EXTRAORDINARY
Published by Authority
CHANDIGARH, TUESDAY, APRIL 27, 2021 (VAISAKHA 7, 1943 SAKA)
ਪੰਜਾਬ ਸਰਕਾਰ
ਡਾਇਰੈਕਟੋਰੇਟ ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ
(ਮਿਊਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 27 ਅਪ੍ਰੈਲ, 2021
ਨੰਬਰ 3/70/2021/ਮਚਦ/ਚਸ/1614.-ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ ਨੰਬਰ 3 ਆਫ 1911) ਦੀ ਸਬ-ਧਾਰਾ (2) ਆਫ ਧਾਰਾ 24 ਦੀਆਂ ਸ਼ਕਤੀਆਂ, ਜਿਹੜੀਆਂ ਕਿ ਸਰਕਾਰ ਵੱਲੋਂ ਅਧਿਸੂਚਨਾ ਨੰਬਰ 3/4/2003/ਮਚਦ/ ਚਸ/1465, ਮਿਤੀ 25 ਜੂਨ, 2007 ਰਾਹੀਂ ਸੌਂਪੀਆਂ ਗਈਆਂ ਹਨ, ਦੀ ਵਰਤੋਂ ਕਰਦਾ ਹੋਇਆ ਮੈਂ, ਪੁਨੀਤ ਕੁਮਾਰ ਗੋਇਲ, ਆਈ.ਏ.ਐਸ., ਡਾਇਰੈਕਟਰ, ਸਥਾਨਕ ਸਰਕਾਰ, ਪੰਜਾਬ, ਚੰਡੀਗੜ੍ਹ ਸ਼੍ਰੀਮਤੀ ਜਸਪਾਲ ਕੌਰ ਮੈਂਬਰ ਵਾਰਡ ਨµ:3 ƒ ਬਤੌਰ ਪ੍ਰਧਾਨ ਨਗਰ ਪµਚਾਇਤ, ਅਮਰਗੜ੍ਹ ਜਿਲ੍ਹਾ ਸµਗਰੂਰ ਦਾ ਨਾਂ ਬਤੌਰ ਪ੍ਰਧਾਨ ਉਕਤ ਨਗਰ ਪµਚਾਇਤ ਲਈ ਅਧਿਸੂਚਿਤ ਕਰਦਾ ਹਾਂ।
ਚੰਡੀਗੜ੍ਹ
ਪੁਨੀਤ ਕੁਮਾਰ ਗੋਇਲ, ਆਈ.ਏ.ਐਸ.,
ਮਿਤੀ 27 ਅਪ੍ਰੈਲ, 2021 ਡਾਇਰੈਕਟਰ ਸਥਾਨਕ ਸਰਕਾਰ, ਪੰਜਾਬ।