Servants of Knowledge
Punjab Gazette · Government of Punjab

Regarding Nagar Panchayat Arniawala

Published 23 April 2021

Department
Local Government
Type
Extra Ordinary
Notification no.
1878
Gazetteid
CHD/0092/2021-2023
Identifier
in.gazette.punjabdsa.2021-04-23.49464
Languages
English, Punjabi

click here for IIIF manifest

PUNJAB GOVT. GAZ. (EXTRA), APRIL 23, 2021 (VYSK 3, 1943 SAKA) 1878

EXTRAORDINARY

Published by Authority

CHANDIGARH, FRIDAY, APRIL 23, 2021 (VAISAKHA 3, 1943 SAKA)

ਪੰਜਾਬ ਸਰਕਾਰ

ਡਾਇਰੈਕਟੋਰੇਟ ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ

(ਮਿਊਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 23 ਅਪ੍ਰੈਲ, 2021

ਨੰਬਰ 3/116/2021/ਮਚਦ/ਚਸ/1496.-ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ ਨੰਬਰ 3 ਆਫ 1911) ਦੀ ਸਬ-ਧਾਰਾ (2) ਆਫ ਧਾਰਾ 24 ਦੀਆਂ ਸ਼ਕਤੀਆਂ, ਜਿਹੜੀਆਂ ਕਿ ਸਰਕਾਰ ਵੱਲੋਂ ਅਧਿਸੂਚਨਾ ਨੰਬਰ 3/4/2003/ਮਚਦ/ ਚਸ/1465, ਮਿਤੀ 25 ਜੂਨ, 2007 ਰਾਹੀਂ ਸੌਂਪੀਆਂ ਗਈਆਂ ਹਨ, ਦੀ ਵਰਤੋਂ ਕਰਦਾ ਹੋਇਆ ਮੈਂ, ਪੁਨੀਤ ਕੁਮਾਰ ਗੋਇਲ, ਆਈ.ਏ.ਐਸ., ਡਾਇਰੈਕਟਰ, ਸਥਾਨਕ ਸਰਕਾਰ, ਪੰਜਾਬ, ਚੰਡੀਗੜ੍ਹ ਸ਼੍ਰੀ ਸਿਕµਦਰ ਲਾਲ, ਮੈਂਬਰ ਵਾਰਡ ਨµ: 04 ƒ ਨਗਰ ਪµਚਾਇਤ, ਅਰਨੀਵਾਲਾ ਸ਼ੇਖ ਸੁਭਾਨ, ਜਿਲ੍ਹਾ ਫਾਜ਼ਿਲਕਾ ਦਾ ਨਾਂ ਬਤੌਰ ਪ੍ਰਧਾਨ ਉਕਤ ਨਗਰ ਪµਚਾਇਤ ਲਈ ਅਧਿਸੂਚਿਤ ਕਰਦਾ ਹਾਂ।

ਚੰਡੀਗੜ੍ਹ

ਪੁਨੀਤ ਕੁਮਾਰ ਗੋਇਲ, ਆਈ.ਏ.ਐਸ.,

ਮਿਤੀ 23 ਅਪ੍ਰੈਲ, 2021 ਡਾਇਰੈਕਟਰ ਸਥਾਨਕ ਸਰਕਾਰ, ਪੰਜਾਬ।

2279/4-2021/Pb. Govt. Press, S.A.S. Nagar

( 1878 )
Cite this issue. Punjab Gazette, Government of Punjab, 23 April 2021. Indian Gazettes, https://egazette.servantsofknowledge.in/details/in.gazette.punjabdsa.2021-04-23.49464/. Archive identifier in.gazette.punjabdsa.2021-04-23.49464.