CHTR 1, 1943 SAKA) 1522
ਨਗਰ ਪੰਚਾਇਤ, ਸਰਦੂਲਗੜ੍ਹ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ
ਵਾਰਡ ਨµ: 1 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਪµਚਾਇਤ ਦੀ ਉ¤ਤਰੀ ਹ¤ਦ ਅਤੇ ਮਾਨਸਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਮਾਨਸਾ ਰੋਡ ਨਾਲ ਚਲਦੇ ਹੋਏ ਘਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਾਲ ਸਾਹਿਬ ਗੁਰੂਦੁਆਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜੈਨ ਸਭਾ ਮµਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਾਲ ਹਲਵਾਈ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਸ਼ਮੀਰ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਘਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਪµਚਾਇਤ ਦੀ ਉ¤ਤਰੀ ਹ¤ਦ ਤੀਕ; ਫਿਰ ਉਕਤ ਉ¤ਤਰੀ ਹ¤ਦ ਨਾਲ ਚਲਦੇ ਹੋਏ ਮਾਨਸਾ ਰੋਡ ਤੀਕ; ਅਰਥਾਤ ਜਿਥੋਂ ਆਰµਭ ਕੀਤਾ ਸੀ।
ਵਾਰਡ ਨµ: 2
ਮਾਨਸਾ ਰੋਡ ਅਤੇ ਨਗਰ ਪµਚਾਇਤ ਦੀ ਉ¤ਤਰੀ ਹ¤ਦ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਨਗਰ ਪµਚਾਇਤ ਦੀ ਉ¤ਤਰੀ ਹ¤ਦ ਨਾਲ ਚਲਦੇ ਹੋਏ ਨਗਰ ਪµਚਾਇਤ ਦੀ ਪੂਰਵੀ ਹ¤ਦ ਤੀਕ; ਫਿਰ ਉਕਤ ਪੂਰਵੀ ਹ¤ਦ ਨਾਲ ਚਲਦੇ ਹੋਏ ਜੀਨੀਅਸ ਆਈ.ਟੀ.ਆਈ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਬਜੀ ਮµਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਨਾਜ ਮµਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਾਰਕੀਟ ਕਮੇਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਾਨਸਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਟੈਲੀਫੋਨ ਐਕਸਚੈਂਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਾਲ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਘਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਾਨਸਾ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਪµਚਾਇਤ ਦੀ ਉ¤ਤਰੀ ਹ¤ਦ ਤੀਕ; ਅਰਥਾਤ ਜਿਥੋਂ ਆਰµਭ ਕੀਤਾ ਸੀ।
ਵਾਰਡ ਨµ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)
ਐਕਸਚੈਂਜ ਰੋਡ ਅਤੇ ਮਾਨਸਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਮਾਨਸਾ ਰੋਡ ਨਾਲ ਚਲਦੇ ਹੋਏ ਵਿਸ਼ਵਕਰਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜਗਦੀਸ਼ ਐਮ.ਸੀ. ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰੋਵਰ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਰਪੰਚ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਵਿਸ਼ਵਕਰਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਾਮ ਪ੍ਰਧਾਨ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਐਕਸਚੈਂਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਾਨਸਾ ਰੋਡ ਤੀਕ; ਅਰਥਾਤ ਜਿਥੋਂ ਆਰµਭ ਕੀਤਾ ਸੀ।
ਵਾਰਡ ਨµ: 4
ਵਿਸ਼ਵਕਰਮਾ ਰੋਡ ਅਤੇ ਮਾਨਸਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਮਾਨਸਾ ਰੋਡ ਨਾਲ ਚਲਦੇ ਹੋਏ ਮਾਰਕੀਟ ਕਮੇਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਨਾਜ ਮµਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਦਿ¤ਲੀ ਹਸਪਤਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾਕਟਰ ਬੁ¤ਧ ਰਾਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਿਸਕੁਟਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾਕਟਰ ਕਸ਼ਮੀਰੀ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸਰੋਵਰ ਸਾਹਿਬ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਗਦੀਸ਼ ਐਮ.ਸੀ. ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਵਿਸ਼ਵਕਰਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਾਨਸਾ ਰੋਡ ਤੀਕ; ਅਰਥਾਤ ਜਿਥੋਂ ਆਰµਭ ਕੀਤਾ ਸੀ।
ਵਾਰਡ ਨµ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)
ਬੁਗਰ ਮਿਸਤਰੀ ਵਾਲੀ ਗਲੀ ਅਤੇ ਸੈਂਟ ਮੀਰਾ ਸਕੂਲ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਸੈਂਟ ਮੀਰਾ ਸਕੂਲ ਵਾਲੀ ਗਲੀ ਨਾਲ ਚਲਦੇ ਹੋਏ ਗਲੀ ਜ¤ਗਾ ਸਿµਘ ਪੋਲਿਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਵੇਦ ਪ੍ਰਕਾਸ਼ ਵਕੀਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੁਰਾਣਾ ਸਿਨੇਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਡਾਕਟਰ ਬੁ¤ਧ ਰਾਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਿ¤ਲੀ ਹਸਪਤਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸਬਜੀ ਮµਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜੀਨੀਅਸ ਆਈ.ਟੀ.ਆਈ. ਰੋਡ PUNJAB GOVT. GAZ. (EXTRA), MARCH 22, 2021 (CHTR 1, 1943 SAKA) 1523 ਟਾਵਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਘੁਮਿਆਰਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਬੁਗਰ ਮਿਸਤਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੈਂਟ ਮੀਰਾ ਸਕੂਲ ਵਾਲੀ ਗਲੀ ਤੀਕ; ਅਰਥਾਤ ਜਿਥੋਂ ਆਰµਭ ਕੀਤਾ ਸੀ।
ਵਾਰਡ ਨµ: 6 (ਪ¤ਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਖੇਰਾ ਰੋਡ ਅਤੇ ਰਤੀਆ ਰੋਡ ਦੇ ਮਿਲਣ ਸਥਾਨ ਤੋਂ ਆਰµਭ ਕਰਕੇ, ਰਤੀਆ ਰੋਡ ਨਾਲ ਚ¤ਲਦੇ ਹੋਏ ਚਿਲਿµਗ ਸੈਂਟਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ ਘੁਮਿਆਰਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਟਾਟਾ ਟਾਵਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਹਰੀ ਘੁਮਿਆਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਖੈਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਰਤੀਆ ਰੋਡ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।
ਵਾਰਡ ਨµ: 7 (ਅਨੁਸੂਚਿਤ ਜਾਤੀਆਂ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਸਰਪµਚ ਵਾਲੀ ਅਤੇ ਰਤੀਆ ਰੋਡ ਦੇ ਮਿਲਣ ਸਥਾਨ ਤੋਂ ਆਰµਭ ਕਰਕੇ, ਰਤੀਆ ਰੋਡ ਨਾਲ ਚ¤ਲਦੇ ਹੋਏ ਖੈਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਜੀਨਿਅਸ ਆਈ.ਟੀ.ਆਈ. ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹ¤ਦ ਤੀਕ; ਫਿਰ ਉਕਤ ਹ¤ਦ ਨਾਲ ਚ¤ਲਦੇ ਹੋਏ ਰਤੀਆ ਰੋਡ ƒ ਪਾਰ ਕਰਦੇ ਹੋਏ ਸ. ਬਲਰਾਜ ਭੂµਦੜ ਕਾਲਜ ਰੋਡ ƒ ਪਾਰ ਕਰਦੇ ਹੋਏ ਨਗਰ ਕੌਂਸਲ ਦੀ ਦ¤ਖਣੀ ਹ¤ਦ ਤੀਕ; ਫਿਰ ਉਕਤ ਹ¤ਦ ਨਾਲ ਚ¤ਲਦੇ ਹੋਏ ਟਿ¤ਬਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ 99 ਫੁ¤ਟਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਨਹਿਰ ਤੀਕ; ਫਿਰ ਉਕਤ ਨਹਿਰ ਨਾਲ ਚ¤ਲਦੇ ਹੋਏ ਗਲੀ ਰਾਣੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਰਸਾ ਕੈਂਚੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ ਸਰਪµਚ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਰਤੀਆ ਰੋਡ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।
ਵਾਰਡ ਨµ: 8 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਨਗਰ ਪµਚਾਇਤ ਦੀ ਪ¤ਛਮੀ ਹ¤ਦ ਅਤੇ ਝµਡਾ ਰੋਡ ਦੇ ਮਿਲਣ ਦੇ ਸਥਾਨ ਤੋਂ ਝµਡਾ ਰੋਡ ਆਰµਭ ਕਰਕੇ, ਝµਡਾ ਰੋਡ ਨਾਲ ਚ¤ਲਦੇ ਹੋਏ ਸਵੀਟ ਬਲੋਸਮ ਸਕੂਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਡਾ. ਜਗਰਾਜ ਵਾਲੀ ਗਲੀ ਤੀਕ;
ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਰਸਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ (ਸਰਸਾ ਕੈਂਚੀਆਂ ਚੌਂਕ ਪਾਰ ਕਰਦੇ ਹੋਏ) ਗਲੀ ਰਾਣਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਨਹਿਰ ਤੀਕ; ਫਿਰ ਉਕਤ ਨਹਿਰ ਨਾਲ ਚ¤ਲਦੇ ਹੋਏ 99 ਫੁ¤ਟਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਟਿ¤ਬਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਨਗਰ ਪµਚਾਇਤ ਦੀ ਦ¤ਖਣੀ ਹ¤ਦ ਤੀਕ; ਫਿਰ ਉਕਤ ਹ¤ਦ ਨਾਲ ਚ¤ਲਦੇ ਹੋਏ ਨਗਰ ਪµਚਾਇਤ ਦੀ ਪ¤ਛਮੀ ਹ¤ਦ ਤੀਕ; ਫਿਰ ਉਕਤ ਹ¤ਦ ਨਾਲ ਚ¤ਲਦੇ ਹੋਏ ਝµਡਾ ਰੋਡ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।
ਵਾਰਡ ਨµ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਜਗਰਾਜ ਵਾਲੀ ਅਤੇ ਸਵੀਟ ਬਲੋਸਮ ਸਕੂਲ ਵਾਲੀ ਗਲੀ ਦੇ ਮਿਲਣ ਸਥਾਨ ਤੋਂ ਆਰµਭ ਕਰਕੇ, ਸਵੀਟ ਬਲੋਸਮ ਸਕੂਲ ਵਾਲੀ ਗਲੀ ਨਾਲ ਚ¤ਲਦੇ ਹੋਏ ਸਰਸਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਚਿਲਿµਗ ਸੈਂਟਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਰਤੀਆ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ ਸਰਪµਚ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ 99 ਫੁ¤ਟਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਸਰਸਾ ਕੈਂਚੀਆਂ ਤੀਕ; ਫਿਰ ਉਕਤ ਕੈਂਚੀਆਂ ਨਾਲ ਚ¤ਲਦੇ ਹੋਏ ਸਰਸਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ ਜਗਰਾਜ ਸਿµਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਵੀਟ ਬਲੋਸਮ ਵਾਲੀ ਗਲੀ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।
ਵਾਰਡ ਨµ: 10 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਸਵੀਟ ਬਲੋਸਮ ਸਕੂਲ ਵਾਲੀ ਗਲੀ ਅਤੇ ਸ਼ੈਲਰ ਰੋਡ ਦੇ ਮਿਲਣ ਸਥਾਨ ਤੋਂ ਆਰµਭ ਕਰਕੇ, ਸ਼ੈਲਰ ਰੋਡ ਨਾਲ ਚ¤ਲਦੇ ਹੋਏ ਗਲੀ ਗੋਰਾ ਸੋਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੈਂਟ ਮੀਰਾ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੁਗਰ ਮਿਸਤਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਸ਼ਾ ਰੋਡ ਤੀਕ; ਫਿਰ ਉਕਤ ਰੋਡ ਨਾਲ ਕੀਤਾ ਸੀ।
PUNJAB GOVT. GAZ. (EXTRA), MARCH 22, 2021 (CHTR 1, 1943 SAKA) 1524ਵਾਰਡ ਨµ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਪੰਚਾਇਤ ਦੀ ਪੱਛਮੀ ਹੱਦ ਅਤੇ ਗਲੀ ਪੀਰਖਾਨਾ ਦੇ ਸਥਾਨ ਤੋਂ ਆਰµਭ ਕਰਕੇ ਗਲੀ ਪੀਰਖਾਨਾ ਨਾਲ ਚਲਦੇ ਹੋਏ ਸੈਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਝੰਡਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਪੀਰਖਾਨਾ ਰੋਡ ਤੀਕ; ਅਰਥਾਤ ਜਿਥੋਂ ਆਰµਭ ਕੀਤਾ ਸੀ।
ਵਾਰਡ ਨµ: 12 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਨਗਰ ਪੰਚਾਇਤ ਦੀ ਉ~ਤਰੀ ਹੱਦ ਅਤੇ ਘੱਗਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਘੱਗਰ ਰੋਡ ਨਾਲ ਚੱਲਦੇ ਹੋਏ ਗਲੀ ਸੁੱਖਾ ਬਾਜੇ ਵਾਲਾ ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣਾ ਰੋਡ ਤੀਕ; ਫਿਰ ਮੰਨਾਂ ਵਾਲੀ ਗਲੀ ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬ"ਬੀ ਐਮ ਼਼ਸੀ ਼ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਗਸੀਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੱਗਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰ ਗਲੀ ਜਾਫੀਆਂ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੁੜਕੀ ਰੋਡ ਤੀਕ ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨਵਾਂ ਪੀਰਖਾਨਾ ਤੀਕ ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਉ~ਤਰੀ ਹੱਦ ਅਤੇ ਘੱਗਰ ਰੋਡ ਤੀਕ; ਅਰਥਾਤ ਜਿਥੋਂ ਆਰµਭ ਕੀਤਾ ਸੀ।
ਵਾਰਡ ਨµ: 13
ਸ਼ੈਲਰ ਰੋਡ ਅਤੇ ਰੁੜਕੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਰੁੜਕੀ ਰੋਡ ਨਾਲ ਚਲਦੇ ਹੋਏ ਪੁਰਾਣਾ ਸਿਨਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਵੇਦ ਪ੍ਰਕਾਸ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜ¤ਗਾ ਸਿµਘ ਪੋਲਿਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੋਰਾ ਸੋਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ੈਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੁੜਕੀ ਰੋਡ ਤੀਕ; ਅਰਥਾਤ ਜਿਥੋਂ ਆਰµਭ ਕੀਤਾ ਸੀ।
ਵਾਰਡ ਨµ: 14
ਜਾਫੀਆਂ ਰੋਡ ਅਤੇ ਸੀ.ਆਈ.ਡੀ. ਆਫਿਸ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਸੀ.ਆਈ.ਡੀ. ਆਫਿਸ ਰੋਡ ਨਾਲ ਚਲਦੇ ਹੋਏ ਗਲੀ ਰਾਮ ਪ੍ਰਧਾਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏੇ ਵਿਸ਼ਵਕਰਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਰਪੰਚ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰੋਵਰ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੁੜਕੀ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚਲਦੇ ਹੋਏ ਗਲੀ ਡਾਕਟਰ ਕਸ਼ਮੀਰੀ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਿਸਕੁਟਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾਕਟਰ ਬੁ¤ਧ ਰਾਜ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਪੁਰਾਣਾ ਸਿਨੇਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੁੜਕੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜਾਫੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੀ.ਆਈ.ਡੀ. ਆਫਿਸ ਰੋਡ ਤੀਕ;
ਅਰਥਾਤ ਜਿਥੋਂ ਆਰµਭ ਕੀਤਾ ਸੀ।
ਵਾਰਡ ਨµ: 15 (ਅਨੁਸੂਚਿਤ ਜਾਤੀਆਂ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ)
ਜੈਨ ਸਭਾ ਮµਦਰ ਰੋਡ ਅਤੇ ਸੀ.ਆਈ.ਡੀ. ਆਫਿਸ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਸੀ.ਆਈ.ਡੀ. ਆਫਿਸ ਰੋਡ ਨਾਲ ਚਲਦੇ ਹੋਏ ਗਲੀ ਬ¤ਗਾ ਸਿµਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੁਰਾਣਾ ਪੀਰ ਖਾਨਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜਗਦੀਸ਼ ਸਿµਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੋਬੀ ਐਮ.ਸੀ. ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਨਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁ¤ਖਾ ਬਾਜੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਘਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕਸ਼ਮੀਰ ਸਿµਘ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਾਲ ਹਲਵਾਈ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੈਨ ਸਭਾ ਮµਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੀ.ਆਈ.ਡੀ. ਆਫਿਸ ਰੋਡ ਤੀਕ; ਅਰਥਾਤ ਜਿਥੋਂ ਆਰµਭ ਕੀਤਾ ਸੀ।
ਸਹੀ/-
ਅਜੋਏ ਕੁਮਾਰ ਸਿਨਹਾ, ਆਈ.ਏ.ਐਸ.,
ਮਿਤੀ 19 ਮਾਰਚ, 2021 ਪ੍ਰਮੁੱਖ ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ।