EXTRAORDINARY
Published by Authority
CHANDIGARH, TUESDAY, APRIL 20, 2021 (CHAITRA 30, 1943 SAKA)
ਪੰਜਾਬ ਸਰਕਾਰ
ਡਾਇਰੈਕਟੋਰੇਟ ਸਥਾਨਕ ਸਰਕਾਰ ਵਿਭਾਗ, ਪੰਜਾਬ
(ਮਿਊਂਸਪਲ ਚੋਣਾਂ ਦਫਤਰ)
ਪੰਜਾਬ ਮਿਊਂਸਪਲ ਭਵਨ
ਪਲਾਟ ਨੰ: 3, 3 ਫਲੋਰ, ਕਮਰਾ ਨੰਬਰ :3, ਸੈਕਟਰ 35 ਏ, ਚੰਡੀਗੜ੍ਹ।
ਈ ਮੇਲ ਪਤਾ : [email protected]
ਅਧਿਸੂਚਨਾ
ਮਿਤੀ 20 ਅਪ੍ਰੈਲ, 2021
ਨੰਬਰ 3/48/2021/ਮਚਦ/ਚਸ/1289.-ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ ਨੰਬਰ 3 ਆਫ 1911) ਦੀ ਸਬ-ਧਾਰਾ (2) ਆਫ ਧਾਰਾ 24 ਦੀਆਂ ਸ਼ਕਤੀਆਂ, ਜਿਹੜੀਆਂ ਕਿ ਸਰਕਾਰ ਵੱਲੋਂ ਅਧਿਸੂਚਨਾ ਨੰਬਰ 3/4/2003/ਮਚਦ/ ਚਸ/1465, ਮਿਤੀ 25 ਜੂਨ, 2007 ਰਾਹੀਂ ਸੌਂਪੀਆਂ ਗਈਆਂ ਹਨ, ਦੀ ਵਰਤੋਂ ਕਰਦਾ ਹੋਇਆ ਮੈਂ, ਪੁਨੀਤ ਕੁਮਾਰ ਗੋਇਲ, ਆਈ.ਏ.ਐਸ., ਡਾਇਰੈਕਟਰ, ਸਥਾਨਕ ਸਰਕਾਰ, ਪੰਜਾਬ, ਚੰਡੀਗੜ੍ਹ ਸ਼੍ਰੀ ਮਲਕੀਤ ਸਿੰਘ, ਮੈਂਬਰ ਵਾਰਡ ਨੰਬਰ 2, ਨਗਰ ਕੌਂਸਲ, ਪਾਇਲ ਜਿਲ੍ਹਾ ਲੁਧਿਆਣਾ ਦਾ ਨਾਂ ਬਤੌਰ ਪ੍ਰਧਾਨ ਉਕਤ ਨਗਰ ਕੌਂਸਲ ਲਈ ਅਧਿਸੂਚਿਤ ਕਰਦਾ ਹਾਂ।
ਚµਡੀਗੜ੍ਹ
ਪੁਨੀਤ ਕੁਮਾਰ ਗੋਇਲ, ਆਈ.ਏ.ਐਸ.,
ਮਿਤੀ 20 ਅਪ੍ਰੈਲ, 2021 ਡਾਇਰੈਕਟਰ ਸਥਾਨਕ ਸਰਕਾਰ, ਪੰਜਾਬ।