| 1965 | ||
| PUNJAB GOVT. GAZ. (EXTRA), APRIL 28, 2021 (VYSK 8, 1943 SAKA) | ||
EXTRAORDINARY
Published by Authority
CHANDIGARH, WEDNESDAY, APRIL 28, 2021 (VAISAKHA 8, 1943 SAKA)
ਪੰਜਾਬ ਵਿਧਾਨ ਸਭਾ ਸਕੱਤਰੇਤ
ਅਧਿਸੂਚਨਾ
ਮਿਤੀ 27 ਅਪ੍ਰੈਲ, 2021
ਨੰ:1-ਸੀ.ਪੀ.ਆਰ./2021-22/40.-ਪੰਜਾਬ ਵਿਧਾਨ ਸਭਾ ਦੀ ਕਾਰਜਵਿਧੀ ਅਤੇ ਕਾਰਜ ਸੰਚਾਲਣ ਨਿਯਮਾਵਲੀ ਦੇ ਨਿਯਮ 251-ਚ(2) ਅਧੀਨ ਮਾਨਯੋਗ ਸਪੀਕਰ, ਪੰਜਾਬ ਵਿਧਾਨ ਸਭਾ ਨੇ 27 ਅਪ੍ਰੈਲ, 2021 ਨੂੰ ਹੇਠ ਲਿਖੇ ਮੈਂਬਰਾਂ ਨੂੰ ਸਾਲ 2021-22 ਲਈ ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀ ਵਾਸਤੇ ਨਾਮਜ਼ਦ ਕਰਨ ਦੀ ਕ੍ਰਿਪਾਲਤਾ ਕੀਤੀ ਹੈ :-
1. ਸਰਦਾਰ ਹਰਪ੍ਰਤਾਪ ਸਿੰਘ ਅਜਨਾਲਾ
2. ਸਰਦਾਰ ਬਰਿੰਦਰਮੀਤ ਸਿੰਘ ਪਾਹੜਾ
3. ਸਰਦਾਰ ਦਰਸ਼ਨ ਸਿੰਘ ਬਰਾੜ
4. ਸਰਦਾਰ ਦਵਿੰਦਰ ਸਿੰਘ ਘੁਬਾਇਆ
5. ਸਰਦਾਰ ਦਿਲਰਾਜ ਸਿੰਘ ਭੂੰਦੜ
6. ਸ਼੍ਰੀ ਦਿਨੇਸ਼ ਸਿੰਘ
7. ਸਰਦਾਰ ਕੁਲਬੀਰ ਸਿੰਘ ਜ਼ੀਰਾ
8. ਸਰਦਾਰ ਪਿਰਮਲ ਸਿੰਘ ਧੌਲਾ
9. ਸ਼੍ਰੀ ਪ੍ਰੀਤਮ ਸਿੰਘ ਕੋਟਭਾਈ
10. ਸ਼੍ਰੀਮਤੀ ਰੁਪਿੰਦਰ ਕੌਰ ਰੂਬੀ
11. ਸਰਦਾਰ ਸੰਗਤ ਸਿੰਘ ਗਿਲਜ਼ੀਆਂ
12. ਸਰਦਾਰ ਸ਼ਰਨਜੀਤ ਸਿੰਘ ਢਿੱਲੋਂ
13. ਸਰਦਾਰ ਸੁਰਜੀਤ ਸਿੰਘ ਧੀਮਾਨ
ਪੰਜਾਬ ਵਿਧਾਨ ਸਭਾ ਦੀ ਕਾਰਜ ਵਿਧੀ ਅਤੇ ਕਾਰਜ ਸੰਚਾਲਣ ਨਿਯਮਾਵਲੀ ਦੇ ਨਿਯਮ 207 ਨਾਲ ਪੜੇ੍ਹ ਜਾਂਦੇ ਨਿਯਮ 184(1) ਅਧੀਨ ਮਾਨਯੋਗ ਸਪੀਕਰ ਸਾਹਿਬ ਨੇ ਸਰਦਾਰ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਕਮੇਟੀ ਦਾ ਸਭਾਪਤੀ ਨਿਯੁਕਤ ਕੀਤਾ ਹੈ।
ਚੰਡੀਗੜ੍ਹ PUNJAB GOVT. GAZ. (EXTRA), APRIL 28, 2021 (VYSK 8, 1943 SAKA) 1966 PUNJAB VIDHAN SABHA SECRETARIAT
NOTIFICATION
The 27th April, 2021
No.1-CPR/2021-22/40.-Under Rule 251-K(2) of the Rules of Procedure and Conduct of Business in the Punjab Vidhan Sabha (Punjab Legislative Assembly), Hon'ble Speaker has been pleased to nominate on 27 April, 2021 the following Members to serve on the Committee on Panchayati Raj Institutions for the year 2021-22.
1. Sardar Harpartap Singh Ajnala
2. Sardar Barindermeet Singh Pahra
3. Sardar Darshan Singh Brar
4. Sardar Davinder Singh Ghubaya
5. Sardar Dilraj Singh Bhunder
6. Shri Dinesh Singh
7. Sardar Kulbir Singh Zira
8. Sardar Pirmal Singh Dhaula
9. Shri Pritam Singh Kotbhai
10. Smt Rupinder Kaur Ruby
11. Sardar Sangat Singh Gilzian
12. Sardar Sharanjit Singh Dhillion
13. Shri Surjit Singh Dhiman
Under Rules 184(1) read with Rule 207 of the Rules of Procedure and Conduct of Business in the Punjab Vidhan Sabha (Punjab Legislative Assembly), Hon'ble Speaker has appointed Sardar Harpartap Singh Ajnala as Chairman of the Committee.
SURINDER PAL,
Chandigarh
The 28th April, 2021
SECRETARY.